ਤਾਜਾ ਖ਼ਬਰਾਂ


ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  2 minutes ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  20 minutes ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  29 minutes ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  53 minutes ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 1 hour ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 1 hour ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 1 hour ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 2 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 3 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 3 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  1 day ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  1 day ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  1 day ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  1 day ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਕੀਤਾ ਜਾਮ

ਜੈਂਤੀਪੁਰ, 23 ਮਈ (ਭੁਪਿੰਦਰ ਸਿੰਘ ਗਿੱਲ)-ਇੱਕ ਪਰਿਵਾਰ ਵਲੋਂ ਜ਼ਮੀਨੀ ਵਿਵਾਦ ਕਾਰਨ ਜੈਂਤੀਪੁਰ ਵਿਖੇ ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਧਰਨਾ ਲਗਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਰਲਜ਼ ਦੀ ਲੁੱਟ ਦਾ ਸ਼ਿਕਾਰ ਪੀੜਤ ਨਿਆਂ ਲਈ ਸੂਬੇ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਦੇਣਗੇ ਮੰਗ ਪੱਤਰ-ਰਜਵੰਤ ਬਾਲਾ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਚਿੱਟਫੰਡ ਕੰਪਨੀ ਪਰਲਜ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਵੰਤ ਬਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਅਜਨਾਲਾ ਵਿਖੇ ਹੋਈ | ...

ਪੂਰੀ ਖ਼ਬਰ »

ਧਰਮਕੋਟ ਵਿਖੇ ਬੇਅਦਬੀ ਕਰਨ ਵਾਲੇ ਨਾਲੋਂ ਪੰਚਾਇਤ ਵਲੋਂ ਮਤਾ ਪਾ ਕੇ ਨਾਤਾ ਤੋੜਿਆ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਬੀਤੇ ਦਿਨ ਪਿੰਡ ਦੇ ਹੀ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 39 ਅੰਗ ਚਾਕੂ ਨਾਲ ਪਾੜ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੇ ਜਨਮ ਦਿਨ ਮੌਕੇ ਸੂਬਾਈ ਨੌਜਵਾਨ ਕਨਵੈਨਸ਼ਨ ਅੱਜ ਜਲੰਧਰ 'ਚ-ਧਰਮਿੰਦਰ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜੇ ਮੌਕੇ ਭਲਕੇ 24 ਮਈ ਨੂੰ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਕੁਲਪ੍ਰੀਤ ਸਿੰਘ ਐਸ.ਡੀ.ਐਮ. ਅਜਨਾਲਾ ਨਿਯੁਕਤ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸਬ-ਡਵੀਜ਼ਨ ਅਜਨਾਲਾ ਦੇ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ 'ਤੇ ਜ਼ਿਲ੍ਹਾ ਕਪੂਰਥਲਾ ਦੀ ਸਬ-ਡਵੀਜ਼ਨ ਫਗਵਾੜਾ ਦੇ ਐੱਸ.ਡੀ.ਐਮ. ਕੁਲਪ੍ਰੀਤ ...

ਪੂਰੀ ਖ਼ਬਰ »

ਮਜੀਠਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਗੁੰਬਦ ਦੇ ਕਲਸ਼ ਕੀਤੇ ਸੁਸ਼ੋਭਿਤ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਉਪਰ ਬਣਾਏ ਗਏ ਗੁੰਬਦ ਤੇ ਕਲਸ਼ ਸੁਸ਼ੋਭਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ ਪਿੰਡ ਵਿਚ ਗੰਦੇ ਪਾਣੀ ਨਾਲ ਫੈਲ ਸਕਦੀਆਂ ਭਿਆਨਕ ਬਿਮਾਰੀਆਂ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਪਿਛਲੀ ਕਾਂਗਰਸ ਸਰਕਾਰ ਵਲੋਂ ਭਾਵੇਂ ਪਿੰਡਾਂ ਵਿਚ ਇੰਟਰਲੋਕ ਟਾਈਲਾਂ ਲਗਾ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਪਰ ਕਈ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਹੱਲ ਨਾ ਕੱਢਣ ਕਾਰਨ ਪਿੰਡਾਂ ...

ਪੂਰੀ ਖ਼ਬਰ »

16 ਸਾਲ ਦੀ ਨਾਬਾਲਗ ਲੜਕੀ ਨੂੰ 23 ਸਾਲ ਦੇ ਨੌਜਵਾਨ ਨੇ ਵਰਗਲਾਇਆ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਅਟਾਰੀ ਨੇੜੇ ਸਰਹੱਦੀ ਪਿੰਡ ਮੁਹਾਵਾ ਦੇ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਹੈ ਕਿ ਉਸਦੀ 16 ਸਾਲ ਦੀ ਨਾਬਾਲਗ ਲੜਕੀ ਜੋ ਕਿ ਗਿਆਰ੍ਹਵੀਂ ਕਲਾਸ ਵਿਚ ਅੰਮਿ੍ਤਸਰ ਵਿਖੇ ਪੜ੍ਹਦੀ ਸੀ, ਨੂੰ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਐਮਾ ਮੱਲੀਆਂ ਦਾ 23 ਸਾਲ ਦਾ ਲੜਕਾ ਸਰਬਜੀਤ ਸਿੰਘ ਪੁੱਤਰ ਦਾਰਾ ਸਿੰਘ ਉਸਨੂੰ ਵਰਗਲਾ ਕੇ ਲੈ ਗਿਆ ਹੈ | ਇਸ ਘਟਨਾ ਸੰਬੰਧੀ ਉਨ੍ਹਾਂ ਨੇ ਥਾਣਾ ਸਦਰ ਤਰਨ ਤਾਰਨ ਪੁਲਿਸ ਨਾਲ ਸੰਪਰਕ ਕੀਤਾ ਤੇ ਨਾਬਾਲਗ ਲੜਕੀ ਨੂੰ ਦੋਸ਼ੀ ਪਾਸੋਂ ਵਾਪਸ ਘਰ ਮੋੜਨ ਲਈ ਬੇਨਤੀ ਪੱਤਰ ਦਿੱਤੇ | ਲੜਕੀ ਨੂੰ ਵਾਪਸ ਮੋੜਨ ਲਈ ਉਹ ਜ਼ਿਲ੍ਹਾ ਤਰਨਤਾਰਨ ਦੇ ਐੱਸ. ਐੱਸ. ਪੀ. ਸਾਹਿਬ ਨੂੰ ਤਿੰਨ ਵਾਰ ਮਿਲ ਚੁੱਕੇ ਹਨ | ਪੁਲਿਸ ਵਲੋਂ ਉਨ੍ਹਾਂ ਦੀ ਮਦਦ ਨਹੀਂ ਕੀਤੀ ਗਈ ਤਾਂ ਉਨ੍ਹਾਂ ਨੇ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ | ਮਾਣਯੋਗ ਜੱਜ ਸਾਹਿਬ ਮੈਡਮ ਪਿ੍ਯਾ ਸੂਦ ਨੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਸਬੂਤਾਂ ਦੇ ਆਧਾਰ 'ਤੇ ਦੋਸ਼ੀਆਂ ਵਿਰੁੱਧ ਧਾਰਾ 363, 366 ਏ, 465, 420, 506 ਅਤੇ 120 ਬੀ ਤਹਿਤ ਪਰਚੇ ਦਰਜ ਕਰਵਾਏ ਸਨ | ਨਾਬਾਲਗ ਲੜਕੀ ਦੀ ਮਾਤਾ ਜਸਵਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਹੈ ਕਿ 8 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਦੋਸ਼ੀਆਂ ਨੂੰ ਨਾ ਤਾਂ ਗਿ੍ਫ਼ਤਾਰ ਕੀਤਾ ਹੈ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਹੈ | ਜੋਗਿੰਦਰ ਸਿੰਘ ਤੇ ਜਸਵਿੰਦਰ ਕੌਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਵੀ ਦਰਖਾਸਤਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਲੜਕੇ ਦਾ ਪਰਿਵਾਰ ਤੇ ਉਸ ਦਾ ਚਾਚਾ ਸਰਪੰਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਨ੍ਹਾਂ ਨੂੰ ਰਾਜ਼ੀਨਾਮਾ ਕਰਨ ਲਈ ਦਬਾਅ ਪਾ ਰਹੇ ਹਨ | ਪੀੜਤ ਪਰਿਵਾਰ ਨੇ ਦੋਸ਼ ਲਗਾਏ ਹਨ ਕਿ ਪੁਲਿਸ ਦੋਸ਼ੀਆਂ ਦੀ ਮਦਦ ਕਰ ਰਹੀ ਹੈ | ਦੁਖੀ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਪਾਸੋਂ ਨਿਆਂ ਦੀ ਮੰਗ ਕੀਤੀ ਹੈ | ਇਸ ਸੰਬੰਧੀ ਪੁਲਿਸ ਥਾਣਾ ਸਦਰ ਤਰਨਤਾਰਨ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਚਰਨ ਸਿੰਘ ਤੇ ਡਿਊਟੀ ਅਫਸਰ ਬਲਰਾਜ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਕੁਝ ਦੋਸ਼ੀਆਂ ਦੀ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਦੋਸ਼ੀ ਲੜਕਾ ਸਰਬਜੀਤ ਸਿੰਘ ਘਰੋਂ ਭਗੌੜਾ ਹੈ, ਉਸਦੀ ਜਿਸ ਸਥਾਨ 'ਤੇ ਦੱਸ ਪੈਂਦੀ ਹੈ ਉਥੇ ਛਾਪੇਮਾਰੀ ਕੀਤੀ ਜਾ ਰਹੀ ਹੈ | ਜਲਦੀ ਹੀ ਦੋਸ਼ੀ ਨੂੰ ਲੱਭ ਕੇ ਪੀੜਤ ਪਰਿਵਾਰ ਨੂੰ ਨਿਆਂ ਦਿਵਾਇਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਹਸਪਤਾਲ ਲੋਪੋਕੇ ਦੇ ਡਾਕਟਰ 'ਤੇ ਪਰਚਾ ਕੈਂਸਲ ਕਰਨ ਦੇ ਲੱਗੇ ਦੋਸ਼

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਡਾਕਟਰ ਨੂੰ ਭਗਵਾਨ ਦਾ ਰੂਪ ਮੰਨਿਆ ਜਾਂਦਾ ਹੈ ਪਰ ਇਕ ਗ਼ਰੀਬ ਵਿਅਕਤੀ ਚੂਨਾ ਸਿੰਘ ਵਾਸੀ ਪਿੰਡ ਭਰੋਭਾਲ ਨੇ ਡਾਕਟਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਹੈ ਕਿ ਉਸਨੂੰ ਪਿੰਡ ਦੇ ਪੰਜ ਛੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਕਿਸਾਨ ਹਿਤਾਂ ਨੂੰ ਸੁਰੱਖਿਅਤ ਰੱਖਣ ਤੇ ਮੰਗਾਂ ਦੀ ਪੂਰਤੀ ਦੀ ਕਸੌਟੀ 'ਤੇ ਖਰੀ ਨਹੀਂ ਉਤਰ ਰਹੀ- ਸੂਬਾ ਪ੍ਰਧਾਨ ਡਾ: ਸਤਨਾਮ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਭੱਖਦੇ ਮਸਲੇ ਤੇ ਹੱਕੀ ਮੰਗਾਂ ਹੱਲ ਕਰਨ ਲਈ ਖਰੀ ਨਹੀਂ ਉਤਰ ਰਹੀ ਤੇ ਧਰਤੀ ਹੇਠਲੇ ਪਾਣੀ ਦੇ ਬਚਾਓ ਲਈ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਬਾਬਾ ਬਕਾਲਾ ਵਿਖੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਵਲੋਂ ਪੰਜਾਬ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਅਤੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ...

ਪੂਰੀ ਖ਼ਬਰ »

ਪੱਕੇ ਕੀਤੇ ਜਾ ਰਹੇ ਨਹਿਰਾਂ ਤੇ ਸੂਇਆਂ ਵਿਚ ਘਟੀਆ ਮਟੀਰੀਅਲ ਵਰਤਣ 'ਤੇ ਐਸ. ਡੀ. ਐਮ. ਮਜੀਠਾ ਨੂੰ ਦਿੱਤਾ ਮੰਗ ਪੱਤਰ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵਲੋਂ ਆਪਣੇ ਸਾਥੀਆਂ ਸਮੇਤ ਐਸ. ਡੀ. ਐਮ. ਮਜੀਠਾ ਦੇ ਨਾਮ ਇਕ ਮੰਗ ਪੱਤਰ ਤਹਿਸੀਲਦਾਰ ਮਜੀਠਾ ਦੇ ਰੀਡਰ ਮੇਜਰ ਸਿੰਘ ਨੂੰ ਦਿੱਤਾ ਗਿਆ, ਜਿਸ ਵਿਚ ਪ੍ਰਸ਼ਾਸਨ ਦਾ ਧਿਆਨ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ : ਕੈਬਨਿਟ ਮੰਤਰੀ ਹਰਭਜਨ ਸਿੰਘ

ਚੌਂਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ | ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬਚਾਅ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਟਾਂਗਰਾ ਪੁਲਿਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

ਟਾਂਗਰਾ, 23 ਮਈ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਅਤੇ ਡੀ. ਐਸ. ਪੀ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁੱਖ ਅਫਸਰ ਐੱਸ. ਆਈ. ਹਰਪਾਲ ਸਿੰਘ ਵਲੋਂ ਟਾਂਗਰਾ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ...

ਪੂਰੀ ਖ਼ਬਰ »

ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਤੇ ਬਾਰਿਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ | ਹਨ੍ਹੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ. ਰੂਮ ਦੇ ਤਾਲੇ ਤੋੜਨ ਲੱਗ ਪਏ | ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ-ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਸ: ਸੁਖਵਿੰਦਰਪਾਲ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ...

ਪੂਰੀ ਖ਼ਬਰ »

ਸਰਕਾਰ ਦੀ ਸਖਤੀ ਦੇ ਬਾਵਜੂਦ ਵਿਦਿਅਰਥੀਆਂ ਦੀ ਲੁੱਟ ਜਾਰੀ

ਚੌਕ ਮਹਿਤਾ, 23 ਮਈ (ਧਰਮਿੰਦਰ ਸਿੰਘ ਭੰਮਰਾ)-ਪ੍ਰਾਈਵੇਟ ਸਕੂਲਾਂ ਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਤੇ ਵਿਦਿਆਰਥੀਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਦਿਨ ਰਾਤ ਯਤਨਸ਼ੀਲ ਹਨ | ਪਰ ਬਾਵਜੂਦ ਇਸ ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

3 ਪਾਕਿਸਤਾਨੀ ਕੈਦੀ ਕੀਤੇ ਰਿਹਾਅ ਪਾਕਿ ਦੇ ਕਸੂਰ ਤੋਂ ਫ਼ਿਰੋਜ਼ਪੁਰ ਸੈਕਟਰ 'ਚ ਹੋਏ ਸਨ ਦਾਖਲ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ | ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ ਤੇ ਮੁਹੰਮਦ ਅਦਨਾਨ ਅਲੀ ਪੁੱਤਰ ਮਨਸਾਬ ਅਲੀ ਪਾਕਿਸਤਾਨ ਕਸੂਰ ...

ਪੂਰੀ ਖ਼ਬਰ »

ਪਤੀ ਦਾ ਕਾਤਲ ਉਸਦੀ ਲਾਲਚੀ ਪਤਨੀ ਹੀ ਨਿਕਲੀ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਬੀਤੇ ਦਿਨੀਂ ਆਪਣੀ ਪਤਨੀ ਨਾਲ ਦਵਾਈ ਲੈਣ ਗਏ ਪਤੀ ਦੀ ਲਹੂ ਲੁਹਾਨ ਲਾਸ਼ ਪਿੰਡ ਡੇਅਰੀਵਾਲ ਨੇੜਿਓਾ ਮਿਲੀ ਸੀ, ਜਿਸਦੇ ਸੰਬੰਧ ਵਿਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਮੈਂਬਰ ਮਾ. ਅਮਰੀਕ ਸਿੰਘ ਵਿਛੋਆ ਨੇ 'ਆਪ' 'ਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੁਝ ਦਿਨਾਂ ਤੋਂ ਹਲਕਾ ਅਜਨਾਲਾ ਨਾਲ ਸੰਬੰਧਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਅੱਜ ਮਾਸਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX