ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜਗਰਾਉਂ ਦਾ ਤਹਿਸੀਲ ਪੱਧਰੀ ਸਮਾਗਮ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਕਰਵਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਏ.ਡੀ.ਸੀ. ਦਲਜੀਤ ਕੌਰ ਨੇ ...
ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਕਰੀਬ ਤਿੰਨ ਦਹਾਕੇ ਪਹਿਲਾਂ ਸਿਵਲ ਹਸਪਤਾਲ ਜਗਰਾਉਂ ਦੇ ਲੁਧਿਆਣਾ ਤੋਂ ਫਿਰੋਜ਼ਪੁਰ ਮੁੱਖ ਮਾਰਗ 'ਤੇ ਨਵੀਂ ਆਧੁਨਿਕ ਇਮਾਰਤ 'ਚ ਤਬਦੀਲ ਹੋ ਜਾਣ ਤੋਂ ਬਾਅਦ ਖੰਡਰ ਬਣੀ ਰਹੀ ਪੁਰਾਣੇ ਹਸਪਤਾਲ ਦੀ ਬਿਲਡਿੰਗ 'ਚ 'ਆਪ' ਸਰਕਾਰ ਵਲੋਂ ...
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ 'ਤੇ ਅੱਜ ਰਾਏਕੋਟ ਦੇ ਨਜ਼ਦੀਕੀ ਪਿੰਡ ਭੈਣੀ ਦਰੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਜਿੱਥੇ ਰਾਏਕੋਟ ਤਹਿਸੀਲ ਦੇ ਸਮੁੱਚੇ ...
ਭੂੰਦੜੀ, 16 ਅਗਸਤ (ਕੁਲਦੀਪ ਸਿੰਘ ਮਾਨ)-ਇਤਿਹਾਸਿਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜ਼ਿਲਾਨੀ ਜੀ ਦੀ ਦਰਗਾਹ 'ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦਾ ਉਦਘਾਟਨ ਏ.ਡੀ.ਸੀ ਦਫ਼ਤਰ ਤੋਂ ਮੈਡਮ ਹਰਸ਼ਾ ਸੋਨੀ, ਮੈਡਮ ਬਲਜੀਤ ਕੌਰ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਉਨ੍ਹਾ ਆਖਿਆ ਕਿ ਪਿੰਡਾਂ ਅੰਦਰ ਤੀਆਂ ਦਾ ਤਿਉਹਾਰ ਮਨਾਉਣ ਦਾ ਕਾਰਨ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਸਾਡੇ ਪੁਰਾਤਨ ਸੱਭਿਆਚਾਰ ਨੂੰ ਸਮਝ ਸਕੇ | ਇਸ ਮੌਕੇ ਨਵਦੀਪ ਕੌਰ, ਨਲੇਸ਼, ਲਖਵੀਰ ਕੌਰ, ਗੁਰਜੀਤ ਕੌਰ, ਸਤਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਅਰਸ਼ਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਸੱਭਿਆਚਾਰ ਵਿਰਸਾ ਬਹੁਤ ਅਮੀਰ ਹੈ, ਜਿਸ ਦੀ ਬਦੌਲਤ ਸਾਡੀ ਪਛਾਣ ਹੈ ਤੇ ਇਸ ਵਿਰਸੇ ਨੂੰ ਸੰਭਾਲਣਾ ਤੇ ਪ੍ਰਫੁੱਲਿਤ ਕਰਨਾ ਸਾਡਾ ਮੱੁਢਲਾ ਫਰਜ਼ ਹੈ | ਇਹੋ ਜਿਹੇੇ ਪ੍ਰੋਗਰਾਮਾਂ ਸਦਕਾ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਵੱਧਦੀ ਹੈ | ਲੜਕੀਆਂ ਵਲੋਂ ਲੋਕ ਗੀਤ, ਗਿੱਧਾ, ਲੋਕ ਬੋਲੀਆਂ, ਟੱਪੇ, ਸਿਠਣੀਆਂ ਆਦਿ ਪੇਸ਼ ਕੀਤੇ ਗਏ | ਇਸ ਸਮੇਂ ਪੰਜਾਬ ਦਾ ਪੁਰਾਤਨ ਚਰਖਾ, ਹੱਥ ਵਾਲੀ ਆਟਾ ਚੱਕੀ, ਜਾਗੋ, ਖੂੰਡਾ ਅਤੇ ਹੋਰ ਪੁਰਾਤਨ ਸਾਜੋ ਸਮਾਨ ਖਿੱਚ ਦਾ ਕੇਂਦਰ ਰਿਹਾ | ਇਸ ਮੌਕੇ ਮੁਟਿਆਰਾਂ ਵੱਲੋਂ ਬੋਲੀਆਂ ਪਾ ਕੇ ਗਿੱਧਾ ਪਾਇਆ ਗਿਆ ਅਤੇ ਛੋਟੀਆਂ-ਛੋਟੀਆਂ ਬੱਚੀਆਂ ਵਲੋਂ ਪਾਇਆ ਗਿੱਧਾ ਬਾ-ਕਮਾਲ ਸੀ | ਇਸ ਮੌਕੇ ਪਲਾਸਟਿਕ ਦੇ ਲਿਫ਼ਾਫਿਆ 'ਤੇ ਲਗਾਏ ਬੈਨ ਨੂੰ ਮੁੱਖ ਰੱਖ ਕੇ ਕੱਪੜੇ ਦੇ ਥੈਲੇ, ਸੂਟਾਂ ਸਮੇਤ ਅਨੇਕਾਂ ਪ੍ਰਕਾਰ ਦੀਆਂ ਸੈਲਫ਼ ਹੈਲਪ ਗਰੁੱਪ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਕ੍ਰੈਸੀ ਸੇਖੀ, ਦਲਜੀਤ ਕੌਰ, ਸੁਖਮਨ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ, ਰਛਪਾਲ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਨਰਿੰਦਰ ਕੌਰ ਸਮੇਤ ਭਾਰੀ ਗਿਣਤੀ 'ਚ ਪਿੰਡ ਦੀਆਂ ਮੁਟਿਆਰਾਂ ਵੀ ਹਾਜ਼ਰ ਸਨ |
ਮੁੱਲਾਂਪੁਰ-ਦਾਖਾ, 16 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਆਈਲੈਟਸ ਦੀ ਕੋਚਿੰਗ ਅਤੇ ਇੰਮੀਗ੍ਰੇਸ਼ਨ ਸਰਵਿਸ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਖਿੱਚ ਬਣ ਰਹੇ ਹਨ | ਮੈਕਰੋ ਗਲੋਬਲ ਮੋਗਾ ...
ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਪਿਛਲੇ 33 ਸਾਲਾਂ ਤੋਂ ਹਰ ਸਾਲ 15 ਅਗਸਤ ਦੇ ਦਿਹਾੜੇ 'ਤੇ ਆਪਣੀ ਬੁਲੰਦ ਆਵਾਜ਼ ਨਾਲ ਮੰਚ ਸੰਚਾਲਨ ਕਰਨ ਵਾਲੇ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ਪਿ੍ੰਸੀਪਲ ਕੈਪਟਨ ਨਰੇਸ਼ ਵਰਮਾ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ...
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਪੂਰੇ ਹੋਣ ਉੱਤੇ ਦੇਸ਼ ਭਰ ਵਿਚ ਮਨਾਏ ਜਾ ਰਹੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਦੀ ਕੜੀ ਵਿਚ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਗੁਰੂ ਗੋਬਿੰਦ ...
ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਮਹਿਫ਼ਲ-ਏ-ਅਦੀਬ (ਰਜਿ:) ਜਗਰਾਉਂ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਡਾ. ਬਲਦੇਵ ਸਿੰਘ ਜਗਰਾਉਂ ਦੀ ਪ੍ਰਧਾਨਗੀ ਹੇਠ ਗੁਰੁੂ ਨਾਨਕ ਬਾਲ ਵਿਕਾਸ ਕੇਂਦਰ ਜਗਰਾਉਂ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਈ | ਕੈਪਟਨ ...
ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 79ਵੀਂ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਦਰਬਾਰ ਅਤੇ ਆਸਪਾਸ ਮਾਰਗਾਂ ਦੀ ਸਫ਼ਾਈ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ...
ਚੌਂਕੀਮਾਨ, 16 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਮੈਡਮ ਨਰਿੰਦਰਪਾਲ ਕੌਰ, ਜਸਵੀਰ ਕੌਰ ਸਿੱਧੂ, ਮੈਡਮ ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਪ੍ਰਵੀਨ ਕੌਰ ਸੀਹਰਾ ਤੇ ਜਸਵੀਰ ਕੌਰ ਪ੍ਰਧਾਨ ਬੀਕੇਯੂ ਡਕੌਦਾ ਦੀ ਅਗਵਾਈ ਵਿਚ ਪਿੰਡ ਦੀਆਂ ਔਰਤਾਂ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX