ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਸ਼ਾਮਿਲ 4 ਕਥਿਤ ਦੋਸ਼ੀਆਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਮਨਮੋਹਨ ਸਿੰਘ ਮੋਹਣਾ ਦਾ ਪੁਲਿਸ ਰਿਮਾਂਡ ਅਤੇ 3 ਹੋਰਨਾਂ ਦਾ ਜੁਡੀਸ਼ੀਅਲ ਰਿਮਾਂਡ ਦਿੱਤਾ ...
ਮੰਡੀ ਕਿੱਲਿਆਂਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਦੱਸੇ ਜਾਂਦੇ ਨਿਖਲ ਚਾਵਲਾ ਵਾਸੀ ਡੱਬਵਾਲੀ ਤੋਂ ਇਲਾਵਾ ਰਮਨਪ੍ਰੀਤ ਸਿੰਘ ਉਰਫ਼ ਰਮਨਾ ਵਾਸੀ ਕਿੱਲਿਆਂਵਾਲੀ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੇ ...
ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਬੀਤੀ ਰਾਤ ਗੁਰੂ ਨਗਰੀ 'ਚ ਹੋਈ ਭਾਰੀ ਬਰਸਾਤ ਤੇ ਹਨ੍ਹੇਰੀ-ਝੱਖੜ ਕਾਰਨ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸ਼ਰਧਾਲੂਆਂ ਲਈ ਧੁੱਪ ਤੇ ਬਰਸਾਤ ਤੋਂ ਬਚਾਓ ਹਿਤ ਲਗਾਏ ਗਏ ਸ਼ਮਿਆਨੇ ਅਤੇ ਲੋਹੇ ਦੀਆਂ ਪਾਈਪਾਂ ਦੇ ਬੁਰੀ ਤਰ੍ਹਾਂ ਨਾਲ ...
ਚੰਡੀਗੜ੍ਹ, 22 ਜੂਨ (ਹਰਕਵਲਜੀਤ ਸਿੰਘ)-ਦੇਸ਼ ਵਿਚ ਮਗਰਲੇ ਕੁਝ ਸਮੇਂ ਦੌਰਾਨ ਗੈਂਗਸਟਰਾਂ ਦੀਆਂ ਗਤੀਵਿਧੀਆਂ ਦੇ ਅਚਾਨਕ ਵਧਣ ਕਾਰਨ ਅਤੇ ਇਨ੍ਹਾਂ ਗੈਂਗਸਟਰ ਗਰੁੱਪਾਂ ਕੋਲ ਸੈਂਕੜੇ ਸ਼ੂਟਰ ਹੋਣ ਅਤੇ ਅਤਿ ਆਧੁਨਿਕ ਹਥਿਆਰ ਤੇ ਗ੍ਰਨੇਡ ਲਾਂਚਰ ਆਦਿ ਵੀ ਫੜੇ ਜਾਣ ਤੋਂ ...
ਲੁਧਿਆਣਾ, 22 ਜੂਨ (ਸਲੇਮਪੁਰੀ)-ਸਵਾਈਨ ਫਲੂ ਤੋਂ ਪੀੜ੍ਹਤ ਇਕ ਮਰੀਜ਼ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਲੁਧਿਆਣਾ ਸ਼ਹਿਰ ਦਾ ਇਕ ਮਰੀਜ਼ ਸੰਦੀਪ ਕਪੂਰ, ਜਿਸ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਣ ਕਾਰਨ 17 ਜੂਨ ਦਿਆਨੰਦ ਮੈਡੀਕਲ ਕਾਲਜ ਅਤੇ ...
ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪੰਜਾਬ ਦੇ ਪਿੰਡਾਂ ਸ਼ਹਿਰਾਂ 'ਚ 4 ਜਾਂ 5 ਦਹਾਕੇ ਪਹਿਲਾਂ ਤੱਕ ਮੌਜੂਦ ਖੋਤੀ ਅਹਾਤੇ ਹੁਣ ਪੂਰੀ ਤਰ੍ਹਾਂ ਅਲੋਪ ਹੋ ਚੁਕੇ ਹਨ | ਮੌਜੂਦਾ ਪੀੜੀ ਇਸ ਨਾਂਅ ਅਤੇ ਇਨ੍ਹਾਂ ਖੋਤੀ ਅਹਾਤਿਆਂ ਦੀ ਹੋਂਦ ਤੋਂ ਵੀ ਜਾਣੂ ਨਹੀਂ ਹੈ | ਦਰਅਸਲ, ...
ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਮੂਹ ਅਧਿਆਪਕਾਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਕੇਵਲ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲੈਣ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ | ਇਸ ਸੰਬੰਧੀ ਡਾਇਰੈਕਟਰ ...
ਜਲੰਧਰ, 22 ਜੂਨ (ਜਸਪਾਲ ਸਿੰਘ)-ਅਗਨੀਪਥ ਭਰਤੀ ਯੋਜਨਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਰਾਜ ਦੀਆਂ 22 ਕਿਸਾਨ ਜਥੇਬੰਦੀਆਂ ਵਲੋਂ 24 ਜੂਨ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ...
ਅੰਮਿ੍ਤਸਰ, 22 ਜੂਨ (ਗਗਨਦੀਪ ਸ਼ਰਮਾ)-ਸੂਬਾ ਸਰਕਾਰ ਵਲੋਂ ਟਰਾਂਸਪੋਰਟ ਮਹਿਕਮੇ ਦੇ ਕੰਟਰੈਕਟ ਵਰਕਰਾਂ ਦੀਆਂ ਤਨਖ਼ਾਹਾਂ ਦੇ ਮਸਲੇ ਦਾ ਨਬੇੜਾ ਜੇਕਰ 23 ਜੂਨ ਸਵੇਰ ਤੱਕ ਨਾ ਕੀਤਾ ਗਿਆ ਤਾਂ ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ...
ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਸਾਬਕਾ ਉਪ ਮੁਖ ਮੰਤਰੀ ਓਮ ਪ੍ਰਕਾਸ਼ ਸੋਨੀ ਪਾਸੋਂ ਗੈਂਗਸਟਰਾਂ ਵਲੋਂ ਫਿਰੌਤੀ ਮੰਗੀ ਗਈ ਹੈ ਅਤੇ ਨਾ ਦੇਣ ਦੀ ਸੂਰਤ 'ਚ ਉਨ੍ਹਾਂ ਨੂੰ ਤੇ ਪਰਿਵਾਰ ਦੇ ਮੈਂਬਰਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ | ...
ਲਹਿਰਾਗਾਗਾ, 22 ਜੂਨ (ਅਸ਼ੋਕ ਗਰਗ)-ਸਥਾਨਕ ਵਾਰਡ ਨੰਬਰ 1 'ਚ ਅਗਰਵਾਲ ਪਰਿਵਾਰ ਨਾਲ ਸੰਬੰਧਿਤ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਕਤਲ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੰਗਤਪੁਰੀਆ ਮਾਰਕੀਟ 'ਚ ਕੱਪੜੇ ਦਾ ਕੰਮ ਕਰਦੇ ਕੇਵਲ ਕ੍ਰਿਸ਼ਨ ਪੁੱਤਰ ਜਗਨਨਾਥ ਵਾਸੀ ਲਹਿਰਾਗਾਗਾ ਨੇ ਆਪਣੀ ਪਤਨੀ 'ਤੇ ਚਾਕੂ ਦੇ ਕਈ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ | ਗੁਆਂਢੀਆਂ ਵਲੋਂ ਜ਼ਖ਼ਮੀ ਅਨੀਤਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮਿ੍ਤਕ ਔਰਤ 3 ਬੱਚਿਆਂ ਦੀ ਮਾਂ ਸੀ |
ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)-ਆਈ. ਏ. ਐਸ. ਅਧਿਕਾਰੀ ਸੰਜੇ ਪੋਪਲੀ ਵਲੋਂ ਰਿਸ਼ਵਤ ਮੰਗਣ ਦੇ ਮਾਮਲੇ 'ਚ ਜਦੋਂ ਵਿਜੀਲੈਂਸ ਵਲੋਂ ਉਸ ਦੇ ਚੰਡੀਗੜ੍ਹ ਵਿਚਲੇ ਘਰ ਦੀ ਤਲਾਸ਼ੀ ਲਈ ਗਈ ਤਾਂ ਉਥੋਂ ਵਿਜੀਲੈਂਸ ਦੀ ਟੀਮ ਨੂੰ ਕਈ ਜਿੰਦਾ ਕਾਰਤੂਸ ਬਰਾਮਦ ਹੋਏ | ...
ਛੇਹਰਟਾ, 22 ਜੂਨ (ਵਡਾਲੀ)-ਇਤਿਹਾਸਕ ਗੁਰਦੁਆਰਾ ਬਾਬਾ ਮੱਲਹਾਂ ਸਾਹਿਬ ਪਿੰਡ ਧੱਤਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਬਾ ਮੱਲਹਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ਸਿੰਘ ...
ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ | ਉਪਰੰਤ ਪੱਤਰਕਾਰਾਂ ਨੂੰ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-16ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਜੂਨ ਨੂੰ ਹੋ ਰਿਹਾ ਹੈ, ਦੇ ਡਿਪਟੀ ਸਪੀਕਰ ਦੀ ਚੋਣ ਹੋਣ ਦੇ ਆਸਾਰ ਹਨ | ਜਾਣਕਾਰ ਹਲਕਿਆਂ ਅਨੁਸਾਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਿਸੇ ਵਿਧਾਇਕ ਨੂੰ ਡਿਪਟੀ ਸਪੀਕਰ ਬਣਾਇਆ ਜਾ ਸਕਦਾ ...
ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)-ਕੌਮੀ ਪੁਰਸਕਾਰ ਲੈਣ ਦੇ ਚਾਹਵਾਨ ਸਕੂਲ ਮੁਖੀ/ਇੰਚਾਰਜ ਤੇ ਸਕੂਲ ਅਧਿਆਪਕ ਹੁਣ 30 ਜੂਨ ਤੱਕ ਆਨਲਾਈਨ ਅਪਲਾਈ ਕਰ ਸਕਣਗੇ | ਇਸ ਸੰਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਵਲੋਂ ਐਮ.ਐੱਚ.ਆਰ.ਡੀ. ਦੀਆਂ ਹਦਾਇਤਾਂ ਅਨੁਸਾਰ ...
ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਗਲਾਡਾ ਵਲੋਂ ਮੱਤੇਵਾੜਾ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਪਿੰਡ ਸੇਖੇਵਾਲ ਦੀ 400 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਦੀ ਤਿਆਰੀ ਕਰ ਲਈ ਗਈ ਹੈ | ਗਲਾਡਾ ਦੀ ਨੁਮਾਇੰਦਗੀ ਕਰਦੇ 'ਚੌਕੀਦਾਰ' ਨੇ ਪਿੰਡ ਸੇਖੇਵਾਲ ਦੇ ਸਰਪੰਚ ਨੂੰ 23 ਜੂਨ ...
ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਜੂਨੀਅਰ ਮੀਤ ਪ੍ਰਧਾਨ ਪਿ੍ੰ: ਸੁਰਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ...
ਚੰਡੀਗੜ੍ਹ, 22 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਇਸ ਸਾਲ ਸੂਬੇ ਭਰ ਦੇ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਕੇਂਦਰੀਕ੍ਰਿਤ ਦਾਖਲਾ ਪੋਰਟਲ ਦਾ ਮੈਨੇਜਮੈਂਟ ਫੈਡਰੇਸ਼ਨਾਂ ਅਤੇ ਪਿ੍ੰਸੀਪਲ ਐਸੋਸੀਏਸ਼ਨਾਂ ਵਲੋਂ ਮੁਕੰਮਲ ਤੌਰ 'ਤੇ ਬਾਈਕਾਟ ...
ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਰੋਲ ਨੰਬਰ ਕਾਰਡ ਉਪਰ ਕਿਸੇ ਕਿਸਮ ਦੀ ਤਬਦੀਲੀ ਨੂੰ ਰੋਕਣ ਲਈ ਕਿਊ. ਆਰ. ਕੋਡ ਲਗਾਉਣ ਦਾ ਫੈਸਲਾ ਕੀਤਾ ਹੈ | ਉਕਤ ਜਾਣਕਾਰੀ ਬੋਰਡ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਸਾਲ ...
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਵਿਭਾਗ ਨੂੰ ਸੂਬੇ ਦੀ ਕਪਾਹ ਪੱਟੀ ਵਿਚ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਕੁਝ ਖੇਤਰਾਂ ਵਿਚ ਗੁਲਾਬੀ ਸੁੰਡੀ ਦੇ ...
ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਚੋਣਾਂ ਨੂੰ ਕਰਵਾਉਣ ਦਾ ਅਮਲ ਪੰਜਾਬ, ਹਰਿਆਣਾ, ਹਿਮਾਚਲ ਤੇ ਯੂ.ਟੀ. ਚੰਡੀਗੜ੍ਹ ਵਿਚ ਲਗਪਗ 11 ਵਰ੍ਹੇ ਤੋਂ ਪੂਰੀ ਤਰ੍ਹਾਂ ਠੱਪ ਪਿਆ ਹੈ | ਵਰਨਣਯੋਗ ਹੈ ਕਿ ਪੰਜਾਬ, ...
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੇ 134 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਅੰਮਿ੍ਤਸਰ ਅਤੇ ਲੁਧਿਆਣਾ ਤੋਂ ਇਕ-ਇਕ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਦੂਜੇ ਪਾਸੇ 86 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਜ਼ਿਲਿ੍ਹਆਂ ਤੋਂ ਨਵੇਂ ...
ਸ਼ਿਵ ਸ਼ਰਮਾ ਜਲੰਧਰ, 22 ਜੂਨ-ਆਉਣ ਵਾਲੇ ਬਰਸਾਤ ਦੇ ਮੌਸਮ 'ਚ ਇਸ ਵਾਰ ਸਥਾਨਕ ਸਰਕਾਰਾਂ ਵਿਭਾਗਾਂ ਲਈ ਕਈ ਸਮੱਸਿਆਵਾਂ ਵੱਡੀ ਚੁਨੌਤੀ ਸਾਬਤ ਹੋਣ ਵਾਲੀਆਂ ਹਨ, ਕਿਉਂਕਿ ਰਾਜ ਵਿਚ ਪਹਿਲੀ ਵਾਰ ਹੈ ਕਿ 160 ਦੇ ਕਰੀਬ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ...
ਚੰਡੀਗੜ੍ਹ, 22 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਕੁਝ ਆਈ.ਏ.ਐਸ. ਅਧਿਕਾਰੀਆਂ ਦੇ ਲੰਬੀ ਛੁੱਟੀ ਜਾਣ ਕਰਕੇ ਸਰਕਾਰ ਵਲੋਂ ਹੋਰਨਾਂ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤੇ ਗਏ ਹਨ | ਜਾਰੀ ਹੁਕਮਾਂ ਮੁਤਾਬਿਕ ਜਸਪ੍ਰੀਤ ਤਲਵਾੜ ਵਲੋਂ ਛੁੱਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX