ਤਾਜਾ ਖ਼ਬਰਾਂ


‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  3 minutes ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  6 minutes ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  9 minutes ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ. ਕੇ. ਜੋਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  22 minutes ago
ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ. ਕੇ. ਜੋਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਸੁਪਰੀਮ ਕੋਰਟ ਨੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਕੇਂਦਰ ਤੋਂ ਮੰਗਿਆ ਜਵਾਬ
. . .  28 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਦਸਤਾਵੇਜ਼ੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ...
ਮੁੰਬਈ ਵਿਚ ਅੱਤਵਾਦੀ ਹਮਲੇ ਸੰਬੰਧੀ ਆਈ ਈ. ਮੇਲ
. . .  34 minutes ago
ਮਹਾਰਾਸ਼ਟਰ, 3 ਫਰਵਰੀ- ਮੁੰਬਈ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਐਨ.ਆਈ.ਏ. ਨੂੰ ਮੁੰਬਈ ’ਚ ਅੱਤਵਾਦੀ ਹਮਲੇ ਬਾਰੇ ਇਕ ਈਮੇਲ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਐਨ.ਆਈ.ਏ. ਨੇ ਮੁੰਬਈ ਪੁਲਿਸ ਨੂੰ ਸੂਚਿਤ ਕੀਤਾ ਕਿ ਭੇਜਣ ਵਾਲੇ ਨੇ ਆਪਣੇ ਆਪ ਨੂੰ ਤਾਲਿਬਾਨੀ ਦੱਸਿਆ ਹੈ। ਹੋਰ ਏਜੰਸੀਆਂ...
ਬੀ.ਬੀ.ਸੀ. ਡਾਕੂਮੈਂਟਰੀ: ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਸੁਣਵਾਈ
. . .  41 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਡਾਕੂਮੈਂਟਰੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ...
ਸਰਕਾਰ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ- ਸ਼ਸ਼ੀ ਥਰੂਰ
. . .  39 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਡਿੱਗਦੇ ਸ਼ੇਅਰ ਬਾਜ਼ਾਰ ’ਤੇ ਚਰਚਾ ਕਰਨਾ ਚਾਹੁੰਦੀਆਂ ਹਨ, ਜਨਤਾ ਦਾ ਪੈਸਾ ਐਲ.ਆਈ.ਸੀ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਹੈ। ਉਨ੍ਹਾਂ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ। ਉਹ...
ਬਜਟ ਸੈਸ਼ਨ: ਕਾਂਗਰਸ ਨੇ ਜਾਰੀ ਕੀਤਾ ਵ੍ਹੀਪ
. . .  54 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਨੇ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਵਾਲਾ ਵ੍ਹੀਪ ਜਾਰੀ ਕੀਤਾ ਹੈ।
ਮਨੀਸ਼ ਸਿਸੋਦੀਆ ਨੂੰ ਮਿਲੀ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਦੀ ਮਨਜ਼ੂਰੀ- ਉਪ ਰਾਜਪਾਲ ਦਫ਼ਤਰ
. . .  57 minutes ago
ਨਵੀਂ ਦਿੱਲੀ, 3 ਫਰਵਰੀ- ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਲੈਫ਼ਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੇ ਸਿਟੀ ਪੋਰਟਲੈਂਡ, ਓਰੇਗਨ, ਯੂ.ਐਸ.ਏ. ਵਿਚ ਹੋਣ ਵਾਲੇ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  about 1 hour ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  about 1 hour ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  about 1 hour ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  about 1 hour ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  about 2 hours ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 2 hours ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 2 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 4 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਜਲੰਧਰ

ਸੂਬੇ ਭਰ 'ਚ ਨਿੱਜੀ ਬੱਸ ਆਪ੍ਰੇਟਰਾਂ ਨੇ ਇਕ ਦਿਨ ਲਈ ਕੀਤਾ ਚੱਕਾ ਜਾਮ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਪੰਜਾਬ ਸਮਾਲ ਸਕੇਲ ਬੱਸ ਆਪ੍ਰੇਟਰ ਆਫ਼ ਪੰਜਾਬ ਦੇ ਬੁਲਾਰੇ ਜਰਨੈਲ ਸਿੰਘ ਗੜ੍ਹਦੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਭਰ 'ਚ ਨਿੱਜੀ ਬੱਸ ਆਪ੍ਰੇਟਰਾਂ ਨੇ ਸੂਬਾ ਸਰਕਾਰ ਵਲੋਂ ਟੈਕਸਾਂ 'ਚ ਕੀਤੇ ਵਾਧੇ, ਜਲੰਧਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਸ ਲਈ ਦਵਾਈਆਂ ਦੀ ਪਹਿਲੀ ਖੇਪ ਭੇਜੀ

ਜਲੰਧਰ, 9 ਅਗਸਤ (ਐੱਮ. ਐੱਸ. ਲੋਹੀਆ)-ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ 'ਚ ਆਮ ਆਦਮੀ ਕਲੀਨਿਕਸ ਦੇ ਲਈ ਸਿਹਤ ਵਿਭਾਗ ਪੰਜਾਬ ਵਲੋਂ ਭੇਜੀ ਗਈ ਦਵਾਈਆਂ ਦੀ ਪਹਿਲੀ ਖੇਪ ਦਫ਼ਤਰ ਸਿਵਲ ਸਰਜਨ ਵਿਖੇ ਪਹੁੰਚ ਗਈ ਹੈ¢ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਬਾਬਾ ਨਾਥ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ

ਚੁਗਿੱਟੀ/ਜੰਡੂ ਸਿੰਘਾ, 9 ਅਗਸਤ (ਨਰਿੰਦਰ ਲਾਗੂ)-'ਗੁਰੂਆਂ, ਪੀਰਾਂ-ਫ਼ਕੀਰਾਂ ਵਲੋਂ ਦਿੱਤੀ ਗਈ ਸਿੱਖਿਆ ਨੂੰ ਜੀਵਨ ਦਾ ਅਧਾਰ ਬਣਾ ਕੇ ਪ੍ਰਮਾਰਥ ਦੇ ਰਾਹ 'ਤੇ ਤਰੱਕੀ ਲਈ ਭਲੇ ਦੇ ਕਾਰਜਾਂ ਪ੍ਰਤੀ ਰੁਚੀ ਵਧਾਈ ਜਾਣੀ ਚਾਹੀਦੀ ਹੈ |' ਇਹ ਗੱਲ ਅੱਜ ਚੁਗਿੱਟੀ 'ਚ ਸਥਿਤ ਬਾਬਾ ...

ਪੂਰੀ ਖ਼ਬਰ »

ਫ਼ਿਲÏਰ ਤੋਂ ਫੜੀਆਂ 15 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ

ਜਲੰਧਰ, 9 ਅਗਸਤ (ਸ਼ਿਵ)-ਐਕਸਾਈਜ਼ ਵਿਭਾਗ ਦੀ ਇਕ ਟੀਮ ਨੇ ਫਿਲÏਰ 'ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਹੈ¢ ਐਕਸਾਈਜ਼ ਵਿਭਾਗ ਦੇ ਈ. ਟਿ. ਓ. ਨੀਰਜ ਸ਼ਰਮਾ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ...

ਪੂਰੀ ਖ਼ਬਰ »

ਵਰਿਆਣਾ ਡੰਪ ਨੂੰ ਲੈ ਕੇ ਵੀ ਮੌਕੇ 'ਤੇ ਗਈ ਜਾਂਚ ਕਰਨ ਵਾਲੀ ਥਰਡ ਪਾਰਟੀ

ਜਲੰਧਰ, 9 ਅਗਸਤ (ਸ਼ਿਵ)- ਸਮਾਰਟ ਸਿਟੀ ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦੀ ਜਾਂਚ ਕਰਨ ਲਈ ਰੱਖੀ ਗਈ ਥਰਡ ਪਾਰਟੀ ਨੇ ਚਾਹੇ ਅਜੇ ਤੱਕ ਵੱਡੇ ਖ਼ੁਲਾਸੇ ਨਹੀਂ ਕੀਤੇ ਹਨ ਪਰ ਦੂਜੇ ਪਾਸੇ ਉਸ ਨੇ ਕਈ ਪ੍ਰਾਜੈਕਟਾਂ ਦੀ ਜਾਂਚ ਕਰਨ ਜਾਂ ਮੌਕਾ ਦੇਖਣ ਦਾ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਐਸ.ਟੀ.ਐਫ਼ ਨੇ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰ ਭਰਾਵਾਂ ਨੂੰ ਕੀਤਾ ਗਿ੍ਫ਼ਤਾਰ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ)-ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਮੋਟਰਸਾਈਕਲ 'ਤੇ ਜਾ ਰਹੇ ਦੋ ਸਕੇ ਭਰਾਵਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਐਸ.ਟੀ.ਐਫ਼ ਦੇ ਏ.ਆਈ.ਜੀ. ਸੁਰਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਗਾਂਜੇ ਸਮੇਤ 1 ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 9 ਅਗਸਤ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਗਾਂਜਾ ਮਿਲਣ 'ਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਪੁਲਿਸ ਅੜਿੱਕੇ ਚੜ੍ਹੇ ਇਸ ਵਿਅਕਤੀ ਦੀ ਪਛਾਣ ਪੁਲਿਸ ਵਲੋਂ ਢੋਲਾ ਰਾਮ ਪੱੁਤਰ ਰਤੀ ਰਾਮ ਵਾਸੀ ਨੇੜੇ ਬਾਬਾ ਰਾਮ ਦੇਵ ਦਾ ਮੰਦਰ ਮੁਹੱਲਾ ਭੀਮ ਨਗਰ ਕਾਜ਼ੀ ਮੰਡੀ ਜਲੰਧਰ ਦੇ ਰੂਪ 'ਚ ਦੱਸੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਐਸ. ਆਈ. ਅਰੁਣ ਕੁਮਾਰ ਨੂੰ ਇਤਲਾਹ ਮਿਲੀ ਕਿ ਥਾਣੇ ਦੇ ਏ. ਐਸ. ਆਈ. ਰੂਪ ਲਾਲ ਸਮੇਤ ਸਾਥੀ ਕਰਮਚਾਰੀ ਦੌਰਾਨੇ ਗਸ਼ਤ ਕਿਸ਼ਨਪੁਰਾ ਵੱਲ ਨੂੰ ਜਾ ਰਹੇ ਸਨ ਕਿ ਇਸੇ ਦੌਰਾਨ ਜਦੋਂ ਕਾਜ਼ੀ ਮੰਡੀ ਚੌਕ 'ਚ ਪੁੱਜੇ ਤਾਂ ਕਾਜ਼ੀ ਮੰਡੀ ਵਲੋਂ ਆ ਰਹੇ ਉਕਤ ਵਿਅਕਤੀ ਨੇ ਪੁਲਿਸ ਨੂੰ ਵੇਖ ਕੇ ਆਪਣੇ ਹੱਥ 'ਚ ਫੜਿਆ ਵਜ਼ਨਦਾਰ ਚਿੱਟੇ ਰੰਗ ਦਾ ਲਿਫ਼ਾਫ਼ਾ ਲੁਕਾਉਣ ਦੀ ਕੋਸ਼ਿਸ਼ ਕੀਤੀ ਤੇ ਜਦੋਂ ਪੁਲਿਸ ਨੇ ਲਿਫਾਫ਼ੇ ਦੀ ਤਲਾਸ਼ੀ ਲੈਣੀ ਚਾਹੀ ਤਾਂ ਉਸ ਵਲੋਂ ਆਨਾਕਾਨੀ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਮੌਕੇ 'ਤੇ ਪਹੁੰਚੇ ਏ. ਐਸ. ਆਈ. ਅਰੁਣ ਕੁਮਾਰ ਨੇ ਉਕਤ ਦੇ ਹੱਥ 'ਚੋਂ ਲਿਫ਼ਾਫ਼ਾ ਫੜ ਕੇ ਚੈੱਕ ਕਰਨ 'ਤੇ ਉਸ 'ਚੋਂ ਛੋਟੇ-ਛੋਟੇ ਪਾਰਦਰਸ਼ੀ ਲਿਫ਼ਾਫਿਆਂ ਨੂੰ ਚੈੱਕ ਕੀਤਾ ਤਾਂ ਉਨ੍ਹਾਂ 'ਚੋਂ ਕੁੱਲ 55 ਪਾਰਦਰਸ਼ੀ ਪੈਕਟ ਗਾਂਜਾ ਬਰਾਮਦ ਹੋਇਆ, ਜਿਸ ਦਾ ਵਜ਼ਨ ਚੈੱਕ ਕਰਨ 'ਤੇ ਕੁੱਲ 310 ਗ੍ਰਾਮ ਗਾਂਜਾ ਮਿਲਿਆ | ਉਨ੍ਹਾਂ ਕਿਹਾ ਕਿ ਇਸ ਵਿਅਕਤੀ ਵਿਰੁੱਧ ਇਸ ਤੋਂ ਪਹਿਲਾਂ ਵੀ ਗਾਂਜੇ ਦੀ ਤਸਕਰੀ ਕਰਨ ਸੰਬੰਧੀ ਮਾਮਲੇ ਦਰਜ ਹੋਏ ਹਨ | ਉਨ੍ਹਾਂ ਕਿਹਾ ਕਿ ਇਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ |
ਭਗੌੜਾ ਦੋਸ਼ੀ ਕਾਬੂ
ਥਾਣਾ ਇੰਚਾਰਜ ਨੇ ਕਿਹਾ ਕਿ ਇਸੇ ਤਰ੍ਹਾਂ ਏ. ਐਸ. ਆਈ. ਰਘੁਵੀਰ ਸਿੰਘ ਤੇ ਸਾਥੀ ਕਰਮਚਾਰੀਆਂ ਨੇ ਅਦਾਲਤ ਵਲੋਂ ਮੁਕੱਦਮਾ ਨੰ. 238 'ਚ ਭਗੌੜਾ ਕਰਾਰ ਦਿੱਤੇ ਗਏ ਦੋਸ਼ੀ ਸੰਦੀਪ ਕੁਮਾਰ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਪੱਤੜ ਕਲਾਂ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਨੂੰ ਪੀ. ਓ. ਸਟਾਫ਼ ਦੀ ਸਹਾਇਤਾ ਨਾਲ ਉਕਤ ਦੇ ਘਰੋਂ ਗਿ੍ਫ਼ਤਾਰ ਕੀਤਾ ਗਿਆ, ਜਿਸ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਟੈਗੋਰ ਹਸਪਤਾਲ ਵਾਲੀ ਰੋਡ 'ਤੇ ਬਣ ਰਹੇ ਸਨ ਘਟੀਆ ਫੁੱਟਪਾਥ

ਜਲੰਧਰ, 9 ਅਗਸਤ (ਸ਼ਿਵ)-ਘਟੀਆ ਕੰਮਾਂ ਦੀਆਂ ਵਾਰ-ਵਾਰ ਸ਼ਿਕਾਇਤਾਂ ਹੋਣ ਦੇ ਬਾਵਜੂਦ ਕਈ ਠੇਕੇਦਾਰ ਵਲੋਂ ਅਜੇ ਵੀ ਕੀਤੇ ਜਾ ਰਹੇ ਕੰਮਾਂ ਦੇ ਘਟੀਆ ਹੋਣ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ | ਘਟੀਆ ਕੰਮਾਂ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਦੇ ਬਾਵਜੂਦ ਨਿਗਮ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਗੌਰਵ ਯਾਤਰਾ

ਜਲੰਧਰ, 9 ਅਗਸਤ (ਜਸਪਾਲ ਸਿੰਘ)-ਕਾਂਗਰਸ ਦੀ ਭਾਰਤ ਜੋੜੋ ਮੁਹਿੰਮ ਤਹਿਤ ਜਲੰਧਰ ਪੱਛਮੀ ਹਲਕੇ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਬਸਤੀ ਦਾਨਿਸ਼ਮੰਦਾਂ ਦਫ਼ਤਰ ਤੋਂ ਗੌਰਵ ਯਾਤਰਾ ਸ਼ੁਰੂ ਹੋਈ | ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਸ਼ੁਰੂ ਹੋਈ ਇਹ ਗੋਰਵ ...

ਪੂਰੀ ਖ਼ਬਰ »

ਜੀ. ਐਸ. ਟੀ. ਵਿਭਾਗ ਦੇ ਛਾਪਿਆਂ ਦਾ ਕਾਰੋਬਾਰੀ ਜਥੇਬੰਦੀਆਂ ਵਲੋਂ ਵਿਰੋਧ

ਜਲੰਧਰ, 9 ਅਗਸਤ (ਸ਼ਿਵ)-ਜਲੰਧਰ ਦੇ ਸਨਅਤਕਾਰਾਂ ਤੇ ਵਪਾਰੀਆਂ ਵਲੋਂ ਜੀ.ਐੱਸ.ਟੀ ਵਿਭਾਗ ਵਲੋਂ ਕੀਤੇ ਜਾ ਰਹੇ ਰੋਜ਼ਾਨਾ ਮਾਰੇ ਜਾ ਰਹੇ ਛਾਪਿਆਂ ਦੇ ਰੋਸ ਵਜੋਂ ਡੀ. ਈ. ਟੀ. ਸੀ ਜਲੰਧਰ ਡਵੀਜ਼ਨ ਪਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਹੈ | ਵਪਾਰਕ ਜਥੇਬੰਦੀਆਂ ਨੇ ਵਿਭਾਗ ...

ਪੂਰੀ ਖ਼ਬਰ »

ਟੋਲ ਪਲਾਜ਼ਿਆਂ ਦੇ ਪ੍ਰਬੰਧਕਾਂ ਵਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਛੇਤੀ ਸ਼ੁਰੂ ਕਰਾਂਗੇ ਸੰਘਰਸ਼-ਬੱਗਾ

ਚੁਗਿੱਟੀ/ਜੰਡੂ ਸਿੰਘਾ, 9 ਅਗਸਤ (ਨਰਿੰਦਰ ਲਾਗੂ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਮੈਂਬਰਾਂ ਵਲੋਂ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੱਗਾ ਨੇ ਕਿਹਾਂ ਕਿ ਟੋਲ ਪਲਾਜ਼ਿਆਂ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸੰਘਰਸ਼ ਕਮੇਟੀ ਵਲੋਂ ਤਿਰੰਗਾ ਯਾਤਰਾ 13 ਨੂੰ

ਜਲੰਧਰ, 9 ਅਗਸਤ (ਸ਼ਿਵ)-ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਪੰਜਾਬ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਤੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਤਿਰੰਗਾ ਯਾਤਰਾ 13 ਅਗਸਤ ਨੂੰ ਕੱਢੀ ਜਾ ਰਹੀ ਹੈ | ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਦੇ ਪ੍ਰਧਾਨ ਰੌਬਿਨ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਬਣਿਆ ਸੂਬੇ ਦਾ ਨੰਬਰ-1 ਕਾਲਜ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਪਿ੍ੰਸੀਪਲ ਡਾ. ਨੀਰਜਾ ਢੀਂਗਰਾਂ ਨੇ ਦੱਸਿਆ ਕਿ ਸੰਸਥਾ ਦੇ ਸੰਸਥਾਪਕ ਚੇਅਰਮੈਨ ਡਾ. ਸੱਤਿਆਪਾਲ ਦਾ ਮੰਤਵ ਸੀ ਕਿ ਸਭ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਵੇ | ਇਕ ਸਰਵੇ ਅਨੁਸਾਰ ਏ. ...

ਪੂਰੀ ਖ਼ਬਰ »

ਜਲੰਧਰ ਕ੍ਰਿਕਟ ਕਲੱਬ ਨੇ ਰਾਠÏਰ ਕਲੱਬ ਨੂੰ 54 ਦÏੜਾਂ 'ਚ ਕੀਤਾ ਆਲ ਆਊਟ

ਜਲੰਧਰ ਛਾਉਣੀ, 9 ਅਗਸਤ (ਪਵਨ ਖਰਬੰਦਾ)-ਜਲੰਧਰ ਕ੍ਰਿਕਟ ਕਲੱਬ ਤੇ ਰਾਠÏਰ ਕ੍ਰਿਕਟ ਕਲੱਬ ਵਿਚਕਾਰ ਅੱਜ ਦੋਸਤਾਨਾ ਮੈਚ ਲੈਦਰ ਕੰਪਲੈਕਸ ਵਿਖੇ ਕਰਵਾਇਆ ਗਿਆ, ਜਿਸ ਦÏਰਾਨ ਰਾਠÏਰ ਕ੍ਰਿਕਟ ਕਲੱਬ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ¢ ਇਸ ਦÏਰਾਨ ਰਾਠÏਰ ...

ਪੂਰੀ ਖ਼ਬਰ »

ਪਿੰਡ ਰੇਰੂ 'ਚ ਮਨਾਇਆ ਤੀਆਂ ਦਾ ਤਿਉਹਾਰ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਪਿੰਡ ਰੇਰੂ ਦੇ ਜੰਝਘਰ ਵਿਖੇ ਤੀਆਂ ਦਾ ਤਿਉਹਾਰ ਬੜੇ ਸੱਧਰਾਂ ਤੇ ਚਾਵਾਂ ਨਾਲ ਮਨਾਇਆ ਗਿਆ¢ ਪ੍ਰੋਗਰਾਮ ਦੀ ਮੁੱਖ ਸੰਚਾਲਤ ਨੀਰਜ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਦੇ ਲੋਕ ਸੱਭਿਆਚਾਰ ਦਾ ਹਰ ਰੰਗ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਕੇ. ਐਮ. ਵੀ. ਨੇ ਤੀਆਂ ਦਾ ਤਿਉਹਾਰ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹੋ ਕੇ ਮਨਾਇਆ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ, ਜਲੰਧਰ 'ਚ ਮਾਨਸੂਨ ਦੇ ਰਵਾਇਤੀ ਸਵਾਗਤ ਨੂੰ ਮੁੱਖ ਰੱਖਦਿਆਂ ਸਾਉਣ ਦੇ ਵਿਸ਼ੇਸ਼ ਤਿਉਹਾਰ ਤੀਆਂ ਬਹੁਤ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਹ ਜਸ਼ਨ ਰਾਸ਼ਟਰਵਾਦੀ ਭਾਵਨਾ ਨਾਲ ਭਰਿਆ ਹੋਇਆ ਤੇ ਭਾਰਤ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਬਰਾੜ ਦਾ 12 ਤੱਕ ਮੁੜ ਪੁਲਿਸ ਰਿਮਾਂਡ

ਅੰਮਿ੍ਤਸਰ, 9 ਅਗਸਤ (ਰੇਸ਼ਮ ਸਿੰਘ)-ਇਕ ਪੰਜਾਬੀ ਅਖਬਾਰ ਦੇ ਮੁੱਖ ਸੰਪਾਦਕ ਗੁਰਮੁੱਖ ਸਿੰਘ ਬਰਾੜ ਨੂੰ ਅੱਤਵਾਦੀ ਸਰਗਰਮੀਆਂ ਦੇ ਦੋਸ਼ ਹੇਠ ਅੱਜ ਇੱਥੇ ਅਦਾਲਤ 'ਚ ਪੇਸ਼ ਕਰਕੇ 12 ਅਗਸਤ ਤੱਕ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ | ਉਸ ਨੂੰ ਹਥਿਆਰ ਬਰਾਮਦਗੀ ਦੇ ਕੇਸ 'ਚ ਇਕ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਅਣਪਛਾਤੀ ਔਰਤ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 9 ਅਗਸਤ (ਨਰਿੰਦਰ ਲਾਗੂ)-ਰੇਲਵੇ ਸਟੇਸ਼ਨ ਸੁੱਚੀ ਪਿੰਡ ਅਲਾਵਲਪੁਰ ਨਜ਼ਦੀਕ ਓਵਰ ਬਿ੍ਜ ਜੰਡੂਸਿੰਘਾ ਦੀ ਰੇਲ ਪਟੜੀ ਤੋਂ ਪੁਲਿਸ ਵਲੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਥਾਣਾ ਜੀ. ਆਰ. ਪੀ. ਜਲੰਧਰ ਦੇ ਐਸ. ਆਈ. ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ-ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 9 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਯੁਕਤੀ ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਲਵਲੀਨ ਅਰੋੜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਮੁਹੱਲਾ ਆਜ਼ਾਦ ਨਗਰ, ਸ਼ਾਹਕੋਟ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ...

ਪੂਰੀ ਖ਼ਬਰ »

ਹੈਰੋਇਨ ਬਰਾਮਦ ਕਰਕੇ 2 ਨਸ਼ਾ ਤਸਕਰ ਗਿ੍ਫ਼ਤਾਰ

ਜਲੰਧਰ, 9 ਅਗਸਤ (ਐੱਮ. ਐੱਸ. ਲੋਹੀਆ)-ਮੋਟਰਸਾਈਕਲ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਜਾ ਰਹੇ 2 ਨਸ਼ਾ ਤਸਕਰਾਂ ਕੋਲੋਂ 262 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਸੁਰਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਆਈ.ਐੱਮ.ਏ ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿ੍ਹਆਂ ਸੰਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਜਮਸ਼ੇਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜਮਸ਼ੇਰ ਖ਼ਾਸ, 9 ਅਗਸਤ (ਅਵਤਾਰ ਤਾਰੀ)-ਜਮਸ਼ੇਰ ਖ਼ਾਸ ਪੱਤੀ ਮਾਨਾਂ ਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਪੰਜਾਬੀ ਸੱਭਿਆਚਾਰਕ ਪਹਿਰਾਵੇ 'ਚ ਸਜੀਆਂ ਸਥਾਨਕ ਮਹਿਲਾਵਾਂ ਤੇ ਲੜਕੀਆਂ ਵਲੋਂ ਗਿੱਧਾ, ਭੰਗੜਾ, ਸਿੱਠਣੀਆਂ, ਸੁਹਾਗ ਆਦਿ ਸੱਭਿਆਚਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX