ਬਟਾਲਾ, 14 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਵਿਖੇ ਆਜ਼ਾਦੀ ਦੀ 75ਵੀਂ ਵਰੇਗੰਢ 'ਤੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਆਗੂ ਤੇ ਸਾ: ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਇਸ ...
ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)-ਸਨਾਤਨ ਜਾਗਰਣ ਮੰਚ ਵਲੋਂ ਸ਼ਹਿਰ ਅੰਦਰ ਤਿਰੰਗਾ ਯਾਤਰਾ ਕੱਢੀ ਗਈ | ਇਸ ਤਿਰੰਗਾ ਯਾਤਰਾ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸਿਆਸੀ ਮਤਭੇਦ ਭੁਲਾ ਕੇ ਸ਼ਾਮਿਲ ਹੋਏ, ਜਿਨ੍ਹਾਂ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ...
ਡੇਹਰੀਵਾਲ ਦਰੋਗਾ, 14 ਅਗਸਤ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਅਧੀਨ ਆਉਂਦੇ ਪਿੰਡ ਧਾਰੀਵਾਲ ਭੋਜਾ ਵਿਚ 232 ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਇਸ ਸਬੰਧੀ ਯੂਥ ਬਲਾਕ ਪ੍ਰਧਾਨ ਦਿਨੇਸ਼ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਟਾ-ਦਾਲ ...
ਕਾਦੀਆਂ, 14 ਅਗਸਤ (ਯਾਦਵਿੰਦਰ ਸਿੰਘ)-ਅੱਜ ਅਹਿਮਦੀਆ ਮੁਸਲਿਮ ਜਮਾਤ ਕਾਦੀਆਂ ਵਲੋਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਜਮਾਤ ਦੇ ਅਹੁਦੇਦਾਰਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਭਾਰਤ ...
ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਦੇ ਵਿਦਿਆਰਥੀਆਂ ਦੁਆਰਾ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੇ ਪੂਰੇ ਸਕੂਲ ਨੂੰ ਤਿਰੰਗੇ ਅਤੇ ਰੰਗ-ਬਰੰਗੇ ਗੁਬਾਰਿਆਂ ਨਾਲ ਸਜਾਇਆ ਅਤੇ ਮੈਡਮ ਸੋਨੀਆਂ ...
ਫਤਹਿਗੜ੍ਹ ਚੂੜੀਆਂ, 14 ਅਗਸਤ (ਐਮ.ਐਸ. ਫੁੱਲ, ਹਰਜਿੰਦਰ ਸਿੰਘ ਖਹਿਰਾ)-ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੇ ਸੱਦੇ 'ਤੇ ਫਤਹਿਗੜ੍ਹ ਚੂੜੀਆਂ ਵਿਖੇ ਹਲਕਾ ਇੰਚਾਰਜ ਬਲਬੀਬ ਸਿੰਘ ਪੰਨੂੰ ਦੀ ਅਗਵਾਈ 'ਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ | ਇਸ ...
ਬਟਾਲਾ, 14 ਅਗਸਤ (ਬੁੱਟਰ)-ਨੈਸ਼ਨਲ ਐਵਾਰਡੀ ਗ੍ਰਾਮ ਪੰਚਾਇਤ ਛੀਨਾ ਦੇ ਪੰਚ ਹੀਰਾ ਸਿੰਘ ਨੂੰ ਪੰਚਾਇਤ ਵਲੋਂ ਬੁਲਾਈਆਂ ਮੀਟਿੰਗ 'ਚ ਪਿਛਲੇ ਲੰਮੇ ਸਮੇਂ ਤੋਂ ਬਿਨਾਂ ਕਾਰਨ ਦੱਸੇ ਗੈਰ ਹਾਜ਼ਰ ਰਹਿਣ ਕਰਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਲੋਂ ਮੁਅੱਤਲ ਕਰ ...
ਬਟਾਲਾ, 14 ਅਗਸਤ (ਕਾਹਲੋਂ)-ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੂੰ ਜ਼ਮਾਨਤ ਮਿਲਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸ: ਮਜੀਠੀਆ ਦਾ ਭਰਵਾਂ ਸਵਾਗਤ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਸਥਾਨਕ ਕਸਬੇ 'ਚੋਂ ਲੰਘਦੀ ਅੱਪਰਬਾਰੀ ਦੋਆਬ ਨਹਿਰ ਵਿਚ ਇਕ ਮਹਿਲਾ ਦੀ ਡੁੱਬਣ ਨਾਲ ਮੌਤ ਹੋ ਗਈ | ਇਸ ਸਬੰਧ ਵਿਚ ਮਿ੍ਤਕ ਚਾਂਦਨੀ ਪਤਨੀ ਵਿੱਕੀ ਵਾਸੀ ਰਾਜੀਵ ਕਲੋਨੀ ਧਾਰੀਵਾਲ ਦੀ ਭੈਣ ਰਿਕੀ ਨੇ ਪੁਲਿਸ ਨੂੰ ਦੱਸਿਆ ਕਿ ਮੇਰੀ ਭੈਣ ਅਤੇ ...
ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਉਮੀਦ ਫਾਉਂਡੇਸ਼ਨ ਬਟਾਲਾ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਫਾਉਂਡੇਸ਼ਨ ਦੇ ਚੇਅਰਮੈਨ ਵਕੀਲ ਸੁਰੇਸ਼ ਭਾਟੀਆ ਤੇ ਸਰਪ੍ਰਸਤ ਰਮੇਸ਼ ਅਗਰਵਾਲ ਨੇ ਦੱਸਿਆ ਕਿ ਇਹ ਕੈਂਪ ਸਥਾਨਕ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਸਥਾਨਕ ਕਲਿਆਣਪੁਰ ਮੋੜ 'ਤੇ ਸਥਿਤ ਕੁਲਦੀਪ ਹਸਪਤਾਲ ਵਿਖੇ ਘੱਟ ਰੇਟਾਂ 'ਤੇ ਅਪਰੇਸਨ ਕੀਤੇ ਜਾਇਆ ਕਰਨਗੇ | ਇਸ ਗੱਲ ਦਾ ਪ੍ਰਗਟਾਵਾ ਹਸਪਤਾਲ ਦੇ ਪ੍ਰਬੰਧਕ ਨਰੇਸ਼ ਕੁਮਾਰ ਜਫ਼ਰਵਾਲ ਅਤੇ ਮੁੱਖ ਡਾਕਟਰ ਕਸੀਲ ਅਹਿਮਦ (ਐਮ.ਡੀ.) ਨੇ ਕੀਤਾ | ...
ਨੌਸ਼ਹਿਰਾ ਮੱਝਾ ਸਿੰਘ, 14 ਅਗਸਤ (ਤਰਾਨਾ)-ਨਜ਼ਦੀਕੀ ਪਿੰਡ ਸਤਕੋਹਾ ਵਿਖੇ ਕਾਂਗਰਸੀ ਸਰਗਰਮ ਵਰਕਰਾਂ ਦੀ ਇਕੱਤਰਤਾ ਸੀਨੀਅਰ ਕਾਂਗਰਸੀ ਆਗੂ ਤੇ ਡਾਇਰੈਕਟਰ ਸ਼ੂਗਰਫੈੱਡ ਪੰਜਾਬ ਸ: ਗੁਰਵਿੰਦਰਪਾਲ ਸਿੰਘ ਵਿੱਕੀ ਕਾਹਲੋਂ ਸਤਕੋਹਾ ਦੀ ਪ੍ਰਧਾਨਗੀ ਹੇਠ ਹੋਈ ਜਿਸ, ਜਿਸ ...
ਕਾਲਾ ਅਫਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਗਵਾਈ ਕਰ ਰਹੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਤੋਂ ਹਲਕੇ ਦੇ ਲੋਕ ਸੰਤੁਸ਼ਟ ਹਨ |¢ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਬਾਬਾ ਬਲਜਿੰਦਰ ਸਿੰਘ ਬੱਲਾ ਨਾਮਧਾਰੀ ਕਿਲ੍ਹਾ ਦੇਸਾ ਸਿੰਘ ਨੇ ਕੀਤਾ |¢ਉਨ੍ਹਾਂ ਕਿਹਾ ਕਿ ਆਪ ਆਗੂ ਪੰਨੂੰ ਵਲੋਂ ਸਮੁੱਚੇ ਹਲਕੇ ਅੰਦਰ ਨਿਰੋਲ ਭਾਵਨਾ ਵਾਲੀ ਅਪਣਾਈ ਜਾ ਰਹੀ ਨੀਤੀ ਕਰਕੇ ਦਿਨ-ਬ-ਦਿਨ ਵਰਕਰਾਂ ਦੀ ਆਪਸੀ ਇਕਜੁੱਟਤਾ ਕਾਇਮ ਹੋ ਰਹੀ ਹੈ |¢ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਦੇ ਲੋਕਾਂ ਨੂੰ ਬਲਬੀਰ ਸਿੰਘ ਪਨੂੰ 'ਤੇ ਵੱਡੀਆਂ ਆਸਾਂ ਹਨ ਅਤੇ ਆਉਣ ਵਾਲੇ ਸਮੇਂ ਹਲਕਾ ਵਾਸੀ ਹਲਕੇ ਨੂੰ ਆਲੀਸ਼ਾਨ ਬਣਾਉਣ ਦੇ ਸੁਪਨੇ ਸਜਾਈ ਬੈਠੇ ਹਨ |¢ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਸਾਰੇ ਕੰਮਕਾਜ ਬਿਨਾਂ ਕਿਸੇ ਭੇਦਭਾਵ ਦੇ ਚੱਲ ਰਹੇ ਹਨ |
ਬਟਾਲਾ, 14 ਅਗਸਤ (ਕਾਹਲੋਂ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਹਰ ਘਰ ਤਿਰੰਗਾ ਮਨਾਉਣਾ ਇਕ ਉਤਸ਼ਾਹੀ ਮੁਹਿੰਮ ਹੈ, ਜੋ ਹਰ ਭਾਰਤੀ ਨੂੰ ਆਜ਼ਾਦੀ ਦੇ 75ਵੀਂ ਵਰੇਗੰਢ ਮਨਾਉਣ ਲਈ ਉਤਸ਼ਾਹਿਤ ਕਰਦੀ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਦੇ ਆਗੂ ਭੂਸ਼ਨ ਲੂਥਰਾ ਨੇ ਹਰ ਘਰ ...
ਬਟਾਲਾ, 14 ਅਗਸਤ (ਬੱੁਟਰ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਪਿ੍ੰ. ਤਜਿੰਦਰ ਸਿੰਘ ਪਦਮ ਦੀ ਅਗਵਾਈ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਸਕਿੱਟ, ਕੋਰੀਓਗ੍ਰਾਫ਼ੀ ਪੇਸ਼ ਕੀਤੀ | ਪਿ੍ੰ. ...
ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਮੇਹਰ ਚੰਦ ਰੋਡ 'ਤੇ ਅੱਜ ਸਵੇਰੇ ਮੋਟਰਸਾਈਕਲ ਚੋਰੀ ਕਰਦੇ ਇਕ ਚੋਰ ਨੰੂ ਸਥਾਨਿਕ ਦੁਕਾਨਦਾਰਾਂ ਤੇ ਮੁਹੱਲਾ ਵਾਸੀਆਂ ਵਲੋਂ ਮੌਕੇ 'ਤੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ | ਇਸ ਸਬੰਧੀ ...
ਬਟਾਲਾ, 14 ਅਗਸਤ (ਕਾਹਲੋਂ)-ਸੁਤੰਤਰਤਾ ਦਿਵਸ ਮÏਕੇ ਸਥਾਨਕ ਡਾ. ਐੱਮ.ਆਰ.ਅੱੈਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮÏਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ | ਸਮਾਗਮ ...
ਬਟਾਲਾ, 14 ਅਗਸਤ (ਕਾਹਲੋਂ)-ਇਮਾਨਦਾਰ ਪੁਲਿਸ ਅਧਿਕਾਰੀ ਵਜੋਂ ਜਾਣੇ ਜਾਂਦੇ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਲੱਭਿਆ ਪਰਸ ਮਾਲਕ ਨੂੰ ਵਾਪਸ ਕੀਤਾ | ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਹੌਲਦਾਰ ਸੁਖਦੇਵ ਸਿੰਘ ਨਾਲ ਗਾਂਧੀ ਚੌਕ ਵਿਖੇ ਡਿਊਟੀ ਕਰ ...
ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੀ ਸਥਾਪਨਾ ਲਈ ਅਨੇਕਾਂ ਜੁਝਾਰੂਆਂ ਨੇ ਕੁਰਬਾਨੀ ਦੇ ਕੇ ਇਸ ਨੂੰ ਹੋਂਦ ਵਿਚ ਲਿਆਂਦਾ | ਸਮੇਂ-ਸਮੇਂ 'ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਲਈ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਪਾਰਟੀ ਅੰਦਰ ਬਣਦਾ ਯੋਗ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਗੱਲ ਨੂੰ ਲੈ ਕੇ ਸਾਬਕਾ ਉੱਪ ਚੇਅਰਮੈਨ ...
ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਦਲਜੀਤ ਕੌਰ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੀ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਗੁਰਦਾਸਪੁਰ ਸ਼ਹਿਰ ਅੰਦਰ ਔਰਤਾਂ ਤੇ ਨਬਾਲਗ ਲੜਕੀਆਂ ਦੀ ਸੁਰੱਖਿਆ ਨੰੂ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਸਮੂਹ ਸੰਘਰਸ਼ਸ਼ੀਲ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ 18 ਅਗਸਤ ਨੰੂ ਥਾਣਾ ਸਿਟੀ ਦੇ ਘਿਰਾਓ ਦਾ ਐਲਾਨ ...
ਗੁਰਦਾਸਪੁਰ, 14 ਅਗਸਤ (ਆਰਿਫ਼/ਭਾਗਦੀਪ ਸਿੰਘ)-ਅੱਜ 15 ਅਗਸਤ ਨੂੰ ਸਥਾਨਿਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਪਿੰ੍ਰਸੀਪਲ ਊਸ਼ਾ ਸ਼ਰਮਾ ਤੇ ਡਾਇਰੈਕਟਰ ਅਮਨਦੀਪ ਸਿੰਘ ਤੇ ਗਗਨਦੀਪ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਹਿਲਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਇੱਥੋਂ ਨਜ਼ਦੀਕ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਵਿਖੇ ਆਜ਼ਾਦੀ ਦਿਹਾੜ੍ਹਾ ਮਨਾਇਆ ਗਿਆ | ਇਸ ਸਬੰਧ ਵਿਚ ਪ੍ਰਬੰਧਕੀ ਕਮੇਟੀ ਪ੍ਰਧਾਨ ਕੁਲਦੀਪ ਕੌਰ, ਮੀਤ ਪ੍ਰਧਾਨ ਅਮਰਦੀਪ ਸਿੰਘ ਅਤੇ ਪਿ੍ੰਸੀਪਲ ਰਾਜਦੀਪ ਕੌਰ ਨੇ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਹਰ ਘਰ ਤਿਰੰਗਾ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਵਲੋਂ ਉਤਸ਼ਾਹ ਨਾਲ ਰਾਸ਼ਟਰੀ ਤਿਰੰਗੇ ਲਹਿਰਾਏ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ...
ਦੋਰਾਂਗਲਾ, 14 ਅਗਸਤ (ਚੱਕਰਾਜਾ)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਨੰਗਲ ਡਾਲਾ ਵਿਖੇ ਹੋਈ | ਇਸ ਮੌਕੇ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਦੋਰਾਂਗਲਾ ਤੋਂ ਗੁਰਦਾਸਪੁਰ ਟਾਹਲੀ ਸਾਹਿਬ ਗਾਹਲੜੀ ਅਤੇ ਡੇਰਾ ਬਾਬਾ ਨਾਨਕ ਨੰੂ ਜਾਂਦੀ ਸੜਕ ਜਿਸ ...
ਫਤਹਿਗੜ੍ਹ ਚੂੜੀਆਂ, 14 ਅਗਸਤ (ਹਰਜਿੰਦਰ ਸਿੰਘ ਖਹਿਰਾ)-ਸਰਸਵਤੀ ਵਿਦਿਆ ਮੰਦਿਰ ਸਕੂਲ ਰੇਲਵੇ ਰੋਡ ਫਤਹਿਗੜ੍ਹ ਚੂੜੀਆਂ ਵਿਚ ਆਜ਼ਾਦੀ ਦਿਵਸ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਅਧਿਆਪਕਾਂ ਅਤੇ ਬੱਚਿਆਂ ਵਲੋਂ ਸਕੂਲ ਦੇ ਪੰਡਾਲ ਵਿਚ ਆਜ਼ਾਦੀ ਦਿਵਸ ...
ਦੀਨਾਨਗਰ, 14 ਅਗਸਤ (ਸ਼ਰਮਾ/ਸੰਧੂ/ਸੋਢੀ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਅੰਦਰ ਤਿਰੰਗਾ ਰੈਲੀ ਕੱਢੀ ਗਈ | ਇਸ ਮੌਕੇ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਹ ...
ਬਟਾਲਾ, 14 ਅਗਸਤ (ਬੁੱਟਰ)-ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਮੰਡਲ ਬਟਾਲਾ ਦੀ ਵਿਸ਼ੇਸ਼ ਮੀਟਿੰਗ ਮੰਡਲ ਦਫ਼ਤਰ ਫ਼ੋਕਲ ਪੁਆਇੰਟ ਵਿਖੇ ਪ੍ਰਧਾਨ ਹੀਰਾ ਲਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮੰਡਲ ਦਫ਼ਤਰ ਵਲੋਂ ਉਨ੍ਹਾਂ ਦੇ ਪੇਅ-ਬੈਂਡ ਦਾ 122 ...
ਗੁਰਦਾਸਪੁਰ, 14 ਅਗਸਤ (ਆਰਿਫ਼)-ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਨਾਲ ਸਬੰਧਿਤ ਕਿਸਾਨਾਂ ਦੇ ਬਕਾਇਆ ਮੁਆਵਜ਼ੇ ਦਾ ਰੇੜਕਾ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਕਰਵਾਏ ਸਮਾਗਮ ਦੌਰਾਨ 'ਆਪ' ਦੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਕਿਸਾਨਾਂ ਨੰੂ ...
ਬਟਾਲਾ, 14 ਅਗਸਤ (ਕਾਹਲੋਂ)-ਦੇਸ਼ ਦੀ 75ਵੀਂ ਵਰੇਗੰਢ ਮਨਾਉਣ ਦੇ ਸੰਕਲਪ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਘਰ-ਘਰ ਤਿਰੰਗਾ ਲਹਿਰ ਦੇ ਤਹਿਤ ਰੋਟਰੀ ਕਲੱਬ ਬਟਾਲਾ ਅਤੇ ਆਰ.ਆਰ. ਬਾਵਾ ਕਾਲਜ ਵਲੋਂ ਸਾਂਝੇ ਤੌਰ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕਾਲਜ ...
ਬਟਾਲਾ, 14 ਅਗਸਤ (ਕਾਹਲੋਂ)-ਅੱਜ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ | ਸਕੂਲ ਦੀਆਂ ਬੱਚੀਆਂ ਪੰਜਾਬੀ ਪਹਿਰਾਵੇ ਵਿਚ ਸੱਜੀਆਂ ਹੋਈਆਂ ਸੱਚਮੁੱਚ ਹੀ ਬਹੁਤ ਪਿਆਰੀਆਂ ਲੱਗ ਰਹੀਆਂ ਸਨ | ਤੀਆਂ ਦੇ ਤਿਉਹਾਰ ਨੂੰ ...
ਕਾਲਾ ਅਫ਼ਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਪਾਰੋਵਾਲ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਾਇਰੈਕਟਰ ਮੈਡਮ ਦਵਿੰਦਰ ਕÏਰ ਅਤੇ ਸਟਾਫ਼ ਨੇ ...
ਬਟਾਲਾ, 14 ਅਗਸਤ (ਕਾਹਲੋਂ)-ਮਾਣਯੋਗ ਹਾਈਕੋਰਟ ਵਲੋਂ ਸਾਬਕਾ ਮੰਤਰੀ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਅੰਮੂ ਚੀਮਾ ਨੇ ਫੁੱਲਾ ਭੇਟ ਕਰਕੇ ਸਵਾਗਤ ਕੀਤਾ | ...
ਬਟਾਲਾ, 14 ਅਗਸਤ (ਕਾਹਲੋਂ)-ਅੱਜ ਪਿ੍ੰਸੀਪਲ ਹਰਵਿੰਦਰ ਸਿੰਘ ਰਿਆੜ ਦੀ ਅਗਵਾਈ ਹੇਠ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਅਕੈਡਮੀ ਕੋਟ ਧੰਦਲ ਵਿਖੇ ਪੰਜਾਬ ਦਾ ਪ੍ਰਸਿੱਧ ਤੀਆਂ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਦੁਆਰਾ ...
ਕਾਹਨੂੰਵਾਨ/ਘੱਲੂਘਾਰਾ ਸਾਹਿਬ, 14 ਅਗਸਤ (ਜਸਪਾਲ ਸਿੰਘ ਸੰਧੂ, ਮਿਨਹਾਸ)-ਭਾਰਤ ਤੋਂ ਪੰਜਾਬ ਦੀ ਆਜ਼ਾਦੀ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਖਾਲਸਾਈ ਮਾਰਚ ਕੱਢਿਆ | ਬੰਦੀ ਸਿੰਘਾਂ ਨਾਲ ਹੋ ਰਹੀ ...
ਤਿੱਬੜ, 14 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਵਿਰਕ ਵਿਖੇ ਗਰਮੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਮਾਜ ਸੇਵੀ ਭੁਪਿੰਦਰ ਸਿੰਘ ਭਿੰਡਰ ਵਲੋਂ ਨਹਿਰ ਕਿਨਾਰੇ ਨਲਕਾ ਲਗਵਾ ਕੇ ਸੇਵਾ ਨਿਭਾਈ ਗਈ ਹੈ | ਇਸ ਤੋਂ ਇਲਾਵਾ ਉੱਥੇ ਹੀ ...
ਪੁਰਾਣਾ ਸ਼ਾਲਾ, 14 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਬੀਬੀ ਸੁੰਦਰੀ ਵਲੋਂ ਪਿੰਡ ਰਸੂਲਪੁਰ ਵਿਖੇ 23 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਜਿਸ ਵਿਚ ਬਲਵਿੰਦਰ ਸਿੰਘ ਨੰੂ ਇਕਾਈ ਦਾ ਪ੍ਰਧਾਨ ਬਣਾਇਆ ਗਿਆ | ਜਦੋਂ ਕਿ ...
ਪੰਜਗਰਾਈਆਂ, 14 ਅਗਸਤ (ਬਲਵਿੰਦਰ ਸਿੰਘ)-ਸਥਾਨਕ ਨਗਰ ਦੇ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਯੋਗ ਅਗਵਾਈ ਅਤੇ ਉਨ੍ਹਾਂ ਦੇ ਸੁਹਿਰਦ ਉਪਰਾਲੇ ਸਦਕਾ 'ਤੀਆਂ ਦਾ ਤਿਉਹਾਰ' ਬੜੀ ਧੂਮ-ਧਾਮ ਨਾਲ਼ ਮਨਾਇਆ ਗਿਆ | ਸਕੂਲ ਵਿਖੇ ਮਨਾਈ ਇਸ ਹਰਿਆਲੀ ...
ਗੁਰਦਾਸਪੁਰ, 14 ਅਗਸਤ (ਆਰਿਫ)-ਲੋਕ ਸੱਭਿਆਚਾਰਕ ਪਿੜ ਵਲੋਂ ਪੰਡਿਤ ਮੋਹਨ ਲਾਲ ਐੱਸ ਡੀ ਕਾਲਜ ਫਾਰ ਵੁਮੈਨ ਵਿਖੇ ਰੌਣਕ ਧੀਆਂ ਦੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਪਿੜ ਦੇ ਪ੍ਰਧਾਨ ਜੈਕਬ ਤੇਜਾ ਦੀ ਰਹਿਨੁਮਾਈ ਹੇਠ ਹੋਏ ਪ੍ਰੋਗਰਾਮ ਦੀ ਸ਼ੁਰੂਆਤ ਮੁਟਿਆਰਾਂ ...
ਬਹਿਰਾਮਪੁਰ, 14 ਅਗਸਤ (ਬਲਬੀਰ ਸਿੰਘ ਕੋਲਾ)-ਬੀਤੇ ਸਮੇਂ ਤੋਂ ਲਗਾਤਾਰ ਪਏ ਮੀਂਹ ਕਾਰਨ ਨੌਮਣੀ ਨਾਲੇ ਦਾ ਗੰਦਾ ਪਾਣੀ ਖੇਤਾਂ ਵਿਚ ਖੜ੍ਹਾ ਰਹਿਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਬਾਬਾ ਅਨੂਪ ਸਿੰਘ, ਜੋਧ ਰਾਜ ...
ਕਲਾਨੌਰ, 14 ਅਗਸਤ (ਪੁਰੇਵਾਲ)-ਨੇੜਲੇ ਪਿੰਡ ਲੱਖਣਕਲਾਂ 'ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਕਾਹਲੋਂ ਦੇ ਸਹਿਯੋਗ ਅਤੇ ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਦੀ ਸੁਚੱਜੀ ਅਗਵਾਈ ਹੇਠ ਸੁਤੰਤਰਤਾ ਦਿਵਸ ...
ਬਟਾਲਾ, 14 ਅਗਸਤ (ਕਾਹਲੋਂ)-ਬਿਜਲੀ ਮੁਲਾਜਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ) (ਚਾਹਲ) ਪੰਜਾਬ ਦੇ ਪ੍ਰਧਾਨ ਸ: ਗੁਰਵੇਲ ਸਿੰਘ ਬਲਪੁਰੀਆਂ ਦੀ ਪ੍ਰਧਾਨਗੀ ਹੇਠ ਪੀ ਐਂਡ ਐਮ ਮੰਡਲ ਗੁਰਦਾਸਪੁਰ ਦੀ ਚੋਣ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਸ਼ਿਵਾਲਿਕ ਡਿਗਰੀ ਕਾਲਜ ਵਿਖੇ ਸੈਸ਼ਨ 2022-23 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਕਾਲਜ ਵਿਖੇ ਬੀ.ੲ-1, 2, 3 ਦਾ ਦਾਖ਼ਲਾ ਸ਼ੁਰੂ ਹੈ, ਜਿਸ ਵਿਚ ਵਿਦਿਆਰਥੀ ਵੱਖ-ਵੱਖ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਕੰਵਲ ਬਖਸ਼ੀ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਉਪ ਪਿੰ੍ਰਸੀਪਲ ਵਿਜੇ ਲਕਛਮੀ ਵਲੋਂ ਝੰਡਾ ਲਹਿਰਾਇਆ ਗਿਆ ਅਤੇ ਬੱਚਿਆਂ ਵਲੋਂ ਮਾਰਚ ...
ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਕੇਂਦਰ ਦੀ ਭਾਜਪਾ ਮੋਦੀ ਸਰਕਾਰ ਅਨੇਕਾਂ ਤਰ੍ਹਾਂ ਦੇ ਹੱਥਕੰਢੇ ਵਰਤ ਕੇ ਕਾਂਗਰਸ ਪਾਰਟੀ ਦੇ ਲੀਡਰਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਅੱਤਿਆਚਾਰ ਕਰ ਰਹੀ ਹੈ, ਪਰ ਕਾਂਗਰਸ ਪਾਰਟੀ 'ਤੇ ਜਦੋਂ ਵੀ ਕਿਸੇ ਨੇ ਨਿੱਜੀ ਹਮਲਾ ਕਰਨ ...
ਕਾਲਾ ਅਫ਼ਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਜਿੱਥੇ ਪੰਜਾਬ ਵਾਸੀਆਂ ਨੇ ਵੱਡਾ ਹੁੰਗਾਰਾ ਭਰ ਕੇ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਕਰਵਾਈ ਹੈ, ਉਥੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਬਲਬੀਰ ਸਿੰਘ ਪਨੂੰ ਦੀ ਅਗਵਾਈ ਵਿਚ ਦਿਨ-ਰਾਤ ...
ਡੇਰਾ ਬਾਬਾ ਨਾਨਕ/ਕਲਾਨੌਰ, 14 ਅਗਸਤ (ਅਵਤਾਰ ਸਿੰਘ ਰੰਧਾਵਾ, ਪੁਰੇਵਾਲ)-ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕੇ ਅੰਦਰ ਸਮਰਥਕਾਂ ਸਮੇਤ ਤਿਰੰਗਾ ਮਾਰਚ ਕੱਢਿਆ ਗਿਆ, ਜੋ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਲਾਂਘੇ ...
ਬਟਾਲਾ, 14 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਟਕਸਾਲੀ ਵਰਕਰਾਂ ਵਲੋਂ ਬਿਕਰਮ ਸਿੰਘ ਮਜੀਠੀਆ ਦਾ 16 ਅਗਸਤ ਨੂੰ ਆਪਣੇ ਹਲਕੇ ਵਿਚ ਆਉਣ 'ਤੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ...
ਘੁਮਾਣ, 14 ਅਗਸਤ (ਬੰਮਰਾਹ)-ਐੱਨ.ਈ.ਐੱਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਵਿਖੇ ਸਾਊਣ ਦੇ ਤਿਉਹਾਰ ਤੀਜ ਦਾ ਮੇਲਾ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਧੂਮ-ਧਾਮ ਨਾਲ ਮਨਾਇਆ | ਇਸ ਵਿਚ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਰਲ ਕੇ ਗਿੱਧਾ ਪਾ ਕੇ ਆਪਣੀ ...
ਕਲਾਨੌਰ, 14 ਅਗਸਤ (ਪੁਰੇਵਾਲ)-ਰਾਸ਼ਟਰੀ ਕਿਸਾਨ ਸੰਗਠਨ ਦੇ ਸੂਬਾਈ ਆਗੂ ਅਮਰਜੀਤ ਸਿੰਘ ਉਦੋਵਾਲੀ ਨੇ ਪਿੰਡਾਂ 'ਚ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਕਿਸਾਨ ਤੇ ਕਿਰਸਾਨੀ ਬਚਾਉਣ ਲਈ ਹਰ ਕਦਮ ਪੁੱਟਿਆ ਜਾਵੇਗਾ | ਸ: ਉਦੋਵਾਲੀ ਨੇ ਕਿਹਾ ਕਿ ...
ਡੇਰਾ ਬਾਬਾ ਨਾਨਕ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਲਾਂਘੇ ਤੋਂ ਹਜ਼ਾਰਾਂ ਸਮਰਥਕਾਂ ਸਮੇਤ ਤਿਰੰਗਾ ਮਾਰਚ ਕੱਢਿਆ, ਜੋ ਡੇਰਾ ਬਾਬਾ ਨਾਨਕ ...
ਕੋਟਲੀ ਸੂਰਤ ਮੱਲੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਤੀਆਂ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੈਡਮ ਨਰਪਜੀਤ ਕੌਰ ਨੇ ਵਿਦਿਆਰਥੀਆ ਨੂੰ ਤੀਆਂ ਦੇ ਤਿਉਹਾਰ ...
ਕਲਾਨੌਰ, 14 ਅਗਸਤ (ਪੁਰੇਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਂਟੀ ਕੁਰੱਪਸ਼ਨ ਪੰਜਾਬ ਦੇ ਡਾਇਰੈਕਟਰ ਸਤਨਾਮ ਸਿੰਘ ਹਰੂਵਾਲ ਵਲੋਂ ਨੇੜਲੇ ਪਿੰਡ ਡੇਅਰੀਵਾਲ ਕਿਰਨ 'ਚ 'ਆਪ' ਆਗੂ ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਇਕ ਭਰਵੀਂ ...
ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ ਕਲਾਂ ਵਿਖੇ ਆਜ਼ਾਦੀ ਦਿਵਸ ਤੇ ਤੀਆਂ ਨੂੰ ਸਮਰਪਿਤ ਇਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਅਮਰਜੀਤ ਭਾਟੀਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ...
ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਪਿ੍ੰ. ਰਮਨਦੀਪ ਕੌਰ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰ. ਰਮਨਦੀਪ ਕੌਰ ਨੇ ਦੱਸਿਆ ਕਿ ਤਿਰੰਗਾ ਭਾਰਤ ਦੀ ਸ਼ਾਨ ਤੇ ਮਾਣ ਹੈ ਅਤੇ ਸਾਡਾ ਸਾਰਿਆਂ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਯੂਥ ਅਕਾਲੀ ਦਲ ਸਰਕਲ ਧਾਰੀਵਾਲ ਪ੍ਰਧਾਨ ਦੀਪ ਸੰਧੂ ਦੇ ਗ੍ਰਹਿ ਨਿਵਾਸ 'ਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੇ ਜਮਾਨਤ 'ਤੇ ਜੇਲ੍ਹ ਵਿਚੋਂ ਬਾਹਰ ਆਉਣ ਦੇ ਸਬੰਧ ...
ਦੀਨਾਨਗਰ, 14 ਅਗਸਤ (ਸੰਧੂ /ਸ਼ਰਮਾ/ਸੋਢੀ)-ਆਵਾਂਖਾ ਦਾਣਾ ਮੰਡੀ ਦੇ ਸਾਹਮਣੇ ਦੱਤਾ ਪੈਲੇਸ ਦੇ ਪਿਛਲੇ ਪਾਸੇ ਗਲੀ ਵਿੱਚ ਫੋਜ ਵਿੱਚ ਤਾਇਨਾਤ ਜਵਾਨ ਦੇ ਘਰ ਵਿਚੋਂ ਚੋਰਾਂ ਵਲੋਂ ਸੋਨੇ ਦੇ ਗਹਿਣੇ ਅਤੇ ਲੱਖਾਂ ਦੀ ਨਕਦੀ ਚੋਰੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਅੰਦਰ ਲੰਪੀ ਸਕਿਨ ਬਿਮਾਰੀ ਨੰੂ ਵਧਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਪਸ਼ੂ ਦੀ ਲੰਪੀ ਸਕਿਨ ਬਿਮਾਰੀ ਨਾਲ ਪੀੜਤ ਹੋਣ ...
ਕੋਟਲੀ ਸੂਰਤ ਮੱਲੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਕੋਟਲੀ ਸੂਰਤ ਮੱਲ੍ਹੀ 'ਚ ਆਮ ਆਦਮੀ ਪਾਰਟੀ ਵਲੋਂ ਤਿਰੰਗਾ ਰੈਲੀ ਕੱਢੀ ਗਈ | ਆਪ ਆਗੂ ਵਿਜੇ ਕੁਮਾਰ ਵਰਮਾ ਦੀ ਰਹਿਨੁਮਾਈ ਹੇਠ ਕੱਢੀ ਗਈ ਇਹ ਤਿਰੰਗਾ ਯਾਤਰਾ ਅੱਡਾ ਕੋਟਲੀ ...
ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੰੂ ਡਰੱਗ ਮਾਮਲੇ ਵਿਚੋਂ ਜ਼ਮਾਨਤ ਮਿਲਣ 'ਤੇ ਜਿੱਥੇ ਬੇਟ ਇਲਾਕੇ ਦੇ ...
ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਜ਼ੋਨ ਸ਼ਹੀਦ ਬੀਬੀ ਸੁੰਦਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ | ਜਿਸ ਮੌਕੇ ਆਗੂਆਂ ਨੇ ਸਰਬਸੰਮਤੀ ਨਾਲ ਨਵਾਂ ਪਿੰਡ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਚੋਣ ਕੀਤੀ | ਜਿਸ ਵਿਚ ਮਲਕੀਤ ਸਿੰਘ ਨੰੂ ਕਮੇਟੀ ...
ਦੀਨਾਨਗਰ, 14 ਅਗਸਤ (ਸੰਧੂ/ਸ਼ਰਮਾ/ਸੋਢੀ)-ਐੱਸ.ਐੱਸ.ਅੱੈਮ ਕਾਲਜ ਵਿਖੇ ਪਿੰ੍ਰਸੀਪਲ ਡਾ: ਆਰ.ਕੇ ਤੁਲੀ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਨੰੂ ਸਮਰਪਿਤ ਤਿਰੰਗਾ ਰੈਲੀ ਕੱਢੀ ਗਈ | ਜਿਸ ਵਿਚ ਕਾਲਜ ਦੇ ਸਕੱਤਰ ਭਾਰਤ ਇੰਦੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇੰਗਲਿਸ਼ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਸਰਕਾਰੀ ਸਕੂਲ ਗੋਹਤ ਪੋਕਰ ਵਿਖੇ ਪਿ੍ੰਸੀਪਲ ਬਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਤੇ ਬੱਚਿਆਂ ਵਲੋਂ ਲੋਕ ਨਾਚ ਦੇ ਗੀਤ ਗਾਏ ਅਤੇ ਗਿੱਧਾ ਵੀ ਪਾਇਆ | ਪਿ੍ੰਸੀਪਲ ਬਲਵਿੰਦਰ ਕੌਰ ...
ਕਲਾਨੌਰ, 14 ਅਗਸਤ (ਪੁਰੇਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵਲੋਂ ਕਲਾਨੌਰ 'ਚ ਖੇਤੀਬਾੜੀ ਕਾਲਜ ਦਾ ਨਿਰਮਾਣ ਕਰਨ ਦੇ ਐਲਾਨ ਨਾਲ ਕਲਾਨੌਰ ਸਮੇਤ ਹਲਕਾ ਡੇਰਾ ਨਾਨਕ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਹਲਕਾ ਡੇਰਾ ਬਾਬਾ ...
ਅਲੀਵਾਲ, 14 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਅਮਰੀਕ ਸਿੰਘ ਬੰਗੜ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨਾਂ ਅਤੇ ਉਪ-ਪ੍ਰਧਾਨਾਂ ਦੀ ਲੁਧਿਆਣੇ ਸਰਕਟ ਹਾਊਸ ਵਿਚ ਮੀਟਿੰਗ ਹੋਈ, ਜਿਸ ਵਿਚ ਮਾਨ ਸਰਕਾਰ ਵਲੋਂ ...
ਕਲਾਨੌਰ, 14 ਅਗਸਤ (ਪੁਰੇਵਾਲ)-ਸਥਾਨਕ ਤਹਿਸੀਲ ਕੰਪਲੈਕਸ 'ਚ ਤਹਿਸੀਲ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਕਲਾਨੌਰ ਦੇ ਪ੍ਰਧਾਨ ਜਥੇ. ਲੱਖਾ ਸਿੰਘ ਮੀਰਕਚਾਨਾਂ ਦੀ ਪ੍ਰਧਾਨਗੀ ਹੇਠ ਸੰਪਨ ਹੋਈ | ਮੀਟਿੰਗ 'ਚ ਵਿਸ਼ੇਸ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਥੇ. ...
ਫਤਹਿਗੜ੍ਹ ਚੂੜੀਆਂ, 14 ਅਗਸਤ (ਹਰਜਿੰਦਰ ਸਿੰਘ ਖਹਿਰਾ, ਐਮ.ਐਸ. ਫੁੱਲ)-ਡੀ.ਡੀ.ਆਈ.ਐੱਸ. ਸਕੂਲ ਢਾਂਡੇ ਵਿਖੇ ਵਾਤਾਵਰਨ ਦਿਵਸ ਨੂੰ ਲੈ ਕੇ ਵਣ ਮਹਾਂਉਤਸਵ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚੇ ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਲੈ ਕੇ ਆਏ ਤੇ ਗਮਲਿਆਂ ਅਤੇ ...
ਘੱਲੂਘਾਰਾ ਸਾਹਿਬ, 14 ਅਗਸਤ (ਪ.ਪ.)-ਸਥਾਨਕ ਸ਼ਹੀਦੀ ਅਸਥਾਨ ਗੁਰਦੁਆਰਾ ਬੇਰ ਸਾਹਿਬ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ (ਕਾਹਨੂੰਵਾਨ) ਤੋਂ ਇਕ ਵਿਅਕਤੀ ਨੂੰ ਬੇਅਦਬੀ ਦੀ ਕੋਸ਼ਿਸ਼ ਦੇ ਸ਼ੱਕ ਤਹਿਤ ਸੇਵਾਦਾਰਾਂ ਨੇ ਕਾਬੂ ਕਰ ਕੇ ਭੈਣੀ ਮੀਆਂ ਖਾਂ ਦੀ ਪੁਲਿਸ ਦੇ ਹਵਾਲੇ ...
ਅਲੀਵਾਲ, 14 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਅਲੀਵਾਲ ਦੇ ਮੈਰੀਗੋਲਡ ਸਕੂਲ ਵਿਚ ਡਾਇਰੈਕਟਰ ਗੁਰਵਿੰਦਰ ਸਿੰਘ ਪਨੂੰ ਅਤੇ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਡਾਇਰੈਕਟਰ ਗੁਰਵਿੰਦਰ ...
ਤਿੱਬੜ, 14 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-75ਵੇਂ ਆਜ਼ਾਦੀ ਦਿਵਸ ਮੌਕੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਰਕਾਰੀ ਸਕੂਲ ਤਿੱਬੜ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ...
ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)-ਸੇਫ਼ ਸਕੂਲ ਵਾਹਨ ਪਾਲਸੀ ਨੰੂ ਸਖ਼ਤੀ ਨਾਲ ਲਾਗੂ ਕਰਨ ਅਤੇ ਡਰਾਈਵਿੰਗ ਦੌਰਾਨ ਨਸ਼ੇ ਦੇ ਬੁਰੇ ਪ੍ਰਭਾਵ ਸਬੰਧੀ ਡਰਾਈਵਰਾਂ ਨੰੂ ਜਾਗਰੂਕ ਕਰਨ ਲਈ ਆਰ.ਟੀ.ਏ. ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਥਾਨਕ ਬੱਸ ਸਟੈਂਡ ਵਿਖੇ ...
ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 3 ਸਤੰਬਰ ਨੂੰ ਬਟਾਲਾ ਦੀਆਂ ਸੰਗਤਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾ ਰਿਹਾ, ਜਿਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ...
ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਲੁੱਟਾਂ ਖੋਹਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ ਅਤੇ ਇਨ੍ਹਾਂ ਲੁਟੇਰਿਆਂ ਦੀ ਗਿ੍ਫ਼ਤ 'ਚ ਕੁਝ ਪੱਤਰਕਾਰ ਵੀ ਆ ਚੁੱਕੇ ਹਨ | ਜਿਸ ਨੰੂ ਲੈ ਕੇ ਗੁਰਦਾਸਪੁਰ ਤੇ ਦੀਨਾਨਗਰ ਪੁਲਿਸ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਖੇ 16 ਅਗਸਤ ਤੋਂ ਨੀਟ ਡਰਾਪਰ ਦੇ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ | ਸੰਸਥਾ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਨੀਟ ਪ੍ਰੀਖਿਆ ਦੀ ਤਿਆਰੀ ਕੋਟਾ, ਚੰਡੀਗੜ੍ਹ ਅਤੇ ਬੰਗਾਲ ...
ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਹਰ ਘਰ ਦੀ ਜ਼ਰੂਰਤ ਸਬਜ਼ੀ ਜੋ ਇਕ ਕਿਸਾਨ ਪਰਿਵਾਰ ਵਲੋਂ ਮਿਹਨਤ ਨਾਲ ਉਗਾਈ ਜਾਂਦੀ ਹੈ, ਜਿਸ ਉੱਪਰ ਕਿਸਾਨ ਵਲੋਂ ਬੀਜ, ਪਨੀਰੀ ਤੋਂ ਲੈ ਕੇ ਸਪਰੇਅ, ਗੋਡੀਆਂ, ਪਾਣੀ ਲਗਾਉਣ, ਸਬਜ਼ੀਆਂ ਦੀ ਤੁੜਾਈ ਕਰਨੀ ਅਤੇ ਫਿਰ ਸਬਜ਼ੀ ...
ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਹਰ ਘਰ ਦੀ ਜ਼ਰੂਰਤ ਸਬਜ਼ੀ ਜੋ ਇਕ ਕਿਸਾਨ ਪਰਿਵਾਰ ਵਲੋਂ ਮਿਹਨਤ ਨਾਲ ਉਗਾਈ ਜਾਂਦੀ ਹੈ, ਜਿਸ ਉੱਪਰ ਕਿਸਾਨ ਵਲੋਂ ਬੀਜ, ਪਨੀਰੀ ਤੋਂ ਲੈ ਕੇ ਸਪਰੇਅ, ਗੋਡੀਆਂ, ਪਾਣੀ ਲਗਾਉਣ, ਸਬਜ਼ੀਆਂ ਦੀ ਤੁੜਾਈ ਕਰਨੀ ਅਤੇ ਫਿਰ ਸਬਜ਼ੀ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਭਾਰਤੀ ਜਨਤਾ ਪਾਰਟੀ ਮੰਡਲ ਦਫ਼ਤਰ ਧਾਰੀਵਾਲ ਵਿਖੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੁੂਰੇ ਹੋਣ 'ਤੇ ਮਨਾਏ ਜਾਣ ਵਾਲੇ ਆਜ਼ਾਦੀ ਦਾ 'ਅੰਮਿ੍ਤ ਮਹਾਂਉਤਸਵ' ਮਨਾਉਣ ਸਬੰਧੀ ਭਾਜਪਾ ਵਰਕਰਾਂ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਨਵਨੀਤ ਵਿੱਜ ਦੀ ...
ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਕੰਵਲ ਬਖ਼ਸ਼ੀ ਦੀ ਅਗਵਾਈ ਹੇਠ ਇੰਟਰ ਹਾਊਸ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਲਕਸ਼ਮੀ, ਨਹਿਰੂ, ਸ਼ਿਵਾ ਜੀ ਤੇ ਸ਼ਾਸਤਰੀ ਹਾਊਸ ਦੇ ਬੱਚਿਆਂ ਨੇ ਹਿੱਸਾ ...
ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲੇ੍ਹ ਦੇ ਪਿੰਡਾਂ ਵਿਚ ਹੱਡਾ ਰੋੜੀ ਖ਼ਤਮ ਹੁੰਦੀਆਂ ਜਾ ਰਹੀਆਂ ਹਨ ਅਤੇ ਲੋਕ ਮਰੇ ਪਸ਼ੂਆਂ ਨੂੰ ਨਹਿਰਾਂ ਕੰਢੇ ਸੁੱਟਣ ਲਈ ਮਜਬੂਰ ਹਨ | ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਿਹਾ | ਇਸ ...
ਗੁਰਦਾਸਪੁਰ, 14 ਅਗਸਤ (ਗੁਰਪ੍ਰਤਾਪ ਸਿੰਘ)-ਅਜ਼ਾਦੀ ਦਿਹਾੜੇ ਮੌਕੇ ਲੋਕਾਂ ਦੀ ਸੁਰੱਖਿਆ ਨੰੂ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਸ਼ਹਿਰ ਅੰਦਰ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਬਾਹਰੋਂ ਆਉਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸੇ ਦੇ ...
ਕਲਾਨੌਰ, 14 ਅਗਸਤ (ਪੁਰੇਵਾਲ)-ਸੂਬੇ 'ਚ ਵਿਕਾਸ ਕਰਾਉਣ ਦੇ ਨਾਂਅ 'ਤੇ ਹੋਂਦ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੈਬਨਿਟ ਮੀਟਿੰਗ 'ਚ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਦੇ ਨਿਰਮਾਣ ਨੂੰ ਮਨਜ਼ੂਰੀ ਮਿਲਣ ਦੀ 'ਆਪ' ਆਗੂਆਂ ਵਲੋਂ ਸ਼ਾਲਾਘਾ ਕੀਤੀ ਜਾ ਰਹੀ ਹੈ | ਇਸ ਸਬੰਧੀ ...
ਕਾਹਨੂੰਵਾਨ, 14 ਅਗਸਤ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਬਲਾਕ ਵਿਚ ਪੈਂਦੇ ਪਿੰਡ ਕੋਟ ਟੋਡਰ ਮੱਲ ਵਿਚ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਗਰੀਬਾਂ ਲਈ ਆਈ ਸਰਕਾਰੀ ਕਣਕ ਵੰਡ ਦੀ ਆਪਣੇ ਹੱਥੀਂ ਸ਼ੁਰੂਆਤ ਕੀਤੀ | ਪਿੰਡ ਵਿਚ ਇਕ ਪ੍ਰੋਗਰਾਮ ਦੌਰਾਨ ਬੋਲਦਿਆਂ ਉਨ੍ਹਾਂ ...
ਗੁਰਦਾਸਪੁਰ, 14 ਅਗਸਤ (ਆਰਿਫ਼)- ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਰਾਣੋ ਬਖ਼ਸ਼ੀ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਾਉਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਹਿਰੂ, ਪਟੇਲ, ਸੁਭਾਸ਼ ਤੇ ਟੈਗੋਰ ਹਾਊਸ ਦੇ ਬੱਚਿਆ ਨੇ ਹਿੱਸਾ ਲੈ ...
ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)- ਸਨਾਤਨ ਚੇਤਨਾ ਮੰਚ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੂੰ ਜਨਮ ਅਸ਼ਟਮੀ ਦੇ ਮਨਾਏ ਜਾਣ ਵਾਲੇ ਮਹਾਂ ਉਤਸਵ ਬਾਰੇ ਸੱਦਾ ਦੇਣ ਤੇ ਸਮਾਗਮ ਲਈ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਨਾਤਨ ...
ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਸਕੂਲ ਵਿਚ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ਵਿਚ ਸਿੱਖਿਆ ਸ਼ਾਸਤਰੀ ਕਮਲਜੀਤ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ | ਬੱਚਿਆਂ ...
ਫਤਹਿਗੜ੍ਹ ਚੂੜੀਆਂ, 14 ਅਗਸਤ (ਐਮ.ਐਸ. ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਹੋ ਜਾਣ ਨਾਲ ਸੱਚਾਈ ਦੀ ਜਿੱਤ ਹੋਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਖਸ਼ੀਸ਼ ਸਿੰਘ ਰੰਧਾਵਾ ਅਤੇ ...
ਪਠਾਨਕੋਟ, 14 ਅਗਸਤ (ਸੰਧੂ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂ ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਯੋਗੀ ਸੇਠ ਵਲੋਂ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ...
ਘਰੋਟਾ, 14 ਅਗਸਤ (ਸੰਜੀਵ ਗੁਪਤਾ)-ਕਿਸਾਨ ਮੋਰਚੇ ਵਲੋਂ ਆਜ਼ਾਦੀ ਦਿਵਸ ਨੰੂ ਸਮਰਪਿਤ ਤਿਰੰਗਾ ਟਰੈਕਟਰ ਰੈਲੀ ਕੱਢੀ ਗਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਵਲੋਂ ਕੀਤੀ ਗਈ | ਜਦੋਂ ਕਿ ਜ਼ਿਲ੍ਹਾ ਤੇ ਮੰਡਲ ਅਹੁਦੇਦਾਰਾਂ ਤੋਂ ਇਲਾਵਾ ਇਲਾਕੇ ਦੇ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਕੰਵਲ ਬਖਸ਼ੀ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਉਪ ਪਿੰ੍ਰਸੀਪਲ ਵਿਜੇ ਲਕਛਮੀ ਵਲੋਂ ਝੰਡਾ ਲਹਿਰਾਇਆ ਗਿਆ ਅਤੇ ਬੱਚਿਆਂ ਵਲੋਂ ਮਾਰਚ ...
ਪਠਾਨਕੋਟ, 14 ਅਗਸਤ (ਚੌਹਾਨ)-ਸਲਾਰੀਆ ਜਨ ਸੇਵਾ ਫਾਊਾਡੇਸ਼ਨ ਪਰਮਾਨੰਦ ਤੇ ਦੀ ਵਾਈਟ ਮੈਡੀਕਲ ਕਾਲਜ ਵਲੋਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਹਿਯੋਗ ਨਾਲ ਇਕ ਸ਼ਾਮ ਸ਼ਹੀਦਾਂ ਦੇ ਨਾਂਅ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ 100 ਸ਼ਹੀਦਾਂ ਦੇ ਪਰਿਵਾਰਾਂ ...
ਪਠਾਨਕੋਟ, 14 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇ: ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ...
ਪਠਾਨਕੋਟ, 14 ਅਗਸਤ (ਸੰਧੂ)-ਕਿਸਾਨੀ ਮੰਗਾਂ ਨੰੂ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਬਾਲਮੀਕੀ ਚੌਕ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜਿਸ ਦੀ ਪ੍ਰਧਾਨਗੀ ਕੁਲ ਹਿੰਦ ਕਿਸਾਨ ਸਭਾ ਦੇ ਪ੍ਰੇਮ ਸਿੰਘ, ਕਾ: ਬਲਵੰਤ ਸਿੰਘ, ਮੁਖ਼ਤਿਆਰ ਸਿੰਘ ਤੇ ਸੱਤਿਆ ...
ਘਰੋਟਾ, 14 ਅਗਸਤ (ਸੰਜੀਵ ਗੁਪਤਾ)-ਕਿਸਾਨ ਮੋਰਚੇ ਵਲੋਂ ਆਜ਼ਾਦੀ ਦਿਵਸ ਨੰੂ ਸਮਰਪਿਤ ਤਿਰੰਗਾ ਟਰੈਕਟਰ ਰੈਲੀ ਕੱਢੀ ਗਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਵਲੋਂ ਕੀਤੀ ਗਈ | ਜਦੋਂ ਕਿ ਜ਼ਿਲ੍ਹਾ ਤੇ ਮੰਡਲ ਅਹੁਦੇਦਾਰਾਂ ਤੋਂ ਇਲਾਵਾ ਇਲਾਕੇ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX