ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  47 minutes ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  52 minutes ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 1 hour ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 1 hour ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 2 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 2 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 2 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 2 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 2 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 2 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 3 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 3 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 4 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 4 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 5 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 6 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 6 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 6 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 6 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 6 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554

ਅੰਮ੍ਰਿਤਸਰ / ਦਿਹਾਤੀ

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ਅੰਦਰ ਹੋਵੇਗਾ ਭੁਗਤਾਨ- ਧਾਲੀਵਾਲ

ਹਰਸ਼ਾ ਛੀਨਾ, 25 ਨਵੰਬਰ (ਕੜਿਆਲ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸ਼ੂਗਰ ਮਿੱਲ ਭਲਾ ਪਿੰਡ ਦੇ 33ਵੇਂ ਪਿੜਾਈ ਸੀਜ਼ਨ ਦਾ ਉਦਘਾਟਨ ਬਟਨ ਦਬਾ ਕੇ ਕੀਤਾ, ਇਸ ਤੋਂ ਪਹਿਲਾਂ ਮਿੱਲ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਮਜੀਠਾ, 25 ਨਵੰਬਰ (ਜਗਤਾਰ ਸਿੰਘ ਸਹਿਮੀ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਆਪਣੀਆਂ ਮੰਗਾਂ ਸੰਬੰਧੀ ਇਕੱਤਰਤਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ 'ਤੇ ਤਹਿਸੀਲਦਾਰ ਮਜੀਠਾ ਰਤਨਜੀਤ ਖੁੱਲਰ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਮਝਵਿੰਡ-ਗੋਪਾਲਪੁਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਕੱਥੂਨੰਗਲ, 25 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਇੰਡੀਅਨ ਕਿ੍ਸਚਨ ਅਸੰਬਲੀ ਚਰਚ ਰੋੜੀ ਮਜੀਠਾ ਵਲੋਂ ਪਾਸਟਰ ਯਾਕੂਬ ਪੌਲ ਅਤੇ ਉਨ੍ਹਾਂ ਦੀ ਟੀਮ ਜਿਸ ਵਿਚ ਸੀਨੀਅਰ ਪਾਸਟਰ ਰਾਜਨ ਬੇਵੀ, ਪਾਸਟਰ ਸੰਤੋਸ਼ ਬੀ ਵਰਮੁੱਲਾ ਵਲੋਂ ਮਜੀਠਾ ਚਰਚ ਵਿਖੇ ਚਰਚ ਦੀਆਂ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀਆਂ 12 ਬੱਚੀਆਂ ਨੂੰ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜੇ ਹੋਣ ਵਾਸਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਮੌਕੇ ਚਰਚ ਰੋੜੀ ਮਜੀਠਾ ਵਿਖੇ ਇਕ ਸਾਦਾ ਸਮਾਗਮ ਕਰਾਇਆ ਗਿਆ | ਜਿਸ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਅਤੇ ਕਿ੍ਸਚਨ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਮਨਦੀਪ ਗਿੱਲ ਸੁਪਾਰੀਵਿੰਡ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਇਨ੍ਹਾਂ ਦੇ ਨਾਲ ਸਾਬਕਾ ਕੌਂਸਲਰ ਯੂਨਸ ਮਸੀਹ, ਜੈਮਸ ਮਸੀਹ, ਚਰਨਜੀਤ ਸਿੰਘ ਵਡਾਲਾ ਸੰਮਤੀ ਮੈਂਬਰ, ਪਿ੍ੰਸ ਗਿੱਲ ਅੰਮਿ੍ਤਸਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਮੁੱਖ ਪਾਸਟਰ ਰਾਜਨ ਬੇਵੀ ਵਲੋਂ ਪ੍ਰਭੂ ਯਿਸ਼ੂ ਮਸੀਹ ਦਾ ਵਚਨ ਪੜ੍ਹ ਕੇ ਸੁਣਾਇਆ ਗਿਆ ਅਤੇ ਆਏ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪਾਸਟਰ ਵਿਜੇ ਕੁਮਾਰ, ਪਾਸਟਰ ਸ਼ਹਿਨਸ਼ਾਹ, ਪਾਸਟਰ ਜੌਨ, ਪੰਚ ਦਾਰਾ ਸਿੰਘ, ਰਾਹੁਲ ਭੱਟੀ, ਅਨੰਦ ਮਸੀਹ, ਅਭਿਸ਼ੇਕ, ਸਨੀ, ਗੋਰਾ ਮਸੀਹ, ਸਮੇਤ ਵੱਡੀ ਗਿਣਤੀ ਵਿਚ ਕਲੀਸੀਆ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲੋਕ ਭਲਾਈ ਸਕੀਮਾਂ ਪ੍ਰਤੀ ਜਾਣੂ ਕਰਵਾਉਣ ਲਈ 'ਆਪ' ਆਗੂਆਂ ਦੀ ਮੀਟਿੰਗ

ਗੱਗੋਮਾਹਲ, 25 ਨਵੰਬਰ (ਬਲਵਿੰਦਰ ਸਿੰਘ ਸੰਧੂ)- ਭਗਵਾਨ ਵਾਲਮੀਕ ਅਦਿੱਤ ਸਮਾਜ ਸਭਾ ਰਮਦਾਸ ਵਿਖੇ ਕਸਬੇ ਦੇ 'ਆਪ' ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਕਸਬੇ ਦੀ ਦਿੱਖ ਸੰਵਾਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਉਨ੍ਹਾਂ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਫਾਇਰ ਬਿ੍ਗੇਡ ਗੱਡੀ ਦਾ ਦਿੱਤਾ ਤੋਹਫ਼ਾ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਸਮੇਤ ਸਰਹੱਦੀ ਖੇਤਰ ਦੇ ਸਮੂਹ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਅੱਜ ਕੋਟ ਰਜ਼ਾਦਾ ਅਤੇ ਦਰੀਆ ਮੂਸਾ ਵਿਖੇ ਪਲਟੂਨ ਪੁਲਾਂ ਦਾ ਕਰਨਗੇ ਉਦਘਾਟਨ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰੀ 'ਤੇ ਵੱਗਦੇ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਵੱਡੀ ਮੁਸ਼ਕਿਲ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ. ਆਰ. ਆਈ. ਮਾਮਲਿਆਂ ਦੇ ...

ਪੂਰੀ ਖ਼ਬਰ »

-ਮਾਮਲਾ ਪਿੱਲਰਾਂ 'ਤੇ ਆਧਾਰਿਤ ਪੁਲ ਬਣਵਾਉਣ ਦੀ ਮੰਗ ਦਾ- ਸੰਘਰਸ਼ ਦੇ ਪੰਜਵੇਂ ਦਿਨ ਨਗਰ ਪੰਚਾਇਤ ਰਈਆ ਵਲੋਂ ਸਮਰਥਨ

ਰਈਆ, 25 ਨਵੰਬਰ (ਸ਼ਰਨਬੀਰ ਸਿੰਘ ਕੰਗ)- ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਅਮਲੀਜਾਮਾ ਪਹਿਨਾਉਣ ਲਈ ਲੜੇ ਜਾ ਰਹੇ ਸੰਘਰਸ਼ ਦੇ ਪੰਜਵੇਂ ਦਿਨ ਇਲਾਕੇ ਦਾ ਇਕੱਠ ਹੋਇਆ | ਅੱਜ ਦੇ ਇਕੱਠ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਤਲਾਣੀ ਸਾਹਿਬ ਦਾ ਤਿੰਨ ਦਿਨਾ ਸਾਲਾਨਾ ਮੇਲਾ ਸ਼ੁਰੂ

ਅੰਮਿ੍ਤਸਰ, 25 ਨਵੰਬਰ (ਗੁਰਦੀਪ ਸਿੰਘ ਅਟਾਰੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਅੰਮਿ੍ਤ ਛੱਕੋ ਸਿੰਘ ਸੱਜੋ' ਲਹਿਰ ਤਹਿਤ ਅਤੇ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ...

ਪੂਰੀ ਖ਼ਬਰ »

ਔਰਤ ਸਮੇਤ 5 ਖਿਲਾਫ਼ ਮਾਮਲਾ ਦਰਜ, ਕੁੱਟਮਾਰ ਕਰਨ ਵਾਲਾ ਵਿਅਕਤੀ ਕਾਬੂ

-ਮਾਮਲਾ ਬੁਲਟ ਦੇ ਪਟਾਕੇ ਮਾਰਨ ਤੋਂ ਰੋਕਣ ਵਾਲੇ ਨੌਜਵਾਨ ਦੀ ਕੁੱਟਮਾਰ ਦਾ- ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣ ਵਾਲੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਅਜਨਾਲਾ ਪੁਲਿਸ ਵਲੋਂ ਇੱਕ ਔਰਤ ਸਮੇਤ 5 ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਅਹਿਮੀਅਤ ਅਤੇ ਸਤਿਕਾਰ ਦੇਣਾ ਹਰ ਪੰਜਾਬੀ ਦਾ ਪਹਿਲਾ ਫਰਜ਼- ਐਡ. ਸ਼ੁਕਰਗੁਜ਼ਾਰ, ਓਠੀ

ਮਾਨਾਂਵਾਲਾ, 25 ਨਵੰਬਰ (ਗੁਰਦੀਪ ਸਿੰਘ ਨਾਗੀ)- ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਸ਼ੁਕਰਗੁਜਾਰ ਸਿੰਘ ਅਤੇ ਮੀਤ ਪ੍ਰਧਾਨ ਸਤਿੰਦਰ ਸਿੰਘ ਓਠੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬੀ ਭਾਸ਼ਾ ਸੰਬੰਧੀ ਜਾਰੀ ਹਦਾਇਤਾਂ ਦਾ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਦੀ ਆਰੰਭਤਾ

ਚੌਕ ਮਹਿਤਾ, 25 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਚੱਲਦੀ ਰਾਣਾ ਸ਼ੂਗਰ ਮਿੱਲ ਵਿਖੇ ਅੱਜ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਅਰੰਭਤਾ ਕੀਤੀ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਮਨੋਹਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਗੁਰੂ ਕਾ ਬਾਗ ਦੇ ਵਿਦਿਆਰਥੀਆਂ ਨੇ ਖਾਲਸਾਈ ਖੇਡ ਉਤਸਵ 'ਚ ਮਾਰੀਆਂ ਮੱਲਾਂ

ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਡਾਇਰੈਕਟੋਰੇਟ ਆਫ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ (ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਵਲੋਂ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਤਿੰਨ ਰੋਜ਼ਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਗੁਰੂ ਕਾ ਬਾਗ ਦੇ ਵਿਦਿਆਰਥੀਆਂ ਨੇ ਖਾਲਸਾਈ ਖੇਡ ਉਤਸਵ 'ਚ ਮਾਰੀਆਂ ਮੱਲਾਂ

ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਡਾਇਰੈਕਟੋਰੇਟ ਆਫ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ (ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਵਲੋਂ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਤਿੰਨ ਰੋਜ਼ਾ ...

ਪੂਰੀ ਖ਼ਬਰ »

'ਆਪ' ਆਗੂ ਢਿੱਲੋਂ ਵਲੋਂ ਸਰਹੱਦੀ ਪਿੰਡ ਖੁਸੂਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਮੁਸ਼ਕਿਲ ਨਹੀਂ ਆਂਉਣ ਦੇਵੇਗੀ | ਪਿੰਡਾਂ ਵਿਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਬਿਨਾ ਭੇਦਭਾਵ ਦੇ ਕਰਵਾਇਆ ਜਾਵੇਗਾ | ਆਮ ...

ਪੂਰੀ ਖ਼ਬਰ »

ਕਰਨਲ ਆਰ. ਕੇ. ਸਿਨਹਾ ਵਲੋਂ ਆਈ. ਟੀ. ਆਈ. ਲੋਪੋਕੇ ਦਾ ਦੌਰਾ

ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੋਪੋਕੇ ਵਿਖੇ ਕਰਨਲ ਆਰ. ਕੇ. ਸਿਨਹਾ ਵਲੋਂ ਦੌਰਾ ਕੀਤਾ ਗਿਆ | ਉਨ੍ਹਾਂ ਦਾ ਇਥੇ ਪਹੁੰਚਣ 'ਤੇ ਪਿ੍ੰ: ਜਤਿੰਦਰ ਸਿੰਘ ਤੇ ਸਮੂਹ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਰਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX