ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਜਲੰਧਰ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੈਰਾਥਨ ਅਤੇ ਸਾਈਕਲ ਰੈਲੀ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੱਢੀ ਗਈ ਸਾਈਕਲ ਰੈਲੀ ਅਤੇ ਮੈਰਾਥਨ ਦੌਰਾਨ ਸੈਂਕੜੇ ਵਲੰਟੀਅਰਾਂ ...

ਪੂਰੀ ਖ਼ਬਰ »

ਕੁਝ ਹੀ ਘੰਟਿਆਂ 'ਚ ਸੁਲਝਾਇਆ 5 ਲੱਖ 64 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ, ਸ਼ਿਕਾਇਤਕਰਤਾ ਨੇ ਬਣਾਈ ਸੀ ਝੂਠੀ ਕਹਾਣੀ

ਐੱਮ.ਐੱਸ. ਲੋਹੀਆ ਜਲੰਧਰ, 28 ਸਤੰਬਰ- ਪੁਲਿਸ ਕੰਟਰੋਲ ਰੂਮ ਨੂੰ ਪਿਸਤੌਲ ਦੇ ਜ਼ੋਰ 'ਤੇ 5 ਲੱਖ 64 ਹਜ਼ਾਰ ਰੁਪਏ ਲੁੱਟੇ ਜਾਣ ਦੀ ਸੂਚਨਾ ਦੇਣ ਵਾਲਾ ਆਪਣੇ ਬੁਣੇ ਹੋਏ ਜਾਲ 'ਚ ਖੁਦ ਹੀ ਫੱਸ ਗਿਆ, ਜਿਸ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕੁਝ ਹੀ ਘੰਟੇ ਅੰਦਰ ਇਸ ਮਾਮਲੇ ...

ਪੂਰੀ ਖ਼ਬਰ »

ਭਲਕੇ ਦੀ ਫਗਵਾੜਾ ਰੈਲੀ ਨੂੰ ਸਫਲ ਬਣਾਇਆ ਜਾਵੇਗਾ- ਜਥੇ: ਕਸ਼ਮੀਰ ਸਿੰਘ

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 30 ਸਤੰਬਰ ਨੂੰ ਕਿਸਾਨੀ ਮੰਗਾਂ ਸਬੰਧੀ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਇਸ ਰੈਲੀ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਿਗਮ ਅੱਜ ਕਰੇਗੀ ਵੱਡੀ ਕਾਰਵਾਈ

ਜਲੰਧਰ, 28 ਸਤੰਬਰ (ਸ਼ਿਵ)- ਨਾਜਾਇਜ ਕਬਜ਼ਿਆਂ ਨੂੰ ਲੈ ਕੇ ਹੁਣ ਤੱਕ ਢਿੱਲੇ ਪਏ ਤਹਿਬਾਜ਼ਾਰੀ ਵਿਭਾਗ ਵੱਲੋਂ ਵੀਰਵਾਰ ਨੂੰ ਮਾਡਲ ਟਾਊਨ ਸਮੇਤ ਕਈ ਇਲਾਕਿਆਂ ਵਿਚ ਹੋਏ ਨਾਜਾਇਜ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਨਿਗਮ ...

ਪੂਰੀ ਖ਼ਬਰ »

ਕਪੂਰਥਲਾ ਰੋਡ ਨਾ ਬਣਾਉਣ ਵਾਲੇ ਠੇਕੇਦਾਰ 'ਤੇ ਦਰਜ ਹੋਏਗਾ ਅਪਰਾਧਿਕ ਮਾਮਲਾ

ਜਲੰਧਰ, 28 ਸਤੰਬਰ (ਸ਼ਿਵ)-ਸਮਾਰਟ ਸਿਟੀ ਕੰਪਨੀ ਤੋਂ ਕਰੋੜਾਂ ਰੁਪਏ ਦਾ ਕੰਮ ਹਾਸਲ ਕਰਨ ਦੇ ਬਾਵਜੂਦ ਉਨਾਂ ਨੂੰ ਪੂਰਾ ਨਾ ਕਰਨ ਵਾਲੇ ਠੇਕੇਦਾਰਾਂ 'ਤੇ ਸਮਾਰਟ ਸਿਟੀ ਕੰਪਨੀ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਕਪੂਰਥਲਾ ਰੋਡ, ਵਰਕਸ਼ਾਪ ਚੌਕ ਦੇ ਕੋਲ ...

ਪੂਰੀ ਖ਼ਬਰ »

'ਵਿਸ਼ਵ ਦਿਲ ਦਿਵਸ' ਮੌਕੇ ਗਲੋਬਲ ਹਸਪਤਾਲ ਵਲੋਂ ਕੱਢੀ ਗਈ ਸਾਈਕਲ ਰੈਲੀ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) - ਗਲੋਬਲ ਹਸਪਤਾਲ, ਲਿੰਕ ਰੋਡ, ਜਲੰਧਰ ਵਲੋਂ 'ਵਿਸ਼ਵ ਦਿਲ ਦਿਵਸ' ਮੌਕੇ ਲੋਕਾਂ ਨੂੰ ਆਪਣੇ ਦਿਲ ਦੀ ਦੇਖਭਾਲ ਸਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ¢ ਸਾਈਕਲ ਰੈਲੀ ਨੂੰ ਸਵੇਰੇ 6.30 ਵਜੇ ਗਲੋਬਲ ...

ਪੂਰੀ ਖ਼ਬਰ »

ਵਿਸ਼ਵਾਸ ਮਤਾ ਲਿਆਉਣਾ ਵਿਧਾਨ ਸਭਾ ਦੇ ਨਿਯਮਾਂ ਖ਼ਿਲਾਫ਼-ਕਾਲੀਆ

ਜਲੰਧਰ, 28 ਸਤੰਬਰ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਰਾਜਪਾਲ ਨੂੰ ਇਕ ਚਿੱਠੀ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ, ਸਦਨ ਦੇ ਆਗੂ ਵੱਲੋਂ ਵਿਸ਼ਵਾਸ ਮਤਾ ਲਿਆਉਣ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰਕਿਰਿਆ ਅਤੇ ਕਾਰਜ ...

ਪੂਰੀ ਖ਼ਬਰ »

ਸਿਟੀਜਨ ਅਰਬਨ ਕੋ. ਆਪੇ੍ਰਟਿਵ ਬੈਂਕ ਦਾ ਸਾਲਾਨਾ ਆਮ ਇਜਲਾਸ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਦੀ ਸਿਟੀਜਨ ਅਰਬਨ ਕੋਆਪ੍ਰੇਟਿਵ ਬੈਂਕ ਜਲੰਧਰ ਦਾ 32ਵਾਂ ਸਲਾਨਾ ਆਮ ਅਜਲਾਸ ਬੀਤੇ ਦਿਨੀਂ ਬੈਂਕ ਦੇ ਮੁੱਖ ਦਫਤਰ ਕਰਵਾਇਆ ਗਿਆ | ਵੀਡੀਓ ਕਾਨਫਰਿਸੰਗ ਰਾਹੀ ਕੀਤੇ ਗਏ ਇਸ ਅਜਲਾਸ 'ਚ 1400 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਅੰਕੜਾ ਵਿਭਾਗ ਨੇ ਲਗਾਇਆ ਤਿੰਨ ਦਿਨਾ ਸਿਖਲਾਈ ਕੈਂਪ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਕਿਸੇ ਦੇਸ਼ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਦਾ ਨਿਰਮਾਣ ਕਰਨ ਲਈ ਇਕ ਮਜ਼ਬੂਤ ਔਕੜਾ ਅਧਾਰ ਹੋਣਾ ਬਹੁਤ ਜਰੂਰੀ ਹੈ | ਰਾਸ਼ਟਰੀ ਅੰਕੜਾ ਦਫ਼ਤਰ ਅੰਕੜਾ ਅਤੇ ਕਾਰਜ ਅਮਲ ਮੰਤਰਾਲਾ 1950 ਤੋਂ ਦੇਸ਼ ਵਿਆਪੀ ਸਰਵੇਖਣ ਕਰਕੇ ਭਾਰਤ ...

ਪੂਰੀ ਖ਼ਬਰ »

ਦੋ ਦਿਨ ਵਿਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਹੋਏਗੀ ਕਾਰਵਾਈ

ਜਲੰਧਰ, ਨਗਰ ਨਿਗਮ ਕਮਿਸ਼ਨਰ ਦਵਿੰਦਰ ਸਿੰਘ ਨੇ ਤਹਿਬਾਜ਼ਾਰੀ ਵਿਭਾਗ ਤੋਂ ਇਲਾਵਾ ਬਿਲਡਿੰਗ ਬਰਾਂਚ ਦੀ ਸੱਦੀ ਮੀਟਿੰਗ ਵਿਚ ਐਮ. ਟੀ. ਪੀ. ਨੀਰਜ ਭੱਟੀ ਨੂੰ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ ਹੈ | ਐਮ. ਟੀ. ਪੀ. ਨੇ ਆਉਂਦੇ ਦਿਨਾਂ ਵਿਚ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫ਼ੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »

ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਐਲ.ਪੀ.ਯੂ. ਦੇ ਵਿਦਿਆਰਥੀ ਨੂੰ ਕੀਤਾ ਸਨਮਾਨਿਤ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਐਮ. ਬੀ. ਏ. ਦੇ ਵਿਦਿਆਰਥੀ ਚੁਕਕਲਾ ਪਰਧਾਸਰਦੀ ਨੂੰ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ 2020-21 ਤਹਿਤ 1 ਲੱਖ ਰੁਪਏ ਨਗਦ, ਮੈਡਲ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਕਰਵਾਇਆ, ਸੁਰਜੀਤ ਹਾਕੀ ਅਕੈਡਮੀ ਬਣੀ ਚੈਂਪੀਅਨ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਜਿੱਤ ਲਿਆ ਹੈ ¢ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿਚ ਨਵੀਂ ਤਿਆਰ ਕੀਤੀ ਸਿਕਸ-ਏ-ਸਾਈਡ ਐਸਟਰੋਟਰਫ ਹਾਕੀ ਮੈਦਾਨ ਵਿਚ ਫ਼ਲੁੱਡ ਲਾਈਟਾਂ ਵਿਚ ਖੇਡੇ ਗਏ ਮੈਚ ਵਿਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਪੰਜਾਬ ਐਂਡ ਸਿੰਧ ਬੈਂਕ ਨੇ ਨੂੰ 7-2 ਨਾਲ ਹਰਾਇਆ ¢ ਬੈਂਕ ਟੀਮ ਅੱਧੇ ਸਮੇਂ ਤਕ 4-3 ਨਾਲ ਅੱਗੇ ਖੇਡ ਰਹੀ ਸੀ ¢ ਜੇਤੂ ਟੀਮ ਵੱਲੋਂ ਸੁੰਦਰ ਸ਼ਾਮ (2), ਮਨਮੀਤ ਸਿੰਘ (2) ਸਹਿਜ, ਰਨਜੋਤ ਸਿੰਘ ਤੇ ਗੁਰਪ੍ਰੀਤ ਨੇ ਗੋਲ ਕੀਤੇ ਜਦਕਿ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਗÏਤਮ, ਜਸਕਰਨ, ਅਮਨ ਗੁਲਾਟੀ ਅਤੇ ਰਮਨ ਨੇ ਗੋਲ ਕੀਤੇ ¢ ਇਸ ਤੋਂ ਪਹਿਲਾਂ ੳਪ ਮੰਡਲ ਮਜਿਸਟ੍ਰੇਟ, ਜਲੰਧਰ-9 ਜੈ ਇੰਦਰ ਸਿੰਘ ਨੇ ਬਤÏਰ ਮੁੱਖ ਮਹਿਮਾਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ੳਪਰ ਖਿਡਾਰੀਆਂ ਨਾਲ ਸਾਂਝੇ ਤÏਰ 'ਤੇ ਕੇਕ ਕੱਟਣ ੳਪਰੰਤ ਬਾਲ ਨੂੰ ਹਿੱਟ ਕਰਕੇ ਮੈਚ ਦੀ ਸੁਰੂਆਤ ਕਰਦੇ, ਆਪਣੇ ਸੰਖੇਪ ਭਾਸ਼ਣ ਵਿਚ ਕਿਹਾ ਕਿ ਅੱਜ ਦੇ ਅÏਖੇ ਸਮੇਂ ਵਿਚ ਜਦੋਂ ਨÏਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਘਾਣ ਹੋ ਰਿਹਾ ਹੈ ਅਤੇ ਨÏਜਵਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜੀਵਨ ਤੋਂ ਸਿੱਖ ਸਕਦੇ ਹਨ ¢ ਉਨ੍ਹਾਂ ਕਿਹਾ ਕਿ ਨÏਜਵਾਨਾਂ ਨੂੰ ਆਪਣਾ ਸਮਾਂ ਤੇ ਊਰਜਾ ਬਰਬਾਦ ਕਰਨ ਦੀ ਬਜਾਏ ਦੇਸ਼ ਦੇ ਵਿਕਾਸ ਤੇ ਖੇਡਾਂ ਵਿਚ ਯੋਗਦਾਨ ਦੇਣ ਲਈ ਆਪਣਾ ਜੀਵਨ ਸਮਰਪਿਤ ਕਰਨਾ ਚਾਹੀਦਾ ਹੈ ¢ ਇਸ ਮÏਕੇ ੳਪਰ ੳਪ ਮੰਡਲ ਮਜਿਸਟ੍ਰੇਟ, ਜਲੰਧਰ-9 ਜੈ ਇੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ-2022 ਵਿਚ ਜ਼ਿਲੇ ਵਿਚ 14 ਸਾਲ ੳਮਰ (ਲੜਕਿਆਂ) ਵਰਗ ਵਿਚ ਸਿਲਵਰ ਮੈਡਲ ਜੇਤੂ ਸੁਰਜੀਤ ਹਾਕੀ ਅਕੈਡਮੀ ਟੀਮ ਦੀਆਂ ਖਿਡਾਰਨਾਂ ਦਾ ਵੀ ਸਨਮਾਨਿਤ ਕੀਤਾ ਗਿਆ | ਇਸ ਮÏਕੇ 'ਤੇ ਲਖਵਿੰਦਰਪਾਲ ਸਿੰਘ ਖੈਰਾ, ਸੁਰਿੰਦਰ ਸਿੰਘ ਭਾਪਾ, ਇਕਬਾਲ ਸਿੰਘ ਸੰਧੂ, ਓਲੰਪੀਅਨ ਰਾਜਿੰਦਰ ਸਿੰਘ, ਓਲੰਪੀਅਨ ਗੁਰਜੀਤ ਕÏਰ, ਰਮਣੀਕ ਸਿੰਘ ਰੰਧਾਵਾ, ਪ੍ਰਦੀਪ ਕÏਰ, ਪਰਮਵੀਰ ਸਿੰਘ, ਸਿਮਰਪ੍ਰੀਤ ਸਿੰਘ ਬਠਲਾ, ਲਵਪ੍ਰੀਤ ਸਿੰਘ, ਜ਼ਿਲਾ ਖੇਡ ਅਫਸਰ, ਹਾਜਿਰ ਸਨ |

ਖ਼ਬਰ ਸ਼ੇਅਰ ਕਰੋ

 

ਭਗਵਾਨ ਵਾਲਮੀਕਿ ਦਕੋਹਾ ਨੇ ਸ਼ੋਭਾ ਯਾਤਰਾ ਸੰਬੰਧੀ ਡੀ.ਸੀ.ਪੀ. ਨੂੰ ਦਿੱਤਾ ਸੱਦਾ ਪੱਤਰ ਦਿੱਤਾ

ਜਲੰਧਰ ਛਾਉਣੀ, 28 ਸਤੰਬਰ (ਪਵਨ ਖਰਬੰਦਾ)-ਭਗਵਾਨ ਵਾਲਮੀਕਿ ਸਭਾ ਦਕੋਹਾ ਦੇ ਪ੍ਰਧਾਨ ਨਮਿੰਦਰ ਕੇਸਰ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀਸੀਪੀ ਜਗਮੋਹਨ ਸਿੰਘ ਨੂੰ ਦਕੋਹਾ 'ਚ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸਜਾਈ ...

ਪੂਰੀ ਖ਼ਬਰ »

ਮਹਿੰਗਾਈ ਕਰਕੇ ਰਾਵਣ-ਮੇਘਨਾਦ ਅਤੇ ਕੁੰਭਕਰਨ ਦੇ ਕੱਦ ਘਟੇ

ਚੰਦੀਪ ਭੱਲਾ ਜਲੰਧਰ- ਦੁਸਹਿਰੇ ਦਾ ਤਿਓਹਾਰ ਜਿਵੇਂ ਜਿਵੇਂ ਨੇੜੇ ਆਉਂਦਾ ਜਾ ਰਿਹਾ ਹੈ ਉਸੇ ਤਰ੍ਹਾਂ ਦੀ ਦੁਸਹਿਰੇ ਦੇ ਮੌਕੇ 'ਤੇ ਦਹਿਣ ਕੀਤੇ ਜਾਣ ਵਾਲੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਆਰਡਰ ਵੀ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਨੂੰ ਮਿਲਣਾ ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ ਨਾਲ ਮੀਟਿੰਗਾਂ ਦੇ ਬਾਵਜੂਦ ਮਾਡਲ ਟਾਊਨ ਡੰਪ ਦਾ ਨਹੀਂ ਨਿਕਲਿਆ ਪੱਕਾ ਹੱਲ

ਜਲੰਧਰ, 28 ਸਤੰਬਰ (ਸ਼ਿਵ)- ਮਾਡਲ ਟਾਊਨ ਡੰਪ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਧਰਨੇ 'ਤੇ ਬੈਠੇ ਜੁਆਇੰਟ ਐਕਸ਼ਨ ਕਮੇਟੀ ਦੀ ਨਿਗਮ ਅਫ਼ਸਰਾਂ ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ ਇਸ ਡੰਪ ਨੂੰ ਬੰਦ ਕਰਨ ਬਾਰੇ ਕੋਈ ਫੈਸਲਾ ਨਹੀਂ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲਾ ਗਿ੍ਫ਼ਤਾਰ, ਸਾਥੀ ਫਰਾਰ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) -ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਸ ਕਾਰਵਾਈ ਦੌਰਾਨ ਉਸ ਦਾ ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ...

ਪੂਰੀ ਖ਼ਬਰ »

ਪੀ.ਸੀ.ਐਮ.ਐਸ. ਡਾਕਟਰਾਂ ਨੇ ਸ਼ੁਰੂ ਕੀਤੀ ਹੜਤਾਲ ਕੁਝ ਸਮੇਂ ਲਈ ਟਾਲੀ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)- ਸਿਵਲ ਹਸਪਤਾਲ 'ਚ ਜ਼ਖ਼ਮੀਆਂ ਨੂੰ ਲੈ ਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਆਪਣੀ ਮਰਜ਼ੀ ਅਨੁਸਾਰ ਐਮ.ਐਲ.ਆਰ. ਕੱਟਵਾਉਣ ਨੂੰ ਲੈ ਕੇ ਕੀਤੇ ਗਏ ਹੰਗਾਮੇ ਦੌਰਾਨ ਹਸਪਤਾਲ ਦੀ ਐਮਰਜੈਂਸੀ 'ਚ ਤਾਇਨਾਤ ਮਹਿਲਾ ਡਾ. ਹਰਵੀਨ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਮਾਮਲੇ 'ਚ 5 ਸਾਲ ਦੀ ਕੈਦ

ਜਲੰਧਰ, 28 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੇਵਲ ਕ੍ਰਿਸ਼ਨ ਸਾਬਕਾ ਇੰਸਪੈਕਟਰ, ਪਨਸਪ, ਸ਼ਾਹਕੋਟ ਨੂੰ 5 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 2 ਲੱਖ 10 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX