ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਜਲੰਧਰ

ਵਰਕਸ਼ਾਪ ਚੌਕ ਵਿਚ ਕਰੋੜਾਂ ਨਾਲ ਹੋਏ ਕੰਮਾਂ ਦੀ ਵਿਜੀਲੈਂਸ ਜਾਂਚ ਵਿਚ ਹੋਣਗੇ ਕਈ ਖ਼ੁਲਾਸੇ

 ਸ਼ਿਵ ਸ਼ਰਮਾ ਜਲੰਧਰ, 2 ਅਕਤੂਬਰ-ਸਮਾਰਟ ਸਿਟੀ ਕੰਪਨੀ ਵਲੋਂ ਵਰਕਸ਼ਾਪ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦਾ ਜਵਾਬ ਹੁਣ ਨਿਗਮ ਅਫ਼ਸਰਾਂ ਨੂੰ ਦੇਣਾ ਪਏਗਾ। ਸਰਕਾਰ ਦੀ ਹਦਾਇਤ 'ਤੇ ਹੁਣ ਵਿਜੀਲੈਂਸ ਬਿਊਰੋ ਸਮਾਰਟ ਸਿਟੀ ਕੰਪਨੀ ਵਲੋਂ ਕਰੋੜਾਂ ਰੁਪਏ ...

ਪੂਰੀ ਖ਼ਬਰ »

ਡਿਵਾਈਡਰ 'ਤੇ ਲੱਗੇ ਖੰਭੇ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਜਲੰਧਰ, 2 ਅਕਤੂਬਰ (ਸ਼ੈਲੀ)-ਬੀਤੀ ਰਾਤ ਜਲੰਧਰ ਦੇ ਡਾ. ਭੀਮ ਰਾਓ ਅੰਬੇਡਕਰ ਚੌਕ ਤੋਂ ਗੁਰੂ ਨਾਨਕ ਮਿਸ਼ਨ ਚੌਂਕ ਵਲ ਜਾਂਦੀ ਸੜ•ਕ ਵਿਚਕਾਰ ਡਿਵਾਈਡਰ 'ਤੇ ਲੱਗੇ ਬਿਜਲੀ ਦੇ ਖੰਭੇ ਵਿਚ ਆਏ ਕਰੰਟ ਦੀ ਚਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਂਣ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਮੋਮਬੱਤੀ ਮਾਰਚ

ਜਲੰਧਰ, 2 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਹਿਊਮਨ ਰਾਈਟਸ ਹੈਲਪ ਲਾਈਨ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਦੂਜਾ ਕੈਂਡਲ ਮਾਰਚ ਜਲੰਧਰ 'ਦੇ ਮਾਡਲ ਟਾਊਨ 'ਚਾ ਕੱਢਿਆ ਗਿਆ | ਕੈਂਡਲ ਮਾਰਚ ਤੋਂ ਪਹਿਲਾ ਗੁਰਦੁਆਰਾ ਸ੍ਰੀ ਗੁਰੂ ਸਿੰਘ ...

ਪੂਰੀ ਖ਼ਬਰ »

ਨਕਲੀ ਪਿਸਤੌਲ ਤੇ 3 ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ-ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 2 ਅਕਤੂਬਰ (ਨਰਿੰਦਰ ਲਾਗੂ)-ਥਾਣਾ ਆਦਮਪੁਰ ਦੀ ਉਪ-ਪੁਲਿਸ ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 3 ਵਿਅਕਤੀਆਂ ਨੂੰ 3 ਮੋਟਰਸਾਈਕਲਾਂ, 3 ਮੋਬਾਈਲ ਫੋਨ ਤੇ ਇਕ ਨਕਲੀ ਪਿਸਤੌਲ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਕੌਂਸਲਰ ਹੈਪੀ ਨੇ ਪਤੀ ਦੀ ਪੈਨਸ਼ਨ 'ਚੋਂ ਪੈਸੇ ਦੇ ਕੇ ਕਰਵਾਈ ਸੀਵਰਾਂ ਦੀ ਸਫ਼ਾਈ

• ਬੂਟਾ ਪਿੰਡ, ਪ੍ਰਤਾਪ ਨਗਰ ਵਾਸੀਆਂ ਨੂੰ ਮਿਲੀ ਸਮੱਸਿਆ ਤੋਂ ਨਿਜਾਤ • ਸੀਵਰਾਂ ਦੀ ਸਫ਼ਾਈ ਕਰਵਾਉਣ ਲਈ ਸੁਪਰ ਸੱਕਸ਼ਨ ਮਸ਼ੀਨਾਂ ਦੇ ਨਹੀਂ ਲਗਾਏ ਜਾ ਰਹੇ ਟੈਂਡਰ ਜਲੰਧਰ, 2 ਅਕਤੂਬਰ (ਸ਼ਿਵ)-ਸ਼ਹਿਰੀਆਂ ਵਲੋਂ ਨਿਗਮ ਨੂੰ ਹਰ ਮਹੀਨੇ ਕਰੋੜਾਂ ਦੇ ਟੈਕਸ ਦੇਣ ਦੇ ...

ਪੂਰੀ ਖ਼ਬਰ »

ਚੋਰੀ ਦੇ 6 ਮੋਟਰਸਾਈਕਲਾਂ ਸਮੇਤ 3 ਗਿ੍ਫ਼ਤਾਰ

ਜਲੰਧਰ 2 ਅਕਤੂਬਰ (ਸ਼ੈਲੀ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਤਿਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ•ਾਂ ਕੋਲੋਂ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ | ਦੋਸ਼ੀਆਂ ਦੀ ਪਹਿਚਾਣ ਰੋਨੀਸ਼ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਗਾਂਧੀ ਧਾਮ ਫਿਲੌਰ ਵਿਖੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਫਿਲੌਰ, 2 ਅਕਤੂਬਰ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਇੱਥੇ ਪਿੰਡ ਪੰਜ ਢੇਰਾਂ ਵਿਖੇ ਸਥਿਤ ਗਾਂਧੀ ਧਾਮ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ 153ਵੇਂ ਜਨਮ ਦਿਵਸ ...

ਪੂਰੀ ਖ਼ਬਰ »

ਪਹਿਲੀ ਬਰਸੀ ਮੌਕੇ ਮਾਤਾ ਪ੍ਰੀਤਮ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਜਲੀਆਂ

ਜਲੰਧਰ, 2 ਅਕਤੂਬਰ (ਹਰਵਿੰੇਦਰ ਸਿੰਘ ਫੁੱਲ)-ਮਾਤਾ ਪ੍ਰੀਤਮ ਕੌਰ ਚੱਢਾ ਜੋ 29 ਨਵੰਬਰ 2021 ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਦੀ ਪਹਿਲੀ ਬਰਸੀ ਪਰਿਵਾਰ ਵਲੋਂ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਠ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ...

ਪੂਰੀ ਖ਼ਬਰ »

ਸੈਂਟਰਲ ਵਰਜ ਵਿਚ ਪਾਣੀ ਨਾ ਦੇਣ ਕਰਕੇ ਸੁੱਕ ਗਏ ਨਿਗਮ ਦੇ ਸੈਂਕੜੇ ਦਰੱਖ਼ਤ

ਜਲੰਧਰ, 2 ਅਕਤੂਬਰ (ਸ਼ਿਵ)-ਸ਼ਹਿਰ ਵਿਚ ਸਾਫ਼ ਵਾਤਾਵਰਨ ਅਤੇ ਹਰਾ ਭਰਾ ਬਣਾਉਣ ਲਈ ਕਾਫ਼ੀ ਸਮਾਂ ਪਹਿਲਾਂ ਸ਼ਹਿਰ ਦੇ ਅਲੱਗ-ਅਲੱਗ ਥਾਵਾਂ 'ਤੇ ਸੜਕਾਂ ਦੇ ਸੈਂਟਰਲ ਵਰਜ ਵਿਚ ਲਗਾਏ ਗਏ ਸੈਂਕੜੇ ਬੂਟੇ ਸੰਭਾਲ ਨਾ ਹੋਣ ਕਰਕੇ ਸੁੱਕ ਗਏ ਹਨ ਜਿਸ ਕਰਕੇ ਨਾ ਸਿਰਫ਼ ਬੂਟਿਆਂ ਦਾ ...

ਪੂਰੀ ਖ਼ਬਰ »

ਸ਼ਹਿਰ ਵਿਚ ਕਈ ਪੁਰਾਣੇ ਕੱਟੇ ਜਾ ਰਹੇ ਧੜਾਧੜ ਦਰੱਖ਼ਤ

ਜਲੰਧਰ, 2 ਅਕਤੂਬਰ (ਸ਼ਿਵ)-ਨਗਰ ਨਿਗਮ ਵਲੋਂ ਸ਼ਹਿਰ ਵਿਚ ਕਈ ਜਗਾ ਦਰਖ਼ਤ ਲਗਾਏ ਗਏ ਹਨ ਪਰ ਸ਼ਹਿਰ ਵਿਚੋਂ ਕਈ ਜਗਾ ਹੁਣ ਦਰਖ਼ਤ ਹੌਲੀ-ਹੌਲੀ ਕੱਟ ਕੇ ਗ਼ਾਇਬ ਕੀਤੇ ਜਾ ਰਹੇ ਹਨ ਤੇ ਇਸ ਮਾਮਲੇ ਵਿਚ ਨਿਗਮ ਦੇ ਬਾਗ਼ਬਾਨੀ ਵਿਭਾਗ ਨੇ ਪੂਰੀ ਤਰਾਂ ਨਾਲ ਚੁੱਪੀ ਧਾਰੀ ਹੋਈ ਹੈ | ...

ਪੂਰੀ ਖ਼ਬਰ »

ਪ.ਸ.ਸ.ਫ. ਦੇ ਗਿਆਰਵੇਂ ਸੂਬਾਈ ਇਜਲਾਸ ਦਾ ਉਦਘਾਟਨ

ਜਲੰਧਰ, 2 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦਾ ਦੋ ਦਿਨਾਂ ਗਿਆਰਵਾਂ ਸੂਬਾ ਡੈਲੀਗੇਟ ਇਜਲਾਸ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸ਼ੁਰੂ ਹੋਇਆ¢ ਇਸ ਮੌਕੇ ਪ.ਸ.ਸ.ਫ. ਦੇ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ

ਜਮਸ਼ੇਰ ਖ਼ਾਸ, 2 ਅਕਤੂਬਰ (ਅਵਤਾਰ ਤਾਰੀ)-ਸਿਵਲ ਸਰਜਨ ਜਲੰਧਰ ਡਾ. ਰਮਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੀ. ਐਚ. ਸੀ. ਜਮਸ਼ੇਰ ਖ਼ਾਸ ਵਿਖੇ 'ਵਿਸ਼ਵ ਦਿਲ ਦਿਵਸ' ਦੇ ਮੌਕੇ 'ਤੇ ਜਾਗਰੂਕਤਾ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ 'ਚ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਬੜੇ ਉਤਸ਼ਾਹ ਨਾਲ ਲਿਆ ਹਿੱਸਾ

ਜਲੰਧਰ, 2 ਅਕਤੂਬਰ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੇ ਪਿ੍ੰਸੀਪਲ ਨੀਰੂ ਨਈਅਰ ਦੀ ਅਗਵਾਈ 'ਚ ਦੋ ਦਿਨਾਂ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ 111 ਦੇ ਕਰੀਬ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ 'ਚ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਸੰਬੰਧੀ ਕਿਸ਼ਨਪੁਰਾ ਵਿਖੇ ਮੀਟਿੰਗ

ਜਲੰਧਰ, 2 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਮੌਕੇ ਸ਼ਹਿਰ ਵਿਚ ਕੱਢੀ ਜਾ ਰਹੀ ਸੋਭਾ ਯਾਤਰਾ ਦੇ ਸੰਬੰਧ 'ਚ ਭਗਵਾਨ ਵਾਲਮੀਕਿ ਸਭਾ ਦੀ ਇਕ ਮੀਟਿੰਗ ਵਾਲਮੀਕਿ ਮੰਦਰ ਕਿਸ਼ਨਪੁਰਾ ਵਿਖੇ ਹੋਈ | ਜਿਸ ਵਿਚ ਭਗਵਾਨ ਵਾਲਮੀਕਿ ਵੈਲਫੇਅਰ ਕਮੇਟੀ ...

ਪੂਰੀ ਖ਼ਬਰ »

ਕੈਬਰਿਜ ਇੰਟਰਨੈਸ਼ਨਲ ਸਕੂਲ 'ਚ ਮਨਾਈ ਗਾਂਧੀ ਜੈਅੰਤੀ

ਜਲੰਧਰ, 2 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਕੈਂਾਬਰਿਜ ਇੰਟਰਨੈਸ਼ਨਲ ਸਕੂਲ ਜਲੰਧਰ 'ਚ ਬੜੇ ਉਤਸ਼ਾਹ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਦੇਸ਼ ਨੂੰ ਅਜ਼ਾਦ ਕਰਵਾਉਣ 'ਚ ਮਹਾਤਮਾ ਗਾਂਧੀ ਦਾ ਮਹੱਤਵਪੂਰਨ ਯੋਗਦਾਨ ਹੈ¢ ਇਸ ਮੌਕੇ ਤੇ ਪ੍ਰਰਾਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਦੇ ਮੁੱਖ ਅੰਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ¢ ਭਜਨ ਅਤੇ ਕਵਿਤਾ ਦਾ ਗਾਇਨ ਵੀ ਕੀਤਾ ਗਿਆ¢ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ 'ਤੇ ਅਧਾਰਿਤ ਇੱਕ ਝਾਕੀ ਪੇਸ਼ ਕੀਤੀ ਗਈ¢ ਪੋਗਰਾਮ ਦੌਰਾਨ ਮਹਾਤਮਾ ਗਾਂਧੀ ਦੇ ਸੱਚੇ-ਸੁੱਚੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਉਨਾਂ ਦੀਆਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦੀ ਸਹੁੰ ਖਾਧੀ ਗਈ | ਇਸ ਸਾਰੇ ਪ੍ਰੋਗਰਾਮ ਦਾ ਮਨੋਰਥ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਲੀਨ ਮੋਹੰਤੀ ਨੇ ਵਿਦਿਆਰਥੀਆਂ ਨੂੰ ਗਾਂਧੀ ਜੈਯੰਤੀ ਦਾ ਵਧਾਈ ਦਿੰਦੇ ਹੋਏ ਮਹਾਤਮਾ ਗਾਂਧੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਉਨਾਂ ਤ ੋਂ ਮਾਰਗ ਦਰਸ਼ਨ ਲੈਣ ਦੀ ਪ੍ਰੇਰਨਾ ਦਿੱਤੀ¢ ਇਸ ਮੌਕੇ ਸਕੂਲ ਦੇ ਚੇਅਰਮੈਨ ਨਿਤਿਨ ਕੋਹਲੀ, ਉਪ-ਚੇਅਰਮੈਨ ਦੀਪਕ ਭਾਟੀਆ, ਪ੍ਰੈਜ਼ੀਡ ੈਂਟ ਪੂਜਾ ਭਾਟੀਆ, ਵਾਇਸ ਪ੍ਰੈਜ਼ੀਡੈਂਟ ਪਾਰਥ ਭਾਟੀਆ ਤੇ ਸਕੂਲ ਸਟਾਫ ਦੇ ਕਰਮਚਾਰੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੱਤਵੇਂ ਨਰਾਤੇ ਭਗਤਾਂ ਨੇ ਕੀਤੀ ਮਾਂ ਕਾਲ ਰਾਤਰੀ ਦੀ ਪੂਜਾ

ਜਲੰਧਰ, 2 ਅਕਤੂਬਰ (ਸ਼ੈਲੀ) : ਮਾਂ ਦੁਰਗਾ ਦੇ ਪਾਵਨ ਨਰਾਤਿਆਂ ਦੌਰਾਨ ਅੱਜ ਭਗਤਾਂ ਨੇ ਸੱਤਵੇਂ ਨਰਾਤੇ ਮਾਂ ਕਾਲ ਰਾਤਰੀ ਦੀ ਪੂਜਾ ਕੀਤੀ | ਭਗਤਾਂ ਨੇ ਮੰਦਰਾਂ ਵਿਚ ਜਾ ਕੇ ਮਾਂ ਦੀ ਪੂਜਾ ਕੀਤੀ ਅਤੇ ਜੋਤਾਂ ਵੀ ਜਗਾਇਆਂ | ਮੰਦਰਾਂ ਵਿਚ ਵੀ ਇਨ•ਾਂ ਦਿਨਾਂ ਵਿਚ ਕਾਫੀ ...

ਪੂਰੀ ਖ਼ਬਰ »

ਪੀ.ਐੱਨ.ਬੀ ਮੈੱਟ ਲਾਈਫ਼ ਪੰਜਾਬ ਓਪਨ ਬੈਡਮਿੰਟਨ ਟੂਰਨਾਮੈਂਟ ਸ਼ੁਰੂ

ਜਲੰਧਰ, 2 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੀ.ਐੱਨ.ਬੀ ਮੈੱਟ ਲਾਈਫ ਅਤੇ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵਲੋਂ 3 ਰੋਜ਼ਾ ਪੀ.ਐੱਨ.ਬੀ ਮੈੱਟ ਲਾਈਫ ਪੰਜਾਬ ਓਪਨ ਬੈਡਮਿੰਟਨ ਟੂਰਨਾਮੈਂਟ ਦੀ 2 ਅਕਤੂਬਰ ਤੋਂ ਰਾਏਜਾਦਾ ਹੰਸ ਰਾਜ ਸਟੇਡੀਅਮ ਵਿਖੇ ਸ਼ੁਰੂਆਤ ਹੋ ਗਈ | ਤਿੰਨ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਲਹਿਰ ਚਲਾਉਣ ਦੀ ਸ਼ਲਾਘਾ

ਜਲੰਧਰ 2 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਜਿਸ ਤਰ੍ਹ•ਾਂ ਸਿੱਖ ਨÏਜਵਾਨ ਪਤਿਤਪੁਣੇ ਦੀ ਲਹਿਰ ਵਿਚ ਵਹਿ ਕੇ ਪਤਿਤ ਹੋ ਰਹੇ ਸਨ ਤੇ ਧਰਮ ਪਰਿਵਰਤਨ ਲਈ ਕੁੁਝ ਫਰਜ਼ੀ ਪਾਸਟਰਾਂ ਵਲੋਂ ਲਹਿਰ ਚਲਾਈ ਜਾ ਰਹੀ ਸੀ, ਉਸ ਤੋਂ ਹਰ ਸਿੱਖ ਚਿੰਤਾਤੁੁਰ ਹੈ, ਪਰ ਕੋਈ ਆਗੂ ਰਸਤਾ ...

ਪੂਰੀ ਖ਼ਬਰ »

ਪਿੰਡ ਸੀਚੇਵਾਲ ਵਲੋਂ ਕੀਤੇ ਗਏ ਕੰਮਾਂ ਕਰਕੇ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਐਵਾਰਡ ਨਾਲ ਸਨਮਾਨ 8 ਜਲੰਧਰ ਜ਼ਿਲ੍ਹੇ 'ਚੋਂ ਪਿੰਡ ਸੀਚੇਵਾਲ ਨੂੰ ਮਿਲਿਆ ਪਹਿਲਾ ਸਥਾਨ

ਮਲਸੀਆਂ, 2 ਅਕਤੂਬਰ (ਸੁਖਦੀਪ ਸਿੰਘ)- ਪੂਰੇ ਪੰਜਾਬ 'ਚ 'ਸੀਚੇਵਾਲ ਮਾਡਲ' ਦੇ ਨਾਮ ਨਾਲ ਮਸ਼ਹੂਰ ਪਿੰਡ ਸੀਚੇਵਾਲ ਵੱਲੋਂ ਕੀਤੇ ਗਏ ਕੰਮਾਂ ਕਰਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਸ-2 ਤਹਿਤ ਪਿੰਡਾਂ 'ਚ ਚਲਾਈ ਗਈ ਮੁਹਿੰਮ 'ਮੇਰਾ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ 'ਚ ਬੀ.ਐੱਸ.ਐੱਫ. ਦੀ ਮੋਟਰਸਾਈਕਲ ਰੈਲੀ ਦਾ ਜ਼ੋਰਦਾਰ ਸਵਾਗਤ

ਕਰਤਾਰਪੁਰ, 2 ਅਕਤੂਬਰ (ਭਜਨ ਸਿੰਘ)-ਅਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ ਬਾਰਡਰ ਸਕਿਉਰਟੀ ਫੋਰਸ ਵਲੋ ਇੱਕ ਮੋਟਰਸਾਈਕਲ ਰੈਲੀ ਦਾ ਆਗਾਜ਼ ਕੀਤਾ ਗਿਆ ਜੋ ਅੱਜ ਅਟਾਰੀ ਬਾਰਡਰ ਅੰਮਿ੍ਤਸਰ ਤੋਂ ਚੱਲ ਕੇ ਆਪਣੇ ਪੜਾਓ ਜੰਗ-ਏ-ਆਜ਼ਾਦੀ ਯਾਦਗਾਰ ਕਰੀਬ 2 ਵਜੇ ਪੁੱਜੀ ਜਿਸ ਵਿੱਚ 17 ...

ਪੂਰੀ ਖ਼ਬਰ »

ਸੜਕ ਦਾ ਅਧੂਰਾ ਕੰਮ ਪੂਰਾ ਕਰਵਾਉਣ ਸੰਬੰਧੀ ਮੀਟਿੰਗ

ਜਲੰਧਰ, 2 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਸਾਹਿਬ ਵੈੱਲਫੇਅਰ ਸੁਸਾਇਟੀ ਗਲੀ ਨੰ: 5-6 ਅਬਾਦਪੁਰਾ ਵਾਰਡ ਨੰ. 32 ਵਿੱਚ 2-3 ਮਹੀਨਿਆਂ ਤੋਂ ਸੜਕ ਦਾ ਕੰਮ ਚਲ ਰਿਹਾ ਸੀ ਠੇਕੇਦਾਰ ਪਿਛਲੇ ਕਾਫ਼ੀ ਦਿਨਾਂ ਤੋਂ ਸੜਕ ਦਾ ਕੰਮ ਅਧੂਰਾ ਛੱਡ ਕੇ ਚਲੇ ਗਏ ਹਨ¢ ਸੜਕ ਪੁੱਟੇ ਜਾਣ ...

ਪੂਰੀ ਖ਼ਬਰ »

ਸ੍ਰੀ ਮਹਾਂਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਕਾਰਜਕਾਰਨੀ ਦਾ ਐਲਾਨ

ਜਲੰਧਰ, 2 ਅਕਤੂਬਰ (ਸ਼ਿਵ)- ਸ਼੍ਰੀ ਮਹਾਕਾਲੀ ਮੰਦਿਰ ਦਸਹਿਰਾ ਕਮੇਟੀ (ਰਜਿ.) ਦੀ ਤਰਸੇਮ ਕਪੂਰ ਅਤੇ ਜਨਰਲ ਸਕੱਤਰ ਗੋਪਾਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਮੇਟੀ ਦੀ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ | ਇਸ ਵਿਚ ਪ੍ਰਧਾਨ ਤਰਸੇਮ ਕਪੂਰ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬੱਲ ਨੇ ਮਨਾਇਆ 'ਸਰਕਾਰੀ ਭਾਸ਼ਾ ਪੰਦ੍ਹਰਵਾੜਾ'

ਜਲੰਧਰ, 2 ਅਕਤੂਬਰ (ਐੱਮ. ਐੱਸ. ਲੋਹੀਆ)-ਸੀਮਾ ਸੁਰੱਖਿਆ ਬੱਲ ਨੇ ਫਰੰਟੀਅਰ ਹੈੱਡਕੁਆਰਟਰ ਜਲੰਧਰ ਵਿਖੇ 14 ਸਤੰਬਰ 2022 ਤੋਂ 29 ਸਤੰਬਰ 2022 ਤੱਕ ਸਰਕਾਰੀ ਭਾਸ਼ਾ ਪੰਦਰਵਾੜਾ ਮਨਾਇਆ | ਇਸ ਸਬੰਧੀ ਅੱਜ ਸਰਕਾਰੀ ਭਾਸ਼ਾ ਸਮਾਗਮ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਪ੍ਰਤੀ ਕੀਤਾ ਜਾਗਰੂਕ

ਜਲੰਧਰ, 2 ਅਕਤੂਬਰ (ਐੱਮ.ਐੱਸ. ਲੋਹੀਆ)-'ਵਿਸ਼ਵ ਦਿਲ ਦਿਵਸ' ਮੌਕੇ ਸਿਹਤ ਵਿਭਾਗ ਵਲੋਂ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ 'ਚ ...

ਪੂਰੀ ਖ਼ਬਰ »

ਨੈਸ਼ਨਲ ਐਵਾਰਡੀ ਮਨਿੰਦਰਜੀਤ ਸਿੰਘ ਦਾ ਕਾਲਜ ਪਹੁੰਚਣ 'ਤੇ ਕੀਤਾ ਸ਼ਾਨਦਾਰ ਸਵਾਗਤ

ਜਲੰਧਰ, 2 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ. ਐੱਸ. ਐੱਸ. ਵਲੰਟੀਅਰ ਮਨਿੰਦਰਜੀਤ ਸਿੰਘ ਦਾ ਕਾਲਜ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਤੇ ਸਨਮਾਨ ਕੀਤਾ ਗਿਆ | ਵਿਦਿਆਰਥੀ ਦੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ...

ਪੂਰੀ ਖ਼ਬਰ »

ਰੈਬੀਜ਼ (ਹਲਕਾਅ) ਇਕ ਜਾਨਲੇਵਾ ਬਿਮਾਰੀ ਹੈ, ਜਿਸ ਦਾ ਬਚਾਅ ਪੂਰੀ ਤਰ੍ਹਾਂ ਸੰਭਵ- ਡਾ. ਰਾਜੀਵ ਸ਼ਰਮਾ 8 ਜਾਨਵਰ ਵਲੋਂ ਵੱਢੇ ਜਾਂ ਖਰੋਚੇ ਜਾਣ 'ਤੇ ਤੁਰੰਤ ਡਾਕਟਰੀ ਸਲਾਹ ਲਓ- ਡਾ. ਰਮਨ ਗੁਪਤਾ

ਜਲੰਧਰ, 2 ਅਕਤੂਬਰ (ਐੱਮ. ਐੱਸ. ਲੋਹੀਆ)- 'ਵਰਲਡ ਰੈਬੀਜ਼ ਡੇ' ਮੌਕੇ ਸਿਹਤ ਵਿਭਾਗ ਵਲੋਂ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਮੈਡੀਕਲ ਸੁਪਰਡੈਂਟ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX