...60 days ago
...60 days ago
ਅਟਾਰੀ, 25 ਜਨਵਰੀ (ਗੁਰਦੀਪ ਸਿੰਘ ਅਟਾਰੀ)- ਗੁਆਂਢੀ ਦੇਸ਼ ਪਾਕਿਸਤਾਨ ਵਿਖੇ ਹੋ ਰਹੇ ਕੌਮਾਂਤਰੀ ਬੇਸਬਾਲ ਕੱਪ 2023 ਵਿਚ ਹਿਸਾ ਲੈਣ ਜਾ ਰਹੇ ਭਾਰਤੀ ਖਿਡਾਰੀਆਂ ਕੋਲ ਐਨ.ਓ.ਸੀ. ਨਾ ਹੋਣ ਕਾਰਨ ...
...60 days ago
ਨਵੀਂ ਦਿੱਲੀ, 25 ਜਨਵਰੀ - ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਸੁਪਰੀਮ ਕੋਰਟ ਤਿਰੰਗੇ ਦੇ ਰੰਗ ਦੀਆਂ ਲਾਈਟਾਂ ਨਾਲ ਜਗਮਗਾਇਆ । ਇਸ ਦੇ ਨਾਲ ਹੀ ਲਾਲ ਕਿਲ੍ਹੇ ਨੂੰ ਵੀ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।
ਸੰਗਰੂਰ, 25 ਜਨਵਰੀ ( ਦਮਨਜੀਤ ਸਿੰਘ)-ਦੇਸ਼ ਦੇ ਗ੍ਰਹਿ ਵਿਭਾਗ ਵਲੋਂ ਰਾਸ਼ਟਰਪਤੀ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਸੂਚੀ ਵਿਚ ਸੰਗਰੂਰ ਦੇ ਡੀ.ਐਸ.ਪੀ. (ਸੀ.ਆਈ.ਡੀ.) ਚਰਨਪਾਲ ਸਿੰਘ ਮਾਂਗਟ ਨੂੰ ਵੀ ਸ਼ਾਮਿਲ ਕੀਤਾ...
ਅੰਮ੍ਰਿਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਖ਼ਤ...
...60 days ago
ਚੰਡੀਗੜ੍ਹ, 25 ਜਨਵਰੀ- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 25 ਜਨਵਰੀ- ਪੰਜਾਬ ਦੇ 4 ਆਈ.ਏ.ਐੱਸ. ਤੇ 25 ਪੀ.ਸੀ.ਐੱਸ. ਅਫ਼ਸਰਾਂ ਦੀਆਂ ਹੋਈਆਂ ਬਦਲੀਆਂ
ਚੰਡੀਗੜ੍ਹ, 25 ਜਨਵਰੀ- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁਹਾਲੀ ਆਰ.ਪੀ.ਜੀ. ਅਟੈਕ ਮਾਮਲੇ 'ਚ ਮੁੱਖ ਸ਼ੂਟਰ ਦੀਪਕ ਰੰਗਾ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਐਨ.ਆਈ.ਏ. ਨੇ ਸ਼ੂਟਰ ਦੀਪਕ ਰੰਗਾ ਨੂੰ ਗ੍ਰਿਫ਼ਤਾਰ ਕੀਤਾ ਹੈ।
...60 days ago
ਫ਼ਾਜ਼ਿਲਕਾ, 25 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਕਰਵਾਉਣ ਜਾ...
ਨਵੀਂ ਦਿੱਲੀ, 25 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਕੈਡਿਟਾਂ, ਐਨ.ਐਸ.ਐਸ. ਵਾਲੰਟੀਅਰਾਂ ਅਤੇ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਗੱਲਬਾਤ ਕੀਤੀ, ਜੋ ਇਸ ਸਾਲ ਦੇ ਗਣਤੰਤਰ ਦਿਵਸ ਪ੍ਰੋਗਰਾਮ ਦਾ ਹਿੱਸਾ ਹਨ...
ਦੁਬਈ, 25 ਜਨਵਰੀ -ਭਾਰਤ ਦੇ ਸਟਾਰ ਬੱਲੇਬਾਜ਼ ਸੂਰਿਆ ਕੁਮਾਰ ਯਾਦਵ ਨੇ 2022 ਵਿਚ ਆਪਣੇ ਜ਼ਬਰਦਸਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਆਈ.ਸੀ.ਸੀ. ਪੁਰਸ਼ ਟੀ-20 ਕ੍ਰਿਕਟਰ ਆਫ ਦਿ ਈਅਰ ਚੁਣਿਆ...
...60 days ago
ਅੰਮ੍ਰਿਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ...
...60 days ago
ਚੰਡੀਗੜ੍ਹ, 25 ਜਨਵਰੀ (ਨਰਵਿੰਦਰ)-ਚੰਡੀਗੜ੍ਹ ਦੇ ਸੈਕਟਰ 56 'ਚ ਇਕ ਲੜਕੀ ਵਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ 25 ਸਾਲਾ ਸ਼ਿਵਾਨੀ ਵਜੋਂ ਹੋਈ ਹੈ। ਪੁਲਿਸ ਨੇ...
...60 days ago
ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ)- ਰੂਰਲ ਹੈਲਥ ਫਾਰਮੈਸੀ ਅਫ਼ਸਰ ਐਸੋਸੀਏਸ਼ਨ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਦੀ ਅੱਜ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਪੁਲਿਸ ਨਾਲ ਜੰਮ ਕੇ ਧੱਕਾਮੁੱਕੀ ਹੋਈ। ਇਸ ਦੌਰਾਨ ਫਾਰਮੈਸੀ...
ਚੰਡੀਗੜ੍ਹ, 25 ਜਨਵਰੀ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਲਾਨਾ ਇਮਤਿਹਾਨਾਂ ਦੀ ਤਾਰੀਖ਼ ਜਾਰੀ ਕੀਤੀ ਗਈ ਹੈ। 10ਵੀਂ ਦੀਆਂ ਪ੍ਰੀਖਿਆਵਾਂ 24 ਮਾਰਚ ਤੋਂ ਸ਼ੁਰੂ ਹੋਣਗੀਆਂ। ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸ਼ੁਰੂ ਹੋਣ ਦਾ ਸਮਾਂ ਦੁਪਹਿਰ 2.00 ਵਜੇ ਅਤੇ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁ-ਕਰੋੜੀ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਦੀ ਰੈਗੂਲਰ ਜ਼ਮਾਨਤ...
ਨਵੀਂ ਦਿੱਲੀ, 25 ਜਨਵਰੀ- ਮਹਿਲਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ। ਪਹਿਲੇ ਸੀਜ਼ਨ ਵਿਚ ਪੰਜ ਟੀਮਾਂ ਹੋਣਗੀਆਂ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਹ ਸਾਰੀਆਂ ਪੰਜ ਟੀਮਾਂ ਵੇਚ ਦਿੱਤੀਆਂ ਹਨ। ਬੀ.ਸੀ.ਸੀ.ਆਈ. ਨੂੰ ਪੰਜ ਟੀਮਾਂ ਤੋਂ 4669.99 ਕਰੋੜ...
ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ, ਇਸੇ ਤਹਿਤ ਫਗਵਾੜਾ ਸ਼ਹਿਰ ਵਿਚ ਇਕ ਵਾਰ ਫ਼ਿਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪੁੱਜੀਆਂ ਸਿੱਖ ਸੰਗਤਾਂ ਨੇ ਦੱਸਿਆ ਕਿ ਸ਼ਹਿਰ ਦੇ ਵਰਿੰਦਰ...
...60 days ago
ਚੋਗਾਵਾ, 25 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪਰਧਾਨ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਡੀ.ਐਸ.ਪੀ. ਅਟਾਰੀ ਦੇ ਗੇਟ ਮੂਹਰੇ ਨਸ਼ਿਆ ਖ਼ਿਲਾਫ਼ ਮੁੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ...
ਮਹਾਰਾਸ਼ਟਰ, 25 ਜਨਵਰੀ- ਮੁੰਬਈ ’ਚ ਬੈਸਟ ਦੀ ਬਸ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਬਈ ਦੇ ਬਾਂਦਰਾ ਇਲਾਕੇ ’ਚ ਬੈਸਟ ਦੀ ਬੱਸ ਨੂੰ ਅੱਗ ਲੱਗ ਗਈ। ਸਾਰੇ ਯਾਤਰੀ ਸੁਰੱਖਿਅਤ ਹਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀ...
...60 days ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 43 ਵਿਅਕਤੀਆਂ ਨੂੰ ਜੀਵਨ ਰਕਸ਼ਾ ਪਦਕ ਸੀਰੀਜ਼ ਆਫ਼ ਐਵਾਰਡ- 2022 ਪ੍ਰਦਾਨ ਕਰਨ ਨੂੰ ਮੰਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ 7 ਨੂੰ ਸਰਵੋਤਮ ਜੀਵਨ ਰਕਸ਼ਾ ਪਦਕ, 8 ਨੂੰ ਉੱਤਮ ਜੀਵਨ ਰਕਸ਼ਾ ਪਦਕ ਅਤੇ 28 ਵਿਅਕਤੀਆਂ ਨੂੰ ਜੀਵਨ ਰਕਸ਼ਾ ਪਦਕ ਸ਼ਾਮਿਲ...
...60 days ago
ਕੋਚੀ, 25 ਜਨਵਰੀ-ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਕੋਚੀ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਯਾਤਰੀ ਕੋਲੋਂ 48.5 ਲੱਖ ਰੁਪਏ ਦਾ 1.06 ਕਿਲੋ ਸੋਨਾ ਜ਼ਬਤ ਕੀਤਾ ਹੈ।ਮੁਲਜ਼ਮ ਦੀ ਪਛਾਣ ਕੇਰਲ...
ਨਵੀਂ ਦਿੱਲੀ, 25 ਜਨਵਰੀ- ਪੱਤਰਕਾਰ ਰਾਣਾ ਅਯੂਬ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਗਾਜ਼ੀਆਬਾਦ ਦੀ ਵਿਸ਼ੇਸ਼ ਅਦਾਲਤ ਨੂੰ ਉਸ ਕੇਸ ਦੀ ਸੁਣਵਾਈ 31 ਜਨਵਰੀ ਤੱਕ ਮੁਲਤਵੀ ਕਰਨ ਲਈ ਕਿਹਾ ਹੈ, ਜਿੱਥੇ ਈ.ਡੀ. ਵਲੋਂ ਦਰਜ ਕੀਤੇ ਗਏ ਪੀ.ਐਮ.ਐਲ.ਏ. ਕੇਸ ਦੇ ਸੰਬੰਧ ਵਿਚ ਉਸ ਨੂੰ ਸੰਮਨ ਜਾਰੀ ਕੀਤੇ ਗਏ ਸਨ...
ਨਵੀਂ ਦਿੱਲੀ, 25 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮਿਸਰ ਦੇ ਰਾਸ਼ਟਰਪਤੀ ਵਿਚਾਲੇ ਹੋਈ ਦੁਵਲੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਮਿਸਰ ਦੁਨੀਆ ਦੀਆਂ ਸਭ ਤੋਂ ਪੁਰਾਣੀਆਂ ਸੱਭਿਅਤਾਵਾਂ ਵਿਚੋਂ ਇਕ ਹਨ। ਸਾਡੇ ਵਿਚਕਾਰ ਕਈ ਹਜ਼ਾਰਾਂ ਸਾਲਾਂ ਤੋਂ ਨਿਰੰਤਰ ਸੰਬੰਧ ਰਿਹਾ ਹੈ। ਚਾਰ ਹਜ਼ਾਰ ਸਾਲ ਪਹਿਲਾਂ ਮਿਸਰ...
ਨਵੀਂ ਦਿੱਲੀ, 25 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ ਸੀਸੀ ਨੇ ਕੂਟਨੀਤਕ ਸੰਬੰਧਾਂ ਦੇ 75 ਸਾਲ ਪੂਰੇ ਹੋਣ ’ਤੇ ਦੋਵਾਂ ਦੇਸ਼ਾਂ ਵਿਚਾਲੇ ਡਾਕ ਟਿਕਟਾਂ ਦਾ ਆਦਾਨ-ਪ੍ਰਦਾਨ ਕੀਤਾ।
...60 days ago
ਪਟਨਾ, 25 ਜਨਵਰੀ- ਜੇ.ਡੀ.ਯੂੇਂਦਰ ਕੁਸ਼ਵਾਹਾ ਦੇ ਬਿਆਨ ’ਤੇ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਕਿਹਾ ਕਿ ਸਾਡੀ ਪਾਰਟੀ ਕਮਜ਼ੋਰ ਨਹੀਂ ਹੈ, ਸਗੋਂ ਪਹਿਲਾਂ ਦੇ ਮੁਕਾਬਲੇ ਸਾਡੇ ਵਰਕਰ ਵਧੇ ਹਨ। ਉਨ੍ਹਾਂ ਕਿਹਾ ਕਿ ਲੋਕ ਝੂਠਾ ਪ੍ਰਚਾਰ ਕਰਦੇ ਹਨ। ਸਾਡੀ ਪਾਰਟੀ ਦਾ ਕੋਈ ਵੀ ਵਿਅਕਤੀ ਕਿਸੇ ਹੋਰ ਪਾਰਟੀ...
ਮਹਾਰਾਸ਼ਟਰ, 25 ਜਨਵਰੀ- 100 ਕਰੋੜ ਦੇ ਫਿਰੌਤੀ ਮਾਮਲੇ ਵਿਚ ਬੰਬਈ ਹਾਈ ਕੋਰਟ ਨੇ ਸੰਜੀਵ ਪਾਲਾਂਡੇ ਨੂੰ ਜ਼ਮਾਨਤ ਦੇ ਦਿੱਤੀ ਹੈ, ਜੋ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਨਿੱਜੀ ਸਕੱਤਰ ਸਨ। ਸੀ.ਬੀ.ਆਈ. ਨੇ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਜਿਨ੍ਹਾਂ ਸ਼ਰਤਾਂ...
ਨਵੀਂ ਦਿੱਲੀ, 25 ਜਨਵਰੀ- ਬਾਲੀਵੁੱਡ ਅਦਾਕਾਰਾ ਜੈਕਲੀਨ ਫ਼ਰਨਾਂਡੀਜ਼ ਨੇ ਦਿੱਲੀ ਦੀ ਇਕ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਪੈਪਸੀਕੋ ਇੰਡੀਆ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ 27 ਤੋਂ 30 ਜਨਵਰੀ ਤੱਕ ਦੁਬਈ ਜਾਣ ਦੀ ਇਜਾਜ਼ਤ ਮੰਗੀ ਹੈ। ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜੈਕਲੀਨ ਦੀ ਅਰਜ਼ੀ ’ਤੇ ਜਵਾਬ ਦਾਇਰ ਕਰਨ ਲਈ...
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਦਮਦਮਾ ਸਾਹਿਬ ਪੁੱਜਣ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ...
⭐ਮਾਣਕ-ਮੋਤੀ⭐
ਚੇਨੱਈ, 25 ਜਨਵਰੀ- ਆਰਟ ਆਫ਼ ਲਿਵਿੰਗ ਦੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਅਤੇ ਚਾਰ ਹੋਰਾਂ ਨੂੰ ਲੈ ਕੇ ਜਾ ਰਹੇ ਇਕ ਹੈਲੀਕਾਪਟਰ ਦੀ ਅੱਜ ਸਵੇਰੇ ਇਰੋਡ ਦੇ ਸਤਿਆਮੰਗਲਮ ਵਿਚ ਖ਼ਰਾਬ ਮੌਸਮ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਜਾਣਕਾਰੀ ਅਨੁਸਾਰ ਸਾਰੇ ਯਾਤਰੀ ਸੁਰੱਖ਼ਿਅਤ ਹਨ। 50 ਮਿੰਟਾਂ ਬਾਅਦ...
...60 days ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖ਼ੇਡ ਮੈਦਾਨ ਵਿਚ ਕਰਵਾਇਆ ਜਾਣ ਵਾਲਾ ਸਬ-ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਹੁਣ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਕਰਵਾਇਆ ਜਾਵੇਗਾ। ਤਹਿਸੀਲਦਾਰ ਤਪਨ...
...60 days ago
ਨਵੀਂ ਦਿੱਲੀ, 25 ਜਨਵਰੀ- ਅਸਤੀਫ਼ਾ ਦੇਣ ਤੋਂ ਬਾਅਦ ਅਨਿਲ ਕੇ. ਐਂਟਨੀ ਨੇ ਕਿਹਾ ਕਿ ਰਾਹੁਲ ਗਾਂਧੀ ਇਹ ਕਹਿ ਕੇ ਯਾਤਰਾ ਕੱਢ ਰਹੇ ਹਨ ਕਿ ਦੇਸ਼ ਵਿਚ ਨਫ਼ਰਤ ਹੈ ਪਰ ਐਂਟਨੀ ਦਾ ਪੁੱਤਰ (ਅਨਿਲ ਕੇ ਐਂਟਨੀ) ਅਜਿਹੀ ਨਫ਼ਰਤ ਤੋਂ ਮੁਕਤ ਨਹੀਂ ਹੈ। ਉਸ ਦੀ ਆਪਣੀ ਪਾਰਟੀ ਦੇ ਮੈਂਬਰ ਉਸ...
...60 days ago
ਅੱਜ ਰਾਸ਼ਟਰੀ ਵੋਟਰ ਦਿਵਸ ’ਤੇ ਵਿਸ਼ੇਸ਼
ਚੰਡੀਗੜ੍ਹ, 25 ਜਨਵਰੀ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਸ ਵਾਰ ਜ਼ਿਆਦਾ ਠੰਢ ਕਾਰਨ ਫ਼ਸਲਾਂ ਖ਼ਾਸ ਕਰਕੇ ਸਰ੍ਹੋਂ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਜਿੱਥੇ ਜਿੱਥੇ ਜ਼ਿਆਦਾ ਫ਼ਸਲ ਦਾ ਨੁਕਸਾਨ ਹੋਇਆ ਹੈ ਉੱਥੇ 5 ਫ਼ਰਵਰੀ ਤੋਂ ਬਕਾਇਦਾ ਗਿਰਦਾਵਰੀ ਕੀਤੀ...
ਮਹਾਰਾਸ਼ਟਰ, 25 ਜਨਵਰੀ- ਆਸਕਰ ਦੀ ਦੌੜ ਵਿਚ ਸ਼ਾਮਿਲ ਫ਼ਿਲਮ ਆਰ.ਆਰ.ਆਰ ਦੇ ਨਾਟੂ ਨਾਟੂ ਗੀਤ ਦੇ ਗੀਤਕਾਰ ਚੰਦਰਬੋਜ਼ ਨੇ ਕਿਹਾ ਕਿ ਮੈਂ ਆਪਣੇ ਜੰਗਲੀ ਸੁਪਨਿਆਂ ਵਿਚ ਇਸ ਦੀ ਕਲਪਨਾ ਨਹੀਂ ਕੀਤੀ ਸੀ। ਮੈਂ ਬਹੁਤ ਖ਼ੁਸ਼ ਹਾਂ। ਮੈਂ ਐਮ.ਐਮ. ਕੀਰਵਾਨੀ ਅਤੇ ਐਸ.ਐਸ. ਰਾਜਾਮੌਲੀ ਦਾ ਧੰਨਵਾਦੀ ਹਾਂ ਕਿ...
ਸੰਧਵਾਂ, 25 ਜਨਵਰੀ (ਪ੍ਰੇਮੀ ਸੰਧਵਾਂ)- ਪਿਛਲੇ ਦਿਨਾਂ ਤੋਂ ਪੈ ਰਹੇ ਹਲਕੇ ਤੇ ਤੇਜ਼ ਮੀਂਹ ਕਾਰਨ ਗੰਨੇ ਦੀ ਕਟਾਈ ਦਾ ਕੰਮ ਨਾ ਹੋਣ ਕਾਰਨ ਪ੍ਰਵਾਸੀ ਮਜਦੂਰ ਵਿਹਲੇ ਬੈਠ ਗਏ ਹਨ, ਇਸ ਦੇ ਨਾਲ ਹੀ ਕਣਕ ਦੇ ਨੀਵੇਂ ਖੇਤਾਂ ਵਿਚ ਮੀਂਹ ਦਾ ਪਾਣੀ ਖੜ੍ਹਾ ਹੋਣ ਨਾਲ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੇ ਬਰਬਾਦ ਹੋਣ...
ਨਵੀਂ ਦਿੱਲੀ, 25 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਵੋਟਰ ਦਿਵਸ ’ਤੇ ਟਵੀਟ ਰਾਹੀਂ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਨਵੀਂ ਦਿੱਲੀ, 25 ਜਨਵਰੀ- ਲਖੀਮਪੁਰ ਖ਼ੀਰੀ ਹਿੰਸਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਵਲੋਂ ਇਹ ਜ਼ਮਾਨਤ ਇਸ ਸ਼ਰਤ ’ਤੇ ਦਿੱਤੀ ਗਈ ਹੈ ਕਿ ਉਹ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਐੱਨ.ਸੀ.ਟੀ. ’ਚ ਨਹੀਂ ਰਹੇਗਾ ਅਤੇ ਜ਼ਮਾਨਤ ’ਤੇ ਰਿਹਾਅ ਹੋਣ...
ਰਾਏਪੁਰ, 25 ਜਨਵਰੀ- ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਬਲਰਾਮਪੁਰ ਦੇ ਪੁੰਡੰਗ ਵਿਚ ਨਕਸਲ ਪ੍ਰਭਾਵਿਤ ਖ਼ੇਤਰ ਵਿਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਗੱਲ ਕਰਦਿਆਂ ਡੀ.ਐਮ. ਵਿਜੇ ਦਇਆਰਾਮ ਨੇ ਦੱਸਿਆ ਕਿ ਇੱਥੇ ਸੁਰੱਖਿਆ ਗਤੀਵਿਧੀਆਂ ਅਤੇ ਬਾਹਰੀ ਸਮਾਜ ਵਿਰੋਧੀ...
...60 days ago
ਨਵੀਂ ਦਿੱਲੀ, 25 ਜਨਵਰੀ- ਇਸ ਵਾਰ ਗਣਤੰਤਰ ਦਿਵਸ ਮੌਕੇ ਕੁੱਲ 901 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਲਈ 140 ਨੂੰ ਪੁਲਿਸ ਮੈਡਲ, 93 ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 668 ਨੂੰ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ...
ਨਵੀਂ ਦਿੱਲੀ, 25 ਜਨਵਰੀ- ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਾਹ ਦਾ ਅੱਜ ਇੱਥੇ ਪੁੱਜਣ ’ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਗੱਲ ਕਰਦਿਆਂ ਰਾਸ਼ਟਰਪਤੀ ਅਬਦੇਵ ਫ਼ਤਾਹ ਨੇ ਕਿਹਾ ਕਿ ਮਿਸਰ ਅਤੇ ਭਾਰਤ ਦੇ ਸੰਬੰਧਾਂ ਨੂੰ ਸੰਤੁਲਨ...
ਇਸਲਾਮਾਬਾਦ, 25 ਜਨਵਰੀ- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁੱਖੀ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਿਸ਼ ਰਚਣ ਲਈ ਜਨਤਕ ਤੌਰ ’ਤੇ ਪਾਕਿਸਤਾਨ ਸਰਕਾਰ ਦੀ ਆਲੋਚਨਾ ਕਰਨ ਤੋਂ ਥੋੜ੍ਹੀ ਦੇਰ ਬਾਅਦ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ...
...60 days ago
ਲਖਨਊ, 25 ਜਨਵਰੀ- ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਕਿਹਾ ਕਿ ਲਖਨਊ ਬਿਲਡਿੰਗ ਦੇ ਡਿੱਗਣ ਦੀ ਘਟਨਾ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਹੈ। ਬੀਤੀ ਸ਼ਾਮ ਤੋਂ ਲਗਾਤਾਰ ਬਚਾਅ ਕਾਰਜ ਜਾਰੀ ਹੈ। ਜਿਨ੍ਹਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ, ਉਨ੍ਹਾਂ ਦਾ ਇਲਾਜ...
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਨੇਤਾ ਏ. ਕੇ. ਐਂਟਨੀ ਦੇ ਬੇਟੇ ਅਨਿਲ ਕੇ. ਐਂਟਨੀ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ...
ਨਵੀਂ ਦਿੱਲੀ, 25 ਜਨਵਰੀ- ਇਸ ਸਾਲ ਗਣਤੰਤਰ ਦਿਵਸ ਦੀ ਪਰੇਡ ਵਿਚ ਪਹਿਲੀ ਵਾਰ ਮਹਿਲਾ ਕਰਮਚਾਰੀ ਸੀਮਾ ਸੁਰੱਖਿਆ ਬਲ (ਬੀ.ਐੱਸ.ਐਫ਼.) ਦੇ ਊਠ ਦਲ ਦਾ ਹਿੱਸਾ ਹੋਣਗੀਆਂ।
ਸ੍ਰੀਨਗਰ, 25 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਦੇ ਰਾਮਬਨ ਤੋਂ ਪਾਰਟੀ ਦੀ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ।
...60 days ago
ਨਵੀਂ ਦਿੱਲੀ, 25 ਜਨਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਦੇ ਬੁਲਾਰੇ ਸ਼੍ਰੀਰਾਜ ਨਾਇਰ ਨੇ ਕਿਹਾ ਕਿ ਫ਼ਿਲਹਾਲ ਵਿਸ਼ਵ ਹਿੰਦੂ ਪ੍ਰੀਸ਼ਦ ਪਠਾਨ ਫ਼ਿਲਮ ਦਾ ਵਿਰੋਧ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਾਡੇ ਪਹਿਲੇ ਇਤਰਾਜ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਫ਼ਿਲਮ ਵਿਚ ਕੀਤੀਆਂ ਤਬਦੀਲੀਆਂ ਸਹੀ ਹਨ...
ਲਖਨਊ, 25 ਜਨਵਰੀ- ਜਾਣਕਾਰੀ ਅਨੁਸਾਰ ਇੱਥੇ ਇਕ ਚਾਰ ਮੰਜ਼ਿਲਾਂ ਇਮਾਰਤ ਢਹਿ ਗਈ। ਡਿਵੀਜ਼ਨਲ ਕਮਿਸ਼ਨਰ ਰੋਸ਼ਨ ਜੈਕਬ ਨੇ ਦੱਸਿਆ ਕਿ ਹੁਣ ਤੱਕ 14 ਲੋਕਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ ਅਤੇ 2-3 ਹੋਰ ਲੋਕਾਂ ਦੇ ਫ਼ਸੇ ਹੋਣ ਦੀ ਸੂਚਨਾ ਹੈ। ਸਾਰਿਆਂ ਦੀ ਹਾਲਤ ਠੀਕ ਹੈ। ਉਨ੍ਹਾਂ ਦੱਸਿਆ ਕਿ...
ਨਵੀਂ ਦਿੱਲੀ, 25 ਜਨਵਰੀ - ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਿਹ ਅਲ-ਸੀਸੀ ਦਿੱਲੀ ਪਹੁੰਚੇ। ਉਹ ਗਣਤੰਤਰ ਦਿਵਸ ਪਰੇਡ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਆਪਣੇ ਦੌਰੇ ਦੌਰਾਨ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ...
ਵੇਲਿੰਗਟਨ, 25 ਜਨਵਰੀ- ਜੈਸਿੰਡਾ ਆਰਡਰਨ ਦੇ ਅਚਾਨਕ ਅਸਤੀਫ਼ੇ ਦੀ ਘੋਸ਼ਣਾ ਤੋਂ ਬਾਅਦ ਨਿਊਜ਼ੀਲੈਂਡ ਨੂੰ ਅਧਿਕਾਰਤ ਤੌਰ ’ਤੇ ਨਵਾਂ ਪ੍ਰਧਾਨ ਮੰਤਰੀ ਮਿਲ ਗਿਆ ਹੈ। ਨਿਊਜ਼ੀਲੈਂਡ ਦੇ ਗਵਰਨਰ-ਜਨਰਲ ਨੇ ਰਾਜਧਾਨੀ ਵੇਲਿੰਗਟਨ ਵਿਚ ਇਕ ਸਮਾਰੋਹ ਦੌਰਾਨ ਦੇਸ਼ ਦੇ 41ਵੇਂ 44 ਸਾਲਾ...
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX