ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਦਿੱਲੀ / ਹਰਿਆਣਾ

ਨਸ਼ਿਆਂ ਖ਼ਿਲਾਫ਼ 46ਵਾਂ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 23 ਜਨਵਰੀ (ਗੁਰਦਿਆਲ ਸਿੰਘ ਨਿਮਰ) - ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁਖੀ ਅਤੇ ਏ. ਡੀ. ਜੀ. ਪੀ. ਅੰਬਾਲਾ ਡਵੀਜ਼ਨ ਸ੍ਰੀਕਾਂਤ ਜਾਧਵ ਭਾਪੁਸੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲਾਹੌਰ ਵਿਖੇ ਇਕ ਰੋਜ਼ਾ 46ਵਾਂ ...

ਪੂਰੀ ਖ਼ਬਰ »

ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਕਰਨਾਲ ਵਿਖੇ ਚਲਾਈ ਸਫ਼ਾਈ ਮੁਹਿੰਮ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ) - ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਪੈਰੋਲ 'ਤੇ ਬਾਹਰ ਆਉਣ ਅਤੇ ਪੰਜ ਸਾਲਾਂ ਬਾਅਦ ਸ਼ਾਹ ਸਤਨਾਮ ਸਿੰਘ ਮਹਾਰਾਜ ਦਾ ਪਵਿੱਤਰ ਅਵਤਾਰ ਮਹੀਨਾ ਮਨਾਉਣ ਦੀ ਖੁਸ਼ੀ ਵਿਚ ਡੇਰਾ ਪ੍ਰੇਮੀਆਂ ਵਲੋਂ ਸੀ. ਐਮ. ਸਿਟੀ ...

ਪੂਰੀ ਖ਼ਬਰ »

ਈਥਾਨੌਲ ਫੈਕਟਰੀ ਖ਼ਿਲਾਫ਼ ਸਥਾਨਕ ਲੋਕ ਅਤੇ ਕਿਸਾਨ ਆਗੂ ਹੋਏ ਲਾਮਬੰਦ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ) - ਹਲਕਾ ਇੰਦਰੀ ਦੇ ਪਿੰਡ ਡਬਕੋਲੀ ਅਤੇ ਬਿਆਣਾ ਦੇ ਨਾਲ ਲੱਗਣ ਵਾਲੀ ਈਥਾਨੌਲ ਫੈਕਟਰੀ ਖ਼ਿਲਾਫ਼ ਪਿੰਡ ਵਾਸੀ ਅਤੇ ਕਿਸਾਨ ਆਗੂ ਲਾਮਬੰਦ ਹੋ ਗਏ ਹਨ | ਅੱਜ ਉਕਤ ਪਿੰਡਾਂ ਤੋਂ ਪਹੁੰਚੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਫੈਕਟਰੀ ...

ਪੂਰੀ ਖ਼ਬਰ »

ਸਿਰਸਾ ਸੱਚਾ ਸੌਦਾ ਡੇਰੇ ਦੇ ਪੈਰੋਕਾਰਾਂ ਨੇ ਸ਼ਹਿਰ 'ਚ ਸਫ਼ਾਈ ਮੁਹਿੰਮ ਕੀਤੀ ਸ਼ੁਰੂ

ਗੂਹਲਾ ਚੀਕਾ, 23 ਜਨਵਰੀ (ਓ.ਪੀ. ਸੈਣੀ) - ਚੀਕਾ ਨਗਰ ਪਾਲਿਕਾ ਦੀ ਚੇਅਰਪਰਸਨ ਡਾ. ਰੇਖਾ ਰਾਣੀ ਨੇ ਕਿਹਾ ਕਿ ਮਨੁੱਖ ਲਈ ਅਜਿਹੇ ਅਨੇਕਾਂ ਮਸਲੇ ਹਨ, ਜਿਨ੍ਹਾਂ ਨੂੰ ਅਪਣਾ ਕੇ ਜੀਵਨ ਜਿਊਣ ਦਾ ਰਾਹ ਸੁਖਾਲਾ ਹੋ ਜਾਂਦਾ ਹੈ | ਇੱਕ ਮੁੱਦਾ ਜੋ ਇਨ੍ਹਾਂ 'ਚੋਂ ਸਭ ਤੋਂ ਮਹੱਤਵਪੂਰਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਲਈ ਆਖ਼ਰੀ ਰਿਹਰਸਲ ਅੱਜ

ਗੂਹਲਾ ਚੀਕਾ, 23 ਜਨਵਰੀ (ਓ.ਪੀ. ਸੈਣੀ) - ਐਸ.ਡੀ.ਐਮ. ਰੋਹਿਤ ਕੁਮਾਰ ਨੇ ਦੱਸਿਆ ਕਿ ਉਪ ਮੰਡਲ ਪੱਧਰੀ ਗਣਤੰਤਰ ਦਿਵਸ 26 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਸੰਬੰਧਿਤ ਵਿਭਾਗ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸਾਰੇ ਅਧਿਕਾਰੀ ਆਪਸ 'ਚ ਤਾਲਮੇਲ ਬਣਾ ਕੇ ਕੰਮ ਕਰਨ - ਗਿੱਲ

ਯਮੁਨਾਨਗਰ, 23 ਜਨਵਰੀ (ਗੁਰਦਿਆਲ ਸਿੰਘ ਨਿਮਰ) - ਸਬ-ਡਵੀਜ਼ਨ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਉਪ ਮੰਡਲ ਅਫ਼ਸਰ ਜਸਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਬਿਲਾਸਪੁਰ ਦੇ ਆਡੀਟੋਰੀਅਮ ਵਿਖੇ ਹੋਈ | ...

ਪੂਰੀ ਖ਼ਬਰ »

ਮੰਗਾਂ ਸੰਬੰਧੀ ਪੈਕਸ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ

ਕਾਲਾਂਵਾਲੀ/ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਪੈਕਸ ਇੰਪਲਾਈਜ਼ ਫੈਡਰੇਸ਼ਨ ਹਰਿਆਣਾ ਦੀ ਸੂਬਾ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਦੇ ਸੱਦੇ 'ਤੇ 10 ਜਨਵਰੀ ਤੋਂ 6 ਫਰਵਰੀ ਤੱਕ ਸਮੂਹ ਪੀ.ਏ.ਸੀ.ਐੱਸ ਦੇ ਕਰਮਚਾਰੀ ਇਕਜੁੱਟ ਹੋ ਕੇ ਕਲਮ ...

ਪੂਰੀ ਖ਼ਬਰ »

ਜਲਾਲਆਣਾ ਵਿਖੇ ਕਰਵਾਏ ਕਬੱਡੀ ਮੁਕਾਬਲਿਆਂ 'ਚ ਲੱਕੜਵਾਲੀ ਦੀ ਟੀਮ ਰਹੀ ਅੱਵਲ

ਕਾਲਾਂਵਾਲੀ/ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ) - ਖੇਤਰ ਦੇ ਪਿੰਡ ਜਲਾਲਆਣਾ ਖੇਡ ਸਟੇਡੀਅਮ ਵਿਖੇ ਨਸ਼ਾ ਮੁਕਤ ਸਿਰਸਾ ਮੁਹਿੰਮ ਤਹਿਤ ਨਸ਼ਿਆਂ ਤੋਂ ਦੂਰ ਰਹਿ ਕੇ ਨÏਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਉਣ ਦੇ ਮੰਤਵ ਨਾਲ ਬਲਾਕ ਅÏਢਾਂ ਅਧੀਨ ਬਲਾਕ ਪੱਧਰੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਵਾਲੇ ਮੁਲਜ਼ਮ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਰੁ. ਜੁਰਮਾਨਾ

ਸ਼ਾਹਬਾਦ ਮਾਰਕੰਡਾ, 23 ਜਨਵਰੀ (ਅਵਤਾਰ ਸਿੰਘ) - ਕੁਰੂਕਸ਼ੇਤਰ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਾਇਲ ਬਾਂਸਲ ਦੀ ਅਦਾਲਤ ਨੇ ਸੋਨੂੰ ਉਰਫ਼ ਸ਼ਕਤੀ ਨਾਮਕ ਮੁਲਜ਼ਮ ਨੂੰ ਨਾਬਾਲਗ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ 5 ਸਾਲਾਂ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਨਕੋਦਰ 'ਚ ਸੈਨੀਟਰੀ ਦੀ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਨਕੋਦਰ, 23 ਜਨਵਰੀ (ਗੁਰਵਿੰਦਰ ਸਿੰਘ, ਤਿਲਕਰਾਜ ਸ਼ਰਮਾ)-ਸਥਾਨਕ ਜਲੰਧਰ ਬਾਈਪਾਸ ਲਾਗੇ ਮਾਡਰਨ ਸੈਨਟਰੀ ਸਟੋਰ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ | ਦੁਕਾਨ ਦੇ ਮਾਲਕ ਡੈਨਿਸ ਜੱਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਐਤਵਾਰ ਹੋਣ ਕਾਰਨ ਦੁਕਾਨ ਬੰਦ ਸੀ, ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਤਹਿਸੀਲਦਾਰ ਹਰਮਿੰਦਰ ਸਿੰਘ ਲਹਿਰਾਉਣਗੇ ਕੌਮੀ ਝੰਡਾ

ਸ਼ਾਹਕੋਟ, 23 ਜਨਵਰੀ (ਸੁਖਦੀਪ ਸਿੰਘ)-ਗਣਤੰਤਰ ਦਿਵਸ ਦਾ ਸ਼ੁੱਭ ਦਿਹਾੜਾ 26 ਜਨਵਰੀ ਨੂੰ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਸਬ-ਡਵੀਜ਼ਨ ਪੱਧਰ 'ਤੇ ਮਨਾਇਆ ਜਾਵੇਗਾ, ਜਿਸ 'ਚ ਸ਼ਾਹਕੋਟ ਦੇ ਤਹਿਸੀਲਦਾਰ ਹਰਮਿੰਦਰ ਸਿੰਘ ਸਵੇਰੇ 9.58 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚੇ 'ਚ ਪੰਥਕ ਆਗੂਆਂ ਨਾਲ ਹਿੰਸਾ ਕਰਨ ਵਾਲੇ ਕੌਮ ਦੇ ਹਿਤੈਸ਼ੀ ਨਹੀਂ ਹੋ ਸਕਦੇ-ਵਡਾਲਾ

ਮੱਲ੍ਹੀਆਂ ਕਲਾਂ, 23 ਜਨਵਰੀ (ਬਲਜੀਤ ਸਿੰਘ ਚਿੱਟੀ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲਗਾਏ ਧਰਨੇ 'ਚ ਹਮਾਇਤ ਦੇਣ ਵਾਸਤੇ ਜਿਊ ਹੀ ਸ਼ਮੂਲੀਅਤ ਕੀਤੀ ਤਾਂ ਉਥੇ ਕੁਝ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਸਮਾਰਟ ਸਿਟੀ ਕੰਪਨੀ ਦੇ ਪੂਰੇ ਨਾ ਹੋਣ ਵਾਲੇ ਕਈ ਛੋਟੇ ਪ੍ਰਾਜੈਕਟ ਹੋਣਗੇ ਬੰਦ

ਜਲੰਧਰ, 23 ਜਨਵਰੀ (ਸ਼ਿਵ)-ਸਮਾਰਟ ਸਿਟੀ ਦੇ ਪ੍ਰਾਜੈਕਟ ਜਿਸ ਗਤੀ ਨਾਲ ਚੱਲ ਰਹੇ ਹਨ, ਉਸ ਗਤੀ ਨਾਲ ਤਾਂ ਇਹ ਪ੍ਰਾਜੈਕਟ ਤੈਅ ਸਮੇਂ 'ਚ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ ਹਨ ਜਿਸ ਕਰ ਕੇ ਇਨ੍ਹਾਂ 'ਚ ਕਈ ਛੋਟੇ ਪ੍ਰਾਜੈਕਟਾਂ ਬੰਦ ਹੋ ਸਕਦੇ ਹਨ ਜਿਨ੍ਹਾਂ 'ਤੇ ਅਜੇ ਤੱਕ ਕੰਮ ...

ਪੂਰੀ ਖ਼ਬਰ »

ਮਾਮਲਾ ਫਾਇਨਾਂਸ ਕੰਪਨੀ ਦਾ ਕਰਜ਼ਾ ਉਤਾਰੇ ਬਿਨਾਂ ਗੱਡੀ ਅੱਗੇ ਵੇਚਣ ਦਾ

ਧੋਖਾਧੜੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਪਤੀ-ਪਤਨੀ 2 ਦਿਨ ਦੇ ਰਿਮਾਂਡ 'ਤੇ

ਜਲੰਧਰ, 23 ਜਨਵਰੀ (ਐੱਮ. ਐੱਸ. ਲੋਹੀਆ)-ਕਰਜ਼ਾ ਲੈ ਕੇ ਧੋਖਾਧੜੀ ਕਰਨ ਦੇ ਮਾਮਲੇ 'ਚ ਦਰਜ ਮੁਕੱਦਮੇ ਤਹਿਤ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮੁਲਜ਼ਮ ਨਿਰਮਲ ਸਿੰਘ ਪੁੱਤਰ ਦਸੌਂਧਾ ਸਿੰਘ ਵਾਸੀ ਪਿੰਡ ਉੱਚਾ, ਕਪੂਰਥਲਾ ਤੇ ਗਰੰਟੀ ਪਾਉਣ ਵਾਲੀ ਉਸ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਘਰੋਂ ਚੋਰੀ ਹੋਇਆ ਸਾਮਾਨ ਬਰਾਮਦ ਕਰ ਕੇ ਮੁਲਜ਼ਮ ਕੀਤਾ ਗਿ੍ਫ਼ਤਾਰ

ਜਲੰਧਰ, 23 ਜਨਵਰੀ (ਐੱਮ. ਐੱਸ. ਲੋਹੀਆ)-ਪ੍ਰਵਾਸੀ ਭਾਰਤੀ ਦੇ ਘਰ 'ਚੋਂ ਚੋਰੀ ਹੋਇਆ ਸਾਮਾਨ ਬਰਾਮਦ ਕਰਕੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਰਮੇਸ਼ ਕੁਮਾਰ ਉਰਫ਼ ਕਾਕਾ ਪੁੱਤਰ ਲੱਭਾ ਰਾਮ ਵਾਸੀ ਤਿਲਕ ਨਗਰ, ਜਲੰਧਰ ...

ਪੂਰੀ ਖ਼ਬਰ »

ਦਿੱਲੀ ਭਾਜਪਾ ਦੇ ਸ਼ਾਹਦਰਾ ਜ਼ਿਲ੍ਹੇ ਦੇ ਨਵੇਂ ਦਫ਼ਤਰ ਦਾ ਉਦਘਾਟਨ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਭਾਜਪਾ ਦਿੱੱਲੀ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸੂਬਾ ਸੰਗਠਨ ਜਨਰਲ ਸਕੱਤਰ ਸਿਧਾਰਥਨ ਨੇ ਅੱਜ ਸ਼ਾਹਦਰਾ ਜ਼ਿਲ੍ਹੇ ਦੇ ਨਵੇਂ ਬਣੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ | ਇਸ ਮੌਕੇ ਦਿੱਲੀ ਵਿਧਾਨ ਸਭਾ 'ਚ ...

ਪੂਰੀ ਖ਼ਬਰ »

ਦਿੱਲੀ ਦੇ ਮੇਅਰ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਅੱਜ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੇਅਰ, ਉਪ ਮੇਅਰ ਅਤੇ ਸਟੈਡਿੰਗ ਕਮੇਟੀ ਦੇ 6 ਮੈਂਬਰਾਂ ਦੀ ਚੋਣ 24 ਜਨਵਰੀ ਮੰਗਲਵਾਰ ਨੂੰ ਹੋਵੇਗੀ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 6 ਜਨਵਰੀ ਨੂੰ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੀ ਬੈਠਕ 'ਚ ਮੇਅਰ ਅਤੇ ਬਾਕੀ ...

ਪੂਰੀ ਖ਼ਬਰ »

ਸੇਵਾ-ਮੁਕਤ ਸਰਕਾਰੀ ਮੁਲਾਜ਼ਮਾਂ ਨੂੰ ਬਕਾਇਆ ਡੀ. ਏ. ਦਾ ਭੁਗਤਾਨ ਛੇਤੀ ਕਰਨ ਦੀ ਅਪੀਲ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਦਿੱਲੀ ਸਰਕਾਰ ਪੈਂਨਸ਼ਨਰਸ ਵੇਲਫੇਅਰ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਇੰਦਰ ਮੋਹਨ ਸਿੰਘ ਨੇ ਭਾਰਤ ਸਰਕਾਰ ਨੂੰ ਸਰਕਾਰੀ ਸੇਵਾ-ਮੁਕਤ ਮੁਲਾਜਮਾਂ ਨੂੰ ਬਕਾਇਆ ਡੀ.ਏ. ਦਾ ਭੁਗਤਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਕੌਮੀ ਸੈਮੀਨਾਰ ਦੇ ਦੂਜੇ ਦਿਨ ਵੱਖ-ਵੱਖ ਸ਼ਖ਼ਸੀਅਤਾਂ ਨੇ ਪੜ੍ਹੇ ਪਰਚੇ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਹਿਸਟਰੀ ਐਂਡ ਗੁਰਬਾਣੀ ਫ਼ੋਰਮ ਵੱਲੋਂ 'ਜੀਵਨ ਅਤੇ ਦਰਸ਼ਨ ਸ੍ਰੀ ਗੁਰੂ ਤੇਗ਼ ਬਹਾਦਰ ਜੀ', ਵਿਸ਼ੇ 'ਤੇ ਅਧਾਰਿਤ 2 ਰੋਜ਼ਾ ਨੈਸ਼ਨਲ ਸੈਮੀਨਾਰ ਸਫ਼ਲਤਾ ਨਾਲ ਸੰਪੂਰਨ ਹੋਇਆ | ਨੈਸ਼ਨਲ ਸੈਮੀਨਾਰ ਦੇ ਦੂਜੇ ਦਿਨ ਡਾ. ਰਵੀ ਰਵਿੰਦਰ, ਡਾ. ਹਰਬੰਸ ਕੌਰ ਸਾਗੂ, ਡਾ. ਹਰਪ੍ਰੀਤ ਕੌਰ, ਡਾ. ਬਲਬੀਰ ਮਾਧੋਪੁਰੀ, ਡਾ. ਰਵੇਲ ਸਿੰਘ ਜੀ, ਡਾ. ਮਨਜੀਤ ਸਿੰਘ ਵਲੋਂ ਨੇ ਸੈਸ਼ਨਾਂ ਦੇ ਵੱਖ-ਵੱਖ ਹਿੱਸਿਆਂ ਦੀ ਪ੍ਰਧਾਨਗੀ ਕੀਤੀ ਅਤੇ ਪੰਜਾਬੀ ਸਾਹਿਤ ਦੇ ਉੱਘੇ ਵਿਦਵਾਨਾਂ ਨੇ ਪਰਚੇ ਪੜ੍ਹੇ | ਸੰਸਥਾ ਦੀ ਡਾਇਰੈਕਟਰ ਡਾ. ਸਾਗੂ ਨੇ ਮੁਗ਼ਲ ਪੇਂਟਰ ਅਹਿਸਾਨ ਵਲੋਂ ਢਾਕਾ ਵਿਖੇ ਬਣਾਈ ਗਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਇਤਿਹਾਸਿਕ ਪੇਂਟਿੰਗ ਦੀ ਵੱਡਮੁੱਲੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1971 'ਚ ਇੰਡੋ ਪਾਕ ਜੰਗ ਤੋਂ ਬਾਅਦ ਜਰਨਲ ਜਗਜੀਤ ਸਿੰਘ ਅਰੋੜਾ ਨੇ ਉਹ ਪੇਂਟਿੰਗ ਸਰਦਾਰ ਭਾਗ ਸਿੰਘ ਨੂੰ ਦਿੱਤੀ ਸੀ | ਜੋ ਅੱਜਕੱਲ ਕਲਕੱਤਾ ਦੇ ਵਿਕਟੋਰੀਆ ਮਿਊਜ਼ੀਅਮ ਵਿਚ ਸੰਭਾਲੀ ਹੋਈ ਹੈ | ਇਸ ਮੌਕੇ ਸੰਸਥਾ ਵਲੋਂ ਸਾਲ 2019 'ਚ ਕਰਵਾਏ ਗਏ ਇੰਟਰਨੈਸ਼ਨਲ ਸੈਮੀਨਾਰ ਵਿਚ ਪੜ੍ਹੇ ਗਏ ਪਰਚਿਆਂ ਉੱਤੇ ਅਧਾਰਿਤ ਡਾ. ਹਰਬੰਸ ਕੌਰ ਸਾਗੂ ਦੁਆਰਾ ਸੰਪਾਦਿਤ ਕੀਤੀ ਗਈ ਪੁਸਤਕ '500 ਸਾਲ ਗੁਰੂ ਨਾਨਕ ਦੇ ਨਾਲ' ਵੀ ਰਿਲੀਜ਼ ਕੀਤੀ ਗਈ | ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰਾਂ ਰਾਹੀਂ ਨਵੇਂ ਨੁਕਤੇ ਪ੍ਰਾਪਤ ਹੁੰਦੇ ਹਨ | ਇਸ ਲਈ ਸੈਮੀਨਾਰਾਂ ਦੀ ਲੜੀ ਟੁੱਟਣੀ ਨਹੀਂ ਚਾਹੀਦੀ | ਸੈਮੀਨਾਰ 'ਚ ਡਾ. ਹਰਬੰਸ ਕੌਰ ਸੱਗੂ, ਡਾ. ਬੇਅੰਤ ਕੌਰ, ਡਾ. ਹਰਵਿੰਦਰ ਸਿੰਘ, ਡਾ. ਹਰਬੰਸ ਸਿੰਘ, ਡਾ. ਤਰਵਿੰਦਰ ਕੌਰ, ਡਾ. ਅਮਰਜੀਤ ਕੌਰ, ਡਾ. ਗੁਰਵੀਨ ਕੌਰ, ਡਾ. ਪਿ੍ਥਵੀ ਰਾਜ ਥਾਪਰ ਆਦਿ ਵਲੋਂ ਤੱਥ ਭਰਪੂਰ ਪਰਚੇ ਪੜ੍ਹੇ ਗਏ |

ਖ਼ਬਰ ਸ਼ੇਅਰ ਕਰੋ

 

ਭਾਜਪਾ-ਜੇ. ਜੇ. ਪੀ. ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ : ਹੁੱਡਾ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ) - ਹਰਿਆਣਾ ਦੀ ਭਾਜਪਾ-ਜੇ. ਜੇ. ਪੀ. ਸਰਕਾਰ ਕੋਲ ਗਿਣਨ ਲਈ ਇਕ ਵੀ ਉਪਲੱਬਧੀ ਨਹੀਂ ਹੈ ਅਤੇ ਇਹ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਇਹ ਦੋਸ਼ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ...

ਪੂਰੀ ਖ਼ਬਰ »

ਜੇਕਰ ਮਾਰਚ ਮਹੀਨੇ ਸੜਕਾਂ ਦਾ ਨਿਰਮਾਣ ਸ਼ੁਰੂ ਨਾ ਹੋਇਆ ਤਾਂ ਮੈਂ ਖ਼ੁਦ ਧਰਨੇ 'ਤੇ ਬੈਠਾਂਗਾ - ਵਿਧਾਇਕ ਈਸ਼ਵਰ ਸਿੰਘ

ਗੂਹਲਾ ਚੀਕਾ, 23 ਜਨਵਰੀ (ਓ.ਪੀ. ਸੈਣੀ) - ਸੜਕ ਸੁਰੱਖਿਆ ਮੋਰਚੇ ਦਾ 40 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਹਲਕਾ ਵਿਧਾਇਕ ਈਸ਼ਵਰ ਸਿੰਘ ਵਲੋਂ ਮਰਨ ਵਰਤ 'ਤੇ ਬੈਠੇ ਪੰਜ ਵਿਅਕਤੀਆਂ ਨੂੰ ਜੂਸ ਪਿਲਾ ਕੇ ਸਮਾਪਤ ਕਰ ਦਿੱਤਾ ਗਿਆ | ਉਧਰ, ਵਿਧਾਇਕ ਈਸ਼ਵਰ ਸਿੰਘ ਨੇ ਸਟੇਜ ਤੋਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫਤਾਰ ਕਰਨ ਦੀ ਮੰਗ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਖੱਬੇ ਪੱਖੀ ਚਿੰਤਕਾਂ ਨੂੰ ...

ਪੂਰੀ ਖ਼ਬਰ »

ਕੋਰੇ ਨਾਲ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਸੰਬੰਧੀ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਬਾਹਰ ਨਾਅਰੇਬਾਜ਼ੀ

ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ) - ਬੀਤੇ ਦਿਨੀਂ ਇਲਾਕੇ ਵਿੱਚ ਪਏ ਕੋਹਰੇ ਨਾਲ ਆਲੂ, ਸਰੋ੍ਹਾ ਸਮੇਤ ਨੁਕਸਾਨੀਆਂ ਸਾਰੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਏਕਤਾ ਦੇ ਬੈਨਰ ...

ਪੂਰੀ ਖ਼ਬਰ »

ਚੌਲ ਵਪਾਰੀਆਂ ਪ੍ਰਤੀ ਉਦਾਸੀਨ ਰਵੱਈਏ ਕਾਰਨ ਮਿੱਲ ਮਾਲਕਾਂ 'ਚ ਸਰਕਾਰ ਖ਼ਿਲਾਫ਼ ਰੋਸ - ਸਿੰਗਲਾ

ਪਿਹੋਵਾ, 23 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ) - ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਸੂਬਾ ਉਪ ਪ੍ਰਧਾਨ ਜਨਕਰਾਜ ਸਿੰਗਲਾ ਨੇ ਕਿਹਾ ਕਿ ਸਰਕਾਰ ਦੀਆਂ ਚੌਲ ਵਪਾਰੀਆਂ ਪ੍ਰਤੀ ਨੀਤੀਆਂ ਸਹੀ ਨਹੀਂ ਹਨ | ਸਰਕਾਰ ਛੋਟੇ ਮਿੱਲਰਾਂ ਨੂੰ ਖ਼ਤਮ ਕਰਨ ਲਈ ਵੱਡੇ ਐਕਸਪੋਰਟਰਾਂ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ 'ਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮਨਾਈ

ਕਾਲਾਂਵਾਲੀ/ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ) - ਇਥੋਂ ਦੀ ਔਢਾਂ ਰੋਡ 'ਤੇ ਸਥਿਤ ਮਿਲੇਨੀਅਮ ਸਕੂਲ 'ਚ ਅੱਜ ਸੁਭਾਸ਼ ਚੰਦਰ ਬੋਸ ਦੀ ਜੈਅੰਤੀ 'ਤੇ ਉਹਨਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ¢ਚੇਤੇ ਰਹੇ ਕਿ ਭਾਰਤ ਸਰਕਾਰ ਨੇ ਸੁਭਾਸ਼ ਚੰਦਰ ਬੋਸ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX