ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  6 minutes ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  13 minutes ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  19 minutes ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  22 minutes ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  49 minutes ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  54 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  57 minutes ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 1 hour ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 1 hour ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 1 hour ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 2 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 3 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਥਾੲੀਂ ਸਮਾਗਮ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਅੱਜ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ 'ਚ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ¢ ਇਸ ਮੌਕੇ ਉਨ੍ਹਾਂ ਦੇ ਜੀਵਨ ਅਤੇ ਦੇਸ਼ ਲਈ ਪਾਏ ਗਏ ਯੋਗਦਾਨ ਲਈ ਯਾਦ ਕੀਤਾ ਗਿਆ¢ ਇਸ ਮੌਕੇ ਭੀਮ ਸੈਨ ਨੇ ਉਨ੍ਹਾਂ ਦੀ ਜੀਵਨ ਸ਼ੈਲੀ ਅਤੇ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਦਿਲੋਂ ਯਾਦ ਰੱਖਣ ਵਾਲੀ ਕੌਮ ਹਮੇਸ਼ਾ ਚੜ੍ਹਦੀ ਕਲਾ 'ਚ ਰਹਿੰਦੀ ਹੈ-ਵਿਧਾਇਕ ਜਗਤਾਰ ਸਿੰਘ ਦਿਆਲਪੁਰਾ

ਸਮਰਾਲਾ, (ਗੋਪਾਲ ਸੋਫਤ)-ਜਿਹੜੀ ਕੌਮ ਆਪਣੇ ਸ਼ਹੀਦਾਂ ਨੂੰ ਦਿਲੋਂ ਯਾਦ ਰੱਖਦੀ ਹੈ, ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੀ ਹੈ ਅਤੇ 115 ਸਾਲ ਪਹਿਲਾਂ ਤੋਂ ਲੈ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਉਸੇ ਸ਼ਿੱਦਤ ਨਾਲ ਯਾਦ ਕੀਤਾ ਜਾਂਦਾ ਹੈ ¢ ਇਹ ਪ੍ਰਗਟਾਵਾ ਸਮਰਾਲਾ ਦੇ ...

ਪੂਰੀ ਖ਼ਬਰ »

ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ-ਖੰਨਾ ਬੱਚਿਆਂ ਦੇ ਮਾਪਿਆਂ ਦੀ ਬਣ ਰਿਹੈ ਪਹਿਲੀ ਪਸੰਦ

ਬੀਜਾ, 28 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਕੁਲਾਰ ਵਿੱਦਿਅਕ ਸੰਸਥਾਵਾਂ ਦਾ ਜਿੱਥੇ ਅੱਜ ਮੈਡੀਕਲ ਸਿੱਖਿਆ ਖੇਤਰ ਵਿਚ ਸੂਬੇ ਭਰ ਵਿਚ ਹੀ ਨਹੀਂ ਸਗੋਂ ਦੁਨੀਆਂ ਭਰ ...

ਪੂਰੀ ਖ਼ਬਰ »

ਪ੍ਰੋ. ਮੰਜੂ ਸੱਦੀ ਨੂੰ ਭਾਰਤ ਸਿੱਖਿਆ ਗੌਰਵ ਪੁਰਸਕਾਰ ਮਿਲਿਆ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਪ੍ਰੋ. ਮੰਜੂ ਸੱਦੀ ਬਾਲਾ ਨੂੰ ਉਨ੍ਹਾਂ ਦੇ ਵਿੱਦਿਅਕ ਖੇਤਰ ਦੇ ਖੋਜ ਅਤੇ ਸਿੱਖਿਆ ਦੇ ਖੇਤਰ ਦੇ ਤਜਰਬੇ ਨੂੰ ਮੁੱਖ ਰੱਖਦੇ ਹੋਏ ਵਿੱਦਿਅਕ ਖੇਤਰ 'ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਕੇ. ਟੀ. ਕੇ. ਆਊਟਸਟੈਡਿੰਗ ਅਚੀਵਰਜ਼ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਗਾਉਣ ਤੋਂ ਰੋਕਣ ਲਈ ਐੱਸ. ਡੀ. ਐਮ. ਮਨਜੀਤ ਕੌਰ ਨੂੰ ਮੰਗ ਪੱਤਰ ਦਿੱਤਾ

ਖੰਨਾ, 28 ਸਤੰਬਰ (ਮਨਜੀਤ ਸਿੰਘ ਧੀਮਾਨ)-ਅੱਜ ਤੀਸਰੇ ਦਿਨ ਖੰਨਾ ਦੇ ਖਟੀਕਾ ਚੌਕ ਵਿੱਚ ਮੋਬਾਈਲ ਟਾਵਰ ਲਗਾਉਣ ਤੋਂ ਰੋਕਣ ਲਈ ਇਲਾਕਾ ਵਾਸੀਆਂ ਨੇ ਐੱਸ. ਡੀ. ਐਮ. ਖੰਨਾ ਮਨਜੀਤ ਕੌਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ¢ ਇਸ ਮੌਕੇ ਐੱਸ. ਡੀ. ਐਮ. ਨੇ ਮੁਹੱਲਾ ਸੁਧਾਰ ਕਮੇਟੀ ...

ਪੂਰੀ ਖ਼ਬਰ »

ਨੰਬਰਦਾਰ ਬੈਨੀਪਾਲ ਸੂਬਾ ਐਸੋਸੀਏਸ਼ਨ ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਨਿਯੁਕਤ

ਈਸੜੂ, 28 ਸਤੰਬਰ (ਬਲਵਿੰਦਰ ਸਿੰਘ)-ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ (ਗਾਲਿਬ) ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਵੱਲੋਂ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਵਾਸੀ ਰੋਹਣੋਂ ਖ਼ੁਰਦ ਨੂੰ ...

ਪੂਰੀ ਖ਼ਬਰ »

ਮਾਰਕਫੈੱਡ ਚੇਅਰਮੈਨ ਦਾ ਅਹੁਦਾ ਸੰਭਾਲਣ 'ਤੇ ਮੋਹੀ ਨੂੰ ਦਿੱਤੀ ਵਧਾਈ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੂੰ ਉਨ੍ਹਾਂ ਦੀ ਤਾਜਪੋਸ਼ੀ 'ਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਉਪ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਵਧਾਈ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 28 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਵਿਸ਼ਵ ਹਕਲਾਅ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਵਿਸ਼ਵ ਹਕਲਾਅ ਦਿਵਸ ਸੰਬੰਧੀ ਡਾ. ਰਵੀ ਦੱਤ ਐੱਸ. ਐਮ. ਓ. ਦੀ ਅਗਵਾਈ 'ਚ ਸੀ. ਐਚ. ਸੀ. ਮਾਨੂੰਪੁਰ ਵਿਖੇ ਜਾਗਰੂਕਤਾ ਲਗਾਇਆ ਗਿਆ | ਇਸ ਸਮੇਂ ਡਾ. ਰਵੀ ਦੱਤ ਨੇ ਕਿਹਾ ਕਿ ਹਕਲਾਅ ਆਮ ਤੌਰ 'ਤੇ ਕੁੱਤੇ, ਬੰਦਰ, ਬਿੱਲੀ ਆਦਿ ਦੇ ਕੱਟਣ ਕਾਰਨ ਹੁੰਦਾ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਕਨੇਚ ਨੇ ਮੈਂਬਰਾਂ ਨੂੰ ਮੁਨਾਫ਼ਾ ਵੰਡਿਆ

ਸਾਹਨੇਵਾਲ/ਕੁਹਾੜਾ, 28 ਸਤੰਬਰ (ਅਮਰਜੀਤ ਸਿੰਘ ਮੰਗਲੀ, ਸੰਦੀਪ ਸਿੰਘ ਕੁਹਾੜਾ)-ਇੱਥੋਂ ਨਜ਼ਦੀਕ ਪਿੰਡ ਕਨੇਚ ਵਿਖੇ 2013 ਤੋਂ 2021 ਤੱਕ ਦਾ ਮੁਨਾਫ਼ਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਕਨੇਚ ਵੱਲੋਂ ਆਪਣੇ ਮੈਂਬਰਾਂ ਦਾ ਆਮ ਇਜਲਾਸ ਕਰਕੇ 81.13 ਲੱਖ ਦਾ ਮੁਨਾਫ਼ਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ 3 ਬਲਾਕ ਸੰਮਤੀ ਮੈਂਬਰਾਂ ਨੂੰ ਪਾਰਟੀ 'ਚੋਂ ਬਾਹਰ ਕੱਢਿਆ

ਮਾਛੀਵਾੜਾ ਸਾਹਿਬ, 28 ਸਤੰਬਰ (ਸੁਖਵੰਤ ਸਿੰਘ ਗਿੱਲ)-ਪਿਛਲਾ ਲੰਮਾ ਅਰਸਾ ਕਾਂਗਰਸ ਪਾਰਟੀ ਵਿਚ ਰਹੇ 3 ਬਲਾਕ ਸੰਮਤੀ ਮੈਂਬਰਾਂ ਨੂੰ ਕਾਂਗਰਸ ਨੇ ਪਾਰਟੀ ਅਨੁਸ਼ਾਸਨ ਵਿਰੁੱਧ ਚੱਲਣ 'ਤੇ ਸਖ਼ਤ ਰੁੱਖ ਅਪਣਾਉਂਦਿਆਂ ਹੋਇਆ ਕਾਂਗਰਸ ਦੇ ਉਪ ਚੇਅਰਮੈਨ ਸੁਖਪ੍ਰੀਤ ਝੜੌਦੀ, ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਦਫ਼ਤਰ ਮਲੌਦ ਵਿਖੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਮਲੌਦ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਖੰਨਾ ਦੀਆਂ ਸ਼ੂਟਰ ਜਸਮਨ ਕੈਲੇ ਨੇ 4 ਸੋਨ ਤਗਮੇ ਜਿੱਤੇ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਮੋਹਾਲੀ ਵਿਖੇ ਹੋਈ 57ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ 'ਚ ਖੰਨਾ ਸ਼ੂਟਿੰਗ ਕਲੱਬ ਦੀਆਂ ਸ਼ੂਟਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਕਲੱਬ ਦੇ ਡਾਇਰੈਕਟਰ ਡਾਕਟਰ ਆਰ. ਪੀ. ਐਸ. ਖੁਰਾਣਾ ਨੇ ਦੱਸਿਆ ਕਿ ਜਸਮਨ ਕੈਲੇ ਨੇ ਵੱਖ ਵੱਖ ...

ਪੂਰੀ ਖ਼ਬਰ »

ਗਿਆਸਪੁਰਾ ਵਲੋਂ ਰੱਬੋਂ ਨੀਚੀ ਖੇਡ ਮੇਲੇ ਦਾ ਸਟਿੱਕਰ ਜਾਰੀ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਰੱਬੋਂ ਨੀਚੀ ਵਿਖੇ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਹੋਏ ਟਿਵਾਣਾ ਸਪੋਰਟਸ ਕਲੱਬ ਰੱਬੋਂ ਨੀਚੀ ਵਲੋਂ ਮੁੜ ਕਰਵਾਏ ਜਾ ਰਹੇ 3 ਤੇ 4 ਅਕਤੂਬਰ ਨੂੰ ਹੋਣ ਵਾਲੇ ਟੂਰਨਾਮੈਂਟ ਦਾ ਵਿਧਾਇਕ ਮਨਵਿੰਦਰ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਟਿਕਟ ਦੇ ਕੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਲੁਧਿਆਣਾ ਬੱਸ ਅੱਡੇ 'ਤੇ ਉਤਾਰਿਆ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਪਣੀ ਲੜਕੀ ਨੂੰ ਮਿਲ ਕੇ ਦਿੱਲੀ ਹਵਾਈ ਅੱਡੇ ਤੋਂ ਬੱਸ 'ਚ ਸਵਾਰ ਹੋ ਕੇ ਅੰਮਿ੍ਤਸਰ ਲਈ ਰਵਾਨਾ ਹੋਣ ਵਾਲੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਅੰਮਿ੍ਤਸਰ ਦਾ ਕਿਰਾਇਆ ਲੈਣ ਦੇ ਬਾਵਜੂਦ ਲੁਧਿਆਣਾ ਬੱਸ ਅੱਡੇ 'ਤੇ ਉਤਾਰ ਦਿੱਤਾ ...

ਪੂਰੀ ਖ਼ਬਰ »

ਪਾਇਲ ਹਸਪਤਾਲ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ

ਪਾਇਲ, 28 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਵਿਸ਼ਵ ਹਲਕਾਅ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਸੀ. ਐਚ. ਸੀ. ਪਾਇਲ ਵਿਖੇ ਕਰਵਾਇਆ ਗਿਆ ¢ ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਕੁੱਤੇ ਦੇ ਕੱਟੇ ਨੂੰ ...

ਪੂਰੀ ਖ਼ਬਰ »

ਗਿਆਸੁਪਰਾ ਨੇ 16 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਅਤੇ ਸਿਲੰਡਰ ਵੰਡੇ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਪੰਚਾਇਤ ਮਲੌਦ ਦੇ ਵਾਰਡ ਨੰ. 10 ਤੋਂ ਕੌਂਸਲਰ ਗੁਰਜੰਟ ਸਿੰਘ ਬਿੱਲੂ ਵਲੋਂ ਲਗਾਤਾਰ ਯਤਨ ਕਰਦੇ ਹੋਏ ਸਟਾਰ ਭਾਰਤ ਏਜੰਸੀ ਰਾਮਗੜ੍ਹ ਸਰਦਾਰਾਂ ਰਾਹੀਂ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਕੀਮ ਤਹਿਤ ...

ਪੂਰੀ ਖ਼ਬਰ »

ਸਰਪੰਚ ਵਲੋਂ ਰੇਲ ਗੱਡੀ ਦੇ ਅੱਗੇ ਆ ਕੇ ਖ਼ੁਦਕੁਸ਼ੀ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਪਿੰਡ ਬਡਗੁਜਰਾਂ ਦੇ ਸਰਪੰਚ ਬਲਕਾਰ ਸਿੰਘ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ | ਜੀ. ਆਰ. ਪੀ. ਰੇਲਵੇ ਪੁਲਿਸ ਨੇ ਇਸ ਘਟਨਾ ਦੇ ਸਬੰਧ 'ਚ ਤਰਨਜੋਤ ਸਿੰਘ ਵਾਸੀ ਬਡਗੁਜਰਾਂ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀਆਂ ਪ੍ਰਦੀਪ ਕੁਮਾਰ, ਪਾਲ ਸਿੰਘ, ਜਸਮੇਲ ਸਿੰਘ, ਅਮਰ ਸਿੰਘ, ਪਰਮਿੰਦਰ ਸਿੰਘ, ਸਵਰਨ ਸਿੰਘ, ਅੰਮਿ੍ਤ ਅਮਰ, ਐੱਸ. ਗੁਰਜੀਤ ਸਿੰਘ, ਕੇਸਰ ਸਿੰਘ, ਮੇਵਾ ਸਿੰਘ ਖਿਲਾਫ ਧਾਰਾ 306, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ¢ ਸ਼ਿਕਾਇਤਕਰਤਾ ਅਨੁਸਾਰ ਪਿਛਲੇ ਕੁੱਝ ਸਮੇਂ ਤੋਂ ਪੰਚਾਇਤ ਅਧਿਕਾਰੀ ਪ੍ਰਦੀਪ ਕੁਮਾਰ ਅਤੇ ਹੋਰ ਕਥਿਤ ਦੋਸ਼ੀ ਉਸ ਦੇ ਪਿਤਾ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ ¢ ਉਸ ਦਾ ਪਿਤਾ 25 ਸਤੰਬਰ ਤੋਂ ਘਰੋਂ ਲਾਪਤਾ ਸੀ¢ ਅੱਜ ਸਵੇਰੇ ਉਹ ਰੇਲਵੇ ਚੌਕੀ ਖੰਨਾ 'ਤੇ ਆਇਆ ਤਾਂ ਪਤਾ ਲੱਗਾ ਕਿ ਉਸ ਦੇ ਪਿਤਾ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ¢ ਪੁਲਿਸ ਨੇ ਖ਼ੁਦਕੁਸ਼ੀ ਨੋਟ ਅਤੇ ਕਾਲ ਰਿਕਾਰਡਿੰਗ ਦੇ ਆਧਾਰ 'ਤੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ¢ ਐੱਸ. ਐਚ. ਓ. ਸੁਧੀਰ ਮਲਿਕ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੋਈ ਗਿ੍ਫ਼ਤਾਰੀ ਨਹੀਂ ਹੋਈ ਹੈ¢ ਪੁਲਿਸ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ¢ ਪਰਿਵਾਰਕ ਮੈਂਬਰਾਂ ਨੇ ਐਫ. ਆਈ. ਆਰ. ਦਰਜ ਕਰਵਾਉਣ ਲਈ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ | ਇਸ ਮੌਕੇ ਧਰਨਾਕਾਰੀਆਂ ਕੋਲ ਥਾਣਾ ਸਿਟੀ 1 ਦੇ ਐੱਸ. ਐੱਚ. ਓ. ਕੁਲਜਿੰਦਰ ਸਿੰਘ ਪੁਲਿਸ ਸਮੇਤ ਮੌਕੇ 'ਤੇ ਪੁੱਜੇ ਅਤੇ ਧਰਨਾਕਾਰੀਆਂ ਨੂੰ ਸਮਝਾਇਆ ਕਿ ਇਸ ਮਾਮਲੇ ਵਿੱਚ ਰੇਲਵੇ ਪੁਲਿਸ ਵਲੋਂ ਪਹਿਲਾਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਸੀ, ਦੋ ਦਿਨਾਂ ਤੋਂ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਈ ਹੈ ¢ ਮੌਕੇ ਤੋਂ ਮਿ੍ਤਕ ਦੇ ਕੱਪੜਿਆਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ ਜਿਸ ਕਾਰਨ ਪੁਲਿਸ ਘਰ 'ਚੋਂ ਮਿਲੇ ਸੁਸਾਈਡ ਨੋਟ 'ਤੇ ਪੁੱਛਗਿੱਛ ਕਰ ਰਹੀ ਹੈ ¢ ਦੂਜੇ ਪਾਸੇ ਧਾਰਾ 174 ਦੇ ਵਿਰੋਧ ਵਿੱਚ ਮਿ੍ਤਕ ਦੇ ਪਰਿਵਾਰਕ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਅਹੁਦੇਦਾਰਾਂ ਨੇ ਇਕੱਠੇ ਹੋ ਕੇ ਪਹਿਲੀ ਰੇਲਵੇ ਚੌਕੀ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਇਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਦਿੱਤਾ | ਰੋਡ ਜਾਮ ਤੋਂ ਬਾਅਦ ਡੀ. ਐੱਸ. ਪੀ. ਖੰਨਾ ਵਿਲੀਅਮ ਜੇਜੀ ਨੇ ਆ ਕੇ ਲੋਕਾਂ ਨੂੰ ਸ਼ਾਂਤ ਕੀਤਾ ਅਤੇ ਦੋਵਾਂ ਧਿਰਾਂ ਨੂੰ ਥਾਣਾ ਸਿਟੀ 1 ਵਿਖੇ ਬੁਲਾਇਆ ਗਿਆ ¢ ਉੱਥੇ ਹੀ ਰੇਲਵੇ ਪੁਲਿਸ ਐਫ. ਆਈ. ਆਰ. ਦਰਜ ਹੋਣ ਤੋਂ ਬਾਅਦ ਧਰਨਾਕਾਰੀ ਸ਼ਾਂਤ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ੂ ਛੇਤੀ ਹੀ ਕਾਬੂ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਅੰਮਿ੍ਤਸਰ ਦੀ ਟਿਕਟ ਦੇ ਕੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਲੁਧਿਆਣਾ ਬੱਸ ਅੱਡੇ 'ਤੇ ਉਤਾਰਿਆ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਪਣੀ ਲੜਕੀ ਨੂੰ ਮਿਲ ਕੇ ਦਿੱਲੀ ਹਵਾਈ ਅੱਡੇ ਤੋਂ ਬੱਸ 'ਚ ਸਵਾਰ ਹੋ ਕੇ ਅੰਮਿ੍ਤਸਰ ਲਈ ਰਵਾਨਾ ਹੋਣ ਵਾਲੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਅੰਮਿ੍ਤਸਰ ਦਾ ਕਿਰਾਇਆ ਲੈਣ ਦੇ ਬਾਵਜੂਦ ਲੁਧਿਆਣਾ ਬੱਸ ਅੱਡੇ 'ਤੇ ਉਤਾਰ ਦਿੱਤਾ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ

ਅਹਿਮਦਗੜ੍ਹ, 28 ਸਤੰਬਰ (ਪੁਰੀ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ 'ਵਿਸ਼ਵ ਦਿਲ ਦਿਵਸ' ਨੂੰ ਸਮਰਪਿਤ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਕੀਰਤ ਸਿੰਘ ਸਿੱਧੂ ਵਲੋਂ ਦਿਲ ਦੇ ਰੋਗਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX