...68 days ago
ਜਲੰਧਰ, 23 ਜਨਵਰੀ-ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਪਹੁੰਚ ਕੇ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਦੁਖ ਸਾਂਝਾ...
ਨਵੀਂ ਦਿੱਲੀ, 23 ਜਨਵਰੀ-ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਦਾ ਕਹਿਣਾ ਹੈ ਕਿ ਲੋਕਤੰਤਰ ਸਫਲ ਨਹੀਂ ਹੋਵੇਗਾ ਜੇਕਰ ਅਸੀਂ ਨਿਆਂਪਾਲਿਕਾ ਦੀ ਆਜ਼ਾਦੀ ਨੂੰ ਕਮਜ਼ੋਰ ਕਰਾਂਗੇ ਜਾਂ ਇਸ ਦੇ ਅਧਿਕਾਰ, ਸਨਮਾਨ...
...68 days ago
ਨਵੀਂ ਦਿੱਲੀ, 23 ਜਨਵਰੀ-ਆਲ ਇੰਡੀਆ ਬਾਰ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਸੀਨੀਅਰ ਐਡਵੋਕੇਟ ਡਾ. ਆਦੀਸ਼. ਸੀ. ਅਗਰਵਾਲਾ ਨੇ ਕਿਹਾ ਕਿ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ...
...68 days ago
ਮਮਦੋਟ, 23 ਜਨਵਰੀ (ਸੁਖਦੇਵ ਸਿੰਘ ਸੰਗਮ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਦੀ 13 ਪੰਜਾਬ ਐਨ.ਸੀ.ਸੀ. ਬਟਾਲੀਅਨ ਦੇ ਕੈਡਿਟ ਅਤੇ ਪਿੰਡ ਝੋਕ ਟਹਿਲ ਸਿੰਘ ਵਾਲਾ (ਮਮਦੋਟ) ਵਾਸੀ ਜਗਰੂਪ ਸਿੰਘ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ...
ਚੰਡੀਗੜ੍ਹ, 21 ਜਨਵਰੀ-ਜ਼ੀ ਸਟੂਡੀਓ ਅਤੇ ਪੰਕਜ ਬੱਤਰਾ ਫ਼ਿਲਮਜ਼ ਵਲੋਂ ਤਿਆਰ ਕੀਤੀ ਜਾ ਰਹੀ ਫ਼ਿਲਮ 'ਮਿੱਤਰਾ ਦਾ ਨਾਂ ਚੱਲਦਾ' ਕੌਮਾਂਤਰੀ ਮਹਿਲਾ ਦਿਵਸ 'ਤੇ 8 ਮਾਰਚ 2023 ਨੂੰ ਰਿਲੀਜ਼ ਹੋ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਗਿੱਪੀ ਗਰੇਵਾਲ, ਤਾਨੀਆਂ ਦੀ ਅਦਾਕਾਰੀ ਵਾਲੀ ਇਸ ਫ਼ਿਲਮ...
ਭੋਪਾਲ, 23 ਜਨਵਰੀ-ਮੱਧ ਪ੍ਰਦੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਮੱਧ ਪ੍ਰਦੇਸ਼ ਦੇ ਸਕੂਲਾਂ 'ਚ ਭਗਵਦ ਗੀਤਾ, ਰਾਮਾਇਣ, ਮਹਾਭਾਰਤ ਪੜ੍ਹਾਇਆ...
...68 days ago
ਨਵੀਂ ਦਿੱਲੀ, 23 ਜਨਵਰੀ-ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਦੁਆਰਾ ਪ੍ਰਦਾਨ ਕੀਤੀਆਂ ਮੌਜੂਦਾ ਸੁਰੱਖਿਅਤ ਡਿਪਾਜ਼ਿਟ ਲਾਕਰ ਸੁਵਿਧਾਵਾਂ ਲਈ ਸਮਝੌਤਿਆਂ ਦੇ ਨਵੀਨੀਕਰਨ ਦਾ ਸਮਾਂ ਦਸੰਬਰ 2023 ਤੱਕ...
ਮਲੋਟ, 23 ਜਨਵਰੀ (ਪਾਟਿਲ)-ਮਲੋਟ ਵਿਖੇ ਅੱਜ ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ ਰਿਫਾਇੰਡ ਤੋਂ ਤਿਆਰ ਕੀਤੇ ਜਾ ਰਹੇ ਦੁੱਧ ਵਾਲੀ ਇਕ ਡੇਅਰੀ ਨੂੰ ਸੀਲ ਕੀਤਾ ਹੈ। ਸਿਹਤ ਵਿਭਾਗ ਦੀ ਅਧਿਕਾਰੀ ਮੈਡਮ ਊਸ਼ਾ ਗੋਇਲ ਨੇ ਦੱਸਿਆ ਕਿ ਇਹ ਵਿਅਕਤੀ ਸਰਦੀ ਦੇ 4 - 5 ਮਹੀਨੇ ਮਲੋਟ...
...68 days ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 7 ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਵਿਚ ਗੁਰਪ੍ਰੀਤ ਕੌਰ ਦਿਓ, ਵਰਿੰਦਰ ਕੁਮਾਰ, ਈਸ਼ਵਰ ਸਿੰਘ...
ਗੁਹਾਟੀ, 23 ਜਨਵਰੀ -ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ, "ਸ਼ਾਹਰੁਖ ਖ਼ਾਨ ਨੇ ਮੈਨੂੰ ਇਕ ਸੁਨੇਹਾ ਭੇਜਿਆ ਅਤੇ ਕਿਹਾ ਕਿ ਉਹ ਮੇਰੇ ਨਾਲ...
...about 1 hour ago
ਮੁੰਬਈ, 23 ਜਨਵਰੀ -ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਜਪਾਲ ਦੇ ਅਹੁਦੇ ਤੋਂ ਹਟਣ ਦੀ ਆਪਣੀ ਇੱਛਾ ਦੱਸੀ ਹੈ।ਟਵੀਟਾਂ ਦੀ ਇਕ ਲੜੀ ਵਿਚ...
...about 1 hour ago
ਨਵਾਂਸ਼ਹਿਰ, 23 (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਪੇਂਡੂ ਖੇਤਰਾਂ ਵਿਚ ਬਣੀਆਂ ਡਿਸਪੈਂਸਰੀਆਂ ਵਿਚ ਪਿਛਲੇ 16 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਰੂਰਲ ਹੈਲਥ ਫ਼ਾਰਮੇਸੀ ਅਫ਼ਸਰਾਂ ਨੇ ਜ਼ਿਲ੍ਹਾ ਪ੍ਰਧਾਨ ਹਰਬਲਾਸ ਦੀ ਆਗਵਾਈ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ...
...1 minute ago
ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨਜ਼ਦੀਕ ਪਿੰਡ ਮੰਡਿਆਲਾ ਕਲਾਂ ਵਿਖੇ ਚੋਰਾਂ ਨੂੰ ਫੜ੍ਹਨ ਗਈ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ 'ਤੇ ਹਮਲਾ...
...4 minutes ago
ਚੱਬਾ, 23 ਜਨਵਰੀ (ਜੱਸਾ ਅਨਜਾਣ)-ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਵਿਖੇ ਅੱਜ ਸਵੇਰੇ 7.00 ਵਜੇ ਦੇ ਕਰੀਬ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਾਤਰਾ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਦੀ ਪਛਾਣ ਅੰਮਿਤ ਸਿੰਘ...
...15 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ’ਤੇ ਤੱਕ ਲਿਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ...
ਨਵੀਂ ਦਿੱਲੀ, 23 ਜਨਵਰੀ- ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕੇਂਦਰੀ ਜਾਂਚ ਬਿਊਰੋ ਵਲੋਂ ਦਰਜ ਕੀਤੇ ਗਏ ਇਕ ਮਾਮਲੇ ਵਿਚ ਜ਼ਮਾਨਤ ਦੇਣ ਦੇ ਬੰਬੇ ਹਾਈ ਕੋਰਟ ਦੇ ਆਦੇਸ਼ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ...
ਨਵੀਂ ਦਿੱਲੀ, 23 ਜਨਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪਹਿਲਵਾਨਾਂ ਵਲੋਂ ਲਾਏ ਦੋਸ਼ਾਂ ਦੀ ਜਾਂਚ ਕਰਨ ਲਈ ਅੱਜ ਓਵਰਸਾਈਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੁੱਕੇਬਾਜ ਮੈਰੀਕਾਮ ਓਵਰਸਾਈਟ ਕਮੇਟੀ ਦੀ ਅਗਵਾਈ ਕਰੇਗੀ। ਆਉਣ...
ਅੰਮ੍ਰਿਤਸਰ, 23 ਜਨਵਰੀ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਦੋ ਰੋਜ਼ਾ ਕਾਰਜਕਾਰਨੀ ਦੀ ਬੈਠਕ ਦੌਰਾਨ ਅਹਿਮ ਮਤੇ ਲਿਆਂਦੇ ਗਏ ਹਨ, ਜਿਸ 'ਤੇ ਵੱਡੀ ਚਰਚਾ ਕਰਕੇ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਪਾਣੀ ਨਹੀਂ ਅਤੇ ਪੰਜਾਬ...
ਰਾਜਪੁਰਾ, 23 ਜਨਵਰੀ (ਜੀ. ਪੀ. ਸਿੰਘ)- ਲੰਘੀ 11 ਨਵੰਬਰ ਨੂੰ ਰਾਜਪੁਰਾ ਵਿਖੇ ਪੱਤਰਕਾਰ ਵਲੋਂ ਕੀਤੀ ਆਤਮਹੱਤਿਆ ਦੇ ਮਾਮਲੇ ’ਚ ਸਾਬਕਾ ਐਮ. ਐਲ. ਏ. ਖ਼ਿਲਾਫ਼ ਦਰਜ ਹੋਏ ਕੇਸ ਵਿਚ ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਕੰਬੋਜ ਨੂੰ ਜਮਾਨਤ...
...1 minute ago
ਨਵੀਂ ਦਿੱਲੀ, 23 ਜਨਵਰੀ- 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਅਤੇ ਅਦਾਕਾਰਾ ਜੈਕਲੀਨ ਫ਼ਰਨਾਂਡੀਜ਼ ਨਾਲ ਜੁੜੇ ਮਾਮਲੇ ਵਿਚ ਦੋਸ਼ਾਂ ’ਤੇ ਬਹਿਸ 15 ਫ਼ਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ...
ਨਵੀਂ ਦਿੱਲੀ, 23 ਜਨਵਰੀ- ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਗਣਤੰਤਰ ਦਿਵਸ ਪਰੇਡ ਵਿਚ ਪ੍ਰਦਰਸ਼ਿਤ ਕੀਤੇ ਜਾਣ ਵਾਲੇ ਸਾਰੇ ਭਾਰਤੀ ਫ਼ੌਜੀ ਸਾਜ਼ੋ-ਸਾਮਾਨ ਭਾਰਤ ਵਿਚ ਬਣੇ ਹੋਏ ਹਨ। 21 ਤੋਪਾਂ ਦੀ ਸਲਾਮੀ ਵੀ ਸਵਦੇਸ਼ੀ 105 ਮਿਲੀਮੀਟਰ ਇੰਡੀਅਨ ਫ਼ੀਲਡ ਗਨਜ਼ ...
ਮਹਾਰਾਸ਼ਟਰ, 23 ਜਨਵਰੀ- ਵਰਸੋਵਾ ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਵਾਜ਼ੂਦੀਨ, ਉਸ ਦੀ ਮਾਂ ਅਤੇ ਜ਼ੈਨਬ ਉਰਫ਼ ਆਲੀਆ ਵਿਚਕਾਰ ਚੱਲ ਰਹੇ ਜਾਇਦਾਦ ਦੇ ਵਿਵਾਦ ਕਾਰਨ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਦੀ ਮਾਂ ਮੇਰੁਨਿਸਾ ਸਿੱਦੀਕੀ ਨੇ ਅਭਿਨੇਤਾ ਦੀ ਪਤਨੀ ਜ਼ੈਨਬ ਖ਼ਿਲਾਫ਼ ਐਫ਼.ਆਈ.ਆਰ. ਦਰਜ...
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ।
ਜੰਡਿਆਲਾ ਗੁਰੂ, 23 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਸਵਪਨ ਸ਼ਰਮਾ ਦੀਆਂ ਅਪਰਾਧੀਆਂ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਦੇ ਮੱਦੇਨਜ਼ਰ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖ਼ਤਿਆਰ ਸਿੰਘ , ਏ. ਐਸ. ਆਈ. ਰਾਜਬੀਰ ਸਿੰਘ ਅਤੇ ਪੁਲਿਸ...
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਐਸ.ਟੀ.ਐਫ਼ ਬਾਰਡਰ ਰੇਂਜ ਦੀ ਟੀਮ ’ਤੇ ਹਮਲਾ ਕਰ ਕੇ ਭੱਜਣ ਦੀ ਕੋਸ਼ਿਸ ਕਰ ਰਹੇ ਇਕ ਨਸ਼ਾ ਤਸਕਰ ਨੂੰ ਪੁਲਿਸ ਪਾਰਟੀ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਐਸ.ਟੀ.ਐਫ਼ ਬਾਰਡਰ ਰੇਂਜ ਨੂੰ ਸੂਚਨਾ ਮਿਲੀ ਸੀ...
ਫਿਲੌਰ, 23 ਜਨਵਰੀ (ਵਿਪਨ ਗੈਰੀ)- ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਅਤੇ ਨਸ਼ਾ ਵਿਰੋਧੀ ਫ਼ਰੰਟ ਵਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਅੱਜ ਡੀ. ਐਸ. ਪੀ. ਦਫ਼ਤਰ ਫਿਲੌਰ ਅੱਗੇ ਧਰਨਾ ਲਗਾਇਆ ਗਿਆ ਹੈ।
...68 days ago
ਮਹਾਰਾਸ਼ਟਰ, 23 ਜਨਵਰੀ- ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ 21 ਸਭ ਤੋਂ ਵੱਡੇ ਬੇਨਾਮ ਟਾਪੂਆਂ ਨੂੰ ਪਰਮ ਵੀਰ ਚੱਕਰ ਪ੍ਰਾਪਤ ਕਰਨ ਵਾਲਿਆਂ ਦੇ ਨਾਮ ’ਤੇ ਰੱਖੇ ਜਾਣ ’ਤੇ ਬਾਲੀਵੁੱਡ ਅਦਾਕਾਰਾਂ ਜਿਨ੍ਹਾਂ ਇਨ੍ਹਾਂ ਵੀਰਾਂ ਦੀ ਭੂਮਿਕਾ ਨਿਭਾਈ ਅਤੇ ਨਿਰਦੇਸ਼ਕਾਂ ਨੇ ਇਸ ’ਤੇ ਆਪਣੀ ਪ੍ਰਤੀਕਰਮ ਦਿੰਦਿਆਂ...
ਬਰਨਾਲਾ / ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਕਿਸਾਨਾਂ ਖ਼ਿਲਾਫ਼ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਦੀ ਅਗਵਾਈ ਵਿਚ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਰੋਸ ਧਰਨਾ ਲਗਾ ਕੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਵਲੋਂ ਰੋਸ ਪ੍ਰਦਰਸਨ...
...68 days ago
ਮਹਾਰਾਸ਼ਟਰ, 23 ਜਨਵਰੀ- ਮੁੰਬਈ ਦੇ ਵਰਲੀ ਥਾਣਾ ਖ਼ੇਤਰ ’ਚ 20 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ ਪੁਲਿਸ ਵਲੋਂ ਇਕ 35 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 376 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ...
...68 days ago
ਮਹਾਰਾਸ਼ਟਰ, 23 ਜਨਵਰੀ- ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੰਬਈ ਦੇ ਨਾਗਪਾੜਾ ਇਲਾਕੇ ਵਿਚ ਇਕ ਸਕੂਲ ਦੇ ਪ੍ਰਿੰਸੀਪਲ ਵਲੋਂ ਇਕ ਨਾਬਾਲਗ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ ਗਿਆ। ਪੀੜਤਾ ਅਨੁਸਾਰ ਪ੍ਰਿੰਸੀਪਲ ਉਸ ਨੂੰ ਆਪਣੇ ਕੈਬਿਨ ਵਿਚ ਬੁਲਾ ਕੇ ਅਸ਼ਲੀਲ ਹਰਕਤਾਂ ਕਰਦਾ...
...68 days ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ ’ਤੇ 21 ਸਭ ਤੋਂ ਵੱਡੇ ਬੇਨਾਮ ਟਾਪੂਆਂ ਨੂੰ ਨਾਮ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਇਸ ਦਿਨ ਨੂੰ ਆਜ਼ਾਦੀ ਦੇ ਅੰਮ੍ਰਿਤ ਦੇ ਇਕ ਮਹੱਤਵਪੂਰਨ ਅਧਿਆਏ ਵਜੋਂ ਯਾਦ ਰੱਖਣਗੀਆਂ...
ਤਿਰੂਵੰਨਤਪੁਰਮ, 23 ਜਨਵਰੀ- ਏਅਰ ਇੰਡੀਆ ਐਕਸਪ੍ਰੈਸ ਨੇ ਜਾਣਕਾਰੀ ਦਿੱਤੀ 105 ਯਾਤਰੀਆਂ ਨਾਲ ਤ੍ਰਿਵੇਂਦਰਮ ਤੋਂ ਮਾਸਕੌਟ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਫ਼ਲਾਈਟ ਪ੍ਰਬੰਧਨ ਪ੍ਰਣਾਲੀ ਵਿਚ ਤਕਨੀਕੀ ਸਮੱਸਿਆ ਕਾਰਨ ਤ੍ਰਿਵੇਂਦਰਮ ਹਵਾਈ ਅੱਡੇ ’ਤੇ ਉਤਾਰਨਾ ਪਿਆ। ਫ਼ਲਾਈਟ ਨੇ ਤ੍ਰਿਵੇਂਦਰਮ ਤੋਂ ਹੀ...
ਅੰਮ੍ਰਿਤਸਰ, 23 ਜਨਵਰੀ (ਹਰਮਿੰਦਰ ਸਿੰਘ)- ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੁਪਾਨੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ’ਤੇ ਉਨ੍ਹਾਂ ਨਾਲ ਅਸ਼ਵਨੀ ਸ਼ਰਮਾ ਤੋਂ ਇਲਾਵਾ ਭਾਜਪਾ ਦੇ ਹੋਰ ਆਗੂ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਇੰਚਾਰਜ ਬਣਨ ਤੋਂ...
ਮਹਾਰਾਸ਼ਟਰ, 23 ਜਨਵਰੀ- ਆਈ.ਐਨ.ਐਸ. ਵਗੀਰ ਭਾਰਤੀ ਜਲ ਸੈਨਾ ਵਿਚ ਜਲਦ ਹੀ ਸ਼ਾਮਿਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਕਲਵਾਰੀ ਸ਼੍ਰੇਣੀ ਦੀ ਪੰਜਵੀਂ ਪਣਡੁੱਬੀ ਹੈ, ਜਿਸ ਨੂੰ ਭਾਰਤੀ ਜਲ ਸੈਨਾ ਵਿਚ ਸ਼ਾਮਿਲ ਕੀਤਾ ਗਿਆ ਹੈ। ਆਈ.ਐਨ.ਐਸ. ਵਗੀਰ ਨੂੰ ਮੁੰਬਈ ਦੇ ਨੇਵਲ ਡਾਕਯਾਰਡ ਵਿਖੇ ਜਲ ਸੈਨਾ ਮੁੱਖੀ ਐਡਮਿਰਲ...
...68 days ago
ਨਵੀਂ ਦਿੱਲੀ, 23 ਜਨਵਰੀ- ਇੱਥੋਂ ਦੇ ਬਵਾਨਾ ਦੇ ਐਨ ਬਲਾਕ ਵਿਚ ਪਲਾਸਟਿਕ ਦੇ ਦਾਣੇ ਬਣਾਉਣ ਵਾਲੀ ਇਕ ਫ਼ੈਕਟਰੀ ਵਿਚ ਅੱਗ ਲੱਗ ਗਈ। ਫ਼ਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ...
ਇਸਲਾਮਾਬਾਦ, 23 ਜਨਵਰੀ- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਕੁੱਝ ਇਲਾਕਿਆਂ ਸਮੇਤ ਲਾਹੌਰ ਅਤੇ ਕਰਾਚੀ ’ਚ ਘੰਟਿਆਂ ਤੱਕ ਬਿਜਲੀ ਗੁੱਲ ਰਹੀ। ਬਿਜਲੀ ਸਪਲਾਈ ਨਾ ਹੋਣ ਕਾਰਨ ਕਈ ਜ਼ਰੂਰੀ ਸੇਵਾਵਾਂ ਠੱਪ ਹੋ ਗਈਆਂ। ਮੁੱਢਲੀਆਂ ਰਿਪੋਰਟਾਂ ਅਨੁਸਾਰ ਅੱਜ ਸਵੇਰ ਤੋਂ ਹੀ ਨੈਸ਼ਨਲ ਗਰਿੱਡ ਦਾ ਸਿਸਟਮ ਨੁਕਸ ਪੈਣ ਕਾਰਨ ਡਾਊਨ ਹੈ...
ਨਵੀਂ ਦਿੱਲੀ, 23 ਜਨਵਰੀ- ਸੁਪਰੀਮ ਕੋਰਟ ਨੇ ਵਕੀਲਾਂ ਨੂੰ ਰਜਿਸਟਰਾਰ ਦੇ ਸਾਹਮਣੇ ਹਿਜਾਬ ਨਾਲ ਜੁੜੇ ਮਾਮਲੇ ਦਾ ਜ਼ਿਕਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ’ਚ ਜਲਦੀ ਹੀ ਇਕ ਤਾਰੀਖ਼ ਦੇਵੇਗੀ ਤੇ ਮਾਮਲੇ ਦੀ ਸੁਣਵਾਈ ਤਿੰਨ ਜੱਜਾਂ ਦੀ ਬੈਂਚ ਕਰੇਗੀ। ਸੁਪਰੀਮ ਕੋਰਟ ਦੇ ਦੋ ਜੱਜਾਂ....
ਤਿਰੂਵੰਨਤਪੁਰਮ, 23 ਜਨਵਰੀ- ਕੇਰਲਾ ਸੋਨਾ ਤਸੱਕਰੀ ਮਾਮਲੇ ਵਿਚ ਸ਼ਾਮਿਲ ਤਿੰਨ ਦੋਸ਼ੀਆਂ ਸਵਪਨਾ ਸੁਰੇਸ਼, ਸਰਿਥ ਪੀ.ਐਸ. ਅਤੇ ਸੰਦੀਪ ਨਾਇਰ ਨੂੰ ਈ.ਡੀ ਨੇ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ। ਉੁਹ ਅੱਜ ਸਵੇਰੇ 10.30 ਵਜੇ ਈ.ਡੀ. ਅਧਿਕਾਰੀਆਂ ਸਾਹਮਣੇ...
ਤਿਰੂਵੰਨਤਪੁਰਮ, 23 ਜਨਵਰੀ- ਅੰਬਾਲਾਪੁਝਾ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਰਾਜਮਾਰਗ ’ਤੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਅਲਾਪੁਜ਼ਾ ਜ਼ਿਲ੍ਹੇ ਦੇ ਅੰਬਾਲਪੁਝਾ ਨੇੜੇ ਤਿਰੂਵਨੰਤਪੁਰਮ ਵੱਲ ਜਾ ਰਹੀ ਇਕ ਲਾਰੀ ਨਾਲ ਕਾਰ ਦੇ ਟਕਰਾ ਜਾਣ ਕਾਰਨ ਹੋਏ ਹਾਦਸੇ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ...
ਕੋਲਕਾਤਾ, 23 ਜਨਵਰੀ- ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁੱਖੀ ਮੋਹਨ ਭਾਗਵਤ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ’ਤੇ ਕੋਲਕਾਤਾ ਦੇ ਸ਼ਹੀਦ ਮੀਨਾਰ ’ਚ ਆਯੋਜਿਤ ਪ੍ਰੋਗਰਾਮ ’ਚ ਹਿੱਸਾ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇ ਸਮਾਂ ਸਹੀ ਚਾਲੇ ਚੱਲਦਾ ਤਾਂ ਨੇਤਾ ਜੀ ਭਾਰਤ ਵਿਚ ਦਾਖ਼ਲ ਹੋ ਕੇ ਬਹੁਤ ਲੰਮਾ ਪੈਂਡਾ ਤੈਅ...
ਪਣਜੀ, 23 ਜਨਵਰੀ- ਗੋਆ ਵਿਚ ਮਾਪੁਸਾ ਦੇ ਡੰਗੂਈ ਕਲੋਨੀ ਵਿਖੇ ਦੋ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ ’ਤੇ ਇਕ ਬਾਰ ਅਤੇ ਰੈਸਟੋਰੈਂਟ ਵਿਚ ਰਹੱਸਮਈ ਧਮਾਕਾ ਹੋਇਆ, ਜਿਸ ਕਾਰਨ ਇਮਾਰਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਜਾਮਕਾਰੀ ਅਨੁਸਾਰ ਇਸ ਘਟਨਾ ਵਿਚ...
...68 days ago
ਚੇਨੱਈ, 23 ਜਨਵਰੀ- ਅਰਾਕੋਨਮ ਦੇ ਕੀਲਵੇਥੀ ਵਿਚ ਇਕ ਮੰਦਿਰ ਦੇ ਤਿਉਹਾਰ ਦੌਰਾਨ ਕ੍ਰੇਨ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਨੁਸਾਰ ਇੱਥੇ ਕ੍ਰੇਨ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਸੀ, ਇਸ ਲਈ ਕ੍ਰੇਨ ਆਪ੍ਰੇਟਰ ਨੂੰ ਹਿਰਾਸਤ ਵਿਚ ਲੈ...
ਭੋਪਾਲ, 23 ਜਨਵਰੀ- ਭਾਰਤੀ ਕ੍ਰਿਕਟਰ ਸੂਰਿਆ ਕੁਮਾਰ ਯਾਦਵ, ਕੁਲਦੀਪ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਉਜੈਨ ਦੇ ਮਹਾਕਾਲੇਸ਼ਵਰ ਮੰਦਿਰ ਪਹੁੰਚੇ। ਇਸ ਮੌਕੇ ਸੂਰਿਆ ਕੁਮਾਰ ਯਾਦਵ ਨੇ ਕਿਹਾ ਕਿ ਅਸੀਂ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਦੀ ਵਾਪਸੀ ਸਾਡੇ ਲਈ...
...68 days ago
ਸ੍ਰੀਨਗਰ, 23 ਜਨਵਰੀ- ਰਾਜੌਰੀ ਪੁਲਿਸ ਨੇ ਦੱਸਿਆ ਕਿ ਬੀਤੀ ਸ਼ਾਮ ਪੁਲਿਸ, ਐਸ.ਓ.ਜੀ. ਰਾਜੌਰੀ, ਆਰਮੀ ਫ਼ੀਲਡ ਰੈਜੀਮੈਂਟ ਅਤੇ ਸੀ.ਆਰ.ਪੀ.ਐਫ਼ ਬਟਾਲੀਅਨ ਵਲੋਂ ਦਰਸਾਲ ਅਤੇ ਇਸ ਦੇ ਨਾਲ ਲੱਗਦੇ ਖ਼ੇਤਰ ਵਿਚ ਇਕ ਸੰਯੁਕਤ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਨੂੰ ਤਲਾਸ਼ੀ ਦੌਰਾਨ ਦਰਸਾਲ ਵਿਖੇ 2 ਆਈ.ਈ.ਡੀ. ...
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਪਰਾਕ੍ਰਮ ਦਿਵਸ ’ਤੇ ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਭਾਰਤ ਦੇ ਇਤਿਹਾਸ ਵਿਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਸਤੀਵਾਦੀ ਸ਼ਾਸਨ ਦੇ ਸਖ਼ਤ ਵਿਰੋਧ ਲਈ...
...68 days ago
ਵਾਸ਼ਿੰਗਟਨ, 23 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਕੈਲੀਫ਼ੋਰਨੀਆ ਗੋਲੀਬਾਰੀ ਦਾ ਸ਼ਿਕਾਰ ਹੋਏ ਪੀੜਤਾਂ ਦੇ ਸਨਮਾਨ ਵਿਚ ਅਮਰੀਕੀ ਝੰਡੇ ਨੂੰ...
ਭੋਪਾਲ, 23 ਜਨਵਰੀ- ਜ਼ਿਲ੍ਹਾ ਰਤਲਾਮ ਦੇ ਐਸ.ਪੀ. ਅਭਿਸ਼ੇਕ ਤਿਵਾੜੀ ਨੇ ਦੱਸਿਆ ਕਿ ਡੇਢ ਮਹੀਨਾ ਪਹਿਲਾਂ ਥਾਣਾ ਦੀਦੀਨਗਰ ਅਧੀਨ ਆਉਂਦੇ ਖ਼ੇਤਰ ਵਿਚ ਵਿਅਕਤੀ ਵਲੋਂ ਆਪਣੇ ਦੋਸਤ ਦੀ ਮਦਦ ਨਾਲ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਕੁਹਾੜੀ ਨਾਲ ਕਤਲ ਕਰ ਕੇ ਲਾਸ਼ਾਂ ਨੂੰ ਘਰ ਵਿਚ ਹੀ ਦੱਬ ਦਿੱਤਾ ਗਿਆ ਸੀ। ਇਸ ਗੱਲ...
ਪਟਨਾ, 23 ਜਨਵਰੀ- ਬਿਹਾਰ ਦੇ ਜ਼ਿਲ੍ਹਾ ਸੀਵਾਨ ਦੇ ਡੀ. ਐਮ. ਅਮਿਤ ਕੁਮਾਰ ਪਾਂਡੇ ਨੇ ਦੱਸਿਆ ਕਿ ਇੱਥੋਂ ਦੇ ਲੱਕੜੀ ਨਬੀਗੰਜ ’ਚ ਕਥਿਤ ਤੌਰ ’ਤੇ ਨਕਲੀ ਸ਼ਰਾਬ ਪੀਣ ਨਾਲ ਕੁੱਲ 3 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਸੱਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ...
ਪੋਰਟ ਬਲੇਅਰ, 23 ਜਨਵਰੀ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੀਂ ਜਯੰਤੀ ਦੇ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਪੋਰਟ ਬਲੇਅਰ ਹਵਾਈ ਅੱਡੇ ’ਤੇ ਪਹੁੰਚੇ।
...68 days ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ 21 ਸਭ ਤੋਂ ਵੱਡੇ ਬੇਨਾਮ ਟਾਪੂਆਂ ਦੇ ਨਾਮ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ ’ਤੇ ਰੱਖਣ ਲਈ ਹੋਣ ਵਾਲੇ ਪ੍ਰ੍ਰੋਗਰਾਮ ਵਿਚ ਹਿੱਸਾ...
ਸ੍ਰੀਨਗਰ, 23 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਵਿਜੇਪੁਰ ਤੋਂ ਮੁੜ ਸ਼ੁਰੂ ਹੋਈ।
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX