ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
. . .  12 minutes ago
ਨਵੀਂ ਦਿੱਲੀ, 6 ਦਸੰਬਰ - ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ |...
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  36 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  about 1 hour ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  59 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਹੋਰ ਖ਼ਬਰਾਂ..

ਸਾਡੀ ਸਿਹਤ

ਯੋਗ ਅਭਿਆਸ ਰਾਹੀਂ ਦਮੇ 'ਤੇ ਪਾਓ ਕਾਬੂ

ਦਮਾ ਸਾਹ ਦੀ ਇਕ ਤਕਲੀਫ਼ਦੇਹ ਬਿਮਾਰੀ ਹੈ ਜੋ ਹਵਾ ਦੇ ਪ੍ਰਭਾਵ ਰਾਹੀਂ ਹੁੰਦੀ ਹੈ। ਸਰਦੀ ਵਿਚ ਹਮੇਸ਼ਾ ਦਮੇ ਦਾ ਰੋਗ ਜ਼ਿਆਦਾ ਵਧ ਜਾਂਦਾ ਹੈ। ਦਮੇ ਦਾ ਪ੍ਰਭਾਵ ਅਕਸਰ ਰਾਤ ਨੂੰ ਜ਼ਿਆਦਾ ਹੁੰਦਾ ਹੈ ਤੇ ਉਹ ਵੀ ਰਾਤ ਦੇ ਦੂਜੇ ਜਾਂ ਤੀਜੇ ਪਹਿਰ 'ਚ। ਯੋਗ ਕਿਰਿਆ ਤੋਂ ਪਹਿਲਾਂ : ਸਵੇਰੇ ਸੂਰਜ ਨਿਕਲਣ ਤੋਂ ਪਹਿਲਾਂ ਉੱਠ ਕੇ ਘੱਟ ਤੋਂ ਘੱਟ ਇਕ ਘੰਟੇ ਤੱਕ ਘੁੰਮੋ। ਘੁੰਮਦੇ ਸਮੇਂ ਲਗਾਤਾਰ ਨੱਕ ਰਾਹੀਂ ਸਾਹ ਲੈਣ ਦੀ ਕੋਸ਼ਿਸ਼ ਕਰੋ। ਸੈਰ ਕਰਨ ਤੋਂ ਪਹਿਲਾਂ ਪਖਾਨੇ ਤੋਂ ਨਿਜ਼ਾਤ ਪਾ ਲਓ। ਸੈਰ ਕਰਨ ਉਪਰੰਤ ਆਸਣ, ਪ੍ਰਾਣਾਯਾਮ ਦਾ ਅਭਿਆਸ ਕਰੋ। ਯੋਗ ਕਿਰਿਆ : ਸੂਰਿਆ ਨਮਸਕਾਰ ਆਸਣ ਚਾਰ ਵਾਰ, ਪਵਨ ਮੁਕਤ ਆਸਣ ਚਾਰ ਵਾਰ, ਏਕਪਾਦ ਆਸਣ ਚਾਰ ਵਾਰ, ਤਾੜ ਆਸਣ ਚਾਰ ਵਾਰ, ਭੁਜੰਗ ਆਸਣ ਚਾਰ ਵਾਰ, ਪਸ਼ਚਮੋਤਾਨ ਆਸਣ ਚਾਰ ਵਾਰ, ਪਦਮਨ ਆਸਣ 2 ਮਿੰਟ, ਸ਼ਵ ਆਸਣ 4 ਮਿੰਟ ਕਰੋ। ਉਪਰੋਕਤ ਆਸਣਾਂ ਨੂੰ ਲਗਾਤਾਰ ਲੜੀਵਾਰ ਕਰਦੇ ਰਹਿਣ ਨਾਲ ਸਰਦੀ, ਖੰਘ ਅਤੇ ਦਮੇ ਦੀ ਸ਼ਿਕਾਇਤ ਵਾਲੇ ਰੋਗੀਆਂ ਨੂੰ ਬੜਾ ਲਾਭ ਹੁੰਦਾ ਹੈ। ਜੇਕਰ ਲਗਾਤਾਰ ਉਪਰੋਕਤ ਯੋਗਾ ਅਭਿਆਸ ਪਰਹੇਜ਼ ਨਾਲ ਕੀਤੇ ਜਾਣ ਤਾਂ ਦਮੇ ਵਰਗੇ ਲਾ-ਇਲਾਜ ਰੋਗ ਦਾ ਖ਼ੁਦ ਇਲਾਜ ਹੋ ...

ਪੂਰਾ ਲੇਖ ਪੜ੍ਹੋ »

ਸੰਤਰੇ ਨਾਲ ਸਿਹਤ ਦੀ ਦੇਖਭਾਲ

ਤਾਜ਼ੇ ਸੰਤਰੇ ਦੇ ਛਿਲਕਿਆਂ ਨੂੰ ਚਿਹਰੇ 'ਤੇ ਰਗੜਨ ਨਾਲ ਸੁੰਦਰਤਾ 'ਚ ਵਾਧਾ ਹੁੰਦਾ ਹੈ ਅਤੇ ਚਮੜੀ 'ਚ ਨਿਖਾਰ ਆਉਂਦਾ ਹੈ। ਭਾਰਤ ਵਿਚ ਸੰਤਰੇ ਦੀ ਵਧੇਰੇ ਪੈਦਾਵਾਰ ਨਾਗਪੁਰ ਅਤੇ ਦਾਰਜੀਲਿੰਗ ਵਿਚ ਹੁੰਦੀ ਹੈ। ਸਿਹਤ ਲਈ ਤਾਕਤ ਭਰਪੂਰ ਸੰਤਰੇ ਸਖ਼ਤ ਅਤੇ ਨਰਮ ਛਿਲਕੇ ਵਾਲੇ ਭਾਵ ਦੋਵਾਂ ਕਿਸਮਾਂ ਦੇ ਹੁੰਦੇ ਹਨ। ਸੰਤਰਾ ਖਾਣ ਨਾਲ ਜਿਥੇ ਸਰੀਰ ਵਿਚ ਚੁਸਤੀ-ਫੁਰਤੀ ਵਧਦੀ ਹੈ, ਉਥੇ ਕਈ ਰੋਗਾਂ, ਬਿਮਾਰੀਆਂ ਤੋਂ ਛੁਟਕਾਰਾ ਵੀ ਮਿਲਦਾ ਹੈ। ਸੰਤਰੇ ਦੀ ਵਰਤੋਂ ਨਾਲ ਚਮੜੀ 'ਚ ਨਿਖਾਰ ਆਉਂਦਾ ਹੈ ਅਤੇ ਸੁੰਦਰਤਾ 'ਚ ਵਾਧਾ ਹੁੰਦਾ ਹੈ। ਸੰਤਰੇ 'ਚ ਵਿਟਾਮਿਨ 'ਸੀ' ਦੀ ਭਰਪੂਰ ਮਾਤਰਾ ਹੁੰਦੀ ਹੈ। ਵਿਟਾਮਿਨ 'ਏ', ਸੋਡੀਅਮ, ਕੈਲਸ਼ੀਅਮ, ਲੋਹਾ, ਪ੍ਰੋਟੀਨ, ਕਾਰਬੋਹਾਈਡ੍ਰੇਟ ਆਦਿ ਦੀ ਵੀ ਭਰਪੂਰ ਮਾਤਰਾ ਸੰਤਰੇ 'ਚ ਪਾਈ ਜਾਂਦੀ ਹੈ। ਸੰਤਰੇ ਦੇ ਲਾਭ * ਬਦਹਜ਼ਮੀ ਹੋਣ 'ਤੇ ਸੰਤਰੇ ਦੇ ਰਸ ਵਿਚ ਭੁੰਨਿਆ ਜ਼ੀਰਾ ਮਿਲਾ ਕੇ ਪੀਓ। * ਜ਼ਿਆਦਾ ਪਿਆਸ ਲਗਦੀ ਹੋਵੇ ਤਾਂ ਸੰਤਰੇ ਦਾ ਇਕ ਗਿਲਾਸ ਰਸ ਜ਼ਰੂਰ ਪੀਓ। ਇਸ ਨਾਲ ਪਿਆਸ ਵੀ ਜ਼ਿਆਦਾ ਨਹੀਂ ਲੱਗੇਗੀ ਅਤੇ ਤਨ, ਮਨ ਤਰੋਤਾਜ਼ਾ ਵੀ ਰਹੇਗਾ। ਨਾਲ ਹੀ ਨਾਲ ਥਕਾਵਟ ਅਤੇ ਤਣਾਅ ਵੀ ...

ਪੂਰਾ ਲੇਖ ਪੜ੍ਹੋ »

ਸਾਹ ਦੀ ਬਦਬੂ ਕਿਉਂ ਕਰੇ ਪ੍ਰੇਸ਼ਾਨ?

ਖਾਣਾ ਖਾਂਦੇ ਸਮੇਂ ਜ਼ਿਆਦਾ ਹਿੱਸਾ ਚਬਾਉਣ ਦੀ ਪ੍ਰਕਿਰਿਆ ਕਾਰਨ ਪੇਟ ਵਿਚ ਚਲਾ ਜਾਂਦਾ ਹੈ ਪਰ ਇਸ ਦੀ ਹਲਕੀ ਜਿਹੀ ਪਰਤ ਜੀਭ 'ਤੇ ਚਿਪਕੀ ਰਹਿ ਜਾਂਦੀ ਹੈ। ਇਸੇ ਵਜ੍ਹਾ ਕਰਕੇ ਜੀਭ ਦਾ ਰੰਗ ਦੂਧੀਆ ਦਿਖਾਈ ਦਿੰਦਾ ਹੈ। ਇਸ ਨੂੰ ਰੋਜ਼ਾਨਾ ਸਾਫ਼ ਕਰਨਾ ਜ਼ਰੂਰੀ ਹੈ। ਕੀ ਤੁਹਾਡੇ ਮਿੱਤਰ, ਤੁਹਾਡੇ ਕੋਲ ਬੈਠਣ ਤੋਂ ਕਤਰਾਉਂਦੇ ਹਨ? ਸਫ਼ਰ ਕਰਦੇ ਸਮੇਂ ਆਸੇ-ਪਾਸੇ ਬੈਠੇ ਲੋਕ ਨੱਕ 'ਤੇ ਰੁਮਾਲ ਰੱਖ ਕੇ ਤੁਹਾਡੇ ਨਾਲ ਗੱਲਬਾਤ ਕਰਦੇ ਹਨ? ਲੋਕਾਂ ਦੇ ਇਸ ਵਿਹਾਰ ਨੂੰ ਚਿਤਾਵਨੀ ਸਮਝੋ। ਜ਼ਰੂਰ ਇਹ ਸਭ ਕੁਝ ਤੁਹਾਡੇ ਮੂੰਹ ਵਿਚੋਂ ਬਦਬੂ ਆਉਣ ਦੀ ਵਜ੍ਹਾ ਕਰਕੇ ਹੈ। ਤੁਸੀਂ ਚਾਹੋ ਤਾਂ ਇਸ ਤੋਂ ਛੁਟਕਾਰਾ ਪਾ ਸਕਦੇ ਹੋ। ਆਪਣੀ ਜੀਭ ਰੋਜ਼ ਸਾਫ਼ ਕਰੋ : ਖਾਣਾ ਖਾਂਦੇ ਸਮੇਂ ਜ਼ਿਆਦਾ ਹਿੱਸਾ ਚਬਾਉਣ ਦੀ ਪ੍ਰਕਿਰਿਆ ਕਾਰਨ ਪੇਟ ਵਿਚ ਚਲਾ ਜਾਂਦਾ ਹੈ ਪਰ ਇਸ ਦੀ ਹਲਕੀ ਜਿਹੀ ਪਰਤ ਜੀਭ 'ਤੇ ਚਿਪਕੀ ਰਹਿ ਜਾਂਦੀ ਹੈ। ਇਸੇ ਵਜ੍ਹਾ ਕਰਕੇ ਜੀਭ ਦਾ ਰੰਗ ਦੂਧੀਆ ਦਿਖਾਈ ਦਿੰਦਾ ਹੈ। ਇਸ ਨੂੰ ਰੋਜ਼ਾਨਾ ਸਾਫ਼ ਕਰਨਾ ਜ਼ਰੂਰੀ ਹੈ। ਮੂੰਹ ਦੀ ਬਾਹਰੀ ਅਤੇ ਅੰਦਰਲੀ ਸਫ਼ਾਈ ਵੱਲ ਧਿਆਨ ਦਿਓ : ਸਵੇਰ ਦੀ ਚਾਹ, ਨਾਸ਼ਤਾ, ਦੁਪਹਿਰ ਅਤੇ ਰਾਤ ਦੇ ...

ਪੂਰਾ ਲੇਖ ਪੜ੍ਹੋ »

ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਂਦਾ ਹੈ ਦੁੱਧ

ਭਵਿੱਖ 'ਚ ਮਾਂ ਦਾ ਦੁੱਧ ਹੀ ਇਕ ਅਜਿਹਾ ਹਥਿਆਰ ਹੈ, ਜਿਸ ਨਾਲ ਬੱਚਿਆਂ 'ਚ ਵਧਦੇ ਕੁਪੋਸ਼ਣ ਨੂੰ ਦੂਰ ਕਰਨਾ ਸੰਭਵ ਹੈ। ਮਾਂ ਦੇ ਦੁੱਧ ਨਾਲ ਬੱਚਿਆਂ 'ਚ ਰੋਗ ਰੋਕੂ ਸਮਰੱਥਾ ਦਾ ਵਿਕਾਸ ਹੁੰਦਾ ਹੈ। ਇਸ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਚਾਹੇ ਪੜ੍ਹਿਆ-ਲਿਖਿਆ ਵਿਅਕਤੀ ਹੋਵੇ ਜਾਂ ਅਨਪੜ੍ਹ, ਉਸ ਦੇ ਘਰ ਵਿਚ ਬੱਚਾ ਪੈਦਾ ਹੁੰਦਾ ਹੈ ਤਾਂ ਉਹ ਲੋਕ ਆਪਣੇ ਬੱਚੇ ਦੇ ਮੂੰਹ 'ਚ ਮਾਂ ਦਾ ਦੁੱਧ ਨਾ ਦੇ ਕੇ ਆਪਣੇ ਸੱਭਿਆਚਾਰਕ ਰੀਤੀ-ਰਿਵਾਜਾਂ ਦੇ ਮੁਤਾਬਿਕ ਜਿਵੇਂ ਰਾਜਸਥਾਨ ਵਿਚ ਪਾਣੀ 'ਚ ਸ਼ਹਿਦ ਮਿਲਾ ਕੇ ਵੱਡੇ ਬਜ਼ੁਰਗਾਂ ਦੇ ਹੱਥੋਂ ਬੱਚੇ ਦੇ ਮੂੰਹ 'ਚ ਪਹਿਲੀ ਖੁਰਾਕ ਦਿੰਦੇ ਹਨ, ਇਸੇ ਤਰ੍ਹਾਂ ਬਿਹਾਰ ਵਿਚ ਬੱਚੇ ਨੂੰ ਬੱਕਰੀ ਦਾ ਦੁੱਧ ਜਾਂ ਗਾਂ ਦਾ ਦੁੱਧ ਪਿਲਾਇਆ ਜਾਂਦਾ ਹੈ। ਜੇਕਰ ਇਸ ਦੇ ਬਦਲੇ ਬੱਚੇ ਦੇ ਪੈਦਾ ਹੋਣ ਤੋਂ ਕੁਝ ਘੰਟੇ ਦੇ ਅੰਦਰ-ਅੰਦਰ ਮਾਂ ਦਾ ਗਾੜ੍ਹਾ ਅਤੇ ਪੀਲਾ ਦੁੱਧ ਪਿਲਾਇਆ ਜਾਵੇ ਤਾਂ ਬੱਚਿਆਂ 'ਚ ਵਧਦੇ ਕੁਪੋਸ਼ਣ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਦੇਸ਼ ਵਿਚ ਬਹੁਤ ਸਾਰੇ ਭਾਈਚਾਰੇ ਅਜਿਹੇ ਹਨ ਜਿਹੜੇ ਲੋਕ ਮਾਂ ਦੇ ਪਹਿਲੇ ਦੁੱਧ ਨੂੰ ਅਸ਼ੁੱਧ ਮੰਨ ਕੇ ਬੱਚੇ ਨੂੰ ਨਹੀਂ ਪਿਲਾਉਂਦੇ ...

ਪੂਰਾ ਲੇਖ ਪੜ੍ਹੋ »

ਕੀ ਕਰੀਏ ਜੇ ਅੱਡੀਆਂ ਫਟ ਜਾਣ?

ਸਰੀਰ ਦੀ ਚਮੜੀ ਲਈ ਕੈਲਸ਼ੀਅਮ ਅਤੇ ਚਿਕਨਾਈ ਦੀ ਜ਼ਰੂਰਤ ਹੁੰਦੀ ਹੈ। ਪਰ ਸਰਦੀਆਂ ਵਿਚ ਅਕਸਰ ਇਨ੍ਹਾਂ ਦੀ ਕਮੀ ਹੋ ਜਾਂਦੀ ਹੈ, ਨਤੀਜੇ ਵਜੋਂ ਚਮੜੀ ਖੁਰਦਰੀ ਹੋ ਕੇ ਫਟਣ ਲਗਦੀ ਹੈ। ਕੈਲਸ਼ੀਅਮ ਤੇ ਚਿਕਨਾਈ ਵਾਲੇ ਭੋਜਨ ਕਰਨਾ ਅਤੇ ਝਾਵੇਂ ਨਾਲ ਪੈਰਾਂ ਨੂੰ ਸਾਫ਼ ਕਰਨਾ ਸਿਹਤ ਲਈ ਲਾਭਕਾਰੀ ਹੁੰਦਾ ਹੈ। ਰਾਤ ਨੂੰ ਸੌਂਦੇ ਸਮੇਂ ਜੇਕਰ ਘਰੇਲੂ ਕ੍ਰੀਮ ਦੀ ਵਰਤੋਂ ਕੀਤੀ ਜਾਵੇ ਤਾਂ ਚੰਗਾ ਹੁੰਦਾ ਹੈ। ਅੱਡੀਆਂ ਦੇ ਫਟਣ ਤੋਂ ਪਹਿਲਾਂ : ਸਰਦੀ ਦਾ ਮੌਸਮ ਆਉਂਦਿਆਂ ਹੀ ਜਿਨ੍ਹਾਂ ਦੀਆਂ ਅੱਡੀਆਂ ਫਟਣੀਆਂ ਸ਼ੁਰੂ ਹੋ ਜਾਂਦੀਆਂ ਹਨ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮਧੂਮੱਖੀ ਦੇ ਛੱਤੇ ਵਾਲੀ ਮੋਮ ਨੂੰ ਪਿਘਲਾ ਕੇ ਉਸ ਵਿਚ ਵੈਸਲੀਨ ਮਿਲਾ ਲੈਣ ਅਤੇ ਉਸ ਵਿਚ ਥੋੜ੍ਹਾ ਜਿਹਾ ਟੈਲਕਮ ਪਾਊਡਰ ਵੀ ਮਿਲਾ ਕੇ ਇਕ ਮੱਲ੍ਹਮ ਤਿਆਰ ਕਰ ਕੇ ਰੱਖ ਲੈਣ। ਇਸ ਮੱਲ੍ਹਮ ਨੂੰ ਰਾਤ ਨੂੰ ਸੌਂਦੇ ਸਮੇਂ ਅੱਡੀਆਂ 'ਤੇ ਚੰਗੀ ਤਰ੍ਹਾਂ ਮਲੋ। ਇਸ ਨਾਲ ਬਿਆਈਆਂ ਦੇ ਫਟਣ ਦਾ ਡਰ ਨਹੀਂ ਰਹਿੰਦਾ। ਅੱਡੀਆਂ ਦੇ ਫਟਣ 'ਤੇ ਇਲਾਜ : ਸਾਰੀ ਦੇਖਭਾਲ ਕਰਨ ਤੋਂ ਬਾਅਦ ਵੀ ਜੇਕਰ ਅੱਡੀਆਂ ਫਟ ਗਈਆਂ ਹੋਣ ਤਾਂ ਹੇਠ ਲਿਖੇ ਉਪਾਅ ਕਰਨ ਨਾਲ ...

ਪੂਰਾ ਲੇਖ ਪੜ੍ਹੋ »

ਹੋਮਿਓਪੈਥੀ ਦੇ ਝਰੋਖੇ 'ਚੋਂ ਸਰਦੀ ਦੇ ਮੌਸਮ ਵਿਚ ਦਿਲ ਦੀ ਸੰਭਾਲ

ਬਦਲਦੇ ਮੌਸਮ ਵਿਚ ਖ਼ਾਸ ਕਰ ਸਰਦੀਆਂ ਵਿਚ ਦਿਲ ਦੀਆਂ ਨਾੜੀਆਂ ਵਿਚ ਰੁਕਾਵਟ ਵਧਣ ਦਾ ਖ਼ਤਰਾ ਵੀ ਵਧ ਜਾਂਦਾ ਹੈ। ਦੇਸੀ ਘਿਓ, ਸਾਗ, ਪਨੀਰ, ਤਲੀਆਂ ਚੀਜ਼ਾਂ, ਫਾਸਟ ਫੂਡਜ਼, ਕੇਕ, ਪੇਸਟਰੀ, ਆਈਸਕ੍ਰੀਮ, ਜੰਕ ਫੂਡਜ਼ ਆਦਿ ਦੀ ਵਰਤੋਂ ਨਾਲ ਖ਼ੂਨ ਵਿਚ ਕੋਲੈਸਟਰੋਲ ਦੀ ਮਾਤਰਾ ਵਧ ਜਾਂਦੀ ਹੈ ਅਤੇ ਖ਼ੂਨ ਗਾੜ੍ਹਾ ਹੋ ਜਾਂਦਾ ਹੈ। ਗਾੜ੍ਹੇ ਖ਼ੂਨ ਦਾ ਨਾੜਾਂ ਵਿਚ ਪ੍ਰਵਾਹ ਵੀ ਮੁਸ਼ਕਿਲ ਹੋ ਜਾਂਦਾ ਹੈ ਅਤੇ ਦਿਲ (ਹਾਰਟ) ਜੋ ਕਿ ਇਕ ਪੰਪ ਦੀ ਤਰ੍ਹਾਂ ਕੰਮ ਕਰਦਾ ਹੈ, ਨੂੰ ਵਧੇਰੇ ਜ਼ੋਰ ਲਗਾਉਣਾ ਪੈਂਦਾ ਹੈ ਤੇ ਹਾਰਟ ਮਸਲ 'ਤੇ ਸੋਜ਼ ਆ ਜਾਂਦੀ ਹੈ ਅਤੇ ਨਾੜੀਆਂ ਵੀ ਬੰਦ ਹੋ ਜਾਂਦੀਆਂ ਹਨ। ਹਾਰਟ ਮਸਲ ਵਿਚ ਸੋਜ਼ ਆ ਜਾਂਦੀ ਹੈ, ਦਿਲ ਦਾ ਕੰਮ ਕਰਨ ਦੀ ਸਮਰੱਥਾ ਜਾਂ ਐਲ.ਈ.ਈ.ਐਫ. ਘਟ ਜਾਂਦੀ ਹੈ ਪਰ ਹੋਮਿਓਪੈਥਿਕ ਦਵਾਈਆਂ ਦੀ ਵਰਤੋਂ ਕਰਕੇ ਅਤੇ ਖੁਰਾਕ ਨੂੰ ਕੰਟਰੋਲ ਕਰਕੇ ਕੋਲੈਸਟਰੋਲ ਦਾ ਪੱਕੇ ਤੌਰ 'ਤੇ ਇਲਾਜ ਕਰਨ ਨਾਲ ਦਿਲ ਦੀ ਕੰਮ ਕਰਨ ਦੀ ਸਮਰੱਥਾ ਜਾਂ ਐਲ.ਵੀ.ਈ.ਐਫ. ਨੂੰ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੰਕ ਫੂਡਜ਼ ਦਾ ਇਸਤੇਮਾਲ ਕਰਨ ਨਾਲ ਜਾਂ ਉਮਰ ਦੇ ਹਿਸਾਬ ਨਾਲ ਵੀ ਨਾੜਾਂ ਵਿਚ ਰੁਕਾਵਟ ਆ ਜਾਂਦੀ ਹੈ, ਜਿਸ ...

ਪੂਰਾ ਲੇਖ ਪੜ੍ਹੋ »

ਸਿਹਤ ਖ਼ਬਰਨਾਮਾ

ਖ਼ਤਰਨਾਕ ਹੈ ਠੰਢੇ ਪਦਾਰਥ ਪੀਣ ਦੀ ਆਦਤ ਨੌਜਵਾਨ ਪੀੜ੍ਹੀ ਨੂੰ ਸਭ ਤੋਂ ਜ਼ਿਆਦਾ ਪਸੰਦ ਕੋਲਡ ਡਰਿੰਕ (ਠੰਢੇ ਪਦਾਰਥ) ਹਨ ਪਰ ਇਨ੍ਹਾਂ 'ਚ ਮੌਜੂਦ ਕੈਫੀਨ ਦੀ ਮਾਤਰਾ ਹੌਲੀ-ਹੌਲੀ ਨੌਜਵਾਨਾਂ ਨੂੰ ਇਸ ਦਾ ਆਦੀ ਬਣਾ ਦਿੰਦੀ ਹੈ। ਇਸ ਲਈ ਨੌਜਵਾਨ ਪੀੜ੍ਹੀ ਕੁਝ ਖਾਵੇ ਜਾਂ ਨਾ ਖਾਵੇ, ਪਰ ਕੋਲਡ ਡਰਿੰਕ ਨੂੰ ਛੱਡਣ ਲਈ ਰਾਜ਼ੀ ਨਹੀਂ ਹੁੰਦੀ। ਮੈਡੀਕਲ ਖੇਤਰ ਦੇ ਸੂਤਰਾਂ ਅਨੁਸਾਰ ਕੋਲਡ ਡਰਿੰਕਸ ਦੀ ਵਰਤੋਂ ਨਾਲ ਉਨੀਂਦਰਾ, ਚਿੜਚਿੜਾਪਨ ਅਤੇ ਉਦਾਸੀ ਵਰਗੇ ਮਾਨਸਿਕ ਰੋਗਾਂ ਨਾਲ ਗ੍ਰਸੇ ਨੌਜਵਾਨ ਰੋਗੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਮੌਜੂਦਾ ਸਮੇਂ ਕੋਲਡ ਡਰਿੰਕ 'ਚ 3.2 ਮਿਲੀਗ੍ਰਾਮ ਤੋਂ 45 ਮਿਲੀਗ੍ਰਾਮ ਕੈਫੀਨ ਹੁੰਦੀ ਹੈ। ਇਸ ਲਈ ਕੈਫੀਨ ਦੇ ਕਾਰਨ ਹੀ ਕੋਲਡ ਡਰਿੰਕਸ ਦੀ ਆਦਤ ਪੈਂਦੀ ਹੈ। ਧਿਆਨ ਰਹੇ ਕਿ ਕੈਫੀਨ ਦੁਨੀਆ 'ਚ ਸਭ ਤੋਂ ਜ਼ਿਆਦਾ ਵਰਤੋਂ 'ਚ ਆਉਣ ਵਾਲਾ ਨਸ਼ਾ ਹੈ ਜੋ ਕੇਂਦਰੀ ਨਾੜੀ ਤੰਤਰ ਨੂੰ ਵਧੇਰੇ ਉਤੇਜਿਤ ਕਰਦਾ ਹੈ। ਕੈਫੀਨ ਨਾਲ ਪਹਿਲਾਂ ਨਾੜੀ ਤੰਤਰ 'ਚ ਚੁਸਤੀ ਮਹਿਸੂਸ ਹੁੰਦੀ ਹੈ ਜੋ ਬਾਅਦ ਵਿਚ ਉਤੇਜਨਾ ਅਤੇ ਉਦਾਸੀ ਵਿਚ ਬਦਲ ਜਾਂਦੀ ਹੈ। ਵਿਦੇਸ਼ਾਂ ਵਿਚ ਤਾਂ ਕੋਲਡ ਡਰਿੰਕ ਬਹੁਤ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX