ਤਾਜਾ ਖ਼ਬਰਾਂ


ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  3 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  51 minutes ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 2 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 1 hour ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 3 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 3 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 4 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 5 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 5 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 5 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 6 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 6 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 7 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਅੰਮ੍ਰਿਤਸਰ / ਦਿਹਾਤੀ

'ਆਪ' ਸਰਕਾਰ ਵਲੋਂ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾਣਗੇ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਦੇ ਵਿਕਾਸ ਕਾਰਜ ਬਿਨਾਂ ਕਿਸੇ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਾਕੋਵਾਲ ਦੀ ਅਗਵਾਈ ਵਿਚ ਭਾਜਪਾ ਆਗੂਆਂ ਦੀ ਮੀਟਿੰਗ

ਅਜਨਾਲਾ, 22 ਜੂਨ (ਐੱਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-ਮਜੀਠਾ ਦੇ ਮੁੱਖ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਤੇ ਸਿੱਖ ਆਗੂ ਸਤਿੰਦਰ ਸਿੰਘ ਮਾਕੋਵਾਲ ਦੀ ਪ੍ਰਧਾਨਗੀ ਹੇਠ ਮੰਡਲ ਅਜਨਾਲਾ ਤੇ ਜ਼ਿਲ੍ਹਾ ਆਗੂਆਂ ਦੀ ਹੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਤੇਜ਼ ਹਨੇਰੀ ਤੇ ਝੱਖੜ੍ਹ ਨਾਲ ਪਾਵਰਕਾਮ ਦੇ ਡਿੱਗੇ ਖੰਭੇ ਤੇ ਟਰਾਂਸਫਰਮਰ, ਲੱਖਾਂ ਦਾ ਹੋਇਆ ਨੁਕਸਾਨ

ਮਜੀਠਾ, 22 ਜੂਨ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਬੀਤੀ ਰਾਤ ਚੱਲੀ ਤੇਜ਼ ਹਨ੍ਹੇਰੀ, ਝੱਖੜ੍ਹ ਤੇ ਤੇਜ਼ ਬਾਰਿਸ਼ ਨਾਲ ਜਿਥੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਮੌਸਮ ਵਿਚ ਇੱਕਦਮ ਭਾਰੀ ਬਦਲਾਅ ਆਇਆ ਉਥੇ ਹੀ ਤੇਜ਼ ਹਨ੍ਹੇਰੀ ਨਾਲ ਮਜੀਠਾ ਤੇ ਆਸ-ਪਾਸ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਹਨੇਰੇ ਵਿਚ ਰਹਿ ਰਹੇ 4 ਬਹਿਕਾਂ ਦੇ ਪਰਿਵਾਰਾਂ ਦੀ ਬਿਜਲੀ ਸਪਲਾਈ ਕਰਵਾਈ ਅਰਬਨ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਦਿਸ਼ਾ ਨਿਰਦੇਸ਼ਾਂ 'ਤੇ ਸਰਵਣ ਸਿੰਘ ਸਰਾਏ ਬਲਾਕ ਪ੍ਰਧਾਨ ਨੇ ਪਿਛਲੇ ਲੰਬੇ ਸਮੇਂ ਤੋਂ ਹਨੇਰੇ ਵਿਚ ਬਹਿਕਾਂ 'ਤੇ ਰਹਿ ਰਹੇ 4 ਪਰਿਵਾਰਾਂ ਦੀ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਤੋਂ ਦਰੱਖਤ ਵੱਢਣ ਕਾਰਨ ਹੋਏ ਝਗੜੇ 'ਚ 2 ਜ਼ਖ਼ਮੀ

ਚੋਗਾਵਾਂ, 22 ਜੂਨ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸਿੱਧਵਾਂ ਦੇ 'ਆਪ' ਵਲੰਟੀਅਰ ਹਰਦੀਪ ਸਿੰਘ ਪੁੱਤਰ ਰਵੈਲ ਸਿੰਘ, ਅਵਤਾਰ ਸਿੰਘ, ਭਪਿੰਦਰ ਸਿੰਘ, ਰਣਜੀਤ ਸਿੰਘ ਸਿੱਧਵਾਂ ਨੇ ਪੇਂਡੂ ਰਾਜ ਤੇ ਪੰਚਾਇਤ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜ਼ਿਲ੍ਹੇ ਦੇ ਡੀ.ਸੀ. ਸਾਹਿਬ, ਪੁਲਿਸ ਥਾਣਾ ਲੋਪੋਕੇ, ਬੀ. ਡੀ. ਪੀ. ਓ. ਦਫਤਰ ਚੋਗਾਵਾਂ ਤੇ ਹੋਰਨਾ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤਾਂ ਦਿੰਦਿਆਂ ਦੋਸ਼ ਲਗਾਏ ਕਿ ਸਾਡੇ ਪਿੰਡ ਸ਼ਮਸ਼ਾਨ ਘਾਟ ਨਜ਼ਦੀਕ ਪੈਂਦੀ ਪੰਚਾਇਤੀ ਜ਼ਮੀਨ ਜਿਸ ਉਪਰ 10 ਦੇ ਕਰੀਬ ਦੱਰਖਤ ਸਨ, ਉਨ੍ਹਾਂ ਨੂੰ ਪਿੰਡ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ ਸਿੱਧਵਾਂ, ਬਾਜ ਸਿੰਘ ਹੇਮਤਪੁਰਾ, ਨੈਨਾ ਸਿੰਘ ਭੀਲੋਵਾਲ ਤੇ 15 ਤੋਂ 20 ਹੋਰ ਅਣਪਛਾਤੇ ਵਿਅਕਤੀ ਦਿਨ-ਦਿਹਾੜੇ ਦੱਰਖਤ ਵੱਢ ਕੇ ਟਰਾਲੀ ਵਿਚ ਲੱਧ ਕੇ ਲੈ ਗਏ, ਉਨ੍ਹਾਂ ਦੱਸਿਆ ਕਿ 8 ਦਰਖਤ ਕੁਝ ਦਿਨ ਪਹਿਲਾਂ ਵੱਢੇ ਤੇ ਦੋ ਦਰਖਤ ਅੱਜ ਵੱਢੇ, ਇਸ ਸਮੇਂ ਲੋਪੋਕੇ ਥਾਣੇ ਦੀ ਪੁਲਿਸ ਦੀ ਮੌਜੂਦ ਸੀ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਸਨ ਤੇ ਉਨ੍ਹਾਂ ਦਾਤਰਾਂ ਨਾਲ ਸਾਡੇ 'ਤੇ ਹਮਲਾ ਕੀਤਾ, ਜਿਸ ਵਿਚ ਹਰਦੀਪ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜੋ ਕਿ ਸਰਕਾਰੀ ਹਸਪਤਾਲ ਜ਼ੇਰੇ ਇਲਾਜ ਹੈ, ਦਰਖਾਸਤ ਵਿਚ ਉਨ੍ਹਾਂ ਦੋਸ਼ ਲਗਾਏ ਕਿ ਉਕਤ ਸਰਪੰਚ ਨੇ ਪੰਚਾਇਤੀ ਜ਼ਮੀਨ ਦੀਆਂ ਡਿਗਰੀਆਂ, ਕਾਗਜ਼ ਸਾਰੇ ਆਪਣੇ ਨਾਂਅ 'ਤੇ ਗ਼ੈਰ ਕਾਨੂੰਨੀ ਢੰਗ ਨਾਲ ਕਰਵਾਏ ਹਨ | ਇਸ ਦੀ ਉੱਚ ਪੱਧਰੀ ਜਾਂਚ ਪੜਤਾਲ ਹੋਣੀ ਚਾਹੀਦੀ ਹੈ | ਇਸ ਸੰਬੰਧੀ ਵਿਰੋਧੀ ਧਿਰ ਗੁਰਮੀਤ ਸਿੰਘ ਤੇ ਹੋਰਨਾਂ ਨੇ ਆਪਣੇ ਉਪਰ ਲੱਗੇ ਦੋਸ਼ ਤੋਂ ਇਨਕਾਰ ਕੀਤਾ ਤੇ ਦੱਸਿਆ ਕਿ ਇਹ ਡੇਢ ਏਕੜ ਜ਼ਮੀਨ ਸਾਡੇ ਦਾਦੇ-ਪੜਦਾਦੇ ਵੇਲੇ ਦੀ ਮਲਕੀਅਤ ਹੈ ਜੋ ਸਾਨੂੰ ਮੁਆਫੀ ਦਾਰ ਮਸਰਾਹ ਰਾਹੀਂ ਪ੍ਰਾਪਤ ਹੋਈ ਹੈ, ਸਾਡਾ ਇਸ ਉਪਰ ਸ਼ੁਰੂ ਤੋਂ ਕਬਜ਼ਾ ਹੈ ਤੇ ਇਸਦੀ ਅੱਜ ਤੱਕ ਪੰਚਾਇਤੀ ਬੋਲੀ ਵੀ ਨਹੀਂ ਹੋਈ, ਅਦਾਲਤ ਨੇ ਵੀ ਡਿਗਰੀ ਸਾਡੇ ਹੱਕ ਵਿਚ ਕੀਤੀ ਹੈ, ਅਸੀਂ ਆਪਣੀ ਜ਼ਮੀਨ ਵਿਚੋਂ ਬੀਜੇ ਦੱਰਖਤ ਵੱਢ ਰਹੇ ਸੀ ਕਿ ਉਕਤ ਵਿਅਕਤੀਆਂ ਨੇ ਸਾਨੂੰ ਰੋਕਿਆ ਤੇ ਸਾਡੇ 'ਤੇ ਹੋਰਨਾਂ ਵਿਅਕਤੀਆਂ ਨਾਲ ਹਮਲਾ ਕਰ ਦਿੱਤਾ | ਜਿਸ ਵਿਚ ਸਾਡਾ ਇਕ ਵਿਅਕਤੀ ਰਣਜੀਤ ਸਿੰਘ ਬੁਰੀ ਤਰ੍ਹਾਂ ਫੱਟੜ ਹੋ ਗਿਆ ਹੈ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਮੁੱਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੀਆਂ ਦਰਖਾਸਤਾਂ ਆਈਆਂ ਹਨ | ਇਸ ਸੰਬੰਧੀ ਬੀ. ਡੀ. ਪੀ. ਓ. ਤੇ ਹੋਰਨਾਂ ਸੰਬੰਧਿਤ ਮਹਿਕਮੇਂ ਪਾਸੋਂ ਇਸ ਜ਼ਮੀਨ ਦੇ ਕਾਗਜ਼ ਕਢਵਾਏ ਜਾ ਰਹੇ ਹਨ ਤੇ ਲੜਾਈ 'ਚ ਲੱਗੀਆਂ ਸੱਟਾਂ ਦਾ ਡਾਕਟਰੀ ਨਤੀਜਾ ਆਉਣ 'ਤੇ ਹੀ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਵੇਗੀ |

ਖ਼ਬਰ ਸ਼ੇਅਰ ਕਰੋ

 

ਮੋਬਾਈਲ ਨੂੰ ਲੈ ਕੇ ਹੋਏ ਝਗੜੇ 'ਚ ਦੋ ਜ਼ਖ਼ਮੀ

ਚੋਗਾਵਾਂ, 22 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਓਡਰ ਦੀ ਦਵਿੰਦਰ ਕੌਰ ਪਤਨੀ ਹਰਪ੍ਰੀਤ ਸਿੰਘ ਨੇ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੰਦਿਆਂ ਦੋਸ਼ ਲਗਾਏ ਕਿ ਉਸ ਦੇ ਗੁਆਂਢ ਰਹਿੰਦੇ ਸਤਨਾਮ ਸਿੰਘ ਪੁੱਤਰ ਰੂੜ ਸਿੰਘ, ...

ਪੂਰੀ ਖ਼ਬਰ »

ਬਾਬਾ ਬੂਟਾ ਰਾਮ ਨੂੰ ਸਮਰਪਤਿ ਧਾਰਮਿਕ ਤੇ ਖੇਡ ਮੇਲਾ ਅੱਜ

ਰਈਆ, 22 ਜੂਨ (ਸ਼ਰਨਬੀਰ ਸਿੰਘ ਕੰਗ)-ਇਥੋਂ ਨਜ਼ਦੀਕੀ ਪਿੰਡ ਪੱਡੇ ਵਿਖੇ ਮਹਾਨ ਤਪੱਸਵੀ ਬਾਬਾ ਬੂਟਾ ਰਾਮ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਤੇ ਕਬੱਡੀ ਕੱਪ 23 ਜੂਨ ਵੀਰਵਾਰ ਨੂੰ ਕਰਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਬਾਬਾ ਬੂਟਾ ਰਾਮ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ ਦੀ ਸਬ ਡਵੀਜ਼ਨ ਰਮਦਾਸ ਵਿਖੇ ਨਵੇਂ ਐਸ. ਡੀ. ਓ. ਰਾਮ ਸਿੰਘ ਨੇ ਅਹੁਦਾ ਸੰਭਾਲਿਆ

ਗੱਗੋਮਾਹਲ, 22 ਜੂਨ (ਬਲਵਿੰਦਰ ਸਿੰਘ ਸੰਧੂ)-ਪਾਵਰ ਕਾਮ ਦੀ ਸਬ-ਡਵੀਜ਼ਨ ਰਮਦਾਸ ਵਿਖੇ ਨਵੇਂ ਐਸ.ਡੀ.ਓ. ਰਾਮ ਸਿੰਘ ਨੇ ਅਹੁਦਾ ਸੰਭਾਲਿਆ | ਇਸ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਖਪਤਕਾਰਾਂ ਨੂੰ ਆਖਿਆ ਕਿ ਉਹ ਆਪਣੇ ਘਰਾਂ ਤੇ ਟਿਊਬਵੈੱਲਾਂ ਦਾ ਲੋਡ ਸਮੇਂ ਸਿਰ ...

ਪੂਰੀ ਖ਼ਬਰ »

ਚੇਅਰਮੈਨ ਬਲਜੀਤ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ, 22 ਜੂਨ (ਸਟਾਫ ਰਿਪੋਰਟਰ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਰਈਆ ਦੇ ਚੇਅਰਮੈਨ ਤੇ ਗੁਰੂ ਨਾਨਕ ਦੇਵ 'ਵਰਸਿਟੀ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਾਬਕਾ ਡਾਇਰੈਕਟਰ ਬਲਜੀਤ ਸਿੰਘ ਸੇਖੋਂ, ਜੋ ਕੁੱਝ ਦਿਨ ਪਹਿਲਾਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ...

ਪੂਰੀ ਖ਼ਬਰ »

ਬਿ੍ਗੇਡੀਅਰ ਰੋਹਿਤ ਕੁਮਾਰ ਪੁੱਜੇ 23ਵੇਂ ਸਾਲਾਨਾ ਟ੍ਰੇਨਿੰਗ ਕੈਂਪ ਜੰਡਿਆਲਾ

ਜੰਡਿਆਲਾ ਗੁਰੂ, 22 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸੇਂਟ ਸੋਲਜਰ ਇਲਾਇਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਚ ਚੱਲ ਰਹੇ ਅੰਮਿ੍ਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੇ 477 ਲੜਕੇ ਅਤੇ ਲੜਕੀਆਂ ਦੇ 10 ਰੋਜ਼ਾ ਟ੍ਰੇਨਿੰਗ ਕੈਂਪ ਵਿਚ ਅੱਜ ਗਰੁੱਪ ਕਮਾਂਡਰ ਬਿ੍ਗੇਡੀਅਰ ਰੋਹਿਤ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ 'ਪਿਤਾ ਦਿਵਸ' ਨੂੰ ਸਮਰਪਿਤ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ 'ਪਿਤਾ ਦਿਵਸ' ਨੂੰ ਸਮਰਪਿਤ ਕਵੀ ਦਰਬਾਰ ਗੋਲਡੀ ਏ. ਸੀ. ਹਾਲ ਵਿਖੇ ਕਰਵਾਇਆ ਗਿਆ, ਜਿਸਦੇ ...

ਪੂਰੀ ਖ਼ਬਰ »

ਅਕਾਲੀ ਸ਼ਹਿਰੀ ਵਪਾਰ ਮੰਡਲ ਆਗੂ ਰਕੇਸ਼ ਬੇਦੀ ਨੂੰ 5 ਲੱਖ ਰੁਪਏ ਫਿਰੌਤੀ ਦੇਣ ਦੀ ਮਿਲੀ ਧਮਕੀ

ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰੀ ਅਕਾਲੀ ਆਗੂ ਰਕੇਸ਼ ਬੇਦੀ ਪੁੱਤਰ ਦਿਲਬਾਗ ਰਾਏ ਬੇਦੀ ਵਾਸੀ ਵਾਰਡ ਨੰ: 2 ਨੂੰ ਇਕ ਵਿੱਕੀ ਬਰਾੜ ਨਾਮੀ ਗੈਂਗਸਟਰ ਵਲੋਂ ਫੋਨ ਕਰਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ | ਇਸ ਮਾਮਲੇ 'ਚ ਪੁਲਿਸ ਥਾਣਾ ਅਜਨਾਲਾ ਨੂੰ ਧਾਰਾ ...

ਪੂਰੀ ਖ਼ਬਰ »

ਪਿੰਡ ਸ਼ੇਰੋਂ ਬਾਘਾ 'ਚ ਪਰਲਜ਼ ਪੀੜਤਾਂ ਨੇ ਪੈਸਾ ਵਾਪਸੀ ਸੰਬੰਧੀ ਕੀਤੀ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਨੇੜਲੇ ਪਿੰਡ ਸੇਰੋਂ ਬਾਘਾ 'ਚ ਜੀਵਨ ਸਿੰਘ ਦੇ ਗ੍ਰਹਿ ਵਿਖੇ 'ਇਨਸਾਫ ਦੀ ਆਵਾਜ਼ ਪੰਜਾਬ' ਜਥੇਬੰਦੀ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਦਾਨਗੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਆਗੂ ...

ਪੂਰੀ ਖ਼ਬਰ »

ਅਵਤਾਰ ਸਿੰਘ ਟੱਕਰ ਦੇ ਪਿਤਾ ਮਰਹੂਮ ਮਹਿਲ ਸਿੰਘ ਨਮਿਤ ਅੰਤਿਮ ਅਰਦਾਸ 25 ਨੂੰ

ਜੰਡਿਆਲਾ ਗੁਰੂ, 22 ਜੂਨ (ਰਣਜੀਤ ਸਿੰਘ ਜੋਸਨ)-ਕਾਂਗਰਸ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਦੇ ਮੁੱਖ ਬੁਲਾਰਾ ਅਵਤਾਰ ਸਿੰਘ ਟੱਕਰ (ਜਾਣੀਆਂ) ਦੇ ਸਤਿਕਾਰਯੋਗ ਪਿਤਾ ਮਰਹੂਮ ਮਹਿਲ ਸਿੰਘ (90 ਸਾਲ) ਜੋ ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਮਿਤੀ 25 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX