ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੱਢੀ ਗਈ ਸਾਈਕਲ ਰੈਲੀ ਅਤੇ ਮੈਰਾਥਨ ਦੌਰਾਨ ਸੈਂਕੜੇ ਵਲੰਟੀਅਰਾਂ ...
ਐੱਮ.ਐੱਸ. ਲੋਹੀਆ
ਜਲੰਧਰ, 28 ਸਤੰਬਰ- ਪੁਲਿਸ ਕੰਟਰੋਲ ਰੂਮ ਨੂੰ ਪਿਸਤੌਲ ਦੇ ਜ਼ੋਰ 'ਤੇ 5 ਲੱਖ 64 ਹਜ਼ਾਰ ਰੁਪਏ ਲੁੱਟੇ ਜਾਣ ਦੀ ਸੂਚਨਾ ਦੇਣ ਵਾਲਾ ਆਪਣੇ ਬੁਣੇ ਹੋਏ ਜਾਲ 'ਚ ਖੁਦ ਹੀ ਫੱਸ ਗਿਆ, ਜਿਸ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕੁਝ ਹੀ ਘੰਟੇ ਅੰਦਰ ਇਸ ਮਾਮਲੇ ...
ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 30 ਸਤੰਬਰ ਨੂੰ ਕਿਸਾਨੀ ਮੰਗਾਂ ਸਬੰਧੀ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਇਸ ਰੈਲੀ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...
ਜਲੰਧਰ, 28 ਸਤੰਬਰ (ਸ਼ਿਵ)- ਨਾਜਾਇਜ ਕਬਜ਼ਿਆਂ ਨੂੰ ਲੈ ਕੇ ਹੁਣ ਤੱਕ ਢਿੱਲੇ ਪਏ ਤਹਿਬਾਜ਼ਾਰੀ ਵਿਭਾਗ ਵੱਲੋਂ ਵੀਰਵਾਰ ਨੂੰ ਮਾਡਲ ਟਾਊਨ ਸਮੇਤ ਕਈ ਇਲਾਕਿਆਂ ਵਿਚ ਹੋਏ ਨਾਜਾਇਜ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਨਿਗਮ ...
ਜਲੰਧਰ, 28 ਸਤੰਬਰ (ਸ਼ਿਵ)-ਸਮਾਰਟ ਸਿਟੀ ਕੰਪਨੀ ਤੋਂ ਕਰੋੜਾਂ ਰੁਪਏ ਦਾ ਕੰਮ ਹਾਸਲ ਕਰਨ ਦੇ ਬਾਵਜੂਦ ਉਨਾਂ ਨੂੰ ਪੂਰਾ ਨਾ ਕਰਨ ਵਾਲੇ ਠੇਕੇਦਾਰਾਂ 'ਤੇ ਸਮਾਰਟ ਸਿਟੀ ਕੰਪਨੀ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਕਪੂਰਥਲਾ ਰੋਡ, ਵਰਕਸ਼ਾਪ ਚੌਕ ਦੇ ਕੋਲ ...
ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) - ਗਲੋਬਲ ਹਸਪਤਾਲ, ਲਿੰਕ ਰੋਡ, ਜਲੰਧਰ ਵਲੋਂ 'ਵਿਸ਼ਵ ਦਿਲ ਦਿਵਸ' ਮੌਕੇ ਲੋਕਾਂ ਨੂੰ ਆਪਣੇ ਦਿਲ ਦੀ ਦੇਖਭਾਲ ਸਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ¢ ਸਾਈਕਲ ਰੈਲੀ ਨੂੰ ਸਵੇਰੇ 6.30 ਵਜੇ ਗਲੋਬਲ ਹਸਪਤਾਲ ਤੋਂ ਡਾ. ਨਵਜੋਤ ਸਿਘ ਦਾਹੀਆ (ਡਾਇਰੈਕਟਰ ਗਲੋਬਲ ਹਸਪਤਾਲ, ਸਪੋਕਸ ਪਰਸਨ ਪੰਜਾਬ ਕਾਂਗਰਸ ਅਤੇ ਸੈਕਟਰੀ ਆਈ. ਐਮ. ਏ. ਪੰਜਾਬ) ਨੇ ਰਵਾਨਾ ਕੀਤਾ, ਜੋ ਟੀ ਪੁਆਇੰਟ ਖਾਲਸਾ ਸਕੂਲ, ਨਕੋਦਰ ਚੌਂਕ, ਗੁਰੂ ਨਾਨਕ ਮਿਸ਼ਨ ਚੌਂਕ, ਬੀ.ਐਮ.ਸੀ. ਚੌਂਕ ਤੋਂ ਹੁੰਦੇ ਹੋਏ ਵਾਪਸ ਗਲੋਬਲ ਹਸਪਤਾਲ ਵਿਖੇ ਖ਼ਤਮ ਹੋਈ¢ ਇਸ ਮੌਕੇ ਗਲੋਬਲ ਹਸਪਤਾਲ ਦੇ ਡਾਇਰੈਕਟਰ ਅਤੇ ਚੀਫ਼ ਕਾਰਡੀਓਲੋਜੀ ਡਾ. ਪਵਨ ਸੂਰੀ ਨੇ ਹਾਜ਼ਰ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਨਿਯਮਤ ਰੂਪ ਨਾਲ ਆਪਣੇ ਦਿਲ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਸਕੇ¢ ਡਾ. ਸੂਰੀ ਨੇ ਹਾਜ਼ਰ ਵਿਅਕਤੀਆਂ ਨੂੰ ਸੀ.ਪੀ.ਆਰ. ਦੀ ਸਿਖਲਾਈ ਵੀ ਦਿੱਤੀ ¢ ਰੈਲੀ 'ਚ ਗਲੋਬਲ ਹਸਪਤਾਲ ਦੇ ਡਾਇਰੈਕਟਰ ਡਾ. ਰਜੀਵ ਸੂਦ, ਡਾ. ਧੀਰਜ ਭਾਟੀਆ ਐਮ. ਡੀ. ਮੈਡੀਸਨ, ਡਾ. ਨਿਖਿਲ ਐਨ.ਐਸ., ਡਾ. ਕਮਲਪ੍ਰੀਤ ਸਿੰਘ, ਡਾ. ਰੋਮੀ ਮੂੰਗਾ ਅਤੇ ਸਮੂਹ ਸਟਾਫ਼ ਨੇ ਹਿੱਸਾ ਲਿਆ¢ ਨੈਸ਼ਨਲ ਇੰਟੋਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੇ ਜ਼ਿਲ੍ਹਾ ਪ੍ਰਧਾਨ ਡਾ. ਸਤਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਇਸ ਸਾਈਕਲ ਰੈਲੀ 'ਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਡਾ. ਸਤੀਸ਼ ਸ਼ਰਮਾ, ਡਾ. ਨੀਰਜ ਕਾਲੜਾ, ਡਾ. ਸੰਦੀਪ ਧਵਨ, ਡਾ. ਮੁਨੀਸ਼ ਮਹਿਤਾ, ਡਾ. ਰੀਨਾ ਮਲਹੋਤਰਾ, ਡਾ. ਆਈ.ਪੀ.ਐਸ. ਸੇਠੀ, ਡਾ. ਸ਼ਸ਼ੀ ਭੂਸ਼ਣ, ਡਾ. ਦਿਨੇਸ਼ ਜੱਗੀ, ਡਾ. ਸੁਰਿੰਦਰ ਕਲਿਆਣ, ਡਾ. ਭਜਨ ਖੇਪਰਾ, ਕੁਲਦੀਪ ਬਹਿਲ, ਕਰਨਵੀਰ, ਹਰਵਿੰਦਰ ਸਿੱਕਾ, ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਨੇ ਇਸ ਰੈਲੀ 'ਚ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ |
ਜਲੰਧਰ, 28 ਸਤੰਬਰ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਰਾਜਪਾਲ ਨੂੰ ਇਕ ਚਿੱਠੀ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ, ਸਦਨ ਦੇ ਆਗੂ ਵੱਲੋਂ ਵਿਸ਼ਵਾਸ ਮਤਾ ਲਿਆਉਣ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰਕਿਰਿਆ ਅਤੇ ਕਾਰਜ ...
ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਦੀ ਸਿਟੀਜਨ ਅਰਬਨ ਕੋਆਪ੍ਰੇਟਿਵ ਬੈਂਕ ਜਲੰਧਰ ਦਾ 32ਵਾਂ ਸਲਾਨਾ ਆਮ ਅਜਲਾਸ ਬੀਤੇ ਦਿਨੀਂ ਬੈਂਕ ਦੇ ਮੁੱਖ ਦਫਤਰ ਕਰਵਾਇਆ ਗਿਆ | ਵੀਡੀਓ ਕਾਨਫਰਿਸੰਗ ਰਾਹੀ ਕੀਤੇ ਗਏ ਇਸ ਅਜਲਾਸ 'ਚ 1400 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ | ਇਸ ...
ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਕਿਸੇ ਦੇਸ਼ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਦਾ ਨਿਰਮਾਣ ਕਰਨ ਲਈ ਇਕ ਮਜ਼ਬੂਤ ਔਕੜਾ ਅਧਾਰ ਹੋਣਾ ਬਹੁਤ ਜਰੂਰੀ ਹੈ | ਰਾਸ਼ਟਰੀ ਅੰਕੜਾ ਦਫ਼ਤਰ ਅੰਕੜਾ ਅਤੇ ਕਾਰਜ ਅਮਲ ਮੰਤਰਾਲਾ 1950 ਤੋਂ ਦੇਸ਼ ਵਿਆਪੀ ਸਰਵੇਖਣ ਕਰਕੇ ਭਾਰਤ ...
ਜਲੰਧਰ, ਨਗਰ ਨਿਗਮ ਕਮਿਸ਼ਨਰ ਦਵਿੰਦਰ ਸਿੰਘ ਨੇ ਤਹਿਬਾਜ਼ਾਰੀ ਵਿਭਾਗ ਤੋਂ ਇਲਾਵਾ ਬਿਲਡਿੰਗ ਬਰਾਂਚ ਦੀ ਸੱਦੀ ਮੀਟਿੰਗ ਵਿਚ ਐਮ. ਟੀ. ਪੀ. ਨੀਰਜ ਭੱਟੀ ਨੂੰ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ ਹੈ | ਐਮ. ਟੀ. ਪੀ. ਨੇ ਆਉਂਦੇ ਦਿਨਾਂ ਵਿਚ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਐਮ. ਬੀ. ਏ. ਦੇ ਵਿਦਿਆਰਥੀ ਚੁਕਕਲਾ ਪਰਧਾਸਰਦੀ ਨੂੰ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ 2020-21 ਤਹਿਤ 1 ਲੱਖ ਰੁਪਏ ਨਗਦ, ਮੈਡਲ ਤੇ ...
ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਜਿੱਤ ਲਿਆ ਹੈ ¢ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿਚ ਨਵੀਂ ਤਿਆਰ ਕੀਤੀ ਸਿਕਸ-ਏ-ਸਾਈਡ ...
ਜਲੰਧਰ ਛਾਉਣੀ, 28 ਸਤੰਬਰ (ਪਵਨ ਖਰਬੰਦਾ)-ਭਗਵਾਨ ਵਾਲਮੀਕਿ ਸਭਾ ਦਕੋਹਾ ਦੇ ਪ੍ਰਧਾਨ ਨਮਿੰਦਰ ਕੇਸਰ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀਸੀਪੀ ਜਗਮੋਹਨ ਸਿੰਘ ਨੂੰ ਦਕੋਹਾ 'ਚ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸਜਾਈ ...
ਚੰਦੀਪ ਭੱਲਾ ਜਲੰਧਰ- ਦੁਸਹਿਰੇ ਦਾ ਤਿਓਹਾਰ ਜਿਵੇਂ ਜਿਵੇਂ ਨੇੜੇ ਆਉਂਦਾ ਜਾ ਰਿਹਾ ਹੈ ਉਸੇ ਤਰ੍ਹਾਂ ਦੀ ਦੁਸਹਿਰੇ ਦੇ ਮੌਕੇ 'ਤੇ ਦਹਿਣ ਕੀਤੇ ਜਾਣ ਵਾਲੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਆਰਡਰ ਵੀ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਨੂੰ ਮਿਲਣਾ ...
ਜਲੰਧਰ, 28 ਸਤੰਬਰ (ਸ਼ਿਵ)- ਮਾਡਲ ਟਾਊਨ ਡੰਪ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਧਰਨੇ 'ਤੇ ਬੈਠੇ ਜੁਆਇੰਟ ਐਕਸ਼ਨ ਕਮੇਟੀ ਦੀ ਨਿਗਮ ਅਫ਼ਸਰਾਂ ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ ਇਸ ਡੰਪ ਨੂੰ ਬੰਦ ਕਰਨ ਬਾਰੇ ਕੋਈ ਫੈਸਲਾ ਨਹੀਂ ...
ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) -ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਸ ਕਾਰਵਾਈ ਦੌਰਾਨ ਉਸ ਦਾ ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ...
ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)- ਸਿਵਲ ਹਸਪਤਾਲ 'ਚ ਜ਼ਖ਼ਮੀਆਂ ਨੂੰ ਲੈ ਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਆਪਣੀ ਮਰਜ਼ੀ ਅਨੁਸਾਰ ਐਮ.ਐਲ.ਆਰ. ਕੱਟਵਾਉਣ ਨੂੰ ਲੈ ਕੇ ਕੀਤੇ ਗਏ ਹੰਗਾਮੇ ਦੌਰਾਨ ਹਸਪਤਾਲ ਦੀ ਐਮਰਜੈਂਸੀ 'ਚ ਤਾਇਨਾਤ ਮਹਿਲਾ ਡਾ. ਹਰਵੀਨ ...
ਜਲੰਧਰ, 28 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੇਵਲ ਕ੍ਰਿਸ਼ਨ ਸਾਬਕਾ ਇੰਸਪੈਕਟਰ, ਪਨਸਪ, ਸ਼ਾਹਕੋਟ ਨੂੰ 5 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 2 ਲੱਖ 10 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX