ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  49 minutes ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  about 2 hours ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 3 hours ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 3 hours ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 5 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 5 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 6 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 7 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 7 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 7 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 8 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 8 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 8 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 9 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 9 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 9 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 9 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 10 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 10 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 10 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 10 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਰਾਸ਼ਟਰੀ-ਅੰਤਰਰਾਸ਼ਟਰੀ

ਦੱਖਣੀ ਆਸਟ੍ਰੇਲੀਆ ਸਰਕਾਰ ਵਲੋਂ ਪਹਿਲੀ ਵਾਰ 'ਔਟਿਜ਼ਮ' ਵਿਭਾਗ ਲਈ ਮੰਤਰੀ ਨਿਯੁੁਕਤ

ਐਡੀਲੇਡ, 16 ਜੁਲਾਈ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੀ ਪਹਿਲੀ ਵਾਰ ਐਮ-ਐਲ-ਸੀ. ਐਮਿਲੀ ਬੋਰਕੇ ਦੀ 'ਔਟਿਜ਼ਮ' ਮੰਤਰੀ ਵਜੋਂ ਨਿਯੁਕਤੀ ਕੀਤੀ ਗਈ ਹੈ | ਰਾਜ ਸਰਕਾਰ ਵਲੋਂ ਰਾਜ ਦੇ 'ਔਟਿਜ਼ਮ' ਬਿਮਾਰੀ ਨਾਲ ਪੀੜਤ ਲੋਕਾਂ ਦੀ ਸਹਾਇਤਾ ਲਈ 'ਔਟਿਜ਼ਮ' ਮੰਤਰੀ ਬਾਰੇ ...

ਪੂਰੀ ਖ਼ਬਰ »

ਹਾਂਗਕਾਂਗ 'ਚ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ

ਹਾਂਗਕਾਂਗ, 16 ਅਗਸਤ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਥਿਤ ਇੰਡੀਅਨ ਕੌਂਸਲੇਟ 'ਚ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 'ਅੰਮਿ੍ਤ ਮਹਾਂ ਉਤਸਵ' ਮਨਾਇਆ ਗਿਆ | ਇਸ ਮੌਕੇ ਝੰਡੇ ਦੀ ਰਸਮ ਅਦਾ ਕਰਨ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ | ਭਾਰਤੀ ਕਲਾਕਾਰਾਂ ਵਲੋਂ ਇਸ ਮੌਕੇ ਵੱਖੋ-ਵੱਖ ਭਾਰਤੀ ਨਾਚ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਆਜ਼ਾਦੀ ਦੇ ਜਸ਼ਨਾਂ 'ਚ ਸ਼ਾਮਿਲ ਹੋਏ ਭਾਰਤੀ ਭਾਈਚਾਰੇ ਅਤੇ ਹੋਰਨਾਂ ਭਾਈਚਾਰਿਆਂ ਤੋਂ ਆਏ ਹੋਏ ਮਹਿਮਾਨਾਂ ਵਲੋਂ ਤਿਰੰਗਾ ਲਹਿਰਾ ਕੇ ਭਾਰਤ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਬਰੈਂਪਟਨ 'ਚ ਭਾਰਤ ਦੀ ਆਜ਼ਾਦੀ ਦੇ ਜਸ਼ਨ ਮਨਾਏ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਵਧਾਈ ਸੰਦੇਸ਼

ਟੋਰਾਂਟੋ, 16 ਅਗਸਤ (ਸਤਪਾਲ ਸਿੰਘ ਜੌਹਲ)-ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਓਟਾਵਾ ਸਥਿਤ ਦਫਤਰ ਤੋਂ ਦੁਨੀਆਂ ਭਰ 'ਚ ਵਸਦੇ ਭਾਰਤੀ ਲੋਕਾਂ ਲਈ ਵਧਾਈ ਸੰਦੇਸ਼ ਜਾਰੀ ਕੀਤਾ ਗਿਆ ਅਤੇ ਟੋਰਾਂਟੋ ਸਥਿਤ ਭਾਰਤ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ

ਸਿਡਨੀ, 16 ਅਗਸਤ (ਹਰਕੀਰਤ ਸਿੰਘ ਸੰਧਰ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜਿਥੇ ਦੁਨੀਆਂ ਭਰ 'ਚ ਮਨਾਈ ਗਈ, ਉਥੇ ਇਸ ਆਜ਼ਾਦੀ ਦੇ ਜਸ਼ਨ ਆਸਟ੍ਰੇਲੀਆ 'ਚ ਵੀ ਮਨਾਏ ਗਏ | ਇਸ ਮੌਕੇ ਸਿਡਨੀ ਦੇ ਪ੍ਰਸਿੱਧ ਓਪੇਰਾ ਹਾਊਸ 'ਤੇ ਤਿਰੰਗਾ ਬਣਾ ਕੇ ਆਜ਼ਾਦੀ ਦੇ ਜਸ਼ਨਾਂ 'ਚ ...

ਪੂਰੀ ਖ਼ਬਰ »

ਵੈਨਕੂਵਰ 'ਚ ਸਾਬਕਾ ਭਾਰਤੀ ਸਿੱਖ ਫ਼ੌਜੀਆਂ ਨੇ ਦਿੱਤੀ ਤਿਰੰਗੇ ਨੂੰ ਸਲਾਮੀ

ਐਬਟਸਫੋਰਡ, 16 ਅਗਸਤ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਸਥਿਤ ਭਾਰਤੀ ਕੌਂਸਲਖਾਨਾ ਵਿਖੇ ਭਾਰਤ ਦਾ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਵਰਚੂਅਲ ਸਮਾਗਮ ਦੀ ਸ਼ੁਰੂਆਤ ਭਾਰਤ ਦੇ ਕੈਨੇਡਾ ਦੇ ਕੌਮੀ ਤਰਾਨੇ 'ਜਨ ਗਨ ਮਨ' ਅਤੇ 'ਓ ਕੈਨੇਡਾ' ਨਾਲ ...

ਪੂਰੀ ਖ਼ਬਰ »

ਸਕਾਟਲੈਂਡ 'ਚ ਭਾਰਤੀ ਰਾਜਦੂਤ ਬਿਜੇ ਸਿਲਵਰਾਜ ਨੇ ਤਿਰੰਗਾ ਲਹਿਰਾਇਆ

ਗਲਾਸਗੋ, 16 ਅਗਸਤ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ 'ਚ ਭਾਰਤ ਦੇ ਰਾਜਦੂਤ ਬਿਜੇ ਸਿਲਵਰਾਜ ਨੇ ਸਕਾਟਲੈਂਡ ਦੀ ਰਾਜਧਾਨੀ ਐਡਨਬਰਾ 'ਚ ਭਾਰਤ ਦਾ ਰਾਸ਼ਟਰੀ ਝੰਡਾ ਤਿਰੰਗਾ ਲਹਿਰਾ ਕੇ ਭਾਰਤ ਦਾ 75ਵਾਂ ਆਜ਼ਾਦੀ ਦਿਵਸ ਮਨਾਇਆ | ਇਸ ਮੌਕੇ ਸਿਲਵਰਾਜ ਨੇ ਭਾਰਤ ਦੀ ...

ਪੂਰੀ ਖ਼ਬਰ »

ਓਸਲੋ 'ਚ 75ਵਾਂ ਆਜ਼ਾਦੀ ਦਿਵਸ ਮਨਾਇਆ 

ਓਸਲੋ, 16 ਅਗਸਤ (ਡਿੰਪਾ ਵਿਰਕ)-ਨਾਰਵੇ ਦੀ ਰਾਜਧਾਨੀ ਓਸਲੋ ਸਥਤਿ ਭਾਰਤੀ ਦੂਤਘਰ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਤਿਰੰਗਾ ਲਹਿਰਾਉਣ ਦੀ ਰਸਮ ਮਾਣਯੋਗ ਭਾਰਤੀ ਦੂਤ ਡਾ. ਬੀ. ਬਾਲਾ ਭਾਸਕਰ ਨੇ ਨਿਭਾਈ ਅਤੇ ਭਾਰਤ ਦੀ ਆਜ਼ਾਦੀ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਲਿੱਧੜ ਭਰਾਵਾਂ ਵਲੋਂ ਮੈਰਿਟ 'ਚ ਆਉਣ ਵਾਲੀ ਬੱਚੀ ਦਾ ਸਨਮਾਨ

ਸਾਨ ਫਰਾਂਸਿਸਕੋ, 16 ਅਗਸਤ (ਐੱਸ.ਅਸ਼ੋਕ ਭੌਰਾ)-ਅਮਰੀਕਾ ਦੇ ਟੈਕਸਸ 'ਚ ਰਹਿੰਦੇ ਨੰਬਰਦਾਰ ਗੁਰਬਖਸ਼ ਸਿੰਘ ਲਿੱਦੜ ਦੇ ਪੁੱਤਰਾਂ ਦਿਲਬਾਗ ਸਿੰਘ ਲਿੱਧੜ ਅਤੇ ਬਲਕਾਰ ਸਿੰਘ ਲਿੱਧੜ ਨੇ ਆਪਣੇ ਪਿੰਡ ਲਿੱਧੜਾਂ (ਜਲੰਧਰ) ਦੀ ਸੀ.ਬੀ.ਐੱਸ.ਸੀ. 10ਵੀਂ ਦੀ ਪ੍ਰੀਖਿਆ ਵਿਚੋਂ 97.40 ...

ਪੂਰੀ ਖ਼ਬਰ »

ਭਾਰਤ ਤੇ ਅਮਰੀਕਾ ਆਉਣ ਵਾਲੇ ਸਾਲਾਂ 'ਚ ਅਹਿਮ ਭਾਈਵਾਲ ਵਜੋਂ ਜਾਣੇ ਜਾਣਗੇ- ਰਾਜਦੂਤ ਸੰਧੂ

*ਭਾਰਤੀ ਸਫ਼ਾਰਤਖ਼ਾਨੇ 'ਚ ਮਨਾਇਆ ਆਜ਼ਾਦੀ ਦਿਹਾੜਾ ਸਿਆਟਲ, 16 ਅਗਸਤ (ਹਰਮਨਪ੍ਰੀਤ ਸਿੰਘ)-ਭਾਰਤ ਤੇ ਅਮਰੀਕਾ ਆਉਣ ਵਾਲੇ 25 ਸਾਲਾਂ 'ਚ ਇਕ ਅਹਿਮ ਹਿੱਸੇਦਾਰ ਵਜੋਂ ਜਾਣੇ ਜਾਣਗੇ ਅਤੇ ਪੂਰੀ ਦੁਨੀਆ ਨੂੰ ਨਵੀਆਂ ਸੇਧਾਂ ਪ੍ਰਦਾਨ ਕਰਨਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੈਲਗਰੀ ਵਿਖੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ

ਕੈਲਗਰੀ, 16 ਅਗਸਤ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਖੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸਿਟੀ ਹਾਲ ਦੇ ਬਾਹਰ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਕੈਲਗਰੀ ਦੀ ਮੇਅਰ ਜੋਤੀ ਗੌਂਡੇਕ, ਦਵਿੰਦਰ ਸਿੰਘ ਤੂਰ ਵਿਧਾਇਕ, ਇਰਫਾਨ ਸਾਬੀਰ ਵਿਧਾਇਕ, ਰਾਜਨ ਸਾਹਨੀ ਵਿਧਾਇਕ, ...

ਪੂਰੀ ਖ਼ਬਰ »

ਭਾਰਤੀ ਦੂਤਾਵਾਸ ਸਾਹਮਣੇ ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-15 ਅਗਸਤ ਨੂੰ ਸਿੱਖਾਂ ਲਈ ਕਾਲਾ ਦਿਨ ਵਜੋਂ ਮਨਾਉਂਦਿਆਂ ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨ ਯੂ.ਕੇ. ਦੇ ਸੱਦੇ ਤੇ ਯੂ.ਕੇ. ਭਰ ਤੋਂ ਪਹੁੰਚੇ ਵੱਖ-ਵੱਖ ...

ਪੂਰੀ ਖ਼ਬਰ »

1947 ਬਟਵਾਰੇ ਦੇ ਪੀੜਤਾਂ ਨੂੰ ਬਰਤਾਨਵੀ ਸੰਸਦ ਸਾਹਮਣੇ ਸ਼ਰਧਾਂਜਲੀ

ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਸਾਮਰਾਜ ਕਾਰਨ 1947 'ਚ ਵੰਡੇ ਗਏ ਪੰਜਾਬ ਕਾਰਨ ਮਾਰੇ ਗਏ ਲੱਖਾਂ ਲੋਕਾਂ ਨੂੰ ਪਹਿਲੀ ਵਾਰ ਬਰਤਾਨੀਆ ਦੀ ਸੰਸਦ ਦੇ ਸਾਹਮਣੇ ਮੋਮਬੱਤੀਆਂ ਜਗ੍ਹਾ ਕੇ ਸ਼ਰਧਾਂਜ਼ਲੀ ਭੇਂਟ ਕਰਦਿਆਂ ਵਿਸ਼ਵ ਭਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX