ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ 13 ਅਗਸਤ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦੇ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅੱਜ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਪਟਵਾਰੀਆਂ ਦੀਆਂ ਅਸਾਮੀਆਂ 'ਚ ਖ਼ਤਮ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੇ ...
ਸੰਘੋਲ, 12 ਅਗਸਤ (ਪਰਮਵੀਰ ਸਿੰਘ ਧਨੋਆ)-ਕੋਰਡੀਆ ਕਾਲਜ ਸੰਘੋਲ ਦੇ ਵਿਦਿਆਰਥੀਆਂ ਦੀ ਫਿਨਲੈਂਡ (ਯੂਰੋਪ) 'ਚ ਨੌਕਰੀ ਲਈ ਚੋਣ ਹੋਈ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਚੇਅਰਮੈਨ ਲਾਰਡ ਰਾਣਾ ਦੀ ਅਗਵਾਈ 'ਚ ਸੰਸਥਾ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਤੇ ਨੌਕਰੀ ਦੇ ਮੌਕੇ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅੱਜ ਇੱਥੇ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਜੱਲ੍ਹਾ ...
ਸੰਘੋਲ, 12 ਅਗਸਤ (ਪਰਮਵੀਰ ਸਿੰਘ ਧਨੋਆ)-ਕੋਰਡੀਆ ਕਾਲਜ 'ਤੇ ਪੰਚਾਇਤ ਤੇ ਹੋਰਨਾਂ ਵਲੋਂ ਨਾਮਵਰ ਸਿੱਖਿਆ ਸੰਸਥਾ ਨਾਲ ਕੀਤੇ ਗਏ ਸਮਝੌਤੇ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ ਜਿਸ ਦੇ ਵਿਰੋਧ 'ਚ ਕਾਲਜ ਗੇਟ ਮੂਹਰੇ 3 ਅਗਸਤ ਤੋਂ ਲਗਾਤਾਰ ਧਰਨਾ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਸ਼ੇਰਗੜ੍ਹ, ਬਾੜਾ, ਮੈਣ ਮਾਜਰਾ, ਕੱਜਲਮਾਜਰਾ ਤੇ ਨੰਦਪੁਰ ਦੇ ਵਸਨੀਕਾਂ ਅਤੇ ਖੇਵਟਦਾਰਾਂ ਵਲੋਂ ਖਰੜ ਕਾਲੋਨੀਆਂ 'ਚੋਂ ਆ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪਾਰਟੀਆਂ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਬਾਰੀਕੀ ਨਾਲ ਚੈਕਿੰਗ ਕੀਤੀ | ਇਸ ਮੌਕੇ ਡੀ.ਐਸ.ਪੀ. ...
ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਖਮਾਣੋਂ ਪੁਲਿਸ ਨੇ ਇਕ ਔਰਤ ਨੂੰ ਸੁਨਿਆਰੇ ਦੀ ਦੁਕਾਨ ਵਿਚੋਂ ਸੋਨੇ ਦੀ ਮੁੰਦਰੀ ਚੋਰੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਇੱਥੋਂ ਦੇ ਨਿਊ ਦੇਵੀ ਜਿਊਲਰ ਨਾਮਕ ਦੁਕਾਨ 'ਤੇ ਔਰਤ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਤਹਿਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਵਿਸ਼ਾਲ ਤਿਰੰਗਾ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ 'ਚ ਆਧੁਨਿਕ ਪੈਲਸਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਹਿਲੀ ਅਗਸਤ ਤੋਂ ਕੀਤੀ ਗਈ ਈ ਸਟੈਂਪਿੰਗ ਪ੍ਰਤੀ ਭਾਵੇਂ ਲੋਕ ਜਾਗਰੂਕ ਨਹੀਂ ਹੋਏ ਪ੍ਰੰਤੂ ਕੁਝ ਦਿਨਾਂ ਦੀ ਖੱਜਲ ਖ਼ੁਆਰੀ ਤੋਂ ਬਾਅਦ ਜਿਨ੍ਹਾਂ ਅਸ਼ਟਾਮ ਫਰੋਸ਼ਾਂ ਕੋਲ ਈ ਸਟੈਂਪਿੰਗ ਦਾ ਕੰਮ ਹੈ, ਨੇ ਈ ਸਟੈਂਪ ਦੇਣੇ ਸ਼ੁਰੂ ਕਰ ਦਿੱਤੇ ਹਨ | ਜਿਸ ਕਾਰਨ ਇਨ੍ਹਾਂ ਅਸ਼ਟਾਮ ਫਰੋਸ਼ਾਂ ਕੋਲ ਭਾਰੀ ਰਸ਼ ਹੋ ਗਿਆ ਹੈ | ਅੱਜ.ਫਤਹਿਗੜ੍ਹ ਸਾਹਿਬ ਦੇ ਨਾਇਬ ਤਹਿਸੀਲਦਾਰ ਰਵਿੰਦਰਜੀਤ ਕੌਰ ਨੇ ਰਜਿਸਟਰੀ ਕਲਰਕ ਬਲਜੀਤ ਸਿੰਘ ਨਾਲ ਅਚਨਚੇਤ ਚੈਕਿੰਗ ਕੀਤੀ | ਜਿਸ ਦੌਰਾਨ ਉਨ੍ਹਾਂ ਨੇ ਅਸ਼ਟਾਮ ਫਰੋਸ਼ਾਂ ਅਮਿਤ ਝੰਜੀ, ਮੰਗਤ ਰਾਮ, ਨਰਿੰਦਰ ਕੌਂਸ਼ਲ, ਸੁਖਵੀਰ ਸਿੰਘ ਅਤੇ ਸੇਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਪੜਤਾਲ ਕੀਤੀ ਅਤੇ ਈ ਸਟੈਂਪ ਸਬੰਧੀ ਆ ਰਹੀਆਂ ਮੁਸ਼ਿਕਲਾਂ ਪ੍ਰਤੀ ਵੀ ਜਾਣਕਾਰੀ ਲਈ | ਉਨ੍ਹਾਂ ਨੇ ਮੌਕੇ 'ਤੇ ਈ ਸਟੈਂਪ ਅਸ਼ਟਾਮ ਖ਼ਰੀਦਣ ਵਾਲਿਆਂ ਨੂੰ ਕਿਸੇ ਪ੍ਰਕਾਰ ਦੀ ਸ਼ਿਕਾਇਤ ਪ੍ਰਤੀ ਪੁੱਛਿਆ, ਪ੍ਰੰਤੂ ਕਿਸੇ ਨੇ ਵੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ | ਸਾਰਿਆਂ ਦਾ ਕਹਿਣਾ ਸੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਈ ਸਟੈਂਪ ਮਿਲ ਰਹੇ ਹਨ | ਚੈਕਿੰਗ ਦੌਰਾਨ ਸਾਰਿਆਂ ਦਾ ਕੰਮ ਤਸੱਲੀ ਬਖ਼ਸ਼ ਪਾਇਆ ਗਿਆ |
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਤੇ ਇੰਮਪਾਵਰਮੈਂਟ ਮੰਤਰਾਲੇ ਵਲੋਂ ਦਿਵਿਆਂਗਜ਼ਨਾਂ ਨੂੰ ਸਾਲ 2022 ਦਾ ਕੌਮੀ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਇਹ ਅਵਾਰਡ ਪਾਉਣ ਦੇ ਚਾਹਵਾਨ ਦਿਵਿਆਂਗਜ਼ਨ 28 ਅਗਸਤ ਤੱਕ ...
ਬਸੀ ਪਠਾਣਾਂ, 12 ਅਗਸਤ (ਗੌਤਮ)-ਸਥਾਨਕ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ 'ਚ ਭਰਾ ਭੈਣ ਭਰਾ ਦੇ ਪ੍ਰੇਮ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸ਼ੁੱਭ ਮੌਕੇ 'ਤੇ ਭੈਣਾਂ ਨੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਤੇ ਮਠਿਆਈ ਦੇ ਨਾਲ-ਨਾਲ ਕਈ ...
ਅਮਲੋਹ, 12 ਅਗਸਤ (ਕੇਵਲ ਸਿੰਘ)-ਵਾਲਮੀਕਿ ਮਜ਼੍ਹਬੀ ਸਿੱਖ ਵੈੱਲਫੇਅਰ ਸਭਾ ਦੀ ਅਹਿਮ ਮੀਟਿੰਗ ਦੌਰਾਨ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜਿਸ 'ਚ ਗੁਰਬਚਨ ਸਿੰਘ ਬੱਲ ਨੂੰ ਜਰਨਲ ਸਕੱਤਰ ਪੰਜਾਬ, ਮਨਦੀਪ ਸਿੰਘ ਘੁਟੀਂਡ ਦਫ਼ਤਰ ਸਕੱਤਰ ਪੰਜਾਬ, ਦਿਲਬਾਗ ਸਿੰਘ ...
ਮੰਡੀ ਗੋਬਿੰਦਗੜ੍ਹ, 12 ਅਗਸਤ (ਮੁਕੇਸ਼ ਘਈ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਨੂੰ ਜ਼ੋਨਾਂ 'ਚ ਵੰਡ ਕੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਪਿਛਲੇ ਦਿਨੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਲੁਧਿਆਣਾ ਅਤੇ ਮਲੇਰਕੋਟਲਾ ਦੀ ...
ਅਮਲੋਹ, 12 ਅਗਸਤ (ਕੇਵਲ ਸਿੰਘ)-ਪੰਜਾਬ ਭਰ ਦੇ ਪਸ਼ੂਆਂ 'ਚ ਲੰਪੀ ਸਕਿਨ ਬਿਮਾਰੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਲਪੇਟ 'ਚ ਹਜ਼ਾਰਾਂ ਦੀ ਗਿਣਤੀ ਪਸ਼ੂ ਆ ਗਏ ਹਨ, ਜਿਨ੍ਹਾਂ 'ਚੋਂ ਵੱਡੀ ਗਿਣਤੀ ਪਸ਼ੂਆਂ ਦੀ ਮੌਤ ਵੀ ਹੋ ਗਈ ਹੈ | ਪਿੰਡਾਂ ਤੱਕ ਪਸ਼ੂਆਂ ਨੂੰ ਦਵਾਈ ...
ਖਮਾਣੋਂ, 12 ਅਗਸਤ (ਪੱਤਰ ਪ੍ਰੇਰਕ)-ਪਿੰਡ ਖੇੜੀ ਨੌਧ ਸਿੰਘ ਵਿਖੇ ਬਾਬਾ ਫ਼ਤਹਿ ਸਿੰਘ ਸਪੋਰਟਸ ਕਲੱਬ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਫੁੱਟਬਾਲ (ਅੰਡਰ 18) ਟੂਰਨਾਮੈਂਟ ਦਾ ਉਦਘਾਟਨ ਸਰਪੰਚ ਰੁਪਿੰਦਰ ਸਿੰਘ ਰਮਲਾ ਅਤੇ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਅੱਜ ਸਮੂਹ ਵਕੀਲਾਂ ਵਲੋਂ ਪੰਜਾਬ ਸਰਕਾਰ ਦੀ 'ਈ ਸਪੈਸ਼ਲ ਸਟੈਂਪ ਪੇਪਰ ਸਕੀਮ' ਦੇ ਰੋਸ ਵਜੋਂ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਮਾਰਕੀਟ ਦੇ ਦੁਕਾਨਦਾਰਾਂ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਜਿਸ 'ਤੇ ਹਲਕਾ ਵਿਧਾਇਕ ਨੇ ...
ਅਮਲੋਹ, 12 ਅਗਸਤ (ਕੇਵਲ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਸਬੰਧੀ ਦੇਸ਼ ਵਾਸੀਆਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ...
ਖਮਾਣੋਂ, 12 ਅਗਸਤ (ਕਲੇਰ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਖਮਾਣੋਂ ਵਿਚ ਮਨਾਏ ਜਾਣ ਵਾਲੇ ਜਸ਼ਨਾਂ ਸਬੰਧੀ ਅਤੇ ਹੋਰ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਹੋਰ ਅਮਲੇ ਵਲੋਂ ਅੱਜ ਦਾਣਾ ਮੰਡੀ ਵਿਖੇ ਫਾਈਨਲ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਰਾਜਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਦਿਹਾੜੇ ਮੌਕੇ ਜ਼ਿਲੇ੍ਹ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ 'ਚ ਅਧਿਆਪਕਾਂ ਵਲੋਂ ਬੱਚਿਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ...
ਅਮਲੋਹ, 12 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਰੱਖੜੀ ਬਣਾਉਣ ਤੇ ਰੱਖੜੀ ਬੰਨ੍ਹਣ ਦੀਆਂ ਗਤੀਵਿਧੀਆਂ ਇਸ ਤਿਉਹਾਰ ਦਾ ਕੇਂਦਰ ਰਹੇ | ਲੜਕੀਆਂ ਨੇ ਲੜਕਿਆਂ ਦੇ ਗੁੱਟ 'ਤੇੇ ਸੁੰਦਰ ਰੱਖੜੀਆਂ ਬੰਨ੍ਹੀਆਂ | ਵਿਦਿਆਰਥੀਆਂ ...
ਬਸੀ ਪਠਾਣਾਂ, 12 ਅਗਸਤ (ਰਵਿੰਦਰ ਮੌਦਗਿਲ)-ਇਤਿਹਾਸਕ ਗੁਰਦੁਆਰਾ ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਕਵੀਸ਼ਰ ਸੁਰਜੀਤ ਸਿੰਘ ਥਾਬਲਾਂ, ਕਵੀਸ਼ਰੀ ਸੋਹਣ ਸਿੰਘ ਸਲਾਣਾ ਵਾਲਿਆਂ ਦੇ ਜਥੇ, ਮਾਨ ...
ਬਸੀ ਪਠਾਣਾਂ, 12 ਅਗਸਤ (ਰਵਿੰਦਰ ਮੌਦਗਿਲ)-ਪਿੰਡ ਬਰਾਸ ਵਿਖੇ ਸਥਿਤ ਪੀਰ ਬਾਬਾ ਢੱਕੀ ਗਿਆਰ੍ਹਵੀਂ ਵਾਲੀ ਸਰਕਾਰ ਸੱਚ ਦੀ ਗੱਦੀ ਦੇ ਸਥਾਨ ਦੇ ਗੱਦੀ ਨਸ਼ੀਨ ਗੁਰਨਾਮ ਚੀਮਾ ਪਹਿਲਵਾਨ ਵਲੋਂ ਭੰਡਾਰੇ ਨੂੰ ਲੈ ਕੇ ਸ਼ਰਧਾਲੂਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਇਸ ...
ਸੰਘੋਲ, 12 ਅਗਸਤ (ਪਰਮਵੀਰ ਸਿੰਘ ਧਨੋਆ)-ਸਿਹਤ ਵਿਭਾਗ ਵਲੋਂ ਪਿੰਡ ਬਾਠਾਂ ਕਲਾਂ ਵਿਖੇ ਡਰਾਈ ਡੇਅ ਤਹਿਤ ਕਾਰਵਾਈ ਕੀਤੀ ਗਈ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਰਾਜਪ੍ਰੀਤ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ ਅਤੇ ਬਰੀਡ ਚੈੱਕਰ ਕੁਲਦੀਪ ਸਿੰਘ ਨੇ ਘਰ-ਘਰ ਜਾ ਕੇ ...
ਅਮਲੋਹ, 12 ਅਗਸਤ (ਕੇਵਲ ਸਿਘ)-ਸਥਾਨਕ ਵਾਰਡ ਨੰ-3 ਵਿਖੇ ਡਰਾਈ ਡੇਅ ਤਹਿਤ ਸਿਹਤ ਵਿਭਾਗ ਅਤੇ ਨਗਰ ਕੌਂਸਲ ਅਮਲੋਹ ਦੀ ਟੀਮ ਵਲੋੋਂ ਸਿਵਲ ਸਰਜਨ ਡਾ: ਹਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾ: ਗੁਰਪ੍ਰੀਤ ਕੌਰ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਤੇ ਬਲਜਿੰਦਰ ਸਿੰਘ ਕਾਰਜ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਕਾਦਮਿਕ ਕੌਂਸਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ ਸਿੱਖ ਯੂਥ ਪਾਰਲੀਮੈਂਟ ਅੱਜ ਸ਼ੁਰੂ ਹੋ ਗਈ ਹੈ ...
ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਸਥਾਨਕ ਰੇਲਵੇ ਫਾਟਕ ਰੋਡ 'ਤੇ ਸਥਿਤ ਐਸ.ਐਨ.ਏ.ਐਸ. ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਸਬੰਧੀ ਸਕੂਲ ਦੇ ਵਿਹੜੇ ਤੋਂ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ ਜਿਸ ਦੌਰਾਨ ਵਿਦਿਆਰਥੀ ...
ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਸਥਾਨਕ ਸੰਤ ਫਰੀਦ ਪਬਲਿਕ ਸਕੂਲ ਵਿਖੇ ਅੱਜ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਦੇ ਪਿ੍ੰਸੀਪਲ ਵਰਿੰਦਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਕੂਲੀ ...
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਤੇ ਉੱਘੀ ਲੇਖਕਾ ਬੀਬੀ ਪਰਮਜੀਤ ਕੌਰ ਸਰਹਿੰਦ ਨੂੰ ...
ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਆਜ਼ਾਦੀ ਦਿਹਾੜੇ ਮੌਕੇ ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਥਾਣਾ ਖਮਾਣੋਂ ਦੇ ਨਵੇਂ ਮੁਖੀ ਨਿਯੁਕਤ ਐਸ.ਆਈ. ਬਲਵੀਰ ਸਿੰਘ ਨੇ ਦਿੰਦੇ ਹੋਏ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX