ਤਾਜਾ ਖ਼ਬਰਾਂ


ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  36 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  26 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  45 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  51 minutes ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  24 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 1 hour ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 2 hours ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 2 hours ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 2 hours ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 2 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 3 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 3 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 3 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 3 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 4 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਲਈ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ
. . .  about 4 hours ago
ਕਾਬੁਲ, 28 ਮਾਰਚ-ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਬੁੱਧਵਾਰ ਨੂੰ ਇਕ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਜੇਹਾਦੀ ਸਮੂਹ...
ਸਾਊਦੀ ਅਰਬ:ਬੱਸ ਹਾਦਸੇ 'ਚ 20 ਸ਼ਰਧਾਲੂਆਂ ਦੀ ਮੌਤ,29 ਜ਼ਖ਼ਮੀ
. . .  about 4 hours ago
ਰਿਆਦ, 28 ਮਾਰਚ-ਸਾਊਦੀ ਅਰਬ ਦੇ ਆਸੀਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 20 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬੱਸ ਇਕ ਪੁਲ...
ਮਨੀਸ਼ ਤਿਵਾੜੀ ਦੁਆਰਾ ਵਿੱਤ ਚੇਅਰਪਰਸਨ ਦੀ ਸਥਾਈ ਕਮੇਟੀ ਨੂੰ ਪੱਤਰ ਲਿਖ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਸੁਝਾਅ
. . .  about 4 hours ago
ਨਵੀਂ ਦਿੱਲੀ, 28 ਮਾਰਚ -ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ, ਮਨੀਸ਼ ਤਿਵਾੜੀ ਨੇ ਕਮੇਟੀ ਦੇ ਚੇਅਰਪਰਸਨ ਜਯੰਤ ਸਿਨਹਾ ਨੂੰ "ਹਿੰਡਨਬਰਗ ਰਿਸਰਚ ਦੁਆਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕੀਤਾ ਗਿਆ ਜਾਮ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ 'ਤੇ ਧਰਨਾ ਦਿੰਦਿਆਂ ਰੇਲਵੇ ਜੰਕਸ਼ਨ ਨੂੰ ਜਾਮ ਕੀਤਾ ਗਿਆ | ਇਸ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹਨੂਮਾਨਗੜ੍ਹ ਰੋਡ 'ਤੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਲਗਾਇਆ ਧਰਨਾ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਵਲੋਂ ਪਿੰਡ ਭੰਗਾਲਾ ਤੇ ਅਬੋਹਰ ਬਲਾਕ ਦੀਆਂ ਨਹਿਰਾਂ ਦੇ ਮੋਘੇ ਉੱਚੇ ਚੁੱਕਣ ਦੇ ਰੋਸ ਵਜੋਂ ਹਨੂਮਾਨਗੜ੍ਹ ਰੋਡ 'ਤੇ ਧਰਨਾ ਲਗਾਇਆ ਗਿਆ | ਜਿਸ ਕਾਰਨ ਵਾਹਨਾਂ ਚਾਲਕਾਂ ਨੂੰ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਮੁੱਖ ਦਰਵਾਜ਼ੇ ਤੋਂ ਅਚਾਨਕ ਵੱਡੀ ਗਿਣਤੀ 'ਚ ਡਿੱਗੀਆਂ ਟਾਈਲਾਂ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਦੇ ਐੱਸ.ਡੀ.ਐਮ. ਦਫ਼ਤਰ ਵਿਖੇ ਉਸ ਵੇਲੇ ਕੋਈ ਦੁਰਘਟਨਾਂ ਹੁੰਦੀ ਹੋਈ ਬੱਚ ਗਈ, ਜਦੋਂ ਐੱਸ.ਡੀ.ਐਮ. ਦਫ਼ਤਰ ਦੇ ਮੁੱਖ ਦਰਵਾਜ਼ੇ ਦੇ ਉੱਪਰ ਲੱਗੀਆਂ ਪੱਧਰ ਦੀਆਂ ਟਾਈਲਾਂ ਅਚਾਨਕ ਹੇਠਾਂ ਡਿੱਗ ਪਈਆਂ | ਇਹ ਉਹ ਥਾਂ ਹੈ, ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਤਲੇਆਮ ਦੀ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਡੀ.ਸੀ. ਦਫ਼ਤਰ ਮੂਹਰੇ ਲਗਾਇਆ ਧਰਨਾ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ ਲਖੀਮਪੁਰ ਖੀਰੀ ਕਤਲੇਆਮ ਦੀ ਪਹਿਲੀ ਬਰਸੀ ਮੌਕੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ 'ਚ ਗਾਂਧੀ ਜੈਅੰਤੀ ਮਨਾਈ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਵਾਹਿਗੁਰੂ ਕਾਲਜ ਵਿਖੇ ਗਾਂਧੀ ਜਯੰਤੀ ਮੌਕੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਕਾਲਜ ਪਿ੍ੰਸੀਪਲ ਡਾ: ਸੰਦੇਸ਼ ਤਿਆਗੀ ਨੇ ਕਿਹਾ ਕਿ ਗਾਂਧੀ ਇਕ ਯੁੱਗ ਪੁਰਸ਼ ਸੀ ਜਿਨ੍ਹਾਂ ਇੱਕ ਆਦਰਸ਼ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਆਵਲਾ ਨੇ ਸਪੋਰਟਸ ਕਲੱਬ ਨੂੰ ਨਗਦੀ ਤੇ ਸਪੋਰਟਸ ਕਿੱਟਾਂ ਵੰਡੀਆਂ

ਮੰਡੀ ਘੁਬਾਇਆ, 3 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਉਨ੍ਹਾਂ ਆਪਣੀ ਨਿੱਜੀ ਜੇਬ ਵਿਚੋਂ ਪਿੰਡ ਚੱਕ ਟਾਹਲੀ ਵਾਲਾ(ਘੁਬਾਇਆ) ਵਿਖੇ ਬਾਬਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ

ਜਲਾਲਾਬਾਦ, 3 ਅਕਤੂਬਰ (ਪੱਤਰ ਪ੍ਰੇਰਕ)- ਜਲਾਲਾਬਾਦ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੇ ਗੁਰਦੁਆਰਾ ਦੇ ਲੰਗਰ ਹਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਚੋਰ ਅਖੀਰ ਗੁਰਦੁਆਰਾ ਪ੍ਰਬੰਧਕਾਂ ਦੇ ਅੜਿੱਕੇ ਚੜ੍ਹ ਗਿਆ | ਪਿੰਡ ਝੋਟਿਆਂ ...

ਪੂਰੀ ਖ਼ਬਰ »

ਸਵਾਰੀਆਂ ਨੇ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਜਤਾਇਆ ਗੁੱਸਾ

ਜੰਕਸ਼ਨ 'ਤੇ ਸਾਲਾਸਰ ਤੋਂ ਵਾਪਸ ਫ਼ਿਰੋਜ਼ਪੁਰ ਜਾ ਰਹੇ ਇਕ ਜਥੇ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੇ ਧਰਨਿਆਂ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਉਹ ਸਾਲਾਸਰ ਤੋਂ ਫ਼ਾਜ਼ਿਲਕਾ ਤਾਂ ਆ ਗਏ ਹਨ ਤੇ ਅੱਗੇ ਫ਼ਿਰੋਜ਼ਪੁਰ ਜਾਣ ਲਈ ਉਨ੍ਹਾਂ ਨੂੰ ਹੋਰ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ਲਾਈਟਾਂ ਵਾਲੇ ਚੌਂਕ 'ਤੇ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਸੈਂਕੜੇ ਲੀਟਰ ਲਾਹਣ ਬਰਾਮਦ- ਦੋਸ਼ੀ ਫ਼ਰਾਰ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਦਰ ਪੁਲਿਸ ਨੇ ਲਾਹਣ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਫਤੂਵਾਲਾ ਤੋਂ ਅੱਧਾ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਾਜ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਗਲੀ ਨੰਬਰ 3 ਆਦਰਸ਼ ਨਗਰ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਤ ਨਾਲ ਭਰੀਆਂ ਟਰਾਲੀਆਂ ਜਬਤ- ਮੁਲਜ਼ਮ ਫ਼ਰਾਰ

ਲੱਖੋਂ ਕੇ ਬਹਿਰਾਮ, 3 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਥਾਣਾ ਮੁਖੀ ਇੰਸਪੈਕਟਰ ਬਚਨ ਸਿੰਘ ਦੀ ਅਗਵਾਈ ਹੇਠ ਗ਼ੈਰ ਕਾਨੂੰਨੀ ਧੰਦਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਰੇਤ ਦੀਆਂ ਭਰੀਆਂ 2 ਟਰੈਕਟਰ-ਟਰਾਲੀਆਂ ਨੂੰ ...

ਪੂਰੀ ਖ਼ਬਰ »

ਨਰੋਈ ਸਿਹਤ ਵਾਲੇ ਵਿਅਕਤੀ ਪਿੰਡਾਂ ਦੀਆਂ ਵੱਖ-ਵੱਖ ਥਾਵਾਂ 'ਤੇ ਦੇਣ ਠੀਕਰੀ ਪਹਿਰਾ-ਏ.ਡੀ.ਸੀ

ਫ਼ਾਜ਼ਿਲਕਾ, 3 ਅਕਤੂਬਰ (ਅਮਰਜੀਤ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਸੰਦੀਪ ਕੁਮਾਰ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਆਪਣੇ ਪਿੰਡਾਂ ਦੇ ਗਰਾਮੀਣ ਬੈਂਕਾਂ, ਡਾਕਖ਼ਾਨੇ, ਛੋਟੇ ਡਾਕਘਰਾਂ, ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਪਤਾਹਿਕ ਸਤਿਸੰਗ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਕਮਰੇ ਵਾਲਾ ਸੜਕ 'ਤੇ ਸਥਿਤ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਸਪਤਾਹਿਕ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਰੂਪ 'ਚ ਸਵਾਮੀ ਵਿਗਿਆਨਾਨੰਦ ਪਹੁੰਚੇ | ਸਮਾਗਮ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸ਼ੂਗਰ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ 200 ਲੋਕਾਂ ਦੀ ਮੁਫ਼ਤ ਸ਼ੂਗਰ ਜਾਂਚ ਕੀਤੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਚੱਕ ਪੰਜ ਕੋਹੀ ਦੀ ਇਕਾਈ ਦਾ ਗਠਨ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਪਿੰਡ ਚੱਕ ਪੰਜ ਕੋਹੀ ਉਰਫ਼ ਕੱਚਾ ਕਾਲੇ ਵਾਲਾ ਵਿਖੇ ਹੋਈ, ਜਿਸ 'ਚ ਪਿੰਡ ਦੀ ਨਵੀਂ ਇਕਾਈ ਬਣਾਈ ਗਈ ਅਤੇ ਇਕਾਈ ਵਿਚ 21 ਮੈਂਬਰ ਸ਼ਾਮਲ ਕੀਤੇ ਗਏ | ਇਸ 'ਚ ਸਰਬਸੰਮਤੀ ਦੇ ਨਾਲ ਇਕਾਈ ਦਾ ਪ੍ਰਧਾਨ ਜਗਦੀਪ ਰਾਏ , ਮੀਤ ਪ੍ਰਧਾਨ ਬਲਵਿੰਦਰ ਸਿੰਘ, ਖ਼ਜ਼ਾਨਚੀ ਬੇਅੰਤ ਸਿੰਘ, ਸਕੱਤਰ ਸੁਰਜੀਤ ਸਿੰਘ ਅਤੇ ਪ੍ਰਚਾਰ ਸਕੱਤਰ ਨਗਿੰਦਰ ਸਿੰਘ ਨੂੰ ਬਣਾਇਆ ਗਿਆ ਤੇ ਬਾਕੀ ਇਕਾਈ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਡਾ ਸੁਖਚੈਨ, ਕੁਲਵਿੰਦਰ ਝੁੱਗੀਆਂ ਨੰਦ ਸਿੰਘ ਵਾਲਾ, ਕਾਮਰੇਡ ਮਨਦੀਪ ਸਿੰਘ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਸੇਮ ਵਾਲੇ ਇਲਾਕਿਆਂ ਨੂੰ ਛੱਡ ਕੇ ਬਹੁਤ ਹੇਠਾਂ ਚਲਾ ਗਿਆ ਹੈ ਤੇ ਆਉਣ ਵਾਲੇ ਸਮੇਂ ਵਿਚ ਪਾਣੀ ਦਾ ਗੰਭੀਰ ਸੰਕਟ ਖੜ੍ਹਾ ਹੋ ਰਿਹਾ ਹੈ | ਇਸ ਦਾ ਵੱਡਾ ਕਾਰਨ ਕਾਰਪੋਰੇਟ ਪੱਖੀ ਖੇਤੀ ਮਾਡਲ ਹੈ ,ਜਿਸ ਨੂੰ ਬਦਲ ਕੇ ਲੋਕ ਪੱਖੀ ਕੁਦਰਤੀ ਖੇਤੀ ਮਾਡਲ ਅਪਣਾ ਕੇ ਹੀ ਕਿਸਾਨੀ ਅਤੇ ਖੇਤੀ ਨੂੰ ਬਚਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪਾਣੀ ਤੇ ਖੇਤੀ ਮਾਡਲ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਜਗਾਉਣ ਲਈ ਆਉਣ ਵਾਲੀ 9 ਅਕਤੂਬਰ ਨੂੰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਕਨਵੈੱਨਸ਼ਨ ਪਿੰਡ ਚੱਕ ਪੰਜ ਕੋਹੀ ਉਰਫ਼ ਕੱਚਾ ਕਾਲੇ ਵਾਲਾ ਵਿਖੇ ਕਰਾਉਣ ਦਾ ਫ਼ੈਸਲਾ ਕੀਤਾ | ਇਸ ਮੌਕੇ ਹਰਮੀਤ ਸਿੰਘ ਝੁੱਗੀਆਂ ਨੰਦ ਸਿੰਘ ਵਾਲਾ, ਸਾਹਿਬ ਸਿੰਘ, ਗੁਰਪਿਆਰ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰਜਿੰਦਰ ਸਿੰਘ ਮੌੜ ਵਲੋਂ ਅਨਾਥ ਆਸ਼ਰਮ ਦਾ ਦੌਰਾ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਮਹਿਲਾ ਅਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਸੰਯੁਕਤ ਨਿਦੇਸ਼ਕ ਗੁਰਜਿੰਦਰ ਸਿੰਘ ਮੌੜ ਵਲੋਂ ਪਿੰਡ ਆਲਮਗੜ੍ਹ ਵਿਖੇ ਚੱਲ ਰਹੇ ਮਾਤਰ ਛਾਇਆ ਆਸ਼ਰਮ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਬੱਚਿਆਂ ਦੇ ਰਹਿਣ ਸਹਿਣਾ, ਸਫ਼ਾਈ, ...

ਪੂਰੀ ਖ਼ਬਰ »

ਕਪਿਲ ਗੂੰਬਰ ਬਣੇ ਵਪਾਰ ਮੰਡਲ ਜਲਾਲਾਬਾਦ ਦੇ ਚੇਅਰਮੈਨ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਵਪਾਰ ਮੰਡਲ ਜਿੱਥੇ ਵੱਖ-ਵੱਖ ਇਕਾਈਆਂ ਦਾ ਗਠਨ ਕਰ ਵਪਾਰੀਆਂ ਨੂੰ ਨੁਮਾਇੰਦਗੀਆਂ ਦੇ ਰਿਹਾ ਹੈ | ਉੱਥੇ ਹੁਣ ਮਿੱਲਰ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਕਪਿਲ ਗੂੰਬਰ ਨੂੰ ਵਪਾਰ ਮੰਡਲ ਜਲਾਲਾਬਾਦ ਦਾ ਚੇਅਰਮੈਨ ਥਾਪਿਆ ਗਿਆ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਏ. ਰਾਜਨੀਤੀ ਸ਼ਾਸਤਰ ਭਾਗ ਦੂਜਾ ਸਮੈਸਟਰ ਚੌਥੇ ਦੇ ਨਤੀਜਿਆਂ 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐਮ.ਏ. ਰਾਜਨੀਤੀ ਸ਼ਾਸਤਰ ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਅਪੈਕਸ ਕਲੱਬ ਨੇ ਬਜ਼ੁਰਗਾਂ ਨਾਲ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅਪੈਕਸ ਕਲੱਬ ਅਬੋਹਰ ਦੇ ਮੈਂਬਰਾਂ ਨੇ ਸੀਨੀਅਰ ਸਿਟੀਜ਼ਨ ਦਿਵਸ ਸਥਾਨਕ ਸੀਤੋ ਰੋਡ 'ਤੇ ਸਥਿਤ ਸੀਨੀਅਰ ਸਿਟੀਜ਼ਨ ਹੋਮ ਵਿਖੇ ਬਜ਼ੁਰਗਾਂ ਨਾਲ ਮਿਲ ਕੇ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪੀ.ਆਰ.ਓ ਤੇ ...

ਪੂਰੀ ਖ਼ਬਰ »

ਵਿਧਾਇਕ ਵਲੋਂ 3.86 ਕਰੋੜ ਦੀ ਲਾਗਤ ਨਾਲ ਵਾਟਰ ਵਰਕਸ ਦੇ ਨਵੀਨੀਕਰਨ ਦਾ ਨੀਂਹ ਪੱਥਰ

ਬੱਲੂਆਣਾ, 3 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਸੂਬੇ ਦੇ ਹਰ ਇਕ ਨਾਗਰਿਕ ਨੂੰ ਹਰੇਕ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਤੇ ਵਚਨਬੱਧ ਹੈ | ਪੰਜਾਬ ਦੇ ਇਕ-ਇਕ ਵਸਨੀਕ ਦਾ ਹੱਕ ਬਣਦਾ ਹੈ ਕਿ ਉਸ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਹੋਣ ਜਿਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਪਿੰਡ ਖੂਈਖੇੜਾ ਵਿਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਏ.ਡੀ.ਓ. ਡਾ. ਸੌਰਵ ਸੰਧਾ, ਖੇਤੀਬਾੜੀ ਉਪ ਨਿਰੀਖਣ ਅਰਮਾਨ ਤੇ ਏ.ਟੀ.ਐਮ. ਖ਼ੁਸ਼ਪ੍ਰੀਤ ਸਿੰਘ ਨੇ ਕੀਤੀ | ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)-ਅੱਜ ਜਲਾਲਾਬਾਦ ਵਿਖੇ ਸੰਯੁਕਤ ਕਿਸਾਨ ਮੋਰਚੇ ਵਲ਼ੋਂ ਆਏ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਨਾਇਬ ...

ਪੂਰੀ ਖ਼ਬਰ »

ਅਸ਼ਵਨੀ ਕੰਬੋਜ ਬਣੇ ਸਟੇਸ਼ਨਰੀ ਐਸੋਸੀਏਸ਼ਨ ਦੇ ਪ੍ਰਧਾਨ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)- ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ ਵਲੋਂ ਲਗਾਤਾਰ ਆਪਣੀਆਂ ਇਕਾਈਆਂ ਵਿਚ ਵਿਸਥਾਰ ਕੀਤਾ ਜਾ ਰਿਹਾ ਹੈ | ਹੁਣ ਜਲਾਲਾਬਾਦ ਬੀ ਸਟੇਸ਼ਨਰੀ ਐਸੋਸੀਏਸ਼ਨ ਦਾ ਗਠਨ ਕਰਦਿਆਂ ਅਸ਼ਵਨੀ ਕੰਬੋਜ ਨੂੰ ਇਸ ਇਕਾਈ ਦਾ ਪ੍ਰਧਾਨ ਬਣਾਇਆ ਹੈ | ...

ਪੂਰੀ ਖ਼ਬਰ »

ਭਾਜਪਾ ਵਲੋਂ ਮਾਨ ਸਰਕਾਰ ਖ਼ਿਲਾਫ਼ ਧਰਨਾ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਸੈਸ਼ਨ ਵਿਚ ਵਿਸ਼ਵਾਸ ਮਤ ਮਤਾ ਲਿਆਉਣ, ਰਾਜਪਾਲ ਨੂੰ ਗ਼ਲਤ ਜਾਣਕਾਰੀ ਦੇ ਕੇ ਉਨ੍ਹਾਂ ਦਾ ਅਪਮਾਨ ਕਰਨ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਲਿਖੇ ਸੰਵਿਧਾਨ ਦੀ ਸਦਨ 'ਚ ਉਲੰਘਣਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਮਾਮਲੇ 'ਚ ਇਨਸਾਫ ਲਈ ਐੱਸ.ਡੀ.ਐਮ ਨੂੰ ਮੰਗ ਪੱਤਰ

ਮੰਡੀ ਲਾਧੂਕਾ, 3 ਅਕਤੂਬਰ (ਰਾਕੇਸ਼ ਛਾਬੜਾ)-ਦਿੱਲੀ ਦੇ ਕਿਸਾਨ ਮੋਰਚੇ ਦੌਰਾਨ ਵਾਪਰੀ ਲਖੀਮਪੁਰ ਖੀਰੀ ਘਟਨਾ 'ਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਜਲਾਲਾਬਾਦ ਦੇ ਐੱਸ.ਡੀ.ਐਮ. ਨੂੰ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ...

ਪੂਰੀ ਖ਼ਬਰ »

ਅਬੋਹਰ 'ਚ ਕਿੰਨੂ ਮੰਡੀ ਹੋਈ ਸ਼ੁਰੂ

ਡਅਬੋਹਰ 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅਬੋਹਰ ਦੀ ਅਨਾਜ ਮੰਡੀ ਵਿਖੇ ਅੱਜ ਤੋਂ ਕਿੰਨੂ ਮੰਡੀ ਵੀ ਸ਼ੁਰੂ ਹੋ ਗਈ ਹੈ | ਕਿੰਨੂ ਦੀ ਬੋਲੀ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਕੀਤੀ ਗਈ | ਕਿੰਨੂ ਮੰਡੀ 'ਚ ਅੱਜ ਪਹਿਲੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਗੋਲਡੀ ਕੰਬੋਜ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਬਸ਼ਰਤੇ ਕਿਸਾਨ ਵੀਰ ਵੀ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਪਕਾ ਕੇ ਲੈ ਕੇ ਆਉਣ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਮੰਡਲ ਜਲਾਲਾਬਾਦ ਦੀ ਡਵੀਜ਼ਨ ਕਮੇਟੀ ਦੀ ਚੋਣ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)- ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਮੰਡਲ ਜਲਾਲਾਬਾਦ ਦੀ ਡਵੀਜ਼ਨ ਕਮੇਟੀ ਦੀ ਚੋਣ ਹੋਈ | ਕਮੇਟੀ ਦੀ ਸਾਰੀ ਚੋਣ ਨਿਗਰਾਨ ਸਾਥੀ ਕੁਲਦੀਪ ਮਾਣਕ ਸੂਬਾ ਕਮੇਟੀ ਮੈਂਬਰ ਦੀ ਦੇਖ ਰੇਖ ਹੇਠ ਹੋਈ | ਮੀਟਿੰਗ ਦੌਰਾਨ ਸਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਆਏ ਪਿੰਡ ਆਵਾ ਦੀ ਪੰਚਾਇਤ ਨੂੰ ਮਿਲਿਆ ਇਕ ਲੱਖ ਦਾ ਚੈੱਕ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਸਵੱਛ ਭਾਰਤ ਮਿਸ਼ਨ ਤਹਿਤ ਹੋਏ ਮੇਰਾ ਪਿੰਡ ਮੇਰੀ ਜ਼ਿੰਮੇਵਾਰੀ ਮੁਹਿੰਮ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਿੰਡ ਆਵਾ ਦੀ ਗਰਾਮ ਪੰਚਾਇਤ ਨੇ ਜ਼ਿਲ੍ਹੇ 'ਚੋਂ ...

ਪੂਰੀ ਖ਼ਬਰ »

ਕਿਸਾਨ ਹਿਤੈਸ਼ੀ ਦੇ ਡਰਾਮੇ ਕਰਨ ਵਾਲੇ 'ਆਪ' ਆਗੂਆਂ ਨੂੰ ਹੁਣ ਨਹੀਂ ਦਿਖਾਈ ਦਿੰਦੇ ਕਿਸਾਨ : ਵਿਧਾਇਕ ਜਾਖੜ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਪਿਛਲੇ ਕਰੀਬ 2 ਮਹੀਨਿਆਂ ਤੋਂ ਪੰਜਾਬ ਤੇ ਰਾਜਸਥਾਨ ਦੀ ਸਰਹੱਦ 'ਤੇ ਪਿੰਡ ਗੁੰਮਜਾਲ ਨੇੜੇ ਨੈਸ਼ਨਲ ਹਾਈਵੇ 'ਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਸਰਕਾਰ ਨੇ ਕੀ ਸੁਣਨੀ ਸੀ, ਇਕ ਕਿਸਾਨ ਦੀ ਮੌਤ ਹੋ ਜਾਣ ਤੋਂ ਬਾਅਦ ਵੀ ਸਰਕਾਰ ਦੇ ਕੰਨ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਤੇ ਲੁਟੇਰਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਕੈਲਾਸ਼ ਚੰਦਰ ਸ਼ਰਮਾ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡੀ.ਐੱਸ.ਪੀ. ਕੈਲਾਸ਼ ਚੰਦਰ ਸ਼ਰਮਾ ਨੇ ਅਬੋਹਰ ਵਿਖੇ ਬਤੌਰ ਡੀ.ਐੱਸ.ਪੀ. ਅਹੁਦਾ ਸੰਭਾਲਣ ਸਾਰ ਹੀ ਕਿਹਾ ਹੈ ਕਿ ਇਲਾਕੇ ਅੰਦਰ ਨਸ਼ਾ ਤਸਕਰਾਂ ਤੇ ਲੁੱਟ-ਖੋਹ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ...

ਪੂਰੀ ਖ਼ਬਰ »

ਹਲਕਾ ਇੰਚਾਰਜ ਘੁੜਿਆਣਾ ਨੇ ਵਰਕਰਾਂ ਨੂੰ ਰੋਸ ਮਾਰਚ ਸੰਬੰਧੀ ਕੀਤਾ ਲਾਮਬੰਦ

ਬੱਲੂਆਣਾ, 3 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਰਿਆਣਾ 'ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX