

-
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . . 9 minutes ago
-
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
-
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . . 27 minutes ago
-
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
-
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . . about 1 hour ago
-
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
-
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . . about 1 hour ago
-
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
-
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . . about 2 hours ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
-
ਜੇਕਰ ਮਾਂ ਮਜ਼ਬੂਤ ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ਹੈ- ਪ੍ਰਧਾਨ ਮੰਤਰੀ ਮੋਦੀ
. . . about 2 hours ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ਹੈ ਤਾਂ ਪੂਰਾ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
-
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . . about 2 hours ago
-
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
-
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . . about 3 hours ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
-
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . . about 3 hours ago
-
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
-
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . . about 3 hours ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
-
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . . about 3 hours ago
-
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
-
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . . about 4 hours ago
-
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
-
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . . about 4 hours ago
-
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
-
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . . about 4 hours ago
-
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
-
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . . about 5 hours ago
-
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
-
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . . about 5 hours ago
-
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
-
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . . about 5 hours ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
-
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . . about 6 hours ago
-
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
-
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . . about 6 hours ago
-
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
-
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . . about 6 hours ago
-
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
-
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . . about 6 hours ago
-
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
-
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . . about 6 hours ago
-
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
-
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . . about 6 hours ago
-
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
-
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . . about 7 hours ago
-
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
-
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . . about 7 hours ago
-
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਪਹਿਲਾ ਸਫ਼ਾ
ਨਵੀਂ ਦਿੱਲੀ, 23 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਾਕਰਮ ਦਿਵਸ ਮੌਕੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ 21 ਸਭ ਤੋਂ ਵੱਡੇ ਟਾਪੂਆਂ ਦੇ ਨਾਂਅ ਪਰਮਵੀਰ ਚੱਕਰ ਜੇਤੂਆਂ ਦੇ ਨਾਂਅ 'ਤੇ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ...
ਪੂਰੀ ਖ਼ਬਰ »
ਗਣਤੰਤਰ ਦਿਵਸ 'ਚ ਨਹੀਂ ਨਜ਼ਰ ਆਵੇਗੀ ਪੰਜਾਬ ਦੀ ਝਾਕੀ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 23 ਜਨਵਰੀ-ਇਸ ਵਾਰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵਯ ਪੱਥ ਤੋਂ ਨਿਕਲਣ ਵਾਲੀਆਂ ਝਾਕੀਆਂ 'ਚ ਪੰਜਾਬ ਦੀ ਝਾਕੀ ਸ਼ਾਮਿਲ ਨਹੀਂ ਹੋਵੇਗੀ। ਸਾਲ 2017 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਗਣਤੰਤਰ ਦਿਵਸ ਦੀਆਂ ਝਾਕੀਆਂ 'ਚ ਪੰਜਾਬ ਦੀ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX