

-
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . . 1 day ago
-
-
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . . 1 day ago
-
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
-
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . . 1 day ago
-
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
-
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . . 1 day ago
-
-
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
-
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
-
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . . 1 day ago
-
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
-
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . . 1 day ago
-
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
-
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
-
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . . 1 day ago
-
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
-
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . . 1 day ago
-
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
-
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . . 1 day ago
-
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
-
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
-
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . . 1 day ago
-
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
-
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . . 1 day ago
-
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
-
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . . 1 day ago
-
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
-
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . . 1 day ago
-
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
-
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
-
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
-
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
-
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . . 1 day ago
-
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
-
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . . 1 day ago
-
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
-
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . . 1 day ago
-
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
-
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . . 1 day ago
-
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
-
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਅੰਮ੍ਰਿਤਸਰ / ਦਿਹਾਤੀ
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ)-ਉਲੰਪੀਅਨ ਸ਼ਮਸ਼ੇਰ ਸਿੰਘ ਅਤੇ ਪ੍ਰਸਿੱਧ ਹਾਕੀ ਖਿਡਾਰੀ ਯੁਗਰਾਜ ਸਿੰਘ ਦਾ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਪਿੰਡ ਅਟਾਰੀ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ...
ਪੂਰੀ ਖ਼ਬਰ »
ਬਿਆਸ, 14 ਅਗਸਤ (ਫੇਰੂਮਾਨ)-ਪੰਜਾਬ ਸਮੇਤ ਦੇਸ਼ ਦੇ ਸਾਰੇ ਸੂਬਿਆਂ ਵਿਚ ਕੋਰੋਨਾ ਬਿਮਾਰੀ ਦੇ ਕੇਸਾਂ ਵਿਚ ਦਿਨ ਪ੍ਰਤਿਦਿਨ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਅੰਮਿ੍ਤਸਰ ਦੇ ਹਿੰਦੀ ...
ਪੂਰੀ ਖ਼ਬਰ »
ਅਜਨਾਲਾ, 14 ਅਗਸਤ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤੇ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ 'ਚ ਮੁੱਦਾਹੀਨ ਰਵਾਇਤੀ ਰਾਜਸੀ ਪਾਰਟੀਆਂ ਕਾਂਗਰਸ, ਅਕਾਲੀ ਦਲ, ਭਾਜਪਾ ਆਦਿ ਵਿਰੋਧੀ ਧਿਰਾਂ ਭਾਵੇਂ ਸੂਬੇ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ 'ਸਾਚਾ ਗੁਰੂ ਲਾਧੋ ਰੇ ਦਿਵਸ' ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਗਿਆ, ...
ਪੂਰੀ ਖ਼ਬਰ »
ਸਠਿਆਲਾ, 14 ਅਗਸਤ (ਸਫਰੀ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਗ੍ਰਾਮ ਪੰਚਾਇਤ ਸਠਿਆਲਾ ਦੇ ਸਰਪੰਚ ਦਲਵਿੰਦਰ ਸਿੰਘ ਵਲੋਂ ਪੱਤੀ ਮਸੰਦ ਕੀ ਵਿਖੇ ਸੱਥ ਦੀ ਉਸਾਰੀ ਦੀ ਨੀਂਹ ਰੱਖੀ ਗਈ | ਇਸ ਮੌਕੇ ਸਰਪੰਚ ਦਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਪਿੰਡ ਵਿਚ ਸੱਥਾਂ ਬਣਾਉਣ ਦਾ ...
ਪੂਰੀ ਖ਼ਬਰ »
ਮਾਨਾਂਵਾਲਾ , 14 ਅਗਸਤ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਾਈਸ ਚੇਅਰਮੈਨ ਮਲਕੀਤ ਸਿੰਘ ਬੱਬੂ, ...
ਪੂਰੀ ਖ਼ਬਰ »
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਤੋਂ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅਟਾਰੀ ਸਰਹੱਦ 'ਤੇ ਸਥਿਤ ਅਟਾਰੀ ਬਾਰਡਰ ਟਰੱਕ ਯੂਨੀਅਨ ਦੇ ਦਫ਼ਤਰ ਵਿਖੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਲਹਿਰਾਇਆ ਅਤੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਦਿਵਸ ਮੌਕੇ 'ਤੇ ਜਿੱਥੇ ਮਨੁੱਖੀ ਭਲਾਈ ਸੰਸਥਾ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ ਵਲੋਂ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਦੀ ਯੋਗ ਅਗਵਾਈ ਹੇਠ ...
ਪੂਰੀ ਖ਼ਬਰ »
ਗੱਗੋਮਾਹਲ, 14 ਅਗਸਤ (ਬਲਵਿੰਦਰ ਸਿੰਘ ਸੰਧੂ)-ਸਮੇਂ ਦੀਆਂ ਸਰਕਾਰਾਂ ਲੱਖ ਦਮਗਜੇ ਮਾਰਨ ਕਿ ਲੋੜਵੰਦਾਂ ਲਈ ਆਟਾ ਦਾਲ ਸਕੀਮ, ਬਿਜਲੀ ਬਿੱਲ ਦੀ ਮੁਆਫੀ, ਵਿਧਵਾ, ਬੁੱਢਾਪਾ ਪੈਨਸ਼ਨ, ਮਕਾਨ ਬਣਾਉਣ ਲਈ ਸਹਾਇਤਾ ਦਿੱਤੀ ਜਾਂਦੀ ਹੈ ਪਰ ਇਹ ਸਹਾਇਤਾ ਪੈਨਸ਼ਨਾਂ ਤੇ ਆਟਾ ਦਾਲ ...
ਪੂਰੀ ਖ਼ਬਰ »
ਨਵਾਂ ਪਿੰਡ, 14 ਅਗਸਤ (ਜਸਪਾਲ ਸਿੰਘ)-ਸੈਕਰਡ ਲਾਈਟ ਸੀਨੀ: ਸੈਕੰ: ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਆਜ਼ਾਦੀ ਦਿਵਸ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਐਮ. ਡੀ. ਅਰਪਿੰਦਰ ਕੌਰ ਥਿੰਦ ਵਲੋਂ ਤਿਰੰਗਾ ਚੜ੍ਹਾਇਆ ਗਿਆ | ਇਸ ਮੌਕੇ ਜੂਨੀਅਰ ਤੇ ਸੀਨੀਅਰ ...
ਪੂਰੀ ਖ਼ਬਰ »
ਜੇਠੂਵਾਲ, 14 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਕੁਝ ਸਮੇਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਕਿਸੇ ਕੇਸ ਵਿਚ ਵਿਰੋਧੀਆਂ ਵਲੋਂ ਫਸਾਇਆ ਗਿਆ ਸੀ ਪਰ ਆਖਿਰ ਸਚਾਈ ਦੀ ਜਿੱਤ ਹੋਈ ਜਿਸ ਵਿਚ ...
ਪੂਰੀ ਖ਼ਬਰ »
ਚੋਗਾਵਾਂ, 14 ਅਗਸਤ (ਗੁਰਬਿੰਦਰ ਸਿੰਘ ਬਾਗੀ)-ਗੁਰਦੁਆਰਾ ਧਰਮਸ਼ਾਲਾ ਛਾਉਣੀ ਬਾਬਾ ਬਿਧੀ ਚੰਦ ਨਿਹੰਗ ਸਿੰਘਾਂ ਭੁੱਲਰ ਵਿਖੇ ਸ਼ਹੀਦ ਕਾਰਜ ਸਿੰਘ ਦੀ ਸਾਲਾਨਾ 38ਵੀਂ ਬਰਸੀ ਮੌਕੇ ਇਕ ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਹਲਕੇ ਦੇ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾਂ (ਸ਼੍ਰੋਮਣੀ ...
ਪੂਰੀ ਖ਼ਬਰ »
ਜੇਠੂਵਾਲ, 14 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਹਾਈਕੋਰਟ ਵਲੋਂ ਮਿਲੀ ਜ਼ਮਾਨਤ 'ਤੇ ਆਉਣ ਤੇ ਮਜੀਠਆ ਵਲੋਂ 16 ਅਗਸਤ ਨੂੰ ਗੁਰੂ ਦੀ ਨਗਰੀ ਅੰਮਿ੍ਤਸਰ ਪਹੁੰਚਣ 'ਤੇ ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ...
ਪੂਰੀ ਖ਼ਬਰ »
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਪ੍ਰਕੋਪ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਦੀਆਂ ਕੀਮਤੀ ਗਾਂਵਾਂ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ | ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਗੁਰਾਲਾ ਵਿਖੇ ਇਕ ਕਿਸਾਨ ਦੀਆਂ ਲੰਪੀ ਸਕਿਨ ਬਿਮਾਰੀ ਕਾਰਨ 10 ਦਿਨਾਂ ਦੇ ਅੰਦਰ 5 ਗਾਂਵਾਂ ਦੀ ਮੌਤ ਹੋ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਗੁਰਨਾਮ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਕਈ ਦਿਨਾਂ ਤੋਂ ਉਨ੍ਹਾਂ ਦੀਆਂ ਗਾਂਵਾਂ ਲੰਪੀ ਸਕਿਨ ਬਿਮਾਰੀ ਤੋਂ ਪੀੜਤ ਸਨ ਤੇ ਕੋਈ ਵੀ ਸਰਕਾਰੀ ਸਹੂਲਤ ਨਾ ਮਿਲਣ ਦੇ ਬਾਵਜੂਦ ਉਨ੍ਹਾਂ ਵਲੋਂ ਆਪਣੇ ਪੱਧਰ 'ਤੇ ਲਗਪਗ 30 ਹਜ਼ਾਰ ਰੁਪਏ ਬਿਮਾਰ ਗਾਂਵਾਂ ਦੇ ਇਲਾਜ਼ ਲਈ ਖ਼ਰਚੇ ਪਰ ਉਹ ਵੀ ਕੰਮ ਨਾ ਆਏ ਅਤੇ ਇਕ ਇਕ ਕਰਕੇ ਹੁਣ ਤੱਕ 5 ਗਾਂਵਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਉਨ੍ਹਾਂ ਦਾ ਲਗਪਗ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਕਿਸਾਨ ਗੁਰਨਾਮ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀਆਂ ਜ਼ਿੰਦਾ ਬਚੀਆਂ ਗਾਵਾਂ ਵਿਚ ਵੀ ਇਸ ਬਿਮਾਰੀ ਦੇ ਲੱਛਣ ਨਜ਼ਰ ਆ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮਰੀਆਂ ਗਾਵਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਬਾਕੀ ਪਸ਼ੂਆਂ ਦਾ ਇਲਾਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ | ਉਧਰ ਜਦ ਮੀਡੀਆ ਕਰਮੀਆਂ ਰਾਹੀਂ ਕਿਸਾਨ ਗੁਰਨਾਮ ਸਿੰਘ ਦੀਆਂ ਗਾਂਵਾਂ ਦੀ ਮੌਤ ਅਤੇ ਹੋਰਨਾ ਗਾਂਵਾਂ ਦੇ ਬਿਮਾਰ ਹੋਣ ਦੀ ਸੂਚਨਾ ਮਿਲਦਿਆਂ ਹੀ ਐਸ. ਡੀ. ਐਮ. ਅਜਨਾਲਾ ਅਮਨਪ੍ਰੀਤ ਸਿੰਘ ਵਲੋਂ ਤੁਰੰਤ ਸੀਨੀਅਰ ਵੈਟਰਨਰੀ ਅਫਸਰ ਡਾ: ਮਨੀਸ਼ ਕੁਮਾਰ ਗੁਪਤਾ ਤੇ ਉਨ੍ਹਾਂ ਦੀ ਟੀਮ ਨੂੰ ਪਿੰਡ ਗੁਰਾਲਾ ਵਿਖੇ ਭੇਜ ਕੇ ਪਸ਼ੂ ਪਾਲਕਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ |
ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-'ਮੁਹੱਬਤ ਦੀ ਰਾਹਦਾਰੀ', 'ਅਮਨ ਦਾ ਪੁਲ' ਆਦਿ ਨਾਵਾਂ ਨਾਲ ਪ੍ਰਸਿੱਧ ਹੋਇਆ ਕਰਤਾਰਪੁਰ ਲਾਂਘਾ ਸਿਰਫ਼ ਭਾਰਤ ਤੇ ਪਾਕਿਸਤਾਨ ਦੇ ਸ਼ਰਧਾਲੂਆਂ ਅਤੇ ਵਿਜ਼ਟਰ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣ ਵਾਲਾ ਇਕ 4.5 ...
ਪੂਰੀ ਖ਼ਬਰ »
ਗੱਗੋਮਾਹਲ, 14 ਅਗਸਤ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੀ ਸੱਤਾ 'ਤੇ 50 ਸਾਲ ਰਾਜ ਕਰਨ ਵਾਲੀ ਕਾਂਗਰਸ ਦੇ ਵਿਧਾਇਕ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਮੰਗ ਕਰ ਰਹੇ ਹਨ ਪ੍ਰੰਤੂ ਇਹ ਨਹੀਂ ਦੱਸਦੇ ਕਿ ਉਨ੍ਹਾਂ ਆਪਣੇ ਰਾਜ ਭਾਗ ਵਿਚ ਵਿਕਾਸ ਕਿੱਥੇ ਕਰਵਾਇਆ | ...
ਪੂਰੀ ਖ਼ਬਰ »
ਲੋਪੋਕੇ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭੀਲੋਵਾਲ ਕੱਚਾ ਵਿਖੇ ਬੀ. ਜੇ. ਪੀ. ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ਔਲਖ ਦੀ ਪ੍ਰੇਰਣਾ ਸਦਕਾ ਕਿਸਾਨ ...
ਪੂਰੀ ਖ਼ਬਰ »
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰਾਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ ਵਿਚ ਆਪਣੇ ਆਪ ਨੂੰ ਰੰਗ ਰਹੇ ਹਨ | ਦਰਸ਼ਕ ਗੈਲਰੀ ਵਿਚ ...
ਪੂਰੀ ਖ਼ਬਰ »
ਮਜੀਠਾ, 14 ਅਗਸਤ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨੀਂ ਸੇਂਟ ਮੈਰੀ ਕਾਨਵੈਂਟ ਸਕੂਲ ਓਠੀਆਂ ਵਿਖੇ ਕਰਾਏ ਗਏ ਆਈ. ਸੀ. ਐਸ. ਈ. ਬੋਰਡ ਅਧੀਨ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਵਿਚ ਅੰਮਿ੍ਤਸਰ ਅਤੇ ਤਰਨ ਤਾਰਨ ਜ਼ਿਲਿ੍ਹਆਂ ਦੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਯੋਗਾ ...
ਪੂਰੀ ਖ਼ਬਰ »
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਈ. ਟੀ. ਆਈ. ਗਰਾਊਾਡ ਅਜਨਾਲਾ ਵਿਖੇ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਐਸ. ਡੀ. ਐਮ. ਅਜਨਾਲਾ ਅਮਨਪ੍ਰੀਤ ਸਿੰਘ ਦੀ ...
ਪੂਰੀ ਖ਼ਬਰ »
ਰਾਮ ਤੀਰਥ, 14 ਅਗਸਤ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਦਿੱਤ ਮੱਲ ਜੀ ਸ਼ਹੀਦ ਦੇ ਅਸਥਾਨ ਪਿੰਡ ਖਿਆਲਾ ਕਲਾਂ ਵਿਖੇ ਤਿੰਨ ਰੋਜਾ ਸਾਲਾਨਾ ਮੇਲਾ ਬੜੀ ਸ਼ਰਧਾ ਭਾਵਨਾ ਸਹਿਤ ਧੂਮਧਾਮ ਨਾਲ ਮਨਾਇਆ ਗਿਆ | ਅੱਜ ਪਾਠ ਦੇ ਭੋਗ ਉਪਰੰਤ ਸਜਾਏ ਗਏ ਭਾਰੀ ਦੀਵਾਨ ਵਿਚ ਭਾਈ ...
ਪੂਰੀ ਖ਼ਬਰ »
ਮਜੀਠਾ, 14 ਅਗਸਤ (ਮਨਿੰਦਰ ਸਿੰਘ ਸੋਖੀ)-ਮਜੀਠਾ ਦੇ ਬਾਹਰਵਾਰ ਮਜੀਠਾ ਫਤਿਹਗੜ੍ਹ ਚੂੜੀਆਂ ਮੁੱਖ ਸੜ੍ਹਕ ਤੇ ਇਕ ਨਿੱਜੀ ਲਾਗੇ ਐਕਟਿਵਾ ਸਵਾਰ ਦੋ ਔਰਤਾਂ ਨਾਲ ਲੁਟੇਰਿਆਂ ਵਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਹੈ | ਪਰਮਜੀਤ ਕੌਰ ਵਾਸੀ ਪਿੰਡ ਵਡਾਲਾ ਨੇ ਥਾਣਾ ਮਜੀਠਾ ਵਿਖੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX