ਤਾਜਾ ਖ਼ਬਰਾਂ


ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  19 minutes ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  28 minutes ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  28 minutes ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 3 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 4 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 5 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 5 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 5 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 5 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 6 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 minute ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 7 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 7 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 7 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 7 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 7 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 7 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 8 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 8 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 8 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 8 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਕਪੂਰਥਲਾ / ਫਗਵਾੜਾ

'ਆਪ' ਦੀ ਹਲਕਾ ਇੰਚਾਰਜ ਤੇ ਦੁਕਾਨਦਾਰਾਂ ਦੇ ਵਿਰੋਧ ਦੇ ਚਲਦੇ ਜਲੰਧਰ ਦੀ ਪੁਲਿਸ ਸ਼ਹਿਰ ਦੇ ਇਕ ਸੁਨਿਆਰੇ ਨੂੰ ਗਿ੍ਫ਼ਤਾਰ ਕਰਨ 'ਚ ਰਹੀ ਨਾਕਾਮ

 ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ) - ਸ਼ਹਿਰ ਦੇ ਸਦਰ ਬਾਜ਼ਾਰ ਦੇ ਇਕ ਸੁਨਿਆਰੇ ਨੂੰ ਕਾਬੂ ਕਰਨ ਆਈ ਜਲੰਧਰ ਡਵੀਜ਼ਨ ਨੰਬਰ-1 ਦੀ ਪੁਲਿਸ ਦਾ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਰਾਣਾ ਤੇ ਹੋਰ ਦੁਕਾਨਦਾਰਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਪ੍ਰਾਪਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 23 ਸਤੰਬਰ (ਪਰਸਨ ਲਾਲ ਭੋਲਾ) - ਜ਼ਿਲ੍ਹਾ ਪੁਲਿਸ ਕਪੂਰਥਲਾ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਐਸ.ਐਚ.ਓ. ਥਾਣਾ ਤਲਵੰਡੀ ਚੌਧਰੀਆਂ ਦੇ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਵਿਚ ਤਲਵੰਡੀ ਚੌਧਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਝੋਨੇ ਦੀ ਕਟਾਈ 'ਤੇ ਸ਼ਾਮ 7 ਤੋਂ ਲੈ ਕੇ ਸਵੇਰੇ 7 ਵਜੇ ਤੱਕ ਪਾਬੰਦੀ

ਕੰਬਾਈਨ ਮਾਲਕ ਸੁਪਰ ਐਸ.ਐਮ.ਐਸ. ਲਗਾਏ ਤੋਂ ਬਿਨਾਂ ਕੰਬਾਈਨ ਦੀ ਵਰਤੋਂ ਨਾ ਕਰਨ - ਸਾਰੰਗਲ ਕਪੂਰਥਲਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਦੇ ਨਾਨ ਟੀਚਿੰਗ ਸਟਾਫ਼ ਵਲੋਂ ਰੋਸ ਧਰਨਾ

ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ) - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਯੂਨਿਟ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਜਤਿੰਦਰ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ ਤੋਂ ਚੋਰੀ ਕਰਨ ਵਾਲਿਆਂ ਤੋਂ 8 ਮੋਬਾਈਲ ਤੇ ਹੋਰ ਸਾਮਾਨ ਬਰਾਮਦ

ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਇਥੋਂ ਦੇ ਖੋਥੜਾ ਰੋਡ 'ਤੇ ਸਥਿਤ ਇਕ ਮੋਬਾਈਲ ਦੀ ਦੁਕਾਨ 'ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਪਾਸੋਂ 8 ਮੋਬਾਈਲ ਫ਼ੋਨ ਤੇ ਪੰਜ ਪਾਵਰ ਬੈਂਕ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਪੰਜ ਨੌਜਵਾਨ ਜ਼ਖ਼ਮੀ

ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ) - ਕਪੂਰਥਲਾ-ਜਲੰਧਰ ਸੜਕ 'ਤੇ ਫੁਲਕਾਰੀ ਪੈਲੇਸ ਨਜ਼ਦੀਕ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਪੰਜ ਨੌਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਰਾਹਗੀਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ) - ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਬੀਤੇ ਸਮੇਂ ਦੌਰਾਨ ਮੋਟਰਸਾਈਕਲ ਚੋਰੀ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 4 ਦੋਸ਼ੀਆਂ ਨੂੰ 17 ਮੋਟਰਸਾਈਕਲਾਂ ਅਤੇ 1200 ...

ਪੂਰੀ ਖ਼ਬਰ »

ਗਲਤ ਦਵਾਈ ਖਾਣ ਕਾਰਨ ਲੜਕੀ ਦੀ ਮੌਤ

ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ) - ਨਵਾਂ ਪਿੰਡ ਭੱਠੇ ਦੀ ਇਕ ਲੜਕੀ ਵਲੋਂ ਭੇਦਭਰੀ ਹਾਲਤ 'ਚ ਗਲਤ ਦਵਾਈ ਖਾਣ ਕਾਰਨ ਮੌਤ ਹੋਣ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਵਿਅਕਤੀ ਕੋਲੋਂ ਮੋਬਾਈਲ ਖੋਹਿਆ

ਭੁਲੱਥ, 23 ਸਤੰਬਰ (ਮੇਹਰ ਚੰਦ ਸਿੱਧੂ) - ਇਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਅੱਡਾ ਚੌਂਕ ਬਜਾਜ ਨੇੜੇ ਸਕੂਟਰੀ 'ਤੇ ਸਵਾਰ ਵਿਅਕਤੀ ਕੋਲੋਂ ਦਿਨ ਦਿਹਾੜੇ ਮੋਟਰ ਸਾਈਕਲ ਸਵਾਰਾਂ ਵਲੋਂ ਮੋਬਾਈਲ ਫ਼ੋਨ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਕਪੂਰਥਲਾ, 23 ਸਤੰਬਰ (ਵਿ.ਪ੍ਰ.) - ਥਾਣਾ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਦੋਵਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਸਬ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ) - ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਦੇ ਰੋਸ ਵਜੋਂ ਅੱਜ ਡੀ.ਸੀ. ਦਫ਼ਤਰ ਦੇ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ...

ਪੂਰੀ ਖ਼ਬਰ »

ਦੇਸ਼ ਦੇ ਹਾਕਮਾਂ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ - ਕਾ: ਤਲਵਿੰਦਰ ਸਿੰਘ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ) - ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਨਾਟਕ ਮੇਲਾ ਆਰ.ਸੀ.ਐਫ. ਦੇ ਵਰਕਰ ਕਲੱਬ ਵਿਚ ਕਰਵਾਇਆ ਗਿਆ ਜਿਸ 'ਚ ਡਾ: ਸੋਮਪਾਲ ਹੀਰਾ ਦੀ ਨਿਰਦੇਸ਼ਨਾ ਹੇਠ ਸਿਰਜਣਾ ਆਰਟ ਗਰੁੱਪ ਵਲੋਂ 'ਨਸ਼ਿਆਂ ਦੀ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼

ਸ੍ਰੀ ਗੁਰੂ ਅਮਰਦਾਸ ਜੀ ਵਲੋਂ ਗੁਰਬਾਣੀ ਦੇ ਪ੍ਰਚਾਰ ਲਈ ਥਾਪੇ ਮੰਜੀਦਾਰ ਸਿੱਖ ਭਾਈ ਲਾਲੂ ਜੀ

ਡਡਵਿੰਡੀ - ਇਤਿਹਾਸਿਕ ਨਗਰ ਡੱਲਾ ਕਪੂਰਥਲਾ ਜ਼ਿਲੇ੍ਹ ਦੀ ਤਹਿਸੀਲ ਸੁਲਤਾਨਪੁਰ ਲੋਧੀ 'ਚ ਹੈ, ਜਿਸ ਨੂੰ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਤੋ ਲੈ ਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੱਕ ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ | ...

ਪੂਰੀ ਖ਼ਬਰ »

ਕੈਨੇਡਾ ਕ੍ਰੈਡਿਟ ਟਰਾਂਸਫਰ ਪ੍ਰੋਗਰਾਮ ਦੇ ਵਿਦਿਆਰਥੀਆਂ ਦਾ ਹੋਇਆ ਮਾਰਗਦਰਸ਼ਨ

ਜਲੰਧਰ, 23 ਸਤੰਬਰ (ਅ. ਬ.)-ਆਪਣੀ ਮਿਆਰੀ ਸਿੱਖਿਆ ਅਤੇ ਕੈਨੇਡਾ ਕ੍ਰੈਡਿਟ ਟਰਾਂਸਫਰ ਪ੍ਰੋਗਰਾਮਾਂ ਲਈ ਮਸ਼ਹੂਰ ਪਿਰਾਮਿਡ ਕਾਲਜ ਨੇ 20 ਸਤੰਬਰ ਨੂੰ ਪਿਰਾਮਿਡ ਦੇ ਜਲੰਧਰ ਆਈਲੈਟਸ ਸੈਂਟਰ ਵਿਖੇ ਇਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿਚ ਕਾਲਜ ਦੇ ...

ਪੂਰੀ ਖ਼ਬਰ »

ਗੁ. ਸ੍ਰੀ ਬੇਰ ਸਾਹਿਬ ਦੇ ਨਵਨਿਯੁਕਤ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਸੰਭਾਲਿਆ ਚਾਰਜ

r ਸਮੂਹ ਸਟਾਫ਼ ਤੇ ਵੱਖ-ਵੱਖ ਸ਼ਖਸੀਅਤਾਂ ਨੇ ਕੀਤਾ ਸਵਾਗਤ
ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ, ਥਿੰਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ 'ਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਹੈ | ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਨਵੇਂ ਮੈਨੇਜਰ ਭਾਈ ਬਾਜਵਾ ਦਾ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਸਮੇਂ ਇੰਜ. ਸਵਰਨ ਸਿੰਘ ਮੈਂਬਰ ਪੀ.ਏ.ਸੀ. ਅਕਾਲੀ ਦਲ, ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਦੇ ਮੈਨੇਜਰ ਭਾਈ ਲਖਵੰਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ਼ ਵਲੋਂ ਨਵੇਂ ਮੈਨੇਜਰ ਦਾ ਸਵਾਗਤ ਜੈਕਾਰੇ ਗੰੂਜਾਂ ਕੇ ਕੀਤਾ ਗਿਆ | ਨਵਨਿਯੁਕਤ ਮੈਨੇਜਰ ਭਾਈ ਬਾਜਵਾ ਨੇ ਚਾਰਜ ਸੰਭਾਲਣ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅਕਾਉਂਟੈਂਟ ਜਰਨੈਲ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਸਹਾਇਕ ਰਿਕਾਰਡ ਕੀਪਰ ਰਣਜੀਤ ਸਿੰਘ, ਸਮੁੰਦਰ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਭਗਤਪੁਰ, ਜਸਵਿੰਦਰ ਸਿੰਘ, ਅਮਨਪ੍ਰੀਤ ਸਿੰਘ ਬੂਲੇ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਅਮਨਪ੍ਰੀਤ ਸਿੰਘ ਬੂਲੇ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐਨ.ਆਰ.ਆਈ. ਸਭਾ ਦੀ ਕਾਰਜਸ਼ੈਲੀ ਸੰਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਾਂਗੇ - ਭੰਡਾਲ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ) - ਪਿਛਲੇ ਕਈ ਦਹਾਕਿਆਂ ਤੋਂ ਚੱਲ ਰਹੀ ਐਨ.ਆਰ.ਆਈ. ਸਭਾ ਨੇ ਪ੍ਰਵਾਸੀ ਭਾਰਤੀਆਂ ਦਾ ਕੁਝ ਵੀ ਨਹੀਂ ਸੰਵਾਰਿਆ, ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਉਹ ਇਕ ਵਫ਼ਦ ਦੇ ਰੂਪ ਵਿਚ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ...

ਪੂਰੀ ਖ਼ਬਰ »

ਸੁਖਪ੍ਰੀਤ ਨੂੰ ਜਰਮਨੀ 'ਚ ਦਾਖ਼ਲੇ ਲਈ ਟੀ-ਕੋਰਸ ਆਨਲਾਈਨ ਪ੍ਰੀਖਿਆ 'ਚ ਮਿਲਿਆ ਪਹਿਲਾ ਸਥਾਨ

ਫਗਵਾੜਾ, 23 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਗੁਰੂ ਤੇਗ ਬਹਾਦਰ ਨਗਰ ਟਿੱਬੀ ਦੇ ਨੌਜਵਾਨ ਸੁਖਪ੍ਰੀਤ ਕੈਲੇ ਨੇ ਬਰਲਿਨ ਇੰਟਰਨੈਸ਼ਨਲ ਕਾਲਜ ਜਰਮਨੀ ਦੀ ਟੀ-ਕੋਰਸ (ਆਨਲਾਈਨ) ਪ੍ਰੀਖਿਆ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਮੁੱਚੇ ਸ਼ਹਿਰ ਅਤੇ ਪੰਜਾਬ ਦਾ ...

ਪੂਰੀ ਖ਼ਬਰ »

ਪਿੰਡ ਦਮੂਲੀਆ 'ਚ ਕਰਵਾਇਆ ਪਹਿਲਾ ਸਾਲਾਨਾ ਮੇਲਾ ਸੰਪੰਨ

ਨਡਾਲਾ, 23 ਸਤੰਬਰ (ਮਾਨ) - ਪਿੰਡ ਦਮੂਲੀਆਂ ਭੱਠਿਆਂ 'ਤੇ ਸਥਿਤ ਪੀਰ ਬਾਬਾ ਡੇਰੇ ਸ਼ਾਹ ਦੀ ਦਰਗਾਹ 'ਤੇ ਪਹਿਲਾ ਸਾਲਾਨਾ ਮੇਲਾ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਦੌਰਾਨ ਬਾਬਾ ਜੀ ਦੀ ਦਰਗਾਹ 'ਤੇ ਨਕਲਾਂ ਕਰਵਾਈਆਂ ਗਈਆਂ ਤੇ ਗਾਇਕ ਰਾਜਨ ਨਡਾਲਾ ਨੇ ਆਪਣੇ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਸੱਭਿਆਚਾਰਕ ਮੇਲਾ ਧੂਮਧਾਮ ਨਾਲ ਸੰਪੰਨ

ਸੁਲਤਾਨਪੁਰ ਲੋਧੀ, 23 ਸਤੰਬਰ (ਹੈਪੀ, ਥਿੰਦ) - ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਪੰਜਾਬੀ ਸੱਭਿਆਚਾਰਕ ਮੇਲੇ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ | ਕਾਲਜ ਦੀ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 23 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ) - ਭੁਲੱਥ ਪੁਲਿਸ ਵਲੋਂ ਇਕ ਅੰਦਰ ਦਾਖਲ ਹੋ ਕੇ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਬਿਆਨਾਂ ਵਿਚ ਗੁਰਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ - ਕਿਸਾਨ ਆਗੂ

ਫੱਤੂਢੀਂਗਾ, 23 ਸਤੰਬਰ (ਬਲਜੀਤ ਸਿੰਘ) - ਕਿਰਤੀ ਕਿਸਾਨ ਯੂਨੀਅਨ ਕਪੂਰਥਲਾ ਦੀ ਮੀਟਿੰਗ ਪਿੰਡ ਮੁੰਡੀ ਮੋੜ ਵਿਖੇ ਹੋਈ | ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮਲ ਨੇ ਦੱਸਿਆ ਕਿਰਤੀ ...

ਪੂਰੀ ਖ਼ਬਰ »

ਮਿਆਣੀ ਬਾਕਰਪੁਰ 'ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਮੰਗ

ਢਿਲਵਾਂ, 23 ਸਤੰਬਰ (ਸੁਖੀਜਾ, ਪ੍ਰਵੀਨ) - ਉੱਘੇ ਸਮਾਜ ਸੇਵਕ ਬੂਟਾ ਸਿੰਘ ਟਰਾਂਸਪੋਰਟਰ ਮਿਆਣੀ ਬਾਕਰਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿਆਣੀ ਬਾਕਰਪੁਰ ਵਿਚ ਕੋਈ ਵੀ ਮੁਹੱਲਾ ਕਲੀਨਿਕ ਨਹੀਂ ਹੈ | ਲੋਕਾਂ ਨੂੰ ਇਲਾਜ ਲਈ ਕਿਰਾਇਆ ਖ਼ਰਚ ਕੇ ਦੋ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਚਾਲੂ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ 10 ਪ੍ਰਤੀਸ਼ਤ ਛੋਟ - ਨਿਗਮ ਕਮਿਸ਼ਨਰ

ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ, ਅਸ਼ੋਕ ਕੁਮਾਰ ਵਾਲੀਆ) - ਨਗਰ ਨਿਗਮ ਵਲੋਂ ਚਾਲੂ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ 10 ਪ੍ਰਤੀਸ਼ਤ ਛੋਟ ਦਿੱਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਕਮਿਸ਼ਨਰ ਡਾ: ਨਯਨ ਜੱਸਲ ਨੇ ...

ਪੂਰੀ ਖ਼ਬਰ »

ਕਾਸ਼ਿਫ਼ ਰਹਿਮਾਨ ਦੀ ਦਸਤਾਰਬੰਦੀ ਸ਼ਾਹੀ ਇਮਾਮ ਪੰਜਾਬ ਵਲੋਂ ਕੀਤੀ

ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਇਤਿਹਾਸਿਕ ਜਾਮਾ ਮਸਜਿਦ 'ਚ ਮਰਹੂਮ ਸਾਬਕਾ ਇਮਾਮ ਜਨਾਬ ਮੌਲਾਨਾ ਉਵੈਸ ਉਰ ਰਹਿਮਾਨ ਦੇ ਇੰਤਕਾਲ ਤੋਂ ਬਾਅਦ ਉਨ੍ਹਾਂ ਦੇ ਵੱਡੇ ਪੁੱਤਰ ਜਨਾਬ ਕਾਸ਼ਿਫ ਉਵੈਸ ਰਹਿਮਾਨ ਦੀ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਦਿੱਤਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ

ਕਪੂਰਥਲਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਖੁੰਡਾ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਦੇ ਵਿਦਿਆਰਥੀਆਂ ਦੀ ਵੱਖ-ਵੱਖ ਖੇਡਾਂ 'ਚ ਸਟੇਟ ਪੱਧਰ ਲਈ ਚੋਣ

ਕਪੂਰਥਲਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਦੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਸਟੇਟ ਪੱਧਰ ਲਈ ਚੁਣੇ ਜਾਣ 'ਤੇ ਸਕੂਲ ਦੇ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਸਬ-ਡਵੀਜ਼ਨ ਭੁਲੱਥ 'ਚ ਅਫ਼ਸਰਾਂ ਦੀ ਘਾਟ ਬਣਿਆ ਹਲਕੇ ਲਈ ਵੱਡਾ ਮਸਲਾ

ਭੁਲੱਥ, 23 ਸਤੰਬਰ (ਮਨਜੀਤ ਸਿੰਘ ਰਤਨ) - ਸਬ-ਡਵੀਜ਼ਨ ਭੁਲੱਥ 'ਚ ਪਿਛਲੇ ਲੰਮੇ ਸਮੇਂ ਤੋਂ ਅਫ਼ਸਰਾਂ ਦੀ ਜੋ ਘਾਟ ਨਜ਼ਰ ਆ ਰਹੀ ਹੈ ਉਹ ਲੋਕਾਂ ਵਾਸਤੇ ਇਕ ਵੱਡਾ ਮਸਲਾ ਬਣਿਆ ਹੋਇਆ ਹੈ | ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਤਹਿਸੀਲ ਭੁਲੱਥ ਦੇ ਰੁਤਬੇ ਨੰੂ ਬੜੀ ਭਾਰੀ ਸੱਟ ਲੱਗੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਜੇਤੂ ਖਿਡਾਰੀਆਂ ਨੂੰ ਏ.ਡੀ.ਸੀ. ਅਜੇ ਅਰੋੜਾ ਨੇ ਇਨਾਮ ਤਕਸੀਮ ਕੀਤੇ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ) - ਖੇਡਾਂ ਵਤਨ ਪੰਜਾਬ 2022 ਤਹਿਤ ਕਪੂਰਥਲਾ ਵਿਚ ਹੋਏ ਵੱਖ-ਵੱਖ ਖੇਡਾਂ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਐਨ.ਪੀ.ਸੀ.ਡੀ.ਸੀ.ਐਸ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਸਿਹਤ ਸਹੂਲਤਾਂ - ਡਾ. ਗੁਰਿੰਦਰਬੀਰ ਕੌਰ

ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ) - ਭਾਰਤ ਨੇ 'ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇਨੀਸ਼ੀਏਟਿਵ (ਈ. ਐਚ. ਸੀ. ਆਈ.) ਲਈ ਯੂ. ਐਨ. ਅਵਾਰਡ ਜਿੱਤਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਚ ਕਰਵਾਏ ਅੰਤਰ ਬਰਾਂਚ ਸ਼ਤਰੰਜ ਮੁਕਾਬਲੇ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਅੰਤਰ ਬਰਾਂਚ ਸ਼ਤਰੰਜ ਦੇ ਮੁਕਾਬਲੇ ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਡਾ: ਜੀ.ਐਸ. ਬਰਾੜ, ਕਾਲਜ ਦੇ ਖੇਡ ਅਧਿਕਾਰੀ ...

ਪੂਰੀ ਖ਼ਬਰ »

ਗਤਕਾ ਮੁਕਾਬਲੇ 'ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੀ ਝੰਡੀ

ਨਡਾਲਾ, 23 ਸਤੰਬਰ (ਮਾਨ)-ਪੰਜਾਬ ਸਰਕਾਰ ਵਲੋਂ ਹੋ ਰਹੇ ਪੰਜਾਬ ਖੇਡ ਮੇਲੇ (ਸਾਲ 2022) ਵਿਚ ਜ਼ਿਲ੍ਹਾ ਪੱਧਰ ਦੇ ਗਤਕੇ ਦੇ ਮੁਕਾਬਲੇ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਕਰਵਾਏ ਗਏ | ਜਿਸ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਤੇ ਗੁਰੂ ...

ਪੂਰੀ ਖ਼ਬਰ »

ਖਾਨਪੁਰ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ

ਢਿਲਵਾਂ, 23 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਮੁਆਵਜ਼ਾ ਨਾ ਦੇ ਕੇ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜ਼ਬੂਰ ਨਾ ਕਰੇ-ਖਿੰਡਾ, ਪੱਕਾ ਕੋਠਾ

ਡਡਵਿੰਡੀ, 23 ਸਤੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ 'ਤੇ ਪਾਬੰਦੀ ਲਾਉਣ ਤੇ ਕਿਸਾਨਾਂ 'ਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇ ਰਹੀ ਹੈ ਜਦਕਿ ਕਿਸਾਨਾਂ ਨੂੰ ਪਰਾਲੀ ਨਸ਼ਟ ਕਰਨ ਲਈ ਨਾਂ ਤਾਂ ਕੋਈ ਸਬਸਿਡੀ 'ਤੇ ਸੰਦ ਦਿੱਤੇ ...

ਪੂਰੀ ਖ਼ਬਰ »

ਅੰਡਰ-17 ਵਾਲੀਬਾਲ ਵਿਚ ਨੱਥੂ ਚਾਹਲ ਦੀਆਂ ਖਿਡਾਰਨਾਂ ਨੇ ਬਾਜ਼ੀ ਮਾਰੀ

ਕਾਲਾ ਸੰਘਿਆਂ, 23 ਸਤੰਬਰ (ਬਲਜੀਤ ਸਿੰਘ ਸੰਘਾ)-ਪਹਿਲੀਆਂ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਸ਼੍ਰੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਲੜਕੀਆਂ ਅੰਡਰ-17 ਵਾਲੀਬਾਲ ਖੇਡ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂ ਚਾਹਲ ਦੀਆਂ ਖਿਡਾਰਨਾਂ ਨੇ ਵਧੀਆ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਵਿਚ ਸੈਦਪੁਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਲਵੰਡੀ ਚੌਧਰੀਆਂ, 23 ਸਤੰਬਰ (ਪਰਸਨ ਲਾਲ ਭੋਲਾ)-'ਖੇਡਾਂ ਵਤਨ ਪੰਜਾਬ ਦੀਆਂ' ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਮੱਲ੍ਹਾਂ ਮਾਰੀਆਂ | ਇਸ ਟੂਰਨਾਮੈਂਟ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਣੀਆਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ

ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ, ਥਿੰਦ) - ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਪਣੇ ਸਥਾਨਕ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਕਈ ਮੁਸ਼ਕਿਲਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰਵਾਇਆ ਅਤੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਕਰਮੀਆਂ ਨੇ ਜਾਗਰੂਕਤਾ ਰੈਲੀ ਕੱਢੀ

ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ, ਥਿੰਦ)-ਸਵੱਛ ਭਾਰਤ ਮੁਹਿੰਮ ਤਹਿਤ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਲੋਂ ਅੱਜ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਸਫ਼ਾਈ ਕਰਮੀਆਂ ਅਤੇ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ...

ਪੂਰੀ ਖ਼ਬਰ »

ਪਿੰਡ ਸ਼ੇਖਮਾਗਾਂ ਦੇ ਕਿਸਾਨ ਆਗੂਆਂ ਵਲੋਂ ਕੀਤਾ ਪੀ.ਕੇ.ਯੂ. ਬਾਗੀ ਦਾ ਸਮਰਥਨ

ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਕਿਸਾਨ ਯੂਨੀਅਨ (ਬਾਗੀ) ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਪਿੰਡ ਸ਼ੇਖਮਾਗਾਂ ਦੇ ਕਿਸਾਨ ਆਗੂਆਂ ਵੱਲੋਂ ਪੀ.ਕੇ.ਯੂ. ਬਾਗੀ ਨੂੰ ਪੂਰਨ ਤੌਰ 'ਤੇ ਸਮਰਥਨ ਦਿੱਤਾ | ਇਸ ਸਮੇਂ ਜ਼ੋਨ ਬਾਬਾ ਬੀਰ ਸਿੰਘ ਦੇ ਪ੍ਰਧਾਨ ...

ਪੂਰੀ ਖ਼ਬਰ »

ਫਗਵਾੜਾ ਫੋਟੋਗ੍ਰਾਫਰਜ਼ ਕਲੱਬ ਨੇ ਖ਼ੂਨਦਾਨ ਕੈਂਪ 'ਚ ਸਹਿਯੋਗ ਕਰਦਿਆਂ ਪੰਜ ਯੂਨਿਟ ਖ਼ੂਨਦਾਨ ਕੀਤਾ

ਫਗਵਾੜਾ, 23 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਫੋਟੋਗ੍ਰਾਫਰਜ਼ ਕਲੱਬ ਵਲੋਂ ਸਥਾਨਕ ਬੰਗਾ ਰੋਡ ਸਥਿਤ ਮਹਾਰਾਜਾ ਪੈਲੇਸ ਵਿਖੇ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ (ਰਜਿ:) ਫਗਵਾੜਾ ਵਲੋਂ ਲਗਾਏ ਖ਼ੂਨ ਦਾਨ ਦੇ ਮੈਗਾ ਕੈਂਪ ਵਿਚ ਸਹਿਯੋਗ ਕਰਦਿਆਂ 5 ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਚ ਅੰਤਰਰਾਸ਼ਟਰੀ ਡੈਮੋਕਰੇਸੀ ਦਿਵਸ ਮਨਾਇਆ

ਨਡਾਲਾ, 23 ਸਤੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀਂ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਸ਼ਾਲ ਉੱਪਲ ਦੇ ਦਿਸ਼ਾ ਨਿਰਦੇਸ਼ ਅਧੀਨ ਕਾਲਜ ਦੇ ਐਨ.ਸੀ.ਸੀ. ਯੂਨਿਟ ਵਲੋਂ 'ਅੰਤਰਰਾਸ਼ਟਰੀ ਡੈਮੋਕਰੇਸੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਜਾਈ ਸ਼ੋਭਾ ਯਾਤਰਾ ਦਾ ਜ਼ੋਰਦਾਰ ਸਵਾਗਤ

ਤਲਵੰਡੀ ਚੌਧਰੀਆਂ, 23 ਸਤੰਬਰ (ਪਰਸਨ ਲਾਲ ਭੋਲਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕ ਜੀ ਏਕਤਾ ਸੰਗਠਨ ਪੰਜਾਬ ਵਲੋਂ ਮਹਾਨ ਸ਼ੋਭਾ ਯਾਤਰਾ ਪਿੰਡ ਨੂਰਪੁਰ (ਨਕੋਦਰ) ਤੋਂ ਭਗਵਾਨ ਵਾਲਮੀਕ ਜੀ ਆਸ਼ਰਮ ਅੰਮਿ੍ਤਸਰ ਤੱਕ ਸ੍ਰੀ ਰਮਾਇਣ ...

ਪੂਰੀ ਖ਼ਬਰ »

ਮੰਦਰ ਧਰਮ ਸਭਾ ਵਿਚ ਭਗਵਾਨ ਵਿਸ਼ਵਕਰਮਾ ਦੀ ਜੈਅੰਤੀ ਸੰਬੰਧੀ ਸਮਾਗਮ

ਕਪੂਰਥਲਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਗਵਾਨ ਵਿਸ਼ਵਕਰਮਾ ਦੀ ਜਯੰਤੀ ਦੇ ਸਬੰਧ ਵਿਚ ਮੰਦਿਰ ਧਰਮ ਸਭਾ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ | ਹਵਨ ਪੂਜਣ ਉਪਰੰਤ ਵਿਸ਼ਵ ਕਲਿਆਣ ਲਈ ਅਰਦਾਸ ਕੀਤੀ ਗਈ | ਇਸ ਮੌਕੇ ਬੋਲਦਿਆਂ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਹਲਕਾ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ)-ਅੰਗਰੇਜ਼ੀ ਦਾ ਗਿਆਨ ਤੁਹਾਨੂੰ ਦੁਨੀਆ ਦੇ ਬਹੁਤ ਸਾਰੇ ਹਿੱਸਿਆਂ ਵਿਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਯਾਤਰਾ ਕਰਨ ਤੇ ਸੰਚਾਰ ਕਰਨ ਦੇ ਸਾਧਨਾਂ ਨਾਲ ਲੈਸ ਕਰਦਾ ਹੈ, ਜੋ ਬਦਲੇ ਵਿਚ, ਤੁਹਾਨੂੰ ਵਧੇਰੇ ਭਰੋਸੇ ਨਾਲ ਖੋਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX