ਬੁਢਲਾਡਾ ,22 ਜੂਨ (ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਅੱਜ ਦਿਹਾਂਤ ਹੋ ਗਿਆ । ਪਟਿਆਲਾ ਨਿਵਾਸੀ ਗਗਨਦੀਪ ਸਿੰਘ ਚੱਢਾ ਪਿਛਲੇ ਲੰਬੇ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ...
ਦੇਹਰਾਦੂਨ, 22 ਜੂਨ - ਉਤਰਾਖੰਡ ਸਰਕਾਰ ਨੇ ਆਈ.ਏ.ਐਸ. ਅਧਿਕਾਰੀ ਰਾਮ ਵਿਲਾਸ ਯਾਦਵ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ। ਵਿਜੀਲੈਂਸ ਵਿਭਾਗ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ...
...49 days ago
ਅੰਮ੍ਰਿਤਸਰ, 22 ਜੂਨ (ਗਗਨਦੀਪ ਸ਼ਰਮਾ)-ਸੂਬਾ ਸਰਕਾਰ ਵਲੋਂ ਅੱਜ ਵੀ ਟਰਾਂਸਪੋਰਟ ਮਹਿਕਮੇ ਦੇ ਕੰਟਰੈਕਟ ਵਰਕਰਾਂ ਦੀਆਂ ਤਨਖ਼ਾਹਾਂ ਦੇ ਮਸਲੇ ਦਾ ਨਿਬੇੜਾ ਨਹੀਂ ਕੀਤਾ ਗਿਆ । ਜੇਕਰ ਕੱਲ੍ਹ 23 ਜੂਨ ਵੀਰਵਾਰ ...
ਅਜਨਾਲਾ, 22 ਜੂਨ (ਐਸ.ਪ੍ਰਸ਼ੋਤਮ)- ਅਜਨਾਲਾ ਸ਼ਹਿਰੀ ਅਕਾਲੀ ਆਗੂ ਰਕੇਸ਼ ਬੇਦੀ ਪੁੱਤਰ ਦਿਲਬਾਗ ਰਾਏ ਬੇਦੀ ਵਾਸੀ ਵਾਰਡ ਨੰ: 2 ਨੂੰ ਇਕ ਵਿੱਕੀ ਬਰਾੜ ਨਾਮੀ ਗੈਂਗਸਟਰ ਵਲੋਂ ਫੋਨ ਕਰਕੇ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਖ਼ਬਰ ਸਾਹਮਣੇ ਆਈ...
ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)- ਪੁਲਿਸ ਜ਼ਿਲ੍ਹਾ ਮੁਖੀ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤੇ ਚੱਲਦਿਆਂ ਪੋਲਿੰਗ ਬੂਥਾਂ ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਸਮੇਂ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ...
...49 days ago
ਡਮਟਾਲ, 22 ਜੂਨ (ਰਾਕੇਸ਼ ਕੁਮਾਰ)- ਡਮਟਾਲ ਇੰਦੌਰਾ ਮੋੜ ਨੇੜੇ ਅੱਜ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਨੀ ਪੁੱਤਰ ਵਕੀਲ ਸਿੰਘ ਵਾਸੀ ਮੰਗਵਾਲ ਤਹਿਸੀਲ ਇੰਦੌਰਾ ਵਜੋਂ ਹੋਈ...
...49 days ago
ਢਿਲਵਾਂ, 22 ਜੂਨ (ਗੋਬਿੰਦ ਸੁਖੀਜਾ,ਪ੍ਰਵੀਨ)-ਪਿਸਤੌਲ ਦੀ ਨੋਕ ਤੇ ਨਕਦੀ, ਮੋਬਾਈਲ ਲੁੱਟਣ ਦੇ ਦੋਸ਼ 'ਚ ਸੁਭਾਨਪੁਰ ਪੁਲਿਸ ਨੇ 3 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਸੁਭਾਨਪੁਰ ਹਰਜੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਪੁੱਤਰ ਸੰਤ ਰਾਮ ਵਾਸੀ ਭਾਰਗੋ ਕੈਂਪ ਜਲੰਧਰ ਨੇ ਥਾਣਾ...
...49 days ago
ਕਰਨਾਲ, 22 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਗ੍ਰਹਿ ਜ਼ਿਲ੍ਹਾ ਕਰਨਾਲ ਹੇਠ 4 ਨਗਰ ਪਾਲਿਕਾਵਾਂ ਵਿਖੇ ਪ੍ਰਧਾਨਗੀ ਅਤੇ ਕੌਂਸਲਰਾਂ ਦੀਆਂ ਹੋਈਆਂ ਚੋਣਾਂ ਦੇ ਅੱਜ ਆਏ ਨਤੀਜਿਆਂ ਨੇ ਸੱਤਾਧਾਰੀ ਭਾਜਪਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੱਡਾ...
...49 days ago
ਮੁੰਬਈ, 22 ਜੂਨ-ਮਹਾਰਾਸ਼ਟਰ ਦੇ ਸਿਆਸੀ ਭੂਚਾਲ 'ਚ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਕਹਿਣਾ ਹੈ ਕਿ ਮੈਂ ਵਿਧਾਇਕਾਂ ਨੂੰ ਆਪਣਾ ਅਸਤੀਫ਼ਾ ਦੇਣ ਲਈ ਤਿਆਰ ਹਾਂ, ਉਹ ਇੱਥੇ ਆਉਣ ਅਤੇ ਮੇਰਾ ਅਸਤੀਫ਼ਾ ਰਾਜ ਭਵਨ...
ਤਪਾ ਮੰਡੀ, 22ਜੂਨ (ਵਿਜੇ ਸ਼ਰਮਾ)-ਲੋਕ ਸਭਾ ਹਲਕਾ ਸੰਗਰੂਰ 'ਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਪਾਉਣ ਵਾਲਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਲੜੀ ਤਹਿਤ ਸਰਕਾਰੀ...
ਅਮਲੋਹ, 22 ਜੂਨ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਛੋਟੀ ਬੱਚੀ ਨੂੰ ਕਰੰਟ ਲੱਗ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਛੋਟੀ ਬੱਚੀ ਸੁਰਭੀ ਆਪਣੇ ਘਰ ਕੋਲ ਰਹਿੰਦੇ ਬੱਚਿਆਂ ...
...about 1 hour ago
ਸੰਗਰੂਰ, 22 ਜੂਨ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਨੇ ਪੰਜਾਬ 'ਚ ਸਰਕਾਰ ਬਣਾਉਣ ਤੋਂ ਤੁਰੰਤ ਬਾਅਦ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ 'ਚ ਹੀ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਖ਼ਿਲਾਫ਼ ਜੰਗ ਛੇੜ ਦਿੱਤੀ ਹੈ, ਜਿਸ ਨਾਲ ਲੋਕਾਂ ਦੀਆਂ 'ਭ੍ਰਿਸ਼ਟਾਚਾਰ ਮੁਕਤ ਪੰਜਾਬ' ਉਮੀਦਾਂ ਨੂੰ ਬਲ...
...10 minutes ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ)-ਚੰਡੀਗੜ੍ਹ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕਿਟ 'ਚ ਅੱਗ ਲੱਗ ਗਈ। ਅੱਗ ਲੱਗਣ ਨਾਲ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਕਈ ਦੁਕਾਨਾਂ ਇਸ ਅੱਗ ਦੀ ਲਪੇਟ...
ਨਵੀਂ ਦਿੱਲੀ, 22 ਜੂਨ-ਨੈਸ਼ਨਲ ਹੈਰਾਲਡ ਮਾਮਲਾ: ਸੋਨੀਆ ਗਾਂਧੀ ਨੇ ਈ.ਡੀ. ਸਾਹਮਣੇ ਪੇਸ਼ ਹੋਣ ਲਈ ਮੰਗਿਆ ਹੋਰ ਸਮਾਂ
ਚੰਡੀਗੜ੍ਹ, 22 ਜੂਨ (ਰਾਮ ਸਿੰਘ ਬਰਾੜ)-ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਗ੍ਰਹਿ ਮੰਤਰੀ ਅਨਿਲ ਵਿਜ ਨੇ ਟਵੀਟ ਕਰਕੇ ਇਸ ਸੰਬੰਧੀ ਖ਼ੁਦ ਜਾਣਕਾਰੀ ਦਿੱਤੀ ਹੈ। ਸਿਹਤ ਮੰਤਰੀ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ...
ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਨਿੱਕੂਵਾਲ, ਸੈਣੀ)-ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ...
ਸੰਗਰੂਰ, 22 ਜੂਨ (ਧੀਰਜ ਪਸ਼ੋਰੀਆ)-ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋ ਰਹੀ ਉਪ ਚੋਣ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ...
...about 1 hour ago
ਨਵੀਂ ਦਿੱਲੀ, 22 ਜੂਨ-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਗਨੀਪਥ ਯੋਜਨਾ ਨੂੰ ਦੇਸ਼ ਅਤੇ ਫ਼ੌਜ ਦੇ ਨਾਲ ਮੋਦੀ ਸਰਕਾਰ ਦਾ ਨਵਾਂ ਧੋਖਾ ਕਰਾਰ ਦਿੰਦੇ ਹੋਏ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਯੋਜਨਾ ਨੂੰ ਵਾਪਸ ਲੈਣਾ ਪਵੇਗਾ। ਉਨ੍ਹਾਂ ਨੇ 'ਨੈਸ਼ਨਲ ਹੈਰਾਲਡ...
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਕੇਂਦਰ ਸਰਕਾਰ ਵਲੋਂ ਫ਼ੌਜ 'ਚ ਠੇਕਾ ਭਰਤੀ ਕਰਨ ਲਈ ਲਿਆਂਦੀ ਗਈ ਅਗਨੀਪਥ ਸਕੀਮ ਦੇ ਵਿਰੋਧ 'ਚ ਨੌਜਵਾਨ ਭਾਰਤ ਸਭਾ ਦੀ ਜ਼ਿਲ੍ਹਾ ਕਮੇਟੀ ਵਲੋਂ ਮਿੰਨੀ ਸਕੱਤਰੇਤ ਡਿਪਟੀ ਕਮਿਸ਼ਨਰ ਬਠਿੰਡਾ ਦੇ...
...about 1 hour ago
ਨਵੀਂ ਦਿੱਲੀ, 22 ਜੂਨ - ਐਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਵਲੋਂ 24 ਜੂਨ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ...
ਭੀਖੀ, 22 ਜੂਨ (ਗੁਰਿੰਦਰ ਸਿੰਘ ਔਲਖ਼) - ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੀ ਕਾਰਜਕਾਰੀ ਸਰਪੰਚ ਜਸਵੀਰ ਕੌਰ ਦੇ ਪਤੀ ਗੁਰਜੀਤ ਸਿੰਘ ਪੁੱਤਰ ਨਾਰੰਗ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ...
ਅੰਮ੍ਰਿਤਸਰ, 22 ਜੂਨ (ਰੇਸ਼ਮ ਸਿੰਘ) - ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਗੈਂਗਸਟਰਾਂ ਨੇ ਫਿਰੌਤੀ ਮੰਗਦੇ ਹੋਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੀ ਸੂਚਨਾ ਉਨ੍ਹਾਂ ਥਾਣਾ ਕੰਟੋਨਮੈਂਟ ਦੀ ਪੁਲਿਸ...
ਅਮਲੋਹ, 22 ਜੂਨ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਨਰਾਇਣਗੜ੍ਹ ਦੇ ਇਕ ਨੌਜਵਾਨ ਦੀ ਨਜ਼ਦੀਕ ਪਿੰਡ ਭੱਦਲਥੂਹਾ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਸੁਖਬੀਰ ਸਿੰਘ ਪੁੱਤਰ ਜਗਦੀਪ ਸਿੰਘ...
...49 days ago
ਕਾਬੁਲ, 22 ਜੂਨ - ਅਫ਼ਗ਼ਾਨ ਐਮਰਜੈਂਸੀ ਅਧਿਕਾਰੀ ਦਾ ਕਹਿਣਾ ਹੈ ਕਿ ਅਫ਼ਗ਼ਾਨਿਸਤਾਨ 'ਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ 920 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 600 ਜ਼ਖਮੀ ਹੋਏ...
ਮਾਛੀਵਾੜਾ ਸਾਹਿਬ, 22 ਜੂਨ (ਮਨੋਜ ਕੁਮਾਰ)-ਕਰੱਪਸ਼ਨ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਦੇ ਬਾਵਜੂਦ ਅਜੇ ਵੀ ਸਰਕਾਰੀ ਮੁਲਾਜ਼ਮਾਂ ਦੇ ਬੇਪ੍ਰਵਾਹ ਹੌਂਸਲੇ ਇਸ ਕਦਰ ਹਨ ਕਿ ਉਹ ਅਜੇ ਵੀ ਸ਼ਰੇਆਮ ਸਰਕਾਰੀ ਡਿਊਟੀ ਤੇ ਤਾਇਨਾਤ ਹੋ ਕੇ ਵੀ ਲੋਕਾਂ ਤੋਂ ਉਨ੍ਹਾਂ ਦੇ ਕੰਮ...
ਬਮਿਆਲ, 22 ਜੂਨ (ਰਾਕੇਸ਼ ਸ਼ਰਮਾ)- ਪਠਾਨਕੋਟ ਅਦਾਲਤ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਵਿਧਾਇਕ ਨੂੰ ਮਾਈਨਿੰਗ ਐਕਟ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋਗਿੰਦਰ ਪਾਲ ਦੀ 17 ਜੂਨ ਨੂੰ ਨਜਾਇਜ਼ ਮਾਈਨਿੰਗ ਕੇਸ 'ਚ ਗ੍ਰਿਫ਼ਤਾਰੀ ਹੋਈ ਸੀ।
ਖਾਲੜਾ, 22 ਜੂਨ( ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਏਰੀਏ ਅੰਦਰ 21 ਅਤੇ 22 ਜੂਨ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਘੁਸਪੈਠ ਕੀਤੀ ਗਈ। ਸਵੇਰ ਵੇਲੇ ਬੀ ਐੱਸ.ਐੱਫ. ਵਲੋਂ...
ਕਾਬੁਲ, 22 ਜੂਨ-ਅਫ਼ਗਾਨਿਸਤਾਨ ਭੂਚਾਲ 'ਚ ਹੁਣ ਤੱਕ 255 ਲੋਕਾਂ ਦੀ ਮੌਤ, 500 ਦੇ ਕਰੀਬ ਲੋਕ ਜ਼ਖ਼ਮੀ
ਮੁੰਬਈ, 22 ਜੂਨ-ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਕਾਂਗਰਸ ਅਬਜ਼ਰਵਰ ਕਮਲਨਾਥ ਨੇ ਦਿੱਤੀ ਹੈ।
ਨਸਰਾਲਾ, 22 ਜੂਨ (ਸਤਵੰਤ ਸਿੰਘ ਥਿਆੜਾ) - ਚਿੰਤਪੁਰਨੀ-ਜਲੰਧਰ ਸੜਕ ਨੂੰ ਬਣਾਉਣ ਦੀ ਹੌਲ਼ੀ ਰਫ਼ਤਾਰ ਤੋਂ ਅੱਕੇ ਲੋਕਾਂ ਨੇ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਸੜਕ ਜਾਮ ਕਰ ਦਿੱਤੀ।। ਇਸ ਮੌਕੇ ਧਰਨਾਕਾਰੀਆਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ...
ਨਵੀਂ ਦਿੱਲੀ, 22 ਜੂਨ-ਸ਼ਿਵਸੈਨਾ ਨੇਤਾ ਸੰਜੈ ਰਾਊਤ ਨੇ ਸੂਬੇ 'ਚ ਮੌਜੂਦਾ ਰਾਜਨੀਤਿਕ ਸਥਿਤੀ 'ਚ ਮਹਾਰਾਸ਼ਟਰ ਵਿਧਾਨ ਸਭਾ ਭੰਗ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮਹਾਰਾਸ਼ਟਰ 'ਚ ਜਾਰੀ ਰਾਜਨੀਤਿਕ ਸੰਕਟ ਵਿਧਾਨ ਸਭਾ ਭੰਗ ਕਰਨ ਵੱਲ ਵਧ ਰਿਹਾ ਹੈ।
ਨਾਭਾ, 22 ਜੂਨ (ਕਰਮਜੀਤ ਸਿੰਘ ਨਾਭਾ) - ਸੁਜਾਤਾ ਚਾਵਲਾ ਨੂੰ ਨਗਰ ਕੌਂਸਲ ਨਾਭਾ ਦੀ ਨਵੀਂ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ 'ਤੇ ਹਲਕਾ ਵਿਧਾਇਕ ਦੇਵ ਮਾਨ ਅਤੇ ਕੌਂਸਲਰ ਵੀ...
ਡੱਬਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ) - ਨਗਰ ਪ੍ਰੀਸ਼ਦ ਡੱਬਵਾਲੀ ਦੇ ਚੇਅਰਮੈਨ ਅਹੁਦੇ 'ਤੇ ਇਨੈਲੋ ਦਾ ਕਬਜ਼ਾ ਹੋ ਗਿਆ ਹੈ। ਇਨੈਲੋ ਦੇ ਉਮੀਦਵਾਰ ਟੇਕ ਚੰਦ ਛਾਬੜਾ ਨੇ ਕਾਂਗਰਸ ਸਮਰਥਿਤ ਵਿਨੋਦ ਬਾਂਸਲ ਨੂੰ 1558 ਵੋਟਾਂ ਦੇ ਫਰਕ ਨਾਲ ਹਰਾਇਆ। ਆਮ ਆਦਮੀ...
...49 days ago
ਕਾਬੁਲ, 22 ਜੂਨ - ਆਫ਼ਤ ਪ੍ਰਬੰਧਨ ਅਧਿਕਾਰੀਆਂ ਅਨੁਸਾਰ ਅਫ਼ਗ਼ਾਨਿਸਤਾਨ ਦੇ ਪੂਰਬ ਵਿਚ 6.1 ਦੀ ਤੀਬਰਤਾ ਨਾਲ ਆਏ ਜ਼ਬਰਦਸਤ ਭੂਚਾਲ ਕਾਰਨ ਘੱਟੋ ਘੱਟ 130 ਲੋਕਾਂ ਦੀ ਮੌਤ...
...49 days ago
ਸੰਘੋਲ, 22 ਜੂਨ (ਪਰਮਵੀਰ ਸਿੰਘ) - ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਕਾਰ ਸਵਾਰ ਨੂੰ ਭੁੱਕੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਹਰਮਿੰਦਰ ਸਿੰਘ ਅਨੁਸਾਰ ਜਦੋਂ ਸ਼ੱਕੀ ਸਵਿਫਟ ਕਾਰ ਦੀ ਤਲਾਸ਼ੀ ਲਈ ਗਈ...
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ 23 ਜੂਨ ਨੂੰ ਪੈਣ ਜਾ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾਂ ਵੱਲ ਰਵਾਨਾ ਕਰ ਦਿੱਤਾ ਗਿਆ ਹੈ।ਉਪ ਮੰਡਲ ਮੈਜਿਸਟ੍ਰੇਟ ਤਪਾ ਕਮ-ਚੋਣ ਅਧਿਕਾਰੀ ਮੈਡਮ ਸੋਨਮ ਚੌਧਰੀ...
ਫ਼ਾਜ਼ਿਲਕਾ, 22 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਦੋ ਦੁਕਾਨਦਾਰਾਂ ਤੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਾਂਅ 'ਤੇ ਫ਼ਿਰੌਤੀ ਮੰਗੀ ਗਈ ਹੈ। ਫ਼ਿਰੌਤੀ ਨਹੀਂ ਦੇਣ 'ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।ਇਸ ਮਾਮਲੇ 'ਚ...
...49 days ago
ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ) - ਥਾਣਾ ਸ਼ਹਿਰੀ 2 ਮਾਨਸਾ 'ਚ ਇਕ ਵਕੀਲ ਵਲੋਂ ਥਾਣੇਦਾਰ ਦੀ ਕੁੱਟਮਾਰ ਕਰ ਦਿੱਤੀ ਗਈ। ਵਕੀਲ ਕਿਸੇ ਲੜਾਈ ਝਗੜੇ ਦੇ ਮਾਮਲੇ 'ਚ ਥਾਣੇ ਚ ਆਇਆ ਸੀ, ਜਦ ਉਹ ਭੜਕ ਗਿਆ ਤੇ ਮੁੱਕਿਆਂ ਨਾਲ ਥਾਣੇਦਾਰ 'ਤੇ ਹਮਲਾ ਕਰ ਦਿੱਤਾ। ਵਕੀਲ ਨੂੰ ਪੁਲਿਸ...
ਸੰਗਰੂਰ, 22 ਜੂਨ (ਧੀਰਜ ਪਸ਼ੋਰੀਆ) - ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੇ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਫੈਡਰੇਸ਼ਨ ਅਤੇ ਭਰਾਤਰੀ ਜਥੇਬੰਦੀ ਦੋਆਬਾ ਜਨਰਲ ਕੈਟਾਗਿਰੀ ਫ਼ਰੰਟ ਦਾ ਵਫ਼ਦ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਿਆ ਅਤੇ ਮੰਗ ਕੀਤੀ ਕਿ...
ਲੋਪੋਕੇ,22 ਜੂਨ (ਗੁਰਵਿੰਦਰ ਸਿੰਘ ਕਲਸੀ) - ਪੀ ਪੀ ਐੱਸ ਸਵਰਨਦੀਪ ਸਿੰਘ ਸੀਨੀਅਰ ਕਪਤਾਨ ਪੁਲਸ ਅੰਮ੍ਰਿਤਸਰ ਦਿਹਾਤੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾ ਕੇ ਨਸ਼ਿਆਂ ਦੇ ਸੌਦਾਗਰਾਂ 'ਤੇ ਸ਼ਿਕੰਜਾ ਕੱਸਣ ਲਈ ਹਿਦਾਇਤਾਂ ਜਾਰੀ ਕੀਤੀਆਂ ਗਈਆਂ...
ਨਵੀਂ ਦਿੱਲੀ, 22 ਜੂਨ - ਕਾਂਗਰਸ ਨੇ ਵੱਖ ਵੱਖ ਰਾਜਾਂ ਤੋਂ ਆਪਣੇ ਵਿਧਾਇਕਾਂ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਹੈੱਡਕੁਆਟਰ ਬੁਲਾਇਆ ਹੈ।ਰਾਹੁਲ ਗਾਂਧੀ ਤੋਂ ਈ.ਡੀ. ਵਲੋਂ ਪੁੱਛਗਿੱਛ ਅਤੇ ਅਗਨੀਪਥ ਯੋਜਨਾ...
...49 days ago
ਸੰਗਰੂਰ 22 ਜੂਨ (ਧੀਰਜ ਪਸ਼ੋਰੀਆ) - ਸੰਗਰੂਰ ਵਿਖੇ ਕਾਲੀ ਮਾਤਾ ਮੰਦਿਰ ਦੇ ਮੁੱਖ ਦਰਵਾਜੇ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦਾ ਭਾਜਪਾ ਆਗੂਆਂ ਨੇ ਗੰਭੀਰ ਨੋਟਿਸ ਲਿਆ ਹੈ। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰਾਂ ਐਡਵੋਕੇਟ ਲਲਿਤ ਗਰਗ, ਸੁਨੀਲ ਗੋਇਲ ਡਿੰਪਲ, ਕਿਸਾਨ ਮੋਰਚੇ ਦੇ...
...49 days ago
ਮੁੰਬਈ, 22 ਜੂਨ - ਸੂਤਰਾਂ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਕੋਰੋਨਾ ਦੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ...
...49 days ago
ਮੁੰਬਈ, 22 ਜੂਨ - ਮਹਾਰਾਸ਼ਟਰ 'ਚ ਚੱਲ ਰਹੇ ਸਿਆਸੀ ਸੰਕਰ ਦੌਰਾਨ ਮਹਾਰਾਸ਼ਟਰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ ਅਖਿਲ ਭਾਰਤੀ ਕਾਂਗਰਸੀ ਕਮੇਟੀ ਦੇ ਅਬਜ਼ਰਵਰ ਕਮਲਨਾਥ ਦੀ ਅਗਵਾਈ ਵਿਚ ਹੋਵੇਗੀ। ਕਾਂਗਰਸ ਦੇ ਸੂਤਰਾਂ ਅਨੁਸਾਰ...
ਗੁਹਾਟੀ, 22 ਜੂਨ - ਮਹਾਰਾਸ਼ਟਰ 'ਚ ਚੱਲ ਰਹੇ ਸਿਆਸੀ ਸੰਕਟ ਦੌਰਾਨ ਸ਼ਿਵ ਸੈਨਾ ਤੋਂ ਬਗ਼ਾਵਤ ਕਰਨ ਵਾਲੇ ਸ਼ਹਿਰੀ ਵਿਕਾਸ ਮੰਤਰੀ ਏਕਨਾਥ ਸ਼ਿੰਦੇ ਨੇ ਦਾਅਵਾ ਕੀਤਾ ਕਿ ਸ਼ਿਵ ਸੈਨਾ ਦੇ 40 ਵਿਧਾਇਕ ਅਸਮ ਪਹੁੰਚੇ ਗਏ ਹਨ। ਸ਼ਿੰਦੇ ਮੁਤਾਬਿਕ...
...49 days ago
ਗੁਹਾਟੀ, 22 ਜੂਨ - ਸ਼ਿਵ ਸੈਨਾ ਦੇ ਬਾਗ਼ੀ ਆਗੂ ਏਕਨਾਥ ਸ਼ਿੰਦੇ ਦੀ ਅਗਵਾਈ 'ਚ ਸ਼ਿਵ ਸੈਨਾ ਦੇ 22 ਵਿਧਾਇਕ ਗੁਹਾਟੀ ਦੇ ਇਕ ਹੋਟਲ 'ਚ ਪਹੁੰਚ ਗਏ...
...49 days ago
ਮੁੰਬਈ, 22 ਜੂਨ - ਮਹਾਰਾਸ਼ਟਰ ਵਿਚ ਚੱਲ ਰਹੇ ਸਿਆਸੀ ਸੰਕਟ ਦੌਰਾਨ ਮਹਾਰਾਸ਼ਟਰ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ...
ਨਵੀਂ ਦਿੱਲੀ, 22 ਜੂਨ - ਐਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਕੇਂਦਰ ਸਰਕਾਰ ਨੇ ਅੱਜ ਤੋਂ ਸੀ.ਆਰ.ਪੀ.ਐਫ. ਦੇ ਜਵਾਨਾਂ ਦੁਆਰਾ 24 ਘੰਟੇ ਜ਼ੈਡ+ ਸ਼੍ਰੇਣੀ ਸੁਰੱਖਿਆ...
...49 days ago
ਸ੍ਰੀਨਗਰ, 22 ਜੂਨ - ਜੰਮੂ ਕਸ਼ਮੀਰ ਕੌਮੀ ਮਾਰਗ ਕਈ ਥਾਵਾਂ 'ਤੇ ਢਿੱਗਾਂ/ਪੱਥਰ ਡਿੱਗਣ ਕਾਰਨ ਬੰਦ ਹੋ ਗਿਆ ਹੈ। ਪੋਸ਼ਾਨਾ ਵਿਖੇ ਜ਼ਮੀਨ ਖਿਸਕਣ ਕਾਰਨ ਮੁਗਲ ਰੋਡ ਅਤੇ ਚੀਨੀ ਨਾਲ਼ੇ 'ਤੇ ਜ਼ਮੀਨ ਖਿਸਕਣ ਕਾਰਨ ਐਸ.ਐਸ.ਜੀ. ਰੋਡ ਵੀ ਬੰਦ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX