ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
...107 days ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
...107 days ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
...107 days ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
...107 days ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
...107 days ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
...107 days ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
...107 days ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
...107 days ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
...107 days ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
...107 days ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਨਵੀਂ ਦਿੱਲੀ, 6 ਦਸੰਬਰ-ਵਿਸ਼ਵ ਬੈਂਕ ਨੇ ਭਾਰਤ ਵਿਚ ਮਜ਼ਬੂਤ ਆਰਥਿਕ ਗਤੀਵਿਧੀਆਂ ਦੇ ਕਾਰਨ 2022-23 ਦੇ ਜੀ.ਡੀ.ਪੀ. ਦੇ ਪੂਰਵ ਅਨੁਮਾਨ ਨੂੰ 6.5%...
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਬਿੱਲ ਨਾ ਅਦਾ ਕੀਤੇ ਜਾਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਇਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਜ਼ਿਕਰਯੋਗ ਹੈ ਕਿ ਜੰਡਿਆਲਾ ਕਾਨੂੰਗੋ ਸਰਕਲ ਅਧੀਨ ਜੰਡਿਆਲਾ, ਸਮਰਾਏ, ਕੰਗਨੀਵਾਲ, ਚੋਲਾਂਗ,...
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਪ੍ਰਧਾਨਗੀ ਹੇਠ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਨੂੰ ਸੰਸਦ ਵਿਚ ਹੋਵੇਗੀ। ਦੱਸ ਦਈਏ ਕਿ ਕਿ ਸੰਸਦ ਦਾ...
ਗੁਰਦਾਸਪੁਰ, 6 ਦਸੰਬਰ-ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਗੁਰਦਾਸਪੁਰ ਪਹੁੰਚੇ...
ਭੱਦੀ, 6 ਦਸੰਬਰ (ਨਰੇਸ਼ ਧੌਲ)-ਭੂਰੀ ਵਾਲੇ ਭੇਖ ਦੇ ਪਰਮ ਸੰਤ ਸਵਾਮੀ ਦਾਸਾ ਨੰਦ ਮਹਾਰਾਜ ਪਿਛਲੇ ਕੁਝ ਸਮੇਂ ਤੋਂ ਬੀਮਾਰ ਹੋਣ ਕਾਰਨ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ ਦਾਖ਼ਲ ਸਨ। ਅੱਜ ਸਵੇਰੇ ਉਹ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਗੁਰੂ ਚਰਨਾਂ ਵਿਚ ਜਾ...
ਨਵੀਂ ਦਿੱਲੀ, 6 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਸੁਰੱਖਿਆ ਅਤੇ ਸੀਮਾ ਪ੍ਰਬੰਧਨ 'ਤੇ ਦੋ ਰੋਜ਼ਾ 18ਵੇਂ ਜੁਆਇੰਟ ਵਰਕਿੰਗ ਗਰੁੱਪ ਦੀ ਬੈਠਕ ਦਾ ਅੰਤਿਮ ਦੌਰ ਗ੍ਰਹਿ ਮੰਤਰਾਲੇ ਵਿਚ ਸ਼ੁਰੂ ਹੋ ਗਿਆ...
ਤਪਾ ਮਡੀ,6 ਦਸੰਬਰ (ਵਿਜੇ ਸ਼ਰਮਾ/ਪ੍ਰਵੀਨ ਗਰਗ)- ਕੌਮੀ ਮਾਰਗ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ’ਤੇ ਘੁੜੈਲੀ ਚੌਂਕ ’ਤੇ ਬਣ ਰਹੇ ਅੰਡਰਬਿ੍ਰਜ ’ਤੇ ਧੁੰਦ ਕਾਰਨ 8 ਗੱਡੀਆਂ ਆਪਸ ਵਿਚ ਟਕਰਾ ਗਈਆਂ । ਜਿਸ ਵਿਚ ਇਕ ਵਿਅਕਤੀ ਦੀਆਂ ਬੱਕਰੀਆ ਦੀ...
...about 1 hour ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਹੋਰ ਮੰਤਰੀਆਂ ਨੇ ਅੱਜ ਸੰਸਦ ਵਿਚ ਡਾਕਟਰ ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ...
...about 1 hour ago
ਸ੍ਰੀ ਗੰਗਾਨਗਰ, 6 ਦਸੰਬਰ -ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਕਰਨਪੁਰ ਨਾਲ ਲੱਗਦੀ ਰਾਜਸਥਾਨ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਸੋਮਵਾਰ ਦੇਰ ਰਾਤ ਗੋਲੀ ਮਾਰ ਦਿੱਤੀ। ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ...
...2 minutes ago
ਧਾਰਚੂਲਾ/ਪਿਥੌਰਾਗੜ੍ਹ, 6 ਦਸੰਬਰ-ਨਿਪਾਲ ਵਾਲੇ ਪਾਸੇ ਤੋਂ ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਟਰੇਡ ਯੂਨੀਅਨ ਨੇ ਭਾਰਤ-ਨਿਪਾਲ ਪੁਲ ਨੂੰ ਬੰਦ ਕਰ ਦਿੱਤਾ।ਸੰਯੁਕਤ ਮੈਜਿਸਟਰੇਟ ਦਿਵੇਸ਼ ਸ਼ਸ਼ਾਨੀ ਧਾਰਚੁਲਾ ਨੇ ਕਿਹਾ, "ਅਸੀਂ ਨਿਪਾਲ...
ਬੋਗੋਟਾ, 6 ਦਸੰਬਰ-ਕੋਲੰਬੀਆ ਦੀ ਰਾਜਧਾਨੀ ਬੋਗੋਟਾ ਤੋਂ ਕਰੀਬ 140 ਮੀਲ ਦੂਰ ਰਿਸਰਾਲਡਾ ਸੂਬੇ ਵਿਚ ਪਿਊਬਲੋ ਰਿਕੋ ਅਤੇ ਸਾਂਤਾ ਸੇਸਿਲੀਆ ਦੇ ਪਿੰਡਾਂ ਦੇ ਵਿਚਕਾਰ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ 33 ਲੋਕਾਂ ਦੀ ਮੌਤ ਹੋ ਗਈ। ਕੋਲੰਬੀਆ ਦੇ ਰਾਸ਼ਟਰਪਤੀ...
...51 minutes ago
ਲੌਂਗੋਵਾਲ, 6 ਦਸੰਬਰ (ਸ.ਸ.ਖੰਨਾ,ਵਿਨੋਦ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਆਸਟ੍ਰੇਲੀਆ ਇਕਾਈ ਦੇ ਸਰਪ੍ਰਸਤ ਹਰਦੀਪ ਸਿੰਘ ਸਮਰਾ ਅਤੇ ਜਗਜੀਤ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਹਰਭਜਨ ਸਿੰਘ ਸਮਰਾ ਅਚਾਨਕ ਅਕਾਲ ਚਲਾਣਾ ਕਰ...
...about 1 hour ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ...
ਨਵੀਂ ਦਿੱਲੀ, 6 ਦਸੰਬਰ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 337 ਦੇ ਨਾਲ 'ਬਹੁਤ ਖਰਾਬ' ਸ਼੍ਰੇਣੀ ਵਿਚ...
...about 1 hour ago
ਨਵੀਂ ਦਿੱਲੀ, 6 ਦਸੰਬਰ-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਵਿਧਾਨਿਕ ਏਜੰਡੇ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਅੱਜ ਹੋਵੇਗੀ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੌਜੂਦ ਰਹਿਣ...
...about 1 hour ago
ਜੈਪੁਰ, 6 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 90ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 90ਵੇਂ ਦਿਨ ਦੀ ਸ਼ੁਰੂਆਤ ਰਾਜਸਥਾਨ ਦੇ ਝਾਲਾਵਾੜ ਦੇ ਖੇਲ ਸੰਕੁਲ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX