ਚੰਡੀਗੜ੍ਹ, 8 ਅਕਤੂਬਰ-ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਮੈਂ ਰਾਜਪਾਲ ਦੀ ਇਸ ਟਿੱਪਣੀ ਤੋਂ ਬਹੁਤ ਨਾਰਾਜ਼ ਹਾਂ ਕਿ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਹੋਰ ਮੰਤਰੀਆਂ ਦੇ ਮੌਜੂਦ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਿਰਫ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ...
ਡਬਲਿਨ, 8 ਅਕਤੂਬਰ-ਏ.ਐਫ.ਪੀ. ਨਿਊਜ਼ ਏਜੰਸੀ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਆਇਰਲੈਂਡ ਦੇ ਉੱਤਰ-ਪੱਛਮ ਵਿਚ ਇਕ ਪੈਟਰੋਲ ਸਟੇਸ਼ਨ 'ਤੇ ਹੋਏ ਧਮਾਕੇ ਵਿਚ ਇਕ ਸਕੂਲੀ ਵਿਦਿਆਰਥਣ ਸਮੇਤ 10 ਲੋਕਾਂ ਦੀ ਮੌਤ...
...124 days ago
ਜੰਡਿਆਲਾ ਮੰਜਕੀ,8 ਅਕਤੂਬਰ (ਪੱਤਰ ਪ੍ਰੇਰਕ)-ਸਥਾਨਕ ਕਸਬੇ ਦੇ ਆਵਾਜਾਈ ਭਰਪੂਰ ਜਲੰਧਰ ਚੌਕ ਨੇੜੇ ਅੱਜ ਸ਼ਾਮ ਦੋ ਗੁੱਟਾਂ ਵਿਚਾਲੇ ਗੋਲੀ,ਇੱਟਾਂ ਅਤੇ ਤੇਜ਼ਧਾਰ ਹਥਿਆਰ ਚੱਲਣ ਦਾ ਸਮਾਚਾਰ ਹੈ।ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੱਸ ਸਟੈਂਡ ਤੋਂ ਨਿਕਲਦੇ ਰਸਤੇ ਅਤੇ ਸਵੀਟ ਸ਼ਾਪ...
ਚੰਡੀਗੜ੍ਹ, 8 ਅਕਤੂਬਰ-ਹਵਾਈ ਸੈਨਾ ਦਿਵਸ ਮੌਕੇ ਚੰਡੀਗੜ੍ਹ 'ਚ ਹਵਾਈ ਸੈਨਾ ਦੇ ਏਅਰ ਸ਼ੋਅ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਗ਼ੈਰਹਾਜ਼ਰੀ 'ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਇਥੇ ਤਾਂ...
ਅਟਾਰੀ, 8 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ ਦੇ 6 ਉੱਚ ਅਧਿਕਾਰੀਆਂ ਦਾ ਵਫ਼ਦ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ। ਵਫ਼ਦ ਰਾਜਧਾਨੀ ਦਿੱਲੀ ਵਿਖੇ ਹੋ ਰਹੀ ਵੱਖ-ਵੱਖ ਦੇਸ਼ਾਂ ਦੀ ਮੀਟਿੰਗ ਵਿਚ...
ਅਹਿਮਦਾਬਾਦ, 8 ਅਕਤੂਬਰ-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦਾ ਕਹਿਣਾ ਹੈ ਕਿ ਭਾਜਪਾ ਗੁਜਰਾਤ 'ਚ 7ਵੀਂ ਵਾਰ ਸਰਕਾਰ ਬਣਾਏਗੀ ਅਤੇ ਪਾਰਟੀ 2/3 ਤੋਂ ਵੱਧ ਬਹੁਮਤ ਹਾਸਲ ਕਰੇਗੀ। ਗੁਜਰਾਤ ਵਿਚ...
...124 days ago
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਵਿਚ ਖੇਤੀਬਾੜੀ ਵਿਭਾਗ ਵਲੋਂ ਲਗਾਏ ਜ਼ਿਲਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ...
ਪਟਨਾ, 8 ਅਕਤੂਬਰ-ਪ੍ਰਸ਼ਾਂਤ ਕਿਸ਼ੋਰ ਵਲੋਂ ਇਹ ਦਾਅਵਾ ਕੀਤੇ ਜਾਣ ਤੋਂ ਬਾਅਦ ਕਿ ਨਿਤਿਸ਼ ਕੁਮਾਰ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਪੇਸ਼ਕਸ਼ ਕੀਤੀ ਸੀ, ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਕ ਸਿਆਸੀ ਰਣਨੀਤੀਕਾਰ ਜੋ ਸਿਆਸੀ ਪਾਰਟੀਆਂ ਨੂੰ ਚੋਣਾਂ ਜਿੱਤਣ...
ਕਰਨਾਲ, 8 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ਼.) ਅੰਬਾਲਾ ਦੀ ਟੀਮ ਨੇ ਅੰਕੁਸ਼ ਕਮਾਲਪੁਰ ਗਰੋਹ ਦੇ ਅਤਿ ਲੋੜੀਂਦੇ ਸਰਗਰਮ ਮੈਂਬਰ ਰਾਹੁਲ ਪਿਓਂਤ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਦੇ ਕਬਜੇ ਵਿਚੋ 3 ਦੇਸੀ ਪਿਸਤੌਲ...
ਜੋਧਪੁਰ, 8 ਅਕਤੂਬਰ-ਇਥੋ ਦੇ ਕੀਰਤੀ ਨਗਰ ਇਲਾਕੇ 'ਚ ਗੈਸ ਸਿਲੰਡਰ ਫਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ...
...124 days ago
ਨਵੀਂ ਦਿੱਲੀ, 8 ਅਕਤੂਬਰ-ਸਥਾਈ ਰਾਸ਼ਟਰੀ ਕਮੇਟੀ ਦੇ ਇਕ ਸਿਹਤ ਮਾਹਰ ਨੇ ਜ਼ੋਰ ਦੇ ਕੇ ਕਿਹਾ ਕਿ ਮੇਡਨ ਫਾਰਮਾਸਿਊਟੀਕਲਜ਼ ਲਿਮਟਿਡ ਦੁਆਰਾ ਤਿਆਰ ਕੀਤੀ ਜ਼ੁਕਾਮ ਅਤੇ ਖੰਘ ਦੀ ਦਵਾਈ ਕਾਰਨ...
ਅੰਮ੍ਰਿਤਸਰ, 8 ਅਕਤੂਬਰ-ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਸੰਤੋਖ ਸਿੰਘ ਸੁੱਖ ਨੇ ਕਿਹਾ ਕਿ ਅੱਜ ਅਸੀਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੱਲ੍ਹ ਮੈਨੂੰ ਹੈਪੀ ਨਾਂਅ ਦੇ ਵਿਅਕਤੀ...
ਸੰਗਰੂਰ, 8 ਅਕਤੂਬਰ (ਧੀਰਜ ਪਸ਼ੋਰੀਆ)-ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਵਿਖੇ 10 ਰੋਜ਼ਾ ਖੇਤਰੀ ਸਰਸ ਮੇਲੇ ਦਾ ਸ਼ਾਨਦਾਰ ਆਗਾਜ਼ ਹੋਣ ਦੇ ਨਾਲ ਹੀ ਸੰਗਰੂਰ ਵਿਖੇ ਇਕ ਦਹਾਕੇ ਮਗਰੋਂ ਵੱਖ ਵੱਖ ਰਵਾਇਤੀ ਲੋਕ ਨਾਚਾਂ ਦੀਆਂ ਮਨਮੋਹਕ ਧੁਨਾਂ ਗੂੰਜ ਰਹੀਆਂ ਹਨ। ਦੇਸ਼...
ਨਵੀਂ ਦਿੱਲੀ, 8 ਅਕਤੂਬਰ-ਸੀ.ਬੀ.ਆਈ. ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਸੀ.ਬੀ.ਆਈ. ਨੇ ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ ਦਿੱਲੀ ਵਿਚ ਸੀ.ਬੀ.ਆਈ. ਹੈੱਡਕੁਆਰਟਰ ਵਿਚ ਉਨ੍ਹਾਂ ਦੇ ਦੋਸ਼ਾਂ ਬਾਰੇ ਪੁੱਛਗਿੱਛ ਕੀਤੀ ਕਿ ਜਦੋਂ ਉਹ ਜੰਮੂ-ਕਸ਼ਮੀਰ...
ਪਟਨਾ, 8 ਅਕਤੂਬਰ-ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ਦੇ ਬਗਾਹਾ ਵਿਚ 9 ਲੋਕਾਂ ਦੀ ਜਾਨ ਲੈਣ ਵਾਲੇ ‘ਆਦਮਖੋਰ’ ਬਾਘ ਨੂੰ ਮਾਰ ਦਿੱਤਾ ਗਿਆ...
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬੀਤੇ ਦਿਨੀਂ ਜ਼ਿਲਾ ਤਰਨਤਾਰਨ ਦੇ ਥਾਣਾ ਹਰੀਕੇ ਵਿਖੇ ਲੱਖਾ ਸਿਧਾਣਾ ਖਿਲਾਫ਼ ਅਸਲਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹੋਏ ਮੁਕੱਦਮੇ ’ਚੋਂ ਤਰਨਤਾਰਨ ਪੁਲਿਸ ਨੇ ਇਕ ਪੱਤਰ ਜਾਰੀ ਕਰਕੇ ਲੱਖਾ ਸਿਧਾਣਾ ਨੂੰ ਬੇਗੁਨਾਹ ਕਰਾਰ...
ਢਾਕਾ, 8 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਇਕ ਮੁਕਾਬਲੇ 'ਚ ਭਾਰਤ ਨੇ ਮੇਜ਼ਬਾਨ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤੀ ਟੀਮ ਨੇ ਨਿਰਧਾਰਿਤ 20 ਓਵਰਾਂ 'ਚ 159 ਦੌੜਾਂ ਬਣਾਈਆਂ। ਭਾਰਤ ਵਲੋਂ ਸਲਾਮੀ ਬੱਲੇਬਾਜ਼ੀ...
...124 days ago
ਚੰਡੀਗੜ੍ਹ, 8 ਅਕਤੂਬਰ (ਮਨਜੋਤ)- ਅੱਜ ਦੇਸ਼ ਭਰ 'ਚ ਹਵਾਈ ਸੈਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਭਾਰਤੀ ਹਵਾਈ ਸੈਨਾ ਚੰਡੀਗੜ੍ਹ ਦੀ ਸੁਖਨਾ ਲੇਕ 'ਤੇ ਆਪਣੀ 90ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਸ ਨੂੰ ਲੈ ਕੇ ਹੋ ਰਹੇ ਏਅਰ ਸ਼ੋਅ 'ਚ ਰਾਸ਼ਟਰਪਤੀ ਦਰੋਪਦੀ ਮੁਰਮੂ...
ਜੰਮੂ, 8 ਅਕਤੂਬਰ-ਜੰਮੂ-ਕਸ਼ਮੀਰ ਪੁਲਿਸ ਨੇ ਕਠੂਆ ਵਿਚ ਕੌਮਾਂਤਰੀ ਸਰਹੱਦ ਨੇੜਿਓ ਇਕ ਸ਼ੱਕੀ ਗੁਬਾਰਾ ਬਰਾਮਦ ਕੀਤਾ...
ਢਾਕਾ, 8 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਵਿਚ ਮੇਜ਼ਬਾਨ ਬੰਗਲਾਦੇਸ਼ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਿਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 159 ਦੌੜਾਂ ਬਣਾਈਆਂ ਹਨ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ...
...124 days ago
ਮਹਿਮਾ ਸਰਜਾ, 8 ਅਕਤੂਬਰ (ਰਾਮਜੀਤ ਸ਼ਰਮਾ)- ਨੇੜਲੇ ਪਿੰਡ ਕੋਟਲੀ ਅਬਲੂ ਵਿਖੇ ਪੁੱਤਰ ਵਲੋਂ ਇੱਟਾਂ ਮਾਰ ਕੇ ਪਿਓ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟਲੀ ਅਬਲੂ ਕੀ ਵਿਖੇ ਘਰੇਲੂ ਕਲੇਸ਼ ਕਾਰਨ ਪੁੱਤਰ ਨੇ ਹੀ ਆਪਣੇ ਪਿਤਾ ਬਲਦੇਵ ਸਿੰਘ ਦਾ ਕਤਲ ਕਰ ਦਿੱਤਾ...
ਅਹਿਮਦਾਬਾਦ, 8 ਅਕਤੂਬਰ-ਗੁਜਰਾਤ ਦੇ ਤੱਟ ਤੋਂ ਇਕ ਵਾਰ ਫ਼ਿਰ ਪਾਕਿਸਤਾਨੀ ਕਿਸ਼ਤੀ ਬਰਾਮਦ ਹੋਈ ਹੈ। ਭਾਰਤੀ ਤੱਟ ਰੱਖਿਅਕ ਬਲ ਨੇ ਏ.ਟੀ.ਐੱਸ ਗੁਜਰਾਤ ਨਾਲ ਸਾਂਝੇ ਆਪ੍ਰੇਸ਼ਨ 'ਚ ਪਾਕਿਸਤਾਨੀ ਕਿਸ਼ਤੀ 'ਚੋਂ 50 ਕਿਲੋ ਹੈਰੋਇਨ ਬਰਾਮਦ...
...124 days ago
ਨਵੀਂ ਦਿੱਲੀ, 8 ਅਕਤੂਬਰ-ਭਾਜਪਾ ਨੇ ਹਰਿਆਣਾ ਦੇ ਵਿਧਾਨ ਸਭਾ ਹਲਕਾ ਆਦਮਪੁਰ ਦੀ ਉੱਪ ਚੋਣ ਲਈ ਭਾਜਪਾ ਆਗੂ ਕੁਲਦੀਪ ਬਿਸ਼ਨੋਈ ਦੇ ਪੁੱਤਰ ਭਵਿਆ ਬਿਸ਼ਨੋਈ ਨੂੰ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਤੇਲੰਗਾਨਾ ਅਤੇ ਉੱਤਰ...
ਬਟਾਲਾ, 8 ਅਕਤੂਬਰ (ਗੁਰਚਰਨ ਸਿੰਘ, ਭੁਪਿੰਦਰ ਸਿੰਘ)-4 ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਆਖ਼ਰਕਾਰ ਕਮਾਦ 'ਚੋਂ ਬਬਲੂ ਨਾਮਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਮੌਜੂਦ ਹੈ।
...124 days ago
ਚੰਡੀਗੜ੍ਹ, 8 ਅਕਤੂਬਰ-ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸਰਹੱਦ ਪਾਰ ਤੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਵੱਡੀ ਮਾਤਰਾ 'ਚ ਹਥਿਆਰ ਵੀ ਬਰਾਮਦ...
...124 days ago
ਚੰਡੀਗੜ੍ਹ, 8 ਅਕਤੂਬਰ- ਹਵਾਈ ਸੈਨਾ ਦਿਵਸ ਮੌਕੇ ਏਅਰ ਚੀਫ਼ ਮਾਰਸ਼ਲ ਵੀ.ਆਰ.ਚੌਧਰੀ ਨੇ ਹਵਾਈ ਸੈਨਾ ਸੰਬੰਧੀ ਕਈ ਵੱਡੇ ਐਲਾਨ ਕੀਤੇ ਹਨ। ਇਨ੍ਹਾਂ 'ਚੋਂ ਸਭ ਤੋਂ ਮਹੱਤਵਪੂਰਨ ਹੈ ਅਤਿ-ਆਧੁਨਿਕ ਹਥਿਆਰਾਂ ਦੇ ਰੱਖ-ਰਖਾਅ ਲਈ ਨਵੀਂ ਸ਼ਾਖਾ 'ਦਿਸ਼ਾ' ਦਾ ਗਠਨ...
ਢਾਕਾ, 8 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਬੰਗਲਾਦੇਸ਼ ਖ਼ਿਲਾਫ਼ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
ਚੰਡੀਗੜ੍ਹ, 8 ਅਕਤੂਬਰ- ਅੱਜ ਦੇਸ਼ ਭਰ 'ਚ ਹਵਾਈ ਸੈਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਭਾਰਤੀ ਹਵਾਈ ਸੈਨਾ ਚੰਡੀਗੜ੍ਹ ਦੀ ਸੁਖਨਾ ਲੇਕ 'ਤੇ ਆਪਣੀ 90ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਇਹ ਸਮਾਗਮ ਦਿੱਲੀ-ਐਨ.ਸੀ.ਆਰ...
...124 days ago
ਐਸ.ਏ.ਐਸ.ਨਗਰ, 8 ਅਕਤੂਬਰ (ਕੇ.ਐਸ. ਰਾਣਾ)-ਸੋਲਰ ਲਾਈਟ ਘੁਟਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਵਲੋਂ ਛਾਪਾ ਮਾਰਿਆ ਗਿਆ। ਪੰਜਾਬ ਵਿਜੀਲੈਂਸ ਬਿਊਰੋ ਵਲੋਂ ਕੈਪਟਨ ਸੰਦੀਪ ਦੀ ਮੁਹਾਲੀ ਸਥਿਤ ਰਿਹਾਇਸ਼ 'ਤੇ...
...124 days ago
ਬਟਾਲਾ, 8 ਅਕਤੂਬਰ (ਗੁਰਚਰਨ ਸਿੰਘ)- ਬਟਾਲਾ ਨਜ਼ਦੀਕ ਪਿੰਡ ਨੱਤ, ਕੋਟਲਾ ਬੱਝਾ ਵਿਖੇ ਚੱਲ ਰਹੀ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ ’ਚ ਸਾਹਮਣੇ ਆਇਆ ਹੈ ਕਿ ਬਬਲੂ ਨਾਂਅ ਦਾ ਗੈਂਗਸਟਰ ਜੋ ਪਿੰਡ ਸੈਦਪੁਰ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ...
ਸੰਗਰੂਰ, 8 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ ਅੱਜ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 8 ਤੋਂ 17 ਅਕਤੂਬਰ...
...124 days ago
ਡੇਹਲੋਂ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)- ਜ਼ਿਲ੍ਹਾ ਲੁਧਿਆਣਾ ਦੇ ਕਸਬਾ ਡੇਹਲੋਂ ਨੇੜੇ ਇਕ ਐਲਮੀਨੀਅਮ ਦੀ ਫ਼ੈਕਟਰੀ 'ਚ ਸਵੇਰੇ ਕਰੀਬ 6 ਵਜੇ ਤੋਂ ਬਾਅਦ ਇਕ ਬੰਬ ਨੁਮਾ ਚੀਜ਼ ਫਟਣ ਨਾਲ ਉੱਥੇ ਕੰਮ ਕਰ ਰਹੇ 7 ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ...
ਨਵੀਂ ਦਿੱਲੀ, 8 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ 2,797 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 3,884 ਕੇਸਾਂ ਦੀ ਰਿਕਵਰੀ ਰਿਪੋਰਟ ਦਰਜ ਕੀਤੀ ਗਈ ਹੈ। ਇਸ ਦੌਰਾਨ ਐਕਟਿਵ ਕੇਸ 29,251 ਤੇ ਰੋਜ਼ਾਨਾ ਸਕਾਰਾਤਮਕਤਾ ਦਰ 1.05 ਫ਼ੀਸਦੀ ਹੈ।
ਅਚਲ ਸਾਹਿਬ, 8 ਅਕਤੂਬਰ (ਗੁਰਚਰਨ ਸਿੰਘ)-ਬਟਾਲਾ ਦੇ ਨਜ਼ਦੀਕ ਕਸਬਾ ਅਚਲ ਸਾਹਿਬ ਦੇ ਪਿੰਡਾਂ ਦੇ ਕਮਾਦਾਂ 'ਚ ਲੁਕਿਆ ਨੌਜਵਾਨ ਸੂਤਰਾਂ ਮੁਤਾਬਿਕ ਨਸ਼ਾ ਤਸਕਰ ਹੈ। ਉਹ ਕਮਾਦ 'ਚੋਂ ਲਗਾਤਾਰ ਗੋਲੀਆਂ ਚਲਾ ਰਿਹਾ ਹੈ। ਉਸ ਦੀ ਪਤਨੀ...
ਨਵੀਂ ਦਿੱਲੀ, 8 ਅਕਤੂਬਰ-ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ਨੂੰ ਕਿਸੇ ਨੇ ਵੀ ਰੂਸ ਤੋਂ ਤੇਲ ਖ਼ਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਵਾਸ਼ਿੰਗਟਨ 'ਚ ਕੇਂਦਰੀ ਮੰਤਰੀ...
ਨਵੀਂ ਦਿੱਲੀ, 8 ਅਕਤੂਬਰ-ਦੀਵਾਲੀ ਤੋਂ ਪਹਿਲਾਂ ਆਮ ਆਦਮੀ ਨੂੰ ਕਰਾਰਾ ਝਟਕਾ ਲੱਗਾ ਹੈ। ਅੱਜ ਤੋਂ ਕੁਦਰਤੀ ਗੈਸ (ਸੀ.ਐੱਨ.ਜੀ.-ਪੀ.ਐੱਨ.ਜੀ.) ਦੋਵਾਂ ਦੀਆਂ ਕੀਮਤਾਂ ਵੱਧ ਗਈਆਂ ਹਨ। ਆਈ.ਜੀ.ਐੱਲ. ਨੇ ਜਿੱਥੇ ਸੀ.ਐੱਨ.ਜੀ. ਦੀ ਕੀਮਤ 'ਚ 3 ਰੁਪਏ...
ਅਚਲ ਸਾਹਿਬ, 8 ਅਕਤੂਬਰ (ਗੁਰਚਰਨ ਸਿੰਘ)-ਬਟਾਲਾ ਦੇ ਨਜ਼ਦੀਕ ਕਸਬਾ ਅਚਲ ਸਾਹਿਬ ਦੇ ਪਿੰਡਾਂ ਕੋਟਲਾ, ਨੱਤ ਅਤੇ ਸੁੱਖਾ ਚਿੜਾ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਦਰਮਿਆਨ ਮੁਕਾਬਲਾ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਇਕ...
ਮੁੰਬਈ, 8 ਅਕਤੂਬਰ-ਮਹਾਰਾਸ਼ਟਰ ਦੇ ਨਾਸਿਕ 'ਚ ਕੱਲ੍ਹ ਰਾਤ ਇਕ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਹੁਣ ਤੱਕ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ...
...124 days ago
ਚੰਡੀਗੜ੍ਹ, 8 ਅਕਤੂਬਰ- ਭਾਰਤੀ ਹਵਾਈ ਸੈਨਾ ਦੀ 90ਵੀਂ ਵਰ੍ਹੇਗੰਢ ਅੱਜ ਚੰਡੀਗੜ੍ਹ 'ਚ ਮਨਾਉਣ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਅੱਜ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਹੋਣ ਵਾਲੇ ਏਅਰ ਸ਼ੋਅ ਨੂੰ ਦੇਖਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਰੱਖਿਆ ਮੰਤਰੀ...
ਸਨੌਰ, 8 ਅਕਤੂਬਰ (ਸੋਖਲ)- ਸਨੌਰ ਦੇ ਖਾਲਸਾ ਕਲੋਨੀ ਵਸਨੀਕ ਸੰਦੀਪ ਕੁਮਾਰ ਸਨੀ 26 ਸਾਲ ਦਾ ਦੇਰ ਰਾਤ ਘਰੋਂ ਬੁਲਾ ਕੇ ਕਥਿਤ ਤੌਰ ਤੇ ਤੇਜ਼ਧਾਰ ਹਥਿਆਰਾਂ ਨਾਲ ਬੜੀ ਹੀ ਬੇਰਹਿਮੀ ਨਾਲ ਕਤਲ ਕਰ...
...about 1 hour ago
ਨਵੀਂ ਦਿੱਲੀ, 8 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਚੰਡੀਗੜ੍ਹ 'ਚ ਭਾਰਤੀ ਹਵਾਈ ਸੈਨਾ ਦਿਵਸ ਸਮਾਰੋਹ ਦਿਵਸ ਸਮਾਰੋਹ 'ਚ ਸ਼ਾਮਿਲ ਹੋਣਗੇ।
ਮੰਡੀ ਘੁਬਾਇਆ, 8 ਅਕਤੂਬਰ (ਅਮਨ ਬਵੇਜਾ)- ਫਿਰੋਜ਼ਪੁਰ-ਫਾਜ਼ਿਲਕਾ ਰੋਡ ਸਥਿਤ ਪਿੰਡ ਧਰਮੂ ਵਾਲਾ ਦੇ ਕੋਲ ਦੇਰ ਰਾਤ ਕਾਰ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋ ਜਾਣ ਤੇ ਆਲਟੋ ਕਾਰ ਚਾਲਕ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX