ਤਾਜਾ ਖ਼ਬਰਾਂ


ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  15 minutes ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  51 minutes ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  about 2 hours ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  about 2 hours ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  about 2 hours ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  1 minute ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  about 3 hours ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  about 4 hours ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖੁਦਕਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  about 5 hours ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  1 minute ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 5 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  about 5 hours ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  about 6 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  about 6 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  about 6 hours ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  about 5 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਅਜਨਾਲਾ 'ਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 6 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬਾਬਾ ਬਕਾਲਾ ਸਾਹਿਬ ਦੇ ਮੇਨ ਬਾਜ਼ਾਰ ਨੂੰ ਆਵਾਜਾਈ ਸਮੱਸਿਆ ਤੋਂ ਮੁਕਤ ਕਰਾਉਣ ਲਈ ਪੁਲਿਸ ਦਾ ਵੱਡਾ ਹੱਲਾ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਗੁ: ਨੌਵੀਂ ਪਾਤਸ਼ਾਹੀ (ਦਰਸ਼ਨੀ ਡਿਉੜੀ) ਤੋਂ ਮੇਨ ਅੱਡੇ ਤੱਕ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਆਵਾਜਾਈ ਦੀ ਸਮੱਸਿਆ ਨੂੰ ਠੱਲ ਪਾਉਂਦਿਆਂ ਅੱਜ ਜਿੱਥੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਵਲੋਂ ਇੰਦਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਚਮਿਆਰੀ ਦੀ ਸ਼ਿਕਾਇਤ ਤੇ ਮਨੀਸ਼ ਕੁਮਾਰ ਗੁਲਾਟੀ ਬਟਾਲਾ ਰੋਡ ਅੰਮਿ੍ਤਸਰ ਵਿਰੁੱਧ ਕੈਨੇਡਾ ਭੇਜਣ ਦੇ ਨਾਂਅ ਤੇ ਇਕ ਲੱਖ 79 ਹਜ਼ਾਰ 800 ਰੁਪਏ ਦੀ ਕਥਿਤ ਠੱਗੀ ਮਾਰਨ ...

ਪੂਰੀ ਖ਼ਬਰ »

9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਾਂਗੇ ਸੂਬੇ ਭਰ 'ਚ ਬਦਲਵੇਂ ਖੇਤੀ ਮਾਡਲ ਲਈ ਜਿਲ੍ਹਾ ਪੱਧਰੀ ਕਿਸਾਨ ਕਾਨਫਰੰਸਾਂ-ਛੀਨਾ

ਅਜਨਾਲਾ, 21 ਮਈ (ਐੱਸ.ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ, ਪੰਜਾਬ ਦੇ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਵਾਲੇ ਬਹਾਦਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਨ੍ਹਾਂ ਦੀ ਇਸ ਮਹਾਨ ਦੇਣ ਨੂੰ ਸਮਰਪਿਤ 9 ਜੂਨ ਨੂੰ ਸੂਬੇ ਭਰ ਚ ਜਿਲਾ ਪੱਧਰੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਭੁੱਲਰ ਭੱਖਾ ਨੂੰ ਖੁਸ਼ਪਾਲ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਐਗ਼ਜ਼ੈਕਟਿਵ ਕਮੇਟੀ ਮੈਂਬਰ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਦੇ ਸਤਿਕਾਰਯੋਗ ਪਿਤਾ ਗੁਰਦੀਪ ਸਿੰਘ ਭੁੱਲਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀ ਦੇ ਆਗੂਆਂ, ਦੁਕਾਨਦਾਰਾਂ ਵਲੋਂ ਮੰਤਰੀ ਧਾਲੀਵਾਲ ਨੂੰ ਸਬ ਡਵੀਜ਼ਨ ਦਾ ਨਾਂਅ ਲੋਪੋਕੇ/ਚੋਗਾਵਾਂ ਕਰਨ ਦੀ ਕੀਤੀ ਮੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)-ਖ਼ਾਦ-ਦਵਾਈ ਵਿਕਰੇਤਾ ਯੂਨੀਅਨ ਚੋਗਾਵਾਂ ਦੇ ਪ੍ਰਧਾਨ ਹਰਦੇਵ ਸਿੰਘ ਔਲਖ, ਪ੍ਰਵੀਨ ਕੁਮਾਰ ਦੁੱਗਲ, ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਕਸਬਾ ਚੋਗਾਵਾਂ ਦੇ ਉੱਘੇ ਉਦਯੋਗਪਤੀ ਸਮਸ਼ੇਰ ਸਿੰਘ ਔਲਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੇ ਗ਼ੁਲਾਮ ਬਣਾਉਣ ਵਾਲੀਆਂ ਪਾਰਟੀਆਂ ਦੇ ਆਗੂ ਅੱਜ ਜੇਲ੍ਹ ਦੀ ਸਲਾਖਾਂ ਪਿੱਛੇ ਕਾਨੂੰਨ ਦਾ ਸਾਹਮਣਾ ਕਰ ਰਹੇ ਹਨ-ਧਾਲੀਵਾਲ

ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)-ਪੰਜਾਬ ਤੇ ਲੰਮਾਂ ਸਮਾ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਦੋਹੀਂ ਹੱਥੀ ਲੁੱਟਿਆ ਤੇ ਪੰਜਾਬੀਆਂ ਨੂੰ ਰੱਜ ਕੇ ਕੁੱਟਿਆ ਜਿਸ ਤੋਂ ਦੁਖੀ ਜਵਾਨੀ ਵਿਦੇਸ਼ਾਂ ਨੂੰ ਭੱਜ ਰਹੀ ਹੈ | ਪੰਜਾਬ ਵਿਚ ਰੋਜ਼ਗਾਰ ਦੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ'

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਅੰਮਿ੍ਤਸਰ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ' ...

ਪੂਰੀ ਖ਼ਬਰ »

ਸਿੱਖ ਜੀਵਨ ਜਾਚ ਬਾਬਾ ਬਕਾਲਾ ਵਲੋਂ ਵਾਤਾਵਰਨ ਜਾਗਰੂੁਕਤਾ ਮਿਸ਼ਨ ਤਹਿਤ ਬੂਟੇ ਲਗਾਏ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਿੱਖ ਕੌਮ ਜਾਂਚ ਸੰਸਥਾ ਬਾਬਾ ਬਕਾਲਾ ਸਾਹਿਬ ਪੰਜਾਬ ਵਲੋਂ ਨੌਜਵਾਨਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਵਾਤਾਵਰਣ ਵਿਚ ਵੱਧ ਰਹੀ ਗਰਮੀ ਤੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਆਪਣੇ ...

ਪੂਰੀ ਖ਼ਬਰ »

ਅਮਰ ਪਬਲਿਕ ਸੀਨੀ. ਸੈਕੰ. ਸਕੂਲ ਖੱਬੇ ਰਾਜਪੂਤਾਂ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹਰਕੀਰਤ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਜੋਧੇ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਯੂਥ ਆਗੂ ਹਰਮੇਲ ਸਿੰਘ ਜੋਧੇ, ਜਿਨ੍ਹਾਂ ਨੂੰ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਨੇ ਹਾਲ ...

ਪੂਰੀ ਖ਼ਬਰ »

ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਸਮੂਹਿਕ ਅਨੰਦ ਕਾਰਜ 24 ਨੂੰ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਆਲਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 24 ਮਈ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਜਨਤਾ ਸੀਨੀਅਰ ਮਾਡਰਨ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਹੋਏ

ਚੌਂਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜਨਤਾ ਮਾਡਰਨ ਸੀਨੀਅਰ ਸਕੈਡੰਰੀ ਸਕੂਲ ਮਹਿਤਾ ਚੌਕ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਆਤਮ-ਵਿਸ਼ਵਾਸ਼ ਪੈਦਾ ਕਰਨ ਲਈ ਸਕੂਲ ਦੇ ਵਿਹੜੇ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਜਾਣ ਵਾਲੇ ਸ਼ਰਧਾਲੂਆਂ ਲਈ ਬਾਲਟਾਲ ਤੇ ਪੰਚਤਰਨੀ ਵਿਖੇ ਲਗਾਇਆ ਜਾਵੇਗਾ ਭੰਡਾਰਾ-ਵਿਪਨ ਖੱਤਰੀ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅਮਰਨਾਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਲਈ ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਲੰਗਰ ਭੰਡਾਰਾ ਲਗਾਇਆ ਜਾਵੇਗਾ | ਇਹ ਜਾਣਕਾਰੀ ਅੱਜ ਸ਼ਿਵ ਪਰਿਵਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਥਾਣਾ ਮਜੀਠਾ ਵਿਖੇ ਪੱਕਾ ਮੋਰਚਾ ਚੌਥੇ ਦਿਨ ਵਿਚ ਸ਼ਾਮਿਲ

ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਹੇਠ ਪੁਲਿਸ ਥਾਣਾ ਮਜੀਠਾ ਵਿਖੇ ਮੰਗਾਂ ਦੇ ...

ਪੂਰੀ ਖ਼ਬਰ »

ਹਮਲਾ ਕਰਕੇ ਇਕ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ 8 ਜਣਿਆਂ ਵਿਰੁੱਧ ਮੁੱਕਦਮਾ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਸਰਹੱਦੀ ਪਿੰਡ ਆਬਾਦੀ ਹਰਨਾਮ ਸਿੰਘ ਵਾਲਾ ਬੱਲੜਵਾਲ ਦੇ ਇਕ ਵਿਅਕਤੀ ਸਰਬਜੀਤ ਸਿੰਘ ਦੇ ਘਰ 'ਚ ਦਾਖਲ ਹੋ ਕੇ ਰਵਾਇਤੀ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਪੁਲਿਸ ਥਾਣਾ ਅਜਨਾਲਾ ਨੇ 8 ਵਿਅਕਤੀਆਂ ਵਿਰੁੱਧ ਮੁੱਕਦਮਾ ...

ਪੂਰੀ ਖ਼ਬਰ »

ਆਪ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕਾ ਰਾਸਾਸਾਂਸੀ ਦੇ ਪਿੰਡਾਂ ਦਾ ਦੌਰਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੀਮਾ ਸੋਢੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਪਾਰਟੀ ਦੀ ਮਜਬੂਤੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਤੋਂ- ਮੰਗਲ ਸਿੰਘ ਨਿੱਝਰ

ਅਜਨਾਲਾ 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਾਡ ਵਿਚ 4 ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਮਈ ਰਾਤ ਨੂੰ ਸ਼ੁਰੂ ਹੋਵੇਗਾ | ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਇੱਬਣ ਕਲਾਂ ਵਿਖੇ ਨਵੀਂ ਇਕਾਈ ਕਮੇਟੀ ਦੀ ਚੋਣ

ਚੱਬਾ, 21 ਮਈ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਵਲੋਂ ਅੱਜ ਜ਼ੋਨ ਬਾਬਾ ਨੌਧ ਸਿੰਘ ਦੇ ਪਿੰਡ ਇੱਬਣ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਸਕੱਤਰ ਗੁਰਬਚਨ ਸਿੰਘ ਚੱਬਾ, ਜ਼ੋਨ ਪ੍ਰਧਾਨ ਕੰਵਲਜੀਤ ਸਿੰਘ ਵਣਚੜ੍ਹੀ, ਮਗਵਿੰਦਰ ਸਿੰਘ ਮੰਡਿਆਲਾ ਤੇ ਹਰਦੇਵ ਸਿੰਘ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਤੇ ਦੋ ਮੋਬਾਈਲ ਖੋਹੇ

ਚੇਤਨਪੁਰਾ, 21 ਮਈ (ਮਹਾਂਬੀਰ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਦੇ ਵਸਨੀਕ ਵੈਟਰਨਰੀ ਡਾਕਟਰ ਹਰਦਿਆਲ ਸਿੰਘ (ਮੈਂਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ) ਕੋਲੋਂ ਦੋ ਮੋਬਾਈਲ ਫੋਨ ਤੇ ਦਸ ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਘਟਨਾ ਦਾ ...

ਪੂਰੀ ਖ਼ਬਰ »

ਮੁੰਬਈ ਹਾਈ ਕੋਰਟ ਦੇ ਜੱਜ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 21 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਮੁੰਬਈ ਹਾਈ ਕੋਰਟ ਦੇ ਜੱਜ ਐੱਸ. ਐੱਸ. ਸ਼ਿੰਦੇ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਚੋਰਾਂ ਨੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ

ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇੱਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਦੇ ਕਰੀਬ ਨਗਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸੰਬੰਧੀ ਦੁਖੀ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਆਗੂ ਮਿਆਦੀਆਂ ਵਲੋਂ ਹਲਕਾ ਵਾਸੀਆਂ ਨੂੰ ਇੱਕਮੁੱਠ ਹੋਣ ਦਾ ਸੱਦਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਪਹੁੰਚ ਕੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ | ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ...

ਪੂਰੀ ਖ਼ਬਰ »

ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ-ਖੁਸ਼ਪਾਲ ਸਿੰਘ ਧਾਲੀਵਾਲ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਸੇਵੀ ਕਾਰਜਾਂ ਵਿਚ ਅਹਿਮ ਰੋਲ ਨਿਭਾ ਰਹੇ ਰੋਟਰੀ ਕਲੱਬ ਈਕੋ ਅੰਮਿ੍ਤਸਰ ਵਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜ੍ਹੀ ਦੂਰ ਵੱਸੇ ਪਿੰਡ ਡੱਲਾ ਰਾਜਪੂਤਾਂ ਵਿਖੇ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਨੂੰ ਖਾਣ ਪੀਣ ਦਾ ...

ਪੂਰੀ ਖ਼ਬਰ »

'ਆਪ' ਦੀ 13 ਮੈਂਬਰੀ ਕਮੇਟੀ ਨੇ ਐਸ.ਐਮ.ਓ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 100 ਤੋਂ ਵੱਧ ਪਿੰਡਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਰਕਾਰ ਵਲੋਂ ਨਸ਼ੇੜੀਆਂ ਨੂੰ ਨਸ਼ਾ ਛੁਡਾਉਣ ਲਈ ਗੋਲੀਆਂ ਦਿੱਤੀਆਂ ਜਾਂਦੀਆਂ ਹਨ, ਪਰ ਇਸ ਦੀ ਆੜ ਹੇਠ ਸਬ ਡਵੀਜ਼ਨ ਦੇ ਬਹੁਤ ਸਾਰੇ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਅਜਿਹੇ ਮਰੀਜ਼ ਆ ਜਾਂਦੇ ਹਨ, ਜਿਨ੍ਹਾਂ ਦੀ ਭਰਮਾਰ ਹੋਣ ਕਾਰਣ ਜਿੱਥੇ ਦੂਸਰੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ, ਉਥੇ ਮਰੀਜ਼ਾਂ ਦੀ ਕਈ ਵਾਰ ਲੜਾਈ ਝਗੜੇ ਹੋਣ ਕਾਰਣ ਸਟਾਫ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਇੱਥੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਦਿਸ਼ਾ ਨਿਰਦੇਸ਼ਾਂ 'ਤੇ 13 ਮੈਂਬਰੀ ਟੀਮ, ਡਾ: ਨੀਰਜ ਭਾਟੀਆ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਨੂੰ ਮਿਲੀ ਅਤੇ ਮੰਗ ਪੱਤਰ ਦਿੱਤਾ ਤੇ ਬੇਨਤੀ ਕੀਤੀ ਗਈ ਕਿ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਚ ਨਸ਼ਾ ਛੁਡਾਊ ਗੋਲੀਆਂ ਨਸ਼ਾ ਕਰਨ ਦੇ ਆਦੀਆਂ ਨੂੰ ਦਿੱਤੀਆਂ ਜਾਂਦੀਆਂ ਹਨ, ਉਹ ਸਿਰਫ਼ ਇਸ ਪਿੰਡ ਦੇ ਨਸ਼ੇ ਦੇ ਆਦੀ ਲੋਕਾਂ ਨੂੰ ਹੀ ਦਿੱਤੀਆਂ ਜਾਣ, ਤਾਂ ਜੋ ਵੀ ਬਾਹਰੋਂ ਨਸ਼ੇ ਦੇ ਆਦੀ ਗੋਲੀਆਂ ਲੈਣ ਆਉਂਦੇ ਹਨ, ਉਨ੍ਹਾਂ ਨੂੰ ਗੋਲੀਆਂ ਲੈਣ ਦਾ ਪ੍ਰਬੰਧ ਉਨ੍ਹਾਂ ਦੇ ਪਿੰਡਾਂ ਨੇੜੇ ਡਿਸਪੈਂਸਰੀਆਂ ਵਿਚ ਕੀਤਾ ਜਾਵੇ | ਡਾ: ਨੀਰਜ ਭਾਟੀਆ ਸੀਨੀਅਰ ਮੈਡੀਕਲ ਅਫਸਰ ਨੇ ਭਰੋਸਾ ਦਿਵਾਇਆ ਕਿ ਜਲਦੀ ਤਿੰਨ ਨਵੇਂ ਸੈਂਟਰ ਮਹਿਤਾ, ਬੁਤਾਲਾ, ਖਿਲਚੀਆਂ ਬਣਾ ਦਿੱਤੇ ਜਾਣਗੇ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਭੁੱਲਰ ਭਾਗੇਵਾਲ, ਨਿਰਮਲ ਸਿੰਘ ਭੁੱਲਰ (ਡਿਪਟੀ ਿੰੲੰਸਪੈਕਟਰ), ਪਰਮਜੀਤ ਸਿੰਘ ਭੁੱਲਰ, ਅਮਰ ਸਿੰਘ ਰੰਧਾਵਾ, ਲੱਖਾ ਸਿੰਘ ਮੈਂਬਰ, ਬੀਬੀ ਸੁਖਵਿੰਦਰ ਕੌਰ, ਮਨਜਿੰਦਰ ਸਿੰਘ ਸੋਨੂੰ, ਜੀਵਨ ਸਿੰਘ ਸੇਖੋਂ ਕੇਨਰਾ ਬੈਂਕ ਵਾਲੇ, ਸੰਜੀਵ ਕੁਮਾਰ ਬਿੱਲਾ, ਜੰਗਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮੰਨੂ, ਸੁਖਵਿੰਦਰ ਸਿੰਘ ਸਨੀ ਸਟੂਡੀਓ, ਰਣਜੀਤ ਸਿੰਘ ਐਕਸ ਸਰਵਿਸਮੈਨ, ਗੁਰਮੁਖ ਸਿੰਘ ਪੱਪਾ ਭੱਠੇ ਵਾਲੇ ਰਮਨਜੀਤ ਸਿੰਘ ਰਵੀ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX