ਤਾਜਾ ਖ਼ਬਰਾਂ


‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  8 minutes ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  11 minutes ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  14 minutes ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ. ਕੇ. ਜੋਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  27 minutes ago
ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ. ਕੇ. ਜੋਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਸੁਪਰੀਮ ਕੋਰਟ ਨੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਕੇਂਦਰ ਤੋਂ ਮੰਗਿਆ ਜਵਾਬ
. . .  33 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਦਸਤਾਵੇਜ਼ੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ...
ਮੁੰਬਈ ਵਿਚ ਅੱਤਵਾਦੀ ਹਮਲੇ ਸੰਬੰਧੀ ਆਈ ਈ. ਮੇਲ
. . .  39 minutes ago
ਮਹਾਰਾਸ਼ਟਰ, 3 ਫਰਵਰੀ- ਮੁੰਬਈ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਐਨ.ਆਈ.ਏ. ਨੂੰ ਮੁੰਬਈ ’ਚ ਅੱਤਵਾਦੀ ਹਮਲੇ ਬਾਰੇ ਇਕ ਈਮੇਲ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਐਨ.ਆਈ.ਏ. ਨੇ ਮੁੰਬਈ ਪੁਲਿਸ ਨੂੰ ਸੂਚਿਤ ਕੀਤਾ ਕਿ ਭੇਜਣ ਵਾਲੇ ਨੇ ਆਪਣੇ ਆਪ ਨੂੰ ਤਾਲਿਬਾਨੀ ਦੱਸਿਆ ਹੈ। ਹੋਰ ਏਜੰਸੀਆਂ...
ਬੀ.ਬੀ.ਸੀ. ਡਾਕੂਮੈਂਟਰੀ: ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਸੁਣਵਾਈ
. . .  46 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਡਾਕੂਮੈਂਟਰੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ...
ਸਰਕਾਰ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ- ਸ਼ਸ਼ੀ ਥਰੂਰ
. . .  44 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਡਿੱਗਦੇ ਸ਼ੇਅਰ ਬਾਜ਼ਾਰ ’ਤੇ ਚਰਚਾ ਕਰਨਾ ਚਾਹੁੰਦੀਆਂ ਹਨ, ਜਨਤਾ ਦਾ ਪੈਸਾ ਐਲ.ਆਈ.ਸੀ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਹੈ। ਉਨ੍ਹਾਂ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ। ਉਹ...
ਬਜਟ ਸੈਸ਼ਨ: ਕਾਂਗਰਸ ਨੇ ਜਾਰੀ ਕੀਤਾ ਵ੍ਹੀਪ
. . .  59 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਨੇ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਵਾਲਾ ਵ੍ਹੀਪ ਜਾਰੀ ਕੀਤਾ ਹੈ।
ਮਨੀਸ਼ ਸਿਸੋਦੀਆ ਨੂੰ ਮਿਲੀ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਦੀ ਮਨਜ਼ੂਰੀ- ਉਪ ਰਾਜਪਾਲ ਦਫ਼ਤਰ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਲੈਫ਼ਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੇ ਸਿਟੀ ਪੋਰਟਲੈਂਡ, ਓਰੇਗਨ, ਯੂ.ਐਸ.ਏ. ਵਿਚ ਹੋਣ ਵਾਲੇ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  about 1 hour ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  about 1 hour ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  about 1 hour ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  1 minute ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  about 2 hours ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 2 hours ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 2 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 5 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਜਗਰਾਓਂ

ਨਸ਼ਾ (ਚਿੱਟਾ) ਸਪਲਾਈ ਤੋੜਨ ਲਈ ਪੁਲਿਸ-ਪਬਲਿਕ ਦਾ ਤਾਲਮੇਲ ਹਮੇਸ਼ਾ ਅਸਰਦਾਰ-ਡੀ.ਐੱਸ.ਪੀ. ਦਾਖਾ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)- ਦਾਖਾ ਪੁਲਿਸ ਸਬ ਡਵੀਜ਼ਨ ਅਧੀਨ ਮਾਡਲ ਥਾਣਾ ਦਾਖਾ ਦੇ ਪਿੰਡ ਮੰਡਿਆਣੀ ਵਿਖੇ ਲੋਕਾਂ ਵਲੋਂ ਫੜ ਕੇ ਪੁਲਿਸ ਹਵਾਲੇ ਕੀਤੇ ਗਏ ਚਿੱਟਾ ਤਸਕਰਾਂ ਦੀ ਗਿ੍ਫ਼ਤਾਰੀ ਬਾਅਦ ਇਕ ਪੱਤਰਕਾਰ ਸੰਮੇਲਨ 'ਚ ਡੀ.ਐੱਸ.ਪੀ ...

ਪੂਰੀ ਖ਼ਬਰ »

ਬਿਜਲੀ ਸੋਧ ਐਕਟ 2020 ਖ਼ਿਲਾਫ਼ ਪਾਵਰਕਾਮ ਬੱਸੀਆਂ ਦੇ ਗੇਟ ਸਾਹਮਣੇ ਰੋਸ ਰੈਲੀ ਕੀਤੀ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਸਬ-ਡਿਵੀਜ਼ਨ ਬੱਸੀਆਂ ਦੇ ਗੇਟ 'ਤੇ ਜੁਆਇੰਟ ਫ਼ੋਰਮ ਪੰਜਾਬ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਬਿਜਲੀ ਸੋਧ ਬਿੱਲ 2020 ਪੇਸ਼ ਕੀਤਾ ਜਾ ਰਿਹਾ ਹੈ | ਜਿਸ ਤਹਿਤ ਕੇਂਦਰ ਸਰਕਾਰ ਦੇ ਇਕਪਾਸੜ ...

ਪੂਰੀ ਖ਼ਬਰ »

ਪਿੰਡ ਮੰਡਿਆਣੀ ਦੇ ਲੋਕਾਂ 3 ਨੌਜਵਾਨਾਂ ਨੂੰ ਚਿੱਟੇ ਸਣੇ ਕਾਬੂ ਕਰਕੇ ਦਾਖਾ ਪੁਲਿਸ ਹਵਾਲੇ ਕੀਤਾ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਨਸ਼ਿਆਂ ਖ਼ਿਲਾਫ਼ ਡਟੀ ਪੰਜਾਬ ਪੁਲਿਸ ਦਾ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਅਧੀਨ ਮਾਡਲ ਥਾਣਾ ਦਾਖਾ ਦੀ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਵਿਚ ਬੇਵੱਸ਼ ਹੋਈ ਪਈ ਹੈ | ਪਿਛਲੇ ਦਿਨੀਂ ਇੰਸਪੈਕਟਰ ਜਨਰਲ ਆਫ਼ ...

ਪੂਰੀ ਖ਼ਬਰ »

ਪਿੰਡ ਸੇਖੂਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਪ੍ਰਧਾਨ ਜਸਵੀਰ ਕੌਰ ਸੇਖੂਪੁਰਾ, ਬੀਬੀ ਕੁਲਦੀਪ ਕੌਰ ਢੱਟ, ਸਾਬਕਾ ਸਰਪੰਚ ਗੁਰਜੀਤ ਕੌਰ ਸੇਖੂਪੁਰਾ ਤੇ ਮਨਜੀਤ ਕੌਰ ਸੇਖੂਪੁਰਾ ਦੀ ਅਗਵਾਈ ਵਿਚ ਪਿੰਡ ਦੀਆ ਔਰਤਾਂ ਤੇ ਮੁਟਿਆਰਾਂ ਵੱਲੋਂ ਤੀਆਂ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਧਰਨਾ 139ਵੇਂ ਦਿਨ 'ਚ ਦਾਖ਼ਲ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਪੀੜ੍ਹਤ ਪਰਿਵਾਰ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਦਿੱਤਾ ਜਾ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ 139ਵੇਂ ਦਿਨ ਵੀ ਜਾਰੀ ਰਿਹਾ | ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਫੇਕ ਇੰਸਟਾਗ੍ਰਾਮ ਬਣਾਉਣ ਵਾਲੇ ਨਾਬਾਲਗ ਲੜਕੇ ਨੂੰ ਪੁਲਿਸ ਨੇ ਕੇਂਦਰੀ ਸੁਧਾਰ ਘਰ ਭੇਜਿਆ

ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਨੂੰ 09-06-2022 ਨੂੰ ਲਿਕਤੀ ਸ਼ਿਕਾਇਤ ਕਰਦਿਆਂ ਥਾਣਾ ਸਿੱਧਵਾਂ ਬੇਟ ਦੇ ਪਿੰਡ ਸਵੱਦੀ ਕਲਾਂ ਦੀ ਕੁਲਦੀਪ ਕੌਰ ਪਤਨੀ ਲੇਟ ਵਿਕਾਸ ਕੁਮਾਰ ਨਾਗਰਾ ਨੇ ਆਖਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਟਰਾਲੇ ਅਤੇ ਕਾਰ 'ਚ ਹੋਏ ਐਕਸੀਡੈਂਟ 'ਚ ਮਾਜਰੀ ਦੇ ਨੌਜਵਾਨ ਦੀ ਮੌਕੇ 'ਤੇ ਮੌਤ

ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਜਤਿੰਦਰਾਂ ਪੈਟਰੋਲ ਪੰਪ ਦੇ ਨੇੜੇ ਇਕ ਟਰਾਲੇ ਅਤੇ ਕਾਰ ਵਿਚਕਾਰ ਹੋਏ ਐਕਸੀਡੈਂਟ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੀ ਲੰਪੀ ਸਕਿਨ ਨੇ ਇਲਾਕੇ 'ਚ ਪੈਰ ਪਸਾਰੇ

ਰਾਏਕੋਟ, 8 ਅਗਸਤ (ਸੁਸ਼ੀਲ)-ਪਸ਼ੂਆਂ ਵਿਚ (ਖਾਸਕਰ ਗਾਵਾਂ ਵਿਚ) ਫੈਲੀ ਬਿਮਾਰੀ ਲੰਪੀ ਨੂੰ ਲੈ ਕੇ ਜਿੱਥੇ ਪਸ਼ੂ ਪਾਲਕਾਂ 'ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਇਸ ਬਿਮਾਰੀ ਕਾਰਨ ਆਮ ਲੋਕ ਵੀ ਖੌਫ਼ਜਦਾ ਹੋ ਰਹੇ ਹਨ | ਪਿਛਲੇ ਕੁਝ ਦਿਨਾਂ ਤੋਂ ਇਲਾਕੇ 'ਚ ਲੰਪੀ ਬਿਮਾਰੀ ਨਾਲ ...

ਪੂਰੀ ਖ਼ਬਰ »

ਹੰਬੜਾਂ ਵਿਖੇ ਪਾਵਰਕਾਮ ਮੁਲਾਜ਼ਮਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਹੰਬੜਾਂ, 8 ਅਗਸਤ (ਹਰਵਿੰਦਰ ਸਿੰਘ ਮੱਕੜ)-ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੰਬੜਾਂ ਵਿਖੇ ਪਾਵਰਕਾਮ ਦੇ ਆਊਟਸੋਰਸ਼ਡ ...

ਪੂਰੀ ਖ਼ਬਰ »

ਪਾਵਰਕਾਮ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਸੋਧ ਐਕਟ 2022 ਦੀਆਂ ਕਾਪੀਆਂ ਸਾੜੀਆਂ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਬਿੱਲ 2022 ਨੂੰ ਰੱਦ ਕਰਨ ਲਈ ਸਬ-ਡਿਵੀਜ਼ਨ ਰਾਏਕੋਟ ਵਿਖੇ ਰੋਸ ਰੈਲੀ ਕੀਤੀ ਗਈ | ਜਿਸ ਦੌਰਾਨ ਸਾਥੀ ਮੁਲਾਜ਼ਮਾਂ ਨੇ ਪਾਰਲੀਮੈਂਟ ਵਿਚ ਪੇਸ਼ ਹੋ ਰਹੇ ਬਿਜਲੀ ਬਿੱਲ 2022 ਦੇ ਸਬੰਧ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜੋਧਾਂ, 8 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਮੋਬਾਇਲ ਫੋਨ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ | ਇੰਚਾਰਜ ਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਏ.ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਬੱਸ ਸਟੈਂਡ ਜਗਰਾਉਂ ਤੋਂ ਕਚਹਿਰੀਆਂ ਤੱਕ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਪਸ਼ੂਆਂ ਦੇ ਚਮੜੀ ਰੋਗ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵਲੋਂ 81 ਟੀਮਾਂ ਦਾ ਗਠਨ

ਲੁਧਿਆਣਾ, 8 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ ਪਸ਼ੂਆਂ ਦੇ ਲੰਪੀ ਚਮੜੀ ਰੋਗ (ਚਮੜੀ 'ਤੇ ਗੱਠਾਂ) ਦੀ ਜਾਂਚ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਪਸ਼ੂਆਂ ਦੇ ਮਾਹਿਰਾਂ ਡਾਕਟਰਾਂ ਦੀਆਂ 81 ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਹ ਟੀਮਾਂ ਜਿੱਥੇ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਬੰਦਗੀ ਮਨੁੱਖ ਨੂੰ ਨਿਮਾਣਾ ਅਤੇ ਦਿਆਲੂ ਬਣਾਉਂਦੀ ਹੈ-ਸਵਾਮੀ ਓਮਾ ਨੰਦ ਭੂਰੀ ਵਾਲੇ

ਪੱਖੋਵਾਲ/ਲੋਹਟਬੱਦੀ, 8 ਅਗਸਤ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸੀ ਅਤੇ ਭੂਰੀ ਵਾਲੀ ਸੰਪਰਦਾਇ 'ਚੋਂ ਧਾਰਮਿਕ ਤੇ ਸਮਾਜ ਸੇਵੀ ਸ਼ਖਸੀਅਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਪਿੰਡ ਪੱਖੋਵਾਲ ਸਥਿਤ ਭੂਰੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਐਥਲੀਟਾਂ ਨੇ ਪੰਜਾਬ ਪੱਧਰ 'ਤੇ ਜਿੱਤੇ 2 ਤਗਮੇ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਆਲ ਇੰਡੀਆ ਐਥਲੇਟਿਕਸ ਫੈੱਡੇਰੇਸ਼ਨ ਵਲੋਂ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਐਥਲੇਟਿਕਸ ਟੂਰਨਾਮੈਂਟ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਰ ਦੇ ਟਾਪਰ ...

ਪੂਰੀ ਖ਼ਬਰ »

ਗਾਈਡ ਲਾਈਨਜ਼ ਅਕੈਡਮੀ 'ਚ ਤੀਆਂ ਦਾ ਤਿਉਹਾਰ ਮਨਾਇਆ

ਭੂੰਦੜੀ, 8 ਅਗਸਤ (ਕੁਲਦੀਪ ਸਿੰਘ ਮਾਨ)-ਗਾਈਡ ਲਾਈਨਜ਼ ਅਕੈਡਮੀ ਦੇ ਵਿਦਿਆਰਥੀਆਂ ਨੇ ਤੀਆਂ ਦਾ ਤਿਉਹਾਰ ਬੜੀ ਨਾਲ ਮਨਾਇਆ ਗਿਆ | ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਅਮਨਦੀਪ ਸਿੰਘ ਸਹੋਤਾ ਨੇ ਕਿਹਾ ਕਿ ਸਾਡਾ ਸੱਭਿਆਚਾਰ ਵਿਰਸਾ ਬਹੁਤ ਅਮੀਰ ਹੈ, ਜਿਸ ਦੀ ਬਦੌਲਤ ਸਾਡੀ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਐੱਸ.ਐੱਸ. ਜੈਨ ਸਭਾ ਵਲੋਂ ਧਾਰਮਿਕ ਸਮਾਰੋਹ ਕਰਵਾਇਆ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਸ ਜੈਨ ਸਭਾ ਮੰਡੀ ਮੁੱਲਾਪੁਰ ਵਲੋਂ ਸਥਾਨਿਕ ਜੈਨ ਭਵਨ ਵਿਖੇ ਵਰਤਮਾਨ ਅਚਾਰੀਆ ਸਮਰਾਟ ਡਾ: ਸ਼੍ਰੀ ਸ਼ਿਵ ਮੁਨੀ ਮਹਾਰਾਜ, ਸ਼੍ਰੀ ਅਲੋਕ ਮੁਨੀ ਮਹਾਰਾਜ, ਪ੍ਰਵਚਨ ਪ੍ਰਭਾਕਰ ਸੰਤ ਸ਼੍ਰੀ ਅਮਨ ਮੁਨੀ ਮਹਾਰਾਜ, ...

ਪੂਰੀ ਖ਼ਬਰ »

ਇਕ ਹਜ਼ਾਰ ਕਰੋੜ ਸਿੰਜਾਈ ਘੁਟਾਲੇ ਦੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਹੋਵੇ-ਸੁਖਦੇਵ ਸਿੰਘ ਚੱਕ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ਦੀ ਸਰਕਾਰ ਸਮੇਂ ਸਿੰਚਾਈ ਵਿਭਾਗ ਘੁਟਾਲੇ ਸਬੰਧੀ ਦਸੰਬਰ 2017 ਕਾਂਗਰਸ ਸਰਕਾਰ ਵਲੋਂ ਗਿ੍ਫ਼ਤਾਰ ਠੇਕੇਦਾਰ ਗੁਰਿੰਦਰ ਸਿੰਘ ਵਲੋਂ ਸਿੰਚਾਈ ਵਿਭਾਗ 'ਚ 1000 ਕਰੋੜ ਦੇ ਘੁਟਾਲੇ ਲਈ ਅਕਾਲੀ ਦਲ ਦੀ ਸਰਕਾਰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ 'ਗਣਿਤ' ਵਿਸ਼ੇ ਸੰਬੰਧੀ ਪ੍ਰਦਰਸ਼ਨੀ ਲਗਾਈ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸੱਤਵੀਂ ਜਮਾਤ ਦੇ ਬੱਚਿਆਂ ਨੇ 'ਗਣਿਤ' ਵਿਸ਼ੇ ਨਾਲ ਸਬੰਧਿਤ ਵੱਖੋ-ਵੱਖਰੇ ਮਾਡਲ ਤਿਆਰ ਕੀਤੇ | ਜਿਨ੍ਹਾਂ ਨੂੰ ਬੱਚਿਆਂ ਨੇ ਗੋਲਾਕਾਰ, ਤਿ੍ਕੋਣਾ ਅਤੇ ਹੋਰ ਅਲੱਗ-ਅਲੱਗ ਰੂਪਾਂ ਵਿਚ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਵਲੋਂ ਤਹਿਸੀਲ ਦਫ਼ਤਰ ਸਾਹਮਣੇ ਰੋਸ ਧਰਨਾ

ਰਾਏਕੋਟ, 8 ਅਗਸਤ (ਸੁਸ਼ੀਲ)-ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ (ਰਜਿ:) ਰਾਏਕੋਟ ਵਲੋਂ ਅੱਜ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਸਰਕਾਰ ਵਲੋਂ ਵਧਾਏ ਗਏ ਕੁਲੈਕਟਰ ਰੇਟਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਸਥਾਨਕ ਤਹਿਸੀਲ ਦਫ਼ਤਰ ਸਾਹਮਣੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ, ਕਿਸਾਨ ਯੂਨੀਅਨ ਸਿੱਧੂਪੁਰ ਅਤੇ ਰੋਡ ਸੰਘਰਸ਼ ਕਮੇਟੀ ਨੇ ਕੱਢਿਆ ਮਾਰਚ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੱਦੇ 'ਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਪਿਛਲੇ ਡੇਢ ਮਹੀਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ, ਕਿਸਾਨ ਯੂਨੀਅਨ ਸਿੱਧੂਪੁਰ ਅਤੇ ਰੋਡ ਸੰਘਰਸ਼ ਕਮੇਟੀ ਨੇ ਕੱਢਿਆ ਮਾਰਚ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੱਦੇ 'ਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਪਿਛਲੇ ਡੇਢ ਮਹੀਨੇ ...

ਪੂਰੀ ਖ਼ਬਰ »

ਵਸੀਕਾ ਨਵੀਸਾ ਅਤੇ ਅਸ਼ਟਾਮ ਫਰੋਸ਼ਾਂ ਨੇ ਕਾਰੋਬਾਰ ਬੰਦ ਕਰਕੇ ਮਾਨ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ

ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸੂਬੇ ਭਰ ਦੇ ਵਸੀਕਾ ਨਵੀਸਾ ਅਤੇ ਅਸਟਾਂਮ ਫਰੋਸਾਂ ਵੱਲੋਂ ਪੰਜਾਬ ਪ੍ਰਪਾਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਦੇ ਹੱਕ ਅਣਮਿਥੇ ਸਮੇਂ ਲਈ ਤਹਿਸੀਲ ਦਫ਼ਤਰ ਨਾਲ ਸਬੰਧਿਤ ਕੋਈ ਵੀ ਕੰਮਕਾਜ ਨਾ ਕਰਨ ਦੀ ਦਿੱਤੀ ਕਾਲ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਸਫਲਤਾ ਲਈ ਮੰਡੀ ਮੁੱਲਾਂਪੁਰ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਦੀ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ...

ਪੂਰੀ ਖ਼ਬਰ »

ਮਾਮਲਾ ਸੀਵਰੇਜ ਕੰਪਨੀ ਤੋਂ ਦੁਖੀ ਕਾਰੋਬਾਰੀਆਂ ਦਾ ਬਰਨਾਲਾ ਰੋਡ ਦੇ ਦੁਕਾਨਦਾਰ ਸੀਵਰੇਜ ਕੰਪਨੀ ਅਤੇ ਨਗਰ ਕੌਂਸਲ ਖ਼ਿਲਾਫ਼ ਸੜਕ 'ਤੇ ਉੱਤਰੇ, ਕੀਤੀ ਨਾਅਰੇਬਾਜ਼ੀ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੀਵਰੇਜ ਕੰਪਨੀ ਵਲੋਂ ਬਰਨਾਲਾ ਰੋਡ 'ਤੇ ਸੀਵਰੇਜ ਪਾਉਣ ਦੇ ਬਾਅਦ ਖੁਦਾਈ ਦੌਰਾਨ ਲਗਾਏ ਮਿੱਟੀ ਦੇ ਢੇਰਾਂ ਤੋਂ ਕਾਰੋਬਾਰੀ ਹੋਏ ਡਾਢੇ ਪ੍ਰੇਸ਼ਾਨ ਅਤੇ ਕੀਤਾ ਰੋਸ ਪ੍ਰਦਰਸ਼ਨ | ਇਸ ਮੌਕੇ ਨੰਬਰਦਾਰ ਪ੍ਰੀਤਮ ਸਿੰਘ ਰਟੌਲ, ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਨੁੱਕੜ ਨਾਟਕ ਖੇਡਿਆ

ਸਿੱਧਵਾਂ ਬੇਟ, 8 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੁੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਨਿਸਟਰੀ ਆਫ਼ ਕਲਚਰ ਅਫੇਆਰ ਉੱਤਰੀ ਜ਼ੋਨ ਵੱਲੋਂ ਡਾ. ਗੁਰਤੇਜ ਸਿੰਘ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ

ਜਗਰਾਉਂ, 8 ਅਗਸਤ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸਕੂਲ ਵਿਖੇ ਸਾਇੰਸ, ਮੈਥ ਅਤੇ ਸਮਾਜਿਕ ਵਿਗਿਆਨ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਿੰਡ ਬੁਰਜ ਨਕਲੀਆਂ ਵਿਖੇ ਤੀਆਂ-ਤੀਜ ਦਾ ਤਿਉਹਾਰ ਧੂਮ-ਧੜੱਕੇ ਨਾਲ ਮਨਾਇਆ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਪਿੰਡ ਬੁਰਜ ਨਕਲੀਆਂ ਵਿਖੇ ਗ੍ਰਾਮ ਪੰਚਾਇਤ ਦੀ ਪ੍ਰੇਰਣਾ ਤੇ ਹੌਂਸਲਾ ਅਫ਼ਜਾਈ ਸਦਕਾ ਪਿੰਡ ਦੀਆਂ ਔਰਤਾਂ ਵਲੋਂ ਹਰਪਾਲ ਕੌਰ ਦੀ ਅਗਵਾਈ ਵਿਚ ਤੀਜ਼ ਦੀਆਂ ਤੀਆਂ ਦਾ ਤਿਉਹਾਰ ਧੂਮ-ਧੜੱਕੇ ਨਾਲ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਿੱਧਵਾਂ ਖੁਰਦ ਦੇ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੁੱਧ 'ਚ ਕੱਢੀ ਰੈਲੀ ਤੇ ਸਾੜੀਆਂ ਬਿੱਲ ਦੀਆਂ ਕਾਪੀਆਂ

ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਿਵੀਜਨ ਸਿੱਧਵਾਂ ਖੁਰਦ ਵਿਖੇ ਕੇਂਦਰੀ ਬਿਜਲੀ ਟਰੇਡ ਯੂਨੀਅਨ ਦੇ ਸੱਦੇ ਤੇ ਪੀ.ਐੱਸ.ਬੀ ਇੰਪਲਾਈਜ਼ ਜੁਆਇੰਟ ਫੋਰਮ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਜੋ ਅੱਜ ਬਿਜਲੀ ਸੋਧ ਬਿੱਲ 2022 ...

ਪੂਰੀ ਖ਼ਬਰ »

ਡਾ. ਸਰੂਪ ਸਿੰਘ ਅਲੱਗ ਸਿੱਖ ਕੌਮ ਲਈ ਨਿਰੰਤਰ ਕਾਰਜਸ਼ੀਲ ਵਿਦਵਾਨ ਲੇਖਕ ਸਨ-ਡਾ. ਗਰੇਵਾਲ

ਹੰਬੜਾਂ, 8 ਅਗਸਤ (ਹਰਵਿੰਦਰ ਸਿੰਘ ਮੱਕੜ)-ਗੁਰਮਤਿ ਸਾਹਿਤ ਦੀਆਂ ਸਵਾ ਸੌ ਦੇ ਕਰੀਬ ਕਿਤਾਬਾਂ ਦੇ ਲਿਖਾਰੀ ਅਤੇ ਮਹਾਨ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਦਿਹਾਂਤ ਹੋ ਗਿਆ ਹੈ ਤੇ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ ਆਖ਼ਰੀ ਸਾਹ ਲਏ | ਡਾ. ਸਰੂਪ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਰਾਜ ਕੁਮਾਰ ਗੋਇਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਹਠੂਰ, 8 ਅਗਸਤ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਮਰਹੂਮ ਰਾਜ ਕੁਮਾਰ ਗੋਇਲ ਦੀ ਦੂਜੀ ਬਰਸੀ ਸਬੰਧੀ ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਅਤੇ ਗੋਇਲ ਪਰਿਵਾਰ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉਨ੍ਹਾਂ ਨਮਿੱਤ ਅਰੰਭ ਕਰਵਾਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਸ਼ਰਧਾਂਜਲੀ ਭੇਟ ਕਰਦਿਆਂ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਿਧਾ ਇਕ ਬੀਬੀ ਸਰਬਜੀਤ ਕੌਰ ਮਾਣੂੰਕੇ, ਪਿ੍ੰ: ਗੁਰਮੁਖ ਸਿੰਘ ਸਰਪੰਚ, ਪਿ੍ੰ: ਬਲਵੰਤ ਸਿੰਘ ਸੰਧੂ, ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ ਅਤੇ ਮੱਖਣ ਲਾਲ ਬੱਲੋ, ਸ੍ਰੀ ਭਾਜਪਾ ਆਗੂ ਨੇ ਕਿਹਾ ਕਿ ਚੇਅਰਮੈਨ ਰਾਜ ਕੁਮਾਰ ਗੋਇਲ ਪਰਿਵਾਰ ਨੇ ਨਾਲ-ਨਾਲ ਸਮਾਜ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਨੇ ਕਿਹਾ ਕਿ ਗੋਇਲ ਪਰਿਵਾਰ ਨੇ ਉਨ੍ਹਾਂ ਦੀ ਯਾਦ 'ਚ ਟਰੱਸਟ ਬਣਾ ਕੇ ਜੋ ਲੜਕੀਆਂ ਲਈ ਮੁਫ਼ਤ ਸਿਲਾਈ ਸੈਂਟਰ ਅਤੇ ਇਕ ਸ਼ਾਨਦਾਰ ਲਾਇਬ੍ਰੇਰੀ ਸ਼ੁਰੂ ਕੀਤੀ ਹੈ | ਇਹ ਵੀ ਇਕ ਪੁੰਨਾ ਦਾ ਕੰਮ ਹੈ ਅਤੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨਾ ਦਾ ਕੰਮ ਕੀਤਾ ਹੈ | ਇਸ ਮੌਕੇ ਰਣਜੀਤ ਸਿੰਘ ਤਲਵੰਡੀ ਨੇ ਯਾਦਗਾਰੀ ਲਾਇਬ੍ਰੇਰੀ ਲਈ 50 ਹਜ਼ਾਰ ਦੀਆਂ ਕਿਤਾਬਾਂ ਸ਼੍ਰੋੋੋੋਮਣੀ ਕਮੇਟੀ ਵਲੋਂ ਦੇਣ ਦੀ ਗੱਲ ਕਹੀ | ਸ਼ਬਦ ਅਦਬ ਸਾਹਿਤ ਸਭਾ ਦੇ ਪ੍ਰਧਾਨ ਰਛਪਾਲ ਸਿੰਘ ਚਕਰ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਦਗਾਰੀ ਟਰੱਸਟ ਵਲੋਂ ਹੁਣ ਤੱਕ ਦੋ ਬੈਜ਼ ਦੌਰਾਨ ਕਰੀਬ 100 ਲੜਕੀਆਂ ਨੂੰ ਸਿਲਾਈ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਲਾਇਬ੍ਰੇਰੀ ਨਾਲ ਪਾਠਕਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ | ਆਖਿਰ 'ਚ ਪਿ੍ੰ: ਗੁਰਮੁਖ ਸਿੰਘ ਸੰਧੂ ਨੇ ਆਏ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਾਗੀ ਭਾਈ ਪਿੰਦਰਪਾਲ ਸਿੰਘ ਦੇਹੜਕਾ ਨੇ ਵੈਰਾਗਮਈ ਕੀਰਤਨ ਕੀਤਾ | ਸਟੇਜ਼ ਦੀ ਕਾਰਵਾਈ ਜਗਰਾਜ ਸਿੰਘ ਰਾਜਾ ਅਤੇ ਪ੍ਰਧਾਨ ਰਛਪਾਲ ਸਿੰਘ ਚਕਰ ਨੇ ਸ਼ਾਂਝੇ ਤੌਰ 'ਤੇ ਨਿਭਾਈ | ਇਸ ਮੌਕੇ ਟਰੱਸਟ ਦੀ ਚੇਅਰਪਰਸ਼ਨ ਅਤੇ ਮਰਹੂਮ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਪਤਨੀ ਸ੍ਰੀਮਤੀ ਪ੍ਰੇਮ ਲਤਾ, ਜੀਵਨ ਕੁਮਾਰ ਗੋਲਡੀ, ਨਵਦੀਪ ਗੋਇਲ ਦੋਵੇਂ ਸਪੁੱਤਰ ਤੋਂ ਇਲਾਵਾ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਬਲਵੰਤ ਸਿੰਘ ਬਾਦਲ ਹਠੂਰ, ਸੁਖਵਿੰਦਰ ਸਿੰਘ ਬੜ੍ਹੈਚ, ਰਜਿੰਦਰ ਸਿੰਘ ਡੱਲਾ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਨਰਿੰਦਰ ਸਿੰਘ ਸੰਘੇੜਾ, ਪ੍ਰਧਾਨ ਜਗਦੀਸ਼ ਸਿੰਘ, ਪ੍ਰਧਾਨ ਹਰਦੀਪ ਸਿੰਘ ਸੰਧੂ, ਚੇਅਰਮੈਨ ਤਰਲੋਚਨ ਸਿੰਘ ਝੋਰੜਾਂ, ਹਰਦੇਵ ਸਿੰੰਘ ਸੰਧੂ, ਇੰਦਰਜੀਤ ਸਿੰਘ, ਸਤਿਨਾਮ ਸਿੰਘ ਸੈਤੀ, ਬਲਜੀਤ ਸਿੰਘ ਝੋਲੀ, ਗੁਰਜਿੰਦਰ ਸਿੰਘ ਬਿੱਟੂ, ਗਾਇਕ ਪੰਮਾ ਮਾਣੂੰਕੇ, ਸ਼ਾਇਰ ਮਹਿੰਦਰ ਸਿੰਘ ਸੰਧੂ, ਸੁਰਜੀਤ ਸਿੰਘ ਕਲੇਰ, ਸਰਪੰਚ ਅਮਨਦੀਪ ਸਿੰਘ ਲੰਮੇ, ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਸਰਪੰਚ ਨਿਰਮਲ ਸਿੰਘ ਧੀਰਾ ਡੱਲਾ, ਸਾਬਕਾ ਸਰਪੰਚ ਰੇਸ਼ਮ ਸਿੰਘ, ਬੂਟਾ ਸਿੰਘ ਚਕਰ, ਜਗਮੋਹਨ ਸਿੰਘ, ਮਾ: ਅਵਤਾਰ ਸਿੰਘ ਬੱਸੂਵਾਲ, ਸੁਖਦੇਵ ਸਿੰਘ, ਹਰੀ ਸਿੰਘ, ਸਾਬਕਾ ਸਰਪੰਚ ਪ੍ਰੇਮ ਕੁਮਾਰ, ਓਮ ਪ੍ਰਕਾਸ਼ ਗੋਇਲ ਸਾਬਕਾ ਮੈਂਬਰ ਬਲਾਕ ਸੰਮਤੀ, ਸੋਮ ਨਾਥ ਆੜ੍ਹਤੀ, ਹੇਮ ਰਾਜ ਸਰਪੰਚ, ਮੋਹਨ ਲਾਲ, ਸੁਰੇਸ਼ ਬਾਂਸਲ, ਭਾਰਤ ਭੂਸ਼ਣ ਪ੍ਰਧਾਨ, ਅੰਕੁਰ ਬਲਵੀਰ ਸਿੰਘ ਲੱਖਾ, ਅਰਵ ਗੋਇਲ, ਅਕਿਰਤੀ ਗੋਇਲ, ਅਨਵੀ ਗੋਇਲ, ਸਤਪਾਲ ਸਿੰਘ ਝੋਰੜਾਂ, ਮੁਨਸ਼ੀ ਸ਼ਿੰਦਾ ਸਿੰਘ, ਸਾਧੂ ਸਿੰਘ, ਜਥੇਦਾਰ ਘਣ ਸਿੰਘ ਸੁਰੇਖਾ ਬਾਂਸਲ, ਗੀਤੂ ਗੁਪਤਾ, ਮਹਿਕ, ਸ਼ਾਮ ਸੁੰਦਰ ਬਾਂਸਲ, ਰੋਹਿਤ ਗੁਪਤਾ, ਰਾਹੁਲ ਬਾਂਸਲ, ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX