ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  19 minutes ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  about 1 hour ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  about 1 hour ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  about 1 hour ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  about 2 hours ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  about 2 hours ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  about 3 hours ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  about 3 hours ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  about 3 hours ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  about 3 hours ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  about 4 hours ago
ਰੂਸ ਦੇ ਸਕੂਲ 'ਚ ਗੋਲੀਬਾਰੀ 'ਚ ਛੇ ਦੀ ਮੌਤ
. . .  about 4 hours ago
ਮਾਸਕੋ, 26 ਸਤੰਬਰ (ਏਜੰਸੀ) : ਮੱਧ ਰੂਸ ਵਿਚ ਸੋਮਵਾਰ ਸਵੇਰੇ ਇਕ ਬੰਦੂਕਧਾਰੀ ਨੇ ਇਕ ਸਕੂਲ ਵਿਚ ਹਮਲਾ ਕਰ ਦਿੱਤਾ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ।
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  about 4 hours ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  about 4 hours ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  about 4 hours ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  about 5 hours ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  about 5 hours ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਭਾਜਪਾ ਕੋਰ ਗਰੁੱਪ ਅਤੇ ਅਹੁਦੇਦਾਰਾਂ ਦੀ ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 26 ਸਤੰਬਰ - ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ...
ਭਗਵੰਤ ਮਾਨ ਵਲੋਂ ਕੈਨੇਡਾ ਤੋਂ ਆਏ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ
. . .  about 5 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ ਸਸਕੈਚਵਨ (ਕੈਨੇਡਾ) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ...
ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ, 20 ਜ਼ਖ਼ਮੀ
. . .  about 6 hours ago
ਮਾਸਕੋ, 26 ਸਤੰਬਰ - ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ ਹੋ ਗਈਆਂ ਜਦਕਿ 20 ਜ਼ਖ਼ਮੀ ਹੋ ਗਏ। ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਘਟਨਾ ਤੋਂ ਬਾਅਦ ਹਮਲਾਵਰ...
ਲਖਨਊ : ਟਰੈਕਟਰ ਟਰਾਲੀ ਦੇ ਛੱਪੜ 'ਚ ਪਲਟਣ ਕਾਰਨ 10 ਮੌਤਾਂ
. . .  about 5 hours ago
ਲਖਨਊ, 26 ਸਤੰਬਰ - ਉੱਤਰ ਪ੍ਰਦੇਸ਼ ਦੇ ਇਟੌਂਜਾ ਵਿਖੇ ਸੰਤੁਲਨ ਵਿਗੜਨ ਤੋਂ ਬਾਅਦ ਟਰੈਕਟਰ-ਟਰਾਲੀ ਛੱਪੜ ਵਿਚ ਜਾ ਪਲਟੇ ਗਿਆ। ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਜਦਕਿ 37 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਆਈ.ਜੀ. ਲਖਨਊ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਕੀਤਾ ਜਾਮ

ਜੈਂਤੀਪੁਰ, 23 ਮਈ (ਭੁਪਿੰਦਰ ਸਿੰਘ ਗਿੱਲ)-ਇੱਕ ਪਰਿਵਾਰ ਵਲੋਂ ਜ਼ਮੀਨੀ ਵਿਵਾਦ ਕਾਰਨ ਜੈਂਤੀਪੁਰ ਵਿਖੇ ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਧਰਨਾ ਲਗਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਰਲਜ਼ ਦੀ ਲੁੱਟ ਦਾ ਸ਼ਿਕਾਰ ਪੀੜਤ ਨਿਆਂ ਲਈ ਸੂਬੇ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਦੇਣਗੇ ਮੰਗ ਪੱਤਰ-ਰਜਵੰਤ ਬਾਲਾ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਚਿੱਟਫੰਡ ਕੰਪਨੀ ਪਰਲਜ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਵੰਤ ਬਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਅਜਨਾਲਾ ਵਿਖੇ ਹੋਈ | ...

ਪੂਰੀ ਖ਼ਬਰ »

ਧਰਮਕੋਟ ਵਿਖੇ ਬੇਅਦਬੀ ਕਰਨ ਵਾਲੇ ਨਾਲੋਂ ਪੰਚਾਇਤ ਵਲੋਂ ਮਤਾ ਪਾ ਕੇ ਨਾਤਾ ਤੋੜਿਆ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਬੀਤੇ ਦਿਨ ਪਿੰਡ ਦੇ ਹੀ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 39 ਅੰਗ ਚਾਕੂ ਨਾਲ ਪਾੜ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੇ ਜਨਮ ਦਿਨ ਮੌਕੇ ਸੂਬਾਈ ਨੌਜਵਾਨ ਕਨਵੈਨਸ਼ਨ ਅੱਜ ਜਲੰਧਰ 'ਚ-ਧਰਮਿੰਦਰ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜੇ ਮੌਕੇ ਭਲਕੇ 24 ਮਈ ਨੂੰ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਕੁਲਪ੍ਰੀਤ ਸਿੰਘ ਐਸ.ਡੀ.ਐਮ. ਅਜਨਾਲਾ ਨਿਯੁਕਤ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸਬ-ਡਵੀਜ਼ਨ ਅਜਨਾਲਾ ਦੇ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ 'ਤੇ ਜ਼ਿਲ੍ਹਾ ਕਪੂਰਥਲਾ ਦੀ ਸਬ-ਡਵੀਜ਼ਨ ਫਗਵਾੜਾ ਦੇ ਐੱਸ.ਡੀ.ਐਮ. ਕੁਲਪ੍ਰੀਤ ...

ਪੂਰੀ ਖ਼ਬਰ »

ਮਜੀਠਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਗੁੰਬਦ ਦੇ ਕਲਸ਼ ਕੀਤੇ ਸੁਸ਼ੋਭਿਤ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਉਪਰ ਬਣਾਏ ਗਏ ਗੁੰਬਦ ਤੇ ਕਲਸ਼ ਸੁਸ਼ੋਭਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ ਪਿੰਡ ਵਿਚ ਗੰਦੇ ਪਾਣੀ ਨਾਲ ਫੈਲ ਸਕਦੀਆਂ ਭਿਆਨਕ ਬਿਮਾਰੀਆਂ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਪਿਛਲੀ ਕਾਂਗਰਸ ਸਰਕਾਰ ਵਲੋਂ ਭਾਵੇਂ ਪਿੰਡਾਂ ਵਿਚ ਇੰਟਰਲੋਕ ਟਾਈਲਾਂ ਲਗਾ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਪਰ ਕਈ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਹੱਲ ਨਾ ਕੱਢਣ ਕਾਰਨ ਪਿੰਡਾਂ ...

ਪੂਰੀ ਖ਼ਬਰ »

16 ਸਾਲ ਦੀ ਨਾਬਾਲਗ ਲੜਕੀ ਨੂੰ 23 ਸਾਲ ਦੇ ਨੌਜਵਾਨ ਨੇ ਵਰਗਲਾਇਆ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਅਟਾਰੀ ਨੇੜੇ ਸਰਹੱਦੀ ਪਿੰਡ ਮੁਹਾਵਾ ਦੇ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਹੈ ਕਿ ਉਸਦੀ 16 ਸਾਲ ਦੀ ਨਾਬਾਲਗ ਲੜਕੀ ਜੋ ਕਿ ਗਿਆਰ੍ਹਵੀਂ ਕਲਾਸ ਵਿਚ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਲੋਪੋਕੇ ਦੇ ਡਾਕਟਰ 'ਤੇ ਪਰਚਾ ਕੈਂਸਲ ਕਰਨ ਦੇ ਲੱਗੇ ਦੋਸ਼

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਡਾਕਟਰ ਨੂੰ ਭਗਵਾਨ ਦਾ ਰੂਪ ਮੰਨਿਆ ਜਾਂਦਾ ਹੈ ਪਰ ਇਕ ਗ਼ਰੀਬ ਵਿਅਕਤੀ ਚੂਨਾ ਸਿੰਘ ਵਾਸੀ ਪਿੰਡ ਭਰੋਭਾਲ ਨੇ ਡਾਕਟਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਹੈ ਕਿ ਉਸਨੂੰ ਪਿੰਡ ਦੇ ਪੰਜ ਛੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਕਿਸਾਨ ਹਿਤਾਂ ਨੂੰ ਸੁਰੱਖਿਅਤ ਰੱਖਣ ਤੇ ਮੰਗਾਂ ਦੀ ਪੂਰਤੀ ਦੀ ਕਸੌਟੀ 'ਤੇ ਖਰੀ ਨਹੀਂ ਉਤਰ ਰਹੀ- ਸੂਬਾ ਪ੍ਰਧਾਨ ਡਾ: ਸਤਨਾਮ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਭੱਖਦੇ ਮਸਲੇ ਤੇ ਹੱਕੀ ਮੰਗਾਂ ਹੱਲ ਕਰਨ ਲਈ ਖਰੀ ਨਹੀਂ ਉਤਰ ਰਹੀ ਤੇ ਧਰਤੀ ਹੇਠਲੇ ਪਾਣੀ ਦੇ ਬਚਾਓ ਲਈ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਬਾਬਾ ਬਕਾਲਾ ਵਿਖੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਵਲੋਂ ਪੰਜਾਬ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਅਤੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਨਾਂਅ ਇਕ ਮੰਗ ਪੱਤਰ ਐਸ. ਡੀ. ਐਮ. ਨੂੰ ਉਨ੍ਹਾਂ ਦੀ ਗ਼ੈਰ ਹਾਜ਼ਰੀ ਵਿਚ ਸਰਬਜੀਤ ਸਿੰਘ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੂੰ ਸੌਂਪਿਆ | ਜਿਸ ਵਿਚ ਉਨ੍ਹਾਂ ਮਜ਼ਦੂਰ ਦੀ ਦਿਹਾੜੀ 700 ਰੁ: ਕਰਨ, ਲੋੜੀਂਦੇ ਗਰੀਬ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਅਤੇ ਲਾਲ ਲਕੀਰ ਅੰਦਰ ਰਹਿਣ ਵਾਲੇ ਪਰਿਵਾਰਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਕਰਨ ਸੰਬੰਧੀ ਮੰਗਾਂ ਨੂੰ ਦੁਹਰਾਇਆ | ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਕਿੰਨੇ ਸਾਲਾਂ ਤੋਂ ਮਜ਼ਦੂਰ ਦੀ ਦਿਹਾੜੀ 300 ਰੁ: ਲਗਭਗ 'ਤੇ ਟਿਕੀ ਹੈ, ਜਿਹੜਾ ਮਜ਼ਦੂਰ ਦਿਨ ਰਾਤ ਮਿਹਨਤ ਕਰਦਾ ਹੈ, ਇਸ ਮਹਿੰਗਾਈ ਦੇ ਦੌਰ ਵਿਚ ਉਸਨੂੰ ਆਪਣਾ ਪਰਿਵਾਰ ਪਾਲਣਾ ਵੀ ਔਖਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਲਾਲ ਲਕੀਰ ਵਾਲੇ ਮਕਾਨਾਂ ਅੰਦਰ ਰਹਿ ਰਹੇ ਲੋਕਾਂ ਨੂੰ ਵੀ ਪੱਕੀਆਂ ਰਜਿਸਟਰੀਆਂ ਕਰਕੇ ਦਿੱਤੀਆਂ ਜਾਣ ਕਿਉਂਕਿ ਇਹ ਲੋਕ ਵੀ ਜਿਆਦਾਤਰ ਗਰੀਬੀ ਵਰਗ ਨਾਲ ਹੀ ਸੰਬੰਧਤ ਹਨ ਅਤੇ ਗਰੀਬ ਵਰਗ ਦੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇ ਕੇ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾਣ | ਇਸ ਮੌਕੇ ਸੀਨੀਅਰ ਵਾਇਸ ਪ੍ਰਧਾਨ ਪੰਜਾਬ ਸਰਵਣ ਸਿੰਘ ਸੱਭਰਵਾਲ, ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਸਤਨਾਮ ਸਿੰਘ, ਵਾਇਸ ਪ੍ਰਧਾਨ ਰਾਜਾ ਛੱਜਲਵੱਡੀ, ਜੁਝਾਰ ਸਿੰਘ, ਸ਼ਹਿਰੀ ਪ੍ਰਧਾਨ ਜੰਡਿਆਲਾ ਗੁਰੂ, ਸਤਨਾਮ ਸਿੰਘ ਸੱਤਾ, ਲੱਡੂ ਤਾਰਾਗੜ੍ਹ ਤਲਾਵਾਂ, ਜਗਤਾਰ ਸਿੰਘ ਲੋਹਗੜ੍ਹ, ਲਾਡੀ ਸਰਲੀ, ਬਲਕਾਰ ਸਿੰਘ ਸਰਲੀ, ਸਾਹਿਬ ਸਿੰਘ ਜੰਡਿਆਲਾ ਗੁਰੂ, ਜਸਪਾਲ ਸਿੰਘ, ਕਾਲੀ ਪ੍ਰਧਾਨ, ਗੁਜਰ ਪ੍ਰਧਾਨ, ਐਸ. ਪੀ. ਖਿਲਚੀਆਂ, ਦਿਲਬਾਗ ਸਿੰਘ, ਮਹਿਮਾ ਪੰਡੋਰੀ ਅਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੱਕੇ ਕੀਤੇ ਜਾ ਰਹੇ ਨਹਿਰਾਂ ਤੇ ਸੂਇਆਂ ਵਿਚ ਘਟੀਆ ਮਟੀਰੀਅਲ ਵਰਤਣ 'ਤੇ ਐਸ. ਡੀ. ਐਮ. ਮਜੀਠਾ ਨੂੰ ਦਿੱਤਾ ਮੰਗ ਪੱਤਰ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵਲੋਂ ਆਪਣੇ ਸਾਥੀਆਂ ਸਮੇਤ ਐਸ. ਡੀ. ਐਮ. ਮਜੀਠਾ ਦੇ ਨਾਮ ਇਕ ਮੰਗ ਪੱਤਰ ਤਹਿਸੀਲਦਾਰ ਮਜੀਠਾ ਦੇ ਰੀਡਰ ਮੇਜਰ ਸਿੰਘ ਨੂੰ ਦਿੱਤਾ ਗਿਆ, ਜਿਸ ਵਿਚ ਪ੍ਰਸ਼ਾਸਨ ਦਾ ਧਿਆਨ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ : ਕੈਬਨਿਟ ਮੰਤਰੀ ਹਰਭਜਨ ਸਿੰਘ

ਚੌਂਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ | ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬਚਾਅ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਟਾਂਗਰਾ ਪੁਲਿਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

ਟਾਂਗਰਾ, 23 ਮਈ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਅਤੇ ਡੀ. ਐਸ. ਪੀ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁੱਖ ਅਫਸਰ ਐੱਸ. ਆਈ. ਹਰਪਾਲ ਸਿੰਘ ਵਲੋਂ ਟਾਂਗਰਾ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ...

ਪੂਰੀ ਖ਼ਬਰ »

ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਤੇ ਬਾਰਿਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ | ਹਨ੍ਹੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ. ਰੂਮ ਦੇ ਤਾਲੇ ਤੋੜਨ ਲੱਗ ਪਏ | ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ-ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਸ: ਸੁਖਵਿੰਦਰਪਾਲ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ...

ਪੂਰੀ ਖ਼ਬਰ »

ਸਰਕਾਰ ਦੀ ਸਖਤੀ ਦੇ ਬਾਵਜੂਦ ਵਿਦਿਅਰਥੀਆਂ ਦੀ ਲੁੱਟ ਜਾਰੀ

ਚੌਕ ਮਹਿਤਾ, 23 ਮਈ (ਧਰਮਿੰਦਰ ਸਿੰਘ ਭੰਮਰਾ)-ਪ੍ਰਾਈਵੇਟ ਸਕੂਲਾਂ ਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਤੇ ਵਿਦਿਆਰਥੀਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਦਿਨ ਰਾਤ ਯਤਨਸ਼ੀਲ ਹਨ | ਪਰ ਬਾਵਜੂਦ ਇਸ ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

3 ਪਾਕਿਸਤਾਨੀ ਕੈਦੀ ਕੀਤੇ ਰਿਹਾਅ ਪਾਕਿ ਦੇ ਕਸੂਰ ਤੋਂ ਫ਼ਿਰੋਜ਼ਪੁਰ ਸੈਕਟਰ 'ਚ ਹੋਏ ਸਨ ਦਾਖਲ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ | ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ ਤੇ ਮੁਹੰਮਦ ਅਦਨਾਨ ਅਲੀ ਪੁੱਤਰ ਮਨਸਾਬ ਅਲੀ ਪਾਕਿਸਤਾਨ ਕਸੂਰ ...

ਪੂਰੀ ਖ਼ਬਰ »

ਪਤੀ ਦਾ ਕਾਤਲ ਉਸਦੀ ਲਾਲਚੀ ਪਤਨੀ ਹੀ ਨਿਕਲੀ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਬੀਤੇ ਦਿਨੀਂ ਆਪਣੀ ਪਤਨੀ ਨਾਲ ਦਵਾਈ ਲੈਣ ਗਏ ਪਤੀ ਦੀ ਲਹੂ ਲੁਹਾਨ ਲਾਸ਼ ਪਿੰਡ ਡੇਅਰੀਵਾਲ ਨੇੜਿਓਾ ਮਿਲੀ ਸੀ, ਜਿਸਦੇ ਸੰਬੰਧ ਵਿਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਮੈਂਬਰ ਮਾ. ਅਮਰੀਕ ਸਿੰਘ ਵਿਛੋਆ ਨੇ 'ਆਪ' 'ਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੁਝ ਦਿਨਾਂ ਤੋਂ ਹਲਕਾ ਅਜਨਾਲਾ ਨਾਲ ਸੰਬੰਧਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਅੱਜ ਮਾਸਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX