ਤਾਜਾ ਖ਼ਬਰਾਂ


ਮੱਧ ਪ੍ਰਦੇਸ਼ ਦੇ ਪਚਮੜੀ 'ਚ ਆਇਆ ਭੂਚਾਲ
. . .  57 minutes ago
ਭੋਪਾਲ, 2 ਅਪ੍ਰੈਲ-ਮੱਧ ਪ੍ਰਦੇਸ਼ ਦੇ ਪਚਮੜੀ ਤੋਂ 1100 ਘੰਟੇ 218 ਕਿਲੋਮੀਟਰ ਪੂਰਬ-ਉੱਤਰ-ਪੂਰਬ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਨੇ ਸੜਕ ਹਾਦਸੇ 'ਚ ਗੁਆਈ ਜਾਨ
. . .  about 1 hour ago
ਲੇਹ, 2 ਅਪ੍ਰੈਲ-ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਬੀਤੀ ਰਾਤ ਲੇਹ ਨੇੜੇ ਇਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ...
ਆਈ.ਪੀ.ਐੱਲ-2023 'ਚ ਅੱਜ ਹੈਦਰਾਬਾਦ ਦਾ ਮੁਕਾਬਲਾ ਰਾਜਸਥਾਨ ਤੇ ਬੈਂਗਲੌਰ ਦਾ ਮੁੰਬਈ ਨਾਲ
. . .  about 1 hour ago
ਹੈਦਰਾਬਾਦ/ਬੈਂਗਲੁਰੂ, 2 ਅਪ੍ਰੈਲ-ਆਈ.ਪੀ.ਐੱਲ-2023 'ਚ ਅੱਜ ਪਹਿਲਾ ਮੁਕਾਬਲਾ ਸਨਰਾਈਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਦੁਪਹਿਰ 3.30 ਵਜੇ ਹੈਦਰਾਬਾਦ ਵਿਖੇ ਅਤੇ ਦੂਜਾ ਮੁਕਾਬਲਾ ਰਾਇਲ ਚੈਲੰਜਰਸ ਬੈਂਗਲੌਰ ਅਤੇ ਮੁੰਬਈ ਇੰਡੀਅਨਸ ਵਿਚਕਾਰ ਸ਼ਾਮ...
ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਵਲੋਂ ਖੁਦਕੁਸ਼ੀ
. . .  about 1 hour ago
ਚੇਨਈ, 2 ਅਪ੍ਰੈਲ-ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਇਸ ਸਾਲ ਆਈ.ਆਈ.ਟੀ.-ਮਦਰਾਸ 'ਚ ਖੁਦਕੁਸ਼ੀ ਦਾ ਇਹ ਤੀਜਾ...
ਦੀਪ ਸਿੱਧੂ ਦੇ ਜਨਮ ਦਿਨ 'ਤੇ ਦੁਮਾਲਾ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ
. . .  about 1 hour ago
ਅੰਮ੍ਰਿਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਵਾਰਿਸ ਪੰਜਾਬ ਦੇ ਸੰਸਥਾ ਦੇ ਸੰਸਥਾਪਕ ਮਰਹੂਮ ਦੀਪ ਸਿੱਧੂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕਪੂਰਥਲਾ, 2 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਤੌਰ 'ਤੇ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ 26 ਸਾਲਾ ਨੌਜਵਾਨ ਬਲਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ...
ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਕਰਨਗੇ ਐਮਰਜੰਸੀ ਪ੍ਰੈਸ ਕਾਨਫ਼ਰੰਸ
. . .  54 minutes ago
ਚੰਡੀਗੜ੍ਹ, 2 ਅਪ੍ਰੈਲ-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਅੱਜ ਦੁਪਿਹਰ 1.00 ਵਜੇ ਕਿਸਾਨ ਭਵਨ, ਸੈਕਚਰ-35 ਚੰਡੀਗੜ੍ਹ ਵਿਖੇ ਐਮਰਜੰਸੀ ਪ੍ਰੈਸ ਕਾਨਫ਼ਰੰਸ...।
ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਿਵੇਂ ਵਿਗੜਦੀ ਹੈ ਲਈ ਮਮਤਾ ਬੈਨਰਜੀਰੋਲ ਮਾਡਲ-ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 2 ਅਪ੍ਰੈਲ-ਰਾਜ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਵਰਕਰ ਦੀ ਮੌਤ ਨੂੰ ਲੈ ਕੇ ਪੱਛਮੀ ਬੰਗਾਲ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੁੱਖ ਮੰਤਰੀ...
259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ ਵਾਕਾਥਨ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ-259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ, ਫੌਜੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੁਆਰਾ ਇਕ ਵਾਕਾਥਨ ਦਾ ਆਯੋਜਨ ਕੀਤਾ ਗਿਆ।ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼...
ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 2 ਅਪ੍ਰੈਲ-ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਅਹੁਦਾ ਸੰਭਾਲ ਲਿਆ...
ਨਹੀਂ ਰਹੇ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ
. . .  about 1 hour ago
ਮਾਛੀਵਾੜਾ ਸਾਹਿਬ, 2 ਅਪੑੈਲ (ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ ਅਚਾਨਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕੁਝ ਦਿਨ ਪਹਿਲਾ...
ਉਮੇਸ਼ ਪਾਲ ਕਤਲ ਮਾਮਲਾ: ਐਸ.ਟੀ.ਐਫ. ਨੇ ਅਤੀਕ ਅਹਿਮਦ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਪ੍ਰਯਾਗਰਾਜ, 2 ਅਪ੍ਰੈਲ -ਉਮੇਸ਼ ਪਾਲ ਕਤਲ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ਵਿਚ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੇਰਠ ਤੋਂ ਗੈਂਗਸਟਰ ਅਤੀਕ ਅਹਿਮਦ ਦੇ ਸਾਲੇ ਅਖਲਾਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਅਖਲਾਕ ਨੂੰ ਕਥਿਤ ਤੌਰ 'ਤੇ ਨਿਸ਼ਾਨੇਬਾਜ਼ਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 2 ਅਪ੍ਰੈਲ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਮਰਮ ਮਾਮਲਿਆਂ ਦੀ ਗਿਣਤੀ...
ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  about 1 hour ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  about 5 hours ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਾਹਨ ਦੀ ਆਟੋਨੋਮਸ ਟੈਸਟ ਲੈਂਡਿੰਗ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  about 3 hours ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 5 hours ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  about 6 hours ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  about 6 hours ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  about 6 hours ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 14 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਲਖੀਮਪੁਰ ਖੀਰੀ ਕਿਸਾਨ ਕਤਲੇਆਮ ਕਾਂਡ ਦੀ ਬਰਸੀ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਕਾਂਡ ਦੀ ਪਹਿਲੀ ਬਰਸੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਕਾਬੂ

ਅਮਲੋਹ, 3 ਅਕਤੂਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਅਮਲੋਹ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਦੇਰ-ਰਾਤ ਅਮਲੋਹ ਪੁਲਿਸ ਵਲੋਂ ਗੁਪਤ ਸੂਚਨਾ ਮਿਲਣ 'ਤੇ ਨੇੜੇ ਸਤਨਾਮ ਕੰਡਾ ਮੰਡੀ ਗੋਬਿੰਦਗੜ੍ਹ ਰੋਡ ਅਮਲੋਹ ਵਿਖੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਦੋ ਰੋਜ਼ਾ ਟੀਚਰ ਫੈਸਟ ਡਾਈਟ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਵਿਜੈ ਕੁਮਾਰ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਨਮਾਨ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸਿਵਲ ਸਰਜਨ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਡਾ. ਵਿਜੈ ਕੁਮਾਰ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਲਿਸ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਾ 90 ਸਿੱਖ ਸ਼ਰਧਾਲੂਆਂ ਦਾ ਜਥਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 90 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਾ | ਜਿਥੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ

ਬਸੀ ਪਠਾਣਾਂ, 3 ਅਕਤੂਬਰ (ਰਵਿੰਦਰ ਮੌਦਗਿਲ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਅਫ਼ਸਰ ਐਸ. ਐਸ. ਟਿਵਾਣਾ ਬਤੌਰ ਮੁੱਖ ਮਹਿਮਾਨ ਸ਼ਾਮਿਲ ...

ਪੂਰੀ ਖ਼ਬਰ »

ਰਾਸ਼ਟਰੀਆ ਵਾਲਮੀਕਿ ਸਭਾ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 14 ਨੂੰ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਰਾਜਿੰਦਰ ਸਿੰਘ)-ਰਾਸ਼ਟਰੀਆ ਵਾਲਮੀਕਿ ਸਭਾ ਦੇ ਕੌਮੀ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਜੋ 14 ਅਕਤੂਬਰ ਨੂੰ ਤਿ੍ਮੂਰਤੀ ਭਗਵਾਨ ਵਾਲਮੀਕਿ ਮੰਦਰ ਮਾਧੋਪੁਰ ਸਰਹਿੰਦ ਵਿਖੇ ਮਨਾਇਆ ਜਾ ...

ਪੂਰੀ ਖ਼ਬਰ »

ਧੋਖਾਧੜੀ ਮਾਮਲੇ ਦੀਆਂ ਸ਼ਿਕਾਇਤਾਂ ਲਈ ਨੋਡਲ ਪੁਆਇੰਟ ਬਣਿਆ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਡੀ. ਸੀ.

ਫ਼ਹਗਿੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਰੋਕਣ ਸੰਬੰਧੀ ਬਣਾਏ ਐਕਟ-2012 ਤੇ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਹੁਣ ਵਿਦੇਸ਼ਾਂ 'ਚ ਪੜ੍ਹਾਈ ਤੇ ਰੁਜ਼ਗਾਰ ਆਦਿ 'ਚ ਹੁੰਦੀ ਧੋਖਾਧੜੀ ਸੰਬੰਧੀ ...

ਪੂਰੀ ਖ਼ਬਰ »

ਪਿੰਡ ਲੱਲੋਂ ਦਾ ਸਰਪੰਚ ਮੁਅੱਤਲ

ਅਮਲੋਹ, 3 ਅਕਤੂਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ 'ਚ ਪੈਂਦੇ ਪਿੰਡ ਲੱਲੋਂ ਖ਼ੁਰਦ ਦੇ ਸਰਪੰਚ ਰਘੁਵੀਰ ਸਿੰਘ ਨੂੰ ਸ਼ਾਮਲਾਤ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ ਕਰਵਾਉਣ ਤੇ ਗ੍ਰਾਮ ਪੰਚਾਇਤ ਦੇ ਪੈਸੇ ਦੀ ਦੁਰਵਰਤੋਂ ਦੇ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਮਨਾਇਆ ਦੁਰਗਾ ਅਸ਼ਟਮੀ ਦਾ ਤਿਉਹਾਰ

ਬਸੀ ਪਠਾਣਾਂ, 3 ਅਕਤੂਬਰ (ਐੱਚ. ਐੱਸ. ਗੌਤਮ, ਰਵਿੰਦਰ ਮੋਦਗਿਲ)-ਸਥਾਨਕ ਸ਼ਹਿਰ ਤੇ ਆਲੇ ਦੁਆਲੇ ਦੇ ਪਿੰਡਾਂ ਦੇ ਮੰਦਰਾਂ ਤੇ ਘਰਾਂ 'ਚ ਦੁਰਗਾ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ਆਪਣੇ ਭਜਨਾਂ ਰਾਹੀ ਸੰਗਤਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਗੈਰੀ ਬੜਿੰਗ ਨੇ ਮਛਰਾਏ ਕਲਾਂ ਤੇ ਬੁੱਗਾ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਮਾਰਕੀਟ ਕਮੇਟੀ ਅਮਲੋਹ ਅਧੀਨ ਆਉਂਦੀਆਂ ਮੰਡੀਆਂ ਬੁੱਗਾ ਕਲਾਂ ਤੇ ਮਛਰਾਏ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਉਥੇ ਹੀ ਵਿਧਾਇਕ ਨੇ ਕਿਸਾਨਾਂ ਨੂੰ ਭਰੋਸਾ ...

ਪੂਰੀ ਖ਼ਬਰ »

'ਆਪ' ਦੀ ਗੁਜਰਾਤ 'ਚ ਵਧਦੀ ਲੋਕਪਿ੍ਅਤਾ ਕਾਰਨ ਭਾਜਪਾ ਘਬਰਾਈ ਹੋਈ-ਵਿਧਾਇਕ ਗੈਰੀ ਬੜਿੰਗ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਵੱਧ ਦੀ ਲੋਕਪਿ੍ਅਤਾ ਕਰਕੇ ਭਾਰਤੀ ਜਨਤਾ ਪਾਰਟੀ ਘਬਰਾਈ ਹੋਈ ਹੈ | ਉਨ੍ਹਾਂ ਕਿਹਾ ਕਿ 'ਆਪ' ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਲਗਾਇਆ ਧਰਨਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਵਰਕਰਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਝੰਬਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅੱਜ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ 4 ਅਕਤੂਬਰ ਨੂੰ ਨਜ਼ਦੀਕ ਪਿੰਡ ਝੰਬਾਲਾ ਵਿਖੇ ਕਲੱਬ ਦੇ ਮੈਂਬਰ ਸੇਵਾ ਮੁਕਤ ਏ. ਐਸ. ਆਈ. ਨਾਹਰ ਸਿੰਘ ਦੀ ਅਗਵਾਈ 'ਚ ਮੁਫ਼ਤ ਮੈਡੀਕਲ ਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਮੰਦਰ 'ਚ ਦੁਰਗਾ ਪੂਜਾ ਕਾਰਵਾਈ

ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਮੁਕੇਸ਼ ਘਈ)-ਸ੍ਰੀ ਬਾਵਾ ਲਾਲ ਦਿਆਲ ਟਰੱਸਟ ਵਲੋਂ ਸਤਿਸੰਗ ਭਵਨ ਤੇ ਧਰਮਸ਼ਾਲਾ ਗੁਰੂ ਨਾਨਕ ਕਾਲੋਨੀ ਵਿਖੇ ਕੱਤਕ ਮਹੀਨੇ ਦੀ ਨਵਰਾਤਰਿਆਂ ਦੇ ਸ਼ੁੱਭ ਮੌਕੇ ਮੰਦਰ ਦੇ ਪੁਜਾਰੀ ਪੰਡਿਤ ਬਦਰੀ ਪ੍ਰਸਾਦ ਨੇ ਪ੍ਰਧਾਨ ਦਰਸ਼ਨ ਲਾਲ ਭਾਟੀਆ ...

ਪੂਰੀ ਖ਼ਬਰ »

ਮੀਰਪੁਰ ਵਿਖੇ ਭੰਡਾਰਾ ਕਰਵਾਇਆ

ਭੜੀ, 3 ਅਕਤੂਬਰ (ਭਰਪੂਰ ਸਿੰਘ ਹਵਾਰਾ)-ਪਿੰਡ ਮੀਰਪੁਰ ਵਿਖੇ ਪਿੰਡ ਵਾਸੀਆਂ ਵਲੋਂ ਨਗਰ ਖੇੜੇ ਦੀ ਸੁੱਖ ਸ਼ਾਂਤੀ ਲਈ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਨਗਰ ਖੇੜੇ ਤੇ ਸੇਵਾ ਕੀਤੀ ਗਈ ਅਤੇ ਭੰਡਾਰਾ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਕਾਲਾ ...

ਪੂਰੀ ਖ਼ਬਰ »

ਸੇਵਾ ਮੁਕਤ ਐਸ. ਐਮ. ਓ. ਡਾ. ਚੌਹਾਨ ਜਲਦ ਹੋਣਗੇ ਭਾਜਪਾ 'ਚ ਸ਼ਾਮਿਲ

ਖਮਾਣੋਂ, 3 ਅਕਤੂਬਰ (ਮਨਮੋਹਣ ਸਿੰਘ ਕਲੇਰ)-ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਤੇ ਸੰਘੋਲ ਵਿਖੇ 2 ਦਹਾਕਿਆਂ ਤੋਂ ਵੱਧ ਡਾਕਟਰੀ ਸੇਵਾਵਾਂ ਨਿਭਾ ਚੁੱਕੇ ਸੇਵਾ ਮੁਕਤ ਐਸ. ਐਮ. ਓ. ਡਾ. ਨਰੇਸ਼ ਚੌਹਾਨ ਜਲਦ ਹੀ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੇ ਹਨ | ਹਾਲਾਂਕਿ ਡਾ. ਚੌਹਾਨ ...

ਪੂਰੀ ਖ਼ਬਰ »

ਵਿਧਾਇਕ ਗੈਰੀ ਦੇ ਰਵੱਈਏ ਕਾਰਨ ਝੋਨੇ ਦੀ ਖ਼ਰੀਦ ਪ੍ਰਬੰਧਾਂ 'ਤੇ ਮਾੜਾ ਅਸਰ ਪਵੇਗਾ-ਟੌਹੜਾ

ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਬਲਜਿੰਦਰ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ 'ਤੇ ਪਨਗਰੇਨ ਦੇ ਇੰਸਪੈਕਟਰ ਗੁਰਮੀਤ ਸਿੰਘ ਨਾਲ ਦੁਰਵਿਵਹਾਰ ਕਰਨ ਦੇ ਲੱਗੇ ਕਥਿਤ ਦੋਸ਼ਾਂ ਕਾਰਨ ਸ਼ੁਰੂ ਹੋਏ ਵਿਵਾਦ 'ਤੇ ਆਪਣੀ ਪ੍ਰਤੀਕਰਮ ...

ਪੂਰੀ ਖ਼ਬਰ »

ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਚਾਰੇ ਪਾਸੇ ਸੜਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਸ਼ਹੀਦਾਂ ਦੀ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਇਤਿਹਾਸਕ ਪੱਖੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿਥੇ ਸੜਕਾਂ ਚੌੜੀਆਂ ਹੋਣਗੀਆਂ ਉਥੇ ਹੀ ਸੜਕਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਗੋਲ ਚੌਕ ਤੋਂ 4 ਨੰਬਰ ਚੁੰਗੀ ਤੱਕ ਬਣਨ ਵਾਲੀ 1.2 ਕਿੱਲੋਮੀਟਰ ਸੜਕ ਕਿਨਾਰੇ ਫੁੱਟਪਾਥ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਇਸ ਫੁੱਟਪਾਥ ਦੇ ਬਣਨ ਨਾਲ ਜਿਥੇ ਸੈਰ ਕਰਨ ਵਾਲੇ ਲੋਕਾਂ ਨੂੰ ਲਾਭ ਹੋਵੇਗਾ, ਉਥੇ ਹੀ ਸ਼ਹਿਰ ਦੇ ਸੁੰਦਰੀਕਰਨ 'ਚ ਵੀ ਵੱਡਾ ਯੋਗਦਾਨ ਪਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਭਰਨ ਵਾਲੀ ਸ਼ਹੀਦੀ ਸਭਾ 'ਚ ਲੱਖਾਂ ਦੀ ਤਾਦਾਦ ਵਿਚ ਸੰਗਤ ਆਉਂਦੀ ਹੈ, ਜਿਸ ਨਾਲ ਕਿ ਉਨ੍ਹਾਂ ਨੂੰ ਵੀ ਭੀੜ ਭੜੱਕੇ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਸਮੇਂ ਸੀਮਾ 'ਚ ਹੀ ਪੂਰਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਉਕਤ ਕਾਰਜ ਕਰੀਬ 1 ਕਰੋੜ ਦੀ ਉੱਪਰ ਦੀ ਲਾਗਤ ਦਾ ਹੈ | ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋਂ, ਗੱਜਣ ਸਿੰਘ ਜਲਵੇੜਾ, ਜਗਜੀਤ ਰਿਊਣਾ, ਬਲਵੀਰ ਸੋਢੀ, ਅਸੀਸ ਸੂਦ, ਪਿ੍ਤਪਾਲ ਜੱਸੀ, ਜਗਰੂਪ ਨੰਬਰਦਾਰ, ਰਾਜਵੰਤ ਰਾਜੂ ਸੰਜੀਵ ਪੁਰੀ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਓ. ਪੀ. ਬਾਂਸਲ ਸਕੂਲ ਵਿਖੇ ਕਰਵਾਏ ਤੈਰਾਕੀ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਐਸ. ਜੀ. ਐਫ਼. ਆਈ. ਸਕੂਲ ਦੇ ਅੰਡਰ 17 ਸਾਲਾ ਤੈਰਾਕੀ ਮੁਕਾਬਲਿਆਂ 'ਚ ਹਰਮਨਜੋਤ ਸਿੰਘ ਨੇ ਫ਼੍ਰੀ ਸਟਾਈਲ 50 ਮੀਟਰ 'ਚ ਚਾਂਦੀ ਤੇ 100 ਮੀਟਰ 'ਚ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ 150 ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ | ਜਿਥੇ ਕਾਲਜ ਦੇ ਪਿ੍ੰਸੀਪਲ ਡਾ. ਕਸ਼ਮੀਰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਤੋਂ ਪਹਿਲਾਂ ਆੜ੍ਹਤੀਆਂ ਨੇ ਸ਼ੁਕਰਾਨੇ ਵਜੋਂ ਪਾਠ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਵਲੋਂ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਆੜ੍ਹਤੀ ...

ਪੂਰੀ ਖ਼ਬਰ »

ਸ਼ਹਿਰ 'ਚ ਤਿਉਹਾਰੀ ਸੀਜ਼ਨ ਮੌਕੇ ਕਿਸੇ ਨੂੰ ਮੁਸ਼ਕਿਲ ਨਹੀਂ ਹੋਣ ਦਿੱਤੀ ਜਾਵੇਗੀ-ਡੀ. ਐਸ. ਪੀ. ਖਮਾਣੋਂ

ਖਮਾਣੋਂ, 3 ਅਕਤੂਬਰ (ਮਨਮੋਹਨ ਸਿੰਘ ਕਲੇਰ)-ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਨਾ ਪੈਦਾ ਹੋਣ ਦੇਣ ਦੇ ਲਈ ਤੇ ਆਵਾਜਾਈ ਸੁਖਾਲੀ ਬਣਾਉਣ ਲਈ ਥਾਣਾ ਖਮਾਣੋਂ ਦੇ ਮੁਖੀ ਬਲਬੀਰ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰਾਂ ਜਿਨ੍ਹਾਂ 'ਚ ਜਵੈਲਰਜ਼, ਮਠਿਆਈ, ਮਨਿਆਰੀ ਆਦਿ ...

ਪੂਰੀ ਖ਼ਬਰ »

ਸ੍ਰੀ ਰਾਮ ਨਾਮ ਦਾ ਸਿਮਰਨ ਇਨਸਾਨ ਨੂੰ ਬੁਰਾਈਆਂ ਤੋਂ ਦੂਰ ਰੱਖਦਾ-ਮਹੰਤ ਸਿਕੰਦਰ

ਬਸੀ ਪਠਾਣਾਂ, 3 ਅਕਤੂਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਲੀਲ੍ਹਾ ਕਮੇਟੀ ਬਸੀ ਪਠਾਣਾਂ ਵਲੋਂ ਅਗਰਵਾਲ ਧਰਮਸ਼ਾਲਾ ਵਿਖੇ ਦਿਖਾਈ ਜਾ ਰਹੀ ਸ੍ਰੀ ਰਾਮ ਲੀਲਾ ਦੇ ਮੰਚ ਦਾ ਉਦਘਾਟਨ ਬੀਤੀ ਰਾਤ ਸੀਨੀਅਰ ਕਾਂਗਰਸੀ ਆਗੂ ਤੇ ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਡਾ. ਸਿਕੰਦਰ ...

ਪੂਰੀ ਖ਼ਬਰ »

ਹਲਕਾ ਬਸੀ ਪਠਾਣਾਂ ਦੇ 11 ਪਿੰਡਾਂ ਦੇ ਲੋਕ ਸਰਕਾਰ ਦੀ ਵਿਤਕਰੇਬਾਜ਼ੀ ਦਾ ਸ਼ਿਕਾਰ-ਜਸਟਿਸ ਨਿਰਮਲ ਸਿੰਘ

ਖਮਾਣੋਂ, 3 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਬਸੀ ਪਠਾਣਾਂ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਆਉਂਦੀ ਸਬ-ਡਵੀਜ਼ਨ ਖਮਾਣੋਂ ਦੇ 11 ਪਿੰਡਾਂ ਦੇ ਲੋਕ ਪਿਛਲੇ ...

ਪੂਰੀ ਖ਼ਬਰ »

ਚਨਾਰਥਲ ਕਲਾਂ ਵਿਖੇ ਰਾਮ ਲੀਲ੍ਹਾ ਦੇ 7ਵੇਂ ਦਿਨ ਸਾਬਕਾ ਵਿਧਾਇਕ ਨਾਗਰਾ ਨੇ ਕਾਰਵਾਈ ਸ਼ੁਰੂਆਤ

ਜਖਵਾਲੀ, 3 ਅਕਤੂਬਰ (ਨਿਰਭੈ ਸਿੰਘ)-ਸਾਡਾ ਸੱਭਿਆਚਾਰ ਤੇ ਧਾਰਮਿਕ ਰੀਤਾਂ ਬਹੁਤ ਮਹਾਨ ਹਨ, ਜਿਨ੍ਹਾਂ ਤੋਂ ਸਾਨੂੰ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ ਮਿਲਦੀ ਹੈ | ਇਨ੍ਹਾਂ ਮਹਾਨ ਆਦਰਸ਼ਾਂ ਸਦਕਾ ਹੀ ਭਾਰਤ ਦੇ ਲੋਕ ਹੱਕ ਸੱਚ ਲਈ ਜੂਝਦੇ ਰਹੇ ਹਨ ਤੇ ਜੂਝਦੇ ਰਹਿਣਗੇ ਤੇ ਕਦੇ ...

ਪੂਰੀ ਖ਼ਬਰ »

ਗੱਲਾਂ ਨਾਲ ਭਰਮਾਉਣ ਵਾਲੀ 'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਉੱਠਿਆ-ਰਾਜੂ ਖੰਨਾ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸਿਰਫ਼ ਗੱਲਾਂਬਾਤਾਂ ਨਾਲ ਹੀ ਪੰਜਾਬ ਵਾਸੀਆਂ ਨੂੰ ਭਰਮਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ਲਈ ਅੱਜ ਸੂਬਾ ਵਾਸੀਆਂ ਦਾ 'ਆਪ' ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਚਨਾਰਥਲ ਕਲਾਂ ਸਕੂਲ ਦਾ ਸਾਲਾਨਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX