ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) 'ਚ ਸ਼ਾਮਿਲ ਭਾਕਿਯੂ ਏਕਤਾ ਸਿੱਧੂਪੁਰ ਤੇ ਭਾਕਿਯੂ ਖੋਸਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਖੋਲ੍ਹੇ ਮੋਰਚੇ ਤਹਿਤ ਵੱਖ-ਵੱਖ ਜ਼ਿਲਿ੍ਹਆਂ ਦੇ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਸਾਡੀ ਧਰਤੀ ਜੋ ਖੇਤੀਬਾੜੀ ਲਈ ਬਹੁਤ ਹੀ ਲਾਹੇਵੰਦ ਸਾਬਤ ਹੁੰਦੀ ਹੈ ਤੇ ਸਾਡੇ ਮਿਹਨਤੀ ਕਿਸਾਨਾਂ ਨੇ ਦੇਸ਼ ਦਾ ਅੰਨ ਭੰਡਾਰ ਭਰਨ ਲਈ ਦਿਨ ਰਾਤ ਇਕ ਕਰਕੇ ਮਿਹਨਤ ਕੀਤੀ ਹੈ ਜਿਸ ਸਦਕਾ ਪੰਜਾਬ ਦੇ ਕਿਸਾਨਾਂ ਦਾ ਦੁਨੀਆਂ ...
ਜਖਵਾਲੀ, 30 ਸਤੰਬਰ (ਨਿਰਭੈ ਸਿੰਘ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਨੌਲੱਖਾ ਸਾਹਿਬ ਵਿਖੇ ਅਧਿਆਪਕ ਮਾਪੇ ਮਿਲਣੀ ਸੰਬੰਧੀ ਵਰਕਸ਼ਾਪ ਲਗਵਾਈ ਗਈ | ਇਸ ਮੌਕੇ ਯੂ. ਕੇ. ਜੀ. ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ...
ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਸੇਵਾਮੁਕਤ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਐਸ. ਡੀ. ਐਮ. ...
ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਰਾਏਪੁਰ ਮਾਜਰੀ ਵਿਖੇ ਸਰਪੰਚ ਦਵਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਸ਼ਿਆਮਾ ਪ੍ਰਸਾਦ ਮੁਖਰਜੀ ਰੂਰਲ ਅਰਬਨ ਮਿਸ਼ਨ ਸਾਲਿਡ ਵੇਸਟ ਪ੍ਰਾਜੈਕਟ ਦਾ ਉਦਘਾਟਨ ਰਮੇਸ਼ ਵਸ਼ਿਸ਼ਟ ਡਿਪਟੀ ਕਮਿਸ਼ਨਰ ਵਿਕਾਸ ਫ਼ਤਹਿਗੜ੍ਹ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਪਹਿਲਾ ਦਰਜਾ ਅਦਾਲਤ ਫ਼ਤਹਿਗੜ੍ਹ ਸਾਹਿਬ ਵਲੋਂ ਮੁਦਈ ਕੁਲਦੀਪ ਸਿੰਘ ਪੁੱਤਰ ਦਾਸ ਸਿੰਘ ਵਾਸੀ ਪਿੰਡ ਮੰਡੋਫਲ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਾ 323, 325, 341, 506, 147, 149 ਆਈ. ਪੀ. ਸੀ. ਤਹਿਤ 6 ...
ਜਖਵਾਲੀ, 30 ਸਤੰਬਰ (ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਦੇ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਪਹਿਲੇ, ਦੂਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਨਕਦੀ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਡੀਅਨ ਬੈਂਕ ਦੇ ਟਰੱਸਟੀ ਤੇ ਇੰਡੀਅਨ ਬੈਂਕ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਸੂ ਮਹੀਨੇ ਦੀ ਦੇਸੀ 13 ਤਰੀਕ ਹੋਣ ਕਰਕੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ 'ਚ 130 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਜਿਨ੍ਹਾਂ 'ਚ ਵਧੇਰੇ ਬੀਬੀਆਂ, ਮਰਦ ਤੇ ...
ਸੰਘੋਲ, 30 ਸਤੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਪ੍ਰੇਮਪੁਰਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦਾ ਨੀਂਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਓਟ ਆਸਰਾ ਤੱਕਦਿਆਂ ਹੋਇਆਂ ਅਰਦਾਸ ਉਪਰੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰਾ ...
ਕਿਸਾਨ ਜਥੇਬੰਦੀਆਂ ਵਲੋਂ ਅੱਜ ਕੌਮੀ ਰਾਜ ਮਾਰਗ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਧਰਨੇ 'ਚ ਸ਼ਾਮਿਲ ਇਕ ਕਿਸਾਨ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ ਹੈ | ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ...
ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਬਲਮਜੀਤ ਸਿੰਘ ਪਿ੍ੰਸੀ ਨੇ ਪੀ. ਐਫ. ਆਈ. ਜਥੇਬੰਦੀ 'ਤੇ ਕੇਂਦਰ ਸਰਕਾਰ ਵਲੋਂ ਰੋਕ ਲਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ | ਪਿੰ੍ਰਸੀ ਨੇ ਕਿਹਾ ਕਿ ਉਪਰੋਕਤ ਜਥੇਬੰਦੀ ਦੇ ਦੇਸ਼ ਵਿਰੋਧੀ ਸਬੂਤ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਕੋਟਲਾ ਬਜਵਾੜਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤੇ ਸਕੂਲ ਖੇਡਾਂ ਦੇ ਮੁਕਾਬਲੇ 'ਚ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦੌਰਾਨ ਮੱਲਾਂ ਮਾਰੀਆਂ | ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਕਚਹਿਰੀਆਂ ਦੇ ਬਾਰ ਰੂਮ 'ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਤੇ ਜੀਵਨ ਸੰਘਰਸ਼ ਵਿਸ਼ੇ 'ਤੇ ਸੈਮੀਨਾਰ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਸੈਸ਼ਨ 2022-23 ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਮਾਤਾ ਗੁਜਰੀ ਸਟੱਡੀ ਸਰਕਲ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...
ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਤ ਪ੍ਰੀਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਮੰਡੀ ...
ਜਟਾਣਾ ਉੱਚਾ, 30 ਸਤੰਬਰ (ਮਨਮੋਹਨ ਸਿੰਘ ਕਲੇਰ)-ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਕਿਸਾਨਾਂ ਦੇ ਹੱਕ 'ਚ ਦਿੱਤੇ ਗਏ ਫ਼ੈਸਲੇ ਨੂੰ ਲਾਗੂ ਕਰੇ, ਜਿਸ 'ਚ ਟਿ੍ਬਿਊਨਲ ਵਲੋਂ ਕਿਹਾ ਗਿਆ ਹੈ ਕਿ ਪਰਾਲੀ ਦੇ ਪ੍ਰਬੰਧਨ ਲਈ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਫ਼ੈਸਲੇ ਤਹਿਤ ਕਾਰਜਕਾਰੀ ਇੰਜੀਨੀਅਰ ਮੰਡਲ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਮੂਹਰੇ ਵਰਕਰਾਂ ਦਾ ਦਿਨ-ਰਾਤ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਜਿਸ 'ਚ ...
ਅਮਲੋਹ, 30 ਸਤੰਬਰ (ਪੱਤਰ ਪ੍ਰੇਰਕ)-ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ ਹਲਕਾ ਅਮਲੋਹ ਦੇ ਪਿੰਡ ਦੀਵਾ ਗੰਢੂਆਂ ਦੇ ਸਰਪੰਚ ਬਿੱਕਰ ਸਿੰਘ ਨੂੰ ਗ੍ਰਾਮ ਪੰਚਾਇਤ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਮੁਅੱਤਲ ਕੀਤਾ ਗਿਆ ਹੈ | ...
ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ)-ਵਧੀਕ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮੋਬਾਈਲ ਖੋਹ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਨੌਜਵਾਨਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਮਾਮਲੇ 'ਚ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ 27 ਦਸੰਬਰ 2019 ਨੂੰ ਆਈ. ਪੀ. ਸੀ. ਦੀ ...
ਖਮਾਣੋਂ, 30 ਸਤੰਬਰ (ਜੋਗਿੰਦਰ ਪਾਲ)-ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਚਾਚਾ ਸੁੰਦਰ ਰਾਮ ਕਲਿਆਣ ਸਾਬਕਾ ਜ਼ਿਲ੍ਹਾ ਅਟਾਰਨੀ ਤੇ ਸਾਬਕਾ ...
ਸੰਘੋਲ, 30 ਸਤੰਬਰ (ਪਰਮਵੀਰ ਸਿੰਘ ਧਨੋਆ)-ਸ਼ਾਤਰ ਔਰਤਾਂ ਵਲੋਂ ਬਜ਼ੁਰਗ ਦੀਆਂ ਸੋਨੇ ਦੀਆਂ ਵਾਲੀਆਂ ਲਾਹ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੀੜਤ ਦਲਜੀਤ ਕੌਰ ਪਤਨੀ ਮੋਹਨ ਸਿੰਘ ਨਿਵਾਸੀ ਪਿੰਡ ਸੰਧਾਰੀਮਾਜਰਾ ਸਵੇਰੇ ਘਰੋਂ ਕਿਸੇ ਸਮਾਗਮ 'ਚ ...
• ਕੌਂਸਲਰ ਮਨਜੀਤ ਕੌਰ ਨੇ ਨਗਰ ਪੰਚਾਇਤ 'ਤੇ ਸਮੱਸਿਆ ਅਣਸੁਣੀ ਕਰਨ ਦੇ ਲਗਾਏ ਦੋਸ਼ ਖਮਾਣੋਂ, 30 ਸਤੰਬਰ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਵਾਰਡ ਨੰਬਰ 11 ਵਿਖੇ ਪਿਛਲੇ ਕਈ ਦਿਨਾਂ ਤੋਂ ਮਿ੍ਤਕ ਪਈ ਗਊ ਨੂੰ ਨਾ ਚੁੱਕਣ ਦਾ ਮਾਮਲਾ ਸਥਾਨਕ ਨਿਵਾਸੀਆਂ ਲਈ ...
• ਡੇਂਗੂ ਫੀਵਰ ਮੁਹਿੰਮ ਤਹਿਤ ਮੁਹੱਲਾ ਵਿਧੀਚੰਦ ਕਾਲੋਨੀ 'ਚ 4 ਘਰਾਂ ਦੇ ਕੱਟੇ ਚਲਾਨ ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ 'ਤੇ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆਂ ...
ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਗੋਬਿੰਦਗੜ੍ਹ ਨੂੰ ਸਵੱਛ ਸਰਵੇਖਣ ਪੁਰਸਕਾਰ ਲਈ ਚੁਣਿਆ ਗਿਆ ਹੈ | ਇਸ ਸੰਬੰਧੀ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਦੱਸਿਆ ਕਿ ਇਸ ਪੁਰਸਕਾਰ ਦਾ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਆਗਾਮੀ 9 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਪਾਰਟੀ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦੇ 16ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਖੰਨਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ...
ਫ਼ਤਹਿਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਚਨਾਰਥਲ ਖ਼ੁਰਦ ਦਾ ਸਾਲਾਨਾ ...
ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੀਆਂ ਲਗਵਾਈਆਂ ਗਈਆਂ | ਵੱਖ-ਵੱਖ ਸਥਾਨਾਂ 'ਤੇ ਪੇਂਟਿੰਗਾਂ ਥੱਲੇ ਤੇ ਆਲੇ ਦੁਆਲੇ ਗੰਦਗੀ ਫੈਲਾਉਣ ਵਾਲੇ ਲੋਕਾਂ ਨੂੰ ਵਰਜਿਆ ਹੈ | ਇਕ ਸਰਕਾਰੀ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸਾਉਣੀ ਦੇ ਸੀਜ਼ਨ ਦੌਰਾਨ ਮੰਡੀਆਂ 'ਚ ਕਿਸਾਨਾਂ ਦੀ ਜਿਣਸ ਦੀ ਸਾਂਭ ਸੰਭਾਲ ਸੰਬੰਧੀ ਪੁਖ਼ਤਾ ਪ੍ਰਬੰਧ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਪਰਨੀਤ ...
ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਐਨ. ਏ. ਐਸ. ਆਰੀਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੇ ਐਨ. ਸੀ. ਸੀ. ਯੂਨਿਟ ਦੇ ਕੈਡਿਟ ਕਿ੍ਸ਼ਨਾ ਯਾਦਵ ਨੇ ਆਲ ਇੰਡੀਆ ਥਲ ਸੈਨਾ ਕੈਂਪ ਦਿੱਲੀ 'ਚ ਹੋਏ ਫਾਇਰਿੰਗ ਮੁਕਾਬਲੇ 'ਚ ਕਾਂਸੇ ਦਾ ਤਗਮਾ ਜਿੱਤ ਕੇ ...
ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਬਸੀ ਪਠਾਣਾਂ ਇਕਾਈ ਵਲੋਂ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਇਕ ਅਖੌਤੀ ਬਾਬੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਕਾਈ ਪ੍ਰਧਾਨ ਸੰਦੀਪ ਸਿੰਘ, ਐਡਵੋਕੇਟ ਕੰਵਲਜੀਤ ਸਿੰਘ ਤੇ ...
ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ/ ਮੰਡੀ ਗੋਬਿੰਦਗੜ੍ਹ/ ਖਮਾਣੋਂ/ ਅਮਲੋਹ, 30 ਸਤੰਬਰ (ਮਨਪ੍ਰੀਤ ਸਿੰਘ, ਰਵਿੰਦਰ ਮੌਦਗਿਲ, ਮੁਕੇਸ਼ ਘਈ, ਜੋਗਿੰਦਰ ਪਾਲ, ਕੇਵਲ ਸਿੰਘ)-ਝੋਨੇ ਦੀ ਖ਼ਰੀਦ ਜੋ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਦੇ ਸੰਬੰਧ 'ਚ ਮੰਡੀ ਬੋਰਡ ਦੇ ...
ਮੰਡੀ ਗੋਬਿੰਦਗੜ੍ਹ, 30 ਸਤੰਬਰ (ਮੁਕੇਸ਼ ਘਈ)-ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ, ਜਿਸ ਦੇ ਸ਼ੁੱਭ ਆਰੰਭ ਵੇਲੇ ਸਿੱਖਿਆ ਵਿਭਾਗ ਦੇ ਮੁਖੀ ਡਾ. ਸੁਮਿਤਾ ਵਿੱਜ ਨੇ ਮਹਾਤਮਾ ਗਾਂਧੀ ਦੀ ਫ਼ੋਟੋ ਅੱਗੇ ਫੁੱਲ ਅਰਪਨ ਕੀਤੇ ਤੇ ਮੋਮਬਤੀਆਂ ਜਗਾਈਆਂ | ਉਪਰੰਤ ਵਿਭਾਗ ਦੇ ਵਿਦਿਆਰਥੀਆਂ ਵਿਚਕਾਰ ਮਹਾਤਮਾ ਗਾਂਧੀ ਨੂੰ ਸਮਰਪਿਤ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਮੁਕਾਬਲਿਆਂ 'ਚ ਪਹਿਲਾ ਸਥਾਨ ਵਿਭਾਗ ਦੇ ਵਿਦਿਆਰਥੀ ਮਨਦੀਪ ਕੌਰ ਨੇ ਪ੍ਰਾਪਤ ਕੀਤਾ, ਜਦ ਕਿ ਦੂਜਾ ਤੇ ਤੀਜਾ ਸਥਾਨ ਕ੍ਰਮਵਾਰ ਲਾਲ ਡਾਰਲੋਗ ਅਤੇ ਅੰਜਲੀ ਨੇ ਪ੍ਰਾਪਤ ਕੀਤਾ | ਕੁਲਪਤੀ ਡਾ. ਹੁਕਮ ਚੰਦ ਬਾਂਸਲ ਨੇ ਇਸ ਦਿਨ ਦੇ ਮਹੱਤਵ ਬਾਰੇ ਗੱਲ ਕਰਦਿਆਂ ਵਿਭਾਗ ਦੇ ਇਸ ਉਦਮ ਦੀ ਸ਼ਲਾਘਾ ਕੀਤੀ | ਅੰਤ 'ਚ ਵਿਭਾਗ ਦੇ ਮੁਖੀ ਡਾ. ਸੁਮਿਤਾ ਵਿੱਜ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ | ਇਸ ਸਮੇਂ ਵਿਭਾਗ ਦੇ ਸਾਰੇ ਅਧਿਆਪਕ ਹਾਜ਼ਰ ਸਨ |
ਭੜੀ, 30 ਸਤੰਬਰ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਵਿਚ ਪੰਚਾਇਤੀ ਤਲਾਕ ਤੋਂ ਬਾਅਦ ਮੁੜ ਇਕੱਠੇ ਹੋਏ ਪਤੀ ਪਤਨੀ ਦਾ ਮਾਮਲਾ ਲੋਕਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਪਵਿੱਤਰ ਸਿੰਘ ਨੇ ਦੱਸਿਆ ਕਿ ਪਿੰਡ ਖੇੜੀ ਨੌਧ ...
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਸੇਵਾ ਮੁਕਤ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀ ਵੱਖ-ਵੱਖ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ...
ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਵਲੋਂ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਐਸ. ਐਮ. ਓ. ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਸਮੇਂ-ਸਮੇਂ ਚੈੱਕਅਪ ਕਰਵਾਉਣਾ ...
ਖਮਾਣੋਂ, 30 ਸਤੰਬਰ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਵਿਖੇ ਸਾਦਾ ਸਮਾਗਮ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੂੰ 'ਸਵੱਛਤਾ ਸਰਵੇਖਣ-2023' ਤਹਿਤ ਸਵੱਛਤਾ ਮਾਪਦੰਡਾਂ ਨੂੰ ਦੇਖਦੇ ਹੋਏ ਵੱਖ-ਵੱਖ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਜਾਣਕਾਰੀ ...
ਜਖਵਾਲੀ, 30 ਸਤੰਬਰ (ਨਿਰਭੈ ਸਿੰਘ)-ਪਿੰਡ ਬਧੋਛੀ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ 'ਚ ਹੋਈ, ਜਿਸ 'ਚ ਕਿਸਾਨੀ ਮਸਲਿਆਂ ਤੇ ਵਿਚਾਰ ਚਰਚਾ ਹੋਈ, ਜਿਸ 'ਚ ...
ਭੜੀ, 30 ਸਤੰਬਰ (ਭਰਪੂਰ ਸਿੰਘ ਹਵਾਰਾ)-ਪਿੰਡ ਦਮਹੇੜੀ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਦੀ ਅਪਾਰ ਕਿਰਪਾ ਸਦਕਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਬਾਬਾ ਸਰਬਜੀਤ ਸਿੰਘ ਬਾਲਾ ਨੇ ਦੱਸਿਆ ਕਿ ਕੁਸ਼ਤੀ ਦੰਗਲ 'ਚ 90 ਕਿੱਲੋ ਗੁਰਜ 'ਚ ਹਰਮਨਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX