ਤਾਜਾ ਖ਼ਬਰਾਂ


ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  31 minutes ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  15 minutes ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  36 minutes ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 2 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 2 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 3 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 3 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 3 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 3 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 3 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 3 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 4 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 4 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 4 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 5 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 5 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 6 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 7 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 7 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 7 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 7 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554

ਅੰਮ੍ਰਿਤਸਰ / ਦਿਹਾਤੀ

ਗਣਤੰਤਰ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ

ਚੌਕ ਮਹਿਤਾ, 27 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਭਾਰਤ ਦੇ 73ਵੇਂ ਗਣਤੰਤਰ ਦਿਵਸ ਮੌਕੇ ਹਰ ਭਾਰਤ ਵਾਸੀ ਦੇਸ਼ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰ ਰਿਹਾ ਹੈ | ਇਸੇ ਭਾਵਨਾ ਨੂੰ ਮੁੱਖ ਰੱਖਦਿਆਂ ਹੋਇਆ ਇਲਾਕੇ ਦੀ ਚਰਚਿਤ ਅਤੇ ਮੰਨੀ-ਪ੍ਰਮੰਨੀ ਸੰਸਥਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਬਾਰ ਐਸੋਸੀਏਸ਼ਨ ਅਜਨਾਲਾ ਦਾ ਕੈਲੰਡਰ ਜਾਰੀ

ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਦੀ ਅਗਵਾਈ 'ਚ ਕਰਵਾਏ ਸਾਦੇ ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐਨ. ਆਰ. ਆਈ. ਮਾਮਲਿਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਠਿਆਈ

ਅਟਾਰੀ, 27 ਜਨਵਰੀ (ਗੁਰਦੀਪ ਸਿੰਘ ਅਟਾਰੀ)-26 ਜਨਵਰੀ 74ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਭਾਰਤ ਨੇ ਪਾਕਿਸਤਾਨ ਨਾਲ ਦੋਸਤੀ ਦਾ ਹੱਥ ਅੱਗੇ ਵਧਾਉਂਦੇ ਹੋਏ ਮਠਿਆਈ ਦਿੱਤੀ ਅਤੇ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਦਿਹਾੜੇ ਮੌਕੇ 144 ਬਟਾਲੀਅਨ ਦੇ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਬੁਤਾਲਾ ਨੇ ਨਾਟਕ ਮੇਲੇ 'ਚ ਮਾਰੀਆਂ ਮੱਲ੍ਹਾਂ

ਬਾਬਾ ਬਕਾਲਾ ਸਾਹਿਬ, 27 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਬੁਤਾਲਾ, ਵਿਦਿਆ ਦੇ ਨਾਲ-ਨਾਲ ਸਭਿਆਚਾਰਕ ਖੇਤਰ ਵਿਚ ਵੀ ਵਿਲੱਖਣ ਯੋਗਦਾਨ ਪਾ ਰਹੀ ਹੈ ਅਤੇ ਹਾਲ ਈ ਵਿਚ ਸੰਸਥਾ ਨੇ ਨਵਚਿੰਤਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਮਜੀਠਾ ਵਿਖੇ ਗਣਤੰਤਰ ਦਿਵਸ ਮੌਕੇ ਕੱਢਿਆ ਮੋਟਰਸਾਈਕਲ ਰੋਸ ਮਾਰਚ

ਮਜੀਠਾ, 27 ਜਨਵਰੀ (ਮਨਿੰਦਰ ਸਿੰਘ ਸੋਖੀ)- ਸੰਯੁਕਤ ਕਿਸਾਨ ਮੋਰਚਾ ਵਲੋਂ ਗਣਤੰਤਰ ਦਿਵਸ ਮੌਕੇ ਦੇਸ਼ ਅਤੇ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਰੈਕਟਰ ਮਾਰਚ ਕੱਢਣ ਦੇ ਫੈਸਲੇ ਤਹਿਤ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਜੀਠਾ ਇਕਾਈ ਵਲੋਂ ਜਸਪਾਲ ...

ਪੂਰੀ ਖ਼ਬਰ »

ਪਾਕਿਸਤਾਨ 'ਚ ਜ਼ਹਿਰੀਲੇ ਧੂੰਏਾ ਕਾਰਨ 18 ਲੋਕਾਂ ਦੀ ਮੌਤ, ਮਿ੍ਤਕਾਂ 'ਚ 15 ਬੱਚੇ ਵੀ ਸ਼ਾਮਿਲ

ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ 'ਚ ਜ਼ਹਿਰੀਲੇ ਧੂੰਏਾ ਕਾਰਨ 16 ਦਿਨਾਂ 'ਚ 18 ਲੋਕਾਂ ਦੀ ਮੌਤ ਹੋ ਗਈ ਹੈ | ਮਰਨ ਵਾਲਿਆਂ 'ਚ 15 ਬੱਚੇ ਵੀ ਸ਼ਾਮਿਲ ਹਨ | ਕਰਾਚੀ ਦੇ ਸਿਹਤ ਵਿਭਾਗ ਦੇ ਬੁਲਾਰੇ ਮਿਹਰ ਖ਼ੁਰਸ਼ੀਦ ਨੇ ਕਿਹਾ ਕਿ ਇਹ ਸਾਰੀਆਂ ਮੌਤਾਂ ...

ਪੂਰੀ ਖ਼ਬਰ »

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿ ਦੇ ਸੰਸਦ ਮੈਂਬਰਾਂ ਦੇ ਫ਼ੰਡ 'ਚ ਵਾਧਾ

ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਸੰਸਦ ਮੈਂਬਰਾਂ ਨੂੰ ਮਿਲਣ ਵਾਲੇ ਫ਼ੰਡਾਂ 'ਚ 30 ਫ਼ੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ | ਇਹ ਫ਼ੈਸਲਾ ਆਰਥਿਕ ਤਾਲਮੇਲ ਕਮੇਟੀ (ਈ. ਸੀ. ਸੀ.) ਦੀ ਬੈਠਕ ਤੋਂ ਬਾਅਦ ਲਿਆ ਗਿਆ | ਵਿੱਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਲਾਂ ਵਿਖੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 27 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤਿ ਧਾਰਮਿਕ ਸਮਾਗਮ ਪਿੰਡ ਤੇੜਾ ਕਲਾਂ ਵਿਖੇ ਸਮਾਜ ਸੇਵਕ ਗੁਰਵਿੰਦਰ ਸਿੰਘ ਤੇੜਾ ਦੇ ਗ੍ਰਹਿ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਅਸ਼ੀਸ਼ ਮਿਸ਼ਰਾ ਦੀ ਅਰਥੀ ਫੂਕੀ

ਜਗਦੇਵ ਕਲਾਂ, 27 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਿ੍ਮ ਜ਼ਮਾਨਤ ਦੇਣ ਦੇ ਫੈਸਲੇ ਦੇ ਵਿਰੁੱਧ ਰੋਸ ਪ੍ਰਗਟਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਅਸ਼ੀਸ਼ ...

ਪੂਰੀ ਖ਼ਬਰ »

ਭਾਕਿਯੁ ਏਕਤਾ ਉਗਰਾਹਾਂ ਬਲਾਕ ਅਜਨਾਲਾ ਤੋਂ ਵੱਡਾ ਕਾਫਲਾ ਜੀਂਦ ਰੈਲੀ ਲਈ ਰਵਾਨਾ ਹੋਇਆ

ਗੱਗੋਮਾਹਲ, 27 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਬਲਾਕ ਅਜਨਾਲਾ) ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਸਕੱਤਰ ਜਸਪਾਲ ਸਿੰਘ ਧੰਗਈ, ਪਿ੍ਥੀਪਾਲ ਸਿੰਘ ਥੋਬਾ ਦੀ ਅਗਵਾਈ 'ਚ ਬੱਸਾਂ ਦਾ ਕਾਫਲਾ ਜੀਂਦ ਰੈਲੀ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਨੂੰ ਧੜ੍ਹਾ ਧੜ੍ਹ ਲਾਗੂ ਕਰ ਰਹੀਆਂ ਹਨ, ਜਿਸ ਕਰਕੇ ਸਮੁੱਚੇ ਭਾਰਤ ਵਿਚ ਬੇਰੁਜਗਾਰੀ ਸਿਖਰਾਂ 'ਤੇ ਹੈ | ਨੌਜਵਾਨ ਨਸ਼ਿਆਂ ਦੀ ਗਿ੍ਫਤ ਵਿਚ ਫਸ ਰਹੇ ਹਨ ਜਾਂ ਫਿਰ ਵਿਦੇਸ਼ਾਂ ਨੂੰ ਭੱਜ ਰਹੇ ਹਨ, ਸਰਮਾਏਦਾਰ ਘਰਾਣਿਆਂ ਦੀਆਂ ਨੀਤੀਆਂ ਕਾਰਨ ਧਰਤੀ ਹੇਠਲਾ ਤੇ ਦਰਿਆਵਾਂ ਨਦੀਆਂ ਦਾ ਪਾਣੀ ਜ਼ਹਿਰੀਲਾ ਹੋ ਰਿਹਾ ਹੈ, ਜਿਸ ਕਰਕੇ ਆਮ ਲੋਕ ਕੈਂਸਰ, ਅੰਤੜੀ ਰੋਗਾਂ, ਪੀਲੀਆ ਤੇ ਚਮੜੀ ਰੋਗਾਂ ਤੋਂ ਪੀੜਤ ਹੋ ਰਹੇ ਹਨ | ਸਮੂੰਹ ਆਗੂਆਂ ਨੇ ਕੇਂਦਰ ਸਰਕਾਰ ਤੋਂ ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਖ੍ਰੀਦ ਮੁੱਲ ਤੇ ਖ੍ਰੀਦ ਦੀ ਗਰੰਟੀ ਲਈ ਕਾਨੂੰਨ ਬਣਾਉਣ, ਲਖੀਮਪੁਰ ਖੀਰੀ 'ਚ ਕਿਸਾਨ ਕਾਤਲਾਂ ਦੇ ਦੋਸ਼ੀਆਂ ਨੂੰ ਮਿਆਰੀ ਸਜ਼ਾਵਾਂ ਦੇਣ, ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਮੋਰਚੇ ਦੌਰਾਨ ਹੋਏ ਨਾਜਾਇਜ਼ ਪਰਚੇ ਰੱਦ ਕਰਨ ਤੇ ਸਮੁੱਚੇ ਭਾਰਤ ਦੇ ਕਿਸਾਨ ਮਜ਼ਦੂਰਾਂ ਸਿਰ ਚੜ੍ਹੇ ਕਰਜ 'ਤੇ ਲਕੀਰ ਮਾਰਨ ਦੀ ਮੰਗ ਕੀਤੀ ਅਤੇ ਨਾਲ ਹੀ ਬਿਜਲੀ ਨੂੰ ਨਿੱਜੀ ਹੱਥਾਂ 'ਚ ਦੇਣ ਵਾਲਾ ਬਿਜਲੀ ਬਿੱਲ 2020 ਰੱਦ ਕਰਨ ਦੀ ਮੰਗ ਕੀਤੀ | ਇਸ ਸਮੇਂ ਬਲਾਕ ਦੇ ਸਮੂੰਹ ਕਿਸਾਨ ਆਗੂ ਹਾਜ਼ਰ ਸਨ ਜਿਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਤਰ੍ਹਾਂ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ

ਚੋਗਾਵਾਂ, 27 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਦੇ ਗੁਰਦੁਆਰਾ ਸੰਗਤ ਸਿੰਘ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੱਡੀ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX