ਤਾਜਾ ਖ਼ਬਰਾਂ


ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  31 minutes ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  42 minutes ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  47 minutes ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 1 hour ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
. . .  1 day ago
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇ 'ਤੇ ਲਗਾਇਆ ਜਾਮ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਗੈਰ ਸਿਆਸੀ ਦੇ ਸੱਦੇ ਤੇ ਅੱਜ ਫ਼ਾਜ਼ਿਲਕਾ-ਅਬੋਹਰ ਰੋਡ ਨੈਸ਼ਨਲ ਹਾਈਵੇ ਨੰਬਰ 10 ਨੂੰ ਕਿਸਾਨਾਂ ਵਲੋਂ ਜਾਮ ਕਰ ਦਿੱਤਾ ਗਿਆ | ਕਿਸਾਨਾਂ ਨੇ ਅਣਮਿਥੇ ਸਮੇਂ ਲਈ ਨੈਸ਼ਨਲ ਹਾਈਵੇ ਤੇ ਮੋਰਚੇ ਲਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਅਬੋਹਰ-ਫ਼ਾਜ਼ਿਲਕਾ ਰੋੜ 'ਤੇ ਪੈਂਦੇ ਪਿੰਡ ਬੁਰਜ ਮੁਹਾਰ ਨੇੜੇ ਧਰਨਾ ਲਗਾ ਕੇ ਪੰਜਾਬ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਵਿਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਹਰ ਪੱਖੋਂ ਸਮਰੱਥ ਬਣਾਉਣ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸੇ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਵਿਚ ਕਲਾਕਾਰਾਂ ਨੇ ਕੀਤਾ ਰਾਮ ਬਨਵਾਸ ਦਾ ਸ਼ਾਨਦਾਰ ਮੰਚਨ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਸਨਾਤਨ ਧਰਮ ਪ੍ਰਚਾਰਕ ਰਾਮ ਨਾਟਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਵਿਸ਼ਾਲ ਮੰਚਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜਿਸ ਕਾਰਨ ਰੋਜ਼ਾਨਾ ਸੈਂਕੜੇ ਲੋਕ ਰਾਮ-ਲੀਲ੍ਹਾ ਦੇਖਣ ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਡ. ਚੌਥੇ ਸਮੈਸਟਰ ਦੇ ਨਤੀਜਿਆਂ ਵਿਚੋਂ ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੀ ਨਤੀਜਾ ਸ਼ਾਨਦਾਰ ਰਿਹਾ ਹੈ | ਇਨ੍ਹਾਂ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ 2 ਗਿ੍ਫ਼ਤਾਰ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਮੀਤ ਸਿੰਘ ਉਰਫ਼ ਮੀਤਾ ਪੁੱਤਰ ਤੇਜਾ ਸਿੰਘ ਵਾਸੀ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਪੈਦਾ ਹੋਈਆਂ ਮੁਸ਼ਕਿਲਾਂ

ਬੱਲੂਆਣਾ, 30 ਸਤੰਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਬਾਜ਼ਾਰ ਅੰਦਰ ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਹਲਕਾ ਬੱਲੂਆਣਾ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਸਰਕਾਰੀ ਕੇਂਦਰਾਂ ਵਿਚ ਕਿਸਾਨਾਂ ਨੂੰ ਖਾਦ ਮਿਲ ਰਹੀ ਹੈ, ਪਰ ਅਜਿਹਾ ...

ਪੂਰੀ ਖ਼ਬਰ »

ਪਿੰਡ ਚੱਕ ਮੌਜਦੀਨ ਵਾਲਾ ਵਾਸੀ ਪਰਿਵਾਰ ਨੇ ਲਗਾਏ ਚੋਰਾਂ ਖ਼ਿਲਾਫ਼ ਅਧੂਰੀ ਕਾਰਵਾਈ ਕਰਨ ਦੇ ਦੋਸ਼

ਜਲਾਲਾਬਾਦ, 30 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਮੌਜਦੀਨ ਵਾਲਾ ਉਰਫ਼ ਸੁਰਘੂਰੀ ਵਾਸੀ ਪਰਿਵਾਰ ਵਲ਼ੋਂ ਘਰ ਹੋਈ ਚੋਰੀ ਵਿਚ ਥਾਣਾ ਸਿਟੀ ਵੈਰੋਂ ਕੇ 'ਤੇ ਅਧੂਰੀ ਕਾਰਵਾਈ ਕਰਨ ਦੇ ਦੋਸ਼ ਲਗਾਏ ਹਨ | ਪੀੜਿਤ ਵਿਅਕਤੀ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਸਣੇ 2 ਕਾਬੂ, ਪਰਚਾ ਦਰਜ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਸਮੇਤ ਔਰਤ ਸਮੇਤ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਜਲਾਲਾਬਾਦ ਦੇ ਜਰਨੈਲ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖਾਸ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਬੀ.ਪੀ.ਓ. ਦੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਫ਼ਾਜ਼ਿਲਕਾ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਪੀ.ਓ. / ਆਈ. ਟੀ. ਆਊਟਸੋਰਸਿੰਗ ਸੈਕਟਰ ਦੀਆਂ ਅਸਾਮੀਆਂ ਲਈ ਸਾਫ਼ਟ ਸਕਿਲ ...

ਪੂਰੀ ਖ਼ਬਰ »

'ਆਪ' ਆਗੂ ਉਪਕਾਰ ਸਿੰਘ ਜਾਖੜ ਨੇ ਚੇਅਰਮੈਨ ਜਗਦੀਪ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ: ਉਪਕਾਰ ਸਿੰਘ ਜਾਖੜ ਕਿੱਲਿ੍ਹਆਂਵਾਲੀ ਨੇ ਪੰਜਾਬ ਐਗਰੋ ਫੂਡਗਰੇਨ ਦੇ ਨਵ-ਨਿਯੁਕਤ ਚੇਅਰਮੈਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਨਾਲ ਮੁਲਾਕਾਤ ਕੀਤੀ ਗਈ | ਸ: ਉਪਕਾਰ ਸਿੰਘ ਜਾਖੜ ਨੇ ਚੇਅਰਮੈਨ ਜਗਦੀਪ ਸਿੰਘ ਸੰਧੂ ਨਾਲ ਮੁਲਾਕਾਤ ਦੌਰਾਨ ਅਬੋਹਰ-ਗੰਗਾਨਗਰ ਮਾਰਗ 'ਤੇ ਸਥਿਤ ਪੰਜਾਬ ਐਗਰੋ ਦੀ ਜੂਸ ਫ਼ੈਕਟਰੀ ਚਲਾਉਣ ਦੀ ਮੰਗ ਕੀਤੀ ਗਈ | ਸ: ਜਾਖੜ ਨੇ ਜਗਦੀਪ ਸਿੰਘ ਸੰਧੂ ਨੂੰ ਪੰਜਾਬ ਐਗਰੋ ਫੂਡਗਰੇਨ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਸ: ਉਪਕਾਰ ਸਿੰਘ ਜਾਖੜ ਨੇ ਚੇਅਰਮੈਨ ਜਗਦੀਪ ਸਿੰਘ ਸੰਧੂ ਨੂੰ ਦੱਸਿਆ ਕਿ ਅਬੋਹਰ-ਗੰਗਾਨਗਰ ਮਾਰਗ 'ਤੇ ਕਰੋੜਾਂ ਦੀ ਲਾਗਤ ਨਾਲ ਬਣੀ ਇਹ ਜੂਸ ਫ਼ੈਕਟਰੀ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਈ ਹੈ | ਜਿਸ ਨਾਲ ਕਿੰਨੂ ਉਤਪਾਦਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਚੇਅਰਮੈਨ ਜਗਦੀਪ ਸਿੰਘ ਸੰਧੂ ਨੂੰ ਫ਼ੈਕਟਰੀ ਦਾ ਦੌਰਾ ਕਰਕੇ ਉਸ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਹੈ | ਇਸ ਮੌਕੇ ਚੇਅਰਮੈਨ ਜਗਦੀਪ ਸਿੰਘ ਸੰਧੂ ਨੇ ਉਪਕਾਰ ਸਿੰਘ ਜਾਖੜ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਜੂਸ ਫ਼ੈਕਟਰੀ ਦਾ ਦੌਰਾ ਕਰਨਗੇ ਤੇ ਇਸ ਬਾਬਤ ਜਾਣਕਾਰੀ ਹਾਸਲ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ, ਸਾਹਿਬ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ ਨੇ ਕੀਤੀ ਰਾਮ-ਲੀਲ੍ਹਾ ਦੀ ਦਸਵੀਂ ਰਾਤ ਦੀ ਰਸਮੀ ਸ਼ੁਰੂਆਤ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ਼੍ਰੀ ਬਾਲਾ ਜੀ ਰਾਮ-ਲੀਲ੍ਹਾ ਕਮੇਟੀ ਵਲੋਂ ਚਲਾਈ ਜਾ ਰਹੀ ਰਾਮ-ਲੀਲ੍ਹਾ ਦੀ 10ਵੀਂ ਰਾਤ ਦੀ ਸ਼ੁਰੂਆਤ ਜੋਤ ਜਗਾ ਕੇ ਕੀਤੀ ਗਈ | ਸੰਸਥਾ ਨੇ ਇਸ ਮੌਕੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਮਲੇਰੀਆ ਤੋਂ ਬਚਾਅ ਸੰਬੰਧੀ ਦਿੱਤੀ ਜਾਣਕਾਰੀ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸ ਤਹਿਤ ਹੋਮਿਓਪੈਥਿਕ ਵਿਭਾਗ ਵਲੋਂ ਬੀ.ਐਲ. ਵੈਦਿਕ ਸਕੂਲ ਅਤੇ ਗਲੀ ਨੰਬਰ 1ਸੀ ਵਿਖੇ ਸਥਿਤ ਸ੍ਰੀ ਸਨਾਤਨ ਧਰਮ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸਰਕਾਰਾਂ ਨੂੰ ਜਗਾਉਣ ਲਈ ਕੱਢੀ ਜਾਵੇਗੀ ਜਾਗੋ-ਸਰੋਜ ਛੱਪੜੀਵਾਲਾ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਵੱਡੀ ਆਸ ਸੀ ਕਿ ਸਾਡੀਆਂ ਜ਼ਿੰਦਗੀਆਂ ...

ਪੂਰੀ ਖ਼ਬਰ »

ਜੰਡਵਾਲਾ ਖਰਤਾ 'ਚ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਪਿੰਡ ਜੰਡ ਵਾਲਾ ਖਰਤਾ ਵਿਚ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਪ ਦਾ ਆਯੋਜਨ ਕੀਤਾ ਗਿਆ | ਇਸ ਕੈਪ ਵਿਚ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਲਈ ਚਲਾਈ ਮੁਹਿੰਮ ਵਿਚ ਕਿਸਾਨਾਂ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. 'ਚ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਲਈ ਲਗਾਇਆ ਸੈਮੀਨਾਰ

ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਆਲਮ ਸ਼ਾਹ ਰੋਡ ਤੇ ਸਥਿਤ ਗੁਰੂ ਹਰਕ੍ਰਿਸ਼ਨ ਆਈ.ਟੀ.ਆਈ. ਵਿਖੇ ਕਾਨੂੰਨੀ ਕੰਮਕਾਰਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਦੇਣ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮਨ ਦਾ ਐਮ.ਏ. (ਪੰਜਾਬੀ) ਭਾਗ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਮੈਡਮ ਬਲਜੀਤ ਕੌਰ ...

ਪੂਰੀ ਖ਼ਬਰ »

ਮੰਦਰ 'ਚ ਨਰਾਤਿਆਂ ਸੰਬੰਧੀ ਸਮਾਗਮ ਜਾਰੀ

ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਸਥਾਨਕ ਇੱਛਾਪੂਰਨ ਜੈ ਮਾਂ ਵੈਸ਼ਨਵੀ ਮੰਦਰ ਵਿਖੇ ਨਰਾਤਿਆਂ ਦੇ ਸਬੰਧ ਵਿਚ 'ਆਏ ਨਰਾਤੇ ਮਾਤਾ ਦੇ' ਜਾਰੀ ਹੈ | ਇਸ ਸਮਾਗਮ 4 ਅਕਤੂਬਰ ਤੱਕ ਚੱਲੇਗਾ | ਚੌਥੇ ਨਰਾਤੇ ਦੌਰਾਨ ਮਾਤਾ ਦਾ ਸੰਕੀਰਤਨ ਕੀਤਾ ਗਿਆ | ਜਿਸ ਵਿਚ ਭਜਨ ਮੰਡਲੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਮਾਤਾਵਾਂ ਲਈ ਵਰਕਸ਼ਾਪ ਲਗਾਈ

ਮੰਡੀ ਅਰਨੀਵਾਲਾ, 30 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਮੁਖੀ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਮਹਿਲਾ ਅਧਿਆਪਕਾਵਾਂ ਵਲੋਂ ਸਕੂਲੀ ਬੱਚਿਆਂ ਦੀਆਂ ਮਾਤਾਵਾਂ ਲਈ ਵਰਕਸ਼ਾਪ ਦਾ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ

ਮੰਡੀ ਅਰਨੀਵਾਲਾ, 30 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਸਰਕਾਰੀ ਹਾਈ ਸਕੂਲ ਘੁੜਿਆਣਾ ਵਿਖੇ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲਾ, ਕਵਿਤਾ ਉਚਾਰਨ ਅਤੇ ਗੀਤ ਗਾਇਣ ਮੁਕਾਬਲੇ ਕਰਵਾਏ ਗਏ | ਅਧਿਆਪਕ ਮਨਜੀਤ ਸਿੰਘ ਅਤੇ ਹਰਪਿੰਦਰ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਲਈ ਵਿਦਿਆਰਥੀਆਂ ਵਿਚਕਾਰ ਪ੍ਰਤੀਯੋਗਤਾ ਕਰਵਾਈ

ਮੰਡੀ ਲਾਧੂਕਾ, 30 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਿਦਿਆਰਥੀਆਂ ਵਿਚਕਾਰ ਪ੍ਰਤੀਯੋਗਤਾ ਕਰਵਾਈ ਗਈ | ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਦੇ ਸਾਂਝੇ ਸਹਿਯੋਗ ਦੇ ਨਾਲ ਸਕੂਲ ...

ਪੂਰੀ ਖ਼ਬਰ »

ਦੋ ਹੋਰ ਪੰਚਾਂ ਨੇ ਸਰਪੰਚ ਹਰਦੀਪ ਢਾਕਾ ਨੂੰ ਦਿੱਤਾ ਸਮਰਥਨ,ਪਹਿਲਾਂ ਸੀ ਪ੍ਰਬੰਧਕ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਪਿੰਡ ਖ਼ਾਨਪੁਰ ਦੇ ਸਰਪੰਚ ਹਰਦੀਪ ਢਾਕਾ ਨੂੰ 2 ਹੋਰ ਪੰਚਾਇਤ ਮੈਂਬਰਾਂ ਨੇ ਸਮਰਥਨ ਪੱਤਰ ਸੌਂਪਿਆ ਹੈ | ਉਨ੍ਹਾਂ ਦੇ ਸਮਰਥਨ ਨਾਲ ਪਿੰਡ ਦੀ ਪੰਚਾਇਤ ਦਾ ਕੋਰਮ ਹੁਣ ਪੂਰਾ ਹੋ ਗਿਆ ਹੈ | ਸਰਪੰਚ ਹਰਦੀਪ ਢਾਕਾ ਨੇ ਇਹ ਸਮਰਥਨ ...

ਪੂਰੀ ਖ਼ਬਰ »

ਪਰਾਲੀ ਦੇ ਯੋਗ ਪ੍ਰਬੰਧਨ ਅਤੇ ਸਾਂਭ ਸੰਭਾਲ ਲਈ ਕੈਂਪ ਲਗਾਇਆ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)- ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਮੈਡਮ ਹਰਪ੍ਰੀਤਪਾਲ ਕੌਰ ਦੀ ਯੋਗ ਅਗਵਾਈ ਹੇਠ ਪਿੰਡ ਫੱਤੂੂ ਵਾਲਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਯੋਗ ...

ਪੂਰੀ ਖ਼ਬਰ »

ਜਰਨਲ ਕੈਟਾਗਰੀ ਦੀ ਹੋਈ ਹੰਗਾਮੀ ਮੀਟਿੰਗ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਜਰਨਲ ਕੈਟਾਗਰੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਮੀਟਿੰਗ ਵਿਚ ਫ਼ਾਜ਼ਿਲਕਾ, ਮੰਡੀ ਲਾਧੂਕਾ, ਜਲਾਲਾਬਾਦ ਜਰਨਲ ਕੈਟਾਗਰੀ ਦੇ ਮੈਂਬਰਾਂ ਨੇ ਜਰਨਲ ਕੈਟਾਗਰੀ ਨੂੰ ਅੱਖੋਂ ਪਰੋਖੇ ਕੀਤੇ ਜਾਣ ਦੀ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਕਾਲਝਰਾਣੀ ਵਲੋਂ ਫੋਰਸ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵਲੋਂ ਜ਼ਿਲ੍ਹਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੀਆਂ ਵੋਮੈਨ ਮਿਲਟਰੀ ਪੁਲਿਸ ਫੋਰਸ ਵਿਚ ...

ਪੂਰੀ ਖ਼ਬਰ »

ਹਲਕਾ ਇੰਚਾਰਜ ਦੀਪ ਕੰਬੋਜ ਦੇ ਯਤਨਾਂ ਸਦਕਾ ਪ੍ਰਾਇਮਰੀ ਸਕੂਲ ਨੂੰ ਫ਼ਰਨੀਚਰ ਪ੍ਰਾਪਤ ਹੋਇਆ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਪੱਟੀ ਬਿੱਲਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਅੱਜ ਹਲਕਾ ਇੰਚਾਰਜ ਦੀਪ ਕੰਬੋਜ ਦੇ ਯਤਨਾਂ ਸਦਕਾ ਛੋਟੇ ਬੱਚਿਆਂ ਅਤੇ ਸਕੂਲ ਦੇ ਦਫ਼ਤਰ ਲਈ ਫ਼ਰਨੀਚਰ ਪ੍ਰਾਪਤ ਹੋਇਆ | ਛੋਟੇ ਬੱਚਿਆਂ ਦੇ ਸਿੱਖਿਆ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਵਿਧਾਇਕ ਜਾਖੜ ਨੇ ਜ਼ਿਲ੍ਹੇ ਦੀ ਕਿਸਾਨੀ ਦੇ ਮੁਆਵਜ਼ੇ ਅਤੇ ਬੱਸ ਅੱਡੇ ਦਾ ਮੁੱਦਾ ਚੁੱਕਿਆ

ਅਬੋਹਰ, 30 ਸਤੰਬਰ (ਵਿਵੇਕ ਹੂੜੀਆ)-ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਿਸਾਨਾਂ ਦੇ ਮੁਆਵਜ਼ੇ ਅਤੇ ਬੱਸ ਅੱਡੇ ਦੇ ਨਿਰਮਾਣ ਦੀ ਬਕਾਇਆ ਰਾਸ਼ੀ ਦਾ ਮੁੱਦਾ ਵਿਧਾਨ ਸਭਾ ਵਿਚ ਉਠਾਇਆ ਹੈ | ਸ੍ਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਪਿੰਡ ਦੇ 6 ਪੰਚਾਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਨਵਾਂ ਸਲੇਮਸ਼ਾਹ ਦੀ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ | ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੇ ਪੁਲਿਸ ਨੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਗੋਲਡੀ ਕੰਬੋਜ ਦੀ ਜਾਂਚ ਟੀਮ ਨੇ ਗਊਸ਼ਾਲਾ ਦੇ ਨਿਰਮਾਣ ਕਾਰਜਾਂ 'ਚ ਠੇਕੇਦਾਰ ਵਲੋਂ ਵਰਤੀਆਂ ਬੇਨਿਯਮੀਆਂ ਦਾ ਲਿਆ ਜਾਇਜ਼ਾ

ਮੰਡੀ ਅਰਨੀਵਾਲਾ, 30 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਅਰਨੀਵਾਲਾ ਦੀ ਗਊਸ਼ਾਲਾ ਦੇ ਨਿਰਮਾਣ ਕਾਰਜਾਂ ਵਿਚ ਸਬੰਧਿਤ ਠੇਕੇਦਾਰ ਵਲੋਂ ਘਟੀਆ ਮੈਟੀਰੀਅਲ ਵਰਤਣ ਦੇ ਲੱਗੇ ਦੋਸ਼ਾਂ ਦੀ ਪੜਤਾਲ ਲਈ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਦਿਸ਼ਾ ਨਿਰਦੇਸ਼ ਤੇ ਪਾਰਟੀ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸ਼ੁੱਧ ਪੀਣ ਦੇ ਪਾਣੀ ਨੂੰ ਤਰਸ ਰਹੇ ਨੇ ਅਬੋਹਰ ਇਲਾਕੇ ਦੇ ਲੋਕ

-ਸੁਖਜੀਤ ਸਿੰਘ ਬਰਾੜ ਅਬੋਹਰ-ਦੇਸ਼ ਆਜ਼ਾਦ ਹੋਏ ਨੂੰ ਕਰੀਬ 75 ਸਾਲ ਹੋ ਗਏ ਹਨ ਪਰ ਅਬੋਹਰ ਇਲਾਕੇ ਦੇ ਵਸਨੀਕ ਹਾਲੇ ਵੀ ਪੀਣ ਦੇ ਸ਼ੁੱਧ ਪਾਣੀ ਨੂੰ ਤਰਸ ਰਹੇ ਹਨ | ਸ਼ਹਿਰ ਤੇ ਪਿੰਡਾਂ ਵਿਚ ਪੀਣ ਦੇ ਸ਼ੁੱਧ ਪਾਣੀ ਦੀ ਬਹੁਤ ਵੱਡੀ ਸਮੱਸਿਆ ਚੱਲ ਰਹੀ ਹੈ | ਸ਼ਹਿਰ ਦੇ ਵਸਨੀਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ 45ਵੇਂ ਦਿਨ ਵੀ ਧਰਨਾ ਰਿਹਾ ਜਾਰੀ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਕਿਸਾਨਾਂ ਵਲੋਂ ਇਲਾਕੇ ਵਿਚ ਚਿੱਟੇ ਮੱਛਰ ਦੇ ਹਮਲੇ ਨਾਲ ਤਬਾਹ ਹੋਈਆਂ ਨਰਮੇ ਦੀਆਂ ਫ਼ਸਲਾਂ ਅਤੇ ਸੋਕੇ ਨਾਲ ਕਿੰਨੂ-ਮਾਲਟੇ ਦੇ ਬਾਗ ਤਬਾਹ ਹੋ ਜਾਣ ਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੰਜਾਬ-ਰਾਜਸਥਾਨ ਨੂੰ ਜੋੜਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX