ਨਸਰਾਲਾ, 22 ਜੂਨ (ਸਤਵੰਤ ਸਿੰਘ ਥਿਆੜਾ)-ਜ਼ਿਲ੍ਹਾ ਪ੍ਰਸਾਸ਼ਨ ਤੇ ਸੜ੍ਹਕ ਬਣਾਉਣ ਵਾਲੇ ਠੇਕੇਦਾਰ ਤੋਂ ਦੁਖੀ ਹੋਏ ਦੁਕਾਨਦਾਰਾਂ, ਸਮੂਹ ਪਿੰਡ ਵਾਸੀ ਤੇ ਇਲਾਕੇ ਦੇ ਲੋਕਾਂ ਨੇ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰ ਦਿੱਤਾ | ਵੱਡੀ ਗਿੱਣਤੀ 'ਚ ਇਕੱਤਰ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 1 ਔਰਤ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਸੁਸ਼ਾਂਤ ਸ਼ਰਮਾ ਉਰਫ਼ ...
ਰਾਮਗੜ੍ਹ ਸੀਕਰੀ, 22 ਜੂਨ (ਕਟੋਚ)-ਨੰਗਲ-ਤਲਵਾੜਾ ਰੇਲ ਲਾਈਨ ਪ੍ਰਭਾਵਿਤ ਬਲਾਕ ਤਲਵਾੜਾ ਦੇ 5 ਪਿੰਡਾਂ ਦੇ ਜ਼ਮੀਨ ਮਾਲਕਾਂ 'ਚ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਇਸ ਸਮੇਂ ਚਰਮ ਸੀਮਾ 'ਤੇ ਪਹੁੰਚ ਚੁੱਕਿਆ ਹੈ | ਜ਼ਮੀਨਾਂ ਦੇ ਵਾਜਬ ਰੇਟਾਂ ਦੀ ਮੰਗ ਨੂੰ ਲੈ ਕੇ ਰੇਲ ਲਾਈਨ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੀਆਂ ਪੰਜ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਕੰਮ ਕਰਦੀਆਂ ਜਥੇਬੰਦੀਆਂ ਦੇ ਸੱਦੇ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਭੀਲੋਵਾਲ ਵਿਖੇ ਰੋਸ ਮਾਰਚ ਕੱਢਦਿਆਂ ਪੰਜਾਬ ਸਰਕਾਰ ਦਾ ਪੁਤਲਾ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ 70 ਹਜਾਰ ਰੁਪਏ ਠੱਗਣ ਦੇ ਦੋਸ਼ 'ਚ 2 ਟਰੈਵਲ ਏਜੰਟਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਸ਼ਿਵ ਕੁਮਾਰ ਵਾਸੀ ਪਿੰਡ ਸਾਹਰੀ ਨੇ ਥਾਣਾ ਮੇਹਟੀਆਣਾ ...
ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਤੋਂ ਨਸ਼ੀਲੇ ਟੀਕੇ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਗੁਪਤ ...
ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਟਰੱਕ ਯੂਨੀਅਨ ਮੁਕੇਰੀਆਂ ਵਲੋਂ ਸ਼ੂਗਰ ਮਿਲ ਮੁਕੇਰੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਤੇ ਮਿੱਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੁਲਜ਼ਾਰ ਸਿੰਘ ਨੇ ਦੱਸਿਆ ਕਿ ...
ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕੌਸ਼ਲ ਚੰਦਰ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ...
ਟਾਂਡਾ ਉੜਮੁੜ, 22 ਜੂਨ (ਭਗਵਾਨ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਐਲਾਨ ਕੀਤੀ ਅਗਨੀਪਥ ਯੋਜਨਾ ਨਾਲ ਸਿਰਫ਼ ਚਾਰ ਸਾਲਾਂ ਲਈ ਫ਼ੌਜ 'ਚ ਭਰਤੀ ਸਕੀਮ ਨੇ ਨੌਜਵਾਨਾਂ ਵਿਚ ਨਿਰਾਸ਼ਾ ਤੇ ਭੜਕਾਹਟ ਲਿਆਂਦੀ ਹੈ | ਉਸ ਨੇ ਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਸਾੜਫੂਕ ਨਾਲ ਦੇਸ਼ ਦਾ ...
ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਸਾਬਕਾ ਫ਼ੌਜੀਆਂ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਬੰਗਾ ਚੌਂਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ...
ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ 'ਚ ਇੰਡਸਟਰੀ ਦੀ ਲੋੜ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ | ਉਹ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਕੇਂਦਰ ਦੀ ਅਗਨੀਪਥ ਯੋਜਨਾ ਵਿਰੁੱਧ 24 ਜੂਨ ਨੂੰ ਲਾਚੋਵਾਲ ਟੋਲ ਪਲਾਜ਼ੇ ਦੇ ਸਾਹਮਣੇ ਸਵੇਰੇ 11 ਤੋਂ 1 ਵਜੇ ਤੱਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਇਸ ਸਬੰਧੀ ...
ਤਲਵਾੜਾ, 22 ਜੂਨ (ਮਹਿਤਾ)-ਦਾਤਾਰਪੁਰ ਤੋਂ ਕਮਾਹੀ ਦੇਵੀ ਸੜਕ 'ਤੇ ਬਣੇ ਪੁਲ ਦੇ ਤੰਗ ਹੋਣ ਕਾਰਨ ਨਿੱਤ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ | ਕੰਢੀ ਨਹਿਰ ਪਿਛਲੇ ਇੱਕ ਸਾਲ ਤੋਂ ਬੰਦ ਪਈ ਸੀ | ਕੱਛੂਆ ਚਾਲ ਨਿਰਮਾਣ ਦੇ ਕੰਮ ਕਾਰਨ 30 ਅਪ੍ਰੈਲ ਨੂੰ 70 ਕਰੋੜ ਰੁਪਏ ਦੀ ਲਾਗਤ ਨਾਲ ...
ਭੰਗਾਲਾ, 22 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਚਨੌਰ ਵਿਖੇ ਸੁਰੇਸ਼ ਚਨੌਰ ਅਤੇ ਯਸ਼ਪਾਲ ਚੰਦ ਦੀ ਅਗਵਾਈ 'ਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਤੇ ਪ੍ਰਦਰਸ਼ਨ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਇਸ ...
ਤਲਵਾੜਾ, 22 ਜੂਨ (ਮਹਿਤਾ)- ਏ.ਐੱਸ.ਆਈ. ਰਣਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਤੀਸ਼ ਕੁਮਾਰ ਪੁੱਤਰ ਸਵ. ਕ੍ਰਿਸ਼ਨ ਚੰਦ ਨਿਵਾਸੀ ਹੀਰ ਬਹਿ ਥਾਣਾ ਤਲਵਾੜਾ ਦੇ ਬਿਆਨਾਂ 'ਤੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਸਤੀਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪਿੰਡ ਹੀਰ ਬਹਿ ਵਿਖੇ 17 ...
ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਅਗਨੀਪਥ ਯੋਜਨਾ ਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਨਿੱਜੀਕਰਨ ਵਿਰੁੱਧ ਪੂਰੇ ਦੇਸ਼ ਅੰਦਰ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨ ਲਈ ਦਿੱਤੇ ਸੱਦੇ 'ਤੇ ਸਮੂਹ ਸਮਰਥਕ ਸੰਯੁਕਤ ਕਿਸਾਨ ਮੋਰਚਾ ਇਲਾਕਾ ਮਾਹਿਲਪੁਰ ਤੇ ...
ਟਾਂਡਾ ਉੜਮੁੜ, 22 ਜੂਨ (ਦੀਪਕ ਬਹਿਲ)- ਭਗਤ ਰੁਲਦਾ ਦਾਸ ਜੀ ਦੀ ਮਜ਼ਾਰ ਪਿੰਡ ਮੂਨਕ ਖੁਰਦ ਵਿਖੇ ਕਰਵਾਏ ਜਾ ਰਹੇ ਮੇਲੇ 'ਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੰਜਾਬ ਦੇ ਉੱਘੇ ਗਾਇਕ ਸੁਰਿੰਦਰ ਲਾਡੀ, ਰਿੱਕ ਨੂਰ, ਕੁਲਵਿੰਦਰ ਕਿੰਦਾ, ਰਾਜੂ ਸ਼ਾਹ ਮਸਤਾਨਾ, ਸੁੱਖ ਨੰਦਾ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਹੱਤਿਆ ਦੇ ਇੱਕ ਮਾਮਲੇ 'ਚ ਸਜ਼ਾ ਭੁਗਤ ਰਿਹਾ ਕੈਦੀ ਪੈਰੋਲ ਦੀ ਛੁੱਟੀ 'ਤੇ ਆਉਣ ਤੋਂ ਬਾਅਦ ਵਾਪਸ ਕਪੂਰਥਲਾ ਜੇਲ੍ਹ ਨਹੀਂ ਪਹੁੰਚਿਆ | ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਕਪੂਰਥਲਾ 'ਚ ਤਾਇਨਾਤ ਸਹਾਇਕ ਸੁਪਰਡੈਂਟ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਬਲਕਾਰ ਸਿੰਘ ਉਰਫ਼ ਹੈਪੀ ਵਾਸੀ ਫੁਗਲਾਣਾ ਖ਼ਿਲਾਫ਼ 17 ਸਤੰਬਰ 2007 ਨੂੰ ਇੱਕ ਹੱਤਿਆ ਦਾ ਮਾਮਲਾ ਦਰਜ ਕੀਤਾ ਸੀ, ਜਿਸ ਸਬੰਧੀ ਉਸ ਨੂੰ ਸਜ਼ਾ ਹੋਈ ਸੀ | ਬਲਕਾਰ ਸਿੰਘ ਉਰਫ਼ ਹੈਪੀ 11 ਅਪ੍ਰੈਲ 2022 ਤੋਂ 14 ਜੂਨ 2022 ਤੱਕ ਪੈਰੋਲ ਦੀ ਛੁੱਟੀ 'ਤੇ ਆਇਆ ਸੀ | ਉਨ੍ਹਾਂ ਮੁਤਾਬਿਕ ਕਥਿਤ ਦੋਸ਼ੀ ਤੈਅ ਸਮੇਂ ਅਨੁਸਾਰ 14 ਜੂਨ ਨੂੰ ਵਾਪਸ ਜੇਲ੍ਹ ਨਹੀਂ ਪਹੁੰਚਿਆ | ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਦੜਾ-ਸੱਟਾ ਲਗਾਉਣ ਦੇ ਦੋਸ਼ 'ਚ ਅਮਿਤ ਸੈਣੀ ਵਾਸੀ ਪ੍ਰੇਮਗੜ੍ਹ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਪਰਚੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਜੂਸ ਦੀ ਦੁਕਾਨ ਦੇ ਬਾਹਰ ਖੜ੍ਹੇ ਹੋ ਕੇ ਦੜਾ-ਸੱਟਾ ...
ਦਸੂਹਾ, 22 ਜੂਨ (ਭੁੱਲਰ)- ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ (ਡੀ.ਐੱਮ.ਐੱਫ.) ਨਾਲ ਸੰਬੰਧਿਤ ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਡਵੀਜ਼ਨ ਦਸੂਹਾ ਦੇ ਪ੍ਰਧਾਨ ਮਹਿੰਦਰ ਪਾਲ ਤੇ ਜਰਨਲ ਸਕੱਤਰ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਵਫ਼ਦ ਜਿਸ ...
ਦਸੂਹਾ, 22 ਜੂਨ (ਭੁੱਲਰ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ...
ਕੋਟਫ਼ਤੂਹੀ, 22 ਜੂਨ (ਅਵਤਾਰ ਸਿੰਘ ਅਟਵਾਲ)-ਬੀਤੀ ਦੇਰ ਸ਼ਾਮ ਪਿੰਡ ਕੋਟਫ਼ਤੂਹੀ ਦੇ ਬਾਬਾ ਬਾਲਕ ਨਾਥ ਮੰਦਿਰ ਕੋਲ ਤਿੰਨ ਅਣਪਛਾਤੇ ਨੌਜਵਾਨਾਂ ਨੇ ਸਕੂਟਰੀ ਸਵਾਰ ਨੌਜਵਾਨ ਨੂੰ ਰੋਕ ਕੇ ਉਸ ਤੋਂ 3 ਹਜ਼ਾਰ ਰੁਪਏ ਨਕਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਜਾਣ ਦੀ ...
ਤਲਵਾੜਾ, 22 ਜੂਨ (ਮਹਿਤਾ)- ਤਲਵਾੜਾ ਕਰਿਆਨਾ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਅਜੈ ਸ਼ਰਮਾ ਪਿੰਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਯੂਨੀਅਨ ਦੀ ਕਾਰਜਸ਼ੈਲੀ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਮੂਹ ਦੁਕਾਨਦਾਰਾਂ ਨੇ ਫ਼ੈਸਲਾ ਲਿਆ ਕਿ ਇਸ ਵਰ੍ਹੇ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40929 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 423 ਸੈਂਪਲਾਂ ਦੀ ਪ੍ਰਾਪਤ ਹੋਈ ...
ਦਸੂਹਾ, 22 ਜੂਨ (ਭੁੱਲਰ)-ਗੁਰਦੁਆਰਾ ਸਿੰਘ ਸਭਾ ਬੋਹੜ ਵਾਲਾ ਮੁਹੱਲਾ ਕੈਂਥਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਵਿਦਵਾਨ ਕਥਾਵਾਚਕ ਭਾਈ ਸਰਤਾਜ ਸਿੰਘ ਬਸਰਾਵਾਂ ਹੈੱਡ ...
ਦਸੂਹਾ, 22 ਜੂਨ (ਭੁੱਲਰ)- ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਦਰਬਾਰ ਹਰਦੋਥਲਾ ਵਿਖੇ ਬਾਬਾ ਮਨਜੀਤ ਸ਼ਾਹ ਗੱਦੀਨਸ਼ੀਨ ਦਰਬਾਰ ਹਰਦੋਥਲਾ ਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ 24 ਤੇ 25 ਜੂਨ ਨੂੰ ਦੋ ਰੋਜ਼ਾ ਸਾਲਾਨਾ ਸੂਫ਼ੀ ਸੱਭਿਆਚਾਰਕ ਮੇਲਾ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਵਰਤਮਾਨ ਸਮੇਂ 'ਚ ਜਿੱਥੇ ਹਰੇਕ ਵਿਦਿਆਰਥੀ ਦਾ ਸੁਪਨਾ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਰੁਜ਼ਗਾਰ ਹਾਸਲ ਕਰਨਾ ਹੈ, ਉੱਥੇ ਸੰਗੀਤ ਖੇਤ 'ਚ ਆਪਣੀ ਰੁਚੀ ਨੂੰ ਸਵੈ-ਰੁਜ਼ਗਾਰ 'ਚ ਬਦਲਣ ਦਾ ਕੰਮ ਸ੍ਰੀ ਗੁਰੂ ਗੋਬਿੰਦ ਸਿੰਘ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵਲੋਂ ਸਮਾਜ ਸੇਵਾ ਲਈ ਕੀਤੇ ਗਏ ਕੰਮਾਂ ਨੂੰ ਵੇਖਣ ਲਈ ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ 3070 ਦੇ ਜ਼ਿਲ੍ਹਾ ਗਵਰਨਰ ਰੋਟੇਰੀਅਨ ਡਾ. ਓਪਿੰਦਰ ਸਿੰਘ ਘਈ ਵਲੋਂ ਦੌਰਾ ਕੀਤਾ ਗਿਆ¢ ਇਸ ਮੌਕੇ ...
ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ,)-ਸਿਟੀ ਟ੍ਰੈਫਿਕ ਇੰਚਾਰਜ ਏ.ਐਸ.ਆਈ. ਮਨਜੀਤ ਸਿੰਘ ਜਿਨਾਂ ਨੇ ਕਾਰਜਕਾਰੀ ਟ੍ਰੈਫਿਕ ਇਨਚਾਰਜ ਵਜੋਂ ਅਹੁਦਾ ਸੰਭਾਲਿਆ, ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਜੀਵਨ ਦੀ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX