ਤਾਜਾ ਖ਼ਬਰਾਂ


ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  14 minutes ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  52 minutes ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 1 hour ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 1 hour ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 minute ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 2 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  about 3 hours ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  1 minute ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 4 hours ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 4 hours ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  about 5 hours ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  about 5 hours ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਟਰੰਪ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ 'ਚ ਠਹਿਰਾਇਆ ਗਿਆ ਦੋਸ਼ੀ
. . .  about 5 hours ago
ਨਿਊਯਾਰਕ, 9 ਜੂਨ -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਗੁਪਤ ਦਸਤਾਵੇਜ਼ਾਂ ਨਾਲ ਨਜਿੱਠਣ ਦੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ।ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ...
ਕਿਊਬਾ ਨੇ ਚੀਨ ਨੂੰ ਟਾਪੂ 'ਤੇ ਜਾਸੂਸੀ ਕੇਂਦਰ ਬਣਾਉਣ ਦੀ ਦਿੱਤੀ ਇਜਾਜ਼ਤ- ਅਮਰੀਕੀ ਖੁਫੀਆ ਵਿਭਾਗ
. . .  about 5 hours ago
ਵਾਸ਼ਿੰਗਟਨ, 9 ਜੂਨ - ਅਮਰੀਕੀ ਖੁਫੀਆ ਵਿਭਾਗ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਕਿਊਬਾ ਨੇ ਚੀਨ ਨੂੰ ਇਸ ਟਾਪੂ 'ਤੇ ਇਕ ਨਿਗਰਾਨੀ ਕੇਂਦਰ ਬਣਾਉਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਚੀਨੀ ਲੋਕਾਂ...
ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ, ਮੈਂ ਨਹੀਂ ਕਹਿ ਸਕਦਾ ਕੁਝ-ਬ੍ਰਿਜ ਭੂਸ਼ਣ
. . .  about 6 hours ago
ਨਵੀਂ ਦਿੱਲੀ, 9 ਜੂਨ-ਨਾਬਾਲਗ ਪੀੜਤਾ ਵਲੋਂ ਦਬਾਅ ਹੇਠ ਪੋਕਸੋ ਸ਼ਿਕਾਇਤ ਦਰਜ ਕਰਵਾਏ ਜਾਣ ਸੰਬੰਧੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ...
ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ
. . .  about 5 hours ago
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬਿਨਾਂ ਇਮਾਰਤਾਂ ਪਿੰਡਾਂ ਅੰਦਰ ਚੱਲ ਰਹੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਉਣ ਲਈ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਐਡ. ਧਾਲੀਵਾਲ

ਗੱਗੋਮਾਹਲ, 6 ਦਸੰਬਰ (ਬਲਵਿੰਦਰ ਸਿੰਘ ਸੰਧੂ) - ਪਿਛਲੇ ਲੰਮੇਂ ਸਮੇਂ ਤੋਂ ਖੰਡਰ ਇਮਾਰਤਾਂ ਜਾਂ ਬਿਨਾਂ ਇਮਾਰਤਾਂ ਤੋਂ ਪਿੰਡਾਂ ਅੰਦਰ ਚੱਲ ਰਹੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਉਣ ਲਈ ਪੰਜਾਬ ਸਰਕਾਰ ਨੇ ਉਪਰਾਲਾ ਕੀਤਾ ਹੈ ਜੋ ਪਿੱਛਲੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਜਥੇ: ਜਲਾਲ ਉਸਮਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਆਰਥਿਕ ਸਹਾਇਤਾ ਲਈ ਚੈੱਕ ਵੰਡੇ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਤਕਸੀਮ ਕੀਤੇ | ਇਸ ...

ਪੂਰੀ ਖ਼ਬਰ »

ਕਿਸਾਨਾਂ, ਮਜ਼ਦੂਰਾਂ ਤੇ ਮਿਹਨਤਕਸ਼ ਲੋਕਾਂ ਦਾ ਇਕਜੁੱਟ ਹੋਣਾ ਜ਼ਰੁੂਰੀ-ਡਾ: ਅਜਨਾਲਾ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ) - ਆਜ਼ਾਦੀ ਸੰਗਰਾਮੀਏ ਕਾਮਰੇਡ ਦਲੀਪ ਸਿੰਘ ਟਪਿਆਲਾ ਤੀਹਵੀਂ ਬਰਸੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਆਰ. ਐੱਮ. ਪੀ. ਆਈ., ਵਲੋਂ 18 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਟਪਿਆਲਾ ਵਿਖੇ ਬੜੇ ਜੋਸ਼ੋ ਖਰੋਸ਼ ਨਾਲ ਮਨਾਈ ਜਾ ਰਹੀ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਨੂੰ ਲੈ ਕੇ ਤਿਆਰੀ ਤੇਜ਼

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ 8 ਦਸੰਬਰ ਨੂੰ ਹੋਣ ਵਾਲੀ ਬੈਠਕ ਨੂੰ ਲੈ ਕੇ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ ਤਾਂ ਜੋ ਇਸ ਬੈਠਕ 'ਚ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦੇ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਫਲਾਈਓਵਰ ਨੂੰ ਪਿੱਲਰਾਂ 'ਤੇ ਆਧਾਰਿਤ ਬਣਵਾਉਣ ਸੰਬੰਧੀ ਪ੍ਰਸ਼ਾਸਨ ਦਾ ਰਵੱਈਆ ਅਤਿ ਨਿੰਦਣਯੋਗ-ਆਗੂ

ਰਈਆ, 6 ਦਸੰਬਰ (ਸ਼ਰਨਬੀਰ ਸਿੰਘ ਕੰਗ) - ਇਲਾਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਸਥਾਨਕ ਕਸਬੇ ਦੇ ਦੁਕਾਨਦਾਰਾਂ ਵਲੋਂ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਲਗਾਇਆ ਪੱਕਾ ਮੋਰਚਾ ਅੱਜ 16ਵੇਂ ਦਿਨ ਵਿਚ ...

ਪੂਰੀ ਖ਼ਬਰ »

ਪਿੰਡ ਪਾਖਰਪੁਰਾ 'ਚ 40 ਸੋਲਰ ਲਾਈਟਾਂ ਅਤੇ 105 ਬੈਂਚ ਭੇਟ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਪਿੰਡ ਪਾਖਰਪੁਰਾ ਵਿਖੇ ਉੱਘੇ ਸਮਾਜ ਸੇਵੀ ਰਣਜੀਤ ਸਿੰਘ ਹੁੰਦਲ ਅਤੇ ਉਨ੍ਹਾਂ ਦੀ ਧਰਮਪਤਨੀ ਸਰਪੰਚ ਭਜਨ ਕੌਰ ਹੁੰਦਲ ਵਲੋਂ ਪਿੰਡ ਦੇ ਲੋਕਾਂ ਲਈ 40 ਸੋਲਰ ਲਾਇਟਾਂ ਅਤੇ ਬਜ਼ੁਰਗਾ ਦੇ ਬੈਠਣ ਲਈ 105 ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਜ਼ਰੂਰੀ-ਪਿ੍ੰ. ਰੰਧਾਵਾ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ) - ਅਕਸਰ ਦੇਖਿਆ ਜਾਂਦਾ ਹੈ ਕਿ ਜਦੋਂ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਤਾਂ ਉਨ੍ਹਾਂ ਵਿਚ ਹੋਰ ਮਿਹਨਤ ਕਰਨ ਦੀ ਲਾਲਸਾ ਪੈਦਾ ਹੁੰਦੀ ਹੈ | ਇਸ ਲਈ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ...

ਪੂਰੀ ਖ਼ਬਰ »

ਸੁਖਜੀਤ ਕੌਰ ਦਨਿਆਲ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਆਂਗਣਵਾੜੀ ਵਰਕਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਪ੍ਰਧਾਨ ਸ੍ਰੀਮਤੀ ਸੁਖਜੀਤ ਕੌਰ ਦਨਿਆਲ ਨੂੰ ਲੰਬਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ਤੇ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਵੰਦਨਾ ਠਾਕੁਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਅਸ਼ੋਕ ਵਾਟਿਕਾ ਪਬਲਿਕ ਸਕੂਲ ਦੀ ਅਧਿਆਪਕਾ ਵੰਦਨਾ ਠਾਕੁਰ ਨੂੰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਸਿੱਖਿਆ ਦੇ ਖੇਤਰ 'ਚ ਪਾਏ ਗਏ ਯੋਗਦਾਨ ਲਈ ਬੈਸਟ ਟੀਚਰ ਐਵਾਰਡ ਨਾਲ ਨਿਵਾਜਿਆ ...

ਪੂਰੀ ਖ਼ਬਰ »

ਪ੍ਰੋ. ਸ਼ਿਆਮਲ ਕੋਅਲੇ ਦਾ ਮਾਮਲਾ ਹੱਲ ਕਰਵਾਉਣ ਲਈ ਲੜ੍ਹ ਰਹੇ ਹਾਂ ਚੋਣ-ਡਾ. ਦਲਬੀਰ ਸਿੰਘ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - 7 ਦਸੰਬਰ ਨੂੰ ਹੋਣ ਜਾ ਰਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ 'ਚ ਪ੍ਰੋਗਰੈਸਿਵ ਟੀਚਰਜ਼ ਫਰੰਟ (ਪੀਟੀਐਫ) ਵਲੋਂ ਪ੍ਰਧਾਨਗੀ ਦੀ ਚੋਣ ਲੜ ਰਹੇ ਪ੍ਰੋ. ਡਾ. ਦਲਬੀਰ ਸਿੰਘ ਸੋਗੀ ਅਤੇ ਸਕੱਤਰ ਦੇ ਅਹੁਦੇ ਲਈ ਉਮੀਦਵਾਰ ਪ੍ਰੋ. ਡਾ. ਵਿਕਰਮ ਸੰਧੂ ਨੇ ਕਿਹਾ ਹੈ ਕਿ ਉਨ੍ਹਾਂ ਦਾ ਮਕਸਦ ਚੋਣ ਜਿੱਤਣਾ ਜਾਂ ਹਾਰਨਾ ਨਹੀਂ ਬਲਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਬੰਧਨ ਵਲੋਂ ਉਨ੍ਹਾਂ ਦੇ ਸਾਥੀ ਫਿਜਿਓਥਰੈਪੀ ਦੇ ਪ੍ਰੋ. ਡਾ. ਸ਼ਿਆਮਲ ਕੋਅਲੇ ਦੇ ਨਾਲ ਕੀਤੀ ਗਈ ਵਧੀਕੀ ਤੇ ਮੁਅੱਤਲ ਵਰਗੇ ਸੰਗੀਨ ਮਾਮਲੇ ਨੂੰ ਹੱਲ ਕਰਵਾਉਣਾ ਹੈ, ਕਿਉਂਕਿ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਵਾਲੀ ਫਾਈਲ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਉਸ ਤੋਂ ਬਾਅਦ ਡਾ. ਸਿਆਮਲ ਕੋਅਲੇ ਨੂੰ ਕਿਸੇ ਵੀ ਤਰ੍ਹਾਂ ਪੁੱਛ ਪੜਤਾਲ ਲਈ ਨਹੀ ਬੁਲਾਇਆ ਗਿਆ | ਉਨ੍ਹਾਂ ਕਿਹਾ ਕਿ 1 ਸਾਲ ਤੋਂ ਵੀ ਵੱਧ ਦਾ ਸਮਾਂ ਬੀਤੇ ਜਾਣ ਦੇ ਬਾਅਦ ਵੀ ਸੱਤਾਧਾਰੀ ਆਰ. ਟੀ. ਐਫ. ਨੇ ਡਾ. ਸ਼ਿਆਮਲ ਕੋਅਲੇ ਦਾ ਨਾ ਤਾਂ ਸਾਥ ਦਿੱਤਾ ਤੇ ਨਾ ਹੀ ਉਨ੍ਹਾਂ ਦੇ ਨਾਲ ਖੜੇ ਹੋਏ ਹਨ | ਉਨ੍ਹਾਂ ਇਹ ਸ਼ਪੱਸ਼ਟ ਕੀਤਾ ਕਿ ਕੁੱਲ 11 ਮੈਂਬਰਾਂ ਦੀ ਇਸ ਸਾਲਾਨਾ ਚੋਣ ਦੇ ਦੌਰਾਨ ਉਹ ਪੀ. ਟੀ. ਐਫ. ਵਲੋਂ ਸਿਰਫ ਤੇ ਸਿਰਫ ਪ੍ਰਧਾਨਗੀ ਅਤੇ ਸਕੱਤਰ ਅਹੁੱਦੇ ਦੀ ਚੋਣ ਲੜਣ ਨੂੰ ਹੀ ਤਰਜੀਹ ਦੇ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਸੇਂਟ ਸੋਲਜ਼ਰ ਸਕੂਲ ਠੱਠੀਆਂ ਦੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਸਲਾਨਾ ਗੁਰਮਤਿ ਮੁਕਾਬਲੇ ਬੀਤੇ ਦਿਨੀਂ ਜਲੰਧਰ ਵਿਖੇ ਕਰਵਾਏ ਗਏ | ਇਸ 'ਚ ਲਗਪਗ 20 ਦੇ ਕਰੀਬ ਸਕੂਲਾਂ ਦੇ ਕੁਲ 460 ਬੱਚਿਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਬਾਲਿਆਂ 'ਚ ...

ਪੂਰੀ ਖ਼ਬਰ »

ਚੱਕ ਕਮਾਲ ਖਾਂ 'ਚ ਪਹਿਲਾ ਗੁਰਮਤਿ ਸਮਾਗਮ 10 ਨੂੰ

ਓਠੀਆਂ, 6 ਨਵੰਬਰ (ਗੁਰਵਿੰਦਰ ਸਿੰਘ ਛੀਨਾ) - ਨਜ਼ਦੀਕ ਪੈਂਦੇ ਪਿੰਡ ਚੱਕ ਕਮਾਲ ਖਾਂ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਰਬੱਤ ਦੇ ਭਲੇ ਲਈ ਪਹਿਲਾ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡੀ.ਐਸ.ਪੀ. ਅਟਾਰੀ ਦਾ ਘਿਰਾਓ-ਸਰਕਾਰ ਖ਼ਿਲਾਫ਼ ਕੱਢੀ ਭੜਾਸ

ਚੋਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐੱਸ.ਪੀ. ਅਟਾਰੀ ਦਫਤਰ ਚੋਗਾਵਾਂ ਦਾ ਅਣ ਮਿੱਥੇ ਸਮੇਂ ਲਈ ਘਿਰਾਓ ਕਰਕੇ ...

ਪੂਰੀ ਖ਼ਬਰ »

ਸੂਬੇ 'ਚ ਕਤਲੋ-ਗਾਰਤ, ਫਿਰੌਤੀਆਂ ਅਤੇ ਗੁੰਡਾਗਰਦੀ ਦਾ ਬੋਲਬਾਲਾ-ਭਲਾਈਪੁਰ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਪੰਜਾਬ 'ਚ ਅੱਜ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ ਅਤੇ ਅੱਜ ਪੰਜਾਬ ਸੂਬੇ 'ਚ ਕਤਲੋ-ਗਾਰਤ, ਫਿਰੌਤੀਆਂ ਅਤੇ ਗੁੰਦਾਗਰਦੀ ਦਾ ਬੋਲਬਾਲਾ ਹੈ | ਲੋਕ ਖੁਦ ਨੂੰ ਕਿਸੇ ਵੀ ਤਰ੍ਹਾਂ ਮਹਿਫੂਜ ਨਹੀਂ ...

ਪੂਰੀ ਖ਼ਬਰ »

ਸਵ. ਰਾਣਾ ਕੰਦੋਵਾਲੀਆ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ

ਜਗਦੇਵ ਕਲਾਂ, 6 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਪਿੰਡ ਕੰਦੋਵਾਲੀ ਵਿਖੇ ਸਵ. ਰਾਣਾ ਕੰਦੋਵਾਲੀਆ ਦੀ ਯਾਦ ਵਿਚ ਸਾ. ਸਰਪੰਚ ਸਤਿਆਵਰਨਜੀਤ ਸਿੰਘ ਸੱਤ ਕੰਦੋਵਾਲੀ ਦੀ ਅਗਵਾਈ ਹੇਠ ਕਬੱਡੀ ਕੱਪ ਕਰਵਾਇਆ ਗਿਆ | ਇਸ ਮੌਕੇ ਓਪਨ ਕਬੱਡੀ ਮੁਕਾਬਲੇ ਵਿਚ ਬਾਬਾ ਬੁੱਢਾ ਸਾਹਿਬ ...

ਪੂਰੀ ਖ਼ਬਰ »

ਗੜ੍ਹੇਮਾਰੀ ਸਮੇਤ ਚਾਰ-ਮਾਰਗੀ ਸੜਕ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਨੂੰ ਯੋਗ ਮੁਆਵਜਾ ਤੁਰੰਤ ਜਾਰੀ ਕਰੇ ਪ੍ਰਸ਼ਾਸਨ-ਕਿਸਾਨ ਆਗੂ

ਗੱਗੋਮਾਹਲ, 6 ਦਸੰਬਰ (ਬਲਵਿੰਦਰ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਸਾਨਾਂ ਮਜ਼ਦੂਰਾਂ ਦੇ ਸਥਾਨਕ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਡੀ.ਸੀ. ਅੰਮਿ੍ਤਸਰ ਵਲੋਂ ਪਿੰਡ ਬੋਪਾਰਾਏ ਕਲਾਂ ਦੇ ਵਿਕਾਸ ਕਾਰਜਾਂ ਦਾ ਜਾਇਜਾ

ਰਾਮ ਤੀਰਥ, 6 ਦਸੰਬਰ (ਧਰਵਿੰਦਰ ਸਿੰਘ ਔਲਖ) - ਜ਼ਿਲ੍ਹਾ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿਛਲੇ ਸਮੇਂ ਦੌਰਾਨ ਕਰੀਬ ਇੱਕ ਕਰੋੜ ਤੋਂ ਵੱਧ ਗਰਾਂਟ ਨਾਲ ਹੋਏ ...

ਪੂਰੀ ਖ਼ਬਰ »

ਰੇਤ ਦੀਆਂ ਨਾਜਾਇਜ਼ ਖੱਡਾਂ ਚਲਾਉਣ ਵਾਲੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਅਤੇ ਮਾਇਨਿੰਗ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ ਰੇਤ ਦੀਆਂ ਨਾਜਾਇਜ਼ ਖੱਡਾਂ ਚਲਾ ਰਹੇ ਪਿੰਡ ਬੱਲੜ੍ਹਵਾਲ ਅਤੇ ਰਾਏਪੁਰ ਕਲਾਂ ਦੇ ਅਣਪਛਾਤੇ ...

ਪੂਰੀ ਖ਼ਬਰ »

ਸਟਾਫ਼ ਨਰਸ ਦਾ ਪਰਸ ਖੋਹ ਕੇ ਲੁਟੇਰੇ ਫ਼ਰਾਰ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਬੀਤੇੇ ਦਿਨੀਂ ਦਿਨ ਦਿਹਾੜੇ ਸਥਾਨਕ ਸਿਵਲ ਹਸਪਤਾਲ ਵਿਚ ਬਤੌਰ ਸਟਾਫ ਨਰਸ ਸੇਵਾ ਨਿਭਾ ਰਹੇ ਹਰਜੀਤ ਕੌਰ ਦਾ ਦੋ ਮੋਟਰਸਾਈਕਲ ਸਵਾਰਾਂ ਵਲੋਂ ਉਸ ਦਾ ਪਰਸ ਖੋਹ ਕੇ ਫਰਾਰ ਹੋਣ ਦੀ ਸੂਚਨਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਰੇਤ ਦੀ ਕਮੀ ਕਾਰਨ ਬੇਸਮੈਂਟਾਂ ਅਤੇ ਟਿੱਬਿਆਂ 'ਚੋਂ ਨਿਕਲਣ ਵਾਲੀ ਮਿੱਟੀ ਨੇ ਲਈ ਰੇਤ ਦੀ ਜਗ੍ਹਾ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ) - ਪੰਜਾਬ 'ਚ ਰੇਤ ਦੀ ਮਾਈਨਿੰਗ ਨੂੰ ਲੈ ਕੇ ਕੋਈ ਠੋਸ ਨੀਤੀ ਨਾ ਹੋਣ ਕਰਕੇ ਬੰਦ ਹੋਏ ਮਾਈਨਿੰਗ ਦੇ ਕੰਮ ਕਾਰਨ ਇਕ ਪਾਸੇ ਜਿਥੇ ਆਮ ਲੋਕਾਂ ਵਲੋਂ ਆਪਣੇ ਆਸ਼ਿਆਨਿਆਂ 'ਚ ਹੋਣ ਵਾਲੇ ਕੰਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਉਥੇ ਇਸ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅੰਮਿ੍ਤਸਰ ਵਲੋਂ ਬਲਾਕ ਚੋਗਾਵਾਂ ਦੇ ਪਿੰਡਾਂ ਦਾ ਦੌਰਾ

ਚੋਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾ ਤਹਿਤ ਅੱਜ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰੀਤ ਸਿੰਘ ਸੂਦਨ ਬਲਾਕ ਚੋਗਾਵਾਂ ਦੇ ਪਿੰਡ ਬੋਪਾਰਾਏ, ਮਾਦੋਕੇ, ਲੋਪੋਕੇ, ਭਿੰਡੀ ਨੈਣ ਵਿਖੇ ਦੌਰਾ ਕਰਨ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਨੇ-ਗਿੱਲ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ)-ਇਥੋਂ ਨੇੜਲੇ ਪਿੰਡ ਕੋਟਲੀ ਮੱਲੀਆਂ ਵਿਖੇ ਕਰਨੈਲ ਸਿੰਘ ਯੂਨਿਟ ਸਿੱਖ ਲਾਈਟ ਇਨਫੈਂਟਰੀ ਦੀ ਸਾਲਾਨਾ ਬਰਸੀ ਧੂਮ-ਧਾਮ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX