ਖੰਨਾ, 28 ਸਤੰਬਰ (ਅਜੀਤ ਬਿਊਰੋ)-ਅੱਜ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ 'ਚ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ¢ ਇਸ ਮੌਕੇ ਉਨ੍ਹਾਂ ਦੇ ਜੀਵਨ ਅਤੇ ਦੇਸ਼ ਲਈ ਪਾਏ ਗਏ ਯੋਗਦਾਨ ਲਈ ਯਾਦ ਕੀਤਾ ਗਿਆ¢ ਇਸ ਮੌਕੇ ਭੀਮ ਸੈਨ ਨੇ ਉਨ੍ਹਾਂ ਦੀ ਜੀਵਨ ਸ਼ੈਲੀ ਅਤੇ ...
ਸਮਰਾਲਾ, (ਗੋਪਾਲ ਸੋਫਤ)-ਜਿਹੜੀ ਕੌਮ ਆਪਣੇ ਸ਼ਹੀਦਾਂ ਨੂੰ ਦਿਲੋਂ ਯਾਦ ਰੱਖਦੀ ਹੈ, ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੀ ਹੈ ਅਤੇ 115 ਸਾਲ ਪਹਿਲਾਂ ਤੋਂ ਲੈ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਉਸੇ ਸ਼ਿੱਦਤ ਨਾਲ ਯਾਦ ਕੀਤਾ ਜਾਂਦਾ ਹੈ ¢ ਇਹ ਪ੍ਰਗਟਾਵਾ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ 'ਆਮ ਆਦਮੀ ਪਾਰਟੀ' ਦੇ ਸਮਰਾਲਾ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਏ ਜਾਣ ਮੌਕੇ ਕੀਤਾ ¢ ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਵੀ ਭਗਤ ਸਿੰਘ ਦੀ ਸੋਚ ਨੂੰ ਲੈ ਤੁਰੇ ਹਨ, ਜਿਸ ਤਰ੍ਹਾਂ ਦਾ ਸੁਪਨਾ ਸ਼ਹੀਦ ਭਗਤ ਸਿੰਘ ਨੇ ਭਾਰਤ ਪ੍ਰਤੀ ਸੋਚਿਆ ਸੀ ¢ ਇਸ ਮੌਕੇ ਇਕੱਤਰ ਹੋਏ 'ਆਪ' ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਕੇਕ ਕੱਟਿਆ ਅਤੇ ਤਸਵੀਰ ਨੂੰ ਫੁੱਲਾਂ ਦੀ ਮਾਲਾ ਪਹਿਨਾਈ ਗਈ ¢ ਇਸ ਮੌਕੇ ਸਾਰੇ ਵਰਕਰਾਂ ਨੇ ਇਕੱਠੇ ਹੋ ਦਿ੍ੜ ਨਿਸ਼ਚਾ ਕੀਤਾ ਕਿ ਉਹ ਸਾਰੇ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣਗੇ ਅਤੇ ਭਗਤ ਸਿੰਘ ਦੀ ਸੋਚ ਦਾ ਪੰਜਾਬ ਬਣਾਉਣ ਵਿੱਚ ਆਪਣਾ ਪੂਰਨ ਹਿੱਸਾ ਪਾਉਣਗੇ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸਮਰਾਲਾ ਦੇ ਪ੍ਰਧਾਨ ਕਸ਼ਮੀਰੀ ਲਾਲ, ਸੁਖਵਿੰਦਰ ਸਿੰਘ ਗਿੱਲ, ਮੇਜਰ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਹਰਦੀਪ ਸਿੰਘ ਓਸ਼ੋ, ਐਡਵੋਕੇਟ ਗੁਰਪ੍ਰੀਤ ਸਿੰਘ, ਅੰਮਿ੍ਤ ਪੁਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ¢
ਬੀਜਾ, 28 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਕੁਲਾਰ ਵਿੱਦਿਅਕ ਸੰਸਥਾਵਾਂ ਦਾ ਜਿੱਥੇ ਅੱਜ ਮੈਡੀਕਲ ਸਿੱਖਿਆ ਖੇਤਰ ਵਿਚ ਸੂਬੇ ਭਰ ਵਿਚ ਹੀ ਨਹੀਂ ਸਗੋਂ ਦੁਨੀਆਂ ਭਰ ...
ਖੰਨਾ, 28 ਸਤੰਬਰ (ਅਜੀਤ ਬਿਊਰੋ)-ਪ੍ਰੋ. ਮੰਜੂ ਸੱਦੀ ਬਾਲਾ ਨੂੰ ਉਨ੍ਹਾਂ ਦੇ ਵਿੱਦਿਅਕ ਖੇਤਰ ਦੇ ਖੋਜ ਅਤੇ ਸਿੱਖਿਆ ਦੇ ਖੇਤਰ ਦੇ ਤਜਰਬੇ ਨੂੰ ਮੁੱਖ ਰੱਖਦੇ ਹੋਏ ਵਿੱਦਿਅਕ ਖੇਤਰ 'ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਕੇ. ਟੀ. ਕੇ. ਆਊਟਸਟੈਡਿੰਗ ਅਚੀਵਰਜ਼ ...
ਖੰਨਾ, 28 ਸਤੰਬਰ (ਮਨਜੀਤ ਸਿੰਘ ਧੀਮਾਨ)-ਅੱਜ ਤੀਸਰੇ ਦਿਨ ਖੰਨਾ ਦੇ ਖਟੀਕਾ ਚੌਕ ਵਿੱਚ ਮੋਬਾਈਲ ਟਾਵਰ ਲਗਾਉਣ ਤੋਂ ਰੋਕਣ ਲਈ ਇਲਾਕਾ ਵਾਸੀਆਂ ਨੇ ਐੱਸ. ਡੀ. ਐਮ. ਖੰਨਾ ਮਨਜੀਤ ਕੌਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ¢ ਇਸ ਮੌਕੇ ਐੱਸ. ਡੀ. ਐਮ. ਨੇ ਮੁਹੱਲਾ ਸੁਧਾਰ ਕਮੇਟੀ ...
ਈਸੜੂ, 28 ਸਤੰਬਰ (ਬਲਵਿੰਦਰ ਸਿੰਘ)-ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ (ਗਾਲਿਬ) ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਵੱਲੋਂ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਵਾਸੀ ਰੋਹਣੋਂ ਖ਼ੁਰਦ ਨੂੰ ...
ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੂੰ ਉਨ੍ਹਾਂ ਦੀ ਤਾਜਪੋਸ਼ੀ 'ਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਉਪ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਵਧਾਈ ...
ਖੰਨਾ, 28 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਯੂਨੀਅਨ ਪੰਜਾਬ ...
ਖੰਨਾ, 28 ਸਤੰਬਰ (ਅਜੀਤ ਬਿਊਰੋ)-ਵਿਸ਼ਵ ਹਕਲਾਅ ਦਿਵਸ ਸੰਬੰਧੀ ਡਾ. ਰਵੀ ਦੱਤ ਐੱਸ. ਐਮ. ਓ. ਦੀ ਅਗਵਾਈ 'ਚ ਸੀ. ਐਚ. ਸੀ. ਮਾਨੂੰਪੁਰ ਵਿਖੇ ਜਾਗਰੂਕਤਾ ਲਗਾਇਆ ਗਿਆ | ਇਸ ਸਮੇਂ ਡਾ. ਰਵੀ ਦੱਤ ਨੇ ਕਿਹਾ ਕਿ ਹਕਲਾਅ ਆਮ ਤੌਰ 'ਤੇ ਕੁੱਤੇ, ਬੰਦਰ, ਬਿੱਲੀ ਆਦਿ ਦੇ ਕੱਟਣ ਕਾਰਨ ਹੁੰਦਾ ...
ਸਾਹਨੇਵਾਲ/ਕੁਹਾੜਾ, 28 ਸਤੰਬਰ (ਅਮਰਜੀਤ ਸਿੰਘ ਮੰਗਲੀ, ਸੰਦੀਪ ਸਿੰਘ ਕੁਹਾੜਾ)-ਇੱਥੋਂ ਨਜ਼ਦੀਕ ਪਿੰਡ ਕਨੇਚ ਵਿਖੇ 2013 ਤੋਂ 2021 ਤੱਕ ਦਾ ਮੁਨਾਫ਼ਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਕਨੇਚ ਵੱਲੋਂ ਆਪਣੇ ਮੈਂਬਰਾਂ ਦਾ ਆਮ ਇਜਲਾਸ ਕਰਕੇ 81.13 ਲੱਖ ਦਾ ਮੁਨਾਫ਼ਾ ...
ਮਾਛੀਵਾੜਾ ਸਾਹਿਬ, 28 ਸਤੰਬਰ (ਸੁਖਵੰਤ ਸਿੰਘ ਗਿੱਲ)-ਪਿਛਲਾ ਲੰਮਾ ਅਰਸਾ ਕਾਂਗਰਸ ਪਾਰਟੀ ਵਿਚ ਰਹੇ 3 ਬਲਾਕ ਸੰਮਤੀ ਮੈਂਬਰਾਂ ਨੂੰ ਕਾਂਗਰਸ ਨੇ ਪਾਰਟੀ ਅਨੁਸ਼ਾਸਨ ਵਿਰੁੱਧ ਚੱਲਣ 'ਤੇ ਸਖ਼ਤ ਰੁੱਖ ਅਪਣਾਉਂਦਿਆਂ ਹੋਇਆ ਕਾਂਗਰਸ ਦੇ ਉਪ ਚੇਅਰਮੈਨ ਸੁਖਪ੍ਰੀਤ ਝੜੌਦੀ, ...
ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਦਫ਼ਤਰ ਮਲੌਦ ਵਿਖੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਮਲੌਦ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ...
ਖੰਨਾ, 28 ਸਤੰਬਰ (ਅਜੀਤ ਬਿਊਰੋ)-ਮੋਹਾਲੀ ਵਿਖੇ ਹੋਈ 57ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ 'ਚ ਖੰਨਾ ਸ਼ੂਟਿੰਗ ਕਲੱਬ ਦੀਆਂ ਸ਼ੂਟਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਕਲੱਬ ਦੇ ਡਾਇਰੈਕਟਰ ਡਾਕਟਰ ਆਰ. ਪੀ. ਐਸ. ਖੁਰਾਣਾ ਨੇ ਦੱਸਿਆ ਕਿ ਜਸਮਨ ਕੈਲੇ ਨੇ ਵੱਖ ਵੱਖ ...
ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਰੱਬੋਂ ਨੀਚੀ ਵਿਖੇ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਹੋਏ ਟਿਵਾਣਾ ਸਪੋਰਟਸ ਕਲੱਬ ਰੱਬੋਂ ਨੀਚੀ ਵਲੋਂ ਮੁੜ ਕਰਵਾਏ ਜਾ ਰਹੇ 3 ਤੇ 4 ਅਕਤੂਬਰ ਨੂੰ ਹੋਣ ਵਾਲੇ ਟੂਰਨਾਮੈਂਟ ਦਾ ਵਿਧਾਇਕ ਮਨਵਿੰਦਰ ਸਿੰਘ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਪਣੀ ਲੜਕੀ ਨੂੰ ਮਿਲ ਕੇ ਦਿੱਲੀ ਹਵਾਈ ਅੱਡੇ ਤੋਂ ਬੱਸ 'ਚ ਸਵਾਰ ਹੋ ਕੇ ਅੰਮਿ੍ਤਸਰ ਲਈ ਰਵਾਨਾ ਹੋਣ ਵਾਲੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਅੰਮਿ੍ਤਸਰ ਦਾ ਕਿਰਾਇਆ ਲੈਣ ਦੇ ਬਾਵਜੂਦ ਲੁਧਿਆਣਾ ਬੱਸ ਅੱਡੇ 'ਤੇ ਉਤਾਰ ਦਿੱਤਾ ...
ਪਾਇਲ, 28 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਵਿਸ਼ਵ ਹਲਕਾਅ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਸੀ. ਐਚ. ਸੀ. ਪਾਇਲ ਵਿਖੇ ਕਰਵਾਇਆ ਗਿਆ ¢ ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਕੁੱਤੇ ਦੇ ਕੱਟੇ ਨੂੰ ...
ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਪੰਚਾਇਤ ਮਲੌਦ ਦੇ ਵਾਰਡ ਨੰ. 10 ਤੋਂ ਕੌਂਸਲਰ ਗੁਰਜੰਟ ਸਿੰਘ ਬਿੱਲੂ ਵਲੋਂ ਲਗਾਤਾਰ ਯਤਨ ਕਰਦੇ ਹੋਏ ਸਟਾਰ ਭਾਰਤ ਏਜੰਸੀ ਰਾਮਗੜ੍ਹ ਸਰਦਾਰਾਂ ਰਾਹੀਂ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਕੀਮ ਤਹਿਤ ...
ਖੰਨਾ, 28 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਪਿੰਡ ਬਡਗੁਜਰਾਂ ਦੇ ਸਰਪੰਚ ਬਲਕਾਰ ਸਿੰਘ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ | ਜੀ. ਆਰ. ਪੀ. ਰੇਲਵੇ ਪੁਲਿਸ ਨੇ ਇਸ ਘਟਨਾ ਦੇ ਸਬੰਧ 'ਚ ਤਰਨਜੋਤ ਸਿੰਘ ਵਾਸੀ ਬਡਗੁਜਰਾਂ ਦੀ ਸ਼ਿਕਾਇਤ 'ਤੇ ਕਥਿਤ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਪਣੀ ਲੜਕੀ ਨੂੰ ਮਿਲ ਕੇ ਦਿੱਲੀ ਹਵਾਈ ਅੱਡੇ ਤੋਂ ਬੱਸ 'ਚ ਸਵਾਰ ਹੋ ਕੇ ਅੰਮਿ੍ਤਸਰ ਲਈ ਰਵਾਨਾ ਹੋਣ ਵਾਲੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਅੰਮਿ੍ਤਸਰ ਦਾ ਕਿਰਾਇਆ ਲੈਣ ਦੇ ਬਾਵਜੂਦ ਲੁਧਿਆਣਾ ਬੱਸ ਅੱਡੇ 'ਤੇ ਉਤਾਰ ਦਿੱਤਾ ...
ਅਹਿਮਦਗੜ੍ਹ, 28 ਸਤੰਬਰ (ਪੁਰੀ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ 'ਵਿਸ਼ਵ ਦਿਲ ਦਿਵਸ' ਨੂੰ ਸਮਰਪਿਤ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਕੀਰਤ ਸਿੰਘ ਸਿੱਧੂ ਵਲੋਂ ਦਿਲ ਦੇ ਰੋਗਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX