ਤਾਜਾ ਖ਼ਬਰਾਂ


ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  43 minutes ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  46 minutes ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  43 minutes ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  about 2 hours ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  about 2 hours ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  about 2 hours ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  about 3 hours ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  about 3 hours ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  about 4 hours ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 4 hours ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  about 4 hours ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  about 4 hours ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  about 6 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  about 6 hours ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  about 6 hours ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  about 7 hours ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਪ੍ਰਧਾਨ ਮੰਤਰੀ 1 ਅਪ੍ਰੈਲ ਨੂੰ ਜਾਣਗੇ ਭੋਪਾਲ
. . .  about 7 hours ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਪ੍ਰੈਲ ਨੂੰ ਭੋਪਾਲ ਜਾਣਗੇ। ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਭੋਪਾਲ ਦੇ ਕੁਸ਼ਾਭਾਊ ਠਾਕਰੇ ਹਾਲ ਵਿਚ ਸੰਯੁਕਤ ਕਮਾਂਡਰਾਂ ਦੀ ਕਾਨਫ਼ਰੰਸ-2023 ਵਿਚ ਸ਼ਿਰਕਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਭੋਪਾਲ ਅਤੇ ਨਵੀਂ ਦਿੱਲੀ ਵਿਚਕਾਰ ਰਾਣੀ ਕਮਲਾਪਤੀ....
ਅੰਮ੍ਰਿਤਪਾਲ ਦੇ ਇਕ ਸਾਥੀ ਨੂੰ ਸੰਗਰੂਰ ਜੇਲ੍ਹ ਤੋਂ ਲਿਆ ਕੇ ਕੀਤਾ ਅਦਾਲਤ ’ਚ ਪੇਸ਼
. . .  about 7 hours ago
ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਮਨਦੀਪ ਸਿੰਘ ਨੂੰ ਅੱਜ ਪੁਲਿਸ ਵਲੋਂ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ....
ਜਲੰਧਰ ਵਿਚ ਲੱਗਿਆ ਚੋਣ ਜ਼ਾਬਤਾ
. . .  about 7 hours ago
ਜਲੰਧਰ, 30 ਮਾਰਚ- ਅੱਜ ਇੱਥੋਂ ਦੇ ਡੀ.ਸੀ. ਜਸਪ੍ਰੀਤ ਸਿੰਘ ਵਲੋਂ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਚੋਣ ਜ਼ਾਬਤਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਵਲੋਂ ਚੋਣ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ ਦੇ ਨੰਬਰਾਂ ਦੀ ਸੂਚੀ ਵੀ ਜਾਰੀ.....
ਘੋੜੇ ਟਰਾਲੇ ਨੂੰ ਲੱਗੀ ਅੱਗ
. . .  about 7 hours ago
ਕੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)- ਕੋਟਕਪੂਰਾ ਨੇੜੇ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਕ ’ਤੇ ਇਕ ਸੀਮਿੰਟ ਨਾਲ ਲੱਦਿਆ ਘੋੜਾ ਟਰਾਲਾ ਕਿਸੇ ਵਾਹਨ ਨੂੰ ਬਚਾਉਂਦੇ ਸਮੇਂ ਪਲਟ ਗਿਆ। ਇਸ ਉਪਰੰਤ ਇਸ ਨੂੰ ਅੱਗ ਲੱਗ ਗਈ। ਰੋਪੜ ਵਾਸੀ ਡਰਾਈਵਰ ਲਖਵੀਰ ਸਿੰਘ ਨੇ....
ਸੜਕ ਹਾਦਸੇ ’ਚ ਇਕ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 30 ਮਾਰਚ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰੇ ਸੁਨਾਮ-ਕੌਹਰੀਆਂ ਸੜਕ ’ਤੇ ਹੋਏ ਹਾਦਸੇ ’ਚ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਨਾਨਕੇ ਘਰ....
ਅੰਮ੍ਰਿਤਪਾਲ ਨੂੰ ਲੈ ਕੇ ਦਮਦਮਾ ਸਾਹਿਬ ਦੂਜੇ ਦਿਨ ਵੀ ਬਣਿਆ ਪੁਲਿਸ ਛਾਉਣੀ
. . .  about 8 hours ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਤਮ ਸਮਰਪਨ ਕਰਨ ਦੀਆਂ ਅਫ਼ਵਾਹਾਂ ਦੌਰਾਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਅੱਜ ਦੂਜੇ ਦਿਨ ਵੀ ਪੁਲਿਸ ਛਾਉਣੀ ਬਣਿਆ ਹੋਇਆ ਹੈ। ਜਿੱਥੇ ਨਗਰ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਲੁਧਿਆਣਾ

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਭਾਵਾਧਸ ਦੀ ਅਹਿਮ ਮੀਟਿੰਗ

 ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਸਥਾਨਕ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਭਾਵਾਧਸ ਭਾਰਤ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕੱਢੀ ਜਾ ਰਹੀ 12ਵੀਂ ...

ਪੂਰੀ ਖ਼ਬਰ »

ਭਾਵਾਧਸ ਵਲੋਂ ਕੱਢੀ ਜਾਣ ਵਾਲੀ 33ਵੀਂ ਸ਼ੋਭਾ ਯਾਤਰਾ ਕੱਲ੍ਹ ਨੂੰ -ਵਿਜੈ ਦਾਨਵ

 ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਰਾਸ਼ਟ੍ਰੀਯ ਮੁੱਖ ਸੰਚਾਲਕ ਵਿਰੇਸ਼ ਵਿਜੈ ਦਾਨਵ ਨੇ ਲੁਧਿਆਣਾ ਕਲੱਬ ਵਿਖੇ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 8 ਅਕਤੂਬਰ 2022 ਦਿਨ ਸਨਿਚਰਵਾਰ ਸਮਾਂ ਸ਼ਾਮ 4.00 ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਉਡਣ ਦਸਤੇ ਵਲੋਂ ਸ਼ੱਕੀ ਇਕ ਕੁਇੰਟਲ ਦੇਸੀ ਘਿਓ ਬਰਾਮਦ

 ਲੁਧਿਆਣਾ, 6 ਅਕਤੂਬਰ (ਸਲੇਮਪੁਰੀ)-ਸਿਹਤ ਵਿਭਾਗ ਪੰਜਾਬ ਵਲੋਂ ਤਿਉਹਾਰਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਪਰਖਣ ਲਈ ਵੱਖ ਵੱਖ ਉਡਣ ਦਸਤੇ ਬਣਾਏ ਗਏ ਹਨ। ਬਣਾਏ ਗਏ ਉਡਣ ਦਸਤਿਆਂ ਦੀ ਲੜੀ ਵਿਚ ਇਕ ਉਡਣ ਦਸਤਾ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਜ਼ ਨੇ ਆਰੰਭ ਕੀਤੀ ਆਈ.ਸੀ.ਯੂ. ਐਂਬੂਲੈਂਸ ਸੇਵਾ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਆਪਣੀ ਉਸਾਰੂ ਸੋਚ ਨੂੰ ਮਨੁੱਖੀ ਸੇਵਾ ਕਾਰਜਾਂ ਵਿਚ ਲਗਾਉਣ ਵਾਲੀ ਸੰਸਥਾ ਯੂਨਾਈਟਿਡ ਸਿੱਖਜ਼ ਵਲੋਂ ਨਿਸ਼ਕਾਮ ਰੂਪ ਵਿਚ ਸਮੁੱਚੇ ਵਿਸ਼ਵ ਭਰ 'ਚ ਕੀਤੇ ਜਾ ਰਹੇ ਸੇਵਾ ਕਾਰਜ, ਸਮਾਜ ਦੇ ਲਈ ਇਕ ਪੇ੍ਰਰਨਾ ਸਰੋਤ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਝੂਲੇ 'ਚੋਂ ਕਰੰਟ ਆਉਣ ਕਾਰਨ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗਲਾਡਾ ਗਰਾਊਾਡ ਵਿਚ ਦੁਸਹਿਰੇ ਮੇਲੇ ਵਿਚ ਲੱਗੇ ਝੂਲੇ ਵਿਚ ਕਰੰਟ ਆਉਣ ਕਾਰਨ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਗਗਨਦੀਪ ਸਿੰਘ (22) ਵਜੋਂ ਕੀਤੀ ...

ਪੂਰੀ ਖ਼ਬਰ »

ਸਾਈਬਰ ਹਮਲੇ ਤੇ ਸਾਈਬਰ ਅੱਤਵਾਦ ਸੰਬੰਧੀ ਵਿਸ਼ੇਸ਼ ਭਾਸ਼ਨ ਕਰਵਾਇਆ

ਲੁਧਿਆਣਾ, 6 ਅਕਤੂਬਰ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ ਸਾਈਬਰ ਹਮਲੇ ਅਤੇ ਸਾਈਬਰ ਅੱਤਵਾਦ ਸੰਬੰਧੀ ਜਾਣਕਾਰੀ ਸੁਰੱਖਿਆ ਵਿਸ਼ੇ 'ਤੇ ਭਾਸ਼ਨ ਕਰਵਾਇਆ ਗਿਆ | ਇਹ ਸੈਮੀਨਾਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਪੰਜਾਬ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਲੁਧਿਆਣਾ, 6 ਅਕਤੂਬਰ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਕਤੂਬਰ 2022 ਨੂੰ ਵਿਸ਼ਵਕਰਮਾ ਦਿਵਸ ਮੌਕੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ | ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨਗਰ ਨਿਗਮ ਦੇ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ-ਸੰਨੀ ਕੈਂਥ

ਲੁਧਿਆਣਾ, 6 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਗੁਰਜੋਧ ਸਿੰਘ ਗਿੱਲ ਇੰਚਾਰਜ ਹਲਕਾ, ਵਿਦਿਆਰਥੀ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਮੀਡੀਆ ਇੰਚਾਰਜ ਪ੍ਰਦੀਪ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਨੰੂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੰੂ ਵਾਲਮੀਕਿ ਭਾਈਚਾਰੇ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਸਮਾਜ ਵਲੋਂ ਇਸ ਸੰਬੰਧੀ ਵਿਸ਼ੇਸ਼ ਯਾਤਰਾਵਾਂ ਵੀ ਕੱਢਿਆ ਜਾਂਦੀਆਂ ਹਨ, ਜਿਨ੍ਹਾਂ ਵਿਚ ਵਾਲਮੀਕਿ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ ਸੰਬੰਧੀ ਨਗਰ ਨਿਗਮ ਨੇ ਮੰਗੇ ਟੈਂਡਰ

ਲੁਧਿਆਣਾ, 6 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ 24 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ਪ੍ਰਾਜੈਕਟ ਉਪਰ ਬੜੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਨਹਿਰੀ ਪਾਣੀ ਨੂੰ ਪੀਣ ਯੋਗ ਬਣਾਇਆ ਜਾਵੇਗਾ ਤਾਂ ਜੋ ...

ਪੂਰੀ ਖ਼ਬਰ »

ਵਿਧਾਇਕ ਸੰਗੋਵਾਲ ਸਾਥੀਆਂ ਸਮੇਤ ਗੁਜਰਾਤ ਚੋਣ ਪ੍ਰਚਾਰ ਲਈ ਅਹਿਮਦਾਬਾਦ ਪਹੁੰਚੇ

ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਆਪਣੇ ਸਾਥੀਆਂ ਹਲਕਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਲੁਧਿਆਣਾ ਉੱਤਰੀ ਮਦਨ ਲਾਲ ਬੱਗਾ, ਵਿਧਾਇਕ ਸਨੌਰ ਹਰਮੀਤ ਸਿੰਘ ...

ਪੂਰੀ ਖ਼ਬਰ »

ਖੋਜ ਤੇ ਪਸਾਰ ਕਾਰਜਾਂ ਬਾਰੇ ਪੀ.ਏ.ਯੂ. ਵਿਖੇ ਉੱਚ ਪੱਧਰੀ ਮਾਸਿਕ ਰਿਵਿਊ ਮੀਟਿੰਗ

ਲੁਧਿਆਣਾ, 6 ਅਕਤੂਬਰ(ਪੁਨੀਤ ਬਾਵਾ)-ਖੋਜ ਤੇ ਪਸਾਰ ਕਾਰਜਾਂ ਦੇ ਵਿਸ਼ਲੇਸ਼ਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਉੱਚ ਪੱਧਰੀ ਮਾਸਿਕ ਰਿਵਿਊ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਡਾ. ਗੋਸਲ ਨੇ ਕਿਹਾ ਕਿ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਧੋਖਾਦੇਹੀ ਕਰਨ ਦੇ ਦੋਸ਼ ਤਹਿਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਅਕਤੂਬਰ (ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਦੇਹੀ ਕਰਨ ਦੇ ਦੋਸ਼ 'ਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰਵਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ...

ਪੂਰੀ ਖ਼ਬਰ »

ਐਨ. ਐੱਸ. ਪੀ. ਸਕੂਲ ਦੇ ਡੀ. ਪੀ. ਦੀ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਇਕ ਡੀ.ਪੀ. ਅਧਿਆਪਕ ਦੀ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਾਲੀਬਾਲ ਸ਼ੂਟਿੰਗ ਦੇ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ ਹੋਣਾ ਸਕੂਲ ਲਈ ਮਾਣ ਵਾਲੀ ਗੱਲ ਹੈ | ਵਾਲੀਬਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...

ਪੂਰੀ ਖ਼ਬਰ »

ਮਾਮਲਾ ਦਰੇਸੀ ਦੇ ਆਸ-ਪਾਸ ਸੜਕ 'ਤੇ ਦੁਕਾਨਾਂ ਲਗਵਾਉਣ ਨੰੂ ਲੈ ਕੇ ਨਿਗਮ ਵਲੋਂ ਨੋਟਿਸ ਜਾਰੀ ਕਰਨ ਦਾ

ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਵਲੋਂ ਬੀਤੇ ਦਿਨ ਨਿਗਮ ਦੀ ਜਨਰਲ ਹਾਊਸ ਦੀ ਮੀਟਿੰਗ 'ਚ ਮੁੱਦਾ ਉਠਾਇਆ ਗਿਆ ਸੀ ਕਿ ਕਮਿਸ਼ਨਰ ਅਤੇ ਜੁਆਇੰਟ ਕਮਿਸ਼ਨਰ ਨੰੂ ਸ਼ਿਕਾਇਤ ਕਰਨ ਤੋਂ ਬਾਅਦ ਵੀ ਦੁਸਹਿਰਾ ਮੇਲੇ ਦੀ ਆੜ 'ਚ ਦਰੇਸੀ ...

ਪੂਰੀ ਖ਼ਬਰ »

ਹਲਕਾ ਦੱਖਣੀ ਅਧੀਨ ਪੈਂਦੀ ਬਾਬਾ ਗੁਰਮੁਖ ਸਿੰਘ ਗ਼ਦਰੀ ਰੋਡ ਨੂੰ ਬਣਾਉਣ ਦਾ ਉਦਘਾਟਨ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੀ ਮੁੱਖ ਸੜਕ ਬਾਬਾ ਗੁਰਮੁਖ ਸਿੰਘ ਗ਼ਦਰੀ ਰੋਡ ਦਾ ਉਦਘਾਟਨ ਡਿਪਟੀ ਮੇਅਰ ਨਗਰ ਨਿਗਮ ਲੁਧਿਆਣਾ ਸਰਬਜੀਤ ਕੌਰ ਸ਼ਿਮਲਾਪੁਰੀ, ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਡਿਪਟੀ ਮੇਅਰ ...

ਪੂਰੀ ਖ਼ਬਰ »

ਸੜਕਾਂ ਨੇੜੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 6 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸਵੱਛ ਰੱਖਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਅਨੇਕਾਂ ਥਾਵਾਂ 'ਤੇ ਫੈਲੀ ਗੰਦਗੀ ਨਿਗਮ ਦੇ ਦਾਅਵਿਆਂ ਦੀ ਹਵਾ ਨਿਕਾਲ ਰਹੀ ਹੈ | ਬੱਸ ਅੱਡਾ ਨੇੜੇ ਬਣੇ ਫਲਾਈਓਵਰ ਹੇਠਾਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਲਗਾਈ ਗਈ ਅਦਾਲਤ 'ਚ 51 ਬੰਦੀਆਂ ਨੂੰ ਕੀਤਾ ਰਿਹਾਅ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਲਗਾਈ ਗਈ ਅਦਾਲਤ 'ਚ 51 ਵਿਚਾਰ ਅਧੀਨ ਬੰਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ | ਇਨ੍ਹਾਂ ਬੰਦਿਆਂ ਖ਼ਿਲਾਫ਼ ਮਾਮੂਲੀ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਸੀ ਅਤੇ ਇਨ੍ਹਾਂ ਵਲੋਂ ਆਪਣੀ ...

ਪੂਰੀ ਖ਼ਬਰ »

ਇੰਜੀ. ਡੀ. ਐਮ. ਸਿੰਘ ਦਾ ਨਾਵਲ 'ਲਿਫ਼ਾਫ਼ਾ' ਲੋਕ ਅਰਪਣ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਲੇਖਕ ਅਤੇ ਸਮਾਜ ਵਿਗਿਆਨੀ ਚਿੰਤਕ ਇੰਜੀ. ਡੀ. ਐਮ. ਸਿੰਘ ਦੁਆਰਾ ਸਿਰਜੇ ਨਾਵਲ 'ਲਿਫ਼ਾਫ਼ਾ' ਦੀ ਲੋਕ ਪਿ੍ਅਤਾ ਦਿਨ-ਪ੍ਰਤੀ ਦਿਨ ਵੱਧ ਰਹੀ ਹੈ | ਸਿਹਤ ਸੇਵਾਵਾਂ ਦੇ ਖੇਤਰ ਵਿਚ ਪ੍ਰਾਈਵੇਟ/ਚੇਨ ਹਸਪਤਾਲਾਂ ਦੁਆਰਾ ਕੀਤੀਆਂ ਜਾ ...

ਪੂਰੀ ਖ਼ਬਰ »

ਗੈਸ ਰੀਫਿਲਿੰਗ ਨਾਲ ਕਿਸੇ ਵੀ ਵੇਲੇ ਹੋ ਸਕਦੈ ਭਾਰੀ ਜਾਨੀ ਤੇ ਮਾਲੀ ਨੁਕਸਾਨ

ਢੰਡਾਰੀ ਕਲਾਂ, 6 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਢੰਡਾਰੀ ਇਲਾਕੇ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਗੈਸ ਰੀ-ਫਿਲਿੰਗ ਦਾ ਧੰਦਾ ਬਿਨਾਂ ਕਿਸੇ ਰੋਕ ਟੋਕ ਦੇ ਚੱਲ ਰਿਹਾ ਹੈ | ਕਰਿਆਨਾ ਅਤੇ ਬਰਤਨ ਵੇਚਣ ਵਾਲੇ ਦੁਕਾਨਦਾਰਾਂ ਨੇ ਰਸੋਈ ਗੈਸ ਦੇ ਸਿਲੰਡਰ ...

ਪੂਰੀ ਖ਼ਬਰ »

ਪੰਜਾਬ ਦੇ ਸੱਭਿਆਚਾਰਕ ਵਿਕਾਸ ਲਈ ਧਾਰਮਿਕ, ਸਾਹਿਤਕ, ਰਾਜਨੀਤਕ ਤੇ ਸੰਸਥਾਵਾਂ ਨੂੰ ਇਕ ਹੋਣ ਦੀ ਲੋੜ-ਗੁਰਭਜਨ ਗਿੱਲ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ਼ ਆਰਥਿਕ ਤੇ ਰਾਜਨੀਤਕ ਮਸਲਿਆਂ ਵਿਚ ਹੀ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਕਿਨਾਰਿਆਂ 'ਤੇ ਉਗਿਆ ਘਾਹ-ਫੂਸ ਬੁੱਢਾ ਨਾਲਾ ਕਾਇਆ ਕਲਪ ਪਰਿਯੋਜਨਾ 'ਤੇ ਲਗਾ ਰਿਹੈ ਹੈ ਗ੍ਰਹਿਣ

ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬੁੱਢਾ ਨਾਲਾ ਕਾਇਆ ਕਲਪ ਪਰਿਯੋਜਨਾ ਤਹਿਤ ਨਿਗਮ ਕਮਿਸ਼ਨਰ ਵਲੋਂ ਸਮੇਂ-ਸਮੇਂ 'ਤੇ ਬੁੱਢੇ ਨਾਲੇ ਦਾ ਦੌਰਾ ਕੀਤਾ ਜਾਂਦਾ ਹੈ ਅਤੇ ਅਧਿਕਾਰੀਆਂ ਨੰੂ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਜਾਂਦੇ ਹਨ, ਪਰ ਅਧਿਕਾਰੀਆਂ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਸੀਨੀਅਰ ਸਿਟੀਜ਼ਨ ਕੇਅਰ ਫਾਊਾਡੇਸ਼ਨ ਵਲੋਂ ਸਨਮਾਨਿਤ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੂੰ ਸੀਨੀਅਰ ਸਿਟੀਜ਼ਨ ਕੇਅਰ ਫਾਊਾਡੇਸ਼ਨ ਵਲੋਂ ਸੀਨੀਅਰ ਨਾਗਰਿਕਤਾ ਦਿਵਸ ਦੇ ਮੌਕੇ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਕਾਰ ਸਿੰਘ ਸੰਧੂ ਮੇਅਰ ਨਗਰ ਨਿਗਮ, ਪ੍ਰੋ: ਹਰਮਿੰਦਰ ਸਿੰਘ ਬੇਦੀ, ਗੁਰਭਜਨ ਸਿੰਘ ਗਿੱਲ, ਕੇਵਲ ਛਾਬੜਾ, ਫਾਊਾਡੇਸ਼ਨ ਦੇ ਪ੍ਰਧਾਨ ਯਸ਼ਪਾਲ ਬਾਂਗੀਆ ਅਤੇ ਯਸ਼ਪਾਲ ਛਾਬੜਾ ਨੇ ਆਈਆਂ ਹੋਈਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਦੇ ਨਾਲ ਹੀ ਪ੍ਰਧਾਨ ਯਸ਼ਪਾਲ ਬਾਂਗੀਆ ਦੁਆਰਾ ਲਿਖਿਤ ਪੁਸਤਕ 'ਸਵਾਬਲੰਬਨ ਦੇ ਸਾਰਥੀ ਦੀ ਘੁੰਡ ਚੁਕਾਈ' ਵੀ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਭੇਟ ਕੀਤੀ ਗਈ | ਸਕੂਲ ਚੇਅਰਪਰਸਨ ਮੈਡਮ ਅਵਿਨਾਸ਼ ਕੌਰ ਵਾਲੀਆ ਨੂੰ ਮਿਲੇ ਇਸ ਸਨਮਾਨ 'ਤੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਆਪਣੀ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਇਸ ਸਨਮਾਨ ਲਈ ਉਨ੍ਹਾਂ ਨੂੰ ਵਧਾਈ ਵੀ ਦਿੱਤੀ | ਇਸ ਦੇ ਨਾਲ ਹੀ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੂੰ ਮਿਲੇ ਇਸ ਸਨਮਾਨ 'ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

ਖ਼ਬਰ ਸ਼ੇਅਰ ਕਰੋ

 

ਨਸ਼ਾ ਛੁਡਾਊ ਕੇਂਦਰ ਦੇ 2 ਮੁਲਾਜ਼ਮ 3 ਦਿਨਾ ਪੁਲਿਸ ਰਿਮਾਂਡ 'ਤੇ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਵਲੋਂ ਸਥਾਨਕ ਮਾਡਲ ਟਾਊਨ ਵਿਚ ਬੀਤੀ ਰਾਤ 27 ਹਜ਼ਾਰ ਗੋਲੀਆਂ ਅਤੇ ਨੱਬੇ ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤੇ ਗਏ ਨਸ਼ਾ ਛੁਡਾਊ ਕੇਂਦਰ ਦੇ 2 ਮੁਲਾਜ਼ਮਾਂ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ...

ਪੂਰੀ ਖ਼ਬਰ »

ਲੋਹਾ ਵਪਾਰੀ ਪਾਸੋਂ ਨੌਸਰਬਾਜ਼ 2 ਲੱਖ ਦੀ ਨਕਦੀ ਲੈ ਕੇ ਫ਼ਰਾਰ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਪੁਰੀ ਪੁਲੀ 'ਤੇ ਅੱਜ ਦੁਪਹਿਰ ਇਕ ਨੌਸਰਬਾਜ਼ ਲੋਹਾ ਵਪਾਰੀ ਪਾਸੋਂ ਦੋ ਲੱਖ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਡਾਬਾ ਇਲਾਕੇ 'ਚ ਲੋਹੇ ਦਾ ...

ਪੂਰੀ ਖ਼ਬਰ »

ਅਮਿਤ ਅਰੋੜਾ ਬਣੇ ਪੀ.ਡਬਲਯੂ.ਡੀ. ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਲੁਧਿਆਣਾ, 6 ਅਕਤੂਬਰ (ਸਲੇਮਪੁਰੀ)-ਪੀ.ਡਬਲਯੂ.ਡੀ. ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਸਮੇਤ ਹੋਰ ਵੱਖ ਵੱਖ ਅਹੁਦੇਦਾਰਾਂ ਦੀ ਚੋਣ ਕਰਨ ਲਈ ਮੀਟਿੰਗ ਬੁਲਾਈ ਗਈ | ਇਸ ਮੌਕੇ ਸੂਬੇ ਦੇ ਸਮੂਹ 23 ਜ਼ਿਲਿ੍ਹਆਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀ ਕਮਲਪ੍ਰੀਤ ਕੌਰ ਨੇ ਮਿਸ ਹੋਸਟਲ ਫਰੈਸ਼ਰ ਦਾ ਖਿਤਾਬ ਜਿੱਤਿਆ

ਲੁਧਿਆਣਾ, 6 ਅਕਤੂਬਰ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਪਿ੍ੰਸੀਪਲ ਸੁਮਨ ਲਤਾ ਦੀ ਅਗਵਾਈ ਅਤੇ ਹੋਸਟਲ ਵਾਰਡਨ ਗੁਰਵਿੰਦਰ ਕੌਰ ਦੀ ਦੇਖ-ਰੇਖ ਵਿਚ ਮਿਸ ਹੋਸਟਲ ਫਰੈਸ਼ਰ ਦਾ ਸਫ਼ਲ ਪ੍ਰਬੰਧ ਕੀਤਾ ਗਿਆ | ਹੋਸਟਲ ਕਮੇਟੀ ਅਤੇ ਵਿਦਿਆਰਥਣਾਂ ਦੁਆਰਾ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਦੱਖਣੀ ਦੇ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ

ਲੁਧਿਆਣਾ, 6 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਲਾਭਪਾਤਰੀਆਂ ਦੀਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀਆਂ ਕੋਸ਼ਿਸ਼ਾਂ ਸਦਕਾ ਪੈਨਸ਼ਨਾਂ ਮਨਜ਼ੂਰ ਹੋਈਆਂ | ਅੱਜ ਬੀਬੀ ਛੀਨਾ ਦੇ ਦਿਸ਼ਾ-ਨਿਰਦੇਸ਼ 'ਤੇ ਉਨ੍ਹਾਂ ਦੇ ਪਤੀ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਰਵੀ ਕਾਂਤ ਕੌਸ਼ਿਕ ਬਣੇ ਦੀਵਾਨ ਟੋਡਰ ਮੱਲ ਸੇਵਾ ਰਸੋਈ ਦੇ ਲਾਈਫ਼ ਟਾਈਮ ਮੈਂਬਰ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਨੈਸ਼ਨਲ ਬੈਂਕ ਦੇ ਸਹਾਇਕ ਜਨਰਲ ਮੈਨੇਜਰ ਰਵੀ ਕਾਂਤ ਕੌਸ਼ਿਕ ਨੇ ਸ੍ਰੀ ਹਿੰਦੂ ਨਿਆਏ ਪੀਠ ਵਲੋਂ ਸੰਚਾਲਿਤ ਦੀਵਾਨ ਟੋਡਰ ਮੱਲ ਸੇਵਾ ਰਸੋਈ ਦੀ ਲਾਈਫ਼ ਟਾਈਮ ਮੈਂਬਰਸ਼ਿਪ ਹਾਸਲ ਕੀਤੀ | ਇਸ ਮੌਕੇ ਨਿਆਏ ਪੀਠ ਦੇ ਮੁੱਖ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੀਤੀ ਪਿੰਡ ਦੀ ਸਫ਼ਾਈ

ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਵਲੋਂ ਪਿੰਡ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਦੇ ਹੋਏ ਜੇ.ਸੀ.ਬੀ ਮਸ਼ੀਨ ਦੀ ਸਹਾਇਤਾ ਨਾਲ ਪਿੰਡ ਵਿਚੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX