ਤਾਜਾ ਖ਼ਬਰਾਂ


ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  34 minutes ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  52 minutes ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 minute ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 5 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 5 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 6 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 6 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 6 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 7 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 7 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 7 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 7 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਜਗਰਾਓਂ

ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ 'ਚ ਪੈਣ ਤੋਂ ਰੋਕਣ ਲਈ 14 ਦੇ ਪ੍ਰੋਗਰਾਮ ਸੰਬੰਧੀ ਜਮੂਹਰੀ ਕਿਸਾਨ ਸਭਾ ਦੀ ਪੰਚਾਇਤਾਂ ਨਾਲ ਮੀਟਿੰਗ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਬੁੱਢੇ ਨਾਲੇ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਸਤਲੁਜ ਦਰਿਆ 'ਚ ਪੈਣ ਤੋਂ ਰੋਕਣ ਲਈ ਜਮੂਹਰੀ ਕਿਸਾਨ ਸਭਾ ਦੇ 14 ਅਗਸਤ ਦੇ ਉਲੀਕੇ ਪ੍ਰੋਗਰਾਮ ਸਬੰਧੀ ਇਲਾਕੇ ਦੀਆਂ ਪੰਚਾਇਤਾਂ ਨਾਲ ਅਹਿਮ ਮੀਟਿੰਗ ਪਿੰਡ ਵਲੀਪੁਰ ਕਲਾਂ ਵਿਖੇ ਹੋਈ | ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ 'ਚ ਕਾਂਗਰਸ ਦੀ ਤਿਰੰਗਾ ਪੈਦਲ ਯਾਤਰਾ 'ਚ ਡੁੱਲ੍ਹ-ਡੁੱਲ੍ਹ ਪੈਂਦਾ ਵੇਖਿਆ ਵਰਕਰਾਂ ਦਾ ਜੋਸ਼

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਕੁੱਲ ਹਿੰਦ ਕਾਂਗਰਸ ਦੇ ਆਦੇਸ਼ਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੁਨੇਹੇ 'ਤੇ ਹਲਕਾ ਦਾਖਾ ਕਾਂਗਰਸ ਵਲੋਂ ਹਰ ਘਰ ਤਿਰੰਗਾ ਮੁਹਿੰਮ ਹੇਠ ਕਾਂਗਰਸ ਦੇ ਸਥਾਨਕ ਮੁੱਖ ਦਫ਼ਤਰ ਤੋਂ ਪਾਰਟੀ ਅਹੁਦੇਦਾਰਾਂ, ਵਰਕਰਾਂ ਰਾਸ਼ਟਰੀ ਝੰਡਾ ਹੱਥਾਂ ਵਿਚ ਫੜ ਕੇ ਤਿਰੰਗਾ ਮਾਰਚ ਕੱਢਿਆ ਗਿਆ | ਤਿਰੰਗਾ ਯਾਤਰਾ ਦੀ ਅਗਵਾਈ ਸਮੇਂ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੂਰੇ ਪੰਜਾਬ 'ਚ ਕਾਂਗਰਸ ਤਿਰੰਗਾ ਪੈਦਲ ਯਾਤਰਾ ਕੱਢ ਰਹੀ ਹੈ | ਕੈਪਟਨ ਸੰਧੂ ਨੇ ਕਿਹਾ ਕਿ ਤਿਰੰਗਾ ਸਾਡੀ ਰਾਸ਼ਟਰੀ ਪਹਿਚਾਣ ਹੈ, ਰਾਸ਼ਟਰੀ ਝੰਡੇ ਦਾ ਸਨਮਾਨ ਕਰਨਾ ਹਰ ਭਾਰਤੀ ਦਾ ਫਰਜ਼ ਹੈ, ਇਸ ਅਜ਼ਾਦੀ ਦਿਵਸ ਮੌਕੇ ਹਰ ਘਰ 'ਤੇ ਤਿਰੰਗਾ ਲਹਿਰਾਇਆ ਜਾਵੇ | ਉਨ੍ਹਾਂ ਕਿਹਾ ਕਿ ਅਜ਼ਾਦ ਭਾਰਤ ਦੀ ਨੀਂਹ ਰੱਖਣ ਸਮੇਂ ਅਜ਼ਾਦੀ ਪ੍ਰਵਾਨਿਆਂ ਦੀ ਮਹਾਨ ਕੁਰਬਾਨੀ ਅੱਗੇ ਸਾਡਾ ਸਿਰ ਹਮੇਸ਼ਾ ਝੁਕਦਾ ਰਹੇਗਾ | ਕੈਪਟਨ ਸੰਧੂ ਨੇ ਕਿਹਾ ਕਿ ਜਦ ਹਰ ਸਾਲ 15 ਅਗਸਤ ਦਾ ਦਿਨ ਆਉਂਦਾ ਤਾਂ ਸਾਰਾ ਦੇਸ਼ ਇਸ ਨੂੰ ਅਜ਼ਾਦੀ ਮਿਲਣ ਦੇ ਜਸ਼ਨ ਵਜੋਂ ਮਨਾਉਂਦਾ ਹੈ | ਕੈਪਟਨ ਸੰਦੀਪ ਸੰਧੂ ਨੇ 75 ਵਰ੍ਹੇ ਪਹਿਲਾਂ ਹੋਏ ਬਟਵਾਰੇ ਦਾ ਵੀ ਜ਼ਿਕਰ ਕੀਤਾ, ਜਿਸ ਦਾ ਸੰਤਾਪ ਭਾਰਤ ਦੇ ਸਭ ਤੋਂ ਖੁਸ਼ਹਾਲ ਸੂਬੇ ਪੰਜਾਬ ਦੇ ਸਿੱਖ-ਮੁਸਲਮਾਨ ਭਾਈਚਾਰੇ ਨੇ ਹੰਢਾਇਆ | ਪੰਜਾਬ ਕਾਂਗਰਸ ਦੇ ਜਨ: ਸਕੱਤਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਸਮੇਂ ਮੇਜਰ ਸਿੰਘ ਮੁੱਲਾਂਪੁਰ, ਮਨਪ੍ਰੀਤ ਸਿੰਘ ਈਸੇਵਾਲ, ਪ੍ਰੇਮ ਸਿੰਘ ਸੇਖੋਂ ਬਾਸੀਆਂ ਬੇਟ, ਸੁਖਵਿੰਦਰ ਸਿੰਘ ਪਮਾਲੀ, ਲਖਵਿੰਦਰ ਸਿੰਘ ਸਪਰਾ, ਪ੍ਰਧਾਨ ਤੇਲੂ ਰਾਮ ਬਾਂਸਲ, ਕਰਨੈਲ ਸਿੰਘ ਗਿੱਲ, ਕਰਨਵੀਰ ਸਿੰਘ ਸੇਖੋਂ, ਮਹਿੰਦਰਪਾਲ ਸਿੰਘ ਲਾਲੀ, ਅਮਰਦੀਪ ਸਿੰਘ ਰੂਬੀ, ਅਨਿਲ ਜੈਨ, ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ, ਬਲਾਕ ਪ੍ਰਧਾਨ ਸਰਬਜੀਤ ਕੌਰ ਨਾਹਰ, ਕਮਲਪ੍ਰੀਤ ਸਿੰਘ ਲਤਾਲਾ, ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਸਰਪੰਚ ਜਸਵੀਰ ਸਿੰਘ ਖੰਡੂਰ, ਪ੍ਰਧਾਨ ਲਖਵੀਰ ਸਿੰਘ ਬਾਸੀਆ, ਹਰਮਿੰਦਰ ਸਿੰਘ ਜਾਂਗਪੁਰ, ਅਵਤਾਰ ਸਿੰਘ ਪਮਾਲੀ, ਕਮਲਜੀਤ ਸਿੰਘ ਢਿੱਲੋਂ ਦੇਤਵਾਲ, ਜਸਪਾਲ ਸਿੰਘ ਗਿੱਲ, ਸਰਪੰਚ ਮੁੱਲਾਂਪੁਰ ਬਲਬੀਰ ਸਿੰਘ, ਅਰਵਿੰਦ ਸ਼ਰਮਾ ਦਾਖਾ, ਕੁਲਵੰਤ ਸਿੰਘ ਬੋਪਾਰਾਏ, ਸਰਪੰਚ ਭੱਠਾਧੂਹਾ ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਡਾ: ਸੁਖਵੀਰ ਸਿੰਘ ਗਿੱਲ ਹੋਰਨਾਂ ਵਲੋਂ 75 ਵਰਿ੍ਹਆਂ ਦੌਰਾਨ ਕਾਂਗਰਸ ਦੇ ਰਾਜ 'ਚ ਭਾਰਤ ਦੇ ਨਿਰਮਾਣ ਵਿਚ ਬਦਲੀ ਹਕੀਕਤ, ਜਿਵੇਂ ਆਧਾਰ, ਯੁਵਿਕਾਂ ਲਈ ਨੌਕਰੀਆਂ ਦੇ ਅਵਸਰ, ਭੋਜਨ ਸੁਰੱਖਿਆ ਬਿੱਲ, ਔਰਤਾਂ ਦੀ ਸੁਰੱਖਿਆ, ਪ੍ਰਤੱਖ ਲਾਭ ਤਬਾਦਲਾ ਸਕੀਮ, ਭੂਮੀ ਗ੍ਰਹਿਣ ਬਿੱਲ, ਮਹਿਲਾ ਸ਼ਸ਼ਕਤੀਕਰਨ, ਸੂਚਨਾ ਦਾ ਅਧਿਕਾਰ, ਘੱਟ ਗਿਣਤੀਆਂ ਲਈ ਇਕਸਾਰ ਮੌਕੇ, ਰੱਖਿਆ ਮੁਲਾਜ਼ਮਾਂ ਤੇ ਸਾਬਕਾ ਫੌਜ਼ੀਆਂ ਲਈ ਲਾਭ, ਹੋਰ ਪਤਾ ਨਹੀਂ ਕੀ-ਕੀ ਪ੍ਰਾਪਤੀਆਂ ਵਾਲੇ ਮਾਟੋ ਫੜੇ ਹੋਏ ਸਨ | ਹਲਕਾ ਦਾਖਾ 'ਚ ਕਾਂਗਰਸ ਦੀ ਪੈਦਲ ਤਿਰੰਗਾ ਯਾਤਰਾ ਦਾ ਬੇਤਹਾਸ਼ਾ ਇਕੱਠ ਵੇਖ ਕੇ ਲੱਗਦਾ ਸੀ ਕਿ ਪੰਜਾਬ 'ਚ ਸੱਤ੍ਹਾ ਤਬਦੀਲੀ ਬਾਅਦ ਵੀ ਕਾਂਗਰਸ ਦੇ ਵਰਕਰ ਤੇ ਸਮਰਥਕ ਹੌਂਸਲੇ ਵਿਚ ਇਕ ਝੰਡੇ ਹੇਠ ਹਨ |

ਖ਼ਬਰ ਸ਼ੇਅਰ ਕਰੋ

 

ਲੰਪੀ ਸਕਿਨ ਬਿਮਾਰੀ ਦੀ ਲਪੇਟ 'ਚ ਆਉਣ ਵਾਲੇ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਦੀ 'ਆਪ' ਸਰਕਾਰ ਠੋਸ ਕਦਮ ਚੁੱਕੇ-ਇਯਾਲੀ

ਭੂੰਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੀ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹਜ਼ਾਰਾਂ ਪਸ਼ੂ ਮਰ ਰਹੇ ਹਨ ਉਥੇ ਹੀ ਮਰੇ ...

ਪੂਰੀ ਖ਼ਬਰ »

ਸਰਾਭਾ ਵਿਖੇ ਲੜੀਵਾਰ ਧਰਨਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਯਾਲੀ ਨੂੰ ਦਿੱਤਾ ਮੈਮੋਰੰਡਮ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਸਥਾਨ ਪਿੰਡ ਸਰਾਭਾ ਵਿਖੇ ਲੜੀਵਾਰ ਧਰਨੇ 'ਤੇ ਬੈਠੇ ਸਿੱਖ ਚਿੰਤਕ ਜਸਪਾਲ ਸਿੰਘ ਹੇਰਾਂ, ਦੇਵ ਸਰਾਭਾ, ਮਾ: ਦਰਸ਼ਨ ਸਿੰਘ ...

ਪੂਰੀ ਖ਼ਬਰ »

ਲਾਵਾਰਿਸ ਮਿਲਿਆ ਬੱਚਾ ਲੋਕਾਂ ਨੇ ਕੀਤਾ ਪੁਲਿਸ ਹਵਾਲੇ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਰਾਮਗੜ੍ਹ-ਸਿਵੀਆਂ ਰੋੋਡ 'ਤੇ ਦੁਪਹਿਰ ਸਮੇਂ ਇਕ ਲਾਵਾਰਿਸ ਬੱਚਾ ਮਿਲਿਆ, ਜਿਸ ਸਬੰਧੀ ਲੋਕਾਂ ਵਲੋਂ ਪੁਲਿਸ ਥਾਣਾ ਸਦਰ ਰਾਏਕੋਟ ਨੂੰ ਸੂਚਿਤ ਕੀਤਾ ਗਿਆ | ਇਸ ਮੌਕੇ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲਾਟ 'ਤੇ ਝੰਡਾ ਲਹਿਰਾਇਆ, ਜੋਸ਼ੀਲੇ ਨਾਅਰਿਆਂ ਦੀ ਗੂੰਜ 'ਚ ਨਕਸਲੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਕਾਲਸਾਂ ਨੂੰ ਸ਼ਰਧਾਂਜਲੀ ਭੇਟ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਕਸਲਵਾੜੀ ਲਹਿਰ ਦੇ ਤਿੰਨ ਯੋਧਿਆਂ ਬਾਬਾ ਨਿਰੰਜਣ ਸਿੰਘ ਅਕਾਲੀ, ਦਲੀਪ ਸਿੰਘ ਤੇ ਬਾਬੂ ਸਿੰਘ ਨੂੰ ਭਾਰਤੀ ਹਾਕਮਾਂ ਨੇ 9 ਅਗਸਤ 1970 ਨੂੰ ਇਕ ਝੂਠੇ ਪੁਲਿਸ ਮੁਕਾਬਲੇ 'ਚ ਸ਼ਹੀਦ ਕਰ ਦਿੱਤਾ ਸੀ | ਇਨਕਲਾਬੀ ਕੇਂਦਰ ਅੱਜ ਦੇ ਦਿਨ ...

ਪੂਰੀ ਖ਼ਬਰ »

ਦੇਹੜਕੇ 'ਚ ਇਕ ਦਰਜਨ ਤੋਂ ਉੱਪਰ ਗਾਂਵਾਂ ਮਰੀਆਂ

ਹਠੂਰ, 9 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗਾਵਾਂ 'ਚ ਫੈਲੀ ਬਿਮਾਰੀ ਲੰਪੀ ਸਕਿਨ ਰੁਕਣ ਦਾ ਨਾਂਅ ਨਹੀਂ ਲੈ ਰਹੀ | ਪਿੰਡ ਦੇਹੜਕਾ ਵਿਖੇ ਹੁਣ ਤੱਕ ਇਕ ਦਰਜਨ ਤੋਂ ਉੱਪਰ ਗਾਈਆਂ ਮਰ ਚੁੱਕੀਆਂ ਹਨ ਅਤੇ ਕਈ ਦਰਜਨ ਬਿਮਾਰ ਚੱਲ ਰਹੀਆਂ ਹਨ, ਜਿਸ ਦੇ ਚੱਲਦਿਆਂ ਹੱਡਾ ਰੋੜੀ 'ਚ ਮਰੇ ...

ਪੂਰੀ ਖ਼ਬਰ »

ਆਈ.ਐੱਮ.ਏ. ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿਆਂ ਸੰਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ.

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਨੂਰਾਮਾਹੀ ਬੱਸ ਸਟੈਂਡ ਰਾਏਕੋਟ ਸਾਹਮਣੇ ਰੋਸ ਪ੍ਰਦਰਸ਼ਨ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵਲੋਂ ਪੰਜਾਬ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਤਹਿਤ ਰਾਏਕੋਟ ਦੇ ਨੂਰਾਮਾਹੀ ਬੱਸ ਸਟੈਂਡ ਸਾਹਮਣੇ ਦੀ ਸਟੇਜ਼ ਕੈਰੀਅਰ ਬੱਸ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਪਾਬੰਦੀਸ਼ੁਦਾ ਵਸਤਾਂ ਦੀਆਂ ਬਦਲ ਵਸਤਾਂ ਦੀ ਸਟਾਲ ਲਗਾ ਕੇ ਲੋਕਾ ਨੂੰ ਕੀਤਾ ਜਾਗਰੂਕ

ਰਾਏਕੋਟ, 9 ਅਗਸਤ (ਸੁਸ਼ੀਲ)-ਸਵੱਛ ਭਾਰਤ ਮਿਸ਼ਨ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਲਾਸਟਿਕ ਦੀ ਇਕਹਿਰੀ ਵਰਤੋਂ ਵਾਲੀਆਂ ਵਸਤਾਂ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ | ਜਿਸ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਤੀਆਂ ਦੇ ਦੂਸਰੇ ਦਿਨ ਤੀਸਰੀ ਤੋਂ ਗਿਆਰ੍ਹਵੀਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਨੇ ਲਗਾਇਆ ਇਕ ਹੋਰ ਓਪਨ ਵਰਕ ਪਰਮਿਟ ਵੀਜ਼ਾ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਆਈਲੈਟਸ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਵਿਚ ਪੰਜਾਬ ਦੀ ਮੋਹਰੀ ਸੰਸਥਾ ਮੈਕਰੋ ਗਲੋਬਲ ਅੱਜ-ਕੱਲ੍ਹ ਲੋਕਾਂ ਲਈ ਖਿੱਚ ਦਾ ਕੇਂਦਰ ਬਣੀ ਹੈ | ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ੂ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਲਵਾਰਾ, 9 ਅਗਸਤ (ਭਗਵਾਨ ਢਿੱਲੋਂ)-ਸੰਤ ਬਾਬਾ ਲੱਖਾ ਸਿੰਘ ਦੀ ਸਰਪ੍ਰਸਤੀ ਹੇਠ ਸੀ.ਬੀ.ਐੱਸ.ਈ. ਪ੍ਰਣਾਲੀ ਰਾਹੀਂ ਚੱਲ ਰਹੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਪੱਖੋਵਾਲ ਰੋਡ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਪੂਰੇ ਸੱਭਿਆਚਾਰਕ ਤਰੀਕੇ ਨਾਲ ਮਨਾਇਆ ਗਿਆ | ਬੱਚੀਆਂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਹਰ ਹਾਲ ਫੌਰੀ ਵਾਪਸ ਲਿਆ ਜਾਵੇ-ਦਸਮੇਸ਼ ਯੂਨੀਅਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ, ਮੀਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਵਿਦਿਆਰਥੀਆਂ ਨੇ ਬਲਾਕ, ਤਹਿਸੀਲ ਤੇ ਜ਼ਿਲ੍ਹੇ 'ਚੋਂ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਐੱਸ.ਸੀ.ਈ.ਆਰ.ਟੀ. ਸਾਹਿਬਜਾਦਾ ਅਜੀਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਸੁੰਦਰ ਲਿਖਾਈ, ਸਲੋਗਨ ਲਿਖਣ, ਪੋਸਟਰ, ਪੇਟਿੰਗ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਪਿ੍ੰਸੀਪਲ ਰਛਪਾਲ ਕੌਰ ਦੀ ਦੇਖ-ਰੇਖ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਧਾਣਕ ਦਿਵਸ ਮੌਕੇ ਸਤਿਗੁਰੂ ਕਬੀਰ ਦਾ ਸਤਿਸੰਗ ਸੰਮੇਲਨ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਗੁਰੂ ਨਾਨਕ ਭਵਨ ਵਿਖੇ ਧਾਣਕ ਦਿਵਸ ਮੌਕੇ 'ਤੇ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਸਤਿਸੰਗ ਅਤੇ ਧਾਣਕ ਦਿਵਸ ਸਮਾਗਮ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਵਿਚ ਪੂਰੇ ਪੰਜਾਬ ਭਰ ਵਿਚੋਂ ਧਾਣਕ ਸਮਾਜ ਦੇ ਲੋਕਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਇਕ ਗੰਭੀਰ ਫੱਟੜ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਲੁਧਿਆਣਾ ਹੰਬੜਾਂ ਮੇਨ ਸੜਕ 'ਤੇ ਪਿੰਡ ਬੀਰਮੀ ਨੇੜੇ ਵਾਪਰੇ ਮੋਟਰਸਾਈਕਲ ਹਾਦਸੇ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ 2 ਨੌਜਵਾਨ ਆਪਣੇ ਸਪਲੈਂਡਰ ...

ਪੂਰੀ ਖ਼ਬਰ »

ਦਰਿਆ ਸਤਲੁਜ 'ਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 9 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਰਾਕੇਸ਼ ਕੁਮਾਰ ਉਪ ਮੰਡਲ ਅਫ਼ਸਰ ਫਿਲੋਰ ਬੰਧ ਉਪ ਮੰਡਲ ਲੁਧਿਆਣਾ ਨੇ ਆਪਣੀ ਟੀਮ ਦੇ ਨਾਲ ਦਰਿਆ ਸਤਲੁਜ ਵਿਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਲਈ ਦੌਰਾਨੇ ਗਸ਼ਤ ਸਿੱਧਵਾਂ ਬੇਟ-ਲੁਧਿਆਣਾ ...

ਪੂਰੀ ਖ਼ਬਰ »

ਨਗਰ ਕੌਂਸਲ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨਾਲ ਰਲ ਕੇ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਰੈਲੀ ਕੱਢੀ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਵਲੋਂ ਜਾਰੀ ਸਰਕਾਰੀ ਆਦੇਸ਼ਾਂ 'ਤੇ ਅਮਲ ਹੇਠ ਐੱਸ.ਆਈ ਗੁਰਦੀਪ ਸਿੰਘ ਵਲੋਂ ਨਿਊ ਪਬਲਿਕ ਹਾਈ ਸਕੂਲ ਮੁੱਲਾਂਪੁਰ-ਦਾਖਾ ਦੇ ...

ਪੂਰੀ ਖ਼ਬਰ »

ਡਾ: ਸਰੂਪ ਸਿੰਘ ਅਲੱਗ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਅਤੇ ਸਿੱਖ ਵਿਦਵਾਨ ਡਾ: ਸਰੂਪ ਸਿੰਘ ਅਲੱਗ ਦੇ ਦਿਹਾਂਤ 'ਤੇ ਪੰਜਾਬੀ ਗੀਤਕਾਰ ਸਭਾ ਪੰਜਾਬ ਦੇ ਸਰਪ੍ਰਸਤ ਸ਼੍ਰੋਮਣੀ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ, ਲੋਕ ਗਾਇਕ ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਛੋਟੇ ਬੱਚਿਆਂ ਨੂੰ ਆਰੰਭ ਵਿਚ ਹੀ ਭਾਰਤੀ ਜੀਵਨ ਦੀ ਵਿਦਵਤਾ ਬਾਰੇ ਸੁਚੇਤ ਕਰਨ ਅਤੇ ਭਾਰਤੀ ਸਭਿਅਤਾ ਦੇ ਵੱਖ-ਵੱਖ ਰੰਗਾ ਨੂੰ ਕਾਲਪਨਿਕ ਤੌਰ 'ਤੇ ਸਮਝਣ ਲਈ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX