ਸਮਰਾਲਾ, 10 ਅਗਸਤ (ਗੋਪਾਲ ਸੋਫਤ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਕੇ ਹਰ ਵਰਗ ਧਰਨਿਆਂ ਰਾਹੀ ਸੰਘਰਸ਼ ਕਰ ਰਿਹਾ ਹੈ, ਜੋ ਪੰਜਾਬ ਦੇ ਨਵੇਂ ਬਦਲਾਓ ਵਾਲੇ ਪਾਸੇ ...
ਪਾਇਲ, 10 ਅਗਸਤ (ਰਾਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਪਿੰਡ ਅਲੂਣਾ ਮਿਆਨਾ ਵਿੱਚ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਹੋਈ¢ ਇਸ ਮੀਟਿੰਗ ਵਿੱਚ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰ ਨੇ ਸ਼ਿਰਕਤ ਕੀਤੀ | ...
ਮਾਛੀਵਾੜਾ ਸਾਹਿਬ, 10 ਅਗਸਤ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)-ਪੰਜਾਬ ਮੰਡੀ ਬੋਰਡ ਵਲੋਂ ਅਨਾਜ ਮੰਡੀ ਮਾਛੀਵਾੜਾ 'ਚ ਪਾਏ ਸੀਵਰੇਜ ਦੀ ਨਿਕਾਸੀ ਵਾਲੀ ਪਾਈਪ ਨੂੰ ਲੈ ਕੇ ਵਰਤੀ ਗਈ ਵੱਡੀ ਅਣਗਹਿਲੀ ਦੇ ਚੱਲਦਿਆਂ ਮੁੱਖ ਸੜਕ ਉੱਪਰ ਪਾਈ ਪਾਈਪ ਦੇ ਲੀਕ ਹੋਣ ਕਾਰਨ ਸੜਕ ...
ਅਹਿਮਦਗੜ੍ਹ, 10 ਅਗਸਤ (ਪੁਰੀ)-ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਦੇ ਬਾਰ੍ਹਵੀਂ ਕਾਮਰਸ ਦੇ ਵਿਦਿਆਰਥੀਆਂ ਦਾ ਐੱਚ. ਡੀ. ਐੱਫ਼. ਸੀ. ਬੈਂਕ ਅਹਿਮਦਗੜ੍ਹ ਦਾ ਦੌਰਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਬੈਂਕ ਦੇ ਵੱਖ-ਵੱਖ ਵਿਭਾਗ ਦੇ ਕੰਮਾਂ, ਬੈਂਕ ਦੇ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਦੇ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ਤਿਹਗੜ੍ਹ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ | ਮੀਟਿੰਗ ਵਿਚ ਆਲਮਜੀਤ ਸਿੰਘ ਚਕੋਹੀ ਆਲ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਪੈਰਾਗਰੀਨ ਕੰਪਨੀ ਜੋ ਰੇਲਵੇ ਲਾਈਨ ਵਿਖੇ ਕਾਰੀਡੋਰ ਬਣਾ ਰਹੀ ਟਾਟਾ ਕੰਪਨੀ ਨੂੰ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ ਦੇ ਕੰਮ ਤੋਂ ਹਟਾਏ ਵਰਕਰਾਂ ਦੀ ਮੀਟਿੰਗ ਮਜ਼ਦੂਰ ਯੂਨੀਅਨ ਖੰਨਾ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਮੋਲਡਰ ...
ਮਲੌਦ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਅਤੇ ਆਲਟੋ ਕਾਰ ਵਿਚਕਾਰ ਟੱਕਰ ਹੋ ਜਾਣ ਕਾਰਨ ਵੈਨ ਵਿਚ ਸਵਾਰ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ | ਜਿਨ੍ਹਾਂ ਵਿਚੋਂ ਕੁੱਝ ਬੱਚਿਆਂ ਨੂੰ ਰਾਜਵੰਤ ਹਸਪਤਾਲ ਦੋਰਾਹਾ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਅਤੇ ਸਮੂਹ ਇਲਾਕਾ ਨਿਵਾਸੀਆਂ ਦੀ ਮਦਦ ਨਾਲ 17 ਅਗਸਤ ਦਿਨ ਬੁੱਧਵਾਰ ਨੂੰ ਰਾਮਗੜ੍ਹੀਆਂ ਭਵਨ ਜੀ. ਟੀ. ਖੰਨਾ ਵਿਖੇ ਮੁਫ਼ਤ ਮੈਡੀਕਲ ਕਾੈਪ ਲਗਾਇਆ ਜਾ ਰਿਹਾ ਹੈ | ਸਮਾਜ ਸੇਵੀ ਪੁਸ਼ਕਰਰਾਜ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਪਿੰਡ ਭਾਦਲਾ ਨੀਵਾਂ ਵਿਖੇ ਬਾਜੀਗਰ ਬਸਤੀ 'ਚ ਤੀਆਂ ਦਾ ਤਿਉਹਾਰ ਆਪ ਆਗੂ ਬੀਬੀ ਪੰਮੀ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ¢ ਪਿੰਡ ਦੀਆਂ ਕੁੜੀਆਂ ਅਤੇ ਔਰਤਾਂ ਨੇ ਪੰਜਾਬੀ ਲੋਕ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ | ਇਸ ਮੌਕੇ ...
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਸਥਿਤ ਬਾਲ ਸੁਧਾਰ ਘਰ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਬਾਲ ਸੁਧਾਰ ਦੇ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਸਾਬਕਾ ਸੈਨਿਕਾਂ ਦੀ ਮੀਟਿੰਗ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ | ਮਾਜਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਾਬਕਾ ਸੈਨਿਕਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ, ਖੰਨਾ ਦੀ ਐਨ. ਐਨ. ਐੱਸ. ਯੁਨਿਟ ਅਤੇ ਰੈੱਡ ਰੀਬਨ ਕਲੱਬ ਵਲੋਂ ਆਜ਼ਾਦੀ ਦੇ 75ਵੇਂ ਵਰ੍ਹੇਗੰਢ ਤੇ ਅੰਮਿ੍ਤ ਮਹਾਂ ਉਤਸਵ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਵੱਲੋਂ 2018 ਤੋ ਬਾਅਦ ਭਰਤੀ ਅਤੇ ਤਰੱਕੀ ਉਪਰੰਤ ਵਿਭਾਗੀ ਪ੍ਰੀਖਿਆ ਲਈ ਜਾਰੀ ਪੱਤਰ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਸੂਬਾ ਸਲਾਹਕਾਰ ਸੁਖਦੇਵ ਸਿੰਘ ਰਾਣਾ ਤੇ ...
ਸਮਰਾਲਾ, 10 ਅਗਸਤ (ਗੋਪਾਲ ਸੋਫਤ)-ਸਥਾਨਕ ਅਨਾਜ ਮੰਡੀ ਮਜ਼ਦੂਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਅਨਾਜ ਮੰਡੀ ਦੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਅਨਾਜ ...
ਬੀਜਾ, 10 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਰਟਾਂ ਵਿਖੇ ਰੱਖੜੀ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਸਮਰਾਲਾ ਰੋਡ 'ਤੇ ਸਥਿਤ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਤਿਉਹਾਰ ਨੂੰ ਮਨਾਉਣ ਦਾ ਉਦੇਸ਼ ਬੱਚਿਆਂ ਨੂੰ ਭੈਣ-ਭਰਾ ਦੇ ਰਿਸ਼ਤੇ ...
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਵਿਖੇ ਨਨਕਾਣਾ ਸਾਹਿਬ ਟਰੱਸਟ ਦੇ ਸਹਿਯੋਗ ਨਾਲ ਬਾਲ ਮਨੋਵਿਗਿਆਨ ਵਿਸ਼ੇ 'ਤੇ ਇੱਕ ਦਿਵਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਨਨਕਾਣਾ ਸਾਹਿਬ ...
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੀਆਂ ਹਦਾਇਤਾਂ ਅਤੇ ਡਾ. ਰਵੀ ਦੱਤ ਐੱਸ. ਐਮ. ਓ. ਮਾਨੂੰਪੁਰ ਦੀ ਅਗਵਾਈ ਵਿਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮੌਕੇ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਬਲਾਕ ਅਧੀਨ ਪੈਂਦੇ ...
ਅਹਿਮਦਗੜ੍ਹ, 10 ਅਗਸਤ (ਪੁਰੀ)-ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਲੋਕ ਜਾਗਰੂਕਤਾ ਫਾੳਾੂਡੇਸ਼ਨ ਦੇ ਪ੍ਰਧਾਨ ਡਾਕਟਰ ਦੀਪੇਸ਼ ਬੱਤਰਾ ਦਾ ਕੈਨੇਡੀਅਨ ਮੈਂਬਰ ਪਾਰਲੀਮੈਂਟ ਰੂਬੀ ...
ਖੰਨਾ, 10 ਅਗਸਤ (ਮਨਜੀਤ ਸਿੰਘ ਧੀਮਾਨ)- ਲਲਹੇੜੀ ਰੋਡ ਗੁਰੂ ਤੇਗ ਬਹਾਦਰ ਨਗਰ ਵਿਖੇ ਨਾਮਾਲੂਮ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਲੱਖਾਂ ਰੁਪਏ, ਨਗਦੀ ਤੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਮੁਖ਼ਤਿਆਰ ਸਿੰਘ ਥਾਣਾ ਸਿਟੀ ਖੰਨਾ ਨੇ ...
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਬੀ. ਐਡ ਅਧਿਆਪਕ ਫ਼ਰੰਟ ਦੇ ਮਾਂਗਟ -2 ਅਤੇ 3 ਬਲਾਕ ਦੀ ਅਹਿਮ ਮੀਟਿੰਗ ਕੁਹਾੜਾ ਵਿਖੇ ਕੀਤੀ ਗਈ | ਜਿਸ ਵਿਚ ਅਧਿਆਪਕ ਆਗੂਆਂ ਵੱਲੋਂ ਬਲਾਕ ਪ੍ਰਧਾਨ ਅਤੇ ਬਲਾਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਮੀਟਿੰਗ ਵਿਚ ਸਮੂਹ ...
ਖੰਨਾ, 10 ਅਗਸਤ (ਮਨਜੀਤ ਸਿੰਘ ਧੀਮਾਨ)-ਘਰ ਤੋਂ ਕੰਮ ਤੇ ਗਏ ਨੌਜਵਾਨ ਦੇ ਭੇਦਭਰੇ ਹਾਲਾਤ ਵਿਚ ਘੁੰਮ ਹੋ ਜਾਣ ਦਾ ਸਮਾਚਾਰ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਖੰਨਾ ਦੇ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ...
ਸਾਹਨੇਵਾਲ, 9 ਅਗਸਤ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਪੁਰਾਣੀ ਦਾਣਾ ਮੰਡੀ ਯੂਥ ਸਪੋਰਟਸ ਕਲੱਬ ਦੇ ਪ੍ਰਧਾਨ ਸਾਹਿਲ ਚਿਟਕਾਰਾ ਅਤੇ ਕਰਨ ਅਨੇਜਾ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਖੇਡ ਗਰਾਊਾਡ 'ਚ ਕਿ੍ਕਟ ਟੂਰਨਾਮੈਂਟ ...
ਮਾਛੀਵਾੜਾ ਸਾਹਿਬ, 10 ਅਗਸਤ (ਸੁਖਵੰਤ ਸਿੰਘ ਗਿੱਲ)-ਭੈਣੀ ਸਾਹਿਬ ਵਿਖੇ ਪਿੰਡ ਦੀਆਂ ਨੌਜਵਾਨ ਲੜਕੀਆਂ ਅਤੇ ਬਜ਼ੁਰਗ ਔਰਤਾਂ ਤੇ ਛੋਟੀਆਂ ਬੱਚੀਆਂ ਵਲੋਂ ਪੁਰਾਤਨ ਰਵਾਇਤਾਂ ਨੂੰ ਜਾਰੀ ਰੱਖਦਿਆਂ ਹੋਇਆ ਤੀਜ ਦੀਆਂ ਤੀਆਂ ਦਾ ਤਿਉਹਾਰ ਮਨਾਇਆ | ਪਿੰਡ ਦੀ ਸਾਂਝੀ ਥਾਂ 'ਤੇ ...
ਮਲੌਦ, 10 ਅਗਸਤ (ਦਿਲਬਾਗ ਸਿੰਘ ਚਾਪੜਾ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾਇਰੈਕਟਰ ਐੱਸ. ਸੀ. ਆਰ. ਟੀ. ਪੰਜਾਬ ਅਤੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਵਲੋਂ ਸਟੇਟ ਲੈਵਲ ਮੈਥ ਉਲੰਪੀਆਡ 2021-2022 ਦਾ ਪੰਜਾਬ ਪੱਧਰੀ ਮੁਕਾਬਲਾ ਕਰਵਾਇਆ ਗਿਆ | ...
ਲੁਧਿਆਣਾ, 10 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਤਾਇਨਾਤ ਲਗਭਗ ਤਿੰਨ ਦਰਜਨ ਦੇ ਕਰੀਬ ਮਾਲ ਅਧਿਕਾਰੀਆਂ ਦੇ ਤਬਾਦਲੇ ਕਰਕੇ ਇਧਰੋਂ ਉਧਰ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਸਕੱਤਰ-ਕਮ-ਵਿੱਤੀ ਕਮਿਸ਼ਨਰ ਚੰਡੀਗੜ੍ਹ ਪੰਜਾਬ ਵਲੋਂ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐੱਸ. ਪੀ.) ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਅਤੇ ਹਰਬੰਸ ਸਿੰਘ ਮਾਂਗਟ ਨੇ ਕਿਹਾ ਕਿ ਅੱਜ ਅਸੀਂ ਜਿਸ ਵਕਤ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾ ਰਹੇ ਹਾਂ ਤਾਂ ਉਸ ਵਕਤ ...
ਦੋਰਾਹਾ, 10 ਅਗਸਤ (ਮਨਜੀਤ ਸਿੰਘ ਗਿੱਲ)-ਸ੍ਰੀ ਰਾਮ ਨਾਟਕ ਮੰਚ ਰਜਿ ਦੋਰਾਹਾ ਦੀ ਇੱਕ ਮੀਟਿੰਗ ਸ੍ਰੀ ਰਾਮ ਲੀਲਾ ਅਤੇ ਦਸਹਿਰਾ ਮਨਾਉਣ ਸਬੰਧੀ ਕੀਤੀ ਗਈ ¢ ਇਸ ਮੀਟਿੰਗ ਵਿਚ ਸੰਸਥਾ ਦੇ ਸਮੂਹ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਸੰਦੀਪ ਪਾਠਕ ਨੂੰ ਸੰਸਥਾ ਦਾ ਪ੍ਰਧਾਨ, ...
ਦੋਰਾਹਾ, 10 ਅਗਸਤ (ਜਸਵੀਰ ਝੱਜ)-ਪਿੰਡ ਦੋਰਾਹਾ ਵਿਖੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਰਜਿਸਟਰਡ ਪੰਜਾਬ ਦੀ, ਮਜ਼ਦੂਰ/ਯੂਥ ਵਿੰਗ ਦੀ ਅਹਿਮ ਮੀਟਿੰਗ ਸਿਮਰਦੀਪ ਸਿੰਘ ਦੋਬੁਰਜੀ ਪ੍ਰਧਾਨ ਲੇਬਰ ਤੇ ਯੂਥ ਵਿੰਗ ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੀ ਪ੍ਰਧਾਨਗੀ ਹੇਠ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)- ਗੋਬਿੰਦਗੜ੍ਹ ਵਿਚ ਕਰਵਾਈ ਗਈ ਇੰਟਰ ਸਕੂਲ ਸਹੋਦਿਆ ਪ੍ਰਤੀਯੋਗਤਾ ਵਿਚ ਇਕ ਸਥਾਨਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-17 ਟੇਬਲ ਟੈਨਿਸ ਪ੍ਰਤੀਯੋਗਤਾ ਵਿਚ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ 15 ਅਗਸਤ ਨੂੰ ਈਸੜੂ ਵਿਖੇ ਕਾਂਗਰਸ ਪਾਰਟੀ ਵਲੋਂ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ, ਜ਼ਿਲ੍ਹਾ ਕਾਂਗਰਸ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ | ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਮਲੇਰਕੋਟਲਾ ਰੋਡ ਸਥਿਤ ਸਵਾਮੀ ਵਿਵੇਕਾਨੰਦ ਨਰਸਿੰਗ ਕਾਲਜ ਐਂਡ ਹਸਪਤਾਲ ਫੈਜ਼ਗੜ੍ਹ ਖੰਨਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ...
ਖੰਨਾ, 10 ਅਗਸਤ (ਮਨਜੀਤ ਸਿੰਘ ਧੀਮਾਨ)-ਨਾਮਾਲੂਮ ਵਿਅਕਤੀਆਂ ਵਲੋਂ ਪੈਦਲ ਜਾ ਰਹੀ ਔਰਤ ਦੀ ਗਲੇ ਵਿਚ ਪਾਈ ਸੋਨੇ ਦੀ ਚੇਨੀ ਝਪਟ ਮਾਰ ਕੇ ਲੈ ਜਾਣ ਦੀ ਖ਼ਬਰ ਹੈ | ਥਾਣਾ ਸਿਟੀ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ...
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਕ ਵਿੱਚ ਟਰੱਕਾਂ ਅਤੇ ਪ੍ਰੀਮਿਕਸ ਪਾਉਣ ਵਾਲੇ ਟਿੱਪਰਾਂ ਵੱਲੋਂ ਸੜਕ 'ਤੇ ਖਿਲਾਰੀ ਗਈ ਬਜਰੀ ਤੋਂ ਪਰੇਸ਼ਾਨ ਹੋ ਕੇ ਦੁਕਾਨਦਾਰਾਂ ਵੱਲੋਂ ਪ੍ਰੀਮਿਕਸ ਪਾਉਣ ਵਾਲੇ ਟਿੱਪਰ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਲੁਧਿਆਣਾ ਦੇ ਸੀ. ਐਮ. ਓ. ਡਾ. ਹਤਿੰਦਰ ਕੌਰ ਅਤੇ ਐੱਸ. ਐਮ. ਓ. ਡਾ. ਮਨਿੰਦਰ ਸਿੰਘ ਭਸੀਨ ਨੇ ਖੰਨਾ ਵਿਚ ਬਣ ਰਹੇ ਪਹਿਲੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰਪ੍ਰੀਤ ਸਿੰਘ ਵੀ ...
ਖੰਨਾ, 10 ਅਗਸਤ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ 2 ਖੰਨਾ ਪੁਲਿਸ ਨੇ 3 ਕਿੱਲੋ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ...
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਦੀ ਤਰਜਮਾਨੀ ਕਰਦਿਆਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਕਾਲਜ ਦੀਆ ...
ਸਾਹਨੇਵਾਲ, 10 ਅਗਸਤ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ ¢ ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਰੱਖੜੀ ਬਣਾਉਣ, ਥਾਲੀ ਸਜਾਉਣ, ਕਾਰਡ ਬਣਾਉਣ ਅਤੇ ਮਹਿੰਦੀ ਲਗਾਉਣ ...
ਬੀਜਾ, 10 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ. ਸੀ. ਐੱਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ¢ਇਸ ਮੌਕੇ ਮੁੱਖ ਮਹਿਮਾਨ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਅਤੇ ਡਾਇਰੈਕਟਰ ਰੁਪਿੰਦਰ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪ੍ਰੋਫੈਸਰ ਸੀਮਾ ਬਰਨਵਸ, ਵਾਇਸ ਪਿ੍ੰਸੀਪਲ ਪ੍ਰੋ. ਅਰਪਨ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ¢ਇਸ ਮੌਕੇ ਵਿਦਿਆਰਥਣਾਂ ਵਿਚਕਾਰ ਗਿੱਧੇ ,ਭੰਗੜੇ ਅਤੇ ਮਹਿੰਦੀ ਲਗਵਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਬੀ. ਐੱਸ. ਸੀ. ਦੀ ਵਿਦਿਆਰਥਣ ਮਹਿਹੂਦਾ ਅੰਜਮ ਨੇ ਬੈਸਟ ਮਹਿੰਦੀ ਲਗਵਾਉਣ ਦਾ ਖ਼ਿਤਾਬ ਜਿੱਤਿਆ ¢ ਜੀ. ਐੱਨ. ਐੱਮ. ਭਾਗ ਪਹਿਲਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਮਿਸ ਤੀਜ ਦਾ ਖ਼ਿਤਾਬ ਜਿੱਤਿਆ ¢ ਇਸ ਪਿੱਛੋਂ ਪਿ੍ੰਸੀਪਲ ਪ੍ਰੋਫੈਸਰ ਸੀਮਾ ਬਰਨਵਸ ਨੇ ਵਿਦਿਆਰਥਣਾਂ ਨੂੰ ਸਾਉਣ ਦੇ ਮਹੀਨੇ ਵਿਚ ਮਨਾਏ ਜਾਂਦੇ ਤੀਆਂ ਦੇ ਤਿਉਹਾਰ ਤੇ ਉਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ¢ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਤੇ ਬਾਕੀ ਵਿਦਿਆਰਥੀਆਂ ਦੀ ਵੀ ਹੌਸਲਾ ਅਫ੍ਹਜਾਈ ਕੀਤੀ¢ਇਸ ਕਾਲਜ ਵਿੱਚ ਬੇਸਿਕ ਬੀ. ਐੱਸ. ਸੀ. ਨਰਸਿੰਗ, ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ, ਜੀ. ਐੱਨ. ਐੱਮ. ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ¢ਇਸ ਸੰਸਥਾ ਵਿੱਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰ ਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿੱਚ ਸੈਟਲ ਹੋ ਚੁੱਕੀਆਂ ਹਨ¢
ਮਲੌਦ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਜੰਮੂ-ਦਿੱਲੀ-ਜੰਮੂ ਕੱਟੜਾ ਗ੍ਰੀਨ ਫ਼ੀਲਡ ਐਕਸਪ੍ਰੈਸ ਵੇ ਲਈ ਸਰਕਾਰ ਦੁਆਰਾ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਰੋਕੀਆਂ ਜਾ ਰਹੀਆਂ ਹਨ, ਇਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ...
ਦੋਰਾਹਾ, 10 ਅਗਸਤ (ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਦੀ ਖ਼ੁਸ਼ੀ ਵਿਚ ਸ਼ਹਿਰ ਦੋਰਾਹਾ ਵਿਖੇ ਕੌਂਸਲਰ ਸਰਬਜੀਤ ਸਿੰਘ ਵਿਪਨ ਸੇਠੀ, ਯੂਥ ਆਗੂ ਕੰਵਰਦੀਪ ਸਿੰਘ ਜੱਗੀ, ਸਾਬਕਾ ਕੌਂਸਲਰ ...
ਮਾਛੀਵਾੜਾ ਸਾਹਿਬ, 10 ਅਗਸਤ (ਸੁਖਵੰਤ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਹਾਈ ਸਕੂਲ ਦੀਆਂ ਵਿਦਿਆਰਥਣਾਂ ਵਲੋਂ 'ਤੀਆਂ ਦਾ ਤਿਉਹਾਰ' ਸਕੂਲ ਦੇ ਵਿਹੜੇ 'ਚ ਧੂਮਧਾਮ ਨਾਲ ਮਨਾਇਆ, ਜਿਸ ਵਿਚ ਸਕੂਲ ਪਿ੍ੰਸੀਪਲ ਸਮੇਤ ਅਧਿਆਪਕਾਂ ਨੇ ਹਿੱਸਾ ਲਿਆ | ਸਕੂਲ ਪਿ੍ੰਸੀਪਲ ਅਨੀਤਾ ਜੈਨ ...
ਦੋਰਾਹਾ, 10 ਅਗਸਤ (ਜਸਵੀਰ ਝੱਜ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਹਰ ਸਾਲ ਦੀ ਤਰਾਂ ਇਸ ਵਾਰ ਵੀ ਸਕੂਲ ਵਲੋਂ ਵਿਦਿਆਰਥਣਾਂ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਨਰਸਰੀ ਆਦਿ ਦੇ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)- ਅੱਜ ਫਿਰ ਮੰਜਾ ਮਾਰਕੀਟ ਦੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ¢ ਗੌਰਤਲਬ ਹੈ ਕਿ ਕਾਫੀ ਸਮੇਂ ਤੋਂ ਲੋਕ ਪ੍ਰਸ਼ਾਸਨ ਤੋਂ ਮੰਜਾ ਮਾਰਕੀਟ ਦੇ ਕਾਰੋਬਾਰ ...
ਪਾਇਲ, 10 ਅਗਸਤ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਪਿੰਡ ਬਰਮਾਲੀਪੁਰ ਵਿਖੇ ਛੇਵੀਂ ਪੰਜਾਬ ਰਾਜ ਕੁਸ਼ਤੀ ਚੈਂਪੀਅਨਸ਼ਿਪ ਮੁਕਾਬਲਿਆਂ ਦਾ ਐਲਾਨ ਕਰ ਦਿਤਾ ਗਿਆ ਹੈ | ਅੱਜ ਪਿੰਡ ਬਰਮਾਲੀਪੁਰ ਵਿਖੇ ਪੰਜਾਬ ਕੁਸ਼ਤੀ ਸੰਘ ਦੇ ਆਗੂ ਅਤੇ ਪੁਲਿਸ ਸੁਪਰਡੈਂਟ ਮੁਕੇਸ਼ ਕੁਮਾਰ ...
ਬੀਜਾ, 10 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕੋਆਰਡੀਨੇਟਰ ਬੂਟਾ ਸਿੰਘ ਰਾਏਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਕਿਹਾ ਕਿ ਕੇਂਦਰ ਸਰਕਾਰ ਖਿਲਾਫ ਪੰਜਾਬੀ ਆਪਣੀ ਨਾਰਾਜ਼ਗੀ ਤੇ ਰੋਸ ਜ਼ਾਹਿਰ ਕਰਨ ਲਈ 15 ਅਗਸਤ ਨੂੰ ਕੇਸਰੀ ...
ਮਲੌਦ, 10 ਅਗਸਤ (ਦਿਲਬਾਗ ਸਿੰਘ ਚਾਪੜਾ)-ਪੀ. ਏ. ਡੀ. ਬੀ. ਮਲੌਦ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਸਾਰੇ ਜ਼ੋਨਾਂ ਤੋਂ ਕਾਂਗਰਸੀ ਉਮੀਦਵਾਰ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ 11 ਅਗਸਤ ਨੂੰ ਸਵੇਰੇ 9 ਵਜੇ ਆਪਣੇ ਕਾਗ਼ਜ਼ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ...
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਮਾਣਯੋਗ ਜੱਜ ਰੀਤੂ ਬਾਹਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜ਼ਨ, ਲੁਧਿਆਣਾ ਅਤੇ ਮਾਣਯੋਗ ਜੱਜ ਤਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ...
ਦੋਰਾਹਾ, 10 ਅਗਸਤ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਦੇ ਪਿੰ੍ਰਸੀਪਲ ਮਝੈਲ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ¢ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ, ਸ਼ੋਲੇ ਡਾਂਸ, ...
ਦੋਰਾਹਾ, 10 ਅਗਸਤ (ਮਨਜੀਤ ਸਿੰਘ ਗਿੱਲ)-ਯੂਰੋ ਕਿਡਜ਼ ਪਲੇਅ ਵੇ ਸਕੂਲ ਨੇੜੇ ਨਗਰ ਕੌਂਸਲ ਦਫ਼ਤਰ ਦੋਰਾਹਾ ਬੈਂਕ ਸਾਈਡ ਪੰਕਜ ਟੈਂਟ ਵਿਖੇ ਤੀਜ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ¢ ਜਿਸ ਵਿਚ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਜਤਿੰਦਰ ਸਰਮਾ, ਨੀਰਜ ਸ਼ਰਮਾ, ...
ਕੁਹਾੜਾ, 10 ਅਗਸਤ (ਸੰਦੀਪ ਸਿੰਘ ਕੁਹਾੜਾ)-ਗ੍ਰਾਮ ਪੰਚਾਇਤ ਅਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਧਨਾਨਸੂ ਵਿਖੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਵਲੋਂ ਤੀਆਂ ਤੀਜ ਦੇ ਤਿਉਹਾਰ ਮੌਕੇ ਗਿੱਧਾ, ਬੋਲੀਆਂ ਪਾਕੇ ਆਪਣੇ ਪੁਰਾਤਨ ਬੇਸ਼ਕੀਮਤੀ ਸਭਿਆਚਾਰਕ ...
ਸਮਰਾਲਾ, 10 ਅਗਸਤ (ਗੋਪਾਲ ਸੋਫਤ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਕੋਹਾੜਾ ਵਲੋਂ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਾਲਾ ਵਿਖੇ ਤਰਕਸ਼ੀਲ ਚੇਤਨਾ ਪਰਖ-ਪ੍ਰੀਖਿਆ ਕਰਵਾਈ ਗਈ ਇਸ ਪ੍ਰੀਖਿਆ ਸੰਬੰਧੀ ਜਾਣਕਾਰੀ ਦਿੰਦਿਆਂ ਮਾ. ਤਰਲੋਚਨ ...
ਰਾੜਾ ਸਾਹਿਬ, 10 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਅੱਜ ਲੋਕ ਸਭਾ 'ਚ ਬਿਜਲੀ ਸੋਧ ਬਿਲ 2022 ਪਾਸ ਕੀਤਾ ਗਿਆ ਹੈ, ਉਸ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਖ਼ਤ ਵਿਰੋਧ ਕਰਦੇ ਹੋਏ ਪਿੰਡ ਘਲੋਟੀ ਦੇ ਕਿਸਾਨਾਂ-ਮਜ਼ਦੂਰਾਂ ...
ਈਸੜੂ, 10 ਅਗਸਤ (ਬਲਵਿੰਦਰ ਸਿੰਘ)-ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਡਾਇਰੈਕਟਰ ਸ੍ਰੀ ਸੰਜੀਵ ਗੋਪਾਲ ਦੀ ਯੋਗ ਅਗਵਾਈ ਅਤੇ ਪਿੰ੍ਰਸੀਪਲ ਸੁਮਨ ਜੌਲੀ ਦੀ ਦੇਖ-ਰੇਖ ਹੇਠ ਹਰ ਸਾਲ ਦੀ ਤਰ੍ਹਾਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ...
ਸਾਹਨੇਵਾਲ, 10 ਅਗਸਤ (ਹਨੀ ਚਾਠਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਨੇਵਾਲ ਲੜਕੇ ਵਿਖੇ ਵਰਦੀ ਵੰਡ ਸਮਾਰੋਹ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ¢ ਵਰਦੀ ਵੰਡ ਸਮਾਰੋਹ ਵਿਚ ਡਾ. ਭੀਮ ਰਾਓ ਅੰਬੇਦਕਰ ਕਲੱਬ ਸਾਹਨੇਵਾਲ ਦੇ ਪ੍ਰਧਾਨ ...
ਦੋਰਾਹਾ, 10 ਅਗਸਤ (ਜਸਵੀਰ ਝੱਜ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਕ੍ਰਾਂਤੀ ਸਦਨ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਨੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਰੱਖੜੀ ਦੇ ਤਿਉਹਾਰ ਦੇ ਮਹੱਤਵ ਨੂੰ ਦੱਸਿਆ¢ ਰੱਖੜੀ ਬਣਾਉਣ ਅਤੇ ...
ਸਾਹਨੇਵਾਲ, 10 ਅਗਸਤ (ਅਮਰਜੀਤ ਸਿੰਘ ਮੰਗਲੀ)-ਨਜ਼ਦੀਕੀ ਪਿੰਡ ਨੰਦਪੁਰ ਦੀ ਧਰਮਸ਼ਾਲਾ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ | ਜਿੱਥੇ ਮੁਟਿਆਰਾਂ ਨੇ ਪੀਂਘਾਂ ਝੂਟੀਆਂ ਅਤੇ ਬੋਲੀਆਂ ਪਾਈਆਂ ਅਤੇ ਨੱਚ ਨੱਚ ਕੇ ਗਿੱਧਾ ਪਾਇਆ | ਇਸ ਮੌਕੇ ਆਪਣੇ ...
ਮਾਛੀਵਾੜਾ ਸਾਹਿਬ, 10 ਅਗਸਤ (ਮਨੋਜ ਕੁਮਾਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਐੱਸ. ਐਮ. ਓ. ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਡੀ ਵਾਰਮਿੰਗ ਡੇ ਸਬੰਧੀ ਜਾਗਰੂਕ ਕੈਂਪ ਦੌਰਾਨ ਜਾਣਕਾਰੀ ਦਿੱਤੀ ਗਈ¢ਬਲਾਕ ਐਜੂਕੇਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਸਿਹਤ ਬਲਾਕ ...
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਪਿੰਡ ਸਲੌਦੀ ਵਿਖੇ ਮੁੱਖ ਅਧਿਆਪਕਾ ਦੀਪਿਕਾ ਰਾਣੀ ਅਤੇ ਸਮੂਹ ਸਟਾਫ਼ ਵਲੋਂ ਸੰਤ ਬਾਬਾ ਜਗਰੂਪ ਸਿੰਘ ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ ਨਾਨਕਸਰ ਕਲੇਰਾਂ ਦੇ ਭਾਈ ਗੁਰਮੀਤ ਸਿੰਘ ਦਾ ਵਿਸ਼ੇਸ਼ ਸਨਮਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX