ਤਾਜਾ ਖ਼ਬਰਾਂ


ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
. . .  6 minutes ago
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  11 minutes ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  15 minutes ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  35 minutes ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  37 minutes ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  46 minutes ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  about 1 hour ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  about 1 hour ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  about 1 hour ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  about 1 hour ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  about 1 hour ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  about 2 hours ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  about 2 hours ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 minute ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  about 3 hours ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  about 3 hours ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  about 3 hours ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਯੂਥ ਅਕਾਲੀ ਵਰਕਰਾਂ ਵਲੋਂ ਧਰਮਸੋਤ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨਾਲ ਹੋਈ ਧੱਕਾ ਮੁੱਕੀ
. . .  about 4 hours ago
ਚੰਡੀਗੜ੍ਹ, 28 ਜੁਲਾਈ - ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਸੈਕਟਰ 39 ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੀ ਕੋਸ਼ਿਸ਼ ਦੌਰਾਨ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਿਆ ਹੈ...
ਪੈਗਾਸਸ ਰਾਸ਼ਟਰਵਾਦ ਅਤੇ ਦੇਸ਼ਧ੍ਰੋਹ ਨਾਲ ਜੁੜਿਆ ਮਾਮਲਾ : ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 28 ਜੁਲਾਈ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਅਸੀਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਤੋਂ ਇਹ ਜਾਣਨਾ ਚਾਹੁੰਦੇ ਹਾਂ ਕਿ...
ਮੋਦੀ ਸਰਕਾਰ ਖ਼ਿਲਾਫ਼ ਇੱਕਜੁੱਟ ਹੋਈਆਂ ਵਿਰੋਧੀ ਧਿਰਾਂ,ਰਾਹੁਲ ਬੋਲੇ ਪੈਗਾਸਸ ਲੋਕਤੰਤਰ ਦੀ ਆਤਮਾ 'ਤੇ ਲੱਗਾ ਤੀਰ
. . .  about 4 hours ago
ਨਵੀਂ ਦਿੱਲੀ (ਉਪਮਾ ਡਾਗਾ) - ਪੈਗਾਸਸ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਵਿਰੋਧ ਜਾਰੀ ਹੈ। ਇਸ ਦੇ ਵਿਰੋਧ 'ਚ ਅੱਜ ਸਾਰੀਆਂ ਵਿਰੋਧੀ ਧਿਰਾਂ ...
ਪਿੰਡ ਬੋਹਾਨੀ ਵਿਖੇ ਹੋਇਆ ਕਤਲ
. . .  about 4 hours ago
ਫਗਵਾੜਾ, 28 ਜੁਲਾਈ ( ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਬੋਹਾਨੀ ਵਿਖੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਨੌਜਵਾਨ ਵਲੋਂ ਇੱਕ ਵਿਅਕਤੀ ਦਾ ਕਤਲ ...
ਭਾਰਤੀ ਤੀਰ - ਅੰਦਾਜ਼ ਪ੍ਰਵੀਨ ਜਾਧਵ ਬ੍ਰੈਡੀ ਐਲਿਸਨ ਤੋਂ ਹਾਰੇ
. . .  about 4 hours ago
ਟੋਕੀਓ, 28 ਜੁਲਾਈ - ਭਾਰਤੀ ਤੀਰ - ਅੰਦਾਜ਼ ਪ੍ਰਵੀਨ ਜਾਧਵ ਅੰਤਿਮ 16 ਵਿਚ ਯੂ.ਐੱਸ.ਏ. ਦੇ...
ਗੈਂਗਸਟਰ ਪ੍ਰੀਤ ਸੇਖੋਂ ਤੇ ਸਾਥੀਆਂ ਨੂੰ ਥੋੜ੍ਹੇ ਸਮੇਂ ਤੱਕ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 5 hours ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਕਣਕ ਦੀ ਫ਼ਸਲ ਕਿਸਾਨਾਂ ਲਈ ਲਾਹੇਵੰਦ ਨਹੀਂ

ਫਰਵਰੀ ਮਾਰਚ ਵਿਚ ਤਾਪਮਾਨ ਵਧਣ ਅਤੇ ਤੇਜ਼ ਹਵਾਵਾਂ ਚੱਲਣ ਉਪਰੰਤ ਕਣਕ ਦੀ ਉਤਪਾਦਕਤਾ ਪ੍ਰਭਾਵਿਤ ਹੋਈ ਹੈ। ਆਈ. ਸੀ. ਏ. ਆਰ. ਭਾਰਤੀ ਖੇਤੀ ਖੋਜ ਸੰਸਥਾਨ ਨਵੀਂ ਦਿੱਲੀ ਦੇ ਡਾਇਰੈਕਟਰ ਡਾ. ਅਸ਼ੋਕ ਕੁਮਾਰ ਸਿੰਘ ਅਨੁਸਾਰ ਜੋ ਮੁਲਕ 'ਚ 115 ਮਿਲੀਅਨ ਟਨ ਉਤਪਾਦਨ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਸੀ ਹੁਣ ਉਸ ਦੇ 5 ਫ਼ੀਸਦੀ ਤੱਕ ਘਟਣ ਦੀ ਸੰਭਾਵਨਾ ਹੈ। ਸਟੇਟ ਐਵਾਰਡੀ ਰਾਜਮੋਹਨ ਸਿੰਘ ਕਾਲੇਕਾ ਬਿਸ਼ਨਪੁਰ ਛੰਨਾ, ਪੀ. ਏ. ਯੂ. ਕਿਸਾਨ ਸਲਾਹਕਾਰ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਜੜ੍ਹੀਆ ਧਰਮਗੜ੍ਹ (ਅਮਲੋਹ), ਗੁਰਮੇਲ ਸਿੰਘ ਗਹਿਲਾਂ ਅਤੇ ਗੁਰਿੰਦਰ ਪਾਲ ਸਿੰਘ ਭਵਾਨੀਗੜ੍ਹ ਜਿਹੇ ਅਗਾਂਹਵਧੂ ਉਤਪਾਦਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜੋ 177 ਲੱਖ ਟਨ ਉਤਪਾਦਨ ਦਾ ਟੀਚਾ ਰੱਖਿਆ ਸੀ, ਉਸ ਦੀ ਪ੍ਰਾਪਤੀ ਦੀ ਸੰਭਾਵਨਾ ਬੜੀ ਘੱਟ ਹੈ। ਕਿਸਾਨਾਂ ਵਲੋਂ ਸਭ ਤੋਂ ਵੱਧ ਰਕਬੇ 'ਤੇ ਬੀਜੀ ਗਈ ਐਚ. ਡੀ. 3086 ਕਿਸਮ ਦੇ ਝਾੜ ਵਿਚ ਕਾਫ਼ੀ ਕਮੀ ਆਈ ਹੈ। ਪਿਛਲੇ ਸਾਲਾਂ ਦੌਰਾਨ ਇਹ ਕਿਸਮ ਆਮ ਕਿਸਾਨਾਂ ਕੋਲ ਵਧੇਰੇ ਝਾੜ ਦਿੰਦੀ ਰਹੀ ਹੈ। ਇਹ ਕਿਸਮ ਫ਼ਸਲਾਂ ਦੀਆਂ ਕਿਸਮਾਂ ਦੀ ਪ੍ਰਵਾਨਗੀ ਦੇਣ ਵਾਲੀ ਆਲ ਇੰਡੀਆ ਕਮੇਟੀ ...

ਪੂਰਾ ਲੇਖ ਪੜ੍ਹੋ »

ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 20 ਲੱਖ ਏਕੜ ਦਾ ਟੀਚਾ ਮਿੱਥਿਆ

ਖੇਤੀਬਾੜੀ ਵਿਭਾਗ ਵਲੋਂ ਸਾਲ 2021 ਦੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ 20 ਲੱਖ ਏਕੜ ਦੀ ਟੀਚਾ ਮਿੱਥਿਆ ਹੈ। ਰਾਜ ਅੰਦਰ ਝੋਨੇ ਦੀ ਕਾਸ਼ਤ ਤਕਰੀਬਨ 62 ਲੱਖ ਏਕੜ ਰਕਬੇ 'ਚ ਕੀਤੀ ਜਾਂਦੀ ਹੈ ਅਤੇ ਇਕ ਕਿਲੋ ਚੌਲ ਤਿਆਰ ਕਰਨ ਲਈ 3 ਲਿਟਰ ਤੋਂ ਵੱਧ ਪਾਣੀ ਦੀ ਜ਼ਰੂਰਤ ਪੈਂਦੀ ਹੈ। ਜਿਸ ਕਰਕੇ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਨਾਲ ਹੀ 12 ਲੱਖ ਏਕੜ ਰਕਬੇ ਵਿਚ ਬਾਸਮਤੀ ਝੋਨੇ ਦੀ ਲਵਾਈ ਕੀਤੇ ਜਾਣ ਦਾ ਅਨੁਮਾਨ ਹੈ। ਪੰਜਾਬ ਦੇ ਮਜ਼ਦੂਰਾਂ ਵਲੋਂ ਬੀਤੇ ਵਰ੍ਹੇ ਝੋਨੇ ਦੀ ਲਵਾਈ ਪ੍ਰਤੀ ਏਕੜ 3500 ਤੋਂ ਲੈ ਕੇ ਪੰਜ ਹਜ਼ਾਰ ਰੁਪਏ ਤੱਕ ਕੀਤੇ ਜਾਣਾ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਸਿੱਧਾ ਜਿਹਾ ਕਾਰਨ ਮੰਨਿਆ ਜਾ ਸਕਦਾ ਹੈ ਪਰ ਝੋਨੇ ਦੀ ਹੋਈ ਸਿੱਧੀ ਬਿਜਾਈ ਕਾਰਨ ਪਾਣੀ ਦੀ ਬੱਚਤ ਹੋਣ ਦੇ ਨਾਲ ਹੀ ਕਿਸਾਨਾਂ ਦਾ ਬੂਟਿਆਂ ਰਾਹੀਂ ਝੋਨਾ ਲਗਾਉਣ ਨਾਲੋਂ ਖ਼ਰਚਾ ਵੀ ਕਈ ਗੁਣਾ ਘਟ ਆਇਆ ਹੈ ਕਿਉਂਕਿ ਝੋਨੇ ਦੀ ਪਨੀਰੀ ਬੀਜਣ ਤੋਂ ਲੈ ਕੇ ਪੁੱਟਣ ਤੱਕ, ਝੋਨਾ ਲਗਾਉਣ ਲਈ ਜ਼ਮੀਨ ਵਿਚ ਕੱਦੂ ਕਰਨ ਤੱਕ ਹਜ਼ਾਰਾਂ ਰੁਪਏ ਖਰਚ ਹੋਣ ਦੇ ਨਾਲ ਹੀ ਖੇਤ ਵਿਚ ਪਾਣੀ ਵੀ ਖੜ੍ਹਾ ਕਰਨਾ ...

ਪੂਰਾ ਲੇਖ ਪੜ੍ਹੋ »

ਮਿਆਰੀ ਫ਼ਸਲਾਂ ਦੀ ਪੈਦਾਵਾਰ ਲਈ ਮਿੱਟੀ ਦੀ ਪਰਖ਼ ਅਤਿ ਜ਼ਰੂਰੀ

ਮਿੱਟੀ ਦੀ ਪਰਖ ਅਤੇ ਲੋੜੀਂਦੀਆਂ ਖਾਦਾਂ ਦੀਆਂ ਸਿਫ਼ਾਰਸ਼ਾਂ : ਮਿੱਟੀ ਪਰਖ ਪ੍ਰਯੋਗਸ਼ਾਲਾ ਵਿਚ ਮਿੱਟੀ ਦੇ ਨਮੂਨੇ ਦੀ ਪਰਖ ਦੌਰਾਨ ਮਿੱਟੀ ਦੀ ਬਣਤਰ, ਤੇਜ਼ਾਬੀ ਜਾਂ ਖਾਰੀਪਣ, ਸੁਚਾਲਕਤਾ, ਜੈਵਿਕ ਕਾਰਬਨ, ਉਪਲਬਧ ਨਾਈਟ੍ਰੋਜਨ, ਫ਼ਾਸਫ਼ੋਰਸ ਅਤੇ ਪੋਟਾਸ਼ ਦੀ ਮਾਤਰਾ ਦੀ ਜਾਂਚ ਕੀਤੀ ਜਾਂਦੀ ਹੈ। ਮਿੱਟੀ ਦੀ ਬਣਤਰ ਤੋਂ ਮਿੱਟੀ ਦੇ ਰੇਤਲੇ ਮੈਰਾ, ਮੈਰਾ ਰੇਤਲੀ, ਭੱਲ ਮੈਰਾ ਜਾਂ ਮੈਰਾ ਭੱਲ ਆਦਿ ਹੋਣ ਬਾਰੇ ਜਾਣਕਾਰੀ ਮਿਲਦੀ ਹੈ। ਮਿੱਟੀ ਦੀ ਪੀ. ਐਚ. ਜੇਕਰ 6.5 ਤੋਂ 8.7 ਦੇ ਵਿਚਕਾਰ ਹੈ ਤਾਂ ਮਿੱਟੀ ਆਮ ਤੌਰ 'ਤੇ ਠੀਕ ਮੰਨੀ ਜਾਂਦੀ ਹੈ। ਜੇਕਰ ਮਿੱਟੀ ਦੀ ਪੀ. ਐਚ. 6.5 ਤੋਂ ਘੱਟ ਹੋਵੇ ਤਾਂ ਇਹ ਤੇਜ਼ਾਬੀ ਮੰਨੀ ਜਾਂਦੀ ਹੈ ਅਤੇ ਜੇਕਰ ਮਿੱਟੀ ਦੀ ਪੀ. ਐਚ. 8.8 ਅਤੇ 9.3 ਦੇ ਵਿਚਾਲੇ ਹੋਵੇ ਤਾਂ ਇਹ ਮਿੱਟੀ ਖਾਰੀ ਮੰਨੀ ਜਾਂਦੀ ਹੈ। ਤੇਜ਼ਾਬੀ ਮਿੱਟੀ ਨੂੰ ਚੂਨਾ ਪਾ ਕੇ ਅਤੇ ਖਾਰੀ ਮਿੱਟੀ ਨੂੰ ਜਿਪਸਮ ਪਾ ਕੇ ਠੀਕ ਕੀਤਾ ਜਾਂਦਾ ਹੈ। ਮਿੱਟੀ ਦੀ ਸੁਚਾਲਕਤਾ (53) ਉਸ ਵਿਚ ਘੁਲੇ ਹੋਏ ਤੱਤਾਂ ਦੀ ਮਾਤਰਾ ਦੱਸਦੀ ਹੈ। ਜੇਕਰ ਮਿੱਟੀ ਦੀ 53 ਦਾ ਮਾਣਕ 0.8 ਮਿਲੀਮੀਟਰ ਪ੍ਰਤੀ ਸੈਂਟੀਮੀਟਰ ਤੋਂ ਘੱਟ ਹੋਵੇ ਤਾਂ ਇਹ ਫ਼ਸਲਾਂ ਉਗਾਉਣ ਲਈ ...

ਪੂਰਾ ਲੇਖ ਪੜ੍ਹੋ »

ਪੈਰਾਂ ਥੱਲੇ ਸਿਰੀਆਂ ਉੱਤੇ ਉੱਡਣ ਸੱਪ

ਖੇਤੀਬਾੜੀ ਇਕ ਅਜਿਹਾ ਪੁਰਾਤਨ ਕਿੱਤਾ ਹੈ, ਜਿਸ ਵਿਚੋਂ ਨਾ ਕੋਈ ਨਿਕਲ ਸਕਿਆ ਹੈ ਤੇ ਨਾ ਹੀ ਕੋਈ ਕਮਾ ਸਕਿਆ ਹੈ, ਭੁੱਖ ਮਿਟਾਉਣੀ ਮਨੁੱਖ ਦੀ ਮੂਲ ਲੋੜ ਹੈ, ਇਹੀ ਕਾਰਨ ਹੈ ਕਿ ਉਹ ਹਰ ਵੇਲੇ ਇਸ ਆਹਰ ਵਿਚ ਰੁੱਝਿਆ ਰਹਿੰਦਾ ਹੈ ਕਿ ਭੁੱਖ ਤੋਂ ਕਿਵੇਂ ਬਚਿਆ ਜਾਵੇ? ਲੈ ਦੇ ਕੇ ਉਹਦੇ ਕੋਲ ਕਿਸੇ ਵੀ ਹੋਰ ਕਿੱਤੇ ਤੋਂ ਵੱਧ, ਸੁਰੱਖਿਅਤ ਖੇਤੀਬਾੜੀ ਹੀ ਬਚਦੀ ਹੈ, ਖੇਤੀ ਕਰਨੀ ਕੋਈ ਸੌਖਾ ਕੰਮ ਨਹੀਂ, ਜੇ ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਦੇ ਉੱਤੋਂ ਦੀ ਕੰਮ ਕਰਨਾ ਪੈਂਦਾ ਹੈ ਤਾਂ ਫਿਰ ਪੱਕੀ ਹੋਈ ਫ਼ਸਲ ਨੂੰ ਖਾਣ ਵਾਲੇ ਤੇ ਲਿਜਾਉਣ ਵਾਲੇ ਤੇ ਖੋਹਣ ਵਾਲੇ ਸੱਪ ਵੀ ਉਹਦੇ ਉੱਤੇ ਮੰਡਰਾਉਂਦੇ ਰਹਿੰਦੇ ਹਨ, ਇਹ ਸੱਪ ਸਮੇਂ ਨਾਲ ਆਪਣਾ ਨਾਂਅ ਤੇ ਸਰੂਪ ਬਦਲਦੇ ਰਹਿੰਦੇ ਹਨ ਕਦੇ ਇਹ ਹਮਦਰਦ ਬਣ ਕੇ ਆਉਂਦੇ ਹਨ, ਕਦੇ ਇਹ ਧਾੜਵੀ ਬਣ ਕੇ ਆਉਂਦੇ ਹਨ ਤੇ ਕਦੇ ਇਹ ਕਿਸੇ ਨਾ ਕਿਸੇ ਤਰੀਕੇ ਸਕੀਮ ਬਣਾ ਕੇ ਤੁਹਾਨੂੰ ਵਿਹਲਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਪਰ ਕੁਦਰਤ ਵੀ ਇਕ ਅਜਿਹੀ ਸ਼ੈਅ ਹੈ ਜੋ ਮਨੁੱਖ ਨੂੰ ਭੁੱਖਾ ਵੀ ਨਹੀਂ ਰਹਿਣ ਦਿੰਦੀ ਤੇ ਆਪਣੀ ਧਰਤੀ ਦੀ ਹਿੱਕ ਵਾਹੁਣ ਤੋਂ ਵਿਹਲਾ ਵੀ ਨਹੀਂ ਰਹਿਣ ਦਿੰਦੀ, ਇਹ ...

ਪੂਰਾ ਲੇਖ ਪੜ੍ਹੋ »

ਕਿਸਾਨਾਂ ਵਲੋਂ ਹਲਦੀ ਦੀ ਸਫ਼ਲ ਕਾਸ਼ਤ

ਹਲਦੀ ਦੇ ਬਿਨਾਂ ਖਾਣੇ ਦੀ ਕਲਪਨਾ ਕਰਨਾ ਵੀ ਮੁਸ਼ਕਿਲ ਹੈ। ਖਾਣੇ ਦੀ ਰੰਗਤ ਤੇ ਸਵਾਦ ਵਧਾਉਣ ਦੇ ਨਾਲ-ਨਾਲ ਹਲਦੀ ਸ਼ੂਗਰ ਤੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਰਾਮਬਾਣ ਕਹੀ ਜਾਂਦੀ ਹੈ। ਸਰੀਰ ਦੀ ਬਾਹਰੀ ਸੱਟ ਦੇ ਨਾਲ-ਨਾਲ ਅੰਦਰੂਨੀ ਸੱਟਾਂ ਨੂੰ ਠੀਕ ਕਰਨ ਲਈ ਵੀ ਹਲਦੀ ਕਾਰਗਰ ਦਵਾਈ ਹੈ। ਹਲਦੀ ਵਿਚ ਸਿਰਫ਼ ਤਿੰਨ ਫ਼ੀਸਦੀ ਹਿੱਸਾ ਕੁਰਕੁਮਿਨ ਹੁੰਦਾ ਹੈ ਜੋ ਸਾਰੇ ਫ਼ਾਇਦੇ ਦਿੰਦਾ ਹੈ ਜਿਵੇਂ ਕਿ ਸੋਜ਼ਿਸ਼ ਘਟਾਉਣੀ, ਐਂਟੀਆਕਸੀਡੈਂਟ ਅਸਰ, ਬਲੱਡ ਪ੍ਰੈਸ਼ਰ ਘਟਾਉਣਾ, ਕੈਂਸਰ, ਐਲਜ਼ੀਮਰ ਆਦਿ ਸਰੀਰ ਵਿਚ ਅੰਦਰੂਨੀ ਜਾਂ ਬਾਹਰੀ ਸੱਟ ਲੱਗਣ 'ਤੇ ਦੁੱਧ ਵਿਚ ਹਲਦੀ ਪਾ ਕੇ ਪੀਣ ਨਾਲ ਜ਼ਖ਼ਮ ਜਲਦੀ ਭਰ ਜਾਂਦੇ ਹਨ। ਇਸ ਤੋਂ ਇਲਾਵਾ ਬੀਟਾਕੈਰੋਟੀਨ, ਐਸਕੋਰਬਿਕ ਐਸਿਡ, ਵਿਟਾਮਿਨ ਸੀ, ਕੈਲਸ਼ੀਅਮ, ਰੇਸ਼ੇ, ਆਇਰਨ, ਪੋਟਾਸ਼ੀਅਮ, ਜ਼ਿੰਕ ਸਮੇਤ ਹੋਰ ਬਹੁਤ ਸਾਰੇ ਤੱਤ ਹੁੰਦੇ ਹਨ। ਆਓ ਹੁਣ ਹਲਦੀ ਦੀ ਸਫ਼ਲ ਕਾਸ਼ਤ ਬਾਰੇ ਜਾਣੀਏ- ਪੌਣਪਾਣੀ : ਹਲਦੀ ਦੀ ਫ਼ਸਲ ਲਈ ਗਰਮ ਤੇ ਸਿੱਲ੍ਹੇ ਜਲਵਾਯੂ ਦੀ ਲੋੜ ਹੈ। ਹਲਦੀ ਦੀ ਕਾਸ਼ਤ ਲਈ ਦਰਮਿਆਨੀ ਤੋਂ ਭਾਰੀ ਜ਼ਮੀਨ, ਜੋ ਚੰਗੇ ਜੈਵਿਕ ਮਾਦੇ ਵਾਲੀ ਹੋਵੇ, ਉੱਤਮ ਮੰਨੀ ਜਾਂਦੀ ...

ਪੂਰਾ ਲੇਖ ਪੜ੍ਹੋ »

ਤੜਾਗੀ ਯਾਦਾਂ ਦੀ ਨਿਸ਼ਾਨੀ ਹੀ ਬਣ ਕੇ ਰਹਿ ਗਈ

ਬੱਚੇ ਦੇ ਜਨਮ ਤੋਂ ਹੀ ਰੀਤੀ-ਰਿਵਾਜ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਵਿਚੋਂ ਇਕ ਰਵਾਇਤੀ ਰਿਵਾਜ ਹੈ ਤੜਾਗੀ ਬੰਨ੍ਹਣ ਦਾ। ਮੁੰਡੇ ਦੇ ਜਨਮ ਤੋਂ ਕੁਝ ਦਿਨਾਂ ਬਾਅਦ ਲੱਕ ਤੋਂ ਥੱਲੇ ਕਮਰ ਦੁਆਲੇ ਕਾਲੇ ਰੰਗ ਦੇ ਸੂਤੀ ਜਾਂ ਰੇਸ਼ਮੀ ਧਾਗੇ ਦੀ ਮੋਟੀ ਡੋਰੀ ਵਿਚ ਬਾਰੀਕ ਛੋਟੇ ਵੱਖ-ਵੱਖ ਰੰਗ ਦੇ ਖਾਸ ਕਰਕੇ ਲਾਲ ਰੰਗ ਦੇ ਮੋਤੀ, ਘੁੰਗਰੂਆਂ ਜਾਂ ਚਾਂਦੀ ਦੇ ਬੋਰ, ਕੌਡੀਆਂ ਪਰੋ ਕੇ ਬੰਨ੍ਹਿਆ ਜਾਂਦਾ ਹੈ। ਧਾਗੇ ਦੇ ਆਖਰ ਵਿਚ ਇਕ ਫਮਣ ਬਣਾਈ ਜਾਂਦਾ ਹੈ। ਤੜਾਗੀ ਬੱਚੇ ਦਾ ਸ਼ਿੰਗਾਰ ਹੁੰਦਾ ਹੈ। ਤੜਾਗੀ ਵਿਚ ਘੁੰਗਰੂਆਂ ਨੂੰ ਪਰੋਏ ਜਾਣ ਦਾ ਕਾਰਨ ਇਹ ਮੰਨਿਆ ਜਾਂਦਾ ਹੈ ਕਿ ਇਹ ਖੜਕਦੀਆਂ ਰਹਿੰਦੀਆਂ ਹਨ ਅਤੇ ਬੱਚਾ ਖੇਡਦਾ ਤੇ ਖੁਸ਼ ਹੁੰਦਾ ਹੈ। ਪਰੋਏ ਜਾਣ ਵਾਲੇ ਘੁੰਗਰੂਆਂ ਦੀ ਗਿਣਤੀ ਨੌਂ ਹੁੰਦੀ। ਪੰਜ ਕੌਡੀਆਂ ਬੁਰੀ ਨਜ਼ਰ ਤੋਂ ਬਚਾਉਣ ਦਾ ਕੰਮ ਕਰਦੀਆਂ ਹਨ। ਅੱਠ ਮਨਕੇ/ਮੋਤੀ ਗੋਲ ਮਟੋਲ ਹੋਣ ਦਾ ਸਬੂਤ ਦਿੰਦੇ ਹਨ। ਵੱਖ-ਵੱਖ ਇਲਾਕਿਆਂ ਵਿਚ ਤੜਾਗੀ ਨੂੰ ਬਣਾਉਣ ਦਾ ਢੰਗ ਵੱਖਰਾ ਹੁੰਦਾ ਹੈ। ਆਪਣੇ ਹਿਸਾਬ ਨਾਲ ਮੋਤੀ, ਕੌਡੀਆਂ, ਚਾਂਦੀ ਬੋਰ ਜਾਂ ਘੁੰਗਰੂਆਂ ਤੇ ਹੋਰ ਬਹੁਤ ਕੁਝ ਪਰੋਂਦੇ ...

ਪੂਰਾ ਲੇਖ ਪੜ੍ਹੋ »

ਪੱਕ ਪਈਆਂ ਕਣਕਾਂ ਲੁਕਾਠ ਰੱਸਿਆ

ਫ਼ਸਲਾਂ ਦੀ ਰਾਣੀ ਅਤੇ ਹਾੜ੍ਹੀ ਦਾ ਸ਼ਿੰਗਾਰ ਕਣਕ ਪੱਕਣ ਵੱਲ ਪੁੱਜ ਚੁੱਕੀ ਹੈ। ਸਮੇਂ ਦੀ ਤਬਦੀਲੀ ਨਾਲ ਕਣਕ ਦਾ ਵਿਕਾਸ ਵੀ ਹਰ ਪੱਖੋਂ ਹੋਇਆ। ਹਰੀ ਕ੍ਰਾਂਤੀ ਤੋਂ ਬਾਅਦ ਕਣਕ ਦਾ ਸੁਨਹਿਰੀ ਯੁੱਗ ਸ਼ੁਰੂ ਹੋਇਆ ਸੀ। ਹੁਣ ਦੇ ਅੰਕੜੇ ਦੱਸਦੇ ਹਨ ਕਿ ਪੰਜਾਬ ਕੇਂਦਰੀ ਪੂਲ ਵਿਚ ਕਣਕ ਵੱਧ ਭੇਜਦਾ ਹੈ। ਇਸ ਦਾ ਅੰਦਾਜ਼ਾ ਪੰਜਾਬ ਦੀਆਂ ਮੰਡੀਆਂ ਵਿਚ ਲੱਗੇ ਕਣਕ ਦੇ ਅੰਬਾਰਾਂ ਤੋਂ ਵੀ ਲਗਦਾ ਹੈ। ਇਨ੍ਹੀਂ ਦਿਨੀਂ ਕਣਕਾਂ ਜਦੋਂ ਮੰਡੀਆਂ ਵਿਚ ਜਾਂਦੀਆਂ ਹਨ ਤਾਂ ਜੱਟ ਬੋਹਲ ਉੱਤੇ ਪਿਆ ਕਿਸੇ ਫ਼ਿਲਮੀ ਅੰਦਾਜ਼ ਤੋ ਘੱਟ ਨਹੀਂ ਲਗਦਾ। ਕਈ ਵਾਰ ਕਣਕ ਦੀ ਵਾਢੀ ਸਮੇਂ ਮੀਂਹ ਅਤੇ ਗੜੇਮਾਰੀ ਨਾਲ ਕੁਦਰਤ ਕਰੋਪੀ ਹੋ ਜਾਂਦੀ ਹੈ। ਇਸ ਲਈ ਕਿਹਾ ਵੀ ਜਾਂਦਾ ਹੈ ਕਿ 'ਕਿੱਥੇ ਰੱਖ ਲਾ ਲੁਕੋ ਕੇ ਤੈਨੂੰ ਕਣਕੇ ਨੀਂ ਰੁੱਤ ਬੇਈਮਾਨ ਹੋ ਗਈ' ਸਮੇਂ ਦੀ ਤਬਦੀਲੀ ਨਾਲ ਹਰੀ ਤੋਂ ਸੁਨਹਿਰੀ ਹੋਈ ਕਣਕ ਕਿਸਾਨ ਦੀ ਨਵੀਂ ਇਬਾਦਤ ਅਤੇ ਆਰਥਿਕਤਾ ਦਾ ਸੁਨਹਿਰੀ ਪੰਨਾ ਲਿਖਦੀ ਹੈ - ਤੂੜੀ ਤੰਦ ਸਾਂਭ ਹਾੜ੍ਹੀ ਵੇਚ ਵੱਟ ਕੇ, ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ, ਮੀਹਾਂ ਦੀ ਉਡੀਕ ਤੇ ਸਿਆੜ ਕੱਢ ਕੇ, ਮਾਲ ਧੰਦਾ ਸਾਂਭਣੇ ਨੂੰ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX