ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)- ਦਾਖਾ ਪੁਲਿਸ ਸਬ ਡਵੀਜ਼ਨ ਅਧੀਨ ਮਾਡਲ ਥਾਣਾ ਦਾਖਾ ਦੇ ਪਿੰਡ ਮੰਡਿਆਣੀ ਵਿਖੇ ਲੋਕਾਂ ਵਲੋਂ ਫੜ ਕੇ ਪੁਲਿਸ ਹਵਾਲੇ ਕੀਤੇ ਗਏ ਚਿੱਟਾ ਤਸਕਰਾਂ ਦੀ ਗਿ੍ਫ਼ਤਾਰੀ ਬਾਅਦ ਇਕ ਪੱਤਰਕਾਰ ਸੰਮੇਲਨ 'ਚ ਡੀ.ਐੱਸ.ਪੀ ...
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਸਬ-ਡਿਵੀਜ਼ਨ ਬੱਸੀਆਂ ਦੇ ਗੇਟ 'ਤੇ ਜੁਆਇੰਟ ਫ਼ੋਰਮ ਪੰਜਾਬ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਬਿਜਲੀ ਸੋਧ ਬਿੱਲ 2020 ਪੇਸ਼ ਕੀਤਾ ਜਾ ਰਿਹਾ ਹੈ | ਜਿਸ ਤਹਿਤ ਕੇਂਦਰ ਸਰਕਾਰ ਦੇ ਇਕਪਾਸੜ ...
ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਨਸ਼ਿਆਂ ਖ਼ਿਲਾਫ਼ ਡਟੀ ਪੰਜਾਬ ਪੁਲਿਸ ਦਾ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਅਧੀਨ ਮਾਡਲ ਥਾਣਾ ਦਾਖਾ ਦੀ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਵਿਚ ਬੇਵੱਸ਼ ਹੋਈ ਪਈ ਹੈ | ਪਿਛਲੇ ਦਿਨੀਂ ਇੰਸਪੈਕਟਰ ਜਨਰਲ ਆਫ਼ ...
ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਪ੍ਰਧਾਨ ਜਸਵੀਰ ਕੌਰ ਸੇਖੂਪੁਰਾ, ਬੀਬੀ ਕੁਲਦੀਪ ਕੌਰ ਢੱਟ, ਸਾਬਕਾ ਸਰਪੰਚ ਗੁਰਜੀਤ ਕੌਰ ਸੇਖੂਪੁਰਾ ਤੇ ਮਨਜੀਤ ਕੌਰ ਸੇਖੂਪੁਰਾ ਦੀ ਅਗਵਾਈ ਵਿਚ ਪਿੰਡ ਦੀਆ ਔਰਤਾਂ ਤੇ ਮੁਟਿਆਰਾਂ ਵੱਲੋਂ ਤੀਆਂ ...
ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਪੀੜ੍ਹਤ ਪਰਿਵਾਰ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਦਿੱਤਾ ਜਾ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ 139ਵੇਂ ਦਿਨ ਵੀ ਜਾਰੀ ਰਿਹਾ | ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...
ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਨੂੰ 09-06-2022 ਨੂੰ ਲਿਕਤੀ ਸ਼ਿਕਾਇਤ ਕਰਦਿਆਂ ਥਾਣਾ ਸਿੱਧਵਾਂ ਬੇਟ ਦੇ ਪਿੰਡ ਸਵੱਦੀ ਕਲਾਂ ਦੀ ਕੁਲਦੀਪ ਕੌਰ ਪਤਨੀ ਲੇਟ ਵਿਕਾਸ ਕੁਮਾਰ ਨਾਗਰਾ ਨੇ ਆਖਿਆ ਕਿ ਉਨ੍ਹਾਂ ਦੀ ...
ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਜਤਿੰਦਰਾਂ ਪੈਟਰੋਲ ਪੰਪ ਦੇ ਨੇੜੇ ਇਕ ਟਰਾਲੇ ਅਤੇ ਕਾਰ ਵਿਚਕਾਰ ਹੋਏ ਐਕਸੀਡੈਂਟ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...
ਰਾਏਕੋਟ, 8 ਅਗਸਤ (ਸੁਸ਼ੀਲ)-ਪਸ਼ੂਆਂ ਵਿਚ (ਖਾਸਕਰ ਗਾਵਾਂ ਵਿਚ) ਫੈਲੀ ਬਿਮਾਰੀ ਲੰਪੀ ਨੂੰ ਲੈ ਕੇ ਜਿੱਥੇ ਪਸ਼ੂ ਪਾਲਕਾਂ 'ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਇਸ ਬਿਮਾਰੀ ਕਾਰਨ ਆਮ ਲੋਕ ਵੀ ਖੌਫ਼ਜਦਾ ਹੋ ਰਹੇ ਹਨ | ਪਿਛਲੇ ਕੁਝ ਦਿਨਾਂ ਤੋਂ ਇਲਾਕੇ 'ਚ ਲੰਪੀ ਬਿਮਾਰੀ ਨਾਲ ...
ਹੰਬੜਾਂ, 8 ਅਗਸਤ (ਹਰਵਿੰਦਰ ਸਿੰਘ ਮੱਕੜ)-ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੰਬੜਾਂ ਵਿਖੇ ਪਾਵਰਕਾਮ ਦੇ ਆਊਟਸੋਰਸ਼ਡ ...
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਬਿੱਲ 2022 ਨੂੰ ਰੱਦ ਕਰਨ ਲਈ ਸਬ-ਡਿਵੀਜ਼ਨ ਰਾਏਕੋਟ ਵਿਖੇ ਰੋਸ ਰੈਲੀ ਕੀਤੀ ਗਈ | ਜਿਸ ਦੌਰਾਨ ਸਾਥੀ ਮੁਲਾਜ਼ਮਾਂ ਨੇ ਪਾਰਲੀਮੈਂਟ ਵਿਚ ਪੇਸ਼ ਹੋ ਰਹੇ ਬਿਜਲੀ ਬਿੱਲ 2022 ਦੇ ਸਬੰਧ ...
ਜੋਧਾਂ, 8 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਮੋਬਾਇਲ ਫੋਨ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ | ਇੰਚਾਰਜ ਦਵਿੰਦਰ ਸਿੰਘ ਨੇ ...
ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਬੱਸ ਸਟੈਂਡ ਜਗਰਾਉਂ ਤੋਂ ਕਚਹਿਰੀਆਂ ਤੱਕ ਰੋਸ ਮੁਜ਼ਾਹਰਾ ...
ਲੁਧਿਆਣਾ, 8 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ ਪਸ਼ੂਆਂ ਦੇ ਲੰਪੀ ਚਮੜੀ ਰੋਗ (ਚਮੜੀ 'ਤੇ ਗੱਠਾਂ) ਦੀ ਜਾਂਚ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਪਸ਼ੂਆਂ ਦੇ ਮਾਹਿਰਾਂ ਡਾਕਟਰਾਂ ਦੀਆਂ 81 ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਹ ਟੀਮਾਂ ਜਿੱਥੇ ...
ਪੱਖੋਵਾਲ/ਲੋਹਟਬੱਦੀ, 8 ਅਗਸਤ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸੀ ਅਤੇ ਭੂਰੀ ਵਾਲੀ ਸੰਪਰਦਾਇ 'ਚੋਂ ਧਾਰਮਿਕ ਤੇ ਸਮਾਜ ਸੇਵੀ ਸ਼ਖਸੀਅਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਪਿੰਡ ਪੱਖੋਵਾਲ ਸਥਿਤ ਭੂਰੀ ...
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਆਲ ਇੰਡੀਆ ਐਥਲੇਟਿਕਸ ਫੈੱਡੇਰੇਸ਼ਨ ਵਲੋਂ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਐਥਲੇਟਿਕਸ ਟੂਰਨਾਮੈਂਟ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਰ ਦੇ ਟਾਪਰ ...
ਭੂੰਦੜੀ, 8 ਅਗਸਤ (ਕੁਲਦੀਪ ਸਿੰਘ ਮਾਨ)-ਗਾਈਡ ਲਾਈਨਜ਼ ਅਕੈਡਮੀ ਦੇ ਵਿਦਿਆਰਥੀਆਂ ਨੇ ਤੀਆਂ ਦਾ ਤਿਉਹਾਰ ਬੜੀ ਨਾਲ ਮਨਾਇਆ ਗਿਆ | ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਅਮਨਦੀਪ ਸਿੰਘ ਸਹੋਤਾ ਨੇ ਕਿਹਾ ਕਿ ਸਾਡਾ ਸੱਭਿਆਚਾਰ ਵਿਰਸਾ ਬਹੁਤ ਅਮੀਰ ਹੈ, ਜਿਸ ਦੀ ਬਦੌਲਤ ਸਾਡੀ ...
ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਸ ਜੈਨ ਸਭਾ ਮੰਡੀ ਮੁੱਲਾਪੁਰ ਵਲੋਂ ਸਥਾਨਿਕ ਜੈਨ ਭਵਨ ਵਿਖੇ ਵਰਤਮਾਨ ਅਚਾਰੀਆ ਸਮਰਾਟ ਡਾ: ਸ਼੍ਰੀ ਸ਼ਿਵ ਮੁਨੀ ਮਹਾਰਾਜ, ਸ਼੍ਰੀ ਅਲੋਕ ਮੁਨੀ ਮਹਾਰਾਜ, ਪ੍ਰਵਚਨ ਪ੍ਰਭਾਕਰ ਸੰਤ ਸ਼੍ਰੀ ਅਮਨ ਮੁਨੀ ਮਹਾਰਾਜ, ...
ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ਦੀ ਸਰਕਾਰ ਸਮੇਂ ਸਿੰਚਾਈ ਵਿਭਾਗ ਘੁਟਾਲੇ ਸਬੰਧੀ ਦਸੰਬਰ 2017 ਕਾਂਗਰਸ ਸਰਕਾਰ ਵਲੋਂ ਗਿ੍ਫ਼ਤਾਰ ਠੇਕੇਦਾਰ ਗੁਰਿੰਦਰ ਸਿੰਘ ਵਲੋਂ ਸਿੰਚਾਈ ਵਿਭਾਗ 'ਚ 1000 ਕਰੋੜ ਦੇ ਘੁਟਾਲੇ ਲਈ ਅਕਾਲੀ ਦਲ ਦੀ ਸਰਕਾਰ ...
ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸੱਤਵੀਂ ਜਮਾਤ ਦੇ ਬੱਚਿਆਂ ਨੇ 'ਗਣਿਤ' ਵਿਸ਼ੇ ਨਾਲ ਸਬੰਧਿਤ ਵੱਖੋ-ਵੱਖਰੇ ਮਾਡਲ ਤਿਆਰ ਕੀਤੇ | ਜਿਨ੍ਹਾਂ ਨੂੰ ਬੱਚਿਆਂ ਨੇ ਗੋਲਾਕਾਰ, ਤਿ੍ਕੋਣਾ ਅਤੇ ਹੋਰ ਅਲੱਗ-ਅਲੱਗ ਰੂਪਾਂ ਵਿਚ ਪੇਸ਼ ਕੀਤਾ | ਇਸ ...
ਰਾਏਕੋਟ, 8 ਅਗਸਤ (ਸੁਸ਼ੀਲ)-ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ (ਰਜਿ:) ਰਾਏਕੋਟ ਵਲੋਂ ਅੱਜ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਸਰਕਾਰ ਵਲੋਂ ਵਧਾਏ ਗਏ ਕੁਲੈਕਟਰ ਰੇਟਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਸਥਾਨਕ ਤਹਿਸੀਲ ਦਫ਼ਤਰ ਸਾਹਮਣੇ ...
ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੱਦੇ 'ਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਪਿਛਲੇ ਡੇਢ ਮਹੀਨੇ ...
ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੱਦੇ 'ਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਪਿਛਲੇ ਡੇਢ ਮਹੀਨੇ ...
ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸੂਬੇ ਭਰ ਦੇ ਵਸੀਕਾ ਨਵੀਸਾ ਅਤੇ ਅਸਟਾਂਮ ਫਰੋਸਾਂ ਵੱਲੋਂ ਪੰਜਾਬ ਪ੍ਰਪਾਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਦੇ ਹੱਕ ਅਣਮਿਥੇ ਸਮੇਂ ਲਈ ਤਹਿਸੀਲ ਦਫ਼ਤਰ ਨਾਲ ਸਬੰਧਿਤ ਕੋਈ ਵੀ ਕੰਮਕਾਜ ਨਾ ਕਰਨ ਦੀ ਦਿੱਤੀ ਕਾਲ ...
ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਦੀ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ...
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੀਵਰੇਜ ਕੰਪਨੀ ਵਲੋਂ ਬਰਨਾਲਾ ਰੋਡ 'ਤੇ ਸੀਵਰੇਜ ਪਾਉਣ ਦੇ ਬਾਅਦ ਖੁਦਾਈ ਦੌਰਾਨ ਲਗਾਏ ਮਿੱਟੀ ਦੇ ਢੇਰਾਂ ਤੋਂ ਕਾਰੋਬਾਰੀ ਹੋਏ ਡਾਢੇ ਪ੍ਰੇਸ਼ਾਨ ਅਤੇ ਕੀਤਾ ਰੋਸ ਪ੍ਰਦਰਸ਼ਨ | ਇਸ ਮੌਕੇ ਨੰਬਰਦਾਰ ਪ੍ਰੀਤਮ ਸਿੰਘ ਰਟੌਲ, ...
ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੁੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਨਿਸਟਰੀ ਆਫ਼ ਕਲਚਰ ਅਫੇਆਰ ਉੱਤਰੀ ਜ਼ੋਨ ਵੱਲੋਂ ਡਾ. ਗੁਰਤੇਜ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਵਿਸੇਸ਼ ਤੌਰ 'ਤੇ ਪੁੱਜੇ | ਜਿਨ੍ਹਾਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਤੀਸ਼ ਕਾਲੜਾ ਅਤੇ ਪਿ੍ੰਸੀਪਲ ਅਨੀਤਾ ਕੁਮਾਰੀ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਸਭ ਤੋਂ ਪਹਿਲਾ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਸੱਭਿਆਚਾਰ ਗੀਤ ਉੱਪਰ ਨਾਚ ਵੀ ਪੇਸ਼ ਕੀਤਾ ਗਿਆ ਉਪਰੰਤ ਡਾ. ਗੁਰਤੇਜ ਸਿੰਘ ਦੀ ਟੀਮ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਦੇਸ਼ ਭਗਤੀ ਦੇ ਗਾਣਿਆ ਉਪਰ ਸਫ਼ਲ ਪੇਸ਼ਕਾਰੀ ਕੀਤੀ ਗਈ | ਇਸ ਤੋਂ ਬਾਅਦ ਉਨ੍ਹਾਂ ਦੀ ਟੀਮ ਵੱਲੋਂ ਆਜਾਦੀ ਦਿਹਾੜੇ ਨੂੰ ਸਮਰਪਿਤ ਇਕ ਨੁੱਕੜ ਨਾਟਕ ਵੀ ਖੇਡਿਆ ਗਿਆ | ਇਸ ਮੌਕੇ ਪੰਜਾਬੀ ਸੱਭਿਆਚਾਰ ਦੀ ਜਿੰਦ ਜਾਨ ਭੰਡਾਂ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਹਸਾ-ਹਸਾ ਕੇ ਉਨ੍ਹਾਂ ਦੇ ਢਿੱਡੀ ਪੀੜਾ ਲਾ ਦਿੱਤੀਆਂ | ਇਸ ਮੌਕੇ ਚੇਅਰਮੈਨ ਸਤੀਸ਼ ਕਾਲੜਾ ਅਤੇ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਨੇ ਡਾ. ਗੁਰਤੇਜ ਸਿੰਘ ਤੇ ਉਨਾਂ ਦੀ ਟੀਮ ਵੱਲੋਂ ਪੇਸ਼ ਕੀਤੇ ਪ੍ਰੋਗਰਾਮ ਸਰਾਹਨਾ ਕੀਤੀ |
ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸਕੂਲ ਵਿਖੇ ਸਾਇੰਸ, ਮੈਥ ਅਤੇ ਸਮਾਜਿਕ ਵਿਗਿਆਨ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ...
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਪਿੰਡ ਬੁਰਜ ਨਕਲੀਆਂ ਵਿਖੇ ਗ੍ਰਾਮ ਪੰਚਾਇਤ ਦੀ ਪ੍ਰੇਰਣਾ ਤੇ ਹੌਂਸਲਾ ਅਫ਼ਜਾਈ ਸਦਕਾ ਪਿੰਡ ਦੀਆਂ ਔਰਤਾਂ ਵਲੋਂ ਹਰਪਾਲ ਕੌਰ ਦੀ ਅਗਵਾਈ ਵਿਚ ਤੀਜ਼ ਦੀਆਂ ਤੀਆਂ ਦਾ ਤਿਉਹਾਰ ਧੂਮ-ਧੜੱਕੇ ਨਾਲ ਮਨਾਇਆ ਗਿਆ | ਜਿਸ ...
ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਿਵੀਜਨ ਸਿੱਧਵਾਂ ਖੁਰਦ ਵਿਖੇ ਕੇਂਦਰੀ ਬਿਜਲੀ ਟਰੇਡ ਯੂਨੀਅਨ ਦੇ ਸੱਦੇ ਤੇ ਪੀ.ਐੱਸ.ਬੀ ਇੰਪਲਾਈਜ਼ ਜੁਆਇੰਟ ਫੋਰਮ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਜੋ ਅੱਜ ਬਿਜਲੀ ਸੋਧ ਬਿੱਲ 2022 ...
ਹੰਬੜਾਂ, 8 ਅਗਸਤ (ਹਰਵਿੰਦਰ ਸਿੰਘ ਮੱਕੜ)-ਗੁਰਮਤਿ ਸਾਹਿਤ ਦੀਆਂ ਸਵਾ ਸੌ ਦੇ ਕਰੀਬ ਕਿਤਾਬਾਂ ਦੇ ਲਿਖਾਰੀ ਅਤੇ ਮਹਾਨ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਦਿਹਾਂਤ ਹੋ ਗਿਆ ਹੈ ਤੇ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ ਆਖ਼ਰੀ ਸਾਹ ਲਏ | ਡਾ. ਸਰੂਪ ਸਿੰਘ ...
ਹਠੂਰ, 8 ਅਗਸਤ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਮਰਹੂਮ ਰਾਜ ਕੁਮਾਰ ਗੋਇਲ ਦੀ ਦੂਜੀ ਬਰਸੀ ਸਬੰਧੀ ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX