ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸਥਾਨਕ ਕੀਰਤਨ ਦਰਬਾਰ ਸੁਸਾਇਟੀ ਦੀ ਖੁੱਲ੍ਹੀ ਗਰਾਊਾਡ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੂਬੇ ਦੇ ...
ਗੱਗੋਮਾਹਲ, 5 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਵਾੜ ਤੋਂ ਅੱਗੇ ਖੇਤੀ ਕਰਦੇ ਕਿਸਾਨਾਂ ਨੂੰ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਨ੍ਹਾਂ ਦੀ ਸ਼ੁਰੂਆਤ ਵਾੜ 'ਤੇ ਲੱਗੇ ਉਨ੍ਹਾਂ ਗੇਟਾਂ ਤੋਂ ਸ਼ੁਰੂ ਹੁੰਦੀ ਹੈ ਜਿੱਥੇ ...
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਸਵਪਨ ਸ਼ਰਮਾ ਵਲੋਂ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ | ਅੱਜ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕੀਰਤਨ ਦਰਬਾਰ ਸੁਸਾਇਟੀ ...
ਮਜੀਠਾ, 5 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਮਜੀਠਾ ਪੁਲਿਸ ਵਲੋਂ ਅੱਜ 'ਆਪ' ਦੇ ਮਜੀਠਾ ਬਲਾਕ ਇੰਚਾਰਜ ਪਿ੍ਤਪਾਲ ਸਿੰਘ ਬੱਲ ਤੇ ਉਸ ਦੇ ਨਜ਼ਦੀਕੀ ਸਾਥੀ ਰਾਜਬੀਰ ਸਿੰਘ ਨੂੰ ਛੇੜਛਾੜ ਮਾਮਲੇ 'ਚ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਵਾਰਡ-6 ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੌਂਸਲਰ ਅਵਿਨਾਸ਼ ਮਸੀਹ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ...
ਜੈਂਤੀਪੁਰ, 5 ਅਕਤੂਬਰ (ਭੁਪਿੰਦਰ ਸਿੰਘ ਗਿੱਲ)- ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁੰਮਣ ਵਿਖੇ ਇਕੱਤਰ ਹੋਏ ਪਿੰਡ ਵਾਸੀਆਂ ਵਲੋਂ ਇਕ ਸਿਆਸੀ ਪਾਰਟੀ ਦੇ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਦੋਸ਼ ਲਗਾਏ ਕਿ ਉਕਤ ਸਿਆਸੀ ਆਗੂ ਆਪਣੀ ਪਹੁੰਚ ਕਾਰਨ ਸਾਨੂੰ ...
ਮਜੀਠਾ, 5 ਅਕਤੂਬਰ (ਮਨਿੰਦਰ ਸਿੰਘ ਸੋਖੀ)- ਬੀਤੀ ਰਾਤ ਇੱਥੋਂ ਨਾਲ ਲੱਗਦੇ ਪਿੰਡ ਨਾਗ ਕਲਾਂ ਵਿਖੇ ਰਾਮ ਲੀਲ੍ਹਾ 'ਚ ਇਕ ਲੱਚਰ ਗੀਤ 'ਤੇ ਡਾਂਸ ਕੀਤੇ ਜਾਣ ਦਾ ਮਾਮਾਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਨਾਗ ਕਲਾਂ ਵਿਖੇ ਰਾਮ ਲੀਲ੍ਹਾ 'ਚ ਉਸ ਵਕਤ ਰੌਲਾ ਪੈ ਗਿਆ, ਜਦ ਇਕ ਪੰਜਾਬੀ ਲੱਚਰ ਗੀਤ 'ਤੇ ਡਾਂਸ ਕੀਤਾ ਜਾਣ ਲੱਗਾ | ਵੀਡੀਓ ਵਾਇਰਲ ਹੋਣ 'ਤੇ ਚਵਿੰਡਾ ਦੇਵੀ ਦੇ ਵਸਨੀਕ ਹਿੰਦੂ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਬਲਵਿੰਦਰ ਕੁਮਾਰ ਸ਼ਰਮਾ ਨੇ ਨੋਟਿਸ ਲੈਂਦਿਆਂ ਥਾਣਾ ਮਜੀਠਾ ਦੀ ਪੁਲਿਸ ਨੂੰ ਇਤਲਾਹ ਦਿੱਤੀ, ਜਿਸ 'ਤੇ ਪੁਲਿਸ ਨੇ ਤੁਰੰਤ ਗੀਤ ਬੰਦ ਕਰਵਾ ਦਿੱਤਾ ਪਰ ਅੱਜ ਸਵੇਰੇ ਥਾਣਾ ਮਜੀਠਾ ਵਿਖੇ ਹਿੰਦੂ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਸੰਜੀਵ ਕੁਮਾਰ ਭਾਸਕਰ ਤੇ ਬਲਵਿੰਦਰ ਕੁਮਾਰ ਸ਼ਰਮਾ ਸਾਥੀਆਂ ਸਮੇਤ ਆਏ ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ | ਪਿੰਡ ਨਾਗ ਕਲਾਂ ਦੇ ਰਾਮ ਲੀਲ੍ਹਾ ਕਮੇਟੀ ਦੇ ਮੈਂਬਰ ਵੀ ਆਏ, ਜਿਸ 'ਤੇ ਥਾਣਾ ਮਜੀਠਾ ਦੇ ਐਸ. ਐੱਚ. ਓ. ਮਨਮੀਤਪਾਲ ਸਿੰਘ ਨੇ ਦੋਹਾਂ ਧਿਰਾਂ ਦਾ ਪੱਖ ਸੁਣਿਆ ਅਤੇ ਬੜੀ ਸਿਆਣਪ ਵਰਤਦੇ ਹੋਏ ਹਿੰਦੂ ਸ਼ਿਵ ਸੈਨਾ ਦੇ ਕਾਰਕੁਨਾਂ ਨੂੰ ਸ਼ਾਂਤ ਕਰਾਇਆ ਤੇ ਦੋਹਾਂ ਧਿਰਾਂ 'ਚ ਰਾਜ਼ੀਨਾਮਾ ਕਰਵਾ ਦਿੱਤਾ | ਕਮੇਟੀ ਮੈਂਬਰਾਂ ਨੇ ਕਿਹਾ ਕਿ ਇਹ ਕੰਮ ਅਣਜਾਣਤਾ 'ਚ ਹੋਇਆ ਹੈ | ਉਨ੍ਹਾਂ ਦਾ ਮਕਸਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ, ਪਰ ਫਿਰ ਵੀ ਸਮੁੱਚੀ ਕਮੇਟੀ ਤੇ ਮੁਹਤਬਰ ਲਿਖਤੀ ਤੌਰ 'ਤੇ ਮੁਆਫ਼ੀ ਮੰਗਦੇ ਹਨ |
ਮਜੀਠਾ, 5 ਅਕਤੂਬਰ (ਮਨਿੰਦਰ ਸਿੰਘ ਸੋਖੀ)- ਥਾਣਾ ਮਜੀਠਾ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਐਸ.ਐੱਚ.ਓ. ਮਜੀਠਾ ਮਨਮੀਤਪਾਲ ਸਿੰਘ ਅਨੁਸਾਰ ਬੀਤੇ ਦਿਨ ਸਰਬਜੀਤ ਸਿੰਘ ਪੁੱਤਰ ਮਹਿੰਗਾ ਸਿੰਘ ਰਿਟਾਇਰਡ ਪਿ੍ੰਸੀਪਲ ...
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ | ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30 ਦਿਨ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX