ਤਾਜਾ ਖ਼ਬਰਾਂ


ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  3 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  51 minutes ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 2 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 1 hour ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 3 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 3 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 4 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 5 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 5 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 5 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 6 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 6 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 7 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਅੰਮ੍ਰਿਤਸਰ

ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਤੇ ਇਸਤਰੀ ਸਤਿਸੰਗ ਸਭਾਵਾਂ ਦੀ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਵਿਸ਼ੇਸ਼ ਇਕੱਤਰਤਾ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਅਗਲੇ ਵਰੇ੍ਹ ਮਨਾਈ ਜਾ ਰਹੀ ਦੂਜੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਗੁਰੂ ਨਗਰੀ ਦੀਆਂ ਵੱਖ-ਵੱਖ ਸ੍ਰੀ ਸੁਖਮਨੀ ਸਾਹਿਬ ਸੇਵਾ ...

ਪੂਰੀ ਖ਼ਬਰ »

ਫੁਲਕਾਰੀ ਨੇ 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਯੋਗ ਸੈਸ਼ਨ ਕਰਵਾਇਆ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਫੁਲਕਾਰੀ ਡਬਲਯੂ. ਓ. ਏ. ਵਲੋਂ 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 'ਯੋਗਾ ਸੇ ਅਰੋਗਿਆ' ਸਬੰਧੀ ਯੋਗ ਸੈਸ਼ਨ ਕਰਵਾਇਆ ਗਿਆ | ਯੋਗ ਗੁਰੂ ਸ਼੍ਰੀ ਵਰੁਣ ਚੌਹਾਨ, ਫੁਲਕਾਰੀ ਮੈਂਬਰਾਂ ਡਾ. ਸੋਨਾਲੀ ਸੋਨੀ ਅਤੇ ਸੋਨੀਆ ...

ਪੂਰੀ ਖ਼ਬਰ »

70 ਸਾਲਾ ਬਜ਼ੁਰਗ ਇੰਨਸਾਫ ਦੇ ਲਈ ਖਾ ਰਿਹਾ ਹੈ ਦਰ-ਦਰ ਧੱਕੇ

ਛੇਹਰਟਾ, 22 ਜੂਨ (ਸੁਰਿੰਦਰ ਸਿੰਘ ਵਿਰਦੀ)-ਜੱਦੀ ਪੁਸ਼ਤੀ ਜਗ੍ਹਾ ਦੀ ਵੰਡ ਨੂੰ ਲੈ ਕੇ ਸਕੇ ਭਰਾ ਦੇ ਬੱਚਿਆਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖਿਲਾਫ ਪਿਛਲੇ ਇੱਕ ਸਾਲ ਤੋਂ 70 ਸਾਲਾ ਬਜ਼ੁਰਗ ਦਰ-ਦਰ ਦੇ ਧੱਕੇ ਖਾਣ ਲਈ ਮਜ਼ਬੂਰ ਹੋ ਗਿਆ ਹੈ | ਪੱਤਰਕਾਰਾਂ ਦੇ ਨਾਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਦੋ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ੇ ਤੋੜੇ

ਅੰਮਿ੍ਤਸਰ, 22 ਜੂਨ (ਹਰਮਿੰਦਰ ਸਿੰਘ)-ਸਥਾਨਕ ਬਸ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਦੋ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰਵਾਰ ਸਰਕਾਰੀ ਜਗ਼੍ਹਾ 'ਤੇ ਸ਼ੈੱਡ ਪਾ ਕੇ ਬਾਹਰ ਦਰਵਾਜਾ ਲਗਾ ਕੇ ਕਬਜ਼ਾ ਕੀਤੇ ਜਾਣ ਤੇ ਨਗਰ ਨਿਗਮ ਦੀ ਅਸਟੇਟ ਵਿਭਾਗ ...

ਪੂਰੀ ਖ਼ਬਰ »

ਪਤਨੀ ਤੋਂ ਸਤਾਏ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਆਪਣੀ ਪਤਨੀ ਤੋਂ ਸਤਾਏ ਇਕ ਵਿਅਕਤੀ ਵਲੋਂ ਕੋਈ ਜਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਜਿਸ ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਉਸਦੀ ਪਤਨੀ ਤੇ ਸਹੁਰੇ ਖ਼ਿਲਾਫ਼ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਭਾਰਤੀ ਸਿੱਖ ਜਥੇ ਤੋਂ ਨਹੀਂ ਲਿਆ ਗਿਆ ਕੋਈ ਵਾਧੂ ਖ਼ਰਚ-ਅਮੀਰ ਸਿੰਘ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੱਦੇਨਜ਼ਰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਭਾਰਤੀ ਜਥੇ ਤੋਂ 5700 ਰੁਪਏ (ਭਾਰਤੀ ਕਰੰਸੀ) ਪ੍ਰਤੀ ਯਾਤਰੂ ਬੱਸ ਸਫ਼ਰ ਲਏ ਜਾਣ ਨੂੰ ਲੰਘੇ ਦਿਨੀਂ ਕੁਝ ਭਾਰਤੀ ...

ਪੂਰੀ ਖ਼ਬਰ »

ਜਥੇ ਨੇ ਕੀਤੇ ਸ੍ਰੀ ਨਨਕਾਣਾ ਸਾਹਿਬ ਦੇ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ 29 ਜੂਨ ਨੂੰ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰੱਖੇ ...

ਪੂਰੀ ਖ਼ਬਰ »

ਲਾਹੌਰ 'ਚ ਇਸ ਵਾਰ ਵੀ ਨਹੀਂ ਮਨਾਈ ਜਾ ਸਕੇਗੀ ਭਾਈ ਤਾਰੂ ਸਿੰਘ ਦੀ ਬਰਸੀ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਵੱਸਦੇ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਦੀ ਬਰਸੀ ਇਸ ਵਾਰ ਵੀ ਲਾਹੌਰ ਦੇ ਲੰਡਾ ਬਾਜ਼ਾਰ 'ਚ ਸਥਿਤ ਭਾਈ ਤਾਰੂ ਸਿੰਘ ਦੀ ਸਮਾਧ 'ਤੇ ਨਹੀਂ ਮਨਾ ਸਕਣਗੇ | ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦੋ ਵਰਿ੍ਹਆਂ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਵਲੋਂ ਖੁਦਕੁਸ਼ੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਅੱਜ ਸ਼ਾਮ ਇਥੇ ਸ਼ਹਿਰ ਦੇ ਭੀੜਭਾੜ ਵਾਲੇ ਭੰਡਾਰੀ ਪੁਲ ਤੋਂ ਹੇਠਾਂ ਰੇਲਵੇ ਲਾਈਨਾਂ 'ਤੇ ਛਾਲ ਮਾਰ ਕੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ | ਜੀ. ਆਰ. ਪੀ. ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜੇ 'ਚ ਲੈ ਲਿਆ ਹੈ ਤੇ ...

ਪੂਰੀ ਖ਼ਬਰ »

-ਅੰਮਿ੍ਤਸਰ ਬੱਸ ਸਟੈਂਡ ਹੋਇਆ ਅੱਪਗ੍ਰੇਡ-

20 ਐਲ. ਈ. ਡੀ. ਸਕਰੀਨਾਂ ਤੇ 40 ਸਪੀਕਰ ਲਗਾਏ

ਅੰਮਿ੍ਤਸਰ, 22 ਜੂਨ (ਗਗਨਦੀਪ ਸ਼ਰਮਾ)-ਯਾਤਰੀ ਕਿ੍ਪਾ ਧਿਆਨ ਦੇਣ.... ਵਰਗੀਆਂ ਆਵਾਜ਼ਾਂ ਹੁਣ ਕੇਵਲ ਰੇਲਵੇ ਸਟੇਸ਼ਨ 'ਤੇ ਹੀ ਨਹੀਂ ਬਲਕਿ ਅੰਮਿ੍ਤਸਰ ਬੱਸ ਸਟੈਂਡ 'ਤੇ ਵੀ ਸੁਣਨ ਨੂੰ ਮਿਲੇਗੀ | ਉਸਦਾ ਪ੍ਰਮੁੱਖ ਕਾਰਨ ਇਸ ਬੱਸ ਸਟੈਂਡ ਨੂੰ ਅੱਪਗ੍ਰੇਡ ਕੀਤਾ ਜਾਣਾ ਹੈ | ...

ਪੂਰੀ ਖ਼ਬਰ »

2 ਪਿਸਟਲ, 7 ਜ਼ਿੰਦਾ ਰੌਂਦ, ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਕਾਬੂ

ਲੋਪੋਕੇ, 22 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਡੀ.ਐੱਸ.ਪੀ ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋ ਚੋਗਾਵਾਂ 'ਚ ਕੀਤੀ ਛਾਪੇਮਾਰੀ ਦੌਰਾਨ 2 ਪਿਸਟਲ 32 ਬੋਰ ਦੇਸੀ, 7 ਜਿੰਦਾ ਰੌਂਦ, ਇੱਕ ਕਿਰਚ, 10 ਗ੍ਰਾਮ ਹੈਰੋਇਨ ਤੇ 21 ਹਜ਼ਾਰ 500 ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਡੀ. ਐੱਸ. ਪੀ. ਦਫਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਕਸਬਾ ਚੋਗਾਵਾਂ 'ਚ ਛਾਪੇਮਾਰੀ ਕੀਤੀ ਜਾਵੇ ਤਾਂ ਨਸ਼ਿਆਂ ਖਿਲਾਫ ਪੁਲਿਸ ਨੂੰ ਵੱਡੀ ਸਫਲਤਾ ਮਿਲ ਸਕਦੀ ਹੈ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੇ ਮੁਖੀ ਨੇ ਪੁਲਿਸ ਪਾਰਟੀ ਦੀ ਅਗਵਾਈ ਹੇਠ ਚੋਗਾਵਾਂ 'ਚ ਰੇਡ ਕਰਨ ਲਈ ਪਹੁੰਚੇ ਤਾਂ ਘਰ ਦੇ ਨਜ਼ਦੀਕ ਤਿੰਨ ਵਿਅਕਤੀ ਜੋ ਐਕਟਿਵਾ 'ਤੇ ਸਵਾਰ ਸਨ, ਨੂੰ ਫੜ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 2 ਪਿਸਟਲ 32 ਬੋਰ ਦੇਸੀ, 7 ਜਿੰਦਾ ਰੌਂਦ, ਇਕ ਕਿਰਚ, 10 ਗ੍ਰਾਮ ਹੈਰੋਇਨ ਸਮੇਤ 21 ਹਜ਼ਾਰ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਫੜੇ ਗਏ ਦੋਸ਼ੀਆਂ ਦੀ ਪਹਿਚਾਣ ਸਤਨਾਮ ਸਿੰਘ, ਰਾਜਬੀਰ ਸਿੰਘ ਚੋਗਾਵਾਂ ਤੇ ਵਿਸ਼ਾਲ ਕੁਮਾਰ ਲੋਪੋਕੇ ਰੋਡ ਚੋਗਾਵਾਂ ਵਜੋਂ ਹੋਈ | ਥਾਣਾ ਲੋਪੋਕੇ ਵਿਖੇ ਉੁਕਤ ਵਿਅਕਤੀਆਂ ਖਿਲਾਫ ਵੱਖ ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਡੀ.ਐੱਸ.ਪੀ. ਬਲਬੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਸ਼ਾਲ ਕੁਮਾਰ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਪੁਲਿਸ ਥਾਣਿਆਂ ਵਿਚ 4 ਮੁਕੱਦਮੇ ਦਰਜ ਹਨ | ਹੋਰ ਜਾਂਚ ਪੜਤਾਲ ਕਰਨ 'ਤੇ ਵੱਡੇ ਖੁਲਾਸੇ ਹੋਣ ਦੀ ਆਸ ਹੈ |

ਖ਼ਬਰ ਸ਼ੇਅਰ ਕਰੋ

 

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਸੰਗਰੂਰ ਵਾਸੀਆਂ ਨੂੰ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ ਦੀ ਅਪੀਲ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਗਰੂਰ ਲੋਕ ਸਭਾ ਦੀ ਕੱਲ੍ਹ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੀੜਤ ਪਰਿਵਾਰ ਵਲੋਂ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ

ਛੇਹਰਟਾ 22 ਜੂਨ (ਸੁਰਿੰਦਰ ਸਿੰਘ ਵਿਰਦੀ)-ਬੀਤੇ ਕੁਝ ਦਿਨ ਪਹਿਲਾਂ ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਜੀ.ਟੀ. ਰੋਡ ਸਥਿਤ ਗਲੀ ਭੱਲਿਆਂ ਵਾਲੀ ਵਿਖੇ ਗੁਆਂਢ ਵਿਚ ਹੀ ਰਹਿੰਦੇ ਕੁਝ ਵਿਅਕਤੀਆਂ ਵਲੋਂ ਔਰਤਾਂ ਦੀ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆਈ ਸੀ | ਜੋ ...

ਪੂਰੀ ਖ਼ਬਰ »

ਨੂੰ ਹ ਦੀ ਸ਼ਿਕਾਇਤ 'ਤੇ ਸਹੁਰੇ ਖਿਲਾਫ ਮਾਮਲਾ ਦਰਜ ਸਹੁਰਾ ਹੋਇਆ ਘਰੋਂ ਫਰਾਰ : ਨੂੰ ਹ ਨੇ ਲਾਈ ਇਨਸਾਫ ਦੀ ਗੁਹਾਰ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਸਥਾਨਕ ਬਟਾਲਾ ਰੋਡ ਦੀ ਰਹਿਣ ਵਾਲੀ ਇਕ ਔਰਤ ਨੇ ਦੋਸ਼ ਲਾਇਆ ਕਿ ਉਸਦਾ ਸਹੁਰਾ ਉਸ ਨਾਲ ਜਿਣਸੀ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰ ਰਿਹਾ ਹੈ, ਇਨ੍ਹਾਂ ਗੰਭੀਰ ਦੋਸ਼ਾਂ ਉਪਰੰਤ ਪੁਲਿਸ ਵਲੋਂ ਥਾਣਾ ਸਦਰ ਵਿਖੇ ਇਕ ਬਜ਼ੁਰਗ ਵਿਅਕਤੀ ...

ਪੂਰੀ ਖ਼ਬਰ »

ਕੋਟ ਮਿੱਤ ਸਿੰਘ ਦੀ ਪਿਛਲੇ 12 ਘੰਟਿਆਂ ਤੋਂ ਬਿਜਲੀ ਗੁੱਲ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਦੀ ਪਿਛਲੇ 12 ਘੰਟਿਆਂ ਤੋਂ ਬਿਜਲੀ ਗੁੱਲ ਹੋਣ ਕਾਰਨ ਇਲਾਕੇ ਅੰਦਰ ਹਾਹਾਕਾਰ ਮੱਚੀ ਹੋਈ ਹੈ | ਇਲਾਕੇ ਵਾਸੀਆ ਨੇ ਦੱਸਿਆ ਕਿ ਕੱਲ ਰਾਤ ਸ਼ਾਮੀ 7.30 ਵਜੇ ਤੋਂ ...

ਪੂਰੀ ਖ਼ਬਰ »

ਤੇਜ਼ ਰਫਤਾਰ ਹਾਂਡਾ ਸਿਟੀ ਕਾਰ ਨੇ ਮੋਟਰਸਾਈਕਲ ਤੇ ਕਾਰ ਨੂੰ ਮਾਰੀ ਟੱਕਰ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਤਰਨਤਾਰਨ ਸਾਈਡ ਤੋਂ ਪੁਲ ਤਾਂਰਾ ਵਾਲਾ ਨੂੰ ਇਕ ਤੇਜ਼ ਰਫਤਾਰ ਆ ਰਹੀ ਹਾਂਡਾ ਸਿਟੀ ਕਾਰ ਨੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਸਾਹਮਣੇ ਸਵਿਫਟ ਡਿਜ਼ਾਇਰ ਕਾਰ ਤੇ ਮੋਟਰਸਾਈਕਲ ਨੂੰ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਛੇਹਰਟਾ, 22 ਜੂਨ (ਸੁਰਿੰਦਰ ਸਿੰਘ ਵਿਰਦੀ)-ਥਾਣਾ ਮੁਖੀ ਛੇਹਰਟਾ ਇੰਸ: ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਦੇ ਇੰਚਾਰਜ ਏ. ਐਸ. ਆਈ. ਪਾਲ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਏ. ਐਸ. ਆਈ. ਗੁਰਪ੍ਰਤਾਪ ਸਿੰਘ, ਏ. ਐਸ. ਆਈ. ਪਰਵੀਨ ਕੁਮਾਰ ਤੇ ...

ਪੂਰੀ ਖ਼ਬਰ »

ਚੇਅਰਮੈਨ ਬਲਜੀਤ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਅੰਮਿ੍ਤਸਰ, 22 ਜੂਨ (ਸਟਾਫ ਰਿਪੋਰਟਰ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਰਈਆ ਦੇ ਚੇਅਰਮੈਨ ਤੇ ਗੁਰੂ ਨਾਨਕ ਦੇਵ 'ਵਰਸਿਟੀ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਾਬਕਾ ਡਾਇਰੈਕਟਰ ਬਲਜੀਤ ਸਿੰਘ ਸੇਖੋਂ, ਜੋ ਕੁੱਝ ਦਿਨ ਪਹਿਲਾਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ਼ਨਾਨ ਸੇਵਾ ਲਈ ਲਿਜਾਈਆਂ ਜਾਣਗੀਆਂ ਗੁਰੂ ਨਗਰੀ ਅੰਮਿ੍ਤਸਰ ਦੇ ਪੰਜ ਸਰੋਵਰਾਂ ਦੇ ਜਲ ਦੀਆਂ ਗਾਗਰਾਂ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਪ੍ਰੋ: ਨਿਰਮਲ ਸਿੰਘ ਰੰਧਾਵਾ, ਵੰਸਜ਼ ਬਾਬਾ ਬੁੱਢਾ ਸਾਹਿਬ ਜੀ, ਗੁਰੂ ਕੇ ਹਾਲੀ ਰੰਧਾਵੇ-ਗੁਰੂ ਕੀ ਵਡਾਲੀ ਤੇ ਗਾਗਰੀ ਜਥੇ ਵਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ਼ਨਾਨ ਸੇਵਾ ਲਈ ਗੁਰੂ ਨਗਰੀ ਦੇ ਪੰਜ ਅੰਮਿ੍ਤ ਸਰੋਵਰਾਂ ਤੋਂ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁਧ ਮੁਹਿੰਮ ਚਲਾਈ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਟ੍ਰੈਫਿਕ ਪੁਲਿਸ ਵਲੋਂ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁਧ ਮੁਹਿੰਮ ਚਲਾਈ ਗਈ ਹੈ ਤਾਂ ਕਿ ਵਿਗੜ ਚੁੱਕੀ ਤੇ ਬੇਤਰਤੀਬੀ ਹੋ ਚੁੱਕੀ ਆਵਾਜਾਈ ਵਿਵਸਥਾ ਨੂੰ ਲੀਹ 'ਤੇ ...

ਪੂਰੀ ਖ਼ਬਰ »

ਰੇਲਵੇ ਦੀ 'ਇਕ ਸਟੇਸ਼ਨ, ਇਕ ਉਤਪਾਦ' ਯੋਜਨਾ ਦਾ ਬਣਿਆ ਮਜ਼ਾਕ

ਅੰਮਿ੍ਤਸਰ, 22 ਜੂਨ (ਗਗਨਦੀਪ ਸ਼ਰਮਾ)-ਰੇਲਵੇ ਦੀ 'ਇਕ ਸਟੇਸ਼ਨ, ਇਕ ਉਤਪਾਦ' ਯੋਜਨਾ ਦਾ ਅੱਜ ਉਸ ਵੇਲੇ ਮਜ਼ਾਕ ਬਣਦਾ ਵਿਖਾਈ ਦਿੱਤਾ, ਜਦ ਅੰਮਿ੍ਤਸਰ ਰੇਲਵੇ ਸਟੇਸ਼ਨ ਲਈ ਸਟੇਸ਼ਨ ਸੁਪਰਡੈਂਟ ਅਕਸ਼ੈ ਪਠਾਨੀਆ ਕੋਲ ਕੇਵਲ ਇਕ ਹੀ ਅਰਜ਼ੀ ਆਈ | ਰੇਲਵੇ ਨੂੰ ਆਸ ਸੀ ਕਿ ਕੋਈ ...

ਪੂਰੀ ਖ਼ਬਰ »

ਗੁਰੂ ਕੀ ਵਡਾਲੀ ਦੇ ਇਲਾਕਾ ਨਾਨਕਪੁਰਾ ਵਿਖੇ ਦੋ ਧਿਰਾਂ ਵਿਚ ਹੋਇਆ ਝਗੜਾ

ਛੇਹਰਟਾ, 22 ਜੂਨ (ਸੁਰਿੰਦਰ ਸਿੰਘ ਵਿਰਦੀ/ਵਡਾਲੀ)-ਪੁਲਿਸ ਚੌਕੀ ਗੁਰੂ ਕੀ ਵਡਾਲੀ ਅਧੀਨ ਆਉਂਦੇ ਇਲਾਕਾ ਨਾਨਕਪੁਰਾ ਪੱਤੀ ਚੱਬਲਾ ਦੀ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਾਲੇ ਇੱਟਾਂ-ਰੋੜੇ ਤੇ ਤੇਜ਼ ਹਥਿਆਰਾਂ ਦੇ ਨਾਲ ਘਰ 'ਤੇ ਹਮਲਾ ਅਤੇ ਭੰਨ ਤੋੜ ...

ਪੂਰੀ ਖ਼ਬਰ »

ਲਾਵਾਰਸਾਂ ਵਰਗੀ ਜ਼ਿੰਦਗੀ ਬਤੀਤ ਕਰ ਰਹੇ ਹਨ ਪਿੰਡ ਵਰਪਾਲ ਕਲਾਂ ਦੀ ਇੰਦਰਾ ਕਾਲੋਨੀ ਦੇ ਵਾਸੀ

ਚੱਬਾ, 22 ਜੂਨ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਦੀ ਇੰਦਰਾ ਕਲੋਨੀ ਪਿੰਡ ਚੱਬਾ ਤੋਂ ਵਰਪਾਲ ਨੂੰ ਜਾਂਦੀ ਮੇਨ ਸੜ੍ਹਕ ਬਿਜਲੀ ਘਰ ਦੇ ਸਾਹਮਣੇ ਪਿੰਡ ਵਰਪਾਲ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਵੱਸੀ ਹੋਈ ਹੈ | ਇਸ ਕਲੋਨੀ ਵਿਚ 80 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX